Tag: latest news
-

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ
ਚੰਡੀਗੜ੍ਹ, 16 ਅਪ੍ਰੈਲ:-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਸੇਵਾਵਾਂ ਡਾਇਰੈਕਟੋਰੇਟ (ਈਐਸਆਈ) ਪੰਜਾਬ ਦੇ ਨਵੀਨੀਕਰਨ ਕੀਤੇ ਮੁੱਖ ਦਫਤਰ ਦਾ ਉਦਘਾਟਨ ਕੀਤਾ ਅਤੇ ਇਸ ਪ੍ਰਾਜੈਕਟ ‘ਤੇ ਲਾਗਤ ਲਗਭਗ 21 ਲੱਖ ਰੁਪਏ ਖਰਚ ਕੀਤੇ ਗਏ ਹਨ। ਉਦਘਾਟਨ ਉਪਰੰਤ ਮੰਤਰੀ ਨੇ ਸੂਬੇ ਭਰ ਵਿੱਚ ਈਐਸਆਈ ਸੇਵਾਵਾਂ ਦੀ ਪ੍ਰਭਾਵਸ਼ੀਲਤਾ ਅਤੇ ਵਿਸਥਾਰ ਦਾ ਮੁਲਾਂਕਣ…
-

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ
ਚੰਡੀਗੜ੍ਹ, 16 ਅਪ੍ਰੈਲ– ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਨੇ ਅੱਜ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਕੰਡਕਟਰ, ਮਰਹੂਮ ਰਮਨਦੀਪ ਸਿੰਘ, ਜਿਸ ਨੇ ਡਿਊਟੀ ਦੌਰਾਨ ਦੁਖਦਾਈ ਤੌਰ ‘ਤੇ ਆਪਣੀ ਜਾਨ ਗੁਆ ਦਿੱਤੀ ਸੀ, ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਮੁਆਵਜ਼ਾ ਚੈੱਕ ਭੇਟ ਕੀਤਾ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਘੁਮਿਆਰਾ ਦਾ ਰਹਿਣ ਵਾਲਾ…
-

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ
ਚੰਡੀਗੜ੍ਹ, 16 ਅਪ੍ਰੈਲ:– ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਅਧੀਨ ਮਹੀਨਾ ਮਾਰਚ ਲਈ ਬੁਢਾਪਾ ਪੈਨਸ਼ਨ ਸਕੀਮ ਤਹਿਤ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਆਰਥਿਕ ਸਹਾਇਤਾ ਯਕੀਨੀ ਬਣਾਉਣ ਲਈ…
-

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ
ਚੰਡੀਗੜ੍ਹ; 16 ਅਪ੍ਰੈਲ 2026: ਭਗਵੰਤ ਮਾਨ ਸਰਕਾਰ ਨੇ ਸੰਗਠਿਤ ਅਪਰਾਧ ਖ਼ਿਲਾਫ਼ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰਨ ਲਈ ਇੰਡਿਅਨ ਇੰਸਟੀਟਿਊਟ ਆਫ ਟੈਕਨਾਲੋਜੀ ਰੋਪੜ ਨਾਲ ਸਾਂਝ ਪਾ ਕੇ ਆਰਟੀਫ਼ਿਸ਼ਲ ਇੰਟੈਲੀਜੈਂਸ ਆਧਾਰਿਤ ਪੁਲਿਸਿੰਗ ਸਿਸਟਮ ਲਾਗੂ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਪਹਿਲ ਦਾ ਉਦੇਸ਼ ਅਪਰਾਧੀਆਂ ਦਾ ਇੱਕ ਢਾਂਚਾਬੱਧ ਡੇਟਾਬੇਸ ਤਿਆਰ ਕਰਨਾ ਅਤੇ ‘ਗੈਂਗਸਟਰਾਂ ਤੇ…
-

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 16 ਅਪ੍ਰੈਲ, 2026:– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਲ ਦਫ਼ਤਰ ਪਾਇਲ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਹਰਕਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ…
-

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 16 ਅਪ੍ਰੈਲ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਜ਼ਿਲ੍ਹਾ ਐਸ.ਬੀ.ਐਸ. ਨਗਰ ਦੀ ਤਹਿਸੀਲ ਬਲਾਚੌਰ, ਸਰਕਲ ਕਾਠਗੜ੍ਹ ਵਿਖੇ ਤਾਇਨਾਤ ਕਾਨੂੰਗੋ ਰਮਨ ਕੁਮਾਰ ਨੂੰ 33,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ…
-

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ
*ਬਟਾਲਾ, 16 ਅਪ੍ਰੈਲ* ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 177 ਕਰੋੜ ਰੁਪਏ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਤਿਹਾਸਕ ਨਗਰ ਦੇ ਬੁਨਿਆਦੀ ਢਾਂਚੇ ਦਾ ਵੱਡਾ ਪੱਧਰ ’ਤੇ ਵਿਸਥਾਰ ਕਰਨ ਲਈ ਵੱਖ-ਵੱਖ ਪ੍ਰਾਜੈਕਟ ਦਾ ਐਲਾਨ ਕਰਕੇ ਮੁੱਖ ਮੰਤਰੀ ਨੇ ਸੱਤਾ ਦਾ ਸੁਖ ਭੋਗ ਚੁੱਕੀਆਂ ਪਿਛਲੀਆਂ…
-

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 16 ਅਪ੍ਰੈਲ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋਸ਼ੀ ਦੇ ਕਬਜ਼ੇ ਵਿੱਚੋਂ ਚਾਰ ਪੀ-86…
-

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 16 ਅਪ੍ਰੈਲ– ਮੁਲਾਜ਼ਮਾਂ ਦੇ ਮਸਲਿਆਂ ਬਾਰੇ ਕੈਬਨਿਟ ਸਬ-ਕਮੇਟੀ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਜ਼ਮ ਯੂਨੀਅਨ ਨੁਮਾਇੰਦਿਆਂ ਨਾਲ ਉੱਚ-ਪੱਧਰੀ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੰਬਿਤ ਪਈਆਂ ਮੰਗਾਂ ਦੇ ਸਮਾਂ-ਬੱਧ ਹੱਲ ਵੱਲ ਵਧ ਰਹੀ ਹੈ, ਅਤੇ ਨਾਲ ਹੀ ਅਧਿਕਾਰੀਆਂ ਨੂੰ…
-

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ
*ਚੰਡੀਗੜ੍ਹ/ਲਹਿਰਾਗਾਗਾ, 15 ਅਪ੍ਰੈਲ:* ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੇ ਪਹਿਲੇ ਕਦਮ ਅਤੇ ਲੋਕਾਂ ਨੂੰ ਫੌਰੀ ਤੌਰ ਉੱਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਵਿਖੇ ਮਾਹਿਰ ਡਾਕਟਰਾਂ…
-

ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ
*ਚੰਡੀਗੜ੍ਹ, 15 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐਮਬੀ) ਵਿੱਚ ਹਾਲ ਹੀ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਅਤੇ ਆਪਣੇ ਸਾਧਨਾਂ…
-

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ
ਜਲੰਧਰ, 15 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੀ ਅਗਵਾਈ ਵਿੱਚ ਬਸਤੀ ਦਾਨਿਸ਼ਮੰਦਾ ਇਲਾਕੇ ਵਿੱਚ ਲੋਕਾਂ ਦੀ ਪ੍ਰਮੁੱਖ ਮੰਗ ਨੂੰ ਪੂਰਾ ਕਰਦਿਆਂ ਕਰੀਬ 1 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਅਪਰੋਚ ਰੋਡ ਤੇ ਸੀਵਰੇਜ ਦਾ ਕੰਮ ਮੁਕੰਮਲ ਹੋਣ ’ਤੇ ਇਲਾਕਾ ਵਾਸੀਆਂ ਵਲੋਂ ਅੱਜ ਕੈਬਨਿਟ ਮੰਤਰੀ ਦਾ…
-

ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੁਆਰਾ ਆਯੋਜੀਤ ਪ੍ਰਿੰਸੀਪਲ–ਅਧਿਆਪਕ ਐਜੂਕਾਂਕਲੇਵ, ਆਰਟੀਫੀਸ਼ਲ ਇੰਟੈਲੀਜੈਂਸ ’ਤੇ ਚਰਚਾ
ਮੋਹਾਲੀ: ਸੀਜੀਸੀ ਯੂਨੀਵਰਸਿਟੀ ਮੋਹਾਲੀ ਦੁਆਰਾ ਪ੍ਰਿੰਸੀਪਲ-ਕਮ-ਅਧਿਆਪਕ ਐਜੂਕਾਂਕਲੇਵ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਆਰਟੀਫੀਸ਼ਲ ਇੰਟੈਲੀਜੈਂਸ ਦਾ ਸਿੱਖਿਆ ’ਤੇ ਪੈਣ ਵਾਲੇ ਅਸਰਾਂ ’ਤੇ ਵਿਚਾਰ ਕੀਤਾ ਗਿਆ। ਇਸ ਸਮਾਗਮ ਵਿੱਚ ਅਕਾਦਮਿਕ ਮਾਹਿਰਾਂ, ਅਧਿਆਪਕਾਂ ਅਤੇ ਸਿੱਖਿਆ ਖੇਤਰ ਨਾਲ ਜੁੜੇ ਵਿਸ਼ੇਸ਼ ਵਿਅਕਤੀਆਂ ਨੇ ਭਾਗ ਲਿਆ। ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਪੇਸ਼ ਕੀਤਾ ਗਿਆ ਨਵਾਂ ਸਿੱਖਿਆ ਮਾਡਲ ਨੌਜਵਾਨ ਪੀੜ੍ਹੀ ਦੀਆਂ ਲੋੜਾਂ…
-

‘ਆਪ’ ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਈਡੀ ਦੀ ਰੇਡ ‘ਤੇ ਕੇਜਰੀਵਾਲ ਬੋਲੇ -ਮੋਦੀ ਜੀ ਨੇ ਪੰਜਾਬ ਵਿੱਚ ਸ਼ੁਰੂ ਕਰ ਦਿੱਤੀ ਚੋਣਾਂ ਦੀ ਤਿਆਰੀ
ਨਵੀਂ ਦਿੱਲੀ/ਪੰਜਾਬ, 15 ਅਪ੍ਰੈਲ 2026 ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜਸਭਾ ਸਾਂਸਦ ਅਸ਼ੋਕ ਮਿੱਤਲ ਦੇ ਘਰ ਅਤੇ ਯੂਨੀਵਰਸਿਟੀ ਵਿੱਚ ਈਡੀ ਦੀ ਰੇਡ ਨੂੰ ਲੈ ਕੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖਾ ਹਮਲਾ ਬੋਲਿਆ ਹੈ। ਅਜੇ ਹਾਲ ਹੀ ਵਿੱਚ ਪਾਰਟੀ ਨੇ ਸਾਂਸਦ ਰਾਘਵ ਚੱਢਾ ਨੂੰ ਹਟਾ ਕੇ ਉਨ੍ਹਾਂ ਦੀ ਥਾਂ ਅਸ਼ੋਕ ਮਿੱਤਲ ਨੂੰ ਰਾਜਸਭਾ ਵਿੱਚ ਉਪ-ਨੇਤਾ ਬਣਾਇਆ…
-

ਵਿਧਾਇਕ ਚੱਢਾ ਨੇ ਪਿੰਡ ਖੁਆਸਪੁਰਾ ਵਿਖੇ ਬਹੁਜਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ ‘ਚ ਬਣੇ ਗੇਟ ਦਾ ਉਦਘਾਟਨ ਕੀਤਾ
ਰੂਪਨਗਰ, 15 ਅਪ੍ਰੈਲ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਪਿੰਡ ਖੁਆਸਪੁਰਾ ਵਿਖੇ ਬਹੁਜਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ ਵਿੱਚ ਬਣਾਏ ਗਏ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਹਰ ਵਰਗ ਦੇ ਲੋੜਵੰਦਾਂ ਦੇ ਮਸੀਹਾ ਡਾ. ਭੀਮ ਰਾਓ ਅੰਬੇਡਕਰ…
-

ਯੂਰੀਆ ਅਤੇ ਡੀ.ਏ..ਪੀ. ਖਾਦਾਂ ਦੀ ਕਾਲਾ ਬਾਜਾਰੀ ਨੂੰ ਰੋਕਣ ਲਈ ਅਚਨਚੇਤ ਚੈਕਿੰਗ
ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ- ਮਾਨਯੋਗ ਖੇਤੀਬਾੜੀ ਮੰਤਰੀ ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਅਤੇ ਡਾ. ਗੁਰਜੀਤ ਸਿੰਘ ਬਰਾੜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਕਾਲ-ਬਜਾਰੀ ਨੂੰ ਰੋਕਣ ਲਈ ਵਿਸੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਡਾ. ਕਰਨਜੀਤ ਸਿੰਘ ਗਿੱਲ, ਸੰਯੁਕਤ ਡਾਇਰੈਕਟਰ ਖੇਤੀਬਾੜੀ ਵੱਲੋ ਜਿਲ੍ਹਾ ਸ੍ਰੀ…
-

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
ਟਾਂਡਾ (ਹੁਸ਼ਿਆਰਪੁਰ); 15 ਅਪ੍ਰੈਲ: ਪੰਜਾਬ ਦੇ ਕੰਢੀ ਖੇਤਰ ਵਿੱਚ ਦਹਾਕਿਆਂ ਦੀ ਅਣਦੇਖੀ ਨੂੰ ਦੂਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਾਂਡਾ ਉੜਮੁੜ ਵਿੱਚ 150 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਲਗਭਗ 70 ਸਾਲਾਂ ਤੋਂ ਸਹੂਲਤਾਂ ਪੱਖੋਂ ਵਾਂਝੇ ਪਿੰਡਾਂ ਲਈ ਆਧੁਨਿਕ ਸੜਕੀ ਬੁਨਿਆਦੀ ਢਾਂਚਾ, ਉੱਚ ਪੱਧਰੀ ਪੁਲ ਅਤੇ ਅਤਿ-ਆਧੁਨਿਕ ਸਿਹਤ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ
ਚੰਡੀਗੜ੍ਹ, 15 ਅਪ੍ਰੈਲ- ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ 15 ਮਈ, 2026 ਤੱਕ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ…
-

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ
ਚੰਡੀਗੜ੍ਹ/ਪਠਾਨਕੋਟ, 15 ਅਪ੍ਰੈਲ : ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਆਉਂਦੀ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ) ਵਿਖੇ ਅੱਜ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ…
-

ਪਸ਼ੂਆਂ ਦੀ ਭਲਾਈ ਤੇ ਸੇਵਾ ਹਿੱਤ ਪੰਜਾਬ ਸਰਕਾਰ ਹਮੇਸ਼ਾ ਹੀ ਤਤਪਰ – ਸ. ਗੁਰਮੀਤ ਸਿੰਘ ਖੁੱਡੀਆਂ
ਰੂਪਨਗਰ, 15 ਅਪ੍ਰੈਲ: ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਅੱਠਵੇਂ ਗੇੜ ਦੀ ਮੂੰਹ-ਖੁਰ ਵੈਕਸੀਨ ਸਮੁੱਚੇ ਪੰਜਾਬ ਰਾਜ ਵਿੱਚ ਲਗਵਾਉਣ ਹਿੱਤ ਮੁਹਿੰਮ ਦਾ ਆਗਾਜ਼ ਅੱਜ ਗੋਪਾਲ ਗਊਸ਼ਾਲਾ ਰੂਪਨਗਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ ਗਿਆ, ਜਿਸ ਦਾ ਉਦਘਾਟਨ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ…