Tag: Latest Punjab Updates
-

ਪੰਜਾਬ ਸਰਕਾਰ ਨੇ ਆਰ.ਸੀ. ਅਤੇ ਡੀ.ਐਲ. ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ; ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ
ਚੰਡੀਗੜ੍ਹ, 16 ਜੂਨ: ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੰਸਾਂ (ਡੀ.ਐਲ.) ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦੇ ਦਿੱਤੇ ਹਨ ਤਾਂ ਜੋ ਆਰ.ਸੀ. ਅਤੇ ਡੀ.ਐਲ. ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਸਬੰਧੀ ਪਿਛਲੇ ਕਈ ਸਾਲਾਂ ਦੇ ਬੈਕਲਾਗ ਦਾ ਕੰਮ ਪੂਰਾ ਕੀਤਾ ਜਾ ਸਕੇ ਅਤੇ ਆਮ ਲੋਕਾਂ ਨੂੰ ਰਾਹਤ ਦਿੱਤੀ…
-

ਵਿਧਾਇਕ ਜਿੰਪਾ ਨੇ ਵਾਰਡ 11 ’ਚ 18 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ
ਹੁਸ਼ਿਆਰਪੁਰ, 16 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 11 ਵਿਚ 18 ਲੱਖ…
-

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਵਾਧੂ ਚੌਕਸੀ ਯਕੀਨੀ ਬਣਾਉਣ ਨਿਰਦੇਸ਼
ਚੰਡੀਗੜ੍ਹ, 16 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਸੋਮਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ-ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਰਿਟਰਨਿੰਗ ਅਫ਼ਸਰ ਰੁਪਿੰਦਰ ਪਾਲ ਸਿੰਘ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ।…
-

ਪੰਜਾਬ ਸਰਕਾਰ, ਖੇਡਾਂ ਰਾਹੀਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਰਾਹਾਂ ਵੱਲ ਲੈ ਕੇ ਜਾਣ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 16 ਜੂਨ ( ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ, ਖੇਡਾਂ ਨੂੰ ਪ੍ਰਮੋਟ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਅਤੇ…
-

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ
ਚੰਡੀਗੜ੍ਹ, 15 ਜੂਨ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਪਣੀ ਅਕਾਦਮਿਕ ਮੁਹਾਰਤ ਦਾ ਲੋਹਾ ਮੰਨਵਾਇਆ ਹੈ ਅਤੇ 474 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਕਮ ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਕੁਆਲੀਫਾਈ ਕਰਕੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ। ਨੀਟ ਪ੍ਰੀਖਿਆ…
-

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ
ਚੰਡੀਗੜ੍ਹ, 15 ਜੂਨ: ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਿਖੇ ਸ਼ੁਰੂ ਕੀਤੇ ਗਏ ਦੇਸ਼ ਦੇ ਪਹਿਲੇ ਬੀ.ਟੈਕ ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ…
-

ਕਮਿਸ਼ਨਰੇਟ ਪੁਲਿਸ ਵੱਲੋਂ 46 ਨਾਕਿਆਂ ਅਤੇ 23 ਪੁਲਿਸ ਗਸ਼ਤ ਟੀਮਾਂ ਨਾਲ ਰਾਤ ਸਮੇਂ ਕੀਤੀ ਜਾ ਰਹੀ ਸ਼ਹਿਰ ਦੀ ਸੁਰੱਖਿਆ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ
ਜਲੰਧਰ, 15 ਜੂਨ : ਰਾਤ ਸਮੇਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ 46 ਨਾਕਿਆਂ ਅਤੇ 23 ਸਰਗਰਮ ਪੁਲਿਸ ਪੈਟਰੋਲਿੰਗ ਟੀਮਾਂ ਰਾਹੀਂ ਬਾਜ਼ ਅੱਖ ਰੱਖੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਜਦੋਂ ਸ਼ਹਿਰ ਵਾਸੀ ਰਾਤ ਨੂੰ ਸੌਂ ਰਹੇ ਹੁੰਦੇ ਹਨ ਤਾਂ ਕਮਿਸ਼ਨਰੇਟ ਪੁਲਿਸ ਚੌਕਸ ਰਹਿੰਦੇ ਹੋਏ ਇਹ…
-

ਡਿਪਟੀ ਕਮਿਸ਼ਨਰ ਵੱਲੋਂ 16 ਸਾਲਾ ਅਯਾਨ ਮਿੱਤਲ ਦੀ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਪ੍ਰਤੀ ਹਮਦਰਦੀ ਭਰੇ ਯਤਨਾਂ ਲਈ ਸ਼ਲਾਘਾ
ਜਲੰਧਰ, 15 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਦੇ ਵਸਨੀਕ ਅਤੇ ਦੂਨ ਸਕੂਲ ਦੇ 16 ਸਾਲਾ ਵਿਦਿਆਰਥੀ ਅਯਾਨ ਮਿੱਤਲ ਦੀ ਉਸਦੀ ਮਿਸਾਲੀ ਪਹਿਲਕਦਮੀ ‘ਖਰੋਮਾ’, ਜੋ ਕਿ ਨਿਊਰੋਡਾਇਵਰਸ ਲੋੜਾਂ ਵਾਲੇ ਬੱਚਿਆਂ ਦੇ ਜੀਵਨ ਨੂੰ ਬਦਲ ਰਹੀ ਹੈ, ਲਈ ਭਰਪੂਰ ਪ੍ਰਸ਼ੰਸਾ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਖਰੋਮਾ’ ਰਾਹੀਂ ਅਯਾਨ…
-

ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ: ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ
ਚੰਡੀਗੜ੍ਹ/ਲੁਧਿਆਣਾ, 15 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਜਾਇਜ਼ ਕਮਾਈ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ, ਅੱਜ ਲੁਧਿਆਣਾ ਵਿੱਚ ਦੋ ਬਦਨਾਮ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਢੇਰੀ ਕਰ ਦਿੱਤਾ ਗਿਆ ਹੈ। ਇਹ ਆਪਰੇਸ਼ਨ ਨਗਰ ਨਿਗਮ ਲੁਧਿਆਣਾ…
-

ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਖਾਲਸਾ ਕਾਲਜ (ਲੜਕੀਆਂ) ਵਿੱਚ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਨਿਰੀਖਣ ਕੀਤਾ
ਲੁਧਿਆਣਾ, 15 ਜੂਨ, 2025 ਵਧੀਕ ਜ਼ਿਲ੍ਹਾ ਚੋਣ ਅਫਸਰ ਰੋਹਿਤ ਗੁਪਤਾ ਨੇ ਐਤਵਾਰ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਪੋਲਿੰਗ ਅਤੇ ਗਿਣਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਖਾਲਸਾ ਕਾਲਜ (ਲੜਕੀਆਂ) ਲੁਧਿਆਣਾ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ) ਲਈ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਦੌਰਾ ਕੀਤਾ। ਰੋਹਿਤ ਗੁਪਤਾ ਨੇ ਜ਼ਿਲ੍ਹਾ…
-

ਆਮ ਆਦਮੀ ਕਲੀਨਿਕ ‘ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸੇਵਾਵਾਂ ਪਹਿਲ ਦੇ ਆਧਾਰ ਤੇ ਮਿਲਣਗੀਆਂ : ਡਾ. ਪ੍ਰੀਤੀ ਯਾਦਵ
ਪਟਿਆਲਾ,15 ਜੂਨ: ਪਟਿਆਲਾ ਵਿਖੇ ਸਿਹਤ ਵਿਭਾਗ ਪਟਿਆਲਾ ਵੱਲੋਂ ਸਿਵਲ ਸਰਜਨ ਪਟਿਆਲਾ ਦੀ ਅਗਵਾਈ ਹੇਠ ਇੰਟੀਗ੍ਰੇਸ਼ਨ ਆਫ਼ ਪ੍ਰੈਗਨੈਂਸੀ ਕੇਅਰ ਸਰਵਿਸ ਐਟ ਆਮ ਆਦਮੀ ਕਲੀਨਿਕ ਸਬੰਧੀ ਟ੍ਰੇਨਿੰਗ ਸੈਸ਼ਨ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਬਲਾਕਾਂ ਤੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰ ਸ਼ਾਮਲ ਹੋਏ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ…
-

ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਮੁਹਿੰਮ ਦਾ ਆਯੋਜਨ
ਹੁਸ਼ਿਆਰਪੁਰ, 15 ਜੂਨ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਭਾਰਤ ਸਰਕਾਰ ਦੁਆਰਾ ਵਿੱਢੀ ਮੁਹਿੰਮ ਤਹਿਤ 29 ਮਈ ਤੋਂ 12 ਜੂਨ 2025 ਤੱਕ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ‘ਵਿਕਸਿਤ ਕ੍ਰਿਸ਼ੀ ਸੰਕਲਪ’ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਹੁਸ਼ਿਆਰਪੁਰ ਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਅਤੇ ਫਲ ਖੋਜ ਕੇਂਦਰ, ਗੰਗੀਆਂ, ਹੁਸਿਆਰਪੁਰ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ 117 ਪਿੰਡਾਂ ਵਿਖੇ ਕੈਂਪ ਆਯੋਜਿਤ ਕੀਤੇ। ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਮਾਹਿਰਾਂ ਦੀਆਂ 3 ਟੀਮਾਂ ਬਣਾਈਆਂ ਗਈਆਂ ਸੀ ਜੋਕਿ ਰੋਜਾਨਾ ਵੱਖ-ਵੱਖ ਪਿੰਡਾਂ ਵਿੱਚ 9 ਕੈਂਪ ਆਯੋਜਿਤ ਕਰਦੀਆਂ ਸਨ। ਇਸ ਮੁਹਿੰਮ ਦੇ ਆਖਰੀ ਦਿਨ ਬਲਾਕ ਮਾਹਿਲਪੁਰ ਦੇ ਪਿੰਡ- ਨਡਾਲੋਂ, ਮੈਲੀ ਤੇ ਹੱਲੂਵਾਲ, ਬਲਾਕ ਹੁਸ਼ਿਆਰਪੁਰ-2 ਦੇ ਪਿੰਡ ਸਲੇਰਨ, ਬਲਾਕ ਹੁਸ਼ਿਆਰਪੁਰ-1 ਦੇ ਪਿੰਡ ਕਡਿਆਣਾ, ਧਾਲੀਵਾਲ ਤੇ ਸਤੌਰ ਅਤੇ ਬਲਾਕ ਭੂੰਗਾ ਦੇ ਪਿੰਡ ਫਤਿਹਪੁਰ ਤੇ ਬਰਿਆਣਾ ਵਿਖੇ ਮਾਹਿਰਾਂ ਵੱਲੋਂ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ। ਇਨ੍ਹਾਂ ਕੈਂਪਾਂ ਵਿੱਚ ਮਾਹਿਰਾਂ ਵੱਲੋਂ ਸਾਉਣੀ ਦੀਆਂ ਫਸਲਾਂ- ਝੋਨਾ. ਮੱਕੀ, ਕਮਾਦ, ਮੂੰਗਫਲੀ. ਸੋਇਆਬੀਨ, ਤਿੱਲ, ਮੂੰਗੀ, ਮਾਂਹ, ਫਲ ਤੇ ਸਬਜੀਆਂ ਅਤੇ ਉਨ੍ਹਾਂ ਸਬੰਧੀ ਨਵੀਨਤਮ ਉਤਪਾਦਨ ਤੇ ਪੌਦ ਸੁਰੱਖਿਆ ਤਕਨੀਕਾਂ ਤੇ ਜਿਣਸਾਂ ਦੇ ਮੂਲ ਵਾਧੇ ਲਈ ਪ੍ਰੋਸੈਸਿੰਗ ਅਪਨਾਉਣ ਬਾਬਤ, ਕੁਦਰਤੀ ਤੇ ਜੈਵਿਕ ਖੇਤੀ, ਪਰਾਲੀ ਪ੍ਰਬੰਧਨ, ਕਦਰਤੀ ਸਰੋਤਾਂ ਖਾਸਕਰ ਪਾਣੀ ਦੀ ਸਾਂਭ-ਸੰਭਾਲ ਬਾਰੇ ਅਤੇ ਮਿੱਟੀ ਪਰਖ ਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਣੂੰ ਕਰਵਾਇਆ ਗਿਆ।ਇਸ ਦੇ ਨਾਲ ਹੀ ਖੇਤੀ ਸਹਾਇਕ ਧੰਦਿਆਂ: ਪਸ਼ੂ ਪਾਲਣ, ਮੁਰਗੀ ਪਾਲਣ, ਬੱਕਰੀ ਪਾਲਣ, ਮਧੂਮੱਖੀ ਪਾਲਣ ਅਤੇ ਖੁੰਬ ਉਤਪਾਦਨ ਸਬੰਧੀ ਜਾਣਕਾਰੀ ਵੀ ਦਿੱਤੀ ਗਈ।ਵੱਖ-ਵੱਖ ਸਰਕਾਰੀ ਸਕੀਮਾਂ ਤੇ ਯੋਜਨਾਵਾਂ ਬਾਰੇ ਵੀ ਇਸ ਮੁਹਿੰਮ ਤਹਿਤ ਜਾਗਰੁਕਤਾ ਕੀਤੀ ਗਈ। ਮੌਕੇ ਤੇ ਕਿਸਾਨਾਂ ਦੇ ਸੁਝਾਅ ਲਏ ਗਏ ਤੇ ਅਤੇ ਉਹਨਾਂ ਦੇ ਖੇਤੀ ਸਬੰਧੀ ਖਦਸ਼ਿਆਂ ਬਾਰੇ ਵਿਚਾਰ ਚਰਚਾ ਵੀ ਕੀਤੀ ਗਈ।ਕਿਸਾਨਾਂ ਨੂੰ ਲੋੜੀਂਦਾ ਖੇਤੀ ਸਾਹਿੱਤ ਵੀ ਉੋਪਲਬਧ ਕਰਵਾਇਆ ਗਿਆ।
-

ਜੱਚੇ-ਬੱਚੇ ਦੀ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ – ਡਿਪਟੀ ਕਮਿਸ਼ਨਰ
ਗੁਰਦਾਸਪੁਰ, 15 ਜੂਨ ( ) – ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਪੰਜਾਬ ਦੀਆਂ ਹਿਦਾਇਤਾਂ ਅਨੁਸਾਰ ਗਰਭਵਤੀ ਮਾਵਾਂ ਦੀ ਦੇਖਭਾਲ ਅਤੇ ਪਰਿਵਾਰ ਨਿਯੋਜਨ ਵਿਸ਼ੇ `ਤੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰਾਂ ਦੀ ਇੱਕ ਦਿਨਾਂ ਟ੍ਰੇਨਿੰਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੀ ਅਗੁਵਾਈ ਹੇਠ ਕਰਵਾਈ ਗਈ। ਇਸ ਟ੍ਰੇਨਿੰਗ ਵਿੱਚ ਗਰਭਵਤੀ ਮਾਵਾਂ ਦੀ ਦੇਖਭਾਲ…
-

ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਨੂੰ ਵੀ ਮਿਲਣਗੀਆਂ ਸੇਵਾਵਾਂ: ਟੀ ਬੈਨਿਥ
ਬਰਨਾਲਾ, 15 ਜੂਨ ਪੰਜਾਬ ਸਰਕਾਰ ਵਲੋਂ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਬਣਾਏ ਗਏ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਗਰਭਵਤੀ ਔਰਤਾਂ ਨੂੰ ਵੀ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ.ਏ.ਐੱਸ ਨੇ ਇੱਥੇ ਸਿਵਲ ਹਸਪਤਾਲ ਦਾ ਦੌਰਾ ਕਰਨ ਮੌਕੇ ਕੀਤਾ। ਓਨ੍ਹਾਂ ਅੱਜ ਸਿਵਲ…
-

ਛੇਵੀਂ ਜੂਨੀਅਰ ਲੜਕੇ ਪੰਜਾਬ ਮੁੱਕੇਬਾਜ਼ੀ ਚੈਂਪੀਅਨਸ਼ਿਪ ਸੁਨਾਮ ਵਿਖੇ ਸਫਲਤਾਪੂਰਵਕ ਸਮਾਪਤ
ਸੁਨਾਮ, 15 ਜੂਨ (000) – 13, 14 ਅਤੇ 15 ਜੂਨ ਨੂੰ ਸੁਨਾਮ ਦੇ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਆਯੋਜਿਤ 6ਵੀਂ ਜੂਨੀਅਰ ਲੜਕੇ ਪੰਜਾਬ ਮੁੱਕੇਬਾਜ਼ੀ ਚੈਂਪੀਅਨਸ਼ਿਪ ਅੱਜ ਸਫਲਤਾਪੂਰਵਕ ਸਮਾਪਤ ਹੋਈ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਖਿਡਾਰੀਆਂ ਨੇ ਭਾਗ ਲਿਆ, ਜਿਸ ਵਿੱਚ ਸੂਬੇ ਦੀ ਅਮੀਰ ਮੁੱਕੇਬਾਜ਼ੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਗਿਆ। ਹਾਲਾਂਕਿ ਕੈਬਨਿਟ ਮੰਤਰੀ ਪੰਜਾਬ,…
-

ਚੇਅਰਮੈਨ ਗੜ੍ਹੀ ਵੱਲੋਂ ਭਗਤ ਕਬੀਰ ਜੀ ਦੇਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ
ਲੁਧਿਆਣਾ, 15 ਜੂਨ (000) – ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ, ਭਗਤ ਕਬੀਰ ਜੀ ਦੇ 627ਵੇਂ ਪ੍ਰਕਾਸ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਿਰ, ਜੋਧੇਵਾਲ ਬਸਤੀ ਵਿਖੇ ਹਾਜ਼ਰੀ ਲਗਵਾਈ। ਸਮਾਗਮ ਦੇ ਮੁੱਖ ਮਹਿਮਾਨ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਇਕੱਠ ਨੂੰ ਸੰਬੋਧਨ ਕਰਦਿਆਂ ਭਗਤ ਕਬੀਰ ਜੀ ਵੱਲੋਂ ਦਰਸਾਏ ਮਾਰਗ…
-

ਮੈਥਾਨੋਲ ਦੀ ਗੈਰਕਾਨੂੰਨੀ ਵਰਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਮੁਸਤੈਦ: ਡਿਪਟੀ ਕਮਿਸ਼ਨਰ ਸਾਗਰ ਸੇਤੀਆ
ਮੋਗਾ, 15 ਜੂਨ: ਸੂਬੇ ਵਿੱਚ ਨਾਜਾਇਜ਼ ਅਤੇ ਅਣ-ਅਧਿਕਾਰਤ ਤੌਰ ਤੇ ਤਿਆਰ ਕੀਤੀ ਸ਼ਰਾਬ ਦੀ ਵਰਤੋਂ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਦੇ ਮੱਦੇਨਜ਼ਰ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਐੱਸ.ਡੀ.ਐਮਜ਼ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖੋ-ਵੱਖ ਅਧਿਕਾਰੀਆਂ ਨੂੰ ਹਦਾਇਤ ਕੀਤੀ…
-

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਲੁਧਿਆਣਾ ਉਪਚੋਣ ‘ਚ ਆਮ ਆਦਮੀ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਲਈ ਰਾਜਗੁਰੂ ਨਗਰ ‘ਚ ਚੋਣ ਪ੍ਰਚਾਰ
ਫਾਜ਼ਿਲਕਾ 14 ਜੂਨ ਵਿਧਾਇਕ ਸ. ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਲੁਧਿਆਣਾ ਦੇ ਰਾਜਗੁਰੂ ਨਗਰ ਵਿਧਾਨ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਲਈ ਵੋਟਾਂ ਦੀ ਅਪੀਲ ਕੀਤੀ। ਉਨ੍ਹਾਂ ਘਰ-ਘਰ ਜਾ ਕੇ ਲੋਕਾਂ ਨਾਲ ਮਿਲਾਪ ਕੀਤਾ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਸਾਂਝੀਆਂ ਕਰਦਿਆਂ ਸੰਜੀਵ ਅਰੋੜਾ ਨੂੰ ਭਾਰੀ ਵੋਟਾਂ ਨਾਲ…
-

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ 23 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ
ਜਲੰਧਰ, 14 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਹਲਕਾ ਜਲੰਧਰ ਪੱਛਮੀ ਦੇ ਵਾਰਡ ਨੰ. 41 ’ਚ ਨਕੋਦਰ ਰੋਡ ਦਿਓਲ ਨਗਰ ਤੋਂ ਏਕਤਾ ਗੈਸ ਏਜੰਸੀ ਤੱਕ 23 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਸੜਕ ਦਾ ਨੀਂਹ ਪੱਥਰ ਰੱਖਣ ਮੌਕੇ…
-

ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ’ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ
ਜਲੰਧਰ, 14 ਜੂਨ : ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ਵਿੱਚ 6ਵੀਂ ਜਮਾਤ ਲਈ ਸਾਲ 2026-27 ਦੀ ਚੋਣ ਪ੍ਰੀਖਿਆ 13 ਦਸੰਬਰ 2025 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਹੋਣੀ ਹੈ, ਜਿਸ ਦੇ ਲਈ ਚਾਹਵਾਨ ਅਤੇ ਯੋਗ ਉਮੀਦਵਾਰਾਂ ਤੋਂ ਬਿਨੈ-ਪੱਤਰ ਆਨਲਾਈਨ ਮੰਗੇ ਗਏ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ…