Tag: latest news
-

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 28 ਅਪ੍ਰੈਲ 2026: ਸੂਬੇ ਦੇ ਕਿਰਤੀ ਵਰਗ ਦੇ ਸਤਿਕਾਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਇਕ ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਸੋਸ਼ਲ…
-

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ
ਚੰਡੀਗੜ੍ਹ, 28 ਅਪ੍ਰੈਲ:ਵੱਡਾ ਮੀਲ ਪੱਥਰ ਸਥਾਪਿਤ ਕਰਦਿਆਂ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਕਣਕ ਦੀ ਖਰੀਦ ਮਹਿਜ਼ ਦੋ ਹਫ਼ਤਿਆਂ ਵਿੱਚ ਅੱਜ 100 ਲੱਖ ਮੀਟਰਿਕ ਟਨ (ਐਲਐਮਟੀ) ਨੂੰ ਪਾਰ ਕਰ ਗਈ ਹੈ। ਕਣਕ ਦੀ ਆਮਦ ਨੇ 14 ਅਪ੍ਰੈਲ ਤੋਂ ਰਫ਼ਤਾਰ ਫੜੀ ਸੀ ਅਤੇ ਹੁਣ ਤੱਕ, ਭਾਵ 2 ਹਫ਼ਤਿਆਂ ਦੌਰਾਨ, ਸਰਕਾਰੀ ਏਜੰਸੀਆਂ ਵੱਲੋਂ ਪਹਿਲਾਂ ਹੀ 103.4 ਲੱਖ ਮੀਟਰਿਕ…
-

‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 125 ਗ੍ਰਿਫ਼ਤਾਰ
ਚੰਡੀਗੜ੍ਹ, 28 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ, ਪੰਜਾਬ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਦੇ 423ਵੇਂ ਦਿਨ ਨਸ਼ਾ ਵਿਰੋਧੀ ਮੁਹਿੰਮ ਵਿੱਚ ਤੇਜ਼ੀ ਲਿਆਉਂਦਿਆਂ, ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ – ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ – ‘ਤੇ…
-

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ
ਚੰਡੀਗੜ੍ਹ, 28 ਅਪ੍ਰੈਲ– ਪੰਜਾਬ ਸਰਕਾਰ ਅਤੇ ਮਿਲਕਫੈੱਡ ਪੰਜਾਬ ਵੱਲੋਂ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮਿਲਕਫੈੱਡ ਪੰਜਾਬ (ਬ੍ਰਾਂਡ ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀ ਖਰੀਦ ਕੀਮਤ ਵਿੱਚ 01.05.2026 ਤੋਂ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ਦੁੱਧ ਦੀ ਖਰੀਦ ਕੀਮਤ ਵਿੱਚ 20 ਰੁਪਏ ਪ੍ਰਤੀ ਕਿਲੋਗ੍ਰਾਮ ਫੈਟ ਦਾ ਵਾਧਾ…
-

ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ‘ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
*ਚੰਡੀਗੜ੍ਹ/ਅੰਮ੍ਰਿਤਸਰ, 28 ਅਪ੍ਰੈਲ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ‘ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਜਲ ਸਰੋਤ ਵਿਭਾਗ ਦੇ ਨਿਗਰਾਨ ਇੰਜੀਨੀਅਰ ਸ੍ਰੀ…
-

ਲੋਕ ਨਿਰਮਾਣ ਮੰਤਰੀ ਵਲੋਂ ਸੜਕ ਨਿਰਮਾਣ ਕਾਰਜ ਦੀ ਸਮੀਖਿਆ
ਚੰਡੀਗੜ੍ਹ, 28 ਅਪ੍ਰੈਲ– ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇਥੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕਾਂ ਨੈਟਵਰਕ ਨੂੰ ਬਿਹਤਰ ਬਣਾਉਣ ਲਈ ਆਰੰਭੇ ਗਏ ਯਤਨਾਂ ਤਹਿਤ ਵਿਭਾਗ ਵਲੋਂ ਕਰਵਾਏ ਜਾ ਰਹੇ ਕੰਮਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਮਿੱਥੇ ਗਏ ਵਿੱਤੀ ਅਤੇ ਫਿਜੀਕਲ ਟੀਚਿਆਂ ਮੁਤਾਬਕ ਕੰਮ…
-

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ
ਚੰਡੀਗੜ੍ਹ, 28 ਅਪ੍ਰੈਲ 2026:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ 2026 ਪ੍ਰਦਾਨ ਕੀਤਾ। ਇਨ੍ਹਾਂ ਪ੍ਰਸਿੱਧ ਸ਼ਖਸੀਅਤਾਂ ਨੂੰ ਇੰਸਟੀਚਿਊਟ ਫਾਰ ਸੋਸ਼ਲ ਰਿਫਾਰਮਜ਼ ਐਂਡ ਹਾਇਰ ਐਜੂਕੇਸ਼ਨ ਚੈਰੀਟੇਬਲ ਟਰੱਸਟ (ਆਈ.ਐਸ.ਆਰ.ਐਚ.ਈ.) ਨੇ ਭਾਰਤ ਵਿਭੂਸ਼ਣ ਸਨਮਾਨ 2026 ਲਈ ਚੁਣਿਆ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ “ਘਰਾਂ ਦੀ ਸੂਚੀ ਅਤੇ ਗਣਨਾ” ਦਾ ਉਦਘਾਟਨ ਕੀਤਾ
ਚੰਡੀਗੜ੍ਹ 28 ਅਪ੍ਰੈਲ 2026: ਜਨਗਣਨਾ 2027 ਵਿਚ ਡਿਜੀਟਲ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਦੇ ਮਾਨਯੋਗ ਮੁੱਖ ਮੰਤਰੀ, ਸਰਦਾਰ ਭਗਵੰਤ ਸਿੰਘ ਮਾਨ ਜੀ ਨੇ ਅੱਜ ਪੰਜਾਬ ਰਾਜ ਵਿੱਚ ਜਨਗਣਨਾ 2027 ਦੇ ਪਹਿਲੇ ਪੜਾਅ “ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ” ਪ੍ਰਕਿਰਿਆ ਦਾ ਰਸਮੀ ਉਦਘਾਟਨ ਕੀਤਾ। ਮਾਨਯੋਗ ਮੁੱਖ ਮੰਤਰੀ ਜੀ ਨੇ ਸੰਗਰੂਰ ਜ਼ਿਲ੍ਹੇ…
-

ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਰੀਵਿਊ ਮੀਟਿੰਗ
ਗੁਰਦਾਸਪੁਰ, 28 ਅਪ੍ਰੈਲ – ਸ੍ਰੀ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਨਿਪਟਾਰੇ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ ਵੱਖ ਵਿਭਾਗਾਂ ਵਲੋਂ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਕੀਤੇ ਗਏ ਕੰਮਾਂ ਦੀ ਵਿਸਥਾਰ ਵਿੱਚ ਜਾਣਕਾਰੀ ਲਈ ਗਈ। ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਜ),…
-

ਖਰੀਦ ਏਜੰਸੀਆ ਵਲੋਂ 1240.55 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ —— ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ 28 ਅਪ੍ਰੈਲ- ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਦੀਆ ਵੱਖ ਵੱਖ ਖਰੀਦ ਏਜੰਸੀਆ ਵਲੋਂ ਹੁਣ ਤੱਕ 575620 ਮੀਟਰਕ ਟਨ ਦੀ ਕਣਕ ਦੀ ਖਰੀਦ ਕੀਤੀ ਗਈ ਹੈ, ਜਦਕਿ ਕਿਸਾਨਾਂ ਨੂੰ…
-

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਸੰਗਰੂਰ ਪ੍ਰਸ਼ਾਸਨ ਤੇ ਪੁਲਿਸ ਦਾ ਸਾਂਝਾ ਹੰਭਲਾ
ਸੰਗਰੂਰ, 28 ਅਪ੍ਰੈਲ: ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਪੰਜਾਬ ਸਰਕਾਰ ਵੱਲੋਂ ਅਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾ ਕੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਮਿਲਜੁਲ ਕੇ ਹੰਭਲਾ ਮਾਰਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਅੱਜ ਇੱਥੇ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਜਾਇਜ਼ਾ ਮੀਟਿੰਗ ਕਰਦਿਆਂ…
-

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 28 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਨੀਦਰਲੈਂਡ-ਫਿਨਲੈਂਡ ਦੌਰੇ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ, ਉਦਯੋਗ ਅਤੇ ਨਵੀਨਤਾ ਵਿੱਚ ਵਿਸ਼ਵ ਭਰ ਤੋਂ ਮਜ਼ਬੂਤ ਸਹਿਯੋਗ ਹਾਸਲ ਕੀਤਾ ਹੈ, ਜਿਸ ਨਾਲ ਕਿਸਾਨਾਂ, ਨੌਜਵਾਨਾਂ ਅਤੇ ਸੂਬੇ ਦੀ ਆਰਥਿਕਤਾ ਨੂੰ ਸਿੱਧਾ ਲਾਭ ਹੋਵੇਗਾ। ਜ਼ਾਇਕਾ…
-

ਜੂਨ 2026 ਤੱਕ ਸੂਬੇ ਦੀ 45000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕਾਰਜ ਹੋਵੇਗਾ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਪ੍ਰੈਲ:– ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸੁਵਖਤੇ ਲਾਂਡਰਾਂ -ਚੁੰਨੀ ਮਾਰਗ ‘ਤੇ ਰਸਨਹੇੜੀ ਵਿਖੇ ਸਥਿਤ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਦੌਰਾ ਕੀਤਾ ਗਿਆ। ਮੰਤਰੀ ਜੀ ਨੇ ਇਸ ਦੌਰੇ ਦੌਰਾਨ ਪਲਾਂਟ ਦੀ ਕਾਰਗੁਜਾਰੀ ਵਧਾਉਣ ਅਤੇ ਗੁਣਵੰਤਾ ਦੇ ਮਿਆਰ ਨੂੰ ਸੁਨਿਸਚਤ ਕਰਨ ਦੇ ਮਕੈਨੀਜਮ ਬਾਰੇ…
-

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ
*ਚੰਡੀਗੜ੍ਹ, 28 ਅਪ੍ਰੈਲ:*ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਸੰਖੇਪ ਸਮਾਗਮ ਦੌਰਾਨ ਮਾਲ ਵਿਭਾਗ ਦੇ 23 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਨਾਲ ਸੂਬੇ ਵਿੱਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਇਨ੍ਹਾਂ ਅਧਿਕਾਰੀਆਂ ਵੱਲੋਂ…
-

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ, 28 ਅਪ੍ਰੈਲ:* ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰਮੁੱਖ ਪਹਿਲਕਦਮੀ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਦੇ ਦੋ ਪੜਾਵਾਂ ਅਧੀਨ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ…
-

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ
ਚੰਡੀਗੜ੍ਹ/ਪਟਿਆਲਾ, 28 ਅਪ੍ਰੈਲ: ਪਟਿਆਲਾ ਪੁਲਿਸ ਨੇ 12 ਘੰਟਿਆਂ ਦੇ ਅੰਦਰ ਹੀ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾ ਲਈ ਹੈ। ਇਸ ਦੇ ਨਾਲ ਹੀ ਸਰਹੱਦ ਪਾਰੋਂ ਪਾਕਿਸਤਾਨ ਦੀ ਖੁਫੀਆਂ ਏਜੰਸੀ (ਆਈ ਐਸ ਆਈ) ਦੀ ਸ਼ਹਿ ‘ਤੇ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਕਰਕੇ ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ ਕਰਦਿਆਂ…
-

ਬਟਾਲਾ ਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਾਂ- ਵਿਧਾਇਕ ਸ਼ੈਰੀ ਕਲਸੀ
ਬਟਾਲਾ, 27 ਅਪ੍ਰੈਲ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਲੋਕਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਲੜੀ ਤਹਿਤ ਵਾਰਡ ਨੰਬਰ 13 , ਸ਼ੁੁਕਰਪੁਰਾ ਮੁਹੱਲੇ ਦੇ ਵਾਸੀਆਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ…
-

ਵਿਧਾਇਕ ਲਾਲਪੁਰਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਕੀਤੀ ਰਵਾਨਾ
ਖਡੂਰ ਸਾਹਿਬ, 27 ਅਪ੍ਰੈਲ : ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਪਿੰਡ ਜੀਉਬਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਤੋਂ ਇਲਾਵਾ ਇਲਾਕੇ ਦੀਆਂ ਹੋਰ ਸਨਮਾਨਿਤ ਸ਼ਖ਼ਸੀਅਤਾਂ ਹਾਜ਼ਰ ਸਨ। ਵਿਧਾਇਕ ਲਾਲਪੁਰਾ ਨੇ ਇਸ…
-

ਕੁਦਰਤੀ ਅਤੇ ਗੈਰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਦੀ ਤਿਆਰੀ ਵਜੋਂ ਐਨ.ਡੀ.ਆਰ.ਐੱਫ. ਦੀ ਟੀਮ ਕਰੇਗੀ ਮਾਨਸਾ ਵਿੱਚ ਜਾਗਰੂਕਤਾ ਗਤੀਵਿਧੀਆਂ
ਮਾਨਸਾ, 28 ਅਪ੍ਰੈਲ:- ਕੁਦਰਤੀ ਜਾਂ ਗੈਰ ਕੁਦਰਤੀ ਆਫ਼ਤਾਂ ਦੇ ਸੰਭਾਵੀ ਖ਼ਤਰਿਆਂ ਨਾਲ ਨਜਿੱਠਣ ਅਤੇ ਜ਼ਿਲ੍ਹੇ ਦੀ ਤਿਆਰੀ ਨੂੰ ਵਧੇਰੇ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਐਨ.ਡੀ.ਆਰ.ਐੱਫ. ਬਠਿੰਡਾ ਦੀ 7ਵੀਂ ਬਟਾਲੀਅਨ ਦੀ 26 ਮੈਂਬਰੀ ਟੀਮ 4 ਤੋਂ 16 ਮਈ ਤੱਕ ਜ਼ਿਲ੍ਹਾ ਮਾਨਸਾ ਵਿਖੇ ਮੌਕ ਡਰਿੱਲ ਅਤੇ ਜਾਗਰੂਕਤਾ ਅਭਿਆਨ ਚਲਾਏਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ…
