Tag: Latest Punjab Updates
-

ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਰੀਬ 01 ਕਰੋੜ 33 ਲੱਖ ਦੀ ਲਾਗਤ ਵਾਲੀ ਜਲ ਸਪਲਾਈ ਸਕੀਮ ਦਾ ਪਿੰਡ ਰਾਮਪੁਰਾ ਵਿਖੇ ਰੱਖਿਆ ਨੀਂਹ ਪੱਥਰ
ਭਵਾਨੀਗੜ੍ਹ, 09 ਜੁਲਾਈ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਰਾਮਪੁਰਾ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਪਿੰਡ ਰਾਮਪੁਰਾ ਵਿਖੇ ਕਰੀਬ 01 ਕਰੋੜ 33 ਲੱਖ ਦੀ ਲਾਗਤ ਵਾਲੀ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਰੱਖਿਆ। ਇਸ ਸਕੀਮ ਤਹਿਤ ਪਿੰਡ ਵਿੱਚ ਟਿਊਬਵੈੱਲ, ਟੈਂਕੀ, ਵਾਟਰ ਸਪਲਾਈ ਕੁਨੈਕਸ਼ਨ, ਸੋਲਰ…
-

ਵਿਧਾਇਕ ਬੁਧਰਾਮ ਨੇ 6.03 ਕਰੋੜ ਦੀ ਲਾਗਤ ਨਾਲ ਪਿੰਡ ਖੱਤਰੀਵਾਲਾ ਅਤੇ ਕਾਹਨਗੜ੍ਹ ‘ਚ ਵਾਟਰ ਵਰਕਸ ਦਾ ਨੀਂਹ ਪੱਥਰ ਰੱਖਿਆ
ਬੁਢਲਾਡਾ/ਮਾਨਸਾ, 09 ਜੁਲਾਈ:ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੌਰਾਨ ਹਲਕੇ ਦੇ ਦੋ ਪਿੰਡ ਕਾਹਨਗੜ੍ਹ ਅਤੇ ਖੱਤਰੀਵਾਲਾ ਵਿਖੇ ਵਾਟਰ ਵਰਕਸ ਉਸਾਰਨ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਪੂਰਾ ਕਰਦਿਆਂ ਇੰਨ੍ਹਾਂ ਦੋਨਾਂ ਪਿੰਡਾਂ ਵਿੱਚ ਵਾਟਰ ਵਰਕਸ ਦਾ ਨੀਹ ਪੱਥਰ ਰੱਖਿਆ ਗਿਆ ਹੈ।ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਪਿੰਡ ਕਾਹਨਗੜ੍ਹ…
-

ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ – ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ
ਗੁਰਦਾਸਪੁਰ, 09 ਜੁਲਾਈ ( ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਦੇ ਸਕੱਤਰ ਸ. ਹਰਪ੍ਰੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਝਗੜਿਆਂ ਨੂੰ ਲੋਕ ਅਦਾਲਤਾਂ ਰਾਹੀਂ ਹੱਲ ਕਰਵਾਉਣ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ ਹੈ…
-

ਹਰਿਆਣਾ ‘ਚ ਲੱਗੇ ਫਲ਼ਾਂ ਦੇ ਮੇਲੇ ‘ਚ ਪਟਿਆਲਾ ਦੀਆਂ ਫਲ਼ਾਂ ਤੋਂ ਤਿਆਰ ਵਸਤਾਂ ਰਹੀਆਂ ਖਿੱਚ ਦਾ ਕੇਂਦਰ
ਪਟਿਆਲਾ, 9 ਜੁਲਾਈ: ਬਾਗ਼ਬਾਨੀ ਤੇ ਸੈਰ ਸਪਾਟਾ ਵਿਭਾਗ ਹਰਿਆਣਾ ਵੱਲੋਂ ਪਿੰਜੌਰ ਵਿਖੇ ਲਗਾਏ ਗਏ ਤਿੰਨ ਰੋਜ਼ਾ ਮੈਂਗੋ ਮੇਲੇ ‘ਚ ਬਾਗ਼ਬਾਨੀ ਵਿਭਾਗ ਪਟਿਆਲਾ ਵੱਲੋਂ ਭਾਗ ਲੈ ਕੇ ਵਿਭਾਗ ਵੱਲੋਂ ਪੈਦਾ ਕੀਤੇ ਜਾ ਰਹੇ ਵੱਖ-ਵੱਖ ਕਿਸਮਾਂ ਦੇ ਅੰਬਾਂ ਅਤੇ ਅੰਬਾਂ ਤੋਂ ਤਿਆਰ ਕੀਤੇ ਗਏ ਹੋਰ ਸਾਮਾਨ ਦੀ ਪ੍ਰਦਰਸ਼ਨੀ ਲਗਾਈ ਗਈ, ਜੋ ਮੇਲੇ ‘ਚ ਪੁੱਜੇ ਹਜ਼ਾਰਾਂ ਦੀ ਗਿਣਤੀ…
-

“ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ ” ਦੀ ਮਹੀਨੇਵਾਰ ਮੀਟਿੰਗ ਦਾ ਆਯੌਜਨ
ਮਾਲੇਰਕੋਟਲਾ 09 ਜੁਲਾਈ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਅੱਜ ਇਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਦੀ ਰੋਕਥਾਮ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ,ਨਸ਼ਿਆਂ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਠੋਸ ਉਪਰਾਲਿਆਂ ਤੋਂ ਇਲਾਵਾ ਨਸ਼ਿਆਂ ਵਿਰੁੱਧ ਜਨਤਕ ਮੁਹਿੰਮ ਨੂੰ ਅਮਲ…
-

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ‘ਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 9 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ‘ਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਦੀ ਰਸਮ ਅਦਾ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਖੁੱਡੀਆਂ ਪਿੰਡ ਭਾਈ ਕੇ ਕੇਰਾ ਵਿਖੇ ਹੈਲਥ ਵੈਲਨੈਸ ਸੈਂਟਰ, ਪਿੰਡ ਖੇਮਾਖੇੜਾ ਵਿਖੇ ਆਂਗਨਵਾੜੀ ਸੈਂਟਰ ਅਤੇ ਢਾਣੀ ਤੇਲੀਆਂ ‘ਚ ਨਿਕਾਸੀ ਪਾਇਪਲਾਈਨ ਦੇ ਪ੍ਰੋਜੈਕਟ ਲੋਕ ਅਰਪਿਤ ਕੀਤੇ ਗਏ। ਮੰਤਰੀ…
-

ਪ੍ਰਸਾਸ਼ਨਿਕ ਅਧਿਕਾਰੀ ਸੇਵਾ ਕੇਦਰਾਂ ਵਿੱਚ ਆਮ ਲੋਕਾਂ ਨੂੰ ਮਿਲ ਰਹੀਆਂ ਸੇਵਾਵਾਂ ਤੇ ਨਿਗਰਾਨੀ ਰੱਖਣ- ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 09 ਜੁਲਾਈ () ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ 450 ਸਰਕਾਰੀ ਸੇਵਾਵਾਂ ਸੋਖੇ ਢੰਗ ਨਾਲ ਸਮੇਂ ਸਿਰ ਉਪਲੱਬਧ ਕਰਵਾਉਣ ਲਈ ਜਿਕਰਯੋਗ ਉਪਰਾਲੇ ਕੀਤੇ ਗਏ ਹਨ। 1076 ਸੇਵਾ ਨਾਲ ਲੋਕ ਘਰ ਬੈਠੇ 449 ਸੇਵਾਵਾਂ ਦਾ ਲਾਭ ਹਾਸਲ ਕਰ ਰਹੇ ਹਨ, ਜਦੋਂ ਕਿ ਸੇਵਾ ਕੇਂਦਰਾਂ ਵਿਚ 450 ਸੇਵਾਵਾ ਉਪਲੱਬਧ ਹਨ। ਸੇਵਾਂ ਕੇਂਦਰਾਂ ਦੀ ਕਾਰਗੁਜਾਰੀ ਦੀ ਸਮੀਖਿਆ ਕਰਨ…
-

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਘਨੌਰ ਖੁਰਦ ‘ਚ ਆਂਗਣਵਾੜੀ ਸੈਂਟਰ ਦੀ ਨਵੀਂ ਇਮਾਰਤ ਦਾ ਉਦਘਾਟਨ
ਧੂਰੀ, 08 ਜੁਲਾਈ: ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਘਨੌਰ ਖੁਰਦ ਵਿਖੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਨਵੀਨਤਮ ਢੰਗ ਨਾਲ ਬਣੀ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਸ. ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ…
-

ਰਾਜ-ਪੱਧਰੀ ਬਿਜਨਸ ਬਲਾਸਟਰ ਐਕਸਪੋ-2025 ਵਿੱਚ ਮੋਗਾ ਦੀਆਂ ਦੋ ਟੀਮਾਂ ਨੇ ਵਧਾਇਆ ਜਿਲ੍ਹੇ ਦਾ ਮਾਣ
ਮੋਗਾ 9 ਜੁਲਾਈ ਸੂਬੇ ਦੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨੌਕਰੀ ਲੱਭਣ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਾਉਣ ਦੀ ਮੰਤਵ ਦੇ ਨਾਲ ਸ਼ੁਰੂ ਕੀਤੀ ਬਿਜਨਸ ਬਲਾਸਟਰ ਸਕੀਮ-ਅਧੀਨ ਰਾਜ ਪੱਧਰੀ ਐਕਸਪੋ -2025 ਆਈ.ਆਈ.ਟੀ. ਰੋਪੜ ਵਿਖੇ 5 ਜੁਲਾਈ ਨੂੰ ਹੋਇਆ। ਜ਼ਿਲ੍ਹਾ ਸਿੱਖਿਆ ਅਫਸਰ (ਸ.ਸ.)ਮੋਗਾ ਸ੍ਰੀ ਆਸ਼ੀਸ਼ ਸ਼ਰਮਾ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ…
-

ਸਰਕਾਰ ਵਲੋਂ 91,446 ਲਾਭਪਾਤਰੀਆਂ ਨੂੰ 13.71 ਕਰੋੜ ਰੁਪਏ ਪੈਨਸ਼ਨ ਵਜੋਂ ਜਾਰੀ: ਡਿਪਟੀ ਕਮਿਸ਼ਨਰ
ਬਰਨਾਲਾ, 9 ਜੁਲਾਈ ਸਰਕਾਰ ਵਲੋਂ ਬਜ਼ੁਰਗਾਂ, ਵਿਧਵਾ ਔਰਤਾਂ, ਦਿਵਿਆਂਗਜਨਾਂ ਤੇ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਵਜੋਂ ਪ੍ਰਤੀ ਮਹੀਨਾ 1500 ਰੁਪਏ ਰਾਸ਼ੀ ਸਿੱਧੀ ਬੈਂਕ ਖਾਤਿਆਂ ‘ਚ ਪਾਉਣ ਦਾ ਪ੍ਰਬੰਧ ਹੈ, ਜਿਸ ਤਹਿਤ ਹਰ ਮਹੀਨੇ ਕਰੋੜਾਂ ਰੁਪਏ ਦੀ ਰਾਸ਼ੀ ਪੈਨਸ਼ਨਾਂ ਵਜੋਂ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਸਕੇ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ…
-

ਬਠਿੰਡਾ ਵਿੱਚ ਪਾਕਿਸਤਾਨ ਦੀ ਹਮਾਇਤ ਵਾਲੇ ਡਰੱਗ ਤਸਕਰੀ ਕਾਰਟਲ ਦਾ ਪਰਦਾਫਾਸ਼; 40 ਕਿਲੋ ਹੈਰੋਇਨ ਸਮੇਤ ਛੇ ਗ੍ਰਿਫ਼ਤਾਰ
ਚੰਡੀਗੜ੍ਹ/ਬਠਿੰਡਾ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ-ਤਸਕਰੀ ਦੀ ਸਮੱਸਿਆ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਬਠਿੰਡਾ ਪੁਲਿਸ ਨੇ ਛੇ ਮੁੱਖ ਨਸ਼ਾ ਤਸਕਰਾਂ ਨੂੰ 40 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਵਿਦੇਸ਼ੀ ਤਸਕਰਾਂ ਦੁਆਰਾ ਚਲਾਏ ਜਾ ਰਹੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟਲ ਦਾ ਪਰਦਾਫਾਸ਼ ਕੀਤਾ…
-

ਹਰਜੋਤ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਹਲਫ਼ਨਾਮੇ ਬਾਰੇ ਫੈਸਲਾ ਤਾਨਾਸ਼ਾਹੀ ਤੇ ਆਪਹੁਦਰਾ ਕਰਾਰ, ਮੁੜ ਵਿਚਾਰਨ ਦੀ ਮੰਗ
ਚੰਡੀਗੜ੍ਹ, 8 ਜੁਲਾਈ: ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 2025-26 ਸੈਸ਼ਨ ਵਿੱਚ ਨਵੇਂ ਦਾਖਲਿਆਂ ਲਈ ਲਾਜ਼ਮੀ ਤੌਰ ’ਤੇ ਹਲਫ਼ਨਾਮਾ/ਅੰਡਰਟੇਕਿੰਗ ਲੈਣ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਫੈਸਲੇ ਨੂੰ ‘‘ਤਾਨਾਸ਼ਾਹੀ ਅਤੇ ਆਪਹੁਦਰਾ’’ ਕਰਾਰ ਦਿੱਤਾ ਹੈ। ਉਨ੍ਹਾਂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪੱਤਰ ਲਿਖ ਕੇ ਇਸ ਬਾਰੇ ਸਪੱਸ਼ਟੀਕਰਨ ਮੰਗਿਆ ਹੈ। ਸ. ਹਰਜੋਤ ਸਿੰਘ…
-

ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੇ ਨਵ ਨਿਯੁਕਤ 2 ਡਾਇਰੈਕਟਰਜ ਨੇ ਅਹੁਦਾ ਸੰਭਾਲਿਆ
ਚੰਡੀਗੜ੍ਹ, 8 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਬੋਰਡ ਆਫ ਡਾਇਰੈਕਟਰਜ ਦੇ ਨਿਯੁਕਤ ਕੀਤੇ ਗਏ ਨਾਨ-ਆਫਿਸ਼ੀਅਲ ਡਾਇਰੈਕਟਰ ਸ਼੍ਰੀ ਦਿਨੇਸ਼ ਕੁਮਾਰ ਅਤੇ ਸ਼੍ਰੀ ਜਸਵੀਰ ਸਿੰਘ ਵੱਲੋਂ ਅੱਜ ਚੰਡੀਗੜ੍ਹ ਵਿਖੇ ਸਥਿਤ ਬੈਕਫਿੰਕੋ ਮੁੱਖ ਦਫਤਰ ਵਿਖੇ ਚੇਅਰਮੈਨ, ਬੈਕਫਿੰਕੋ ਸ਼੍ਰੀ ਸੰਦੀਪ ਸੈਣੀ ਦੀ ਹਾਜ਼ਰੀ…
-

ਮਾਨ ਸਰਕਾਰ ਦੇ ਯਤਨਾਂ ਸਦਕਾ ਸੁਲਤਾਨਪੁਰ ਲੋਧੀ ਸ਼ਹਿਰ ਦੀ ਬਦਲੇਗੀ ਨੁਹਾਰ: ਡਾ. ਰਵਜੋਤ ਸਿੰਘ
ਚੰਡੀਗੜ੍ਹ, 8 ਜੁਲਾਈ:ਪੰਜਾਬ ਦੀ ਮਾਨ ਸਰਕਾਰ ਦੇ ਯਤਨਾਂ ਨਾਲ ਸੁਲਤਾਨਪੁਰ ਲੋਧੀ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ ਅਤੇ ਸ਼ਹਿਰ ਵਿਖੇ ਅਤੀ ਆਧੁਨਿਕ ਸਹੂਲਤਾਂ ਉਪਲੱਬਧ ਹੋਣਗੀਆਂ। ਇਹ ਐਲਾਨ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ 240 ਕਰੋੜ ਰੁਪਏ ਦੇ 23 ਪ੍ਰਾਜੈਕਟ ਸ਼ਹਿਰ ਦੇ ਜੀਵਨ ਪੱਧਰ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣਗੇ, ਸ਼ਹਿਰੀ ਚੁਣੌਤੀਆਂ…
-

ਪੰਜਾਬ ਪੁਲਿਸ ਨੇ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਜਲੰਧਰ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਕਾਰਕੁੰਨ ਕਾਬੂ
ਚੰਡੀਗੜ੍ਹ/ਜਲੰਧਰ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਆਪਰੇਟਿਵ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਗਿਰੋਹ ਵੱਲੋਂ ਪੰਜਾਬ ਅਤੇ ਮੱਧ ਪ੍ਰਦੇਸ਼…
-

ਲਾਲਜੀਤ ਸਿੰਘ ਭੁੱਲਰ ਨੇ 12 ਨਵ-ਨਿਯੁਕਤ ਜੇਲ੍ਹ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 8 ਜੁਲਾਈ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਇੱਕ ਰਸਮੀ ਸਮਾਰੋਹ ਦੌਰਾਨ ਨਵੇਂ ਭਰਤੀ ਹੋਏ 12 ਜੇਲ੍ਹ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਾਲ ਆਤਮ ਨਗਰ ਲੁਧਿਆਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ ਅਤੇ ਏਡੀਜੀਪੀ ਜੇਲ੍ਹਾਂ ਸ੍ਰੀ ਅਰੁਣ…
-

ਵਿੱਤ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ
ਚੰਡੀਗੜ੍ਹ, 8 ਜੁਲਾਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਨ, ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਕਈ ਮੀਟਿੰਗਾਂ ਕੀਤੀਆਂ। ਤਿੰਨ ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੇ ਵਿਚਾਰ-ਵਟਾਂਦਰੇ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵਿੱਚ ਉਨ੍ਹਾਂ…
-

ਲਾਲ ਚੰਦ ਕਟਾਰੂਚੱਕ ਵੱਲੋਂ ਈ-ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਡੀਐਫਐਸਸੀਜ਼ ਨੂੰ ਜੰਗੀ ਪੱਧਰ ‘ਤੇ ਕੰਮ ਕਰਨ ਦੇ ਨਿਰਦੇਸ਼
ਚੰਡੀਗੜ੍ਹ, 8 ਜੁਲਾਈ: ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਮੁਫਤ ਰਾਸ਼ਨ (ਕਣਕ) ਮਿਲਦੇ ਰਹਿਣ ਨੂੰ ਯਕੀਨੀ ਬਣਾਉਣ ਲਈ ਈ-ਕੇਵਾਈਸੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀਐਫਐਸਸੀਜ਼) ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਇਸ…
-

ਸੰਜੈ ਵਰਮਾ ਦੇ ਪਰਿਵਾਰ ਨੂੰ ਮਿਲੇਗਾ ਇਨਸਾਫ, ਕਾਤਲਾਂ ਨੂੰ ਮਿਲੇਗੀ ਸਖ਼ਤ ਸਜਾ-ਗੁਰਮੀਤ ਸਿੰਘ ਖੁੱਡੀਆਂ
ਅਬੋਹਰ (ਫਾਜ਼ਿਲਕਾ) 8 ਜੁਲਾਈਪੰਜਾਬ ਦੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਅਬੋਹਰ ਦੇ ਕਾਰੋਬਾਰੀ ਸੰਜੈ ਵਰਮਾ ਦੇ ਪਰਿਵਾਰ ਨੂੰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਉਨ੍ਹਾਂ ਨੇ ਇਸ ਮੌਕੇ ਮ੍ਰਿਤਕ ਸੰਜੈ ਵਰਮਾ ਦੇ ਭਰਾ ਜਗਤ ਵਰਮਾ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸੰਜੈ ਵਰਮਾ ਦੇ ਰੂਪ ਵਿਚ ਇਕ ਬਹੁਤ ਹੀ…
-

ਵਿਧਾਇਕ ਸ਼ੈਰੀ ਕਲਸੀ ਨੇ ਨੌਸ਼ਹਿਰਾ ਮੱਝਾ ਸਿੰਘ ਦੇ ਵਾਸੀਆਂ ਦੀ ਮੰਗ ਪੂਰੀ ਕੀਤੀ-ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਟੈਂਕੀ ਦਾ ਕਰਵਾਇਆ ਨਿਰਮਾਣ
ਨੌਸ਼ਹਿਰਾ ਮੱਝਾ ਸਿੰਘ/ਬਟਾਲਾ, 8 ਜੁਲਾਈ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ਦੇ ਪਿੰਡਾਂ ਅੰਦਰ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਟੈਂਕੀ ਦਾ ਨਿਰਮਾਣ ਕਰਵਾਇਆ ਗਿਆ ਹੈ। ਹਲਕੇ ਅੰਦਰ ਕਰਵਾ ਜਾ…