Tag: Punjab Headlines
-

ਯੁੱਧ ਨਸ਼ਿਆਂ ਵਿਰੁੱਧ: ਵਿਧਾਇਕ ਉੱਗੋਕੇ ਨੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਦਿੱਤਾ ਸੱਦਾ
ਤਪਾ, 12 ਮਾਰਚ ਯੂਨੀਵਰਸਿਟੀ ਕਾਲਜ ਢਿੱਲਵਾਂ ਵੱਲੋਂ ਪਿੰਡ ਉੱਗੋਕੇ ਵਿੱਚ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਲਾਇਆ ਗਿਆ ਜਿਸ ਦਾ ਉਦਘਾਟਨ ਵਿਧਾਇਕ ਸ. ਲਾਭ ਸਿੰਘ ਉੱਗੋਕੇ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਾਲਜ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਅੰਦਰ ਹੱਥੀਂ ਕੰਮ ਕਰਨ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਮਾਜ ਤੇ ਮਾਨਵਤਾ ਸਾਹਮਣੇ…
-

ਸਿਹਤ ਵਿਭਾਗ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਜਾਗਰੂਕਤਾ ਰੈਲੀ ਕੱਢੀ
ਫਤਿਹਗੜ੍ਹ ਸਾਹਿਬ :-12 ਮਾਰਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਬੰਧੀ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਜਾਗਰੂਕਤਾ ਰੈਲੀ ਵਿੱਚ ਸਰਸਵਤੀ ਨਰਸਿੰਗ…
-

ਚੋਣ ਪ੍ਰਕਿਰਿਆ ਵਿੱਚ ਸੁਧਾਰ ਕਰਨ ਅਤੇ ਬੀ.ਐਲ.ਏ. ਨਿਯੁਕਤ ਕਰਨ ਨੂੰ ਲੈ ਕੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਲਏ ਗਏ ਸੁਝਾਅ
ਸ੍ਰੀ ਅਨੰਦਪੁਰ ਸਾਹਿਬ 12 ਮਾਰਚ () ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਮੁਤਾਬਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ, 049 ਅਨੰਦਪੁਰ ਸਾਹਿਬ, ਜਸਪ੍ਰੀਤ ਸਿੰਘ, ਪੀ.ਸੀ.ਐਸ. ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅੱਜ ਮੀਟਿੰਗ ਕਰਕੇ ਵੋਟਰ ਸੂਚੀ, ਚੋਣਾਂ ਕੰਡਕਟ ਕਰਨ, ਬੀ.ਐਲ.ਏ. ਦੀ ਨਿਯੁਕਤੀ, ਸ਼ਿਕਾਇਤ ਨਿਵਾਰਣ ਅਤੇ ਚੋਣਾਂ ਸਬੰਧੀ ਕਿਸੇ ਵੀ ਪ੍ਰਕਾਰ ਦੇ ਹੋਰ ਮੁੱਦਿਆਂ ਪ੍ਰਤੀ ਸੁਝਾਅ ਲਏ ਗਏ। ਇਸ ਦੌਰਾਨ ਉਨਾਂ ਰਾਜਨੀਤਿਕ ਪਾਰਟੀਆਂ…
-

ਰਾਸ਼ਨ ਲੈਣ ਲਈ ਲਾਭਪਾਤਰੀਆਂ ਦੀ ਈ.ਕੇ.ਵਾਈ.ਸੀ. ਜ਼ਰੂਰੀ: ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ
ਸ੍ਰੀ ਮੁਕਤਸਰ ਸਾਹਿਬ, 12 ਮਾਰਚ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਜਨਵਰੀ 2025 ਤੋਂ ਮਾਰਚ 2025 ਤੱਕ ਦੇ ਫੇਜ਼ ਦੀ 96% ਕਣਕ ਦੀ ਵੰਡ ਲਾਭਪਾਤਰੀਆਂ ਨੂੰ ਕੀਤੀ ਜਾ ਚੁੱਕੀ ਹੈ, ਜੋ ਕਿ ਰਾਜ ਵਿੱਚ ਸਭ ਤੋਂ ਵੱਧ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਸ੍ਰੀ ਸੁਖਵਿੰਦਰ ਸਿੰਘ ਗਿੱਲ ਨੇ ਜ਼ਿਲ੍ਹੇ ਦੇ ਸਮੂਹ ਨਿਰੀਖਕਾਂ ਅਤੇ…
-

ਪੋਸ਼ਟਿਕ ਖੁਰਾਕ ਅਤੇ ਫ਼ੂਡ ਫੋਰਟੀ-ਫਿਕੇਸ਼ਨ ਸੰਬੰਧੀ ਲਗਾਇਆ ਗਿਆ ਦੋ ਰੋਜ਼ਾ ਸੈਮੀਨਾਰ
ਤਰਨ ਤਾਰਨ, ਮਾਰਚ 12 ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ ਦੀ ਅਗਵਾਈ ਹੇਠ ਮੰਗਲਵਾਰ ਅਤੇ ਬੁਧਵਾਰ ਨੂੰ ਤਰਨ ਤਾਰਨ ਸ਼ਹਿਰ ਅਤੇ ਸਰਕਰੀ ਸੀਨੀਅਰ ਸੈਕੰਡਰੀ ਸਕੂਲ, ਅਲੀਦੀਨਪੁਰ ਵਿਖੇ ਅਤੇ ਪੋਸ਼ਟਿਕ ਖੁਰਾਕ ਅਤੇ ਫੂਡ ਫੋਰਟੀ-ਫੀਕੇਸ਼ਨ ਬਾਰੇ ਦੋ ਰੋਜ਼ਾ ਵਿਸ਼ੇਸ਼ ਸੈਮੀਨਾਰ ਕਰਵਾਏ ਗਏ। ਇਨਾ ਸੈਮੀਨਾਰਾਂ ਵਿਚ ਖਪਤਕਾਰ ਜਥੇਬੰਦੀ ਦੇ ਨੁਮਾਇੰਦੇ, ਖਾਣ-ਪੀਣ…
-

ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਨੇ ਕਰਵਾਇਆ ਸਾਈਕਲੋਥੋਨ
ਮਾਲੇਰਕੋਟਲਾ 12 ਮਾਰਚ :ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰੰਭੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਾਗਰੂਕਤਾ ਪੈਦਾ ਕਰਨ ਲਈ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਵਲੋਂ ਸਾਈਕਲੋਥੋਨ ਦਾ ਆਯੋਜਨ ਕੀਤਾ ਗਿਆ । ਇਸ ਸਾਈਕਲੋਥੋਨ ਨੂੰ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਅਤੇ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਜ਼ਿਲ੍ਹਾ ਪ੍ਰਸਾਸ਼ਨ ਵਲੋਂ ਆਯੋਜਿਤ ਕੀਤੇ ਗਏ ਵਿਸ਼ਾਲ…
-

ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ ਨਾਲ ਕੀਤੀ ਮੁਲਾਕਾਤ-ਆਗਾਮੀ ਕਣਕ ਦੀ ਖਰੀਦ ਸਮੇਤ ਵੱਖ-ਵੱਖ ਮੁੱਦਿਆਂ ’ਤੇ ਕੀਤੀ ਵਿਚਾਰ ਚਰਚਾ
ਬਟਾਲਾ, 12 ਮਾਰਚ ( ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਲੋਂ ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨਾਲ ਮੁਲਾਕਾਤ ਕਰਕੇ ਆਗਾਮੀ ਕਣਕ ਦੀ ਖਰੀਦ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਖ਼ੁਰਾਕ, ਸਿਵਲ ਸਪਲਾਈ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਕੈਬਨਿਟ ਮੰਤਰੀ…
-

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਕਾਰਜਕਾਰੀ ਇੰਜਨੀਅਰ ਮੁੱਅਤਲ
ਫਾਜ਼ਿਲਕਾ 11 ਮਾਰਚਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਧਰਮਿੰਦਰ ਸਿੰਘ ਨੂੰ ਨੌਕਰੀ ਤੋਂ ਮੁਅਤਲ ਕਰ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਉਹਨਾਂ ਬਾਬਤ ਬਹੁਤ ਸਾਰੀਆਂ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ। ਜਿਸ ਤੋਂ ਬਾਅਦ ਉਹਨਾਂ ਨੂੰ ਅੱਜ ਚੰਡੀਗੜ੍ਹ ਵਿਖੇ ਵਿਭਾਗ ਦੇ ਮੁੱਖ…
-

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 85 ਟਰੈਵਲ ਏਜੰਟਾਂ ਨੂੰ ਨੋਟਿਸ ਜਾਰੀ
ਗੁਰਦਾਸਪੁਰ, 11 ਮਾਰਚ ( ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹੇ ਦੇ 85 ਟਰੈਵਲ ਏਜੰਟਾਂ ਨੂੰ ਨੋਟਿਸ ਜਾਰੀ ਕਰਕੇ ਹਦਾਇਤ ਕੀਤੀ ਹੈ ਕਿ ਉਹ ਇੱਕ ਹਫ਼ਤੇ ਦੇ ਅੰਦਰ ਆਪਣੇ ਟਰੈਵਲ ਏਜੰਟੀ ਦੇ ਲਾਇਸੰਸ ਰੀਨਿਊ ਕਰਵਾ ਲੈਣ ਨਹੀਂ ਤਾਂ ਉਨ੍ਹਾਂ ਦੇ ਲਾਇਸੰਸ ਰੱਦ ਕਰ ਦਿੱਤੇ ਜਾਣਗੇ। ਵਧੀਕ ਡਿਪਟੀ ਕਮਿਸ਼ਨਰ…
-

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ ਕੰਮਕਾਜ ਦੀ ਸਮੀਖਿਆ, ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੇ ਆਦੇਸ਼
ਚੰਡੀਗੜ੍ਹ, 11 ਮਾਰਚ:ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਾਬਕਾ ਸੈਨਿਕ ਕਾਰਪੋਰੇਸ਼ਨ (ਪੈਸਕੋ) ਦੀ ਮਜ਼ਬੂਤੀ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ…
-

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ-ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 11 ਮਾਰਚ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਆਰੰਭ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦੇ ਉਦੇਸ਼ ਨਾਲ ਅੱਜ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਦੌਰਾ ਕੀਤਾ।…
-

ਪੰਜਾਬ ਪੁਲਿਸ ਵੱਲੋਂ ਸੜਕ ਸੁਰੱਖਿਆ ਸਬੰਧੀ ਹੋਰਨਾਂ ਪਹਿਲਕਦਮੀਆਂ ਲਈ ਰਾਹਗਿਰੀ ਫਾਊਂਡੇਸ਼ਨ ਅਤੇ ਅਰਬਨ ਲੈਬ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ
ਚੰਡੀਗੜ੍ਹ, 11 ਮਾਰਚ:ਸੜਕ ਸੁਰੱਖਿਆ, ਕਾਨੂੰਨ ਲਾਗੂ ਕਰਨ, ਸ਼ਹਿਰੀ ਆਵਾਜਾਈ ਅਤੇ ਲੋਕਾਂ ਦਰਮਿਆਨ ਜਾਗਰੂਕਤਾ ਨੂੰ ਵਧਾਉਣ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਰਾਹਗਿਰੀ ਫਾਊਂਡੇਸ਼ਨ ਅਤੇ ਦ ਅਰਬਨ ਲੈਬ ਫਾਊਂਡੇਸ਼ਨ ਨਾਲ ਦੋ ਸਮਝੌਤੇ ਸਹੀਬੱਧ ਕੀਤੇ। ਦੱਸਣਯੋਗ ਹੈ ਕਿ ਇਹਨਾਂ ਸਮਝੌਤਿਆਂ ‘ਤੇ ਸ਼ੈਲੀ ਕੁਲਸ਼੍ਰੇਸ਼ਠ ਅਤੇ ਅਭਿਜੀਤ ਲੋਕਰੇ ਨੇ ਆਨਲਾਈਨ ਅਤੇ…
-

ਪੰਜਾਬ ਸਰਕਾਰ ਵੱਲੋਂ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਕੀਤਾ ਜਾਵੇਗਾ ਵਾਧਾ
ਚੰਡੀਗੜ੍ਹ, 11 ਮਾਰਚ: ਨਰਮੇ ਦੇ ਬਿਜਾਈ ਸੀਜ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸੂਬੇ ਭਰ ਦੇ ਕਿਸਾਨਾਂ ਲਈ ਪੰਜਾਬ ਖੇਤਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਕਪਾਹ ਦੇ ਬੀਜਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਂਦਿਆਂ ‘ਚਿੱਟਾ ਸੋਨਾ’ ਵਜੋਂ ਜਾਣੀ ਜਾਂਦੀ ਨਰਮੇ ਦੀ ਫਸਲ ਅਧੀਨ ਰਕਬੇ ਨੂੰ ਵਧਾਉਣ ਸਬੰਧੀ ਯਤਨਾਂ ਵਿੱਚ ਤੇਜ਼ੀ ਲਿਆਂਦੀ ਹੈ।…
-

ਸਨਅਤਕਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ: 31 ਦਸੰਬਰ 2025 ਤੱਕ ਡਿਫਾਲਟਰਾਂ ਨੂੰ ਦੰਡ ਵਿਆਜ ਦੀ 100 ਫੀਸਦੀ ਛੋਟ- ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 11 ਮਾਰਚ: ਪਿਛਲੇ ਹਫਤੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਦੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਸ਼ੁਰੂ ਕਰਨ ਲਈ ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ…
-

ਸੂਬਾ ਸਰਕਾਰ ਹਾੜ੍ਹੀ ਮੰਡੀਕਰਨ ਸੀਜ਼ਨ 2025-26 ਲਈ ਲੋੜੀਂਦੀ ਸਟੋਰੇਜ ਸਪੇਸ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 11 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਗਾਮੀ ਹਾੜ੍ਹੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) 2025-26 ਲਈ ਲੋੜੀਂਦੀ ਸਟੋਰੇਜ ਸਪੇਸ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਜ਼ਿਲਾ ਖੁਰਾਕ ਸਪਲਾਈ ਕੰਟਰੋਲਰਾਂ(ਡੀ.ਐਫ.ਐਸ.ਸੀਜ਼.) ਵੱਲੋਂ ਪਿਛਲੇ ਸਾਉਣੀ ਸੀਜ਼ਨ ਨਾਲ ਸਬੰਧਿਤ ਚੌਲਾਂ ਦੀ ਮਿੱਲਿੰਗ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ…
-

ਬਰਿੰਦਰ ਕੁਮਾਰ ਗੋਇਲ ਨੇ ਲੋਕ ਪੱਖੀ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਸਾਰੇ ਭਾਈਵਾਲਾਂ ਨਾਲ ਕੀਤੀ ਅਹਿਮ ਮੀਟਿੰਗ
ਚੰਡੀਗੜ੍ਹ, 11 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮਾਈਨਿੰਗ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਾਈਨਿੰਗ ਅਤੇ ਕਰੱਸ਼ਰ ਉਦਯੋਗਾਂ ਦੇ ਪ੍ਰਮੁੱਖ ਭਾਈਵਾਲਾਂ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਦਾ ਉਦੇਸ਼ ਪਾਰਦਰਸ਼ਤਾ, ਸਥਿਰਤਾ, ਅਤੇ ਆਰਥਿਕ ਕੁਸ਼ਲਤਾ ‘ਤੇ ਕੇਂਦ੍ਰਿਤ ਇੱਕ ਪ੍ਰਗਤੀਸ਼ੀਲ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਵਿਚਾਰ ਚਰਚਾ ਕਰਨਾ…
-

ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਦੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਜਾਰੀ ਰੱਖਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਤੇਜ਼ ਕੀਤਾ
ਚੰਡੀਗੜ੍ਹ/ਐਸ.ਬੀ.ਐਸ ਨਗਰ/ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 11 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਕਾਰਾਤਮਕ ਸਿੱਟੇ ਸਾਹਮਣੇ ਆ ਰਹੇ ਹਨ ਅਤੇ ਇਸ ਪਹਿਲਕਦਮੀ ਨਾਲ ਆਮ ਲੋਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ।…
-

ਸਮੇਂ ਦੇ ਹਾਣੀ ਬਣ ਕੇ ਹੀ ਖੇਤੀ ਨੂੰ ‘ਉਤਮ ਖੇਤੀ’ ਬਣਾ ਸਕਦੇ ਹਾਂ- ਵਿਧਾਇਕ ਸੇਖੋਂ
ਫਰੀਦਕੋਟ 11 ਫਰਵਰੀ 2025 ( ) ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ, ਫ਼ਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ । ‘ਨਵੀਆਂ ਖੇਤੀ ਤਕਨੀਕਾਂ ਅਪਣਾਓ, ਖਰਚ ਘਟਾਓ, ਝਾੜ ਵਧਾਓ’ ਦੇ ਉਦੇਸ਼ ਨੂੰ ਲੈ ਕੇ ਲਗਾਏ ਇਸ ਕਿਸਾਨ ਮੇਲੇ ਵਿੱਚ ਡਾ. ਸਤਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀ .ਏ .ਯੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦੋਂ ਕਿ ਸ. ਗੁਰਦਿੱਤ…
-

ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਦੀ ਟ੍ਰੇਨਿੰਗ ਸਫ਼ਲਤਾ ਪੂਰਵਕ ਹੋਈ
ਬਰਨਾਲਾ, 11 ਮਾਰਚਜ਼ਿਲ੍ਹਾ ਬਰਨਾਲਾ ਵਿਖੇ ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਨੂੰ ਦਿੱਤੀ ਜਾ ਰਹੀ ਟ੍ਰੇਨਿੰਗ ਸਫਲਤਾਪੂਰਵਕ ਸਮਾਪਤ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਇਟ ਪ੍ਰਿੰਸੀਪਲ ਡਾਕਟਰ ਮੁਨੀਸ਼ ਮੋਹਨ ਸ਼ਰਮਾ ਨੇ ਦੱਸਿਆ ਕਿ ਪ੍ਰਾਇਮਰੀ ਵਰਗ ਲਈ ਸਰਕਾਰੀ ਪ੍ਰਾਇਮਰੀ ਸਕੂਲ ਬਾਜਵਾ ਪੱਤੀ, ਬਰਨਾਲਾ ਅਤੇ ਸੈਕੰਡਰੀ ਵਰਗ ਲਈ ਡਾਇਟ ਚੀਮਾ ਜੋਧਪੁਰ ਵਿਖੇ ਅਧਿਆਪਕਾਂ ਨੂੰ ਮਿਸ਼ਨ ਸਮਰੱਥ ਤਹਿਤ ਰਿਸੋਰਸ ਪਰਸਨਜ਼…
-

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
ਪਟਿਆਲਾ, 11 ਮਾਰਚ:ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਅਪ੍ਰੈਲ ਮਹੀਨੇ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਸਰਕਾਰੀ ਖ਼ਰੀਦ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਣਕ ਦੀ ਸੰਭਾਲ ਲਈ ਬਾਰਦਾਨੇ, ਢੋਆ-ਢੁਆਈ ਲਈ ਆਵਾਜਾਈ ਦੇ ਸਾਧਨ ਸਮੇਤ ਲੇਬਰ ਅਤੇ ਜ਼ਿਲ੍ਹੇ ਦੀਆਂ…