Tag: latest news
-

ਰੋਲ ਆਬਜ਼ਰਵਰ ਰਾਹੁਲ ਭੰਡਾਰੀ ਵੱਲੋਂ ਐਸ.ਆਈ.ਆਰ ਤਹਿਤ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਸੁਪਰ ਚੈਕਿੰਗ
ਤਰਨ ਤਾਰਨ/ਖਡੂਰ ਸਾਹਿਬ, 29 ਸਤੰਬਰ: ਸੀਨੀਅਰ ਆਈ.ਏ.ਐਸ ਅਧਿਕਾਰੀ ਅਤੇ ਵਿੱਤੀ ਕਮਿਸ਼ਨਰ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਪੰਜਾਬ ਰਾਹੁਲ ਭੰਡਾਰੀ, ਜਿਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) 2026ਸਬੰਧੀ ਤਰਨ ਤਾਰਨ ਅਤੇ ਕਪੂਰਥਲਾ ਜ਼ਿਲ੍ਹਿਆਂ ਦਾ ਰੋਲ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ, ਵੱਲੋਂ ਅੱਜ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ…
-

ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਜਲਦ ਦਿੱਤੇ ਜਾਣਗੇ ਮਾਲਕੀ ਦੇ ਹੱਕਾਂ ਵਾਲੇ ਕਾਰਡ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 29 ਸਤੰਬਰ : ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਲਾਲ ਲਕੀਰ ਦੇ ਘੇਰੇ ਵਿਚ ਬਣੇ ਮਕਾਨਾਂ ਦੀ ਮਾਲਕੀ ਦੇ ਹੱਕ ਦੇਣ ਲਈ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਜਲਦ ਹੀ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਪ੍ਰਾਪਰਟੀ ਕਾਰਡ ਸੌਂਪੇ ਜਾਣਗੇ ਜਿਸ ਸਬੰਧੀ ਪ੍ਰਕਿਰਿਆ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇਥੇ ਮਾਲ ਵਿਭਾਗ…
-

ਜੈਤੋ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ
ਜੈਤੋ 29 ਸਤੰਬਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਖੇਡ ਸਟੇਡੀਅਮ ਜੈਤੋ ਵਿਖੇ ਡਰੋਨ ਸ਼ੋਅ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਦੌਰਾਨ 500 ਡਰੋਨਾਂ ਨੇ ਅਸਮਾਨ ਵਿੱਚ ਰੌਸ਼ਨੀਆਂ ਦੀ ਮਨਮੋਹਕ ਪੇਸ਼ਕਾਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ…
-

ਪੰਜਾਬ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਸ਼ਾਨਦਾਰ ਉਪਰਾਲੇ : ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 29 ਸਤੰਬਰ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਨੂੰ ਜਮੀਨੀ ਪੱਧਰ ’ਤੇ ਹੁਲਾਰਾ ਦੇਣ ਲਈ ਸ਼ਾਨਦਾਰ ਉਪਰਾਲੇ ਕਰਦਿਆਂ ਰਾਜ ਅੰਦਰ ਮੁੜ ਖੇਡ ਸੱਭਿਆਚਾਰ ਨੂੰ ਮਜ਼ਬੂਤ ਕੀਤਾ ਹੈ।ਨੇੜਲੇ ਪਿੰਡ ਕੋਟਲਾ ਨੋਧ ਸਿੰਘ ਵਿਖੇ ਕਰਵਾਏ ਗਏ ਪਹਿਲੇ ਵਾਲੀਬਾਲ ਟੂਰਨਾਮੈਂਟ ਵਿਚ ਪਹੁੰਚਣ ’ਤੇ ਕੈਬਨਿਟ…
-

ਕੀਰਤਪੁਰ ਸਾਹਿਬ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਰਵਾਨਾ
ਕੀਰਤਪੁਰ ਸਾਹਿਬ 29 ਸਤੰਬਰ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਰਤਪੁਰ ਸਾਹਿਬ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਯਾਤਰਾ ਸ਼ੁਰੂ ਕੀਤੀ ਗਈ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ
ਚੰਡੀਗੜ੍ਹ, 29 ਸਤੰਬਰ 2026: ਮੁਲਾਜ਼ਮਾਂ ਅਤੇ ਕਾਰਜਬਲ ਦੇ ਵੱਖ-ਵੱਖ ਵਰਗਾਂ ਦੇ ਜਾਇਜ਼ ਮਸਲਿਆਂ ਨੂੰ ਆਪਸੀ ਗੱਲਬਾਤ, ਪਾਰਦਰਸ਼ਤਾ ਅਤੇ ਉਸਾਰੂ ਪਹੁੰਚ ਰਾਹੀਂ ਹੱਲ ਕਰਨ ਸਬੰਧੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਤੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ…
-

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ
ਚੰਡੀਗੜ੍ਹ/ਅੰਮ੍ਰਿਤਸਰ, 29 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਇੱਕ ਔਰਤ, ਉਸ ਦੇ ਪਤੀ ਅਤੇ ਭਰਾ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।…
-

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ
ਚੰਡੀਗੜ੍ਹ, 29 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 252ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 594 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ…
-

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ
ਚੰਡੀਗੜ੍ਹ, 29 ਸਤੰਬਰ 2026 : ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜਦਿਆਂ ਪਰਿਵਾਰਾਂ ਅਤੇ ਭਾਈਚਾਰਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ ’ਤੇ ਇੱਕ ਨੈੱਟਵਰਕ ਤਿਆਰ ਕਰ ਰਹੀਆਂ ਹਨ, ਜਿਸ ਵਿੱਚ ਖੇਡਾਂ ਅਤੇ ਭਾਈਚਾਰਕ ਭਾਗੀਦਾਰੀ ਨਸ਼ਿਆਂ ਦੀ ਰੋਕਥਾਮ ਦੀ…
-

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਲੁਧਿਆਣਾ; 28 ਸਤੰਬਰ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਦੇਸ਼ ਭਗਤੀ, ਬਰਾਬਰੀ, ਇਨਸਾਫ਼ ਅਤੇ ਲੋਕ ਭਲਾਈ ‘ਤੇ ਆਧਾਰਿਤ ਪੰਜਾਬ ਦੀ ਸਿਰਜਣਾ ਦੇ ਦ੍ਰਿੜ੍ਹ ਸੰਕਲਪ ਨਾਲ ਕੰਮ ਕਰ ਰਹੀ ਹੈ। ਮਹਾਨ ਸ਼ਹੀਦ ਦੇ ਜਨਮ ਦਿਹਾੜੇ ਮੌਕੇ ਪੰਜਾਬ ਖੇਤੀਬਾੜੀ…
-

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ
ਚੰਡੀਗੜ੍ਹ/ਰੂਪਨਗਰ, 28 ਸਤੰਬਰ: ਸਾਬਕਾ ਐਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਬਲਾਤਕਾਰ ਮਾਮਲੇ ਦੀ ਚੱਲ ਰਹੀ ਜਾਂਚ ਵਿੱਚ, ਕਾਨੂੰਨੀ ਨੋਟਿਸ ਮਿਲਣ ਉਪਰੰਤ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤਾਇਨਾਤ ਡਰਾਈਵਰ ਅੱਜ ਜਾਂਚ ਵਿੱਚ ਸ਼ਾਮਲ ਹੋਇਆ ਅਤੇ ਉਸ ਨੇ ਰੂਪਨਗਰ ਪੁਲਿਸ ਅੱਗੇ ਆਪਣਾ ਬਿਆਨ ਦਰਜ ਕਰਵਾਇਆ। ਵੇਰਵੇ ਦਿੰਦਿਆਂ, ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਸ੍ਰੀ ਆਨੰਦਪੁਰ ਸਾਹਿਬ,…
-

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ; ਐਸਆਈਟੀ ਗਠਿਤ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ/ਫਗਵਾੜਾ, 28 ਸਤੰਬਰ: ਪੰਜਾਬ ਪੁਲਿਸ ਵੱਲੋਂ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਫਗਵਾੜਾ ਦੇ ਬਾਹਰ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੀਆਂ ਹਿੰਸਕ ਘਟਨਾਵਾਂ ਦੀ ਵਿਆਪਕ ਵਿਗਿਆਨਕ ਅਤੇ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਵਿਦਿਆਰਥੀਆਂ ਤੇ ਯੂਨੀਵਰਸਿਟੀ ਪ੍ਰਸ਼ਾਸਨ ਦਰਮਿਆਨ ਗੱਲਬਾਤ ਰਾਹੀਂ ਮਸਲਿਆਂ ਦੇ ਸੁਖਾਵੇਂ ਹੱਲ ਲਈ ਲਗਾਤਾਰ ਯਤਨ ਵੀ…
-

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ
ਚੰਡੀਗੜ੍ਹ, 28 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 251ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 648 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ…
-

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਐਥਲੈਟਿਕਸ ਅਤੇ ਬੈਡਮਿੰਟਨ ਦੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲੇ
ਤਰਨ ਤਾਰਨ, 28 ਸਤੰਬਰ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ 4’ ਤਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਾਰਨ ਵਿਖੇ ਐਥਲੈਟਿਕਸ ਅਤੇ ਬੈਡਮਿੰਟਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ 9 ਵੱਖ-ਵੱਖ ਬਲਾਕਾਂ ਤੋਂ ਖਿਡਾਰੀਆਂ ਨੇ ਭਾਗ ਲਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ…
-

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ, ਅਪ੍ਰੈਲ ਤੋਂ ਹੁਣ ਤੱਕ ਲਏ ਗਏ 312 ਸੈਂਪਲ।
ਅੰਮ੍ਰਿਤਸਰ, 28 ਸਤੰਬਰ 2026— ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੀਐਫਡੀਏ ਮੈਡਮ ਕਮਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਆਈਏਐਸ ਅਤੇ ਸਿਵਲ ਸਰਜਨ ਅੰਮ੍ਰਿਤਸਰ ਡਾ ਸਤਿੰਦਰਜੀਤ ਸਿੰਘ ਬਜਾਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਅੰਮ੍ਰਿਤਸਰ ਵਿਖੇ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਮਿਲਾਵਟਖੋਰੀ ’ਤੇ ਰੋਕ ਲਗਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਲਗਾਤਾਰ ਇਨਫੋਰਸਮੈਂਟ ਮੁਹਿੰਮ ਚਲਾਈ…
-

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ 1 ਤੋਂ 5 ਅਕਤੂਬਰ ਤੱਕ- ਜ਼ਿਲ੍ਹਾ ਖੇਡ ਅਫ਼ਸਰ
ਫ਼ਰੀਦਕੋਟ 28 ਸਤੰਬਰ- ਡਿਪਟੀ ਕਮਿਸ਼ਨਰ, ਫਰੀਦਕੋਟ ਸ੍ਰੀ ਰਾਹੁਲ ਚਾਬਾ ਦੀ ਰਹਿਨੁਮਾਈ ਹੇਠ ਖੇਡ ਵਿਭਾਗ ਫਰੀਦਕੋਟ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜਿਲ੍ਹਾ ਪੱਧਰੀ ਖੇਡਾਂ ਮਿਤੀ 01.10.2026 ਤੋਂ 05.10.2026 ਤੱਕ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਦਾ ਉਦਘਾਟਨੀ ਸਮਾਰੋਹ ਮਿਤੀ 01.10.2026 ਨੂੰ ਸਵੇਰੇ 11:00 ਵਜੇ ਬਾਸਕਿਟਬਾਲ ਗਰਾਉਂਡ, ਨਹਿਰੂ ਸਟੇਡੀਅਮ, ਫਰੀਦਕੋਟ ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ…
-

ਤਿਉਹਾਰਾਂ ਦੌਰਾਨ ਮਠਿਆਈਆਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ – ਵਧੀਕ ਡਿਪਟੀ ਕਮਿਸ਼ਨਰ
ਤਰਨ ਤਾਰਨ, 28 ਸਤੰਬਰ : ਅੱਜ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰੇਕ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ…
-

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਗੋਇੰਦਵਾਲ ਸਾਹਿਬ ਵਿਖੇ 1 ਅਕਤੂਬਰ ਨੂੰ ਹੋਵੇਗਾ ਵਿਸ਼ਾਲ ਸਮਾਗਮ
ਤਰਨ ਤਾਰਨ, 28 ਸਤੰਬਰ : ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਦਾਣਾ ਮੰਡੀ, ਗੋਇੰਦਵਾਲ ਸਾਹਿਬ ਵਿਖੇ 1 ਅਕਤੂਬਰ ਨੂੰ ਇਕ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਨਮਾਨ ਰਾਸ਼ੀ ਦੀ ਦੂਜੀ ਕਿਸ਼ਤ ਜਾਰੀ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ…
-

30 ਸਤੰਬਰ ਨੂੰ ਡਾ.ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਵਿਖੇ ਹੋਵੇਗਾ ਡਰੋਨ ਸ਼ੋਅ- ਸਪੀਕਰ ਸੰਧਵਾਂ
ਕੋਟਕਪੂਰਾ 28 ਸਤੰਬਰ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸੂਬੇ ਭਰ ਵਿੱਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦਾ ਉਦੇਸ਼ ਆਧੁਨਿਕ ਡਿਜੀਟਲ ਤਕਨੀਕ ਰਾਹੀਂ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਨੂੰ ਨਵੀਂ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ…
-

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 2.39 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਸੜਕਾਂ ਦੇ ਨੀਂਹ ਪੱਥਰ
ਭਵਾਨੀਗੜ੍ਹ, 28 ਸਤੰਬਰ: ਹਲਕਾ ਸੰਗਰੂਰ ਦੇ ਪੇਂਡੂ ਖੇਤਰਾਂ ਵਿੱਚ ਸੜਕੀ ਸੰਪਰਕ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਕਦਮ ਪੁੱਟਦਿਆਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਕੁੱਲ 238.88 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਬਣਾਈਆਂ ਜਾਣ ਵਾਲੀਆਂ ਦੋ ਸੜਕਾਂ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ…