Tag: latest news
-

ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਦਿੱਲੀ/ਚੰਡੀਗੜ੍ਹ, 10 ਅਪ੍ਰੈਲ: ਲੋਕਾਂ ਦੇ ਵਿਸ਼ਵਾਸ ਅਤੇ ਸਿਆਸੀ ਵਿਹਾਰ ਵਿੱਚ ਤਿੱਖਾ ਅੰਤਰ ਦਰਸਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਜਿਸ ਨੂੰ ਪਹਿਲਾਂ ਹੀ ਲੋਕਾਂ ਦੀ ਕਚਹਿਰੀ ਵਿੱਚ ਰੱਦ ਕਰ ਦਿੱਤਾ ਗਿਆ ਹੈ, ਹੁਣ ਪਰਮਾਤਮਾ ਦੀ ਅਦਾਲਤ ਵਿੱਚ ਵੀ ਬੇਨਕਾਬ ਹੋ ਗਿਆ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੇ ਆਪਾ…
-

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 10 ਅਪ੍ਰੈਲ 2026:– ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਪਟਿਆਲਾ ਵਿੱਚ ਹੋਈ ਐਮਐਸਐਮਈ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮਸਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਇਸ ਮੌਕੇ…
-

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਦਿੱਲੀ/ਪੰਜਾਬ, 10 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਅਤੇ ਮੰਡੀਆਂ ਲਈ ਕਈ ਅਹਿਮ ਰਾਹਤ ਉਪਾਅ ਯਕੀਨੀ ਬਣਾਏ। ਇਸ ਦੌਰਾਨ ਕੇਂਦਰ ਨੇ ਪੰਜਾਬ ਵਿੱਚ ਪਏ 155 ਲੱਖ ਮੀਟ੍ਰਿਕ ਟਨ…
-

ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ
ਚੰਡੀਗੜ੍ਹ 10 ਅਪ੍ਰੈਲ 2026– ਪੰਜਾਬ ਰਾਜ ਵਿੱਚ ਨੇੜੇਲੇ ਭਵਿੱਖ ਵਿੱਚ ਹੋਣ ਵਾਲੀਆਂ 09 ਨਗਰ ਨਿਗਮ (ਬਰਨਾਲਾ, ਬਠਿੰਡਾ, ਅਬੋਹਰ, ਬਟਾਲਾ, ਹੁਸ਼ਿਆਰਪੁਰ, ਕਪੂਰਥਲਾ, ਮੋਗਾ, ਐਸ.ਏ.ਐਸ. ਨਗਰ ਅਤੇ ਪਠਾਨਕੋਟ) ਅਤੇ 104 ਨਗਰ ਕੌਂਸਲ/ ਨਗਰ ਪੰਚਾਇਤ ਦੀਆਂ ਆਮ/ ਉੱਪ ਚੋਣਾਂ, 2026 ਦੇ ਸੰਬਧ ਵਿੱਚ ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ…
-

ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ
ਚੰਡੀਗੜ੍ਹ, 10 ਅਪ੍ਰੈਲ:– ਸਿਹਤ ਐਮਰਜੈਂਸੀ ਅਕਸਰ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਆਉਂਦੀ ਹੈ, ਜਿਸ ਨਾਲ ਪਰਿਵਾਰਾਂ ਨੂੰ ਸਿਰਫ ਸਿਹਤ ਸਬੰਧੀ ਚਿੰਤਾਵਾਂ ਹੀ ਨਹੀਂ, ਸਗੋਂ ਇਲਾਜ ਦੇ ਖਰਚੇ ਦਾ ਭਾਰ ਵੀ ਝੱਲਣਾ ਪੈਂਦਾ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮੁੱਖ ਉਦੇਸ਼…
-

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ
ਚੰਡੀਗੜ੍ਹ, 10 ਅਪ੍ਰੈਲ:ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਮਾਣਮੱਤੇ ਟਰੈਕ-ਰਿਕਾਰਡ ਵਿੱਚ ਇੱਕ ਹੋਰ ਸ਼ਾਨਦਾਰ ਉਪਲਬਧੀ ਸ਼ਾਮਲ ਕਰਦਿਆਂ ਸੰਸਥਾ ਦੇ 20 ਕੈਡਿਟਾਂ ਨੇ ਸਰਵਿਸ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਨੂੰ ਸਫ਼ਲਤਾਪੂਰਵਕ ਪਾਸ ਕੀਤਾ ਹੈ ਅਤੇ ਜੂਨ 2026 ਵਿੱਚ ਸ਼ੁਰੂ ਹੋਣ ਵਾਲੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ)-156 ਕੋਰਸ ਲਈ ਅੰਤਿਮ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ…
-

ਹਰਦੀਪ ਸਿੰਘ ਮੁੰਡੀਆਂ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ
*ਚੰਡੀਗੜ੍ਹ, 10 ਅਪ੍ਰੈਲ:* ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਨਵੇਂ ਤਰੱਕੀ ਪ੍ਰਾਪਤ ਮਾਲ ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਮਾਲ ਮੰਤਰੀ ਨੇ ਸੀਨੀਆਰਤਾ ਦੇ ਆਧਾਰ ‘ਤੇ ਤਰੱਕੀ ਪ੍ਰਾਪਤ ਕਰਨ ਵਾਲੇ 14 ਤਹਿਸੀਲਦਾਰਾਂ ਅਤੇ 13 ਨਾਇਬ ਤਹਿਸੀਲਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਤਰੱਕੀਆਂ ਸੂਬੇ ਵਿੱਚ ਮਾਲ ਪ੍ਰਸ਼ਾਸਨ ਨੂੰ ਹੋਰ…
-

ਬੱਚਿਆਂ ਦੇ ਪੁਨਰਵਾਸ ਅਤੇ ਪਰਿਵਾਰ ਨਾਲ ਮੁੜ ਜੋੜਨ ਦੀ ਪ੍ਰਕਿਰਿਆ ਹੋਵੇਗੀ ਹੋਰ ਮਜ਼ਬੂਤ : ਡਾ. ਬਲਜੀਤ ਕੌਰ
ਚੰਡੀਗੜ੍ਹ, 10 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋੜਵੰਦ ਅਤੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਲਾਈ ਲਈ ਇਕ ਹੋਰ ਮਨੁੱਖਤਾ-ਪੂਰਣ ਅਤੇ ਬਾਲ ਹਿਤੈਸ਼ੀ ਕਦਮ ਚੁੱਕਿਆ ਗਿਆ ਹੈ। ਬੱਚਿਆਂ ਲਈ ਗੱਲਬਾਤ ਦੀ ਸਹੂਲਤ ਯਕੀਨੀ ਬਣਾਉਣ ਅਤੇ ਭਾਸ਼ਾ ਸਬੰਧੀ ਮੁਸ਼ਕਲਾਂ ਨੂੰ ਦੂਰ ਕਰਨ ਲਈ 42 ਸਪੈਸ਼ਲ ਐਜੁਕੇਟਰ, 01 ਸਾਈਨ ਲੈਂਗਵੇਜ…
-

ਪਿੰਡ ਬੀਂਬੜ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ 90 ਪ੍ਰਾਪਰਟੀ ਕਾਰਡ ਸੌਂਪੇ
ਭਵਾਨੀਗੜ੍ਹ, 09 ਅਪ੍ਰੈਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬੀਂਬੜ ਵਿਖੇ ਵਿਸ਼ੇਸ਼ ਸਮਾਗਮ ਦੌਰਾਨਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਮਾਲਕੀ ਦੇ 90 ਪ੍ਰਾਪਰਟੀ ਕਾਰਡ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਪਿੰਡ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਖੁੱਲ੍ਹ ਕੇ ਸਾਰਾਹਨਾ ਕੀਤੀ। ਵਿਧਾਇਕ ਭਰਾਜ ਨੇ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਲਈ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ
ਮੂਨਕ/ ਖਨੌਰੀ, 10 ਅਪ੍ਰੈਲ- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਕਰੀਬ 12.42 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਪ੍ਰੋਜੈਕਟ ਲਾਗੂ ਕੀਤਾ ਗਿਆ ਹੈ। ਇਸ ਸਬੰਧੀ…
-

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਤੁੰਗਾਂ ਤੇ ਉਭਾਵਾਲ ਵਿੱਚ 75.06 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਲੋਕ ਅਰਪਿਤ; ਵੱਖ-ਵੱਖ ਸੰਸਥਾਵਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡੇ
ਸੰਗਰੂਰ, 10 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹਲਕੇ ਦੇ ਪਿੰਡ ਤੁੰਗਾਂ ਅਤੇ ਉਭਾਵਾਲ ਵਿਖੇ ਕੁੱਲ 75.06 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵੱਖ-ਵੱਖ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ ਅਤੇ ਕਈ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਗ੍ਰਾਂਟਾਂ ਦੇ ਚੈੱਕ…
-

ਸੰਧਵਾਂ ਵੱਲੋਂ ਕਿਸਾਨ ਸਿਖਲਾਈ ਕੈਂਪ ਦੌਰਾਨ ਨਵੀਨਤਮ ਖੇਤੀ ਤਕਨੀਕਾਂ ਨੂੰ ਅਪਣਾਉਣ ਦਾ ਸੱਦਾ
ਫ਼ਰੀਦਕੋਟ, 10 ਅਪ੍ਰੈਲਖੇਤੀਬਾੜੀ ਵਿਭਾਗ ਫਰੀਦਕੋਟ ਵੱਲੋਂ ਅੱਜ ਆਤਮਾ ਸਕੀਮ ਦੇ ਸਹਿਯੋਗ ਨਾਲ ਮਾਡਲ ਖੇਤੀਬਾੜੀ ਫਾਰਮ ਸਰਕੂਲਰ ਰੋਡ ਫ਼ਰੀਦਕੋਟ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ…
-

ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਐਚ.ਪੀ.ਵੀ ਵੈਕਸੀਨ ਸਬੰਧੀ ਕੀਤਾ ਜਾਗਰੂਕ
ਫਰੀਦਕੋਟ/ਸਾਦਿਕ,10 ਅਪ੍ਰੈਲ- ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ, ਫਰੀਦਕੋਟ ਡਾ. ਪਰਵਜੀਤ ਸਿੰਘ ਗੁਲਾਟੀ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਫਰੀਦਕੋਟ ਡਾ. ਹੁਸਨ ਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ. ਐਚ. ਸੀ. ਜੰਡ ਸਾਹਿਬ ਦੀ ਯੋਗ ਅਗਵਾਈ ਵਿੱਚ ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਐਚ.ਪੀ.ਵੀ. ਵੈਕਸੀਨ ਸਬੰਧੀ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ l…
-

ਦੋ ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ
ਮੋਗਾ ਸਿਵਲ ਸਰਜਨ ਮੋਗਾ ਡਾਕਟਰ ਰਮਨਦੀਪ ਸਿੰਗਲਾ ਦੇ ਹੁਕਮਾ ਮੁਤਾਬਿਕ ਅਤੇ ਡਾਕਟਰ ਹਰਿੰਦਰ ਸਿੰਘ ਸੂਦ ਦੀ ਅਗਵਾਈ ਹੇਠ ਸਿਹਤ ਵਿਭਾਗ ਪੰਜਾਬ ਅਤੇ ਹਾਰਪਿਕ ਵਰਲਡ ਟਾਇਲਟ ਕਾਲੇਜ, ਪਟਿਆਲਾ ਦੇ ਸਾਂਝੇ ਉਪਰਾਲੇ ਹੇਠ ਸਿਵਲ ਹਸਪਤਾਲ ਮੋਗਾ ਵਿਖੇ ਸੈਨੀਟੇਸ਼ਨ ਵਰਕਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਲਈ ਦੋ ਦਿਨਾਂ ਦੀ ਸੇਫਟੀ ਅਤੇ ਸਕਿਲ ਡਿਵੈਲਪਮੈਂਟ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਜਾ…
-

ਸਿਹਤਮੰਦ ਜੀਵਨ ਹੀ ਅਸਲੀ ਧੰਨ ਹੈ – ਐੱਸ ਐਮ ਓ
ਮੋਗਾ – ਸਿਹਤ ਵਿਭਾਗ ਦੇ ਹੁਕਮਾ ਅਨੁਸਾਰ ਅਤੇ ਸਿਵਲ ਸਰਜਨ, ਮੋਗਾ ਡਾਕਟਰ ਰਮਨਦੀਪ ਸਿੰਗਲਾਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨਿਅਰ ਮੈਡੀਕਲ ਅਫ਼ਸਰ ਡਾ. ਹਰਿੰਦਰ ਸਿੰਘ ਸੂਦ ਦੀ ਅਗਵਾਈ ਵਿੱਚ ਸਿਵਲ ਹਸਪਤਾਲ, ਮੋਗਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।ਇਸ ਮੌਕੇ ਤੇ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਕਿਰਨ ਜਯੋਤੀ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਕੈਂਪ ਵਿੱਚ ਮੌਜੂਦ ਬੱਚਿਆਂ…
-

“ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਦੇ ਵੱਖ-ਵੱਖ ਵਾਰਡਾਂ ਵਿੱਚ ਭਰਵੀਆਂ ਮਿਲਣੀਆਂ
ਕੋਟਕਪੂਰਾ, 10 ਅਪ੍ਰੈਲ: ਆਪ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਚੱਲ ਰਹੀ “ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਦੇ ਵਾਰਡ ਨੰਬਰ 16 (ਗਲੀ ਨੰਬਰ 1), ਵਾਰਡ ਨੰਬਰ 9 ਅਤੇ ਵਾਰਡ ਨੰਬਰ 15 ਵਿੱਚ ਸ਼ਹਿਰ ਵਾਸੀਆਂ ਨਾਲ ਭਰਵੀਂ ਮਿਲਣੀਆਂ ਕੀਤੀਆਂ…
-

ਪੰਜਾਬ ਵਿੱਚ 1.30 ਲੱਖ ਏਕੜ ਮੀਂਹ, ਗੜੇਮਾਰੀ; ਗੁਰਮੀਤ ਖੁੱਡੀਆਂ ਨੇ ਕੇਂਦਰ ਨੂੰ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਟੀਮ ਭੇਜਣ ਦੀ ਅਪੀਲ ਕੀਤੀ, ਤੁਰੰਤ ਰਾਹਤ ਦੀ ਮੰਗ ਕੀਤੀ
ਲੰਬੀ/ਸ੍ਰੀ ਮੁਕਤਸਰ ਸਾਹਿਬ, 09 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਰਾਜ ਵਿੱਚ ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਅਤੇ ਹੋਰ ਹਾੜੀ ਦੀਆਂ ਫਸਲਾਂ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਤੁਰੰਤ ਇੱਕ ਉੱਚ ਪੱਧਰੀ ਟੀਮ ਭੇਜੇ। ਕੇਂਦਰੀ…
-

ਵਿਸ਼ਵ ਸਿਹਤ ਦਿਵਸ ਮੌਕੇ ਸੀਐਚਸੀ ਭਰਤਗੜ੍ਹ ਵਿੱਚ ਜਾਗਰੂਕਤਾ ਸਮਾਗਮ ਆਯੋਜਿਤ
ਕੀਰਤਪੁਰ ਸਾਹਿਬ 07 ਅਪ੍ਰੈਲ:- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਵਿਸ਼ਵ ਸਿਹਤ ਦਿਵਸ ਮੌਕੇ ਕਮਿਊਨਿਟੀ ਹੈਲਥ ਸੈਂਟਰ ਸੀਐਚਸੀ ਭਰਤਗੜ੍ਹ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ। ਇਹ ਸਮਾਗਮ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ ਦਾ…
-

ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ
ਹੁਸ਼ਿਆਰਪੁਰ, 9 ਅਪ੍ਰੈਲ: ਨਗਰ ਸੁਧਾਰ ਟਰੱਸਟ, ਹੁਸ਼ਿਆਰਪੁਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਕ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਨਾਨ-ਕੰਸਟਰੱਕਸ਼ਨ ਫੀਸ ਵਿੱਚ 50 ਫੀਸਦੀ ਛੋਟ ਦੇਣ ਸਬੰਧੀ ਵਨ ਟਾਈਮ ਰਿਲੈਕਸੇਸ਼ਨ ਪਾਲਿਸੀ ਦੀ ਮਿਆਦ ਨੂੰ ਵਧਾ ਕੇ 15 ਜੂਨ 2026 ਤੱਕ ਕਰ…
-

ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ
ਰੂਪਨਗਰ, 9 ਅਪ੍ਰੈਲ:- ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਮੰਡੀ ਵਿੱਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਖੇ ਪ੍ਰੇਸ਼ਾਨੀ ਤੋ ਬਚਣ ਲਈ ਕੇਵਲ ਸੁੱਕੀ ਫ਼ਸਲ ਹੀ ਲਿਆਉਣ। ਡਿਪਟੀ ਕਮਿਸ਼ਨਰ…