Tag: latest news
-

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ
ਚੰਡੀਗੜ੍ਹ; 17 ਅਪ੍ਰੈਲ: ਪੰਜਾਬ ਨੇ ਆਪਣੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਸ਼ਾਮਲ ਕਰਨ ਵੱਲ ਇੱਕ ਫੈਸਲਾਕੁੰਨ ਕਦਮ ਚੁੱਕਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਰਾਸ਼ਟਰੀ ਪੱਧਰ ਦੀ ਏ.ਆਈ. ਕਾਨਫਰੰਸ ਅਤੇ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ, ਜਿਸ ਵਿੱਚ ਨੀਤੀ-ਘਾੜੇ, ਉਦਯੋਗਿਕ ਆਗੂ ਅਤੇ ਸਿੱਖਿਆ ਸ਼ਾਸਤਰੀ ਕਲਾਸਰੂਮਾਂ ਲਈ ਭਵਿੱਖੀ ਰੂਪਰੇਖਾ ਤਿਆਰ ਕਰ…
-

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ
ਚੰਡੀਗੜ੍ਹ, 17 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 87ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 546 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਪੀ.ਐਸ.ਐਫ.ਸੀ. ਵੱਲੋਂ “ਵਾਤਾਵਰਣ ਅਨੁਕੂਲ ਢੰਗਾਂ ਨਾਲ ਚੌਲਾਂ ਦੀ ਕਾਸ਼ਤ ‘ਚ ਪ੍ਰਗਤੀ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ” ਵਿਸ਼ੇ ‘ਤੇ ਇੱਕ ਰੋਜ਼ਾ ਅੰਤਰਰਾਸ਼ਟਰੀ ਸਿੰਪੋਜ਼ੀਅਮ ਦਾ ਆਯੋਜਨ
ਚੰਡੀਗੜ੍ਹ, 17 ਅਪ੍ਰੈਲ :ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ (ਪੀ.ਐਸ.ਐਫ.ਸੀ.) ਨੇ ਹੋਟਲ ਸ਼ਿਵਾਲਿਕ ਵਿਊ, ਚੰਡੀਗੜ੍ਹ ਵਿਖੇ “”ਵਾਤਾਵਰਣ ਅਨੁਕੂਲ ਢੰਗਾਂ ਨਾਲ ਚੌਲਾਂ ਦੀ ਕਾਸ਼ਤ ‘ਚ ਪ੍ਰਗਤੀ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ- ਪੰਜਾਬ ਵਿੱਚ ਚੌਲਾਂ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਦੀਆਂ ਸੰਭਾਵਨਾਵਾਂ ਨੂੰ ਖੋਲ੍ਹਣ” ਵਿਸ਼ੇ ‘ਤੇ ਇੱਕ ਰੋਜ਼ਾ ਅੰਤਰਰਾਸ਼ਟਰੀ ਸਿੰਪੋਜ਼ੀਅਮ ਦਾ ਆਯੋਜਨ ਕੀਤਾ, ਜਿਸ ਵਿੱਚ ਟਿਕਾਊ ਢੰਗ ਤਰੀਕਿਆਂ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਚੰਡੀਗੜ੍ਹ, 17 ਅਪ੍ਰੈਲ– ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਆਬਕਾਰੀ ਅਤੇ ਕਰ ਵਿਭਾਗ ਦੀ ਕਾਰਜਸ਼ੀਲ ਗਤੀਸ਼ੀਲਤਾ ਅਤੇ ਇਨਫੋਰਸਮੈਂਟ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਲਈ 25 ਨਵੀਆਂ ਬਲੈਰੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਫੀਲਡ ਵਿੱਚ ਮੌਜੂਦਗੀ ਵਿੱਚ ਕਾਫ਼ੀ ਵਾਧਾ ਹੋਵੇਗਾ,…
-

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ
ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਪ੍ਰੈਲ: ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ‘ਰੰਗਲਾ ਪੰਜਾਬ’ ਮਿਸ਼ਨ ਹੇਠ ਲਗਭਗ 8.47 ਕਰੋੜ ਰੁਪਏ ਦੀ ਲਾਗਤ ਨਾਲ 174 ਵਿਕਾਸ ਦੇ ਕੰਮ ਪ੍ਰਗਤੀ ਅਧੀਨ ਹਨ । ਇਹ ਜਾਣਕਾਰੀ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਸੰਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ…
-

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ
ਚੰਡੀਗੜ੍ਹ/ਨਵੀਂ ਦਿੱਲੀ, 17 ਅਪ੍ਰੈਲ:– ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਬਿੱਲ ‘ਤੇ ਬੋਲਦਿਆਂ ਕੇਂਦਰ ਸਰਕਾਰ ਮਹਿਲਾ ਰਾਖਵਾਂਕਰਨ ਬਿੱਲ ਨੂੰ ਸਾਡੀ ਪੂਰਨ ਹਮਾਇਤ ਹੈ, ਪਰ ਉਨ੍ਹਾਂ ਨੂੰ ਕੇਂਦਰ ਵੱਲੋਂ ਇਹ ਬਿੱਲ ਲਿਆਉਣ ਦੀ ਮਨਸ਼ਾ ਅਤੇ ਸਮੇਂ ‘ਤੇ ਸ਼ੱਕ ਜਤਾਉਂਦਿਆਂ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 17 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਸਰਕਾਰ ਵੱਲੋਂ ਕਣਕ ਖਰੀਦ ਸੀਜ਼ਨ 2026-27 ਦੇ ਸਬੰਧ ਵਿੱਚ ਪੰਜਾਬ ਨੂੰ ਢਿੱਲ ਦਿੱਤੀ ਗਈ ਹੈ। ਸੂਬੇ ਭਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (ਚੰਡੀਗੜ੍ਹ) ਵਿੱਚ ਹਰਿਆਣੇ ਦੀ ਤਰ੍ਹਾਂ ਕਣਕ ਦੇ ਦਾਣਿਆਂ ਵਿੱਚ ਚਮਕ ਦੀ ਕਮੀ ਸਬੰਧੀ ਸੀਮਾ ਵਿੱਚ 70 ਫੀਸਦ ਤੱਕ ਢਿੱਲ…
-

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ, 17 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਸੁਚਾਰੂ ਅਤੇ ਪਾਰਦਰਸ਼ੀ ਬਣਾਉਣ ਲਈ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਟ੍ਰੈਫਿਕ ਅਤੇ ਸੜਕ ਸੁਰੱਖਿਆ-ਕਮ-ਜਨਤਕ ਸ਼ਿਕਾਇਤਾਂ ਏ.ਐਸ. ਰਾਏ ਨੇ ਅੱਜ ਜਨਤਕ ਸ਼ਿਕਾਇਤ ਡਵੀਜ਼ਨ (ਪੀ.ਜੀ.ਡੀ.) ਅਧੀਨ ਸਾਰੇ ਨੋਡਲ ਅਧਿਕਾਰੀਆਂ ਨਾਲ ਵਰਚੁਅਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ, ਪੀਜੀਡੀ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ
ਚੰਡੀਗੜ੍ਹ, 17 ਅਪ੍ਰੈਲ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਲੋਕ ਪੱਖੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਤਹਿਤ ਜ਼ਮੀਨ ਮਾਲਕਾਂ ਨੂੰ ਆਪਣੇ ਖਰਚੇ ‘ਤੇ ਦਰਿਆਵਾਂ, ਚੋਆਂ ਅਤੇ ਨਾਲਿਆਂ ’ਚੋਂ ਗਾਰ ਕੱਢਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸ ਨੀਤੀ ਤਹਿਤ ਦਰਿਆਵਾਂ, ਚੋਆਂ ਅਤੇ ਨਾਲਿਆਂ ’ਚੋਂ ਕੱਢੀ ਗਈ ਸਮੱਗਰੀ…
-

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪਆਗੂਆਂ ਦੇ ਘਰਾਂਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 17 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਿਛਲੇ ਤਿੰਨ ਦਿਨਾਂ ਵਿੱਚ ਦੋ ‘ਆਪਆਗੂਆਂ ਦੇ ਘਰਾਂਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਛਾਪਿਆਂ ਨਾਲ ਭਾਜਪਾ, ਪੰਜਾਬ ਵਿੱਚ ਚੋਣ ਮੁਹਿੰਮ ਸ਼ੁਰੂ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 117 ਉਮੀਦਵਾਰ ਭਾਲ ਨਾ ਸਕਣ ਵਾਲੀ ਪਾਰਟੀ ਜਨਤਾ ਦੀ…
-

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ- ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ਹੇਠ ਪੈਂਦੀਆਂ ਦਾਣਾ ਮੰਡੀਆਂ ਪੰਨੀਵਾਲਾ, ਮਿੱਡਾ, ਆਲਮਵਾਲਾ, ਕਿਲਿਆਂਵਾਲੀ, ਲੰਬੀ ਅਤੇ ਖੁੱਡੀਆਂ ਵਿਖੇ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਇਹਨਾਂ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂਆਤ ਕਰਵਾਈ। …
-

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਸੰਗਰੂਰ, 16 ਅਪ੍ਰੈਲ:- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਮੌਜੂਦਗੀ ਵਿੱਚ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ…
-

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਚੀਮਾ, 16 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਨਗਰ ਚੀਮਾ ਵਿਖੇ ਲੋਕਾਂ ਦੀ ਸਹੂਲਤ ਅਤੇ ਇਲਾਕੇ ਦੇ ਸਮੂਹਿਕ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਲਗਭਗ 04 ਕਰੋੜ 57 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ
ਹੁਸ਼ਿਆਰਪੁਰ, 16 ਅਪ੍ਰੈਲ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਸਥਾਨਕ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿਚ ਫ਼ਸਲ ਦੀ ਵਿਕਰੀ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।…
-

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਚੰਡੀਗੜ੍ਹ, 16 ਅਪ੍ਰੈਲ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਦਾ ਇਤਿਹਾਸ ਕਾਲੇ ਕਾਰਨਾਮਿਆਂ ਨਾਲ ਭਰਿਆ ਪਿਆ ਹੈ। ਪੰਨੂ ਨੇ ਕਿਹਾ ਕਿ ਸਾਲ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਨੇ ਜੋ ਸੰਤਾਪ ਹੰਢਾਇਆ ਹੈ,…
-

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ (ਡੀਲਿਮਿਟੇਸ਼ਨ) ਦੇ ਮੁੱਦੇ ‘ਤੇ ਪਾਰਟੀ ਦਾ ਮਜ਼ਬੂਤੀ ਨਾਲ ਪੱਖ ਰੱਖਿਆ। ਕੰਗ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਦੀ ਰਾਸ਼ਟਰੀ ਲੀਡਰਸ਼ਿਪ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ…
-

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ
ਚੰਡੀਗੜ੍ਹ, 16 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 86ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 566 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ
ਚੰਡੀਗੜ੍ਹ, 16 ਅਪ੍ਰੈਲ:-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਸੇਵਾਵਾਂ ਡਾਇਰੈਕਟੋਰੇਟ (ਈਐਸਆਈ) ਪੰਜਾਬ ਦੇ ਨਵੀਨੀਕਰਨ ਕੀਤੇ ਮੁੱਖ ਦਫਤਰ ਦਾ ਉਦਘਾਟਨ ਕੀਤਾ ਅਤੇ ਇਸ ਪ੍ਰਾਜੈਕਟ ‘ਤੇ ਲਾਗਤ ਲਗਭਗ 21 ਲੱਖ ਰੁਪਏ ਖਰਚ ਕੀਤੇ ਗਏ ਹਨ। ਉਦਘਾਟਨ ਉਪਰੰਤ ਮੰਤਰੀ ਨੇ ਸੂਬੇ ਭਰ ਵਿੱਚ ਈਐਸਆਈ ਸੇਵਾਵਾਂ ਦੀ ਪ੍ਰਭਾਵਸ਼ੀਲਤਾ ਅਤੇ ਵਿਸਥਾਰ ਦਾ ਮੁਲਾਂਕਣ…
-

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ
ਚੰਡੀਗੜ੍ਹ, 16 ਅਪ੍ਰੈਲ– ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਨੇ ਅੱਜ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਕੰਡਕਟਰ, ਮਰਹੂਮ ਰਮਨਦੀਪ ਸਿੰਘ, ਜਿਸ ਨੇ ਡਿਊਟੀ ਦੌਰਾਨ ਦੁਖਦਾਈ ਤੌਰ ‘ਤੇ ਆਪਣੀ ਜਾਨ ਗੁਆ ਦਿੱਤੀ ਸੀ, ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਮੁਆਵਜ਼ਾ ਚੈੱਕ ਭੇਟ ਕੀਤਾ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਘੁਮਿਆਰਾ ਦਾ ਰਹਿਣ ਵਾਲਾ…
-

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ
ਚੰਡੀਗੜ੍ਹ, 16 ਅਪ੍ਰੈਲ:– ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਅਧੀਨ ਮਹੀਨਾ ਮਾਰਚ ਲਈ ਬੁਢਾਪਾ ਪੈਨਸ਼ਨ ਸਕੀਮ ਤਹਿਤ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਆਰਥਿਕ ਸਹਾਇਤਾ ਯਕੀਨੀ ਬਣਾਉਣ ਲਈ…