Tag: latest news
-

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ 9 ਮਾਰਚ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੁਲਿਸ ਡਿਵੀਜ਼ਨ ਨੰਬਰ 2 ਕਮਿਸ਼ਨਰੇਟ ਜਲੰਧਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੋਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ…
-

ਅਬੋਹਰ ਇਲਾਕੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ 27.73 ਕਰੋੜ ਰੁਪਏ ਦੇ ਪ੍ਰੋਜੈਕਟ ਪ੍ਰਗਤੀ ਅਧੀਨ; ਦੂਜੇ ਪੜਾਅ ਵਿੱਚ ਹੋਰ 15 ਪਿੰਡ ਸ਼ਾਮਲ ਕੀਤੇ ਜਾਣਗੇ: ਮੋਹਿੰਦਰ ਭਗਤ
ਚੰਡੀਗੜ੍ਹ, 9 ਮਾਰਚ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਸੰਗਰਾਮੀਆਂ ਅਤੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਹਲਕਾ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਵੱਲੋਂ ਪੁੱਛੇ ਗਏ ਪ੍ਰਸ਼ਨ ਦੇ ਜਵਾਬ ਵਿੱਚ ਦੱਸਿਆ ਕਿ ਅਬੋਹਰ ਇਲਾਕੇ ਵਿੱਚ ਬਾਗ਼ਬਾਨੀ ਦੇ ਵਿਕਾਸ ਅਤੇ ਸੇਮ ਦੀ ਸਮੱਸਿਆ ਦੇ ਹੱਲ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਪ੍ਰਗਤੀ ਅਧੀਨ…
-

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 9 ਮਾਰਚਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜਪਾਲ ਦੇ ਭਾਸ਼ਣ ’ਤੇ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਰੂਪਰੇਖਾ ਪੇਸ਼ ਕੀਤੀ ਅਤੇ ਸਦਨ ਤੋਂ ਵਾਕਆਊਟ ਕਰਨ ਵਾਲੇ ਕਾਂਗਰਸੀ ਮੈਂਬਰਾਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਇਸ…
-

ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇਤਿਹਾਸਕ ਬਜਟ: ਡਾ. ਬਲਜੀਤ ਕੌਰ
ਚੰਡੀਗੜ੍ਹ, 9 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਬਜਟ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ…
-

ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ, 9 ਮਾਰਚ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪ੍ਰਗਤੀਸ਼ੀਲ, ਦੂਰਦਅੰਦੇਸ਼ ਅਤੇ ਲੋਕਪੱਖੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ ‘ਚ ਕੀਤੇ ੳਪਬੰਧਾਂ ਨਾਲ ਜਿੱਥੇ ਪੀਣ ਵਾਲੇ ਪਾਣੀ ਦੇ…
-

ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਸਿੰਚਾਈ ਨੈੱਟਵਰਕ ਨੂੰ ਮਜ਼ਬੂਤੀ ਦੇਣ ਸਣੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਨੂੰ ਯਕੀਨੀ ਬਣਾਏਗਾ: ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ, 9 ਮਾਰਚ:* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਅਗਾਂਹਵਧੂ ਅਤੇ ਕਿਸਾਨ ਭਲਾਈ ‘ਤੇ ਕੇਂਦਰਤ ਕਰਾਰ ਦਿੰਦਿਆਂ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬਜਟ ਵਿੱਚ ਪੇਸ਼ ਕੀਤੀ ਗਈ ਭਵਿੱਖੀ ਰੂਪ-ਰੇਖਾ ਸਿੰਚਾਈ ਸੁਧਾਰਾਂ ਨੂੰ ਹੋਰ ਮਜ਼ਬੂਤੀ ਦੇਣ ਅਤੇ ਮਾਈਨਿੰਗ ਸੈਕਟਰ ‘ਚ…
-

ਆਪ ਸਰਕਾਰ ਪੰਜਾਬ ਵਿੱਚ ‘ਡਰੱਗ ਮਨੀ’ ਨਾਲ ਵੱਡੀਆਂ ਜਾਇਦਾਦਾਂ ਨਹੀਂ ਉਸਾਰਨ ਦੇਵੇਗੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 9 ਮਾਰਚ:ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਬਿਆਨ ਦਿੰਦਿਆਂ ਪੰਜਾਬ ਸਰਕਾਰ ਦੀ ਨਸ਼ਾ ਤਸਕਰੀ ਵਿਰੁੱਧ ਬੇਮਿਸਾਲ ਕਾਰਵਾਈ ਬਾਰੇ ਵਿਆਪਕ ਜਾਣਕਾਰੀ ਦਿੱਤੀ। ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਉਠਾਏ ਇੱਕ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ…
-

ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਨਾਗਰਿਕ ਅਤੇ ਬੁਨਿਆਦੀ ਢਾਂਚੇ ਦੇ ਮੁੱਦਿਆਂ ’ਤੇ ਦਿੱਤੇ ਤੱਥ-ਅਧਾਰਤ ਜਵਾਬ
ਚੰਡੀਗੜ੍ਹ 8 ਮਾਰਚ :ਡੇਰਾਬੱਸੀ ਨੇੜੇ ਸਮਗੌਲੀ ਵਿਖੇ ਸਾਲਿਡ ਵੇਸਟ ਪ੍ਰੋਸੈਸਿੰਗ ਪਲਾਂਟ ਦੀ ਮੌਜੂਦਾ ਸਥਿਤੀ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿਨਗਰ ਨਿਗਮ ਮੋਹਾਲੀ ਅਤੇ ਨੇੜਲੇ ਹੋਰ 17 ਸ਼ਹਿਰੀ ਸਥਾਨਕ ਇਕਾਈਆਂ ਦੇ ਖੇਤਰ ਵਿੱਚ ਪੈਦਾ ਹੋਣ ਵਾਲੇ ਠੋਸ ਰਹਿੰਦ-ਖੂੰਹਦ ਦੀ ਪ੍ਰੋਸੈਸਿੰਗ ਲਈ ਸਾਲ 2017 ਵਿੱਚ ਪਿੰਡ ਸਮਗੌਲੀ (ਡੇਰਾਬੱਸੀ) ਵਿਖੇ 50…
-

ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ, 8 ਮਾਰਚ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪ੍ਰਗਤੀਸ਼ੀਲ, ਦੂਰਦਅੰਦੇਸ਼ ਅਤੇ ਲੋਕਪੱਖੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ ‘ਚ ਕੀਤੇ ੳਪਬੰਧਾਂ ਨਾਲ ਜਿੱਥੇ ਪੀਣ ਵਾਲੇ ਪਾਣੀ ਦੇ…
-

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਬਜਟ ਵਿੱਚ ਕੀਤੇ ਇਤਿਹਾਸਕ ਵਾਧੇ ਦੀ ਸ਼ਲਾਘਾ
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਿੱਤੀ ਸਾਲ 2026-27 ਦੇ ਬਜਟ ਨੂੰ ਅਜਿਹਾ ਇਤਿਹਾਸਕ ਦਸਤਾਵੇਜ਼ ਦੱਸਿਆ ਜੋ ਹਰ ਪੰਜਾਬੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ…
-

ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਸਿੰਚਾਈ ਨੈੱਟਵਰਕ ਨੂੰ ਮਜ਼ਬੂਤੀ ਦੇਣ ਸਣੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਨੂੰ ਯਕੀਨੀ ਬਣਾਏਗਾ: ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ, 8 ਮਾਰਚ:* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਅਗਾਂਹਵਧੂ ਅਤੇ ਕਿਸਾਨ ਭਲਾਈ ‘ਤੇ ਕੇਂਦਰਤ ਕਰਾਰ ਦਿੰਦਿਆਂ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬਜਟ ਵਿੱਚ ਪੇਸ਼ ਕੀਤੀ ਗਈ ਭਵਿੱਖੀ ਰੂਪ-ਰੇਖਾ ਸਿੰਚਾਈ ਸੁਧਾਰਾਂ ਨੂੰ ਹੋਰ ਮਜ਼ਬੂਤੀ ਦੇਣ ਅਤੇ ਮਾਈਨਿੰਗ ਸੈਕਟਰ ‘ਚ…
-

ਪੰਜਾਬ ਬਜਟ 2026-27 ਵਿੱਚ ‘ਮੇਰੀ ਰਸੋਈ’ ਯੋਜਨਾ ਲਈ 900 ਕਰੋੜ ਰੁਪਏ ਦਾ ਵੱਡਾ ਉਪਬੰਧ
ਚੰਡੀਗੜ੍ਹ, 8 ਮਾਰਚ:ਘਰੇਲੂ ਖਰਚਿਆਂ ਨੂੰ ਘਟਾਉਣ ਅਤੇ ਕਮਜ਼ੋਰ ਵਰਗਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਿਆਂ ‘ਮੇਰੀ ਰਸੋਈ’ ਯੋਜਨਾ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਵਿੱਤੀ ਸਾਲ 2026-27 ਵਿੱਚ 900 ਕਰੋੜ ਰੁਪਏ ਦਾ ਬਜਟ ਉਪਬੰਧ ਰੱਖਿਆ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਥੇ ਪੰਜਾਬ ਵਿਧਾਨ ਸਭਾ…
-

ਪੰਜਾਬ ਬਜਟ 2026-27 ਬੱਚਿਆਂ ਦੇ ਰੌਸ਼ਨ ਭਵਿੱਖ ‘ਤੇ ਕੇਂਦਰਿਤ: ਹਰਜੋਤ ਬੈਂਸ
ਚੰਡੀਗੜ੍ਹ, 8 ਮਾਰਚ: ਪੰਜਾਬ ਬਜਟ 2026-27 ਨੂੰ ਸਕਾਰਾਤਮਕ ਬਦਲਾਅ ਅਤੇ ਇਤਿਹਾਸਕ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਖੇਤਰ ਲਈ ਰਿਕਾਰਡ 19,279 ਕਰੋੜ ਰੁਪਏ ਦੇ ਬਜਟ, ਜੋ ਪਿਛਲੇ ਸਾਲ ਨਾਲੋਂ 7 ਫੀਸਦ ਵੱਧ ਹੈ, ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਮਿਸਾਲੀ ਸੁਧਾਰਾਂ ਸਦਕਾ ਤੇਜ਼ੀ…
-

ਫਿਲੀਪੀਨਜ਼ ਅਤੇ ਯੂ.ਏ.ਈ. ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ
ਚੰਡੀਗੜ੍ਹ/ਕਪੂਰਥਲਾ, 8 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਕਪੂਰਥਲਾ ਪੁਲਿਸ ਨੇ ਇੱਕ ਹਥਿਆਰ ਸਪਲਾਈ ਮਾਡਿਊਲ ਦੇ ਦੋ ਵਿਅਕਤੀਆਂ,ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ, ਨੂੰ ਪੰਜ ਦੇਸੀ 7.65 ਐਮ.ਐਮ. ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ, ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ।…
-

ਪੰਜਾਬ ਬਜਟ 2026-27: ਪੇਂਡੂ ਵਿਕਾਸ ਅਤੇ ਸੈਰ-ਸਪਾਟੇ ਨੂੰ ਵੱਡਾ ਹੁਲਾਰਾ
ਚੰਡੀਗੜ੍ਹ, 8 ਮਾਰਚ:ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸੈਰ-ਸਪਾਟਾ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਸੂਬੇ ਦੇ ਬਜਟ ਵਿੱਚ ਪੇਂਡੂ ਖੇਤਰਾਂ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਹਿਮ ਪੇਂਡੂ ਭਲਾਈ ਸਕੀਮਾਂ ਲਈ ਢੁਕਵੇਂ…
-

ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ
ਚੰਡੀਗੜ੍ਹ, 8 ਮਾਰਚ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੁੱਲ 2,60,437 ਕਰੋੜ ਰੁਪਏ ਦੇ ਬਜਟ ਪ੍ਰਸਤਾਵ ਨਾਲ ਸਾਲ 2026-27 ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ (ਆਪ) ਸਰਕਾਰ ਦਾ ਪੰਜਵਾਂ ਬਜਟ ਪੇਸ਼ ਕੀਤਾ। ਬਜਟ ਵਿੱਚ ਅਨੁਮਾਨਤ 10 ਫੀਸਦ ਵਿਕਾਸ ਦਰ ਦੇ ਨਾਲ ਸੂਬੇ ਦੀ ਜੀਐਸਡੀਪੀ ਲਈ 9,80,635 ਕਰੋੜ ਦਾ ਅਨੁਮਾਨ ਲਾਇਆ…
-

ਪੰਜਾਬ ਬਜਟ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੇਲ੍ਹਾਂ ਵਿੱਚ ਸੁਧਾਰ ਕਰੇਗਾ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਆਵਾਜਾਈ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਬਜਟ 2026–27 ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਬਜਟ ਨਾਲ ਸੂਬੇ ਦੀ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤੀ ਮਿਲੇਗੀ ਅਤੇ ਜੇਲ੍ਹਾਂ ਪ੍ਰਬੰਧ ਵਿੱਚ ਸੁਧਾਰ ਹੋਵੇਗਾ। ਸ. ਭੁੱਲਰ ਨੇ ਅੱਜ ਇਥੇ ਜਾਰੀ ਕੀਤੇ ਬਿਆਨ…
-

ਵਿਧਾਇਕ ਫਾਜ਼ਿਲਕਾ ਨੇ ਬਾਬਾ ਭੂਮੰਣ ਸ਼ਾਹ ਜੀ ਚੌਕ ਦਾ ਕੀਤਾ ਉਦਘਾਟਨ, ਬਾਬਾ ਬ੍ਰਹਮ ਦਾਸ ਜੀ ਵਿਸ਼ੇਸ਼ ਤੌਰ ਤੇ ਨਾਲ ਰਹੇ ਮੌਜੂਦ
ਫਾਜ਼ਿਲਕਾ 8 ਮਾਰਚਮੁੱਖ ਡੇਰਾ ਬਾਬਾ ਭੂਮੰਣ ਸ਼ਾਹ ਜੀ ਉਦਾਸੀਨ, ਪਿੰਡ ਬਾਬਾ ਭੂਮੰਣ ਸ਼ਾਹ ਜੀ (ਸੰਗਰ ਸਾਧਾ) ਜ਼ਿਲ੍ਹਾ ਸਰਸਾ ਦੁਆਰਾ ਸਮੂਹ ਸੰਗਤ ਬਲਾਕ ਫਾਜ਼ਿਲਕਾ ਦੇ ਸਹਿਯੋਗ ਨਾਲਬਾਬਾ ਭੂਮੰਣ ਸ਼ਾਹ ਜੀ ਚੌਕ ਦਾ ਨਿਰਮਾਣ ਕਰਵਾਇਆ ਗਿਆ ਜਿਸ ਦਾ ਉਦਘਾਟਨ ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਕੀਤਾ | ਉਨ੍ਹਾਂ ਨਾਲ ਵਿਸ਼ੇਸ਼ ਤੌਰ ਤੇ ਗਦੀਨਸ਼ੀਨ ਬਾਬਾ ਬ੍ਰਹਮ ਦਾਸ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਗ੍ਰਹਿ ਗੰਭੀਰਪੁਰ ਵਿੱਚ ਹਜ਼ਾਰਾ ਮਹਿਲਾਵਾਂ ਨੇ ਲਾਈਵ ਟੈਲੀਕਾਸਟ ਬਜਟ ਮੌਕੇ ਕੀਤੀ ਸ਼ਿਰਕਤ
ਸ੍ਰੀ ਅਨੰਦਪੁਰ ਸਾਹਿਬ 08 ਮਾਰਚ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜਿਵੇਂ ਹੀ ਵਿੱਤ ਮੰਤਰੀ ਨੇ ਮੁੱਖ ਮੰਤਰੀ ਮਾਵਾਂ, ਧੀਆਂ, ਸਤਿਕਾਰ ਯੌਜਨਾਂ ਤਹਿਤ ਮਹਿਲਾਵਾਂ ਨੂੰ 1000 ਅਤੇ 1500 ਰੁਪਏ ਦੇਣ ਦਾ ਐਲਾਨ ਕੀਤਾ ਤਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਗ੍ਰਹਿ ਗੰਭੀਰਪੁਰ ਵਿਖੇ ਵੱਡੀਆ ਸਕਰੀਨਾਂ ਉਤੇ ਬਜਟ ਦਾ ਲਾਈਵ ਪ੍ਰਸਾਰਣ…
