Tag: puBreaking news
-

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ
ਚੰਡੀਗੜ੍ਹ 8 ਸਤੰਬਰ- ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਇੱਕ ਦੁਖਦਾਈ ਮੌਤ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੀੜਤ ਪਰਿਵਾਰ ਨੂੰ ਇੱਜ਼ਤ ਨਾਲ ਦੁੱਖ ਮਨਾਉਣ ਦਿੱਤਾ ਜਾਣਾ ਚਾਹੀਦਾ ਹੈ ਅਤੇ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ‘ਆਪ’ ਨੇ…