Tag: Latest Punjab Updates

  • ਮੋਹਿੰਦਰ ਭਗਤ ਨੇ ਸ਼ਹੀਦ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਮਨਕੋਟੀਆ ਦੇ ਪਰਿਵਾਰ ਨਾਲ ਕੀਤੀ  ਮੁਲਾਕਾਤ

    ਮੋਹਿੰਦਰ ਭਗਤ ਨੇ ਸ਼ਹੀਦ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਮਨਕੋਟੀਆ ਦੇ ਪਰਿਵਾਰ ਨਾਲ ਕੀਤੀ  ਮੁਲਾਕਾਤ

    ਚੰਡੀਗੜ੍ਹ/ਪਠਾਨਕੋਟ, 8 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹੀਦ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਮਨਕੋਟੀਆ, ਜਿਨ੍ਹਾਂ ਨੇ ਦੇਸ਼ ਦੀ ਸੇਵਾ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ,  ਦੇ ਅਬਰੋਲ ਨਗਰ ਸਥਿਤ ਨਿਵਾਸ ਸਥਾਨ ਦਾ ਦੌਰਾ ਕੀਤਾ ਅਤੇ  ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਔਖੀ ਘੜੀ ਵਿੱਚ ਪਰਿਵਾਰ ਨੂੰ ਸਰਕਾਰ ਵੱਲੋਂ ਪੂਰੀ  ਸਹਾਇਤਾ ਦਾ ਭਰੋਸਾ…

  • ਚੋਣ ਕਮਿਸ਼ਨ ਵੱਲੋਂ ਪ੍ਰੀਜ਼ਾਈਡਿੰਗ ਅਫ਼ਸਰਾਂ, ਪੋਲਿੰਗ ਅਫ਼ਸਰਾਂ, ਗਿਣਤੀ ਕਰਨ ਵਾਲੇ ਅਮਲੇ, ਮਾਈਕ੍ਰੋ ਅਬਜ਼ਰਵਰਾਂ ਅਤੇ ਹੋਰ ਅਧਿਕਾਰੀਆਂ ਦੇ ਮਿਹਨਤਾਨੇ ਵਿੱਚ ਵਾਧਾ : ਸਿਬਿਨ ਸੀ  

    ਚੋਣ ਕਮਿਸ਼ਨ ਵੱਲੋਂ ਪ੍ਰੀਜ਼ਾਈਡਿੰਗ ਅਫ਼ਸਰਾਂ, ਪੋਲਿੰਗ ਅਫ਼ਸਰਾਂ, ਗਿਣਤੀ ਕਰਨ ਵਾਲੇ ਅਮਲੇ, ਮਾਈਕ੍ਰੋ ਅਬਜ਼ਰਵਰਾਂ ਅਤੇ ਹੋਰ ਅਧਿਕਾਰੀਆਂ ਦੇ ਮਿਹਨਤਾਨੇ ਵਿੱਚ ਵਾਧਾ : ਸਿਬਿਨ ਸੀ  

    ਚੰਡੀਗੜ੍ਹ, 8 ਅਗਸਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਦੇ ਸੰਚਾਲਨ ਵਿੱਚ ਕੇਂਦਰ ਸਰਕਾਰ, ਰਾਜ ਸਰਕਾਰਾਂ, ਜਨਤਕ ਖੇਤਰ ਦੇ ਅਦਾਰਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਸਥਾਨਕ ਅਧਿਕਾਰੀਆਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਹ ਅਧਿਕਾਰੀ ਤੇ ਕਰਮਚਾਰੀ ਚੋਣਾਂ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ, ਗਰਾਊਂਡ ਜ਼ੀਰੋ…

  • ਪੰਜਾਬ ਸਰਕਾਰ ਦਾ ਇਤਿਹਾਸਕ ਕਦਮ — ਪੱਛੜੀਆਂ ਸ਼੍ਰੇਣੀਆਂ ਲਈ ਪਹਿਲੀ ਵਾਰ 2 ਆਧੁਨਿਕ ਹੋਸਟਲ, 1.12 ਕਰੋੜ ਦੀ ਪਹਿਲੀ ਕਿਸ਼ਤ ਜਾਰੀ: ਡਾ ਬਲਜੀਤ ਕੌਰ

    ਪੰਜਾਬ ਸਰਕਾਰ ਦਾ ਇਤਿਹਾਸਕ ਕਦਮ — ਪੱਛੜੀਆਂ ਸ਼੍ਰੇਣੀਆਂ ਲਈ ਪਹਿਲੀ ਵਾਰ 2 ਆਧੁਨਿਕ ਹੋਸਟਲ, 1.12 ਕਰੋੜ ਦੀ ਪਹਿਲੀ ਕਿਸ਼ਤ ਜਾਰੀ: ਡਾ ਬਲਜੀਤ ਕੌਰ

    ਚੰਡੀਗੜ੍ਹ, 8 ਅਗਸਤ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਪਹਿਲੀ ਵਾਰ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 2 ਆਧੁਨਿਕ ਹੋਸਟਲ ਬਣਾਏ ਜਾ ਰਹੇ ਹਨ। ਇਨ੍ਹਾਂ ਦੋਵੇਂ ਹੋਸਟਲਾਂ ਦੀ ਪਹਿਲੀ ਕਿਸ਼ਤ 1.12 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ, ਜੋ ਜਲਦੀ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ…

  • ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ

    ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ

    ਚੰਡੀਗੜ੍ਹ, 8 ਅਗਸਤ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸਨਅਤੀ ਵਿਕਾਸ ਲਈ ਵੱਖ-ਵੱਖ ਸੈਕਟਰਾਂ ’ਤੇ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਕਮੇਟੀਆਂ ਪੰਜਾਬ ਨੂੰ ਉਦਯੋਗ ਤੇ ਵਪਾਰ ਦਾ ਧੁਰਾ ਬਣਾਉਣ ਲਈ ਇਨਕਲਾਬੀ ਕਦਮ ਸਾਬਤ ਹੋਣਗੀਆਂ।ਅੱਜ ਇੱਥੇ ਦੇਸ਼ ਭਰ ਵਿੱਚ ਆਪਣੀ ਕਿਸਮ…

  • ਯੁੱਧ ਨਸ਼ਿਆਂ ਵਿਰੁੱਧ ਦਾ 134ਵਾਂ ਦਿਨ: 4.2 ਕਿਲੋਗ੍ਰਾਮ ਹੈਰੋਇਨ ਸਮੇਤ 113 ਨਸ਼ਾ ਤਸਕਰ ਕਾਬੂ

    ਯੁੱਧ ਨਸ਼ਿਆਂ ਵਿਰੁੱਧ ਦਾ 134ਵਾਂ ਦਿਨ: 4.2 ਕਿਲੋਗ੍ਰਾਮ ਹੈਰੋਇਨ ਸਮੇਤ 113 ਨਸ਼ਾ ਤਸਕਰ ਕਾਬੂ

    ਚੰਡੀਗੜ੍ਹ, 13 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 134ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 500 ਗ੍ਰਾਮ ਗਾਂਜਾ, 120 ਕਿਲੋ ਭੁੱਕੀ ਅਤੇ 24,210…

  • ਪੰਜਾਬ ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ; ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ: ਮੁੱਖ ਮੰਤਰੀ*

    ਪੰਜਾਬ ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ; ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ: ਮੁੱਖ ਮੰਤਰੀ*

    ਚੰਡੀਗੜ੍ਹ, 13 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦੀ ਪੰਜਾਬ ਭਰ ਵਿੱਚ 13,000 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰੇਗੀ, ਜਿਸ ਦੇ ਪਹਿਲੇ ਪੜਾਅ ਅਧੀਨ 3,083 ਅਜਿਹੇ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ। ਆਪਣੀ ਸਰਕਾਰੀ ਰਿਹਾਇਸ਼ ‘ਤੇ ਮੀਡੀਆ ਕਰਮੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ…

  • ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਸਰਕਾਰ ਵੱਲੋਂ ਕੀਤੀ ਕਰਜਾ ਮਾਫੀ ਦੇ ਸਰਟੀਫਿਕੇਟ ਵੰਡੇ

    ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਸਰਕਾਰ ਵੱਲੋਂ ਕੀਤੀ ਕਰਜਾ ਮਾਫੀ ਦੇ ਸਰਟੀਫਿਕੇਟ ਵੰਡੇ

    ਨੰਗਲ 13 ਜੁਲਾਈ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਪਰਿਵਾਰਾਂ ਦਾ ਕਰਜਾ ਮਾਫ ਕਰਕੇ ਉਨ੍ਹਾਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਜਿਲ੍ਹਾ ਰੂਪਨਗਰ ਦੇ 103 ਪਰਿਵਾਰਾ ਦਾ 1,80,96000 ਰੁਪਏ ਦਾ ਕਰਜਾ ਮਾਫ ਹੋਇਆ ਹੈ। ਉਨ੍ਹਾਂ ਦੇ ਕਰਜ਼ੇ ਦੀ ਮੂਲ ਰਕਮ ਤੇ ਵਿਆਜ ਤੇ ਲਕੀਰ ਮਾਰ ਦਿੱਤੀ ਹੈ, ਭਵਿੱਖ ਵਿਚ…

  • ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਅਬੋਹਰ ਪਹੁੰਚ ਕੇ ਕੱਪੜਾ ਵਪਾਰੀ ਸੰਜੇ ਵਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ

    ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਅਬੋਹਰ ਪਹੁੰਚ ਕੇ ਕੱਪੜਾ ਵਪਾਰੀ ਸੰਜੇ ਵਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ

    ਅਬੋਹਰ (ਫਾਜ਼ਿਲਕਾ ) 13 ਜੁਲਾਈਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇੱਥੇ ਸ਼ਹਿਰ ਦੇ ਪ੍ਰਸਿੱਧ ਵਪਾਰੀ ਸੰਜੇ ਵਰਮਾ ਦੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਉਹਨਾਂ ਨੂੰ ਆਪਣੇ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸ ਮੌਕੇ ਉਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ…

  • ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਵਿਧਾਇਕ ਸ਼ੈਰੀ ਕਲਸੀ

    ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਵਿਧਾਇਕ ਸ਼ੈਰੀ ਕਲਸੀ

    ਬਟਾਲਾ, 13 ਜੁਲਾਈ ( ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ ਇਲਾਜ ਨਕਦੀ ਰਹਿਤ ਕਰਵਾ ਸਕਦੇ ਹਨ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ…

  • ਮਿਊਸੀਪਲ ਪਾਰਕ ਵਿਖੇ ਆਯੋਜਿਤ ਭੰਗੜਾ ਕਲਾਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ 

    ਮਿਊਸੀਪਲ ਪਾਰਕ ਵਿਖੇ ਆਯੋਜਿਤ ਭੰਗੜਾ ਕਲਾਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ 

     ਕੋਟਕਪੂਰਾ 13 ਜੁਲਾਈ  ਗੁੱਡ ਮੋਰਨਿੰਗ ਵੈਲਫੇਅਰ ਕਲੱਬ ਅਤੇ ਆਪਣਾ ਪੰਜਾਬ ਭੰਗੜਾ ਅਕੈਡਮੀ ਕੋਟਕਪੂਰਾ ਦੇ ਸਾਂਝੇ ਉਪਰਾਲੇ ਨਾਲ ਸਥਾਨਕ ਲਾਲਾ ਲਾਜਪਤ ਰਾਏ ਮਿਊਸੀਪਲ ਪਾਰਕ ਵਿਖੇ ਭੰਗੜਾ ਸਿਖਲਾਈ ਕਲਾਸ ਦਾ ਆਯੋਜਨ ਕੀਤਾ ਗਿਆ, ਜਿਸ  ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੋਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ…

  • ਸੇਵਾਮੁਕਤ ਅਧਿਆਪਕ, ਔਸ਼ਧੀ ਪੌਦਿਆਂ ਰਾਹੀਂ  ਫਸ਼ਲੀ ਵਿਭਿੰਨਤਾ ਅਪਣਾਉਣ ਦਾ ਦੇ ਰਹੇ ਨੇ ਸੰਦੇਸ਼

    ਸੇਵਾਮੁਕਤ ਅਧਿਆਪਕ, ਔਸ਼ਧੀ ਪੌਦਿਆਂ ਰਾਹੀਂ  ਫਸ਼ਲੀ ਵਿਭਿੰਨਤਾ ਅਪਣਾਉਣ ਦਾ ਦੇ ਰਹੇ ਨੇ ਸੰਦੇਸ਼

    ਮਾਲੇਰਕੋਟਲਾ, 13 ਜੁਲਾਈ:                     ਸਿੱਖਿਆ ਅਤੇ ਕੁਦਰਤ ਨਾਲ ਪਿਆਰ ਰੱਖਣ ਵਾਲੇ ਇੱਕ ਵਿਅਕਤੀ ਨੇ ਸਾਬਤ ਕੀਤਾ ਹੈ ਕਿ ਉਮਰ ਜਾਂ ਨੌਕਰੀ ਦੀ ਰਿਟਾਇਰਮੈਂਟ ਮਨੁੱਖ ਦਾ ਉਤਸਾਹ, ਸੇਵਾ ਅਤੇ ਸਮਰਪਣ ਦੇ ਰਸਤੇ ਵਿੱਚ ਰੁਕਾਵਟ ਨਹੀਂ ਬਣ ਸਕਦੀ। 66 ਸਾਲਾਂ ਦੇ ਸਟੇਟ ਅਵਾਰਡੀ ਜੋਗਾ ਸਿੰਘ (ਬੀ.ਐਸ.ਸੀ ਐਗਰੀਕਲਚਰ ਆਨਰਜ਼), ਜੋ ਕਿ ਇੱਕ ਸੇਵਾਮੁਕਤ ਹੈਂਡਮਾਸਟਰ ਹਨ । ਪੰਜਾਬ ਦੇ ਮਲੇਰਕੋਟਲਾ ਦੇ ਸੰਗਾਲਾ ਪਿੰਡ ਵਿਖੇ ਉਹ ਔਸ਼ਧੀ ਪਰਿਵਰਤਨ ਦਾ ਇੱਕ ਬਾਗ਼ ਉਗਾ ਰਹੇ ਹਨ ਜੋ ਔਸ਼ਧੀ ਪੌਦਿਆਂ ਅਤੇ ਕੁਦਰਤੀ ਇਲਾਜਾਂ ਰਾਹੀਂ ਨਵੀਂ ਲਹਿਰ ਲੈ ਕੇ ਆਏ ਹਨ। ਜੋ ਕਿ ਅਗਾਂਹਵਧੂ ਸੋਚ ਵਾਲੇ ਨੌਜਵਾਨ ਕਿਸਾਨਾਂ ਨੂੰ ਫਸ਼ਲੀ ਵਿਭਿੰਨਤਾ ਅਪਣਾਉਣਾ ਦੇ ਸੰਦੇਸ਼ ਦੇਣ ਦਾ ਉਪਰਾਲਾ ਸਾਦ ਕੇ ਦੋ ਏਕੜ ’ਚ “ਨੇਚਰ ਵਿਊ ਨਰਸਰੀ” ਚਲਾ ਰਹੇ ਹਨ ।                 ਸੇਵਾਮੁਕਤ ਖੇਤੀਬਾੜੀ ਅਧਿਆਪਕ ਜਿਥੇ ਪੌਦਿਆਂ ਰਾਹੀਂ ਕੁਦਰਤੀ ਇਲਾਜ ਦਾ ਸੰਦੇਸ ਦਿੰਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਅਪਣਾ ਕੇ ਆਪਣਾ ਆਰਥਿਕ ਪੱਧਰ ਉੱਚਾ ਕਰ ਰਹੇ , ਉਥੇ ਹੀ ਉਹ ਇੱਕ ਸਿੱਖਿਅਕ ਵਜੋਂ ਆਪਣੀਆਂ ਜੜ੍ਹਾਂ (ਕਿਸਾਨਾਂ ਅਤੇ ਨੌਜਵਾਨਾਂ )ਨਾਲ ਸੱਚਾ ਗਿਆਨ ਯੂਟਿਊਬ ਚੈਨਲ ਰਾਹੀਂ  ਸਾਂਝਾ ਕਰ ਰਹੇ । ਉਹ ਜੜੀ-ਬੂਟੀਆਂ ਦੇ ਇਲਾਜ ਅਤੇ ਟਿਕਾਊ ਖੇਤੀ ਬਾਰੇ ਜਾਗਰੂਕਤਾ ਵੀ ਪੈਦਾ ਕਰ ਰਹੇ ਹਨ ।                  ਜੋਗਾ ਸਿੰਘ ਨੇ ਆਪਣੀ ਨਰਸਰੀ ’ਚ ਇਕ ਵਿਅਕਤੀਗਤ ਬਾਗ਼ ਤਿਆਰ ਕੀਤਾ ਹੈ ਜੋ ਨਾ ਸਿਰਫ਼ ਸੋਹਣਾ ਹੈ ਸਗੋਂ ਇਲਾਜ ਅਤੇ ਰਸੋਈ ਲਈ ਲਾਜਵਾਬ ਪੌਦਿਆਂ ਦੀ ਵਿਅਪਕ ਕਾਸ਼ਤ ਦਾ ਕੇਂਦਰ ਵੀ ਬਣ ਗਿਆ ਹੈ। ਉਨ੍ਹਾਂ ਵੱਲੋਂ ਉਗਾਏ ਜਾਂਦੇ ਪੌਦੇ- ਜਿਵੇਂ ਕਿ ਛੋਟੀ ਅਤੇ ਵੱਡੀ ਇਲਾਇਚੀ, ਦਾਲਚੀਨੀ, ਹਿੰਗ, ਕਰੀ ਪੱਤਾ, ਅਜਵਾਇਨ, ਤੇਜ ਪੱਤਾ, ਧਨੀਆ, ਤੁਲਸੀ, ਸੌਂਫ ਅਤੇ ਆਲਸਪਾਈਸ – ਪੰਜਾਬੀ ਖੇਤਾਂ ਵਿੱਚ ਅਕਸਰ ਨਾ ਉਗਾਏ ਜਾਣ ਵਾਲੇ ਮਸਾਲੇ ਅਤੇ ਔਸ਼ਧੀ ਪੌਦੇ ਹਨ। ਇਹ ਪੌਦੇ ਸਿਰਫ਼ ਘਰੇਲੂ ਰਸੋਈ ਲਈ ਹੀ ਨਹੀਂ, ਸਗੋਂ ਆਯੁਰਵੈਦਿਕ ਇਲਾਜ ਲਈ ਵੀ ਬਹੁਤ ਮਹੱਤਵਪੂਰਣ ਹਨ।…

  • ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

    ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

    ਚੰਡੀਗੜ੍ਹ, 12 ਜੁਲਾਈ: ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਨਵੀਂ ਦਿੱਲੀ ਵਿਖੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸੁਨਾਮ ਵਿਖੇ ਸ. ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ…

  • ਯੁੱਧ ਨਸ਼ਿਆਂ ਵਿਰੁੱਧ ਦਾ 133ਵਾਂ ਦਿਨ: 707 ਗ੍ਰਾਮ ਹੈਰੋਇਨ ਸਮੇਤ 120 ਨਸ਼ਾ ਤਸਕਰ ਕਾਬੂ

    ਯੁੱਧ ਨਸ਼ਿਆਂ ਵਿਰੁੱਧ ਦਾ 133ਵਾਂ ਦਿਨ: 707 ਗ੍ਰਾਮ ਹੈਰੋਇਨ ਸਮੇਤ 120 ਨਸ਼ਾ ਤਸਕਰ ਕਾਬੂ

    ਚੰਡੀਗੜ੍ਹ, 12 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 133ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 120 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 707 ਗ੍ਰਾਮ ਹੈਰੋਇਨ ਅਤੇ 16,300 ਰੁਪਏ ਦੀ ਡਰੱਗ ਮਨੀ ਬਰਾਮਦ…

  • 378 ਸੜਕਾਂ ਮੁਰੰਮਤ ਅਧੀਨ; 325 ਕਿਲੋਮੀਟਰ ਹਿੱਸੇ ਨੂੰ ਕੀਤਾ ਅਪਗ੍ਰੇਡ: ਹਰਭਜਨ ਸਿੰਘ ਈਟੀਓ

    378 ਸੜਕਾਂ ਮੁਰੰਮਤ ਅਧੀਨ; 325 ਕਿਲੋਮੀਟਰ ਹਿੱਸੇ ਨੂੰ ਕੀਤਾ ਅਪਗ੍ਰੇਡ: ਹਰਭਜਨ ਸਿੰਘ ਈਟੀਓ

    ਚੰਡੀਗੜ੍ਹ, 12 ਜੁਲਾਈ:ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕਾਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਐਸ.ਏ.ਐਸ. ਨਗਰ ਵਿਖੇ ਲੋਕ ਨਿਰਮਾਣ ਵਿਭਾਗ ਦੇ ਕਾਰਜਾਂ ਦੀ ਵਿਆਪਕ ਸਮੀਖਿਆ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਦੀ ਪਹਿਲਕਦਮੀ…

  • ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨਿਵੇਕਲੀ ਪਹਿਲ

    ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨਿਵੇਕਲੀ ਪਹਿਲ

    ਚੰਡੀਗੜ੍ਹ/ਮਲੋਟ, 12 ਜੁਲਾਈ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਤੋਂ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਇਸ ਨਿਵੇਕਲੀ ਪਹਿਲ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ…

  • ਗੁਰਦਾਸਪੁਰ ਸਟੇਟ ਯੂਨੀਵਰਸਿਟੀ ਵੱਲੋਂ ਆਪਣੇ ਗ੍ਰੈਜੂਏਟਾਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਆਧੁਨਿਕ ਕੋਰਸ ਸ਼ੁਰੂ ਕੀਤੇ ਜਾਣਗੇ: ਹਰਜੋਤ ਬੈਂਸ

    ਗੁਰਦਾਸਪੁਰ ਸਟੇਟ ਯੂਨੀਵਰਸਿਟੀ ਵੱਲੋਂ ਆਪਣੇ ਗ੍ਰੈਜੂਏਟਾਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਆਧੁਨਿਕ ਕੋਰਸ ਸ਼ੁਰੂ ਕੀਤੇ ਜਾਣਗੇ: ਹਰਜੋਤ ਬੈਂਸ

    ਚੰਡੀਗੜ੍ਹ, 12 ਜੁਲਾਈ:ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਨੂੰ ਸੂਬੇ ਵਿੱਚ ਉਚੇਰੀ ਸਿੱਖਿਆ ਲਈ ਇੱਕ ਪਸੰਦੀਦਾ ਕੇਂਦਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਇਸ ਅਕਾਦਮਿਕ ਸੈਸ਼ਨ ਤੋਂ ਇਸ ਯੂਨੀਵਰਸਿਟੀ ਵਿੱਚ ਆਧੁਨਿਕ ਅਤੇ ਉੱਦਮਤਾ ‘ਤੇ ਕੇਂਦਰਤ ਕੋਰਸ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ…

  • ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ

    ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ

    ਚੰਡੀਗੜ੍ਹ, 12 ਜੁਲਾਈ:ਸੂਬੇ ਵਿੱਚ ਜ਼ਮੀਨੀ ਪੱਧਰ ‘ਤੇ ਵਿਸ਼ਵ-ਪੱਧਰੀ ਕ੍ਰਿਕਟ ਖਿਡਾਰੀਆਂ ਨੂੰ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ। ਅੱਜ ਸ਼ਾਮ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੀਂ ਬਣੀ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਨਾਲ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ…

  • ਅੰਤਰਰਾਜੀ  ਭਗੌੜਾ ਗ੍ਰਿਫ਼ਤਾਰ-ਐਸ.ਐਸ.ਪੀ

    ਅੰਤਰਰਾਜੀ  ਭਗੌੜਾ ਗ੍ਰਿਫ਼ਤਾਰ-ਐਸ.ਐਸ.ਪੀ

    ਮਾਲੇਰਕੋਟਲਾ 12 ਜੁਲਾਈ :          ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾੜੇ ਅਨਸਰਾਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਸਥਾਨਕ ਕਪਤਾਨ ਪੁਲਿਸ (ਇੰਨਵੈਸਟੀਗੇਸਨ) ਸਤਪਾਲ ਸ਼ਰਮਾ ਅਤੇ  ਉਪ ਕਪਤਾਨ ਪੁਲਿਸ, (ਇੰਨ:) ਸਤੀਸ਼ ਕੁਮਾਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਸਿਮਰਨਜੀਤ ਸਿੰਘ ਇੰਚਾਰਜ ਸੀ.ਆਈ.ਏ…

  • ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਦੌਲਤਪੁਰ ਤੇ ਫਲੌਲੀ ਦਾ ਦੌਰਾ; ਵੱਡੀ ਨਦੀ ‘ਤੇ ਬਣ ਰਹੇ ਪੁਲ ਦੇ ਚੱਲ ਰਹੇ ਕੰਮ ਦਾ ਜਾਇਜ਼ਾ

    ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਦੌਲਤਪੁਰ ਤੇ ਫਲੌਲੀ ਦਾ ਦੌਰਾ; ਵੱਡੀ ਨਦੀ ‘ਤੇ ਬਣ ਰਹੇ ਪੁਲ ਦੇ ਚੱਲ ਰਹੇ ਕੰਮ ਦਾ ਜਾਇਜ਼ਾ

    ਪਟਿਆਲਾ, 12 ਜੁਲਾਈ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਦੌਲਤਪੁਰ ਅਤੇ ਫਲੌਲੀ ਦਾ ਦੌਰਾ ਕਰਕੇ ਵੱਡੀ ਨਦੀ ‘ਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੌਲਤਪੁਰ ਵਿਖੇ ਵੱਡੀ ਨਦੀ ‘ਤੇ ਨਵੇਂ ਬਣ ਰਹੇ ਪੁਲ ਦੇ ਕੰਮ ਦਾ ਨਿਰੀਖਣ ਕਰਦਿਆਂ ਕਿਹਾ ਕਿ ਇਸ ਪੁਲ ਨੂੰ ਮੁਕੰਮਲ ਕਰਨ ਦਾ ਸਮਾਂ ਅਕਤੂਬਰ ਤੱਕ ਦਾ ਹੈ, ਇਸ ਲਈ ਮੰਡੀ ਬੋਰਡ ਇਹ ਯਕੀਨੀ ਬਣਾਏ ਕਿ ਇਹ ਆਪਣੇ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ, ਏ.ਡੀ.ਸੀ. ਨਵਰੀਤ ਕੌਰ ਸੇਖੋਂ ਤੇ ਏ.ਸੀ.ਏ. ਪੀਡੀਏ ਜਸ਼ਨਪ੍ਰੀਤ ਕੌਰ ਗਿੱਲ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਪਿੰਡ ਦੌਲਤਪੁਰ ਵਿਖੇ ਬਣਾਏ ਆਰਜ਼ੀ ਰਸਤੇ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਾਨਕ ਵਸਨੀਕਾਂ ਤੇ ਉਦਯੋਗਿਕ ਇਕਾਈਆਂ ਦੀ ਸਹੂਲਤ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਬਰਸਾਤਾਂ ਦੇ ਮੌਸਮ ਵਿੱਚ ਆਰਜ਼ੀ ਰਸਤੇ ‘ਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੌਲਤਪੁਰ ਤੋਂ ਅੱਗੇ ਐਸ.ਟੀ.ਪੀ. ਕੋਲ ਬਣੇ ਪੁਲ ‘ਤੇ ਲੱਗੇ ਫਲੱਡ ਗੇਟਾਂ ਦਾ ਕੰਮ ਵੀ ਅਗਲੇ ਦੋ ਦਿਨਾਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਫਲੌਲੀ ਵਿਖੇ ਜੰਗਲਾਤ ਵਿਭਾਗ ਦੀ ਕਰੀਬ 80 ਏਕੜ ਜ਼ਮੀਨ ਜਿਸ ‘ਤੇ ਪਹਾੜੀ ਕਿੱਕਰ ਲੱਗੀ ਹੋਈ ਹੈ, ਉਥੇ ਹੋਰ ਬੂਟੇ ਲਗਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਨਾਲ ਵੱਡੀ ਨਦੀ ਦੇ ਪਾਣੀ ਦੀ ਵਰਤੋਂ ਇਥੇ ਵਿਕਸਤ ਕੀਤੇ ਜਾਣ ਵਾਲੇ ਜੰਗਲ ਨੂੰ ਪਾਣੀ ਲਗਾਉਣ ਲਈ ਵੀ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਨਾਲ ਹੀ ਇਥੇ ਹਰ 100 ਮੀਟਰ ‘ਤੇ ਰੀਚਾਰਜਿੰਗ ਖੂਹ ਵੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਵੱਡੀ ਨਦੀ ਦੀ 13 ਹਜ਼ਾਰ ਕਿਊਸਿਕ ਪਾਣੀ ਦੀ ਸਮਰੱਥਾ ਹੈ ਜਿਸ ਨੂੰ 20 ਹਜ਼ਾਰ ਕਿਊਸਿਕ ਤੱਕ ਕੀਤਾ ਜਾਵੇਗਾ। ਇਸ ਲਈ ਪਲਾਨ ਤਿਆਰ ਕਰ ਲਿਆ ਗਿਆ ਹੈ। ਇਸ ਉਪਰੰਤ ਉਨ੍ਹਾਂ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਨੂੰ ਫੋਕਲ ਪੁਆਇੰਟ ਦੀਆਂ ਸੜਕਾਂ ਨੂੰ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੜਕਾਂ ਬਣਾਉਣ ਤੋਂ ਪਹਿਲਾਂ ਇਹ ਯਕੀਨੀ ਬਣਾਇਆ ਜਾਵੇ ਕਿ ਸੜਕ ਬਣਨ ਤੋਂ ਬਾਅਦ ਸੜਕ ‘ਤੇ ਪਾਣੀ ਨਾ ਖੜੇ। ਨਗਰ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਸੜਕਾਂ ਦੇ ਟੈਂਡਰ ਹੋ ਚੁੱਕੇ ਹਨ ਤੇ ਬਹੁਤ ਜਲਦ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ। ਫੋਟੋ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਡੀ ਨਦੀ ‘ਤੇ ਪਿੰਡ ਦੌਲਤਪੁਰ ਵਿਖੇ ਬਣ ਰਹੇ ਪੁਲ ਦਾ ਜਾਇਜ਼ਾ ਲੈਂਦੇ ਹੋਏ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਹੋਰ ਅਧਿਕਾਰੀ ਵੀ ਨਜ਼ਰ ਆ ਰਹੇ ਹਨ।

  • ਵਿਸ਼ਵ ਅਬਾਦੀ ਦਿਵਸ ਮੌਕੇ ਕਰਵਾਈਆਂ ਜਾਗਰੂਕਤਾ ਗਤੀਵਿਧੀਆਂ

    ਵਿਸ਼ਵ ਅਬਾਦੀ ਦਿਵਸ ਮੌਕੇ ਕਰਵਾਈਆਂ ਜਾਗਰੂਕਤਾ ਗਤੀਵਿਧੀਆਂ

    ਮਹਿਲ ਕਲਾਂ, 12 ਜੁਲਾਈ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਅਤੇ ਐਸ.ਐਮ.ਓ ਮਹਿਲ ਕਲਾਂ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਵਿਸ਼ਵ ਅਬਾਦੀ ਦਿਵਸ ਮੌਕੇ ਬਲਾਕ ਦੇ ਵੱਖ ਵੱਖ ਪਿੰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਗੁਰਤੇਜਿੰਦਰ ਕੌਰ ਨੇ ਦੱਸਿਆ ਕਿ ਵਿਸ਼ਵ ਅਬਾਦੀ ਦਿਵਸ ਹਰ ਸਾਲ ਦੁਨੀਆਂ ਵਿੱਚ…