Tag: news
-

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 15 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਵਿਅਕਤੀਆਂ ਨੂੰ 9.549 ਕਿਲੋ ਹੈਰੋਇਨ, 5.459 ਕਿਲੋ ਅਫੀਮ ਅਤੇ ਗੈਰ-ਕਾਨੂੰਨੀ .30 ਬੋਰ ਦੇ ਪਿਸਤੌਲ ਸਮੇਤ ਗ੍ਰਿਫਤਾਰ ਕਰਕੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਤਿੰਨ…
-

ਜਾਗਰੂਕਤਾ ਮੁਹਿੰਮ ਤਹਿਤ ਲੰਬੀ ਹਲਕੇ ਦੇ ਪਿੰਡ ਮਹਿਣਾ, ਖਿਉਵਾਲੀ ਅਤੇ ਕਿੱਲਿਆਂਵਾਲੀ ਵਿਖੇ ਦਿਖਾਈ ਦਸਤਾਵੇਜੀ ਫਿਲਮ
ਲੰਬੀ/ ਸ੍ਰੀ ਮੁਕਤਸਰ ਸਾਹਿਬ, 28 ਅਗਸਤ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਮਹਿਣਾ, ਖਿਉਵਾਲੀ ਅਤੇ ਕਿੱਲਿਆਂਵਾਲੀ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ,…
-

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ
*ਗੋਇੰਦਵਾਲ ਸਾਹਿਬ; 26 ਅਗਸਤ: * ਰੱਖੜੀ ਦੇ ਤਿਉਹਾਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 1.37 ਲੱਖ ‘ਸਤਿਕਾਰ ਸਖੀਆਂ’ ਨੂੰ 52.20 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਤਬਦੀਲ ਕਰਕੇ ‘ਭਰਾ’ ਦਾ ਫਰਜ਼ ਨਿਭਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪੂਰੇ ਪੰਜਾਬ ਦੀਆਂ ਔਰਤਾਂ ਤੱਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਪਹੁੰਚਾਉਣ ਵਿੱਚ ਸਤਿਕਾਰ ਸਖੀਆਂ…
-

ਕਾਰਪੋਰੇਸ਼ਨ ਬਟਾਲਾ ਦੀ ਪਹਿਲੀ ਹਾਊਸ ਦੀ ਮੀਟਿੰਗ ਵਿੱਚ ਇਤਿਹਾਸਕ ਮਤੇ ਪਾਸ- ਵਿਧਾਇਕ ਸ਼ੈਰੀ ਕਲਸੀ
ਬਟਾਲਾ, 21 ਅਗਸਤ ( ) ਅੱਜ ਕਾਰਪੋਰੇਸ਼ਨ ਬਟਾਲਾ ਹਾਊਸ ਦੀ ਪਹਿਲੀ ਮੀਟਿੰਗ ਵਿੱਚ ਬਟਾਲਾ ਸ਼ਹਿਰ ਦੇ ਵਿਕਾਸ ਤੇ ਤਰੱਕੀ ਲਈ ਇਤਿਹਾਸਕ ਮਤੇ ਪਾਸ ਕੀਤੇ ਗਏ। ਹਾਊਸ ਦੀ ਮੀਟਿੰਗ ਵਿੱਚ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕਾਰੋਪਰੇਸ਼ਨ ਦੇ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ, ਕਾਰਪੋਰੇਸ਼ਨ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ, ਸੀਨੀਅਰ ਡਿਪਟੀ ਮੇਅਰ ਸ਼੍ਰੀਮਤੀ ਸੁਖਰਾਜ ਕੌਰ ਅਤੇ…