Tag: ng news
-

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ
ਚੰਡੀਗੜ੍ਹ; 25 ਅਗਸਤ 2026: ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ ਅਤੇ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਸੂਬੇ ਦੀ ਲੜਾਈ ਵਿੱਚ ਇੱਕ ਅਹਿਮ ਥੰਮ੍ਹ ਵਜੋਂ ਉੱਭਰ ਰਹੀਆਂ ਹਨ। ਸਬਸਟੈਂਸ ਯੂਜ਼ ਡਿਸਆਰਡਰ (SUD) ਤੋਂ ਪੀੜਤ ਲੋਕ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ 547 ਆਊਟਪੇਸ਼ੈਂਟ ਓਪਿਓਇਡ…
-

ਵਿੱਤਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ 3 ਘੰਟੇ ਮੀਟਿੰਗਾਂ; ਵਿਭਾਗਾਂ ਨੂੰ ਮੰਗਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ
ਚੰਡੀਗੜ੍ਹ; 26 ਅਗਸਤ 2026 ਆਪਣੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਕਈ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਇਹ ਮੀਟਿੰਗਾਂ ਉਨ੍ਹਾਂ ਦੇ…
-

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ: 27 ਪ੍ਰਾਪਰਟੀਆਂ ਤੋਂ ਲਗਭਗ 5400 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ, 22 ਅਗਸਤ:* ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਨੇ ਪ੍ਰਾਪਰਟੀਆਂ ਦੀ ਨਿਲਾਮੀ ਸਬੰਧੀ ਹੁਣ ਤੱਕ ਦੇ ਆਪਣੇ ਸਰਬੋਤਮ ਪ੍ਰਦਰਸ਼ਨ ਵਿੱਚ 27 ਪ੍ਰਾਪਰਟੀਆਂ ਨੂੰ ਸਫ਼ਲਤਾਪੂਰਵਕ ਨਿਲਾਮ ਕਰਕੇ ਕੁੱਲ 5391 ਕਰੋੜ ਦੀ ਆਮਦਨ ਪ੍ਰਾਪਤ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪ੍ਰਾਪਰਟੀਆਂ…