Tag: Latest Punjab Updates

  • ਨਸ਼ਿਆਂ ਵਿਰੁੱਧ ਜੰਗ ‘ਚ ਹੁਸ਼ਿਆਰਪੁਰ ਬਣ ਰਿਹਾ ਮੋਹਰੀ ਜ਼ਿਲ੍ਹਾ : ਡਾ. ਬਲਬੀਰ ਸਿੰਘ

    ਨਸ਼ਿਆਂ ਵਿਰੁੱਧ ਜੰਗ ‘ਚ ਹੁਸ਼ਿਆਰਪੁਰ ਬਣ ਰਿਹਾ ਮੋਹਰੀ ਜ਼ਿਲ੍ਹਾ : ਡਾ. ਬਲਬੀਰ ਸਿੰਘ

    ਹੁਸ਼ਿਆਰਪੁਰ, 19 ਜੂਨ:     ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ ‘ ਮੁਹਿੰਮ ਵਿੱਚ ਹੁਸ਼ਿਆਰਪੁਰ ਜ਼ਿਲ੍ਹਾ ਪੂਰੇ ਸੂਬੇ ਵਿੱਚੋਂ ਸਭ ਤੋਂ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਵਿਭਾਗ ਅਤੇ ਲੋਕ ਪ੍ਰਤੀਨਿਧੀਆਂ ਦੇ ਸਾਂਝੇ ਯਤਨਾਂ ਨਾਲ ਇਹ ਮੁਹਿੰਮ ਜ਼ਮੀਨੀ ਪੱਧਰ ‘ਤੇ ਸਫਲਤਾਪੂਰਵਕ ਚੱਲ ਰਹੀ…

  • ਜ਼ਿਲ੍ਹਾ ਮਾਨਸਾ ਨੂੰ ਮਿਲੀ ਅਤਿ ਆਧੁਨਿਕ ਨਵੀ ਐਂਬੂਲੈਂਸ ਨੂੰ ਝੰਡੀ ਦੇ ਕੇ ਕੀਤਾ ਰਵਾਨਾ

    ਜ਼ਿਲ੍ਹਾ ਮਾਨਸਾ ਨੂੰ ਮਿਲੀ ਅਤਿ ਆਧੁਨਿਕ ਨਵੀ ਐਂਬੂਲੈਂਸ ਨੂੰ ਝੰਡੀ ਦੇ ਕੇ ਕੀਤਾ ਰਵਾਨਾ

    ਮਾਨਸਾ, 19 ਜੂਨ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਅੰਦਰ ਸਿਹਤ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਾਰਜਸ਼ੀਲ ਹੈ। ਸੂਬਾ ਸਰਕਾਰ ਦੇ ਉਪਰਾਲਿਆਂ ਸਦਕਾ ਲੋਕਾਂ ਨੂੰ ਐਮਰਜੈਂਸੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੇ ਪੰਜਾਬ ਅੰਦਰ 46 ਨਵੀਆਂ ਅਤਿ ਆਧੁਨਿਕ ਐਂਬੂਲੈਂਸਾਂ ਦਿੱਤੀਆਂ ਗਈਆਂ ਹਨ। ਜਿਸ ਤਹਿਤ ਇਕ ਐਂਬੂਲੈਂਸ ਜ਼ਿਲ੍ਹਾ ਮਾਨਸਾ…

  • ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

    ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

    ਫਰੀਦਕੋਟ,19  ਜੂਨ () ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਸਮਾਗਮ ਦਰਬਾਰ ਗੰਜ ਫਰੀਦਕੋਟ ਵਿਖੇ ਹੋਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀ ਸਬੰਧੀ ਮੀਟਿੰਗ ਦੌਰਾਨ ਦਿੱਤੀ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ…

  • ਖਾਦਾਂ ਦੀ ਸੁਚੱਜੀ ਵਰਤੋਂ ਲਈ ਮਿੱਟੀ ਦੀ ਟੈਸਟਿੰਗ ਜ਼ਰੂਰੀ: ਮੁੱਖ ਖੇਤੀਬਾੜੀ ਅਫ਼ਸਰ

    ਖਾਦਾਂ ਦੀ ਸੁਚੱਜੀ ਵਰਤੋਂ ਲਈ ਮਿੱਟੀ ਦੀ ਟੈਸਟਿੰਗ ਜ਼ਰੂਰੀ: ਮੁੱਖ ਖੇਤੀਬਾੜੀ ਅਫ਼ਸਰ

    ਸ੍ਰੀ ਮੁਕਤਸਰ ਸਾਹਿਬ, 19 ਜੂਨ ਖਾਦਾਂ ਦੀ ਸੁਚੱਜੀ ਵਰਤੋਂ ਲਈ ਸਾਉਣੀ 2025 ਸੀਜ਼ਨ ਦੌਰਾਨ ਚਲਾਈ ਜਾ ਰਹੀ ਮਿੱਟੀ ਪਰਖ਼ ਮੁਹਿੰਮ ਤਹਿਤ ਡਾ: ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ਦੇ ਪਿੰਡ ਕਾਉਣੀ ਅਤੇ ਭੁੱਲਰ ਵਿਖੇ ਮਿੱਟੀ ਦੇ ਸੈਂਪਲ ਇਕੱਤਰ ਕਰਵਾਏ ਗਏ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਾਦਾਂ ਦੀ ਸੁਚੱਜੀ ਵਰਤੋਂ ਲਈ ਮਿੱਟੀ…

  • ਕੌਮਾਂਤਰੀ ਯੋਗ ਦਿਵਸ: ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਹੋਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ

    ਕੌਮਾਂਤਰੀ ਯੋਗ ਦਿਵਸ: ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਹੋਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ

    ਬਰਨਾਲਾ, 19 ਜੂਨ         ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਕੌਮਾਂਤਰੀ ਯੋਗ ਦਿਵਸ 21 ਜੂਨ ਨੂੰ ਸੀ ਐਮ ਦੀ ਯੋਗਸ਼ਾਲਾ ਬੈਨਰ ਹੇਠ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਮਨਾਇਆ ਜਾਵੇਗਾ।            ਇਹ ਜਾਣਕਾਰੀ ਦਿੰਦੇ ਹੋਏ ਐੱਸ ਡੀ ਐਮ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਟਵਾਲ…

  • ਨਗਰ ਪੰਚਾਇਤ ਹੰਡਿਆਇਆ ਨੇ ਨਾਜਾਇਜ਼ ਕਬਜ਼ਾ ਛੁਡਾਇਆ

    ਨਗਰ ਪੰਚਾਇਤ ਹੰਡਿਆਇਆ ਨੇ ਨਾਜਾਇਜ਼ ਕਬਜ਼ਾ ਛੁਡਾਇਆ

    ਹੰਡਿਆਇਆ, 19 ਜੂਨ         ਨਗਰ ਪੰਚਾਇਤ ਹੰਡਿਆਇਆ ਵਲੋਂ ਨਗਰ ਪੰਚਾਇਤ ਦੀ ਮਾਲਕੀ ਵਾਲੇ ਧਨੌਲਾ ਖੁਰਦ ਰੋਡ ਦੀ ਜਗ੍ਹਾ ਵਾਲੇ ਛੱਪੜ ਤੋਂ ਨਾਜਾਇਜ਼ ਕਬਜ਼ਾ ਛੁਡਾਇਆ ਗਿਆ।     ਨਗਰ ਪੰਚਾਇਤ ਹੰਡਿਆਇਆ ਦੇ ਕਾਰਜਸਾਧਕ ਅਫ਼ਸਰ ਸ੍ਰੀ ਵਿਸ਼ਲਦੀਪ ਨੇ ਦੱਸਿਆ ਕਿ ਇਥੇ ਧਨੌਲਾ ਖੁਰਦ ਰੋਡ ਦੀ ਜਗ੍ਹਾ ਵਾਲੇ ਛੱਪੜ ‘ਤੇ ਹਰਮੇਲ ਸਿੰਘ ਪੁੱਤਰ ਜਗਜੀਤ ਸਿੰਘ ਵਲੋਂ ਆਪਣੇ…

  • ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦਾ ਨਿਰੀਖਣ

    ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦਾ ਨਿਰੀਖਣ

    ਮੋਗਾ 19 ਜੂਨ,ਡਾ: ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਮੋਗਾ ਵੱਲੋਂ ਬਲਾਕ ਨਿਹਾਲ ਸਿੰਘ ਵਾਲਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਏ ਵਾਲੇ ਖੇਤਾਂ ਵਿਚ ਫਸਲ ਦੀ ਹਾਲਤ ਬਹੁਤ ਵਧੀਆ ਹੈ ਅਤੇ ਅਜੇ ਤੱਕ ਕਿਸੇ ਵੀ ਸੂਖਮ ਤੱਤ ਦੀ ਘਾਟ ਵੇਖਣ ਵਿਚ ਨਹੀਂ ਆਈ। ਫਸਲ ਵਿਚ…

  • ਤੰਦਰੁਸਤ ਮਾਂ, ਤੰਦਰੁਸਤ ਬੱਚਾ: ਸਿਹਤਮੰਦ ਭਵਿੱਖ ਦੀ ਨੀਂਹ- ਡਾ.ਜੰਗਜੀਤ ਸਿੰਘ

    ਤੰਦਰੁਸਤ ਮਾਂ, ਤੰਦਰੁਸਤ ਬੱਚਾ: ਸਿਹਤਮੰਦ ਭਵਿੱਖ ਦੀ ਨੀਂਹ- ਡਾ.ਜੰਗਜੀਤ ਸਿੰਘ

    ਕੀਰਤਪੁਰ ਸਾਹਿਬ 19 ਜੂਨ () ਡਾਕਟਰ ਬਲਵਿੰਦਰ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਕੀਰਤਪੁਰ ਸਾਹਿਬ ਅਧੀਨ ਆਉਂਦੇ ਆਯੁਸ਼ਮਾਨ ਅਰੋਗਿਆ ਕੇਂਦਰ ਦਸਗਰਾਈਂ ਵਿਖੇ ਗਰਭਵਤੀ ਔਰਤਾਂ ਲਈ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮਕਸਦ ਔਰਤਾਂ ਨੂੰ ਗਰਭ ਅਵਸਥਾ ਦੌਰਾਨ ਲੋੜੀਂਦੀਆਂ ਸਿਹਤ ਸੇਵਾਵਾਂ, ਪੋਸ਼ਣ, ਟੀਕਾਕਰਨ ਅਤੇ ਸਾਵਧਾਨੀਆਂ ਬਾਰੇ ਜਾਣੂ ਕਰਵਾਉਣਾ ਸੀ।      ਡਾ.ਜੰਗਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਨੇ…

  • ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਜ਼ਿਲ੍ਹੇ ਭਰ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

    ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਜ਼ਿਲ੍ਹੇ ਭਰ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

    ਮਾਲੇਰਕੋਟਲਾ 19 ਜੂਨ:              ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਅਤੇ ਸਿਹਤਮੰਤ ਸਮਾਜ ਦੀ ਸਿਰਜਣਾ ਲਈ ਚਲਾਈ ਗਈ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ 21 ਜੂਨ ਨੂੰ ਜ਼ਿਲ੍ਹਾ, ਸਬ ਡਵੀਜਨ ਅਤੇ ਬਲਾਕ ਪੱਧਰ ’ਤੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ।              ਮੁੱਖ ਮੰਤਰੀ ਫ਼ੀਲਡ ਅਫ਼ਸਰ -ਕਮ- ਸਹਾਇਕ ਕਮਿਸ਼ਨਰ (ਜਨਰਲ) ਰਾਕੇਸ਼ ਗਰਗ ਨੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਕੀਤੀਆਂ ਜਾਣ ਵਾਲੀਆਂ ਅਗੇਤੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਦੱਸਿਆ ਕਿ ਸਬ ਡਵੀਜਨ ਪੱਧਰ ਤੇ ਅਮਰਗੜ੍ਹ ਵਿਖੇ ਨਵ ਦੁਰਗਾ ਮੰਦਿਰ ਨੇੜੇ ਸਿਵਲ ਹਸਪਤਾਲ ਵਿਖੇ ਅਤੇ ਅਹਿਮਦਗੜ੍ਹ ਵਿਖੇ ਚਪਰ ਪਾਰਕ ਅਹਿਮਦਗੜ੍ਹ ਵਿਖੇ ਮਨਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਪਹਿਲਾਂ ਤੋਂ ਹੀ ਰੋਜ਼ਾਨਾ ਪੂਰੇ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰ ਰਹੇ ਨੇ। ਉਨ੍ਹਾਂ ਕਿਹਾ ਕਿ ਅੱਜ ਦੀ ਭੱਜਦੌੜ ਭਰੀ ਜ਼ਿੰਦਗੀ ਵਿਚ ਲੋਕ ਸਰੀਰਿਕ ਤੰਦਰੁਸਤੀ ਨੂੰ ਪਹਿਲ ਦੇਣ ਲੱਗੇ ਹਨ, ਇਸੇ ਕਰਕੇ ਹੀ ਯੋਗ ਕਲਾਸਾਂ ਵਿਚ ਲੋਕਾਂ ਦੀ ਦਿਲਚਸਪੀ ਵੱਧ ਰਹੀ ਹੈ।         ਉਨ੍ਹਾਂ ਕਿਹਾ ਕਿ ਯੋਗ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਲਈ ਯੋਗ ਦੇ ਸਰੀਰਿਕ ’ਤੇ ਮਾਨਸਿਕ ਫਾਇਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 21 ਜੂਨ ਨੂੰ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗ ਦਿਵਸ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਯੋਗ ਨਾਲ ਜੁੜ ਕੇ ਤੰਦਰੁਸਤ ਜੀਵਨਸ਼ੈਲੀ ਅਪਣਾ ਸਕਣ।               ਉਨ੍ਹਾਂ ਨੇ ਅਧਿਕਾਰੀਆਂ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਤਿਆਰੀਆਂ ਮੁਕੰਮਲ ਕਰਨ ਅਤੇ ਲੋਕਾਂ ਨੂੰ ਇਸ ਸਮਾਗਮ ਸਬੰਧੀ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਧ ਚੜ੍ਹ ਕੇ ਅੰਤਰਰਾਸ਼ਟਰੀ ਯੋਗ ਦਿਵਸ ’ਚ ਸ਼ਮੂਲੀਅਤ ਕਰਨ। 

  • ਸਰਕਾਰੀ ਬਹੁਤਕਨੀਕੀ ਕਾਲਜ, ਕੋਟਕਪੂਰਾ ਵਿਖੇ ਸਾਈਬਰ ਫਿਜ਼ਿਕਲ ਤੇ ਆਰਟੀਫਿਸ਼ਅਲ ਇੰਟੈਲੀਜੈਂਸ ਲੈਬ ਜਲਦ ਸਥਾਪਿਤ ਹੋਵੇਗੀ-ਸੰਧਵਾਂ

    ਸਰਕਾਰੀ ਬਹੁਤਕਨੀਕੀ ਕਾਲਜ, ਕੋਟਕਪੂਰਾ ਵਿਖੇ ਸਾਈਬਰ ਫਿਜ਼ਿਕਲ ਤੇ ਆਰਟੀਫਿਸ਼ਅਲ ਇੰਟੈਲੀਜੈਂਸ ਲੈਬ ਜਲਦ ਸਥਾਪਿਤ ਹੋਵੇਗੀ-ਸੰਧਵਾਂ

    ਫਰੀਦਕੋਟ 19 ਜੂਨ 2025() ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸੁਚੱਜੀ ਯੋਗ ਅਗਵਾਈ ਹੇਠ ਇਲਾਕੇ ਦੇ ਸਰਕਾਰੀ ਬਹੁਤਕਨੀਕੀ ਕਾਲਜ ਕੋਟਕਪੂਰਾ ਵਿਖੇ ਇਲਾਕੇ ਦੀ ਪਹਿਲੀ ਸਾਈਬਰ ਫਿਜ਼ੀਕਲ ਲੈਬ ਅਤੇ ਆਰਟੀਫਿਸ਼ਅਤ ਇੰਟੈਲੀਜੈਂਸ ਲੈਬ ਸਥਾਪਿਤ ਕੀਤੀ ਜਾ ਰਹੀ ਹੈ।           ਇਸ ਸਬੰਧੀ ਵਿਸਥਾਰ ਸਹਿਤ ਜਾਣਕਾਰੀ…

  • ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ-ਵਿਧਾਇਕ ਸ਼ੈਰੀ ਕਲਸੀ

    ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ-ਵਿਧਾਇਕ ਸ਼ੈਰੀ ਕਲਸੀ

    ਬਟਾਲਾ, 19 ਜੂਨ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸਦੇ ਗਰੀਬ, ਬਜ਼ੁਰਗ ਅਤੇ ਨਾਰੀ…

  • ਜਲੰਧਰ ਰੋਡ ’ਤੇ ਸਾਫ਼-ਸਫਾਈ ਨਾ ਰੱਖਣ ਵਾਲੇ 05 ਦੁਕਾਨਦਾਰਾਂ ਦੇ ਕੱਟੇ ਚਲਾਨ

    ਜਲੰਧਰ ਰੋਡ ’ਤੇ ਸਾਫ਼-ਸਫਾਈ ਨਾ ਰੱਖਣ ਵਾਲੇ 05 ਦੁਕਾਨਦਾਰਾਂ ਦੇ ਕੱਟੇ ਚਲਾਨ

    ਬਟਾਲਾ, 18  ਜੂਨ  (      )  ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫ਼ਾਈ ਵਿਵਸਥਾ ਨੂੰ ਲੈ ਕੇ ਸਖ਼ਤ ਰੁਖ ਅਪਣਾਇਆ ਹੋਇਆ ਹੈ ਅਤੇ ਅੱਜ ਜਲੰਧਰ ਰੋਡ ’ਤੇ 05 ਦੁਕਾਨਦਾਰਾਂ ਵਲੋਂ ਸਫਾਈ ਨਾ ਰੱਖਣ ਕਾਰਨ ਚਲਾਨ ਕੱਟੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਪ੍ਰਭਜੋਤ ਕੌਰ, ਇੰਨਫਰਮੈਸ਼ਨ ਐਜੂਕੇਸ਼ਨ ਕਮਿਓਨਿਕੇਸ਼ਨ ਅਤੇ ਕੇਪੈਸੀਟੀ ਬਿਲਡਿੰਗ ਐਕਸਪਰਟ ਨੇ ਦੱਸਿਆ ਕਿ ਕਮਿਸ਼ਨਰ, ਨਗਰ ਨਿਗਮ ਬਟਾਲਾ ਦੀ ਦਿਸ਼ਾ-ਨਿਰਦੇਸ਼ਾਂ…

  • ਬੱਚਿਆਂ ਦੇ ਟੀਕਾਕਰਨ ਪ੍ਰਤੀ ਕਿਸੇ ਤਰ੍ਹਾਂ ਦੀ ਕੁਤਾਹੀ ਨਹੀਂ ਹੋਵੇਗੀ ਬਰਦਾਸ਼ਤ-ਡਿਪਟੀ ਕਮਿਸ਼ਨਰ  

    ਬੱਚਿਆਂ ਦੇ ਟੀਕਾਕਰਨ ਪ੍ਰਤੀ ਕਿਸੇ ਤਰ੍ਹਾਂ ਦੀ ਕੁਤਾਹੀ ਨਹੀਂ ਹੋਵੇਗੀ ਬਰਦਾਸ਼ਤ-ਡਿਪਟੀ ਕਮਿਸ਼ਨਰ  

    ਤਰਨ ਤਾਰਨ, 18 ਜੂਨ : ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ  ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਜ਼ਿਲੇ ਦੇ ਟੀਕਾਕਰਨ ਪ੍ਰੋਗਰਾਮ ਸਬੰਧੀ ਗਠਿਤ ਜ਼ਿਲਾ ਟਾਸਕ ਫੋਰਸ ਦੇ ਮੈਂਬਰਾਂ ਦੀ ਅਹਿਮ ਮੀਟਿੰਗ ਹੋਈ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਵਿੱਚ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ, ਐਸ. ਡੀ. ਐਮ. ਤਰਨ ਤਾਰਨ ਸ੍ਰੀ ਅਰਵਿੰਦਰਪਾਲ ਸਿੰਘ, ਜ਼ਿਲਾ…

  • ਪਿੰਡ ਕੁਰੜ ਵਿਚ ਝੋਨੇ ਦੀ ਸਿੱਧੀ ਬਿਜਾਈ ਤੇ ਸਾਉਣੀ ਦੀਆਂ ਫ਼ਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ

    ਪਿੰਡ ਕੁਰੜ ਵਿਚ ਝੋਨੇ ਦੀ ਸਿੱਧੀ ਬਿਜਾਈ ਤੇ ਸਾਉਣੀ ਦੀਆਂ ਫ਼ਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ

    ਮਹਿਲ ਕਲਾਂ, 18 ਜੂਨ   ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਹਿਲ ਕਲਾਂ ਵੱਲੋਂ ਪਿੰਡ ਕੁਰੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਪੱਧਰੀ ‘ਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।      ਇਸ ਮੌਕੇ ਡਾ. ਅਮਨਦੀਪ ਕੌਰ ਸਹਾਇਕ ਪ੍ਰੋਫੈਸਰ, ਫਾਰਮ ਸਲਾਹਕਾਰ ਕੇਂਦਰ, ਬਰਨਾਲਾ ਨੇ ਕਿਸਾਨਾਂ ਨੂੰ ਝੋਨੇ ਦੀ…

  • ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਤਹਿਤ ਮੱਛੀ ਪਾਲਣ ਧੰਦੇ ਨੂੰ ਪ੍ਰਫੁੱਲਿਤ ਕਰਨ ਲਈ 11 ਲੱਖ 50 ਰੁਪਏ ਦੇ ਪ੍ਰੋਜੈਕਟ ਨੂੰ ਮਿਲੀ ਮੰਨਜੂਰੀ

    ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਤਹਿਤ ਮੱਛੀ ਪਾਲਣ ਧੰਦੇ ਨੂੰ ਪ੍ਰਫੁੱਲਿਤ ਕਰਨ ਲਈ 11 ਲੱਖ 50 ਰੁਪਏ ਦੇ ਪ੍ਰੋਜੈਕਟ ਨੂੰ ਮਿਲੀ ਮੰਨਜੂਰੀ

    ਮਾਲੇਰਕੋਟਲਾ 18 ਜੂਨ –           ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਪੱਧਰੀ ਕਮੇਟੀ, ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਵਿਰਾਜ ਐਸ.ਤਿੜਕੇ ਦੀ ਅਗਵਾਈ ਵਿੱਚ ਮੱਛੀ ਪਾਲਣ ਵਿਭਾਗ, ਮਾਲੇਰਕੋਟਲਾ ਦਾ ਵਿੱਤੀ ਸਾਲ 2025-26 ਦਾ ਜ਼ਿਲ੍ਹਾ ਪੱਧਰੀ ਐਕਸ਼ਨ ਪਲਾਨ ਮੰਨਜੂਰ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ, ਸਹਾਇਕ ਡਾਇਰੈਕਟਰ ਮੱਛੀ ਪਾਲਣ ਦਵਿੰਦਰ ਸਿੰਘ ਬੇਦੀ, ਮੱਛੀ ਪਾਲਣ…

  • ਪੁਲਿਸ ਵੱਲੋਂ ਰਾਮਨਗਰ ਬਸਤੀ ਸੰਗਰੂਰ ਵਿਖੇ ਕਾਰਡਨ ਅਤੇ ਸਰਚ ਅਪਰੇਸ਼ਨ

    ਪੁਲਿਸ ਵੱਲੋਂ ਰਾਮਨਗਰ ਬਸਤੀ ਸੰਗਰੂਰ ਵਿਖੇ ਕਾਰਡਨ ਅਤੇ ਸਰਚ ਅਪਰੇਸ਼ਨ

    ਸੰਗਰੂਰ, 18 ਜੂਨ ਸ਼੍ਰੀ ਦਿਲਪ੍ਰੀਤ ਸਿੰਘ, ਆਈ.ਪੀ.ਐਸ., ਕਪਤਾਨ ਪੁਲਿਸ (ਸਥਾਨਕ) ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅੱਜ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼੍ਰੀ ਐਸ. ਭੂਪਤੀ ਆਈ.ਪੀ.ਐਸ., ਆਈ.ਜੀ.ਪੀ., ਪ੍ਰੋਵਿਜਨਿੰਗ, ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਰਾਮਨਗਰ ਬਸਤੀ ਸੰਗਰੂਰ ਵਿਖੇ ਕਾਰਡਨ ਅਤੇ ਸਰਚ ਅਪਰੇਸ਼ਨ ਕੀਤਾ ਗਿਆ, ਜਿਸ ਦੌਰਾਨ ਕਥਿਤ ਨਸ਼ਾ ਤਸਕਰਾਂ ਦੇ…

  • ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ

    ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ

    ਬਰਨਾਲਾ, 18 ਜੂਨ        ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐੱਸ ਵਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ ਕੀਤਾ ਗਿਆ।   ਇਸ ਮੌਕੇ ਉਨ੍ਹਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਚ ਬਣੀ ਲਾਇਬ੍ਰੇਰੀ, ਕਾਨਫਰੰਸ ਹਾਲ, ਇੰਟਰਵਿਊ ਰੂਮ ਅਤੇ ਹੋਰ ਵੱਖ ਵੱਖ ਦਫਤਰਾਂ ਦਾ ਦੌਰਾ…

  • ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਸਬੰਧੀ ਜਿਲ੍ਹਾ ਟਾਸਕ ਫੋਰਸ ਵਲੋਂ ਕੀਤੀ ਗਈ ਚੈਕਿੰਗ

    ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਸਬੰਧੀ ਜਿਲ੍ਹਾ ਟਾਸਕ ਫੋਰਸ ਵਲੋਂ ਕੀਤੀ ਗਈ ਚੈਕਿੰਗ

    ਤਰਨ ਤਾਰਨ, 18 ਜੂਨ: ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐਸ. ਦੀ  ਰਹਿਨੁਮਾਈ ਹੇਠ ਕੌਮੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਭਾਰਤ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਸ਼੍ਰੀ ਰਾਜੇਸ਼ ਕੁਮਾਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਤਰਨ ਤਾਰਨ ਦੀ ਅਗਵਾਈ ਹੇਠ ਬਾਲ ਮਜ਼ਦੂਰੀ ਅਤੇ…

  • ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਗੌਤਮ ਨਗਰ ‘ਚ ਗਲੀ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

    ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਗੌਤਮ ਨਗਰ ‘ਚ ਗਲੀ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

    ਹੁਸ਼ਿਆਰਪੁਰ, 18 ਜੂਨ :        ਪੰਜਾਬ ਸਰਕਾਰ ਦੇ ਨਿਰੰਤਰ ਵਿਕਾਸ ਯਤਨਾਂ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 4 ਦੇ ਮੁਹੱਲਾ ਗੌਤਮ ਨਗਰ ਦੀ ਗਲੀ ਨੰਬਰ 6 ਵਿਚ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ  ਸਥਾਨਕ ਨਿਵਾਸੀਆਂ ਦੀ ਮੌਜੂਦਗੀ ਵਿਚ ਉਦਘਾਟਨ ਕੀਤਾ ਗਿਆ। ਇਸ ਨਿਰਮਾਣ ਕਾਰਜ ‘ਤੇ ਲੱਗਭਗ 16 ਲੱਖ…

  • ਸੀ.ਐਮ. ਦੀ ਯੋਗਸ਼ਾਲਾ ; 19 ਜੂਨ ਨੂੰ ਪੀ.ਏ.ਪੀ. ਵਿਖੇ ਰਾਜ ਪੱਧਰੀ ‘ਪੰਜਾਬ ਯੋਗ ਸਮਾਗਮ 2025’ ਦੀ ਮੇਜ਼ਬਾਨੀ ਕਰੇਗਾ ਜਲੰਧਰ

    ਸੀ.ਐਮ. ਦੀ ਯੋਗਸ਼ਾਲਾ ; 19 ਜੂਨ ਨੂੰ ਪੀ.ਏ.ਪੀ. ਵਿਖੇ ਰਾਜ ਪੱਧਰੀ ‘ਪੰਜਾਬ ਯੋਗ ਸਮਾਗਮ 2025’ ਦੀ ਮੇਜ਼ਬਾਨੀ ਕਰੇਗਾ ਜਲੰਧਰ

    ਜਲੰਧਰ, 18 ਜੂਨ : ‘ਸੀ.ਐਮ. ਦੀ ਯੋਗਸ਼ਾਲਾ’ ਪਹਿਲਕਦਮੀ ਤਹਿਤ 19 ਜੂਨ ਨੂੰ ਪੀ.ਏ.ਪੀ. ਕੰਪਲੈਕਸ  ਵਿਖੇ ਹੋਣ ਵਾਲੇ ਰਾਜ ਪੱਧਰੀ ‘ਪੰਜਾਬ ਯੋਗ ਸਮਾਗਮ 2025’ ਦੀ ਮੇਜ਼ਬਾਨੀ ਲਈ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਅੱਜ ਸਵੇਰੇ 5 ਵਜੇ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ, ਜਿੱਥੇ…