Tag: Punjab Cabinet
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ
ਚੰਡੀਗੜ੍ਹ, 5 ਸਤੰਬਰ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਆਗਾਮੀ ਸਾਉਣੀ ਮੰਡੀਕਰਨ ਸੀਜ਼ਨ (ਕੇ.ਐਮ.ਐਸ.) 2026-27 ਦੌਰਾਨ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਅਤੇ ਢੋਆ-ਢੁਆਈ ਨੂੰ ਯਕੀਨੀ ਬਣਾਉਣ ਲਈ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਲੋਕ ਸੇਵਾ ਕਮਿਸ਼ਨ (ਗਰੁੱਪ ‘ਏ’) ਸੇਵਾ ਨਿਯਮ, 2012 ਵਿੱਚ ਸੋਧ,…