Tag: latest news
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ
ਚੰਡੀਗੜ੍ਹ, 21 ਅਪ੍ਰੈਲ– ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮੁਲਾਜ਼ਮ ਅਤੇ ਵਰਕਰ ਯੂਨੀਅਨਾਂ ਦੇ ਵਫ਼ਦਾਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ, ਜਿੱਥੇ ਉਨ੍ਹਾਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ ਅਤੇ ਜਾਇਜ਼ ਮਸਲਿਆਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਮੁਲਾਜ਼ਮਾਂ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਉਨ੍ਹਾਂ ਨੇ…
-

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ
ਚੰਡੀਗੜ੍ਹ, 21 ਅਪ੍ਰੈਲ- ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ ਲਈ ਵਿਸ਼ਵ-ਵਿਆਪੀ ਪਹੁੰਚ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਰਥਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਆਪਸੀ ਸੰਪਰਕ ਨੂੰ ਉਤਸ਼ਾਹਿਤ ਕਰਨ ਲਈ ਹੰਭਲਾ ਜਾਰੀ ਹੈ। ਚੇਅਰਪਰਸਨ ਮਿਸ ਐਡਿਥ ਨੋਰਡਮੈਨ ਦੀ ਅਗਵਾਈ ਵਾਲੇ ਨੀਦਰਲੈਂਡਜ਼ ਇੰਡੀਆ…
-

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ
ਚੰਡੀਗੜ੍ਹ, 21 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਲੈਂਡ ਦੇ ਮਸ਼ਹੂਰ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਹਾਕੀ ਨੂੰ ਹੋਰ ਮਜ਼ਬੂਤ ਕਰਨ, ਖ਼ਾਸ ਕਰ ਕੇ ਵੱਕਾਰੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਤਿਆਰੀ ਲਈ ਉਨ੍ਹਾਂ ਦੀ ਮੁਹਾਰਤ ਦਾ ਲਾਹਾ ਲੈਣ ਦੀ ਪੇਸ਼ਕਸ਼ ਕੀਤੀ। ਵਿਸਤਾਰ ਨਾਲ ਹੋਈ ਮੀਟਿੰਗ ਦੌਰਾਨ…
-

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਪਲੇਸਮੈਂਟ ਅਫਸਰ ਸ੍ਰੀ ਦਲਜੀਤ ਸਿੰਘ ਬਰਾੜ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਅਜਾਇਲ ਫਿਊਚਰ ਕੰਪਨੀ ਵੱਲੋਂ ਵੈੱਲਨੈਸ ਐਡਵਾਇਜ਼ਰ ਦੀ ਅਸਾਮੀ ਲਈ ਇੰਟਰਵਿਊ ਕਰਵਾਏ ਗਏ। ਕੈਂਪ ਵਿੱਚ ਕੁੱਲ 87 ਪ੍ਰਾਰਥੀਆਂ…
-

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਚਿਕਨਗੁਨਿਆ ਰੋਕਥਾਮ ਸਬੰਧੀ ਸਮੀਖਿਆ ਮੀਟਿੰਗ
ਮਾਲੇਰਕੋਟਲਾ, 20 ਅਪ੍ਰੈਲ -ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨਗੁਨਿਆ ਵਰਗੀਆਂ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਮੌਜੂਦਾ ਸਥਿਤੀ ਅਤੇ ਭਵਿੱਖ ਲਈ ਤਿਆਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪੇਸ਼ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਪਿਛਲੇ ਸਾਲ ਦੌਰਾਨ…
-

ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਪ੍ਰੋਜੈਕਟ ਦਾ ਲਿਆ ਜਾਇਜ਼ਾ
ਤਰਨ ਤਾਰਨ/ਪੱਟੀ, 20 ਅਪ੍ਰੈਲ : ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਅੱਜ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਦੇ ਚੱਲ ਰਹੇ ਪ੍ਰੋਜੈਕਟ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਰਸੂਲਪੁਰ ਡਿਸਟ੍ਰੀਬਿਊਟਰੀ ਦੇ ਆਰ.ਡੀ. 0 ਤੋਂ 97884 (ਲੱਗਭਗ 30 ਕਿਲੋਮੀਟਰ) ਤੱਕ ਲਾਈਨਿੰਗ ਦਾ 15 ਕਰੋੜ…
-

ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਤੱਕ 1,18,410 ਮੀਟ੍ਰਿਕ ਟਨ ਕਣਕ ਪਹੁੰਚੀ, 99,049 ਮੀਟ੍ਰਿਕ ਟਨ ਦੀ ਹੋਈ ਖਰੀਦ
ਜਲੰਧਰ, 20 ਅਪ੍ਰੈਲ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 1,18,410 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 99,049 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਪਨਗਰੇਨ ਵੱਲੋਂ 37,104 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 26,695…
-

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ
*ਚੰਡੀਗੜ੍ਹ, 20 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ‘ਜਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ, 2026’ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲਗਾਤਾਰ ਚੁੱਪ ‘ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਜਦੋਂ ਪੰਜਾਬ ਨੇ ਬੇਅਦਬੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਹੈ,…
-

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦ
ਚੰਡੀਗੜ੍ਹ, 19 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਬਿੱਲ ਹੁਣ ਰਾਜਪਾਲ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਅਧਿਕਾਰਤ ਤੌਰ ‘ਤੇ ਕਾਨੂੰਨ ਬਣ ਗਿਆ ਹੈ। ਇਹ ਪਵਿੱਤਰ ਗ੍ਰੰਥ ਦੀ ਮਰਿਆਦਾ ਦੀ ਰਾਖੀ ਲਈ ਇੱਕ…
-

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ
ਲਹਿਰਾਗਾਗਾ/ਸੰਗਰੂਰ, 20 ਅਪ੍ਰੈਲ: ਪੰਜਾਬ ਸਰਕਾਰ ਦੀ ਮਹੱਤਵਪੂਰਨ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਅਧੀਨ ਅੱਜ ਲਹਿਰਾਗਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਨੂੰ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮੱਧ ਵਰਗ ਅਤੇ ਜ਼ਰੂਰਤਮੰਦ ਵਰਗਾਂ ਨੂੰ ਧਾਰਮਿਕ…
-

’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ
ਚੰਡੀਗੜ੍ਹ; 20 ਅਪ੍ਰੈਲ 2026: ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ ਤੇਜ਼ ਰਫ਼ਤਾਰ ਫੜ ਲਈ ਹੈ। ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸਮੁੱਚੇ ਰਾਜ ਪੱਧਰ ‘ਤੇ ਚਲਾਏ ਜਾ ਰਹੇ ਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ‘ਤੇ ਵਾਰ’ ਦੇ ਤਿੰਨ ਮਹੀਨੇ ਪੂਰੇ ਹੋ ਚੁੱਕੇ ਹਨ। ਇਹ ਅਭਿਆਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਗਰਾਨੀ ਹੇਠ…
-

ਗੈਂਗਸਟਰਾਂ ‘ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466 ਥਾਵਾਂ ‘ਤੇ ਛਾਪੇਮਾਰੀ; 216 ਗ੍ਰਿਫ਼ਤਾਰ
ਚੰਡੀਗੜ੍ਹ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 90ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 466 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ…
-

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ
ਚੰਡੀਗੜ੍ਹ, 20 ਅਪ੍ਰੈਲ- ਇੱਕ ਰਣਨੀਤਕ ਸਮਝੌਤੇ ਤਹਿਤ ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗਾ, ਸੂਬਾ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਪੰਜਾਬ ਵਿੱਚ ਇੱਕ ਸਮਰਪਿਤ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ
ਚੰਡੀਗੜ੍ਹ; 20 ਅਪ੍ਰੈਲ: ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ ਕਤਾਰ ‘ਚ ਖੜ੍ਹਾ ਕਰਨ ਲਈ ਮਹੱਤਵਪੂਰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਟੋਮੋਟਿਵ ਅਤੇ ਸਕਿਓਰ ਕੁਨੈਕਟੀਵਿਟੀ ਸੈਮੀਕੰਡਕਟਰ ਸਲਿਊਸ਼ਨਜ਼ ਦੇ ਖੇਤਰ ਵਿੱਚ ਗਲੋਬਲ ਲੀਡਰ ਅਤੇ ਬਹੁਕੌਮੀ ਤਕਨਾਲੋਜੀ ਮੋਹਰੀ ਕੰਪਨੀ ਐਨ.ਐਕਸ.ਪੀ. ਸੈਮੀਕੰਡਕਟਰਜ਼ ਨੂੰ ਮੋਹਾਲੀ ਵਿੱਚ ਇੱਕ ਖੋਜ ਅਤੇ ਵਿਕਾਸ (ਆਰ ਐਂਡ…
-

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ/ਸੰਗਰੂਰ 20 ਅਪ੍ਰੈਲ : ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕ ਕੇ ਬਣਦੀ ਰਕਮ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਨਿਰਧਾਰਿਤ ਸਮਾਂ ਸੀਮਾਂ ਅੰਦਰ ਪਾਉਂਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ,…
-

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚਾਰ ਮੁਲਜ਼ਮਾਂ ਨੂੰ ਦੋ ਵਿਦੇਸ਼ੀ.30 ਬੋਰ ਪਿਸਤੌਲਾਂ ਅਤੇ ਅੱਠ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਵਿਦੇਸ਼ੀ ਗੈਂਗਸਟਰਾਂ ਦੁਆਰਾ…
-

ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਛੇ ਪਿਸਤੌਲਾਂ ਸਮੇਤ ਤਿੰਨ ਕਾਬੂ*
ਚੰਡੀਗੜ੍ਹ/ਅੰਮ੍ਰਿਤਸਰ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਛੇ ਪਿਸਤੌਲਾਂ ਸਮਤੇ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਬੇਅਸਰ ਕਰ ਦਿੱਤਾ…
-

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ
ਚੰਡੀਗੜ੍ਹ/ਹੁਸ਼ਿਆਰਪੁਰ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਹੁਸ਼ਿਆਰਪੁਰ ਪੁਲਿਸ ਨੇ ਇੱਕ ਵੱਡੇ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 9.925 ਕਿਲੋਗ੍ਰਾਮ ਹੈਰੋਇਨ, ਦੋ .30 ਬੋਰ ਦੇ ਵਿਦੇਸ਼ੀ ਪਿਸਤੌਲਾਂ ਸਮੇਤ…
-

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ
ਚੰਡੀਗੜ੍ਹ, 20 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਗਰੀਬ ਅਤੇ ਲੋੜਵੰਦ ਵਰਗਾਂ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ…
-

ਸਮਾਜਿਕ ਬਰਾਬਰੀ ਅਤੇ ਸਿੱਖਿਆ ਦੇ ਸੰਦੇਸ਼ ਨੂੰ ਬਾਬਾ ਸਾਹਿਬ ਨੇ ਘਰ ਘਰ ਤੱਕ ਪਹੁੰਚਾਇਆ – ਹਰਜੋਤ ਬੈਂਸ
ਨੰਗਲ 18 ਅਪ੍ਰੈਲ: ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੀ ਜਯੰਤੀ ਦੇ ਪਵਿੱਤਰ ਮੌਕੇ ‘ਤੇ “ਜੈ ਭੀਮ ਜੈ ਭਾਰਤ” ਦੇ ਨਾਅਰੇ ਨਾਲ ਸਿੱਖਿਆ ਸੰਕਲਪ ਸਮਾਗਮ ਦਾ ਆਯੋਜਨ ਸਕੂਲ ਆਫ ਐਮੀਨੈਂਸ, ਨੰਗਲ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ 19 ਅਪ੍ਰੈਲ ਦਿਨ ਐਤਵਾਰ ਸਵੇਰੇ 11 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ,…