Tag: Latest Punjab Updates
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਭਾਈ ਬਲਦੀਪ ਸਿੰਘ ਜੀ ਅਤੇ ਬੀਬੀ ਨਵਪ੍ਰੀਤ ਕੌਰ ਨਾਲ ਮੀਟਿੰਗ ਕੀਤੀ
ਚੰਡੀਗੜ੍ਹ, 26 ਜੂਨ 2025:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਸੈਨ ਫਰਾਂਸਿਸਕੋ ਤੋਂ ਬੀਬੀ ਨਵਪ੍ਰੀਤ ਕੌਰ ਅਤੇ ਭਾਈ ਬਲਦੀਪ ਸਿੰਘ ਜੀ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਬੀਬੀ ਨਵਪ੍ਰੀਤ ਕੌਰ ਨੇ ‘ ਗਾਵਨੀ ‘ ਅਧੀਨ ਪ੍ਰਸਤਾਵ ਦਿੱਤਾ ਜਿਸ ਵਿੱਚ ਸਿੱਖਾਂ…
-

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ, ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ, 26 ਜੂਨ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਉਹਨਾਂ ਨੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਅਤੇ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਸਕੱਤਰ ਬਾਗਬਾਨੀ ਸ੍ਰੀ ਮੁਹੰਮਦ ਤਇਅਬ ਨੇ ਮੰਤਰੀ ਨੂੰ ਵਿਭਾਗ…
-

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ: ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਪ੍ਰਣ ਲਿਆ
ਗੁਰਦਾਸਪੁਰ, 26 ਜੂਨ ( ) – ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਅੱਜ ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿੱਚ ਮਨਾਇਆ ਗਿਆ। ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਸ਼ਿਆਂ ਵਿਰੁੱਧ ਪ੍ਰਣ ਲਿਆ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ…
-

ਭਾਰਤੀ ਚੋਣ ਕਮਿਸ਼ਨ ਵੱਲੋਂ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੂਚੀ ਵਿੱਚੋਂ ਹਟਾਉਣ ਦੀ ਕਾਰਵਾਈ ਸ਼ੁਰੂ
ਚੰਡੀਗੜ੍ਹ, 26 ਜੂਨਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਭਾਰਤੀ ਚੋਣ ਕਮਿਸ਼ਨ ਨੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੇ ਨਾਲ ਮਿਲ ਕੇ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੂਚੀ ਵਿੱਚੋਂ ਹਟਾਉਣ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜੋ 2019 ਤੋਂ ਪਿਛਲੇ ਛੇ ਸਾਲਾਂ ਵਿੱਚ ਇੱਕ ਵੀ ਚੋਣ ਲੜਨ…
-

ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ
ਚੰਡੀਗੜ੍ਹ, 26 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਛੋਟੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੋਂ ਬਾਅਦ ਹੁਣ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਦੀ ਵਾਰੀ ਹੈ ਅਤੇ ਉਨ੍ਹਾਂ ਨੂੰ ਇਸ ਕਾਰੋਬਾਰ ਵਿੱਚ ਆਪਣੀ ਸ਼ਮੂਲੀਅਤ ਦੇ ਨਤੀਜੇ ਭੁਗਤਣੇ ਪੈਣਗੇ।ਆਪਣੀ ਅਧਿਕਾਰਕ ਰਿਹਾਇਸ਼ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਨਸ਼ਿਆਂ ਅਤੇ ਇਸ…
-

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ; ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ
ਚੰਡੀਗੜ੍ਹ, 26 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮਨਜ਼ੂਰਸ਼ੁਦਾ ਮੱਦਾਂ ਲਈ ਵਰਤਣ ਦੀ ਇਜਾਜ਼ਤ ਦਿੰਦੀ ਪੰਜਾਬ ਦੀ ਤਬਾਦਲਾ ਨੀਤੀ ਵਿੱਚ ਅਹਿਮ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ…
-

ਨਸ਼ਿਆਂ ਦੇ ਖਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ ਹੈ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 26 ਜੂਨ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਨਸ਼ਿਆਂ ਦੇ ਖਿਲਾਫ ਮਾਨ ਸਰਕਾਰ ਦੀ ਜੰਗ ਜਾਰੀ ਹੈ ਅਤੇ ਨਸ਼ੇ ਦੀ ਤਸਕਰੀ ਨਾਲ ਜੁੜਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ…
-

ਨਸ਼ਿਆਂ ਵਿਰੁੱਧ ਯੁੱਧ ਵਿੱਚ ਹਰ ਇਕ ਵਿਅਕਤੀ ਦੀ ਜ਼ਿੰਮੇਵਾਰੀ ਅਹਿਮ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 26 ਜੂਨ ਪੰਜਾਬ ਦੇ ਮਾਨਯੋਗ ਸਿਹਤ ਮੰਤਰੀ, ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਵੀਰਵਾਰ ਨੂੰ ਦਫਤਰ ਸਿਵਲ ਸਰਜਨ ਅਤੇ ਸਰਕਾਰੀ ਹਸਪਤਾਲ, ਤਰਨ ਤਾਰਨ ਵਿਖੇ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ, ਡਾ ਵਰਿੰਦਰ ਪਾਲ ਕੌਰ, ਸੀਨੀਅਰ ਮੈਡੀਕਲ…
-

ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਅਤੇ ਬਾਲ ਭਲਾਈ ਕਮੇਟੀ ਦੀ ਰੀਵਿਊ ਮੀਟਿੰਗ ਹੋਈ
ਫਰੀਦਕੋਟ 26ਜੂਨ 2025 ( ) ਡਿਪਟੀ ਕਮਿਸ਼ਨਰ, ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਹਾਇਕ ਕਮਿਸ਼ਨਰ (ਜ) ਸੂਰਜ ਕੁਮਾਰ ਵੱਲੋਂ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਅਤੇ ਬਾਲ ਭਲਾਈ ਕਮੇਟੀ, ਫਰੀਦਕੋਟ ਦੀ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਅਮਨਦੀਪ ਸਿੰਘ ਸੋਢੀ ਵੱਲੋਂ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ। ਇਸ ਮੌਕੇ ਸੂਰਜ ਕੁਮਾਰ ਨੇ ਦੱਸਿਆ ਕਿ ਜਿਨ੍ਹਾਂ…
-

ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਰਾਜਨੀਤੀ ਵਿੱਚ ਦਿਲਚਸਪੀ ਲੈਣ ਅਤੇ ਖੁਦ ਰਾਜਨੀਤੀ ਕਰਨ ਲਈ ਪ੍ਰੇਰਿਆ
ਚੰਡੀਗੜ੍ਹ, 25 ਜੂਨ 2025: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪੰਜਾਬ ਦੇ 35 ਕਾਲਜਾਂ ਤੋਂ ਆਏ100 ਤੋਂ ਵੱਧ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਗਈ, ਇਸ ਵਿੱਚ ਪ੍ਰੋਫੈਸਰ ਵੀ ਸ਼ਾਮਿਲ ਸਨ। ਵਿਦਿਆਰਥੀਆਂ ਨੇ ਸਪੀਕਰ ਦੀਆਂ ਡਿਊਟੀਆਂ ਅਤੇ ਸਦਨ ਦੀ ਕਾਰਵਾਈ ਬਾਰੇ ਉਹਨਾਂ ਕੋਲੋਂ ਸਵਾਲ ਪੁੱਛੇ ਅਤੇ ਉਹਨਾਂ ਨੂੰ ਇਹ ਵੀ ਪੁੱਛਿਆ ਕਿ ਉਹ…
-

ਡੇਅਰੀ ਫਾਰਮਿੰਗ ਨੂੰ ਵੱਡਾ ਹੁਲਾਰਾ: ਪੰਜਾਬ ਸਰਕਾਰ ਨੇ 30 ਹਜ਼ਾਰ ਤੋਂ ਵੱਧ ਦੁਧਾਰੂ ਪਸ਼ੂਆਂ ਦਾ ਕੀਤਾ ਬੀਮਾ
ਚੰਡੀਗੜ੍ਹ, 25 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੇ ਡੇਅਰੀ ਫਾਰਮਿੰਗ ਖੇਤਰ ਨੂੰ ਹੁਲਾਰਾ ਦਿੰਦਿਆਂ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਅਹਿਮ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਦੀ ਰਾਖੀ ਕਰਨ ਵਾਸਤੇ ਮਹਿਜ਼ ਇੱਕ ਸਾਲ ਦੌਰਾਨ ਸੂਬੇ…
-

ਸ੍ਰੀ ਅਮਰਨਾਥ ਯਾਤਰਾ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਚੰਡੀਗੜ੍ਹ/ਪਠਾਨਕੋਟ, 25 ਜੂਨ: ਸ੍ਰੀ ਅਮਰਨਾਥ ਯਾਤਰਾ 2025 ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਇੱਕ ਵਿਆਪਕ, ਬਹੁ-ਪੱਧਰੀ, ਅਤੇ ਅੰਤਰ-ਏਜੰਸੀ ਸੁਰੱਖਿਆ ਅਤੇ ਤਾਲਮੇਲ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਵਿੱਚ ਸ਼ਰਧਾਲੂਆਂ ਦੀ ਸੁਰੱਖਿਆ ਲਈ ਉੱਨਤ ਨਿਗਰਾਨੀ, ਫੋਰਸ ਦੀ ਰਣਨੀਤਕ ਤਾਇਨਾਤੀ ਅਤੇ 24 ਘੰਟੇ ਤਾਲਮੇਲ ਯਕੀਨੀ ਬਣਾਇਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ…
-

ਸਿੱਟ ਅਤੇ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਦੁਆਰਾ ਵੱਡੀ ਪੱਧਰ ‘ਤੇ ਡਰੱਗ ਮਨੀ ਦੀ ਲਾਂਡਰਿੰਗ ਦਾ ਖੁਲਾਸਾ ਹੋਇਆ
ਚੰਡੀਗੜ੍ਹ 25 ਜੂਨ, 2025 – ਪੁਲਿਸ ਥਾਣਾ ਪੰਜਾਬ ਸਟੇਟ ਕ੍ਰਾਈਮ ਵਿਖੇ ਸਾਲ 2021 ‘ਚ ਦਰਜ ਐਫਆਈਆਰ ਨੰਬਰ 02 ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅਤੇ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਡਰੱਗ ਮਨੀ ਦੀ ਵੱਡੀ ਪੱਧਰ ‘ਤੇ ਲਾਂਡਰਿੰਗ ਦਾ ਖੁਲਾਸਾ ਹੋਇਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ…
-

ਚੋਣ ਕਮਿਸ਼ਨ ਨੇ 72 ਘੰਟਿਆਂ ਤੋਂ ਘੱਟ ਸਮੇਂ ਅੰਦਰ ਜ਼ਿਮਨੀ ਚੋਣਾਂ ਦੇ ਇੰਡੈਕਸ ਕਾਰਡ ਜਾਰੀ ਕੀਤੇ: ਸਿਬਿਨ ਸੀ
ਚੰਡੀਗੜ੍ਹ, 25 ਜੂਨ: ਭਾਰਤ ਦੇ ਚੋਣ ਕਮਿਸ਼ਨ ਨੇ ਕੇਰਲ, ਗੁਜਰਾਤ, ਪੰਜਾਬ ਅਤੇ ਪੱਛਮੀ ਬੰਗਾਲ ਰਾਜਾਂ ਦੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਸਬੰਧੀ ਨਵੇਂ ਡਿਜੀਟਲ ਪਲੇਟਫਾਰਮ ਈਸੀਆਈਨੈਟ ਨੂੰ ਸ਼ੁਰੂ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਚੋਣ ਕਮਿਸ਼ਨ ਨੇ ਇਸ ਸਾਲ 4 ਮਈ ਨੂੰ ਇੱਕ ਨਵੇਂ ਵਨ-ਸਟਾਪ ਪਲੇਟਫਾਰਮ, ਈਸੀਆਈਨੈਟ ਨੂੰ ਵਿਕਸਿਤ…
-

ਮਾਨ ਸਰਕਾਰ ਵਿੱਚ ਕਿਸਾਨਾਂ ਨੂੰ ਸਾਲਾਂ ਬਾਅਦ ਮਿਲਿਆ ਮੋਟਰਾਂ ਬੰਦ ਕਰਕੇ ਝੋਨਾ ਲਾਉਣ ਦਾ ਮੌਕਾ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 25 ਜੂਨ ( ) ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਸੁਪਨੇ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਸੂਬੇ ਨਹਿਰੀ ਖਾਲਿਆਂ…
-

ਪੰਜਾਬ ਸਰਕਾਰ ਨੇ ਮੈਰਿਟ ਦੇ ਆਧਾਰ ’ਤੇ 54 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 25 ਜੂਨ ( ) ਸ. ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਿਰੋਲ ਮੈਰਿਟ ਦੇ ਆਧਾਰ ’ਤੇ 54 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ, ਨੌਜਵਾਨ ਲੜਕੇ-ਲੜਕੀਆਂ ਦੀ ਯੋਗਤਾ ਦਾ ਮੁੱਲ ਪਾਇਆ ਹੈ, ਇੱਕ ਨਹੀਂ ਬਲਕਿ 3-3 ਸਰਕਾਰੀ ਨੌਕਰੀਆਂ ਲਈ ਚੋਣ ਹੋਈ ਹੈ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ…
-

ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਛੋਟੀ ਤੇ ਵੱਡੀ ਨਦੀ ਦਾ ਦੌਰਾ
ਪਟਿਆਲਾ, 24 ਜੂਨ:ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪਟਿਆਲਾ ਦੀ ਛੋਟੀ ਤੇ ਵੱਡੀ ਨਦੀ ਦਾ ਦੌਰਾ ਕਰਕੇ ਡਰੇਨੇਜ ਵਿਭਾਗ ਵੱਲੋਂ ਕੀਤੇ ਜਾ ਰਹੇ ਹੜ੍ਹ ਰੋਕੂ ਕੰਮਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਰੇਨੇਜ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਜਿੰਦਰ ਘਈ, ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। …
-

ਪੰਜਾਬ ਸਰਕਾਰ ਨੇ ਝੋਨੇ ਦੇ ਖਰੀਦ ਸੀਜ਼ਨ ਤੋਂ 4 ਮਹੀਨੇ ਪਹਿਲਾਂ ਤਿਆਰੀਆਂ ਵਿੱਢੀਆਂ
ਚੰਡੀਗੜ੍ਹ, 24 ਜੂਨ: ਝੋਨੇ ਦੀ ਖਰੀਦ ਸੀਜ਼ਨ 2025 ਤੋਂ 4 ਮਹੀਨੇ ਪਹਿਲਾਂ ਹੀ ਆਪਣੀਆਂ ਤਿਆਰੀਆਂ ਪੂਰੀਆਂ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨਾਜ ਦੀ ਖਰੀਦ ਦੀ ਨਿਗਰਾਨੀ ਕਰਨ ਅਤੇ ਰਾਜ ਵਿੱਚ ਆਉਣ ਵਾਲੇ ਸੀਜ਼ਨਾਂ ਵਿੱਚ ਕਣਕ ਅਤੇ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਤਰੀ…
-

ਯੁੱਧ ਨਸ਼ਿਆਂ ਵਿਰੁੱਧ’ ਦੇ 115ਵੇਂ ਦਿਨ ਪੰਜਾਬ ਪੁਲਿਸ ਵੱਲੋਂ 140 ਨਸ਼ਾ ਤਸਕਰ ਗ੍ਰਿਫ਼ਤਾਰ; 3 ਕਿਲੋ ਹੈਰੋਇਨ, 60,000 ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 24 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 115ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 140 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਕਿਲੋ ਹੈਰੋਇਨ ਅਤੇ 60,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼…
-
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ
ਚੰਡੀਗੜ੍ਹ/ਪਟਿਆਲਾ, 24 ਜੂਨ ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਵਿਖੇ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ। ਮੰਗਲਵਾਰ ਦੁਪਹਿਰ ਦੇ ਖਾਣੇ ਦੇ ਤੁਰੰਤ ਬਾਅਦ ਪਟਿਆਲਾ ਪੁੱਜੇ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਕਮਿਸ਼ਨਰ ਦੇ ਨਾਲ ਆਬਕਾਰੀ ਅਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ…