Tag: Latest Punjab Updates

  • ਪੰਜਾਬ ਸਰਕਾਰ ਅਤੇ ‘ਆਪ’ ਨੇ ‘ਇੱਕ ਰਾਸ਼ਟਰ ਇੱਕ ਚੋਣ’ ਪ੍ਰਸਤਾਵ ‘ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

    ਪੰਜਾਬ ਸਰਕਾਰ ਅਤੇ ‘ਆਪ’ ਨੇ ‘ਇੱਕ ਰਾਸ਼ਟਰ ਇੱਕ ਚੋਣ’ ਪ੍ਰਸਤਾਵ ‘ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

    ਚੰਡੀਗੜ੍ਹ, 14 ਜੂਨ: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੁਆਰਾ ਪੇਸ਼ ਕੀਤੇ ਗਏ ‘ਇੱਕ ਰਾਸ਼ਟਰ ਇੱਕ ਚੋਣ’ ਸੋਧ ਬਿੱਲ ‘ਤੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਖ਼ਤ ਇਤਰਾਜ਼ ਦਰਜ ਕਰਵਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਤਿਆਰ ਕੀਤੇ ਗਏ ਭਾਰਤ ਦੇ…

  • ‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

    ‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

    ਚੰਡੀਗੜ੍ਹ, 14 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 105ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 158 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋ ਹੈਰੋਇਨ, 1 ਕਿਲੋ ਅਫੀਮ, 2.8 ਕਿਲੋ ਗਾਂਜਾ ਅਤੇ…

  • ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

    ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

    ਚੰਡੀਗੜ੍ਹ, 14 ਜੂਨ: ਆਪਣੀਆਂ ਸ਼ਾਨਾਮੱਤੀਆਂ ਪ੍ਰਾਪਤੀਆਂ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਦੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਤਿੰਨ ਸਾਬਕਾ ਕੈਡਿਟਾਂ ਹਰਨੂਰ ਸਿੰਘ, ਕ੍ਰਿਤੀ ਐਸ ਬਿਸ਼ਟ ਅਤੇ ਅਲੀਸ਼ਾ ਨੂੰ ਅੱਜ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫ਼ਲਤਾਪੂਰਵਕ ਪਾਸ ਆਊਟ ਹੋਣ ਉੱਤੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ…

  • ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

    ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

    ਚੰਡੀਗੜ੍ਹ, 14 ਜੂਨ: ਪੰਜਾਬ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਛੇ ਸਾਬਕਾ ਕੈਡਿਟ ਅੱਜ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣ ਗਏ ਹਨ। ਇਸ ਇੰਸਟੀਚਿਊਟ ਦੇ ਤਿੰਨ ਕੈਡਿਟਾਂ- ਮੋਹਾਲੀ ਤੋਂ ਗੌਰਵ ਸਿੰਘ, ਬਠਿੰਡਾ ਤੋਂ ਨਿਖਿਲ ਬਾਂਸਲ ਅਤੇ ਹੁਸ਼ਿਆਰਪੁਰ ਤੋਂ ਸਮਯ ਸੈਣੀ- ਨੂੰ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ.),…

  • ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

    ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

    ਚੰਡੀਗੜ੍ਹ,14 ਜੂਨ :  ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ  ਪ੍ਰੋ. ਡਾ. ਸੁਖਪਾਲ ਸਿੰਘ, ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੀ ਪ੍ਰਧਾਨਗੀ ਹੇਠ ਕੀਤੀ ਗਈ।ਇਸ ਦੋ ਰੋਜ਼ਾ ਵਰਕਸ਼ਾਪ ਵਿੱਚ ਕਾਰਬਨ ਡੇਟਿੰਗ, ਮਿੱਟੀ ਪਾਣੀ ਦੇ ਆਈਸੋਟੋਪ ਅਧਿਐਨ ਅਤੇ ਪੰਜਾਬ ਦੇ ਸੀਪੇਜ ਅਧਿਐਨ ਨੂੰ…

  • ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

    ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

    ਚੰਡੀਗੜ੍ਹ, 14 ਜੂਨ: ਪੰਜਾਬ ਦੇ ਐਡਵੋਕੇਟ ਜਨਰਲ ਸ. ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਤ ਵੱਖ-ਵੱਖ ਕਾਨੂੰਨੀ ਅਤੇ ਪ੍ਰਸ਼ਾਸਨਿਕ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।  ਰਾਜਪਾਲ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ…

  • ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ

    ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ

    ਹੁਸ਼ਿਆਰਪੁਰ, 13 ਜੂਨ:        ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਇਹ ਪਹਿਲਕਦਮੀ ਇਲਾਕੇ ਦੇ ਵਸਨੀਕਾਂ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਯਕੀਨੀ ਬਣਾਏਗੀ, ਜਿਸ ਨਾਲ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਕਿੱਲਤ ਤੋਂ ਰਾਹਤ ਮਿਲੇਗੀ।    ਵਿਧਾਇਕ…

  • ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ ‘ਚੜ੍ਹਦਾ ਸੂਰਜ’ ਮੁਹਿੰਮ ਦੀ ਕੀਤੀ ਸ਼ੁਰੂਆਤ

    ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ ‘ਚੜ੍ਹਦਾ ਸੂਰਜ’ ਮੁਹਿੰਮ ਦੀ ਕੀਤੀ ਸ਼ੁਰੂਆਤ

    ਹੁਸ਼ਿਆਰਪੁਰ, 13 ਜੂਨ :          ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਇਕ ਸਾਂਝਾ ਪਲੇਟਫਾਰਮ ਪ੍ਰਦਾਨ ਕਰਨ ਦੇ ਉਦੇਸ਼ ਨਾਲ ‘ਚੜ੍ਹਦਾ ਸੂਰਜ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਹ ਮੁਹਿੰਮ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਰੈੱਡ ਕਰਾਸ ਸੋਸਾਇਟੀ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ,…

  • ਚੋਣ ਤਹਿਸੀਲਦਾਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

    ਚੋਣ ਤਹਿਸੀਲਦਾਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

    ਜਲੰਧਰ, 13 ਜੂਨ :  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਨੂੰ ਹੋਰ ਬਿਹਤਰ ਬਣਾਉਣ ਲਈ ਚੋਣ ਤਹਿਸੀਲਦਾਰ, ਜਲੰਧਰ ਸੁਖਦੇਵ ਸਿੰਘ ਵੱਲੋਂ ਅੱਜ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ…

  • ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਾਊਂਸਲਿੰਗ ਸੈਸ਼ਨ ਕਰਵਾਇਆ

    ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਾਊਂਸਲਿੰਗ ਸੈਸ਼ਨ ਕਰਵਾਇਆ

    ਜਲੰਧਰ, 13 ਜੂਨ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸੱਤਿਅਮ ਕਾਲਜ ਸਕਿੱਲ ਸੈਂਟਰ, ਲੋਹੀਆਂ ਖਾਸ ਵਿਖੇ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ। ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਰਵਾਏ ਗਏ ਇਸ ਸੈਸ਼ਨ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ…

  • ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

    ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

    ਚੰਡੀਗੜ੍ਹ 13 ਜੂਨ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਜ਼ਿਲ੍ਹਾ ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ…

  • ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ

    ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ

    ਚੰਡੀਗੜ੍ਹ/ਦਿੜ੍ਹਬਾ, 1 ਜੂਨ: ਹਲਕਾ ਦਿੜ੍ਹਬਾ ਵਿੱਚ ਅੱਜ ਉਦੋਂ ਵਿਕਾਸ ਦੀ ਲਹਿਰ ਦੇਖਣ ਨੂੰ ਮਿਲੀ ਜਦੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ। ਇਸੇ ਤਰ੍ਹਾਂ ਉਨ੍ਹਾਂ ਹਲਕੇ ਦੇ ਪਿੰਡ ਜਨਾਲ ਵਿੱਚ ਵੀ…

  • ਐਸ ਐਸ. ਪੀ ਮਾਲੇਰਕੋਟਲਾ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ,ਦਫ਼ਤਰ ਬੁਲਾਕੇ ਕੀਤਾ ਪ੍ਰੇਰਿਤ

    ਐਸ ਐਸ. ਪੀ ਮਾਲੇਰਕੋਟਲਾ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ,ਦਫ਼ਤਰ ਬੁਲਾਕੇ ਕੀਤਾ ਪ੍ਰੇਰਿਤ

    ਮਾਲੇਰਕੋਟਲਾ 13 ਜੂਨ :              ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ” ਮੁਹਿੰਮ ਤਹਿਤ ਐਸ ਐਸ. ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ ਕੀਤੀ ਗਈ ਹੈ।                  ਐਸ ਐਸ. ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਨਸ਼ੇ ਨਾਲ ਪੀੜਤ ਇੱਕ ਨੌਜਵਾਨ ਨੂੰ ਨਿੱਜੀ ਤੌਰ ਤੇ ਆਪਣੇ ਦਫ਼ਤਰ ਵਿੱਚ ਬੁਲਾ ਕੇ, ਉਨ੍ਹਾਂ ਨਾਲ ਗੱਲ ਬਾਤ ਕਰਦਿਆ ਨਸ਼ੇ ਦੀ ਬਿਮਾਰੀ ਤੋਂ ਬਾਹਰ ਨਿਕਲਣ ਲਈ  ਮਨੋਵਿਗਿਆਨਕ ਅਤੇ ਮਾਨਸਿਕ ਤੌਰ ਤੇ ਪ੍ਰੇਰਿਤ ਕੀਤਾ । ਇਸ ਅਲਾਮਤ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ । ਉਨ੍ਹਾਂ ਨੇ ਨੌਜਵਾਨ ਨੂੰ ਨਵੀਂ ਸ਼ੁਰੂਆਤ ਦਾ ਹਿੱਸਾ ਬਣਨ ਲਈ ਹੌਂਸਲਾ ਦਿੱਤਾ । ਉਨ੍ਹਾਂ ਨੌਜਵਾਨਾਂ ਨੂੰ ਸਮਾਜ ਦੀ ਅਹਿਮ ਕੜੀ ਦਾ ਹਿੱਸਾ ਬਣਨ ਅਤੇ ਜੀਵਨ ਦੀ…

  • ਕਿਸਾਨ ਨਰਮੇ ਤੇ ਗੁਲਾਬੀ ਸੁੰਡੀ ਦੇ ਹਮਲੇ ਤੋ ਸੁਚੇਤ ਰਹਿਣ –  ਡਾ. ਕੁਲਵੰਤ ਸਿੰਘ

    ਕਿਸਾਨ ਨਰਮੇ ਤੇ ਗੁਲਾਬੀ ਸੁੰਡੀ ਦੇ ਹਮਲੇ ਤੋ ਸੁਚੇਤ ਰਹਿਣ –  ਡਾ. ਕੁਲਵੰਤ ਸਿੰਘ

    ਫਰੀਦਕੋਟ 13 ਜੂਨ ()    ਡਾ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਅਗਵਾਈ ਵਿੱਚ ਨਰਮੇ ਦੀ ਫਸਲ ਨੂੰ ਕੀੜੇ ਮਕੌੜਿਆਂ ਤੋ ਬਚਾਉਣ ਲਈ ਜਿਲ੍ਹੇ ਵਿੱਚ ਜਿਲ੍ਹਾ ਪੱਧਰ, ਬਲਾਕ ਪੱਧਰ, ਸਰਕਲ ਪੱਧਰ ਦੀਆਂ 15 ਸਰਵੇਖਣ ਟੀਮਾਂ ਬਣਾਈਆ ਗਈਆ ਹਨ, ਜੋ ਕਿ ਨਰਮੇ ਦੀ ਫਸਲ ਦਾ ਹਫਤਾਵਾਰੀ ਸਰਵੇਖਣ…

  • ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦੇ ਖਾਤਮੇ ਲਈ ਨਵੀਂਆਂ ਪੰਚਾਇਤਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਦੇਣ ਦਾ ਦਿੱਤਾ ਸੱਦਾ

    ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦੇ ਖਾਤਮੇ ਲਈ ਨਵੀਂਆਂ ਪੰਚਾਇਤਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਦੇਣ ਦਾ ਦਿੱਤਾ ਸੱਦਾ

    ਮਾਲੇਰਕੋਟਲਾ 13 ਜੂਨ –                      ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਤਿਆਰ ਕੀਤੀ ਜਾ ਰਹੀ ਰਣਨੀਤੀ’ਤੇ ਚਰਚਾ ਕੀਤੀ ਗਈ । ਉਨ੍ਹਾਂ ਕਿਹਾ ਕਿ ਵੱਧ ਰਹੇ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਜੇਕਰ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਵਾਸਤੇ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।ਉਹਨਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ- ਬਿੰਨ ਪਾਲਣਾ ਤਾਂ ਹੀ ਸੰਭਵ ਹੈ ਜੇਕਰ ਹੁਣ ਤੋਂ ਹੀ ਸਾਰੇ ਵਿਭਾਗ ਆਪਣੀ ਨੈਤਿਕ ਜਿੰਮੇਵਾਰੀ ਸਮਝਦੇ ਹੋਏ ਆਪਣਾ ਕਾਰਜ ਯੋਜਨਾਬੰਦ ਤਰੀਕੇ ਨਾਲ ਕਰਨ।                       ਵਿਰਾਜ ਐਸ.ਤਿੜਕੇ ਨੇ ਜ਼ਿਲ੍ਹੇ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਪਰਾਲੀ ਦੀ ਸੁਚੱਜੀ ਸੰਭਾਲ ਵਾਸਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪੰਚਾਇਤਾਂ ਆਪਣਾ ਸਹਿਯੋਗ ਦੇਣ ਤਾਂ ਜੋ ਪਿੰਡਾਂ ਦਾ ਵਾਤਾਵਰਨ ਸਵੱਛ ਤੇ ਹਰਿਆ ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਲੋਕਤੰਤਰਿਕ ਪ੍ਰਣਾਲੀ ਦੇ ਮੁਢ ਵਜੋਂ ਜਾਣੀਆਂ ਜਾਂਦੀਆ ਹਨ ਅਤੇ ਸਮਾਜ ਨੂੰ ਸਿਹਤਮੰਦ ਰੱਖਣ ਵਿੱਚ ਪੰਚਾਇਤਾਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਨਵੇਂ ਚੁਣੇ ਸਰਪੰਚਾਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦੇ ਖਾਤਮੇ ਲਈ ਮੋਹਰੀ ਭੂਮਿਕਾ ਨਿਭਾਉਣ ਅਤੇ ਪ੍ਰਸ਼ਾਸਨ ਵੱਲੋਂ ਚਲਾਈ ਗਈ ਜਾਗਰੂਕਤਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ।                      ਡਿਪਟੀ ਕਮਿਸ਼ਨਰ ਨੇ ਪਰਾਲੀ ਦਾ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ ਲਈ ਉਪਲਬਧ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕਰਨ ਨੂੰ ਯਕੀਨੀ ਬਣਾਏ ਜਾਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਉਪਲਬਧ ਮਸ਼ੀਨਰੀ ਦੀ ਪੂਰੀ ਸਮਰਥਾ ਨਾਲ ਵਰਤੋਂ ਕਰ ਲਈ ਜਾਵੇ ਤਾਂ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲੱਗਣ ਦੀ ਕੋਈ ਘਟਨਾ ਸਾਹਮਣੇ ਨਹੀਂ ਆਵੇਗੀ। ਉਨ੍ਹਾਂ ਖੇਤੀਬਾੜੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਵੱਧ ਤੋਂ ਵੱਧ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾਣ । ਉਹਨਾਂ ਸਹਿਕਾਰੀ ਸਭਾਵਾਂ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਦੀ ਸੂਚੀ ਤਿਆਰ ਕੀਤੀ ਜਾਵੇ। ਖਾਸ ਕਰਕੇ ਬੈਲਰਾਂ ਦੀ ਉਪਲਬਧਤਾ ਸਬੰਧੀ ਡਾਟਾ ਇੱਕਤਰ ਕੀਤਾ ਜਾਵੇ              ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ । ਕਿਸਾਨ ਵਾਤਾਵਰਣ, ਧਰਤੀ ਅਤੇ ਆਪਣੀ ਤੇ ਆਪਣੇ ਬੱਚਿਆਂ, ਬਜ਼ੁਰਗਾਂ ਦੀ ਸਿਹਤ ਦਾ ਖਿਆਲ ਕਰਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਉਣ ਬਲਕਿ ਇਸ ਨੂੰ ਜ਼ਮੀਨ ਵਿੱਚ ਹੀ ਮਿਲਾਕੇ ਇਸ ਦੀ ਉਪਜਾਊ ਸ਼ਕਤੀ ਵਧਾਉਣ।                    ਇਸ ਮੌਕੇ ਐਸ.ਐਸ.ਪੀ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਰਾਕੇਸ਼ ਪ੍ਰਕਾਸ਼, ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ, ਜ਼ਿਲਾ ਮਾਲ ਅਫ਼ਸਰ ਮਨਦੀਪ ਕੌਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੋਂ ਵਾਤਾਵਰਣ ਇੰਜੀਨੀਅਰ ਸਿਮਰਪ੍ਰੀਤ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਮਾਲੇਰਕੋਟਲਾ ਡਾ. ਧਰਮਿੰਦਰਜੀਤ ਸਿੰਘ, ਸੀਨੀਅਰ ਵੈਟਨਰੀ ਅਫਸਰ ਡਾ. ਸੁਖਵਿੰਦਰ ਸਿੰਘ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸੰਦੀਪ ਕੌਰ, ਫੰਕਸਨ ਮੈਨੇਜਰ ਪਰਨੀਤ ਕੌਰ, ਬੀ.ਡੀ.ਪੀ.ਓ ਬਬਲਜੀਤ ਕੌਰ, ਬੀ.ਡੀ.ਪੀ.ਓ ਜਗਰਾਜ ਸਿੰਘ ਤੋਂ ਇਲਾਵਾ ਵੱਧ- ਵੱਧ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

  • ਸਿਹਤ ਵਿਭਾਗ ਨੇ ਫਰੀਡਮ ਫ਼ਰਾਮ ਡਰੱਗਸ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਕੀਤਾ ਵਿਸ਼ੇਸ਼ ਸਨਮਾਨ ਸਮਾਗਮ

    ਸਿਹਤ ਵਿਭਾਗ ਨੇ ਫਰੀਡਮ ਫ਼ਰਾਮ ਡਰੱਗਸ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਕੀਤਾ ਵਿਸ਼ੇਸ਼ ਸਨਮਾਨ ਸਮਾਗਮ

    ਗੁਰਦਾਸਪੁਰ, 13 ਜੂਨ ( ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ `ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਓਥੇ ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਨੂੰ ਨਸ਼ਿਆਂ `ਚੋਂ ਬਾਹਰ ਕੱਢ ਕੇ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦਿੱਤੀ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਅੱਜ ਨਸ਼ਾ ਛੁਡਾਊ ਕੇਂਦਰ,…

  • ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ

    ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ

    ਹੁਸ਼ਿਆਰਪੁਰ,13 ਜੂਨ :          ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਉਪਬੰਧਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵੰਡੀ ਜਾ ਰਹੀ ਕਣਕ ਦੀ ਗੁਣਵੱਤਾ ਅਤੇ ਮਾਤਰਾ ਵਿਚ ਪਾਰਦਰਸ਼ਤਾ ਬਣਾਈ ਰੱਖਣ ਲਈ ਸਰਕਾਰੀ ਰਾਸ਼ਨ ਡਿਪੂਆਂ ‘ਤੇ ਨਿਯਮਤ ਤੌਰ ‘ਤੇ ਅਚਾਨਕ ਨਿਰੀਖਣ ਕਰਦਾ ਰਹੇਗਾ। ਇਸ ਯੋਜਨਾ ਨੂੰ ਲਾਗੂ ਕਰਨ ਵਿਚ ਲਾਪਰਵਾਹੀ ਵਰਤਣ…

  • ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

    ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

    ਚੰਡੀਗੜ੍ਹ, 13 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 104ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9.9 ਕਿਲੋ ਹੈਰੋਇਨ, 1.5 ਕਿਲੋ ਅਫੀਮ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ…

  • ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਰੈਕੇਟ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

    ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਰੈਕੇਟ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

    ਚੰਡੀਗੜ੍ਹ/ਅੰਮ੍ਰਿਤਸਰ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਅੰਮ੍ਰਿਤਸਰ ਨੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਾਰਕੋਟਿਕਸ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 4.5 ਕਿਲੋ ਹੈਰੋਇਨ…

  • 46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ

    46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ

    ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਸਮੇਂ ਸਿਰ, ਪਹੁੰਚਯੋਗ ਅਤੇ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ  46 ਅਤਿ-ਆਧੁਨਿਕ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜੋ ਸੂਬੇ ਭਰ…