Tag: Punjab Headlines
-

2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ ਸੂਬਾ ਸਰਕਾਰ ਵੱਲੋਂ 367.59 ਕਰੋੜ ਦੀ ਦਿੱਤੀ ਵਿੱਤੀ ਸਹਾਇਤਾ: ਡਾ ਬਲਜੀਤ ਕੌਰ
ਚੰਡੀਗੜ੍ਹ, 10 ਮਾਰਚ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2…
-

ਫੈਕਟਰੀ ਦੀ ਛੱਤ ਡਿੱਗਣ ਨਾਲ ਦੋ ਮੌਤਾਂ, ਚਾਰ ਸੁਰੱਖਿਅਤ, ਫਸੇ ਹੋਏ ਵਿਅਕਤੀ ਨੂੰ ਬਚਾਉਣ ਲਈ ਬਚਾਅ ਕਾਰਜ ਜਾਰੀ
ਲੁਧਿਆਣਾ, 9 ਮਾਰਚ (000) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਸ਼ਨੀਵਾਰ ਸ਼ਾਮ ਨੂੰ ਫੋਕਲ ਪੁਆਇੰਟ ਫੇਜ਼ 8 ਵਿਖੇ ਇੱਕ ਫੈਕਟਰੀ ਦੀ ਛੱਤ ਡਿੱਗਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਹੈ ਅਤੇ ਚਾਰ ਮਜ਼ਦੂਰਾਂ ਨੂੰ ਬਿਨਾਂ ਕਿਸੇ ਨੁਕਸਾਨ ਦੇ ਬਚਾਇਆ ਗਿਆ ਹੈ।ਇੱਕ ਮਜ਼ਦੂਰ ਨੂੰ ਲੱਭਣ ਲਈ ਬਚਾਅ ਕਾਰਜ ਹਾਲੇ ਵੀ…
-

ਪੰਜਾਬ ਪੁਲਿਸ ਨੇ ਸੂਬੇ ਭਰ ਦੇ 262 ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ
ਚੰਡੀਗੜ੍ਹ, 9 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਗਾਮੀ ਹੋਲੀ ਦੇ ਤਿਉਹਾਰ ਦੇ ਸ਼ਾਂਤੀਪੂਰਨ ਜਸ਼ਨ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 262 ਬੱਸ ਅੱਡਿਆਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ। ਇਹ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਦੇ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਡਾ.ਬਲਬੀਰ ਸਿੰਘ ਨਾਲ ਦੁੱਖ ਸਾਂਝਾ ਕੀਤਾ
ਪਟਿਆਲਾ, 9 ਮਾਰਚ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੂੰ ਮਿਲ ਕੇ ਉਨ੍ਹਾਂ ਦੀ ਮਾਤਾ (ਸਵ: ਦਲਜੀਤ ਕੌਰ) ਦੇ ਆਕਾਲ ਚਲਾਣੇ ‘ਤੇ ਦੁੱਖ ਸਾਂਝਾ ਕੀਤਾ। ਡਾ.…
-

ਸੁਨੰਦਾ ਸ਼ਰਮਾ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ: ਚੇਅਰਪਰਸਨ ਰਾਜ ਲਾਲੀ ਗਿੱਲ
ਚੰਡੀਗੜ੍ਹ, 9 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਨੂੰ ਪ੍ਰਸਿੱਧ ਗਾਇਕਾ ਸੁਨੰਦਾ ਸ਼ਰਮਾ ਮਾਮਲੇ ਵਿੱਚ 9 ਮਾਰਚ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਜ਼ਿਕਰਯੋਗ ਹੈ ਪਿਛਲੇੇ ਦਿਨੀਂ ਸੁਨੰਦਾ ਸ਼ਰਮਾ ਨੇ ਇੱਕ ਮਿਊਜ਼ਿਕ ਕੰਪਨੀ ਵੱਲੋਂ ਉਸਦੇ ਨਾਲ ਕੀਤੇ ਸੋਸ਼ਣ ਬਾਰੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਅਪੀਲ ਕੀਤੀ ਸੀ ,…
-

ਨਾਭਾ ਦੇ ਪਿੰਡ ਸਾਧੋਹੇੜੀ ‘ਚ ਨਸ਼ਾ ਤਸਕਰ ਖ਼ਿਲਾਫ਼ ਕਾਰਵਾਈ ਦੌਰਾਨ ਪਿੰਡ ਦੀ ਪੰਚਾਇਤ ਵਲੋਂ ਇਕ ਮਹੀਨੇ ‘ਚ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ
ਨਾਭਾ/ਪਟਿਆਲਾ, 9 ਮਾਰਚ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪਿੰਡ ਸਾਧੋਹੇੜੀ ਦੀ ਪੰਚਾਇਤ ਤੇ ਪਿੰਡ ਵਾਸੀਆਂ ਨੇ ਨਸ਼ਾ ਤਸਕਰਾਂ ਖ਼ਿਲਾਫ਼ ਦਿਖਾਈ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਇਕ ਮਹੀਨੇ ‘ਚ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ…
-

ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ:- ਡਾ. ਬਲਜੀਤ ਕੌਰ
ਚੰਡੀਗੜ੍ਹ, 9 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਵੀ ਲਗਾਤਾਰ ਕੰਮ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀਆਂ ਵਿਧਵਾਵਾਂ…
-

ਗ੍ਰਾਂਟ ਥੋਰਨਟਨ ਭਾਰਤ ਅਤੇ ਐਚ ਡੀ ਐਫ ਸੀ ਬੈਂਕ ਪਰਿਵਰਤਨ ਨੇ ਆਈ ਸੀ ਏ ਆਰ-ਆਈ ਆਈ ਐਚ ਆਰ ਦੇ ਸਹਿਯੋਗ ਨਾਲ ਕਰਾਇਆ ਪ੍ਰੋਗਰਾਮਗ੍ਰਾਂਟ ਥੋਰਨਟਨ ਭਾਰਤ ਅਤੇ ਐਚ ਡੀ ਐਫ ਸੀ ਬੈਂਕ ਪਰਿਵਰਤਨ ਨੇ ਆਈ ਸੀ ਏ ਆਰ-ਆਈ ਆਈ ਐਚ ਆਰ ਦੇ ਸਹਿਯੋਗ ਨਾਲ ਕਰਾਇਆ ਪ੍ਰੋਗਰਾਮ
ਬਰਨਾਲਾ, 9 ਮਾਰਚ ਗ੍ਰਾਂਟ ਥੋਰਨਟਨ ਭਾਰਤ ਅਤੇ ਐਚ ਡੀ ਐਫ ਸੀ ਬੈਂਕ ਪਰਿਵਰਤਨ, ਆਈ ਸੀ ਏ ਆਰ-ਭਾਰਤੀ ਬਾਗਬਾਨੀ ਖੋਜ ਸੰਸਥਾਨ ਬੈਂਗਲੁਰੂ (ਆਈ ਆਈ ਐਚ ਆਰ) ਦੇ ਸਹਿਯੋਗ ਨਾਲ ਅਨੁਸੂਚਿਤ ਜਾਤੀ ਉਪ ਪ੍ਰੋਗਰਾਮ ਤਹਿਤ ਬੀ ਐਚ ਓ ਐੱਸ ਦੀਆਂ ਸੁਧਰੀਆਂ ਕਿਸਮਾਂ ‘ਤੇ ਕਿਸਾਨ ਬੀਬੀਆਂ ਲਈ ਸਿਖਲਾਈ ਪ੍ਰੋਗਰਾਮ ਕਮਿਊਨਿਟੀ ਸੈਂਟਰ ਭੋਤਨਾ ਵਿਖੇ ਕਰਾਇਆ ਗਿਆ। ਇਹ…
-

ਕੌਮੀ ਲੋਕ ਅਦਾਲਤ ‘ਚ 4823 ਕੇਸਾਂ ਦਾ ਨਿਪਟਾਰਾ
ਮਾਨਸਾ, 09 ਮਾਰਚ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਐੱਚ. ਐਸ. ਗਰੇਵਾਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮਿਸ. ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ, ਸਰਦੂਲਗੜ੍ਹ ਅਤੇ ਬੁਢਲ਼ਾਡਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਦੇ ਲਈ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ…
-

ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 9 ਮਾਰਚ ( ) ਪੰਜਾਬ ਸਰਕਾਰ ਵਲੋਂ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ‘ਸਰਕਾਰ ਆਪ ਦੇ ਦਵਾਰ’ ਤਹਿਤ ਬਟਾਲਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਕੇ ਹੱਲ ਕੀਤੀਆਂ ਗਈਆਂ। ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਦੀ ਮੌਜੂਦਗੀ ਵਿੱਚ ਸ਼ਿਵ ਕੁਮਾਰ ਬਟਾਲਵੀ…
-

ਕੌਮੀ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਮਲੇਰਕੋਟਲਾ ਵਿੱਚ 1127 ਕੇਸਾਂ ਦਾ ਨਿਪਟਾਰਾ
ਮਾਲੇਰਕੋਟਲਾ 09 ਮਾਰਚ : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਸਬ ਡਵੀਜ਼ਨ ਮਾਲੇਰਕੋਟਲਾ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਕੌਮੀ ਲੋਕ ਅਦਾਲਤ ਦੇ ਤਹਿਤ ਕੋਰਟ ਕੰਪਲੈਕਸ ਵਿਖੇ ਬੈਂਚ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਚਾਰ ਬੈਂਚ ਕੋਰਟ ਕੰਪਲੈਕਸ ਵਿਖੇ ਐਡੀਸ਼ਨਲ ਜ਼ਿਲ੍ਹਾ ਤੇ ਸੈਸਨ ਜੱਜ ਪਰਮਿੰਦਰ ਸਿੰਘ, ਸਿਵਲ ਜੱਜ ਸੀਨੀਅਰ ਡਵੀਜ਼ਨ ਰੂਪਾ ਧਾਲੀਵਾਲ, ਵਧੀਕ ਸਿਵਲ ਜੱਜ ਜੂਨੀਅਰ ਡਵੀਜ਼ਨ ਵਿਸਵ ਗੁਪਤਾ, ਸਿਵਲ ਜੱਜ ਜੂਨੀਅਰ ਡਵੀਜਨ ਅਕਿੰਤਾ ਲੂੰਬਾ , ਸਿਵਲ ਜੱਜ ਜੂਨੀਅਰ ਡਵੀਜਨ ਜਿੰਦਰ ਪਾਲ ਸਿੰਘ ਅਧੀਨ ਲੋਕਾਂ ਦੀ ਸੁਵਿਧਾ ਲਈ ਸਥਾਪਿਤ ਕੀਤੇ ਗਏ ।ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਮਾਲ (ਰੈਵੀਨਿਊ) ਵਿਭਾਗ ਨਾਲ ਸਬੰਧਤ ਕੇਸ਼ਾ ਦੇ ਨਿਪਟਾਰੇ ਲਈ ਵੀ ਕੋਰਟਾਂ ਸਥਾਪਿਤ ਕੀਤੀਆਂ ਗਈਆ । ਇਸ ਕੌਮੀ ਲੋਕ ਅਦਾਲਤ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ। ਇਸ ਲੋਕ ਅਦਾਲਤ ਤਹਿਤ ਕੋਰਟ ਕੰਪਲੈਕਸ ਵਿਖੇ 1127ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀ ਕਰਵਾਇਆ ਗਿਆ, ਜਿਸ ਵਿੱਚ ਲਗਭਗ 07 ਕਰੋੜ 47 ਲੱਖ 70 ਹਜਾਰ 808 ਰੁਪਏ ਦੇ ਅਵਾਰਡ ਪਾਸ ਕੀਤੇ ਗਏ । ਇਸ ਤੋਂ ਇਲਾਵਾ 3032 ਮਾਲ (ਰੈਵੀਨਿਊ) ਵਿਭਾਗ ਨਾਲ ਸਬੰਧਤ ਕੇਸ਼ਾ ਦਾ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਨਿਪਟਾਰਾ ਕੀਤਾ ਗਿਆ। ਇਸ ਤੋਂ ਇਲਾਵਾ ਮਹਿਲਾ ਪੁਲਿਸ ਸਟੇਸ਼ਨਾਂ ਤੇ ਕਰੀਬ 62 ਕੇਸ਼ਾਂ ਦਾ ਨਿਪਟਾਰਾ ਕੀਤਾ ਗਿਆ ।
-

ਜੈਵਿਕ ਖਾਦਾਂ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਲਗਾਇਆ ਗਿਆ ਟ੍ਰੇਨਿੰਗ ਕੈਂਪ
ਪਟਿਆਲਾ, 9 ਮਾਰਚ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਡਾਇਰੈਕਟਰ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ-ਅਟਾਰੀ, ਜ਼ੋਨ-1 ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਦਿੱਤੁਪੁਰ ਵਿਖੇ ਖਮੀਰੀਕ੍ਰਿਤ ਜੈਵਿਕ ਖਾਦਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ 65 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਡਾ. ਗੁਰਪ੍ਰੀਤ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਖਮੀਰੀਕ੍ਰਿਤ ਜੈਵਿਕ ਖਾਦ ਦੀ ਮਹੱਤਤਾ, ਖਾਦ ਵਿਚਲੇ…
-

ਜ਼ਿਲ੍ਹਾ ਫ਼ਾਜ਼ਿਲਕਾ ‘ਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਐਸ.ਐਸ.ਪੀ ਫਾਜ਼ਿਲਕਾ ਸ਼੍ਰੀ ਵਰਿੰਦਰ ਸਿੰਘ ਬਰਾੜ ਜੀ ਦੀ ਅਗਵਾਈ ਹੇਠ ਬੱਸ ਅੱਡਿਆਂ ‘ਤੇ ਵੱਡਾ ਕੋਰਡਨ ਐਂਡ ਸਰਚ ਓਪਰੇਸ਼ਨ (CASO) ਚਲਾਇਆ ਗਿਆ।
ਫ਼ਾਜ਼ਿਲਕਾ, [09 ਮਾਰਚ] – ਜ਼ਿਲ੍ਹਾ ਫ਼ਾਜ਼ਿਲਕਾ ਪੁਲਿਸ ਵੱਲੋਂ ਅੱਜ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਜ਼ਿਲ੍ਹੇ ਦੇ ਸਭ ਬੱਸ ਅੱਡਿਆਂ ‘ਤੇ ਵਿਸ਼ਾਲ ਕੋਰਡਨ ਐਂਡ ਸਰਚ ਓਪਰੇਸ਼ਨ (CASO) ਚਲਾਇਆ ਗਿਆ। ਇਹ ਓਪਰੇਸ਼ਨ ਐਸ.ਐਸ.ਪੀ ਫਾਜ਼ਿਲਕਾ ਸ਼੍ਰੀ ਵਰਿੰਦਰ ਸਿੰਘ ਬਰਾੜ ਜੀ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿੱਚ ਫਾਜ਼ਿਲਕਾ ਦੇ ਨਾਲ ਨਾਲ ਜਲਾਲਾਬਾਦ ਅਤੇ ਅਬੋਹਰ ਦੇ 250 ਦੇ…
-

ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾਵੇਗਾ
ਸ਼੍ਰੀ ਅਨੰਦਪੁਰ ਸਾਹਿਬ 09 ਮਾਰਚ ()ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਹੋਲਾ ਮਹੱਲਾ ਤਿਉਹਾਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਦੇ ਮੇਲਾ ਖੇਤਰ ਅਤੇ ਗੁਰੂ ਨਗਰੀ ਨੂੰ ਆਉਣ ਵਾਲੇ ਸਾਰੇ ਮੁੱਖ ਮਾਰਗਾਂ ਦੀ ਮੁਕੰਮਲ ਸਫਾਈ ਦੇ ਨਿਰਦੇਸ਼ ਦਿੱਤੇ…
-

ਹੋਲਾ ਮਹੱਲਾ ਮੌਕੇ ਸਿੰਗਲ ਯੂਜ ਪਲਾਸਟਿਕ ਨਾ ਵਰਤਣ ਦੀ ਅਪੀਲ
ਸ਼੍ਰੀ ਅਨੰਦਪੁਰ ਸਾਹਿਬ 09 ਮਾਰਚ ()ਹਰਬਖਸ਼ ਸਿੰਘ ਕਾਰਜ ਸਾਧਕ ਅਫਸਰ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੋਲੇ ਮਹੱਲੇ ਦੇ ਤਿਉਹਾਰ ਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋ ਨਾ ਕਰਨ ਦੀਆਂ ਹਦਾਇਤਾ ਹਨ। ਜੇਕਰ ਕੋਈ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਦਾ ਪਾਇਆ ਗਿਆ ਜਾਂ ਸਟੋਰ ਕਰਦਾ ਵੇਚਦਾ ਖਰੀਦਦਾ ਫੜਿਆ ਗਿਆ ਤਾਂ ਉਸ…
-

ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ“ ਮੁਹਿੰਮ ਤਹਿਤ ਅੱਜ ਜਿਲੇ ਦੇ ਫਰੀਦਕੋਟ ,ਕੋਟਕਪੂਰਾ ਅਤੇ ਜੈਤੋਂ ਵਿਖੇ ਬਸ ਸਟੈਂਡਾਂ , ਬੱਸਾਂ ਦੀ ਕੀਤੀ ਗਈ ਸਖਤ ਚੈਕਿੰਗ
ਫਰੀਦਕੋਟ 09 ਮਾਰਚ ( ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚੋ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ“ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਅਤੇ ਨਸ਼ਾ ਵੇਚਣ ਵਾਲੇ ਸਥਾਨਾਂ ਦੀ ਸਨਾਖਤ ਕਰਕੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ…
-

ਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁੰਨ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 8 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਨੇ ਨਾਂਦੇੜ ਕਤਲ ਕਾਂਡ ਵਿੱਚ ਸ਼ਾਮਲ, ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਕਾਰਕੁੰਨ, ਜਿਸਦੀ ਪਛਾਣ ਸਚਿਨਦੀਪ ਸਿੰਘ ਉਰਫ਼ ਸਚਿਨ ਵਾਸੀ ਪਿੰਡ ਦਿਆਲਪੁਰਾ, ਅਜਨਾਲਾ (ਅੰਮ੍ਰਿਤਸਰ)…
-

ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ: ਮੁੱਖ ਮੰਤਰੀ
ਅੰਮ੍ਰਿਤਸਰ, 8 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਰਮਨੀ ਦੇ ਮਿਊਨਿਖ ਵਿਖੇ ਸਪੀਕਰਜ਼ ਪਲੇਟਫਾਰਮ ਦੀ ਤਰਜ਼ ’ਤੇ ਵਿਦਿਆਰਥੀਆਂ ਨੂੰ ਕਾਰੋਬਾਰ ਸਬੰਧੀ ਮਸਲਿਆਂ ’ਤੇ ਵਿਚਾਰ ਸਾਂਝੇ ਕਰਨ ਲਈ ਅੰਮ੍ਰਿਤਸਰ ਅਤੇ ਮੋਹਾਲੀ ਵਿਖੇ ਦੋ ਬ੍ਰੇਨਸਟੋਰਮਿੰਗ ਸੈਂਟਰ ਖੋਲ੍ਹੇ ਜਾਣਗੇ। ਇੱਥੇ ਮਹਿਲਾ ਦਿਵਸ ਮੌਕੇ ਖ਼ਾਲਸਾ ਕਾਲਜ ਵਿਖੇ ਇਕੱਠ…
-

ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ
ਚੰਡੀਗੜ੍ਹ, 8 ਮਾਰਚ: ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਸਿੰਗਾਪੁਰ ਲਈ ਰਵਾਨਾ ਕੀਤਾ। ਇਹ ਪ੍ਰਿੰਸੀਪਲ 9 ਤੋਂ 15 ਮਾਰਚ ਤੱਕ ਸਿੰਗਾਪੁਰ ਦੀ ਪ੍ਰਿੰਸੀਪਲ…
-

22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ
ਚੰਡੀਗੜ੍ਹ, 8 ਮਾਰਚ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਜਨਵਰੀ 2025 ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ…