Tag: Latest Punjab Updates

  • 24 ਪੰਜਾਬ ਬੀਐਨ ਐਨਸੀਸੀ, ਅੰਮ੍ਰਿਤਸਰ ਵੱਲੋਂ ਬਾਰਡਰ ਵਿਲੇਜ ਰਾਜੋਕੇ, ਪੱਟੀ ਵਿਖੇ ‘ਵਾਈਬ੍ਰੈਂਟ ਵਿਲੇਜ ਪੀਜੀਐਮਈ’ ਦਾ  ਕੀਤਾ ਗਿਆ ਆਯੋਜਨ 

    24 ਪੰਜਾਬ ਬੀਐਨ ਐਨਸੀਸੀ, ਅੰਮ੍ਰਿਤਸਰ ਵੱਲੋਂ ਬਾਰਡਰ ਵਿਲੇਜ ਰਾਜੋਕੇ, ਪੱਟੀ ਵਿਖੇ ‘ਵਾਈਬ੍ਰੈਂਟ ਵਿਲੇਜ ਪੀਜੀਐਮਈ’ ਦਾ  ਕੀਤਾ ਗਿਆ ਆਯੋਜਨ 

    ਤਰਨ ਤਾਰਨ 30 ਜੂਨ:24 ਪੰਜਾਬ ਬੀਐਨ ਐਨਸੀਸੀ, ਅੰਮ੍ਰਿਤਸਰ ਨੇ 30 ਜੂਨ 2025 ਨੂੰ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਰਾਜੋਕੇ, ਪੱਟੀ ਵਿੱਚ ਇੱਕ “ਵਿਲੇਜ ਵਾਈਬ੍ਰੈਂਟ” ਪ੍ਰੋਗਰਾਮ ਦਾ ਆਯੋਜਨ ਕੀਤਾ। ਪ੍ਰੋਗਰਾਮ ਵਿੱਚ 50 ਐਨਸੀਸੀ ਕੈਡਿਟਾਂ, 250 ਪਿੰਡ ਵਾਸੀਆਂ ਦੇ ਨਾਲ-ਨਾਲ ਏਐਨਓ, ਇੰਸਟ੍ਰਕਟਰਾਂ ਅਤੇ ਪ੍ਰਸ਼ਾਸਨਿਕ ਸਟਾਫ਼ ਨੇ ਉਤਸ਼ਾਹ ਨਾਲ ਭਾਗ ਲਿਆ। ਪੀਜੀਐਮਈ ਨਸ਼ਾ ਵਿਰੋਧੀ ਰੈਲੀ ਦੇ ਹਿੱਸੇ ਵਜੋਂ…

  • ਸਿਹਤ ਵਿਭਾਗ ਦੀ ਟੀਮ ਨੇ ਲਿਆ ਹੜ੍ਹ ਸੰਭਾਵਿਤ ਇਲਾਕਿਆਂ ਦਾ ਜਾਇਜ਼ਾ

    ਸਿਹਤ ਵਿਭਾਗ ਦੀ ਟੀਮ ਨੇ ਲਿਆ ਹੜ੍ਹ ਸੰਭਾਵਿਤ ਇਲਾਕਿਆਂ ਦਾ ਜਾਇਜ਼ਾ

    ਕੀਰਤਪੁਰ ਸਾਹਿਬ 30 ਜੂਨ () ਡਾ.ਬਲਵਿੰਦਰ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਨੇ ਅੱਜ ਕੀਰਤਪੁਰ ਸਾਹਿਬ ਦੇ ਹੜ੍ਹ ਸੰਭਾਵਿਤ ਇਲਾਕਿਆਂ ਹਰੀਵਾਲ ਅਤੇ ਚੰਦਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਸਰਪੰਚ ਨਾਲ ਮੀਟਿੰਗ ਕੀਤੀ ਅਤੇ ਲੋਕਾਂ ਨੂੰ ਵੱਖ ਵੱਖ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ।     ਡਾਕਟਰ ਜੰਗਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਕੀਰਤਪੁਰ…

  • ਨਗਰ ਨਿਗਮ ਬਟਾਲਾ ਦੀ ਟੀਮ ਨੇ ਸਫਾਈ ਨਾ ਰੱਖਣ ਕਾਰਨ 02 ਦੁਕਾਨਦਾਰਾਂ ਦੇ ਚਲਾਨ ਕੱਟੇ

    ਨਗਰ ਨਿਗਮ ਬਟਾਲਾ ਦੀ ਟੀਮ ਨੇ ਸਫਾਈ ਨਾ ਰੱਖਣ ਕਾਰਨ 02 ਦੁਕਾਨਦਾਰਾਂ ਦੇ ਚਲਾਨ ਕੱਟੇ

    ਬਟਾਲਾ, 30 ਜੂਨ  (      )  ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਨੂੰ ਲੈ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ , ਜਿਸ ਦੇ ਚੱਲਦਿਆਂ ਅੱਜ ਕਾਹਨੂੰਵਾਨ ਰੋਡ ’ਤੇ ਆਪਣੀਆਂ ਦੁਕਾਨਾਂ ਦੇ ਅੱਗੇ ਸਫਾਈ ਨਾ ਰੱਖਣ ਵਾਲੇ 02 ਦੁਕਾਨਦਾਰਾਂ ਦੇ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 323 ਤਹਿਤ ਚਲਾਨ ਕੱਟੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਪ੍ਰਭਜੋਤ ਕੌਰ, ਇੰਨਫਰਮੈਸ਼ਨ ਐਜੂਕੇਸ਼ਨ ਕਮਿਓਨਿਕੇਸ਼ਨ ਅਤੇ ਕੇਪੈਸੀਟੀ ਬਿਲਡਿੰਗ…

  • ਮੁੰਖ ਚੋਣ ਅਫ਼ਸਰ ਪੰਜਾਬ ਨੇ ਹੁਸ਼ਿਆਰਪੁਰ ‘ਚ ਈਵੀਐਮ ਵੇਅਰਹਾਊਸ ਦੀ ਤਿਮਾਹੀ ਪੜਤਾਲ ਕੀਤੀ

    ਮੁੰਖ ਚੋਣ ਅਫ਼ਸਰ ਪੰਜਾਬ ਨੇ ਹੁਸ਼ਿਆਰਪੁਰ ‘ਚ ਈਵੀਐਮ ਵੇਅਰਹਾਊਸ ਦੀ ਤਿਮਾਹੀ ਪੜਤਾਲ ਕੀਤੀ

    ਹੁਸ਼ਿਆਰਪੁਰ, 30 ਜੂਨ:  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਪੱਧਰ ‘ਤੇ ਬਣਾਏ ਗਏ ਈਵੀਐਮ ਵੇਅਰਹਾਊਸ ਦੀ ਜੂਨ 2025 ਦੀ ਤਿਮਾਹੀ ਪੜਤਾਲ ਮੁੱਖ ਚੋਣ ਅਫ਼ਸਰ ਪੰਜਾਬ, ਸਿਬਿਨ ਸੀ. ਵੱਲੋਂ ਕੀਤੀ ਗਈ। ਇਹ ਪੜਤਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਰਬੀਰ ਕੌਰ ਭੁੱਲਰ ਦੀ ਹਾਜ਼ਰੀ ਵਿੱਚ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ…

  • ਆਮ ਆਦਮੀ ਕਲੀਨਿਕਾਂ ‘ਤੇ ਗੈਰ ਸੰਚਾਰੀ ਰੋਗਾਂ ਅਤੇ ਕੁਪੋਸ਼ਣ ਦਾ ਹੋਵੇਗਾ ਮਿਆਰੀ ਇਲਾਜ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

    ਆਮ ਆਦਮੀ ਕਲੀਨਿਕਾਂ ‘ਤੇ ਗੈਰ ਸੰਚਾਰੀ ਰੋਗਾਂ ਅਤੇ ਕੁਪੋਸ਼ਣ ਦਾ ਹੋਵੇਗਾ ਮਿਆਰੀ ਇਲਾਜ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

    ਤਰਨ ਤਾਰਨ, 30 ਜੂਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ  ਦੀ ਅਗਵਾਈ ਹੇਠ ਜ਼ਿਲੇ ਦੇ ਆਮ ਆਦਮੀ ਕਲੀਨਿਕਾਂ ਨਾਲ ਸੰਬੰਧਤ ਮੈਡੀਕਲ ਅਫਸਰਾਂ ਲਈ ਗੈਰ ਸੰਚਾਰੀ ਰੋਗਾਂ, ਰੇਬੀਜ਼ (ਹਲਕਾਅ) ਅਤੇ ਕੁਪੋਸ਼ਣ ਬਾਰੇ ਇਕ ਰੋਜ਼ਾ ਵਿਸ਼ੇਸ਼ ਟ੍ਰੇਨਿੰਗ ਸੈਸ਼ਨ…

  • ਵਿਧਾਇਕ ਰਣਬੀਰ ਭੁੱਲਰ ਨੇ ਬਸਤੀ ਨਿਜ਼ਾਮਦੀਨ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

    ਵਿਧਾਇਕ ਰਣਬੀਰ ਭੁੱਲਰ ਨੇ ਬਸਤੀ ਨਿਜ਼ਾਮਦੀਨ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

    ਫਿਰੋਜ਼ਪੁਰ, 30 ਜੂਨ : ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਵਾਰਡ ਨੰਬਰ 16 ਬਸਤੀ ਨਿਜ਼ਾਮਦੀਨ ਵਿਖੇ ਲੱਗਭਗ 15 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਨੂੰ ਇੰਟਰਲਾਕਿੰਗ ਟਾਈਲਾਂ ਨਾਲ ਪੱਕਾ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ।       ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ ਅਤੇ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਵੱਲ ਠੋਸ ਕਦਮ ਚੁੱਕ ਰਹੀ ਹੈ। ਪੰਜਾਬ ਸਰਕਾਰ ਸੜਕਾਂ, ਨਾਲੀਆਂ, ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਵਾਰਡ ਦੇ ਵਸਨੀਕਾਂ ਨੇ ਵਾਰਡ ਵਿੱਚ ਵਿਕਾਸ ਕਾਰਜ ਸ਼ੁਰੂ ਕਰਨ ਲਈ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ।       ਇਸ ਮੌਕੇ ਗੁਰਜੀਤ ਸਿੰਘ ਚੀਮਾ ਅਤੇ ਇਲਾਕੇ ਦੇ ਹੋਰ ਪਤਵੰਤਿਆਂ ਸਮੇਤ ਸਥਾਨਕ ਲੋਕ ਹਾਜ਼ਰ ਸਨ।

  • ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਵੱਲੋਂ ਆਰਸੇਟੀ ਮੋਗਾ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ

    ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਵੱਲੋਂ ਆਰਸੇਟੀ ਮੋਗਾ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ

    ਮੋਗਾ, 30 ਜੂਨ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ਼੍ਰੀਮਤੀ ਚਾਰੂਮਿਤਾ  ਨੇ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ ) ਦੀ ਤਿਮਾਹੀ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਲੀਡ ਬੈਂਕ ਮੈਨੇਜਰ ਚਿਰੰਨਜੀਵ ਸਿੰਘ , ਡੀ.ਡੀ.ਐਮ. ਨਾਬਾਰਡ ਰਾਸ਼ਦੀ ਲੇਖੀ, ਡੀ.ਆਈ.ਸੀ. ਤੋਂ ਨਿਰਮਲ ਸਿੰਘ, ਐਸ.ਆਰ.ਐਲ.ਐਮ. ਤੋਂ ਗਗਨਦੀਪ ਸਾਹੀ, ਐਸ.ਸੀ.ਐਸ.ਟੀ. ਕਾਰਪੋਰੇਸ਼ਨ ਤੋਂ ਡੀ.ਪੀ.ਚੌਹਾਨ ਤੋਂ ਇਲਾਵਾ ਹੋਰ…

  • ਪੰਜਾਬ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ; ਧੂਰੀ ਰੇਲਵੇ ਓਵਰਬ੍ਰਿਜ ਦਾ ਕੰਮ ਜਲਦੀ ਸ਼ੁਰੂ ਹੋਵੇਗਾ: ਮੁੱਖ ਮੰਤਰੀ

    ਪੰਜਾਬ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ; ਧੂਰੀ ਰੇਲਵੇ ਓਵਰਬ੍ਰਿਜ ਦਾ ਕੰਮ ਜਲਦੀ ਸ਼ੁਰੂ ਹੋਵੇਗਾ: ਮੁੱਖ ਮੰਤਰੀ

    ਚੰਡੀਗੜ੍ਹ, 29 ਜੂਨ: ਪੰਜਾਬ ਦੇ ਲੋਕਾਂ ਖਾਸ ਕਰਕੇ ਧੂਰੀ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਧੂਰੀ ਵਿਖੇ ਦੋ ਮਾਰਗੀ ਰੇਲਵੇ ਓਵਰਬ੍ਰਿਜ (ਆਰ.ਓ.ਬੀ.) ਦਾ ਨਿਰਮਾਣ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਲਗਾਤਾਰ ਯਤਨਾਂ ਤੋਂ ਬਾਅਦ ਰੇਲਵੇ…

  • ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵੱਖ-ਵੱਖ ਪਿੰਡਾਂ ਨੂੰ ਆਪਸ ਵਿੱਚ ਜੋੜਣ ਲਈ 2 ਕਰੋੜ 78 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੀਤਾ  ਉਦਘਾਟਨ

    ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵੱਖ-ਵੱਖ ਪਿੰਡਾਂ ਨੂੰ ਆਪਸ ਵਿੱਚ ਜੋੜਣ ਲਈ 2 ਕਰੋੜ 78 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੀਤਾ  ਉਦਘਾਟਨ

    ਪੱਟੀ, 29 ਜੂਨ : ਪੱਟੀ ਹਲਕੇ ਦੇ ਵਿਕਾਸ ਨੂੰ ਬੁਲੰਦੀਆਂ ਤੇ ਪਹੁੰਚਾਉਣ ਲਈ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਵਿਸ਼ੇ਼ਸ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪਿੰਡ ਕਿਰਤੋਵਾਲ ਤੋਂ ਧੱਤਲ ਨੈਸ਼ਨਲ ਹਾਈਵੇ 54 ਤੱਕ ਡਰੇਨ ਦੇ ਨਾਲ ਨਾਲ ਵਾਇਆ ਜਿੰਦਾਵਾਲਾ, ਰੱਤਾ ਗੁੱਦਾ,…

  • ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋ ਲੰਬੀ ਹਲਕੇ ਦੇ ਪਿੰਡ ਵਣਵਾਲਾ ਅਣੂ ਅਤੇ ਕੱਖਾਂਵਾਲੀ ‘ਚ ਪਸ਼ੂ ਡਿਸਪੈਂਸਰੀਆਂ ਦੀਆਂ ਨਵੀਆਂ ਇਮਾਰਤਾਂ ਬਣਾਉਣ ਦੇ ਰੱਖੇ ਨੀਂਹ ਪੱਥਰ

    ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋ ਲੰਬੀ ਹਲਕੇ ਦੇ ਪਿੰਡ ਵਣਵਾਲਾ ਅਣੂ ਅਤੇ ਕੱਖਾਂਵਾਲੀ ‘ਚ ਪਸ਼ੂ ਡਿਸਪੈਂਸਰੀਆਂ ਦੀਆਂ ਨਵੀਆਂ ਇਮਾਰਤਾਂ ਬਣਾਉਣ ਦੇ ਰੱਖੇ ਨੀਂਹ ਪੱਥਰ

    ਲੰਬੀ/ਸ੍ਰੀ ਮੁਕਤਸਰ ਸਾਹਿਬ, 29 ਜੂਨ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਲੰਬੀ ਦੇ ਪਿੰਡ ਵਣਵਾਲਾ ਅਣੂ ਅਤੇ ਕੱਖਾਂਵਾਲੀ ‘ਚ ਪਸ਼ੂ ਡਿਸਪੈਂਸਰੀਆਂ ਦੀਆਂ ਨਵੀਆਂ ਇਮਾਰਤਾਂ ਬਣਾਉਣ ਦੇ ਨੀਂਹ ਪੱਥਰ ਰੱਖੇ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਵਣਵਾਲਾ ਅਣੂ ਵਿਖੇ ਹੀ ਸੰਤ ਬਾਬਾ ਸੀਤਾ ਰਾਮ ਜੀ ਦੀ ਸਾਲਾਨਾ ਬਰਸੀ…

  • ਆਮ ਆਦਮੀ ਕਲੀਨਿਕਾਂ ‘ਚ ਨਵੀਆਂ ਸੇਵਾਵਾਂ ਚਾਲੂ ਕਰਨ ਲਈ ਲਗਾਇਆ ਗਿਆ ਸਿਖਲਾਈ ਸੈਮੀਨਾਰ

    ਆਮ ਆਦਮੀ ਕਲੀਨਿਕਾਂ ‘ਚ ਨਵੀਆਂ ਸੇਵਾਵਾਂ ਚਾਲੂ ਕਰਨ ਲਈ ਲਗਾਇਆ ਗਿਆ ਸਿਖਲਾਈ ਸੈਮੀਨਾਰ

    ਮਾਲੇਰਕੋਟਲਾ, 29 ਜੂਨ –                     ਆਮ ਆਦਮੀ ਕਲੀਨਿਕਾਂ ‘ਚ ਬੱਚਿਆਂ ਦੇ ਤੀਬਰ ਕੁਪੋਸ਼ਣ, ਗੈਰ-ਸੰਕਰਾਮਕ ਬਿਮਾਰੀਆਂ ਅਤੇ ਕੁੱਤੇ ਦੇ ਕਟਣ ਸਬੰਧੀ ਸੇਵਾਵਾਂ ਚਾਲੂ ਕਰਵਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਪੱਧਰੀ ਸਿਖਲਾਈ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਕਿ…

  • ਚੇਅਰਮੈਨ ਗੜ੍ਹੀ ਵਲੋਂ ਪੁਲੀਸ ਨੂੰ ਐੱਸਸੀ ਪਰਿਵਾਰ ਨਾਲ ਸੰਬਧਤ ਮਸਲਾ 72 ਘੰਟਿਆਂ ਅੰਦਰ ਹੱਲ ਕਰਨ ਦੇ ਨਿਰਦੇਸ਼

    ਚੇਅਰਮੈਨ ਗੜ੍ਹੀ ਵਲੋਂ ਪੁਲੀਸ ਨੂੰ ਐੱਸਸੀ ਪਰਿਵਾਰ ਨਾਲ ਸੰਬਧਤ ਮਸਲਾ 72 ਘੰਟਿਆਂ ਅੰਦਰ ਹੱਲ ਕਰਨ ਦੇ ਨਿਰਦੇਸ਼

    ਤਪਾ, 19 ਜੂਨ      ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਅੱਜ ਤਪਾ ਸਥਿਤ ਇੱਕ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰ ਨਾਲ ਹੋਈ ਕਥਿਤ ਵਧੀਕੀ ਦੇ ਮਾਮਲੇ ਦੀ ਪੜਤਾਲ ਲਈ ਇਥੇ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਮੈਂਬਰ ਐੱਸ ਕਮਿਸ਼ਨ ਰੁਪਿੰਦਰ ਸਿੰਘ ਸੀਤਲ ਅਤੇ ਗੁਲਜ਼ਾਰ ਸਿੰਘ ਵੀ ਪੁੱਜੇ।  ਇਸ ਮੌਕੇ ਚੇਅਰਮੈਨ ਗੜ੍ਹੀ ਨੇ…

  • ਹਰਜੋਤ ਬੈਂਸ ਕੈਬਨਿਟ ਮੰਤਰੀ ਦੇ ਜਨਤਾ ਦਰਬਾਰ ਵਿੱਚ ਮੇਲੇ ਵਰਗਾ ਮਾਹੋਲ

    ਹਰਜੋਤ ਬੈਂਸ ਕੈਬਨਿਟ ਮੰਤਰੀ ਦੇ ਜਨਤਾ ਦਰਬਾਰ ਵਿੱਚ ਮੇਲੇ ਵਰਗਾ ਮਾਹੋਲ

    ਨੰਗਲ 29 ਜੂਨ () ਹਫਤਾਵਾਰੀ ਜਨਤਾ ਦਰਬਾਰ ਵਿੱਚ ਹਰ ਐਤਵਾਰ ਇਲਾਕੇ ਦੇ ਸੈਂਕੜੇ ਲੋਕ ਆਪਣੀਆਂ ਸਾਝੀਆਂ ਤੇ ਨਿੱਜੀ ਸਮੱਸਿਆਵਾ/ਮੁਸ਼ਕਿਲਾਂ ਹੱਲ ਕਰਵਾਉਣ ਲਈ ਪਹੁੰਚ ਰਹੇ ਹਨ। ਹਰਜੋਤ ਬੈਂਸ ਕੈਬਨਿਟ ਮੰਤਰੀ ਵੱਲੋਂ ਮੌਕੇ ਤੇ ਹੀ ਵੱਧ ਤੋ ਵੱਧ ਮਾਮਲੇ ਹੱਲ ਕਰਨ ਦਾ ਉਪਰਾਲਾ ਕੀਤਾ ਜਾਦਾਂ ਹੈ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਰਹੇ ਹਨ। ਸ.ਭਗਵੰਤ ਸਿੰਘ ਮਾਨ…

  • ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ ਕਾਬਜ

    ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ ਕਾਬਜ

    ਮੋਗਾ 29 ਜੂਨ  ਜਿਲ੍ਹਾ ਮੈਜਿਸਟਰੇਟ-ਕਮ- ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ ਮਾਲਕੀ ਵਾਲੇ ਖਾਲੀ ਪਏ ਪਲਾਟਾਂ ਵਿੱਚ ਕੂੜੇ-ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਤੋਂ ਰੋਕਣ ਲਈ ਅਹਿਮ ਆਦੇਸ਼ ਜਾਰੀ ਕੀਤੇ…

  • ਡਿਪਟੀ ਕਮਿਸ਼ਨਰ ਨੇ ਬੇਸਹਾਰਾ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਲੈਣ ਦੀ ਕੀਤੀ ਅਪੀਲ

    ਡਿਪਟੀ ਕਮਿਸ਼ਨਰ ਨੇ ਬੇਸਹਾਰਾ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਲੈਣ ਦੀ ਕੀਤੀ ਅਪੀਲ

    ਮਾਲੇਰਕੋਟਲਾ 29 ਜੂਨ :                 ਕਾਨੂੰਨੀ ਤੇ ਸੁਰੱਖਿਅਤ ਤੌਰ ਤੇ ਬੇਸਹਾਰਾ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਏ ਜਾਣ ਦੀ ਜ਼ਰੂਰਤ ਤੇ ਜੋਰ ਦਿੰਦਿਆ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਕਿਹਾ ਕਿ ਬੇਸਹਾਰਾ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਅਡਾਪਸਨ ਮਗਰੋਂ ਕਿਸੇ ਕਿਸਮ ਦੀ ਕਾਨੂੰਨੀ ਰੁਕਾਵਟ ਨਾ ਆਵੇ ਇਸ ਲਈ ਸੁਰੱਖਿਅਤ ਅਤੇ ਕਾਨੂੰਨੀ ਪ੍ਰਕਿਰਿਆ ਅਪਨਾਈ ਜਾਣੀ ਚਾਹੀਦੀ ਹੈ।             ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਜੁਵੇਨਾਇਲ ਜਸਟਿਸ ਐਕਟ, 2015 ਤਹਿਤ 0 ਤੋ 18 ਸਾਲ ਤੱਕ ਦੇ ਬੱਚਿਆਂ ਨੂੰ ਹਰ ਤਰ੍ਹਾਂ ਦੀ ਸੁੱਰਖਿਆ ਅਤੇ ਸੇਵਾਵਾਂ ਪ੍ਰਦਾਨ ਕਰਦਾ ਹੈ ਤਾਂ ਜੋ ਕੀ ਹਰ ਇਕ ਬੱਚੇ ਨੂੰ ਸੁਰੱਖਿਅਤ ਵਾਤਾਵਰਣ ਪ੍ਰਦਾਨ ਕੀਤਾ ਜਾ ਸਕੇ ਅਤੇ ਉਸਦੇ ਕਾਨੂੰਨੀ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ । ਇਸਦਾ ਇੱਕ ਅਹਿਮ ਹਿੱਸਾ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਲੈਣ ਦੀ ਪ੍ਰਕਿਰਿਆ ਵਿੱਚ ਸ਼ਾਮਿਲ ਕਰਨਾ ਅਤੇ ਲੋੜਵੰਦ ਮਾਪਿਆ ਨੂੰ ਕਾਨੂੰਨੀ ਤਰੀਕੇ ਤਹਿਤ ਬੱਚੇ ਦੀ ਅਡਾਪਸ਼ਨ ਕਰਵਾਉਣਾ ਹੈ ।              ਉਨ੍ਹਾਂ ਕਿਹਾ ਕਿ ਅਕਸਰ ਇਹ ਦੇਖਿਆ ਗਿਆ ਹੈ ਕਿ ਅਣਵਿਆਹੀਆਂ ਮਾਵਾ ਜਾਂ ਮਾਪੇ ਜੋ ਕਿ ਬੱਚਿਆਂ ਨੂੰ ਆਪਏ ਕੋਲ ਰੱਖਣ ਵਿੱਚ ਅਸਮੱਰਥ ਹਨ ਅਤੇ ਬੱਚਿਆਂ ਨੂੰ ਸਪੁਰਦ ਕਰਨਾ ਚਾਹੁੰਦੇ ਹਨ ਜਾਂ ਗੋਦ ਦੇਣਾ ਚਾਹੁੰਦੇ ਹਨ ਉਹ ਸਭ ਤੋਂ ਪਹਿਲਾਂ ਹਸਪਤਾਲ , ਨਰਸਿੰਗ ਹੋਮ , ਜਾਂ ਡਾਕਟਰ ਨਾਲ ਸੰਪਰਕ ਕਰਦੇ ਹਨ । ਇਸ ਤੋਂ ਇਲਾਵਾ ਉਹ ਮਾਪੇ ਜੋ ਬੱਚਿਆਂ ਨੂੰ ਗੋਦ ਲੈਣਾ ਚਾਹੁੰਦੇ ਹਨ ਉਹ ਵੀ ਇਹਨਾ ਨਾਲ ਰਾਬਤਾ ਕਾਇਮ ਕਰਦੇ ਹਨ । ਇਸ ਲਈ ਇਹ ਬੁਹਤ ਜਰੂਰੀ ਹੋ ਜਾਂਦਾ ਹੈ ਕਿ ਜਿੰਨੀਆਂ ਵੀ ਸਿਹਤ ਸੰਬੰਧੀ ਸੰਸਥਾਵਾਂ (ਸਰਕਾਰੀ/ ਪ੍ਰਾਈਵੇਟ )ਅਤੇ ਡਾਕਟਰ ਕੰਮ ਕਰ ਰਹੇ ਹਨ, ਉਹ ਨੂੰ ਬੱਚੇ ਨੂੰ ਕਾਨੂੰਨ ਦੇ ਤਹਿਤ ਸਪੁਰਦ ਕਰਨ ਜਾਂ ਗੋਦ ਲੈਣ ਦੀ ਪ੍ਰਕਿਰਿਆ ਬਾਰੇ ਜਾਣੂ ਹੋਣਾ ਤਾਂ ਜੇ ਕਿ ਗੈਰ- ਕਾਨੂੰਨੀ ਅਡਾਪਸ਼ਨਾਂ ਨੂੰ ਰੋਕਿਆ ਜਾ ਸਕੇ ਅਤੇ ਬੱਚਿਆਂ ਦੇ ਹਿੱਤਾਂ ਦੀ ਰੱਖਿਆ ਕਰਦੇ ਹੋਏ ਉਨ੍ਹਾਂ ਨੂੰ ਟਰੈਫਿਕਿੰਗ, ਜਾਂ ਸ਼ੋਸ਼ਣ ਦੇ ਜੋਖਮਾਂ ਤੋ ਬਚਾਇਆ ਜਾ ਸਕੇ ।            ਉਨ੍ਹਾਂ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ (MOWCD) ਨੋਡਲ ਏਜੰਸੀ ਹੈ। ਜੇ ਜੇ ਐਕਟ ਅਨਾਥ, ਤਿਆਗੇ ਹੋਏ, ਜਾਂ ਸਮਰਪਣ ਕੀਤੇ ਗਏ ਬੱਚਿਆਂ (ਓ.ਏ.ਐਸ) ਦੀ ਦੇਖਭਾਲ ਸੁਰੱਖਿਆ, ਪੁਨਰਵਾਸ ਅਤੇ ਗੋਦ ਲੈਣ ਲਈ ਕਾਰਾ ਨਵੀ, ਦਿੱਲੀ ਰਾਹੀ ਇੱਕ ਵਿਆਪਕ ਕਾਨੂੰਨੀ ਢਾਂਚਾ ਪ੍ਰਦਾਨ ਕਰਦੀ ਹੈ ਅਤੇ ਸਾਰੇ ਓ.ਏ.ਐਸ  ਬੱਚਿਆਂ ਦੀ ਸਥਾਨਕ ਬਾਲ ਭਲਾਈ ਕਮੇਟੀ  (ਸੀ.ਡਬਲਿਓ.ਸੀ) ਨੂੰ ਰਿਪੋਰਟ ਕਰਨ ਦਾ ਆਦੇਸ਼ ਦਿੰਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਰਕਾਰੀ ,ਪ੍ਰਾਈਵੇਟ ਸਿਹਤ ਕੇਂਦਰਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਜੇਕਰ ਉਹਨਾਂ ਕੋਲ ਇਸ ਤਰਾਂ ਦੇ ਮਾਪੇ /ਬੱਚੇ ਆਉਦੇ ਹਨ ਤਾਂ ਉਨ੍ਹਾਂ ਦੀ ਜਾਣਕਾਰੀ 24 ਘੰਟਿਆਂ ਦੇ ਅੰਦਰ-ਅੰਦਰ ਚਾਇਲਡ ਹੈਲਪਲਾਇਨ (1098) /ਨੇੜੇ ਦੇ ਪੁਲਿਸ ਸਟੇਸ਼ਨ / ਬਾਲ ਭਲਾਈ ਕਮੇਟੀ/ਜਿਲਾ ਬਾਲ ਸੁਰੱਖਿਆ ਯੂਨਿਟ ਜਾ ਰਜਿਸਟਰਡ ਚਾਇਲਡ ਕੇਅਰ ਨੂੰ ਦਿੱਤੀ ਜਾਵੇ ਤਾਂ ਜੋ ਕਿ ਇਕ ਕਾਨੂੰਨੀ ਪ੍ਰਕਿਰਿਆ ਨੂੰ ਅਮਲ ਵਿੱਚ ਲਿਆਂਦਾ ਜਾ ਸਕੇ ।              ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਦਾਰੇ (ਸਰਕਾਰੀ/ਪ੍ਰਾਈਵੇਟ ) ਵੱਲੋ ਇਸ ਦੀ ਉਲੰਘਣਾ ਕੀਤੀ ਜਾਂਦੀ ਹੈ ਅਤੇ ਬੱਚੇ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਗੋਦ ਲੈੲ ਦੀ ਪ੍ਰਕਿਰਿਆ ਵਿੱਚ ਸ਼ਾਮਿਲ ਕੀਤਾ ਜਾਂਦਾ ਹੈ ਜਾ ਜਾੲਕਾਰੀ ਨੂੰ ਗੁਪਤ ਰੱਖਿਆ ਜਾਦਾ ਹੈ ਤਾਂ ਇਸ ਸੰਬਧੀ ਉਨ੍ਹਾਂ ਨੂੰ ਛੇ ਮਹਿਨੇ ਦੀ ਸਜਾ ਜਾਂ ਦਸ ਹਜ਼ਾਰ ਰੁਪਏ ਦਾ ਜੁਰਮਾਨਾ ਜਾਂ ਦੋਵੇਂ ਦੀ ਸਜਾਵਾਂ ਦਾ ਉਪਬੰਧ ਹੈ।              ਉਨ੍ਹਾਂ ਅਪੀਲ ਕਰਦਿਆ ਕਿਹਾ ਕਿ ਜੇਕਰ ਕੋਈ ਵੀ ਆਪਣੇ ਬੱਚੇ ਨੂੰ ਸਪੁਰਦ ਕਰਨਾ ਚਾਹੁੰਦਾ ਜਾਂ ਬੱਚੇ ਨੂੰ ਗੋਦ ਲੈਣਾ ਚਾਹੁੰਦਾ ਹੈ ਤਾਂ ਉਹ ਬਾਲ ਭਲਾਈ ਕਮੇਟੀ ਜਾ ਬਾਲ ਸੁਰਖਿਆ ਯੂਨਿਟ ਨਾਲ ਸਪੰਰਕ ਕਰਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਵਿਭਾਗ ਦੀ ਵੈਬਸਾਇਟ www.sswcd.punjab.gov.in ਤੇ ਲਾਂਗ ਇੰਨ ਕੀਤਾ ਜਾ ਸਕਦਾ ਹੈ । ਇਸ ਤੋਂ ਇਲਾਵਾ ਇਸ ਸਬੰਧੀ ਵਧੇਰੇ ਜਾਣਕਾਰੀ  ਕਾਰਾ ਨਵੀ, ਦਿੱਲੀ ਦੀ ਵੈਬਸਾਇਟ carings.wcd.gov.in ਤੇ ਵੀ ਉਪਲੱਬਧ ਹੈ।

  • ਪੰਜਾਬ ਸਰਕਾਰ ਨੇ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਕੀਤਾ ਮੁਅੱਤਲ

    ਪੰਜਾਬ ਸਰਕਾਰ ਨੇ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਕੀਤਾ ਮੁਅੱਤਲ

    ਚੰਡੀਗੜ੍ਹ, 28 ਜੂਨ: ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਮੁਅੱਤਲ ਕਰ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਭਾਗ ਦੇ 26 ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਡਿਊਟੀ ‘ਚ ਅਣਗਹਿਲੀ/ ਲਾਪਰਵਾਹੀ ਕਰਨ…

  • ਯੁੱਧ ਨਸ਼ਿਆਂ ਵਿਰੁੱਧ’ ਦੇ 119ਵੇਂ ਦਿਨ ਪੰਜਾਬ ਪੁਲਿਸ ਵੱਲੋਂ 137 ਰੇਲਵੇ ਸਟੇਸ਼ਨਾਂ ਦੀ ਚੈਕਿੰਗ; 3.5 ਕਿਲੋ ਹੈਰੋਇਨ, 4 ਕਿਲੋ ਅਫ਼ੀਮ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਗ੍ਰਿਫ਼ਤਾਰ

    ਯੁੱਧ ਨਸ਼ਿਆਂ ਵਿਰੁੱਧ’ ਦੇ 119ਵੇਂ ਦਿਨ ਪੰਜਾਬ ਪੁਲਿਸ ਵੱਲੋਂ 137 ਰੇਲਵੇ ਸਟੇਸ਼ਨਾਂ ਦੀ ਚੈਕਿੰਗ; 3.5 ਕਿਲੋ ਹੈਰੋਇਨ, 4 ਕਿਲੋ ਅਫ਼ੀਮ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਗ੍ਰਿਫ਼ਤਾਰ

    ਚੰਡੀਗੜ੍ਹ, 28 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ 119ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਦੇ 137 ਰੇਲਵੇ ਸਟੇਸ਼ਨਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ…

  • ਲਾਲ ਚੰਦ ਕਟਾਰੂਚੱਕ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਨਿਯੁਕਤੀ ‘ਤੇ ਜਸਵੀਰ ਸਿੰਘ ਸੇਖੋਂ ਨੂੰ ਵਧਾਈ

    ਲਾਲ ਚੰਦ ਕਟਾਰੂਚੱਕ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਨਿਯੁਕਤੀ ‘ਤੇ ਜਸਵੀਰ ਸਿੰਘ ਸੇਖੋਂ ਨੂੰ ਵਧਾਈ

    ਚੰਡੀਗੜ੍ਹ, 28 ਜੂਨ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬਾ ਸਰਕਾਰ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਸ੍ਰੀ ਜਸਵੀਰ ਸਿੰਘ ਸੇਖੋਂ ਦੀ ਨਿਯੁਕਤੀ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਜਸਵੀਰ ਸਿੰਘ ਸੇਖੋਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…

  • ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕਰ ਰਹੀ ਹੈ ਵੱਡੇ ਉਪਰਾਲੇ: ਡਾ ਬਲਜੀਤ ਕੌਰ

    ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕਰ ਰਹੀ ਹੈ ਵੱਡੇ ਉਪਰਾਲੇ: ਡਾ ਬਲਜੀਤ ਕੌਰ

    ਚੰਡੀਗੜ੍ਹ, 28 ਜੂਨ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹੋਰ ਵਰਗਾਂ ਦੀ ਉੱਨਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਵੀ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ…

  • ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ

    ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ

    ਚੰਡੀਗੜ੍ਹ 28 ਜੂਨ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਬੁੱਧ ਰਾਮ ਦੀ ਮੌਜੂਦਗੀ ਵਿੱਚ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ। ਸਪੀਕਰ ਨੇ…