Tag: Latest Punjab Updates
-

ਬਨਾਸਰ ਬਾਗ ਸੰਗਰੂਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਸੰਗਰੂਰ, 20 ਜੂਨ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਰੈਡ ਕਰਾਸ ਸੁਸਾਇਟੀ ਸੰਗਰੂਰ ਸ਼੍ਰੀ ਸੰਦੀਪ ਰਿਸ਼ੀ, ਆਈ.ਏ.ਐਸ ਅਤੇ ਚੇਅਰਪਰਸਨ ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਸੰਗਰੂਰ ਡਾ.ਕਮਲਦੀਪ ਸ਼ਰਮਾ ਦੀ ਯੋਗ ਰਹਿਨੁਮਾਈ ਹੇਠ ਬਨਾਸਰ ਬਾਗ, ਸੰਗਰੂਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਡੀ.ਡੀ.ਆਰ.ਸੀ ਸੰਗਰੂਰ, ਹਸਪਤਾਲ ਭਲਾਈ ਸ਼ਾਖਾ ਰੈਡ ਕਰਾਸ ਸੰਗਰੂਰ ਦੇ ਮੈਂਬਰਾਂ ਤੋਂ ਇਲਾਵਾ ਹੋਰ ਬਹੁਤ ਸਾਰੇ ਲੋਕਾਂ ਵੱਲੋਂ…
-

ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਨ ਲਈ ਏਡੀਜੀਪੀ ਨੂੰ ਦਿੱਤੇ ਆਦੇਸ਼
ਚੰਡੀਗੜ੍ਹ, 20 ਜੂਨ:ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ ਪੰਜਾਬ ਰਾਜ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਾਈਬਰ ਕ੍ਰਾਈਮ) ਨੂੰ ਸੋਸ਼ਲ ਮੀਡੀਆ ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਲਈ ਆਦੇਸ਼ ਦਿੱਤੇ ਗਏ ਹਨ।ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੰਵਰਦੀਪ ਸਿੰਘ ਦੇ ਹਸਾਤਖ਼ਰਾਂ ਹੇਠ ਜਾਰੀ ਪੱਤਰ ਵਿੱਚ ਕਿਹਾ ਗਿਆ ਕਿ ਸੋਸ਼ਲ…
-

ਆਪ੍ਰੇਸ਼ਨ ਸੀਲ-15: ਪੰਜਾਬ ਵਿੱਚ ਨਸ਼ਾਂ ਅਤੇ ਸ਼ਰਾਬ ਤਸਕਰਾਂ ‘ਤੇ ਨਜ਼ਰ ਰੱਖਣ ਲਈ 93 ਐਂਟਰੀ/ਐਗਜ਼ਿਟ ਪੁਆਇੰਟ ‘ਤੇ ਲਾਏ ਨਾਕੇ
ਚੰਡੀਗੜ੍ਹ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦਰਮਿਆਨ ਪੰਜਾਬ ਪੁਲਿਸ ਵੱਲੋਂ ਅੱਜ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਓਪੀਐਸ ਸੀਲ-15’ ਚਲਾਇਆ ਗਿਆ, ਜਿਸ ਦੌਰਾਨ ਨਸ਼ਿਆਂ ਅਤੇ ਸ਼ਰਾਬ ਦੀ ਤਸਕਰੀ ‘ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਸਰਹੱਦੀ ਰਾਜ ਪੰਜਾਬ ਵਿੱਚ ਦਾਖਲ…
-

ਮੋਗਾ ਵਿੱਚ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਸਮੱਗਰੀ ਵਾਲਾ ਗੋਦਾਮ ਸੀਲ
ਚੰਡੀਗੜ੍ਹ, 20 ਜੂਨ: ਅਣਅਧਿਕਾਰਤ ਅਤੇ ਗੈਰ-ਕਾਨੂੰਨੀ ਖੇਤੀਬਾੜੀ ਵਸਤਾਂ ਵਿਰੁੱਧ ਕਾਰਵਾਈ ਤੇਜ਼ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਡਣ ਦਸਤੇ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਸਾਹੋਕੇ ਵਿੱਚ ਇੱਕ ਗੋਦਾਮ ਸੀਲ ਕੀਤਾ ਗਿਆ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ…
-

ਓਐਲਐਕਸ ਰੈਂਟਲ ਫ਼ਰਾਡ ਦਾ ਪਰਦਾਫਾਸ਼; 23 ਪੀੜਤਾਂ ਨਾਲ 5 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਾਈਬਰ ਅਪਰਾਧ ਵਿਰੁੱਧ ਅਹਿਮ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਰਾਜ ਸਾਈਬਰ ਅਪਰਾਧ ਪੁਲਿਸ ਸਟੇਸ਼ਨ ਨੇ ਓਐਲਐਕਸ ਰੈਂਟਲ ਫਰਾਡ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ , ਜਿਸਦੀ ਪਛਾਣ ਮੋਹਾਲੀ…
-

ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175 ਕਰੋੜ ਰੁਪਏ ਦਾ ਉਪਬੰਧ:-ਡਾ ਬਲਜੀਤ ਕੌਰ
ਚੰਡੀਗੜ੍ਹ, 20 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜੁਰਗਾਂ, ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਨਿਰੰਤਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ…
-

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਵਲੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧੀ ਅਧਿਐਨ ਰਿਪੋਰਟ ਪੰਜਾਬ ਵਿਧਾਨ ਸਭਾ ਦੀ ਕਮੇਟੀ ਨੂੰ ਸੋਂਪੀ
ਚੰਡੀਗੜ੍ਹ, 20 ਜੂਨ: ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਨੇ ਨੈਸ਼ਨਲ ਇੰਸਟੀਚਿਊਟ ਹਾਈਡ੍ਰੋਲੋਜੀ, ਰੁੜਕੀ ਤੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧਤ ਹੋਰ ਮੁੱਦਿਆਂ `ਤੇ ਇੱਕ ਅਧਿਐਨ ਕਰਵਾਇਆ ਹੈ। ਇਸ ਰਿਪੋਰਟ ਦੇ ਨਤੀਜੇ ਪੰਜਾਬ ਵਿਧਾਨ ਵੱਲੋਂ ਗਠਿਤ ਗੁਰਜੀਤ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ 6 ਵਿਧਾਇਕਾਂ ਦੀ ਵਿਧਾਨ ਸਭਾ ਕਮੇਟੀ ਨੂੰ ਸੌਂਪੇ ਗਏ…
-

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਦਕੀ ਵਿਖੇ ਨਹਿਰੀ ਪਾਣੀ ਪੀਣਯੋਗ ਬਣਾ ਕੇ ਘਰਾਂ ਤੱਕ ਪਹੁੰਚਾਉਣ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
ਚੰਡੀਗੜ੍ਹ/ ਫ਼ਿਰੋਜ਼ਪੁਰ, 20 ਜੂਨਃ ਫਿਰੋਜ਼ਪੁਰ ਦਿਹਾਤੀ ਹਲਕੇ ਦੇ ਕਸਬਾ ਮੁੱਦਕੀ ਨਗਰ ਪੰਚਾਇਤ ਦੀ ਹੱਦੂਦ ਅੰਦਰ ਰਹਿਣ ਵਾਲੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਮੁਹਈਆ ਕਰਵਾਉਣ ਦੇ ਮਕਸਦ ਨਾਲ ਅੱਜ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਡਾ. ਰਵਜੋਤ ਸਿੰਘ ਨੇ 14.27 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ…
-

ਹਰਭਜਨ ਸਿੰਘ ਈ.ਟੀ.ਓ. ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ਤੇ ਵਿਦੇਸ਼ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦੇ ਹੁਕਮ
ਚੰਡੀਗੜ੍ਹ : 20 ਜੂਨਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ਤੇ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦਾ ਹੁਕਮ ਦਿੱਤਾ ਹੈ। ਉਹ ਅੱਜ ਇੱਥੇ ਪੰਜਾਬ ਰਾਜ ਰੋਡ ਐਂਡ ਬ੍ਰਿਜਸ ਡਿਵੈਲਪਮੈਂਟ ਬੋਰਡ (ਪੀ.ਆਰ.ਬੀ.ਡੀ.ਬੀ.) ਦੇ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਹਨਾਂ ਕਿਹਾ ਕਿ…
-

ਐਸ.ਏ.ਐਸ ਨਗਰ ‘ਚ ਬਣੇਗਾ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ; ਲਾਲਜੀਤ ਭੁੱਲਰ ਨੇ ਰੱਖਿਆ ਨੀਂਹ ਪੱਥਰ
ਚੰਡੀਗੜ੍ਹ, 20 ਜੂਨ: ਪੰਜਾਬ ਸਰਕਾਰ ਵੱਲੋਂ ਐਸ.ਏ.ਐਸ ਨਗਰ ਵਿਖੇ ਜੇਲ੍ਹ ਵਿਭਾਗ ਦਾ ਮੁੱਖ ਦਫਤਰ ‘ਜੇਲ੍ਹ ਭਵਨ’ ਬਣਾਇਆ ਜਾਵੇਗਾ, ਇਸ ਸਬੰਧੀ ਸਮੁੱਚੀਆਂ ਪ੍ਰਵਾਨਗੀਆਂ ਮਗਰੋਂ ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਨੀਂਹ ਪੱਥਰ ਰੱਖਿਆ। ਇਸ ਉਸਾਰੇ ਜਾ ਰਹੇ ਨਵੇਂ ਮੁੱਖ ਦਫਤਰ ਦੀ ਅਜੋਕੇ ਸਮੇਂ ਦੀਆਂ ਲੋੜਾਂ ਅਨੁਸਾਰ ਨਿਰਮਾਣ ਪ੍ਰਕਿਰਿਆ ਸ਼ੁਰੂਆਤ ਹੋ ਗਈ ਹੈ।…
-

ਜਲ ਸਰੋਤਾਂ ਨੂੰ ਭਰਨ ਤੇ ਸੰਭਾਲਣ ਲਈ ਪਹਿਲੀ ਦਫ਼ਾ ਪੰਜਾਬ ਅਪਣਾਏਗਾ ਏਕੀਕ੍ਰਿਤ ਸੂਬਾਈ ਜਲ ਯੋਜਨਾ
ਚੰਡੀਗੜ੍ਹ, 20 ਜੂਨ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਪਾਣੀ ਦਾ ਪੱਧਰ ਉੱਪਰ ਚੁੱਕਣ ਲਈ ਏਕੀਕ੍ਰਿਤ ਸੂਬਾਈ ਜਲ ਯੋਜਨਾ ਦੇ ਹਿੱਸੇ ਵਜੋਂ 14 ਨੁਕਾਤੀ ਐਕਸ਼ਨ ਪਲਾਨ ਨੂੰ ਮਨਜ਼ੂਰੀ ਦੇ ਦਿੱਤੀ। ਏਕੀਕ੍ਰਿਤ ਸੂਬਾਈ ਜਲ ਯੋਜਨਾ ਬਾਰੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ…
-

ਬਰਸਾਤੀ ਮੱਕੀ ਦੀ ਬਿਜਾਈ 30 ਜੂਨ ਤੱਕ ਕੀਤੀ ਜਾ ਸਕਦੀ ਹੈ : ਮੁੱਖ ਖੇਤੀਬਾੜੀ ਅਫ਼ਸਰ
ਗੁਰਦਾਸਪੁਰ, 19 ਜੂਨ 2025 ( ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਹੇਠੋਂ ਰਕਬਾ ਕੱਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ 2000 ਹੈੱਕ. ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਵਾਈ ਜਾਵੇਗੀ ਅਤੇ ਸਾਉਣੀ ਰੁੱਤ ਦੀ ਮੱਕੀ ਦੀ ਬਿਜਾਈ ਜੂਨ ਮਹੀਨੇ ਦੇ ਅਖੀਰ…
-

ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਪੀੜਤਾਂ ਦੇ ਇਲਾਜ ਲਈ ਲਈ ਪ੍ਰੋਜ਼ੈਕਟ ਆਸ ਦੀ ਸ਼ੁਰੂਆਤ
ਮੰਡੀ ਅਰਨੀਵਾਲਾ (ਫਾਜ਼ਿਲਕਾ) 19 ਜੂਨਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਨਸ਼ੇ ਦੀ ਬੁਰਾਈ ਦੇ ਜਿੱਤ ਪ੍ਰਾਪਤ ਕਰਨ ਲਈ ਪੁਲਿਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਨਸ਼ਾ ਪੀੜਤਾਂ ਨੂੰ ਇਲਾਜ ਲਈ ਪ੍ਰੇਰਿਤ ਕਰਕੇ ਉਨ੍ਹਾਂ ਨੂੰ ਸਿਹਤ ਸੰਸਥਾ ਤੱਕ ਲੈਕੇ ਆਉਣ ਲਈ ਪ੍ਰੋਜੈਕਟ…
-

21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ : ਆਸ਼ਿਕਾ ਜੈਨ
ਹੁਸ਼ਿਆਰਪੁਰ, 19 ਜੂਨ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ ਸਵੇਰੇ 5 ਵਜੇ ਤੋਂ 7 ਵਜੇ ਤੱਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਸਵੇਰੇ 5 ਵਜੇ ਸ਼ੁਰੂ ਹੋਵੇਗੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ…
-

ਡਿਪਟੀ ਕਮਿਸ਼ਨਰ ਵੱਲੋਂ ਮਾਨਸੂਨ ਤੋਂ ਪਹਿਲਾਂ ਧੋਗੜੀ ਰੋਡ ਨੂੰ ਵਾਹਨਾਂ ਦੀ ਆਵਾਜਾਈ ਦੇ ਯੋਗ ਬਣਾਉਣ ਦੇ ਨਿਰਦੇਸ਼
ਜਲੰਧਰ, 19 ਜੂਨ : ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਧੋਗੜੀ ਰੋਡ ’ਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਅਤੇ ਅਸੁਵਿਧਾ ਨੂੰ ਦੂਰ ਕਰਨ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਲ ਸਪਲਾਈ ਤੇ ਸੀਵਰੇਜ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਧੋਗੜੀ ਰੋਡ ਨੂੰ ਬਰਸਾਤ ਤੋਂ ਪਹਿਲਾਂ ਵਾਹਨਾਂ ਦੀ ਆਵਾਜਾਈ ਯੋਗ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ…
-

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ
ਚੰਡੀਗੜ੍ਹ, 19 ਜੂਨ: ਆਪਣੇ ਕਾਰਜਬਲ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਪਦਉੱਨਤ ਕੀਤਾ ਹੈ। ਇਹ ਫੈਸਲਾ ਨਾ ਸਿਰਫ਼ ਪ੍ਰਸ਼ਾਸਕੀ ਕੁਸ਼ਲਤਾ ਨੂੰ ਵਧਾਏਗਾ ਬਲਕਿ ਕਰਮਚਾਰੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵੀ ਪ੍ਰੇਰਿਤ ਕਰੇਗਾ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ…
-

ਹਰਭਜਨ ਸਿੰਘ ਈ ਟੀ ਓ ਵਲੋਂ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ
ਚੰਡੀਗੜ੍ਹ,19 ਜੂਨ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਅੱਜ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ ਉਤੇ 30 ਸਤੰਬਰ 2025 ਤੱਕ ਟ੍ਰੈਫਿਕ ਸੈਂਸਸ ਨੂੰ ਮੁਕੰਮਲ ਕਰ ਲਿਆ ਜਾਵੇ ਜ਼ੋ ਕਿ ਸੜਕਾਂ ਦੀ ਅਪਗ੍ਰੇਡਸ਼ਨ ਅਤੇ ਨਵੀਂ ਉਸਾਰੀ ਨੂੰ ਹੋਰ…
-

’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ ਪੰਜਾਬ ਪੁਲਿਸ ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 19 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.08 ਕਿਲੋ ਹੈਰੋਇਨ ਅਤੇ 87,540 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼…
-

ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ ਪੰਜਾਬ ਸਰਕਾਰ; ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵਾਂਗੇ: ਡਾ. ਬਲਜੀਤ ਕੌਰ
ਚੰਡੀਗੜ੍ਹ, 19 ਜੂਨ: ਪੰਜਾਬ ਸਰਕਾਰ ਸੂਬੇ ਭਰ ਦੇ ਬੇਸਹਾਰਾ ਬੱਚਿਆਂ ਦੇ ਸੁਨਹਿਰੀ ਭਵਿੱਖ ਯਕੀਨੀ ਬਣਾਉਣ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵੇਗੀ। ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਵਿਖੇ ‘ਅਡਾਪਸ਼ਨ ਰੈਗੂਲੇਸ਼ਨ-2022’ ਸਬੰਧੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.…
-

ਯੋਗਮਈ ਹੋਇਆ ਜਲੰਧਰ, 21000 ਤੋਂ ਜ਼ਿਆਦਾ ਰਿਕਾਰਡ ਇਕੱਠ
ਜਲੰਧਰ, 19 ਜੂਨ : ਜਲੰਧਰ ਸ਼ਹਿਰ ਵਿੱਚ ਅੱਜ ਯੋਗ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। 21,000 ਤੋਂ ਵੱਧ ਯੋਗਾ ਪ੍ਰੇਮੀਆਂ ਨੇ ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ਵਿੱਚ ਹਿੱਸਾ ਲਿਆ, ਜੋ ਕਿ ਯੋਗ ਸਬੰਧੀ ਇਕ ਹੀ ਪ੍ਰੋਗਰਾਮ ਵਿੱਚ ਲੋਕਾਂ ਦੀ ਮੌਜੂਦਗੀ ਦਾ ਇੱਕ ਨਵਾਂ ਰਿਕਾਰਡ ਹੈ। ਸਮਾਗਮ ਵਿੱਚ 17,000 ਯੋਗ ਮੈਟਸ ਦਾ ਪ੍ਰਬੰਧ ਕੀਤਾ ਗਿਆ ਸੀ, ਪਰ…