Tag: Punjab Headlines
-

ਯੁੱਧ ਨਸ਼ਿਆਂ ਵਿਰੁੱਧ : ਅਮਨ ਅਰੋੜਾ ਨੇ ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਤਿਆਰ ਕੀਤਾ ਰੋਡਮੈਪ
ਚੰਡੀਗੜ੍ਹ/ ਜਲੰਧਰ, 6 ਮਾਰਚ: ਜਲੰਧਰ ਨੂੰ ਨਸ਼ਾ-ਮੁਕਤ ਜ਼ਿਲ੍ਹਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰੋਡਮੈਪ ਤਿਆਰ ਕੀਤਾ। ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ…
-

ਹੋਲਾ ਮਹੱਲਾ ਮੌਕੇ ਗੁਰੂ ਨਗਰੀ ਆਉਣ ਵਾਲੇ ਸ਼ਰਧਾਲੂਆਂ ਨੂੰ ਮਿਲਣਗੀਆਂ ਢੁਕਵੀਆਂ ਸਹੂਲਤਾਂ
ਸ੍ਰੀ ਅਨੰਦਪੁਰ ਸਾਹਿਬ 06 ਮਾਰਚ () ਹੋਲਾ ਮਹੱਲਾ ਤਿਉਹਾਰ ਮੌਕੇ 10 ਤੋ 15 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਪਹੁੰਚ ਰਹੀਆਂ ਸੰਗਤਾਂ ਦੀ ਸਹੂਲਤ ਲਈ ਪ੍ਰਸਾਸ਼ਨ ਵੱਲੋਂ ਢੁਕਵੇ ਪ੍ਰਬੰਧ ਕੀਤੇ ਗਏ ਹਨ। ਸੁਚਾਰੂ ਟ੍ਰੈਫਿਕ ਵਿਵਸਥਾ ਲਈ ਗੁਰੂ ਨਗਰੀ ਨੂੰ ਆਉਣ ਵਾਲੇ ਸਾਰੇ ਮਾਰਗਾਂ ਦੀ ਮੁਰੰਮਤ ਦਾ ਕੰਮ ਤੇਜੀ ਨਾਲ ਕਰਵਾਇਆ ਜਾ ਰਿਹਾ ਹੈ। ਸ.ਹਰਜੋਤ ਸਿੰਘ ਬੈਂਸ…
-

ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਣਗੇ ਜਾਂ ਫਿਰ ਪੰਜਾਬ ਛੱਡ ਕੇ ਭੱਜਣਾ ਪਵੇਗਾ – ਸਿਹਤ ਮੰਤਰੀ ਬਲਬੀਰ ਸਿੰਘ
ਮੋਗਾ, 6 ਮਾਰਚ (000) – ” ਨਸ਼ਾ ਵਪਾਰੀ, ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਂ ਫਿਰ ਪੰਜਾਬ ਤੋਂ ਬਾਹਰ ਹੋਣਗੇ, ਇਹ ਕੰਮ ਹੁਣ ਸ਼ੁਰੂ ਹੋ ਗਿਆ ਹੈ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਪਿੰਡ ਜਨੇਰ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਸਮੂਹ…
-

ਮਹਿਲਾ ਟੇਲਰ ਅਤੇ ਬਿਊਟੀ ਪਾਰਲਰ ਦਾ ਮੁਫ਼ਤ ਕੋਰਸ ਕਰਵਾਇਆ
ਬਰਨਾਲਾ, 6 ਮਾਰਚ ਸ੍ਰੀ ਵਿਸ਼ਵਜੀਤ ਮੁਖਰਜੀ ਡਾਇਰੈਕਟਰ ਐਸ.ਬੀ.ਆਈ ਆਰਸੈਟੀ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਰੁਜ਼ਗਾਰ ਨੌਜਵਾਨ ਲੜਕੇ—ਲੜਕੀਆਂ ਲਈ ਆਪਣੇ ਪੈਰ੍ਹਾਂ ਤੇ ਖੜ੍ਹੇ ਹੋ ਕੇ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਵੱਖ—ਵੱਖ ਤਰ੍ਹਾਂ ਦੇ ਮੁਫ਼ਤ ਕੋਰਸ ਕਰਵਾਏ ਜਾਂਦੇ ਹਨ। ਇਸ ਸੰਸਥਾ ਵੱਲੋਂ ਸਟੇਟ ਬੈਂਕ ਆਫ ਇੰਡਿਆ ਦੇ ਸਹਿਯੋਗ ਨਾਲ ਪਿੰਡ ਝਲੂਰ ਵਿਖੇ ਜਨਵਰੀ ਮਹੀਨੇ ਵਿਚ…
-

ਪਿੰਡ ਹੈਬਤਪੁਰ ਵਿਖੇ ਹੋਏ ਝਗੜੇ ਦੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਹੋਵੇਗੀ ਕਾਰਵਾਈ-ਇੰਸਪੈਕਟਰ ਪਵਨ ਕੁਮਾਰ
ਅਮਲੋਹ (ਫ਼ਤਹਿਗੜ੍ਹ ਸਾਹਿਬ), 06 ਮਾਰਚ: ਪਿੰਡ ਹੈਬਤਪੁਰ ਦੇ ਕੁਲਵਿੰਦਰ ਸਿੰਘ ਨਾਲ ਹੋਇਆ ਝਗੜਾ ਆਪਸੀ ਰੰਜਿਸ਼ ਕਾਰਨ ਹੋਇਆ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਕੋਈ ਲੁੱਟ ਖਸੁੱਟ ਨਹੀਂ ਹੋਈ। ਇਹ ਜਾਣਕਾਰੀ ਥਾਣਾ ਅਮਲੋਹ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਪਵਨ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਹੈਬਤਪੁਰਾ ਦੇ ਕੁਲਵਿੰਦਰ ਸਿੰਘ ਦਾ ਕੁਝ ਦਿਨ ਪਹਿਲਾਂ ਕਿਸੇ…
-

ਖੰਨਾ ਪੁਲਿਸ ਵੱਲੋਂ ਮੀਟ ਮਾਰਕੀਟ ‘ਚ ਨਸ਼ਾ ਤਸਕਰਾਂ ਦੀਆਂ 6 ਜਾਇਦਾਦਾਂ ‘ਤੇ ਕਾਰਵਾਈ
ਖੰਨਾ (ਲੁਧਿਆਣਾ), 6 ਮਾਰਚ (000) – ਨਸ਼ਿਆਂ ਦੇ ਸੌਦਾਗਰਾਂ ਦੀ ਮਲਕੀਅਤ ਵਾਲੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਆਪਣੀ ਕਾਰਵਾਈ ਜਾਰੀ ਰੱਖਦਿਆਂ, ਖੰਨਾ ਪੁਲਿਸ ਨੇ ਨਗਰ ਕੌਂਸਲ ਅਧਿਕਾਰੀਆਂ ਦੇ ਸਹਿਯੋਗ ਨਾਲ ਸਥਾਨਕ ਮੀਟ ਮਾਰਕੀਟ ਵਿੱਚ ਵੱਖ-ਵੱਖ 6 ਇਮਾਰਤਾਂ ਨੂੰ ਢੇਰ ਕੀਤਾ। ਇਹ ਜਾਇਦਾਦਾਂ ਨਗਰ ਕੌਂਸਲ ਦੀ ਜ਼ਮੀਨ ‘ਤੇ ਗੈਰ-ਕਾਨੂੰਨੀ ਕਬਜ਼ੇ ਕਰਕੇ ਬਣਾਈਆਂ ਗਈਆਂ ਸਨ ਅਤੇ ਕਥਿਤ ਤੌਰ ‘ਤੇ…
-

ਬੱਲੂਆਣਾ ਹਲਕੇ ਵਿਚ ਸੇਮ ਦਾ ਹੋਵੇਗਾ ਸਥਾਈ ਹੱਲ, ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਦੌਰਾ
ਸੀਤੋ ਗੁਨੋ (ਫਾਜ਼ਿਲਕਾ) , 6 ਮਾਰਚ: ਵਿਧਾਨ ਸਭਾ ਹਲਕਾ ਬੱਲੂਆਣਾ ਦੇ ਜਿੰਨ੍ਹਾਂ ਦੋ ਦਰਜਨ ਪਿੰਡਾਂ ਵਿਚ ਸੇਮ ਦੀ ਸਮੱਸਿਆ ਆਈ ਹੈ ਉਥੇ ਇਸਦਾ ਸਥਾਈ ਹੱਲ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਬੱਲੂਆਣਾ ਦੇ ਵਿਧਾਇਕ ਨੇ ਪਿੰਡ ਸੁਖਚੈਨ ਅਤੇ ਭਾਗਸਰ ਦਾ ਦੌਰਾ ਕਰਨ ਮੌਕੇ ਇਲਾਕੇ ਦੇ ਲੋਕਾਂ ਨੂੰ ਦਿੱਤੀ। ਇਸ ਦੌਰੇ ਦੌਰਾਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ…
-

ਸਰਪੰਚ, ਨੰਬਰਦਾਰ ਅਤੇ ਕੌਂਸਲਰ ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ – ਡਿਪਟੀ ਕਮਿਸ਼ਨਰ
ਮੋਗਾ, 6 ਮਾਰਚ,ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ (ਐਮ.ਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਦਾ ਉਦੇਸ਼ ਨਾਗਰਿਕਾਂ ਨੂੰ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਤੋਂ ਦਸਤਖ਼ਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ ਵਾਰ…
-

ਲੋਕਾਂ ਦੇ ਬਰੂਹਾਂ ਤੱਕ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ-ਚੇਅਰਮੈਨ ਬਲਬੀਰ ਸਿੰਘ ਪਨੂੰ
ਫਤਿਹਗੜ੍ਹ ਚੂੜੀਆਂ (ਬਟਾਲਾ), 6 ਮਾਰਚ ( ) ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਤੱਕ ਪਹੁੰਚ ਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਮੰਤਵ ਨਾਲ ਪਿੰਡ ਵੀਲਾ ਨੇੜੇ ਕਾਲਾ ਅਫਗਾਨਾ ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ। ਇਸ ਵਿਸ਼ੇਸ ਕੈਂਪ ਵਿੱਚ ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਨੇ ਵਿਸ਼ਸੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਨਾਇਬ ਤਹਿਸੀਲਦਾਰ ਕਮਲਪ੍ਰੀਤ ਸਿੰਘ ਸਮੇਤ…
-

“ਮਾਨਸਿਕ ਸਿਹਤ, ਇਲਾਜ ਅਤੇ ਬਜ਼ੁਰਗਾਂ ਦੀ ਦੇਖਭਾਲ” ਵਿਸ਼ੇ ‘ਤੇ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਸ਼ੁਰੂ
ਕੀਰਤਪੁਰ ਸਾਹਿਬ 06 ਮਾਰਚ () ਡਾ: ਤਰਸੇਮ ਸਿੰਘ ਦੇ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੀਰਤਪੁਰ ਸਾਹਿਬ ਸਥਿਤ ਮੁੱਢਲੇ ਸਿਹਤ ਕੇਂਦਰ ਵਿਚ ਆਸ਼ਾ ਵਰਕਰਾਂ ਲਈ “ਮਾਨਸਿਕ ਸਿਹਤ, ਇਲਾਜ ਅਤੇ ਬਜ਼ੁਰਗਾਂ ਦੀ ਦੇਖਭਾਲ” ਵਿਸ਼ੇ ‘ਤੇ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਅੱਜ ਸ਼ੁਰੂ ਹੋ ਗਿਆ ਹੈ। ਡਾ: ਦਲਜੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਕੀਰਤਪੁਰ ਸਾਹਿਬ ਨੇ ਦੱਸਿਆ ਕਿ ਚਲਾਏ ਗਏ ਇਸ ਪ੍ਰੋਗਰਾਮ ਦਾ ਉਦੇਸ਼ ਆਸ਼ਾ…
-

ਸਰਪੰਚ, ਨੰਬਰਦਾਰ ਅਤੇ ਕੌਂਸਲਰ ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ – ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 6 ਮਾਰਚ : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ (ਐਮ.ਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਦਾ ਉਦੇਸ਼ ਨਾਗਰਿਕਾਂ ਨੂੰ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਤੋਂ ਦਸਤਖ਼ਤ ਕਰਵਾਉਣ ਲਈ ਉਨ੍ਹਾਂ ਕੋਲ…
-

ਵਿਧਾਇਕ ਵਲੋਂ ਤਹਿਸੀਲ ’ਚ ਰਜਿਸਟਰੀਆਂ ਦੇ ਕੰਮ ਦਾ ਜਾਇਜ਼ਾ
ਹੁਸ਼ਿਆਰਪੁਰ, 5 ਮਾਰਚ: ਆਪਣੀ ਰਜਿਸਟਰੀ ਕਰਵਾਉਣ ਲਈ ਚਿੰਤਤ ਪ੍ਰਵਾਸੀ ਭਾਰਤੀ ਸ਼ਰਨਜੀਤ ਕੌਰ (45) ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਰਜਿਸਟਰੀ ਹੋ ਜਾਣ ਸਦਕਾ ਉਹ ਬੁੱਧਵਾਰ ਸ਼ਾਮ ਨੂੰ ਆਪਣੀ ਵਾਪਸੀ ਫਲਾਈਟ ਲੈ ਸਕੇ ਹਨ। ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਜੋ ਅੱਜ ਸਵੇਰੇ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪਹੁੰਚ ਕੇ ਰਜਿਸਟਰੀਆਂ ਦੇ ਕੰਮਕਾਜ ਦੀ…
-

ਵਿਰੋਧੀ ਆਗੂ ਕੋਝੇ ਹਥਕੰਡਿਆਂ ਰਾਹੀਂ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਕਬਜ਼ਾ ਕਰਨ ਲਈ ਤਰਲੋਮੱਛੀ ਹੋ ਰਹੇ ਨੇ: ਮੁੱਖ ਮੰਤਰੀ
ਚੰਡੀਗੜ੍ਹ, 5 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਕਬਜ਼ਾ ਕਰਨ ਲਈ ਤਰਲੋਮੱਛੀ ਹੋ ਰਹੇ ਹਨ, ਜਿਸ ਲਈ ਉਹ ਕਈ ਤਰ੍ਹਾਂ ਦੇ ਹਥਕੰਡੇ ਵੀ ਵਰਤ ਰਹੇ ਹਨ। ਇੱਥੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਅੰਗ…
-

ਰਿਸ਼ਵਤਖੋਰੀ ਦੇ ਕੇਸ ’ਚ ਭਗੌੜਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 5 ਮਾਰਚ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਨਵਾਂਸ਼ਹਿਰ-1 ਵਿਖੇ ਤਾਇਨਾਤ ਇੱਕ ਪਟਵਾਰੀ ਵਿਪਨ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਰਿਸ਼ਵਤਖੋਰੀ ਦੇ ਮੁਕੱਦਮੇ ਵਿੱਚ ਤਿੰਨ ਹਫ਼ਤਿਆਂ ਤੋਂ ਫਰਾਰ ਚੱਲ ਰਿਹਾ ਸੀ। ਇਸ ਕੇਸ ਵਿੱਚ ਪਟਵਾਰੀ ਦੇ ਕਾਰਿੰਦੇ ਰਾਮਪਾਲ ਨੂੰ ਉਸ (ਪਟਵਾਰੀ) ਖਾਤਰ 3,000 ਰੁਪਏ ਰਿਸ਼ਵਤ…
-

20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ, ਬੀ.ਡੀ.ਪੀ.ਓ. ‘ਤੇ ਵੀ ਕੇਸ ਦਰਜ
ਚੰਡੀਗੜ੍ਹ 5 ਮਾਰਚ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਕੁਰੜਾ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਵਨੀਤ ਸਿੰਘ ਬਾਜਵਾ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਰਿਸ਼ਵਤਖੋਰੀ ਕੇਸ ਵਿੱਚ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਐਸ.ਏ.ਐਸ. ਨਗਰ ਧਨਵੰਤ ਸਿੰਘ ‘ਤੇ ਵੀ…
-

ਉਦਯੋਗ ਦੇ ਆਗੂਆਂ ਨੇ ਇਤਿਹਾਸਕ ਓਟੀਐਸ ਸਕੀਮ ਦੀ ਵਕਾਲਤ ਕਰਨ ਲਈ ਸੰਸਦ ਮੈਂਬਰ ਸੰਜੀਵ ਅਰੋੜਾ ਦਾ ਧੰਨਵਾਦ ਕੀਤਾ
ਚੰਡੀਗੜ੍ਹ/ ਲੁਧਿਆਣਾ, 5 ਮਾਰਚ, 2025: ਐਪੈਕਸ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ (ਪੰਜਾਬ) ਦੇ ਬੈਨਰ ਹੇਠ ਚੈਂਬਰ ਦੇ ਪ੍ਰਧਾਨ ਰਜਨੀਸ਼ ਆਹੂਜਾ ਅਤੇ ਕਨਵੀਨਰ ਰਾਹੁਲ ਆਹੂਜਾ ਦੀ ਅਗਵਾਈ ਹੇਠ ਮੋਢੀ ਉਦਯੋਗਪਤੀਆਂ ਨੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ‘ਆਪ’ ਉਮੀਦਵਾਰ, ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ…
-

ਨੌਜਵਾਨਾਂ ਨੂੰ 50 ਹਜ਼ਾਰ ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ-ਮੁੱਖ ਮੰਤਰੀ
ਚੰਡੀਗੜ੍ਹ, 5 ਮਾਰਚਪੰਜਾਬ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਅੰਕੜਾ 51,000 ਨੂੰ ਪਾਰ ਕਰ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਕਿ 50,000 ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ ਜਿਸ ਨਾਲ ਨੌਜਵਾਨਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਮਿਲ ਜਾਣਗੀਆਂ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ…
-

ਵਿਧਾਇਕ ਵਲੋਂ ਤਹਿਸੀਲ ’ਚ ਰਜਿਸਟਰੀਆਂ ਦੇ ਕੰਮ ਦਾ ਜਾਇਜ਼ਾ
ਹੁਸ਼ਿਆਰਪੁਰ, 5 ਮਾਰਚ: ਆਪਣੀ ਰਜਿਸਟਰੀ ਕਰਵਾਉਣ ਲਈ ਚਿੰਤਤ ਪ੍ਰਵਾਸੀ ਭਾਰਤੀ ਸ਼ਰਨਜੀਤ ਕੌਰ (45) ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਰਜਿਸਟਰੀ ਹੋ ਜਾਣ ਸਦਕਾ ਉਹ ਬੁੱਧਵਾਰ ਸ਼ਾਮ ਨੂੰ ਆਪਣੀ ਵਾਪਸੀ ਫਲਾਈਟ ਲੈ ਸਕੇ ਹਨ। ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਜੋ ਅੱਜ ਸਵੇਰੇ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪਹੁੰਚ ਕੇ ਰਜਿਸਟਰੀਆਂ ਦੇ ਕੰਮਕਾਜ ਦੀ…
-

ਪੰਜਾਬ ਪੁਲਿਸ ਨੇ ਅਮਰੀਕਾ-ਅਧਾਰਤ ਸਮਗਲਰ ਜਸਮੀਤ ਲੱਕੀ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 23 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 5 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ‘ਯੁੱਧ ਨਸ਼ਿਆ ਦੇ ਵਿਰੁੱਧ’ ਮੁਹਿੰਮ ਦੌਰਾਨ ਸਰਹੱਦ ਪਾਰੋਂ ਕੀਤੀ ਜਾ ਰਹੀ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜੰਡਿਆਲਾ ਦੇ ਪਿੰਡ ਦੇਵੀ ਦਾਸਪੁਰਾ ਤੋਂ 23 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਡਾਇਰੈਕਟਰ ਜਨਰਲ…
-

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਨਸ਼ਾ ਤਸਕਰਾਂ ‘ਤੇ ਇੱਕ ਹੋਰ ਕਾਰਵਾਈ
ਚੰਡੀਗੜ੍ਹ/ ਜਲੰਧਰ, 5 ਮਾਰਚ: ਨਸ਼ਾ ਤਸਕਰਾਂ ਵਿਰੁੱਧ ਇੱਕ ਹੋਰ ਕਾਰਵਾਈ ਵਿੱਚ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਗਰ ਨਿਗਮ ਦੇ ਤਾਲਮੇਲ ਨਾਲ ਬੁੱਧਵਾਰ ਨੂੰ ਇੱਕ ਨਸ਼ਾ ਤਸਕਰ ਦੀ ਇੱਕ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹ ਦਿੱਤਾ। ਸਰਕਾਰੀ ਜ਼ਮੀਨ ‘ਤੇ ਕਥਿਤ ਤੌਰ ‘ਤੇ ਡਰੱਗ ਪੈਸੇ ਦੀ ਵਰਤੋਂ ਕਰਕੇ ਬਣਾਏ ਗਏ ਕਬਜ਼ੇ ਵਾਲੇ ਢਾਂਚੇ ਨੂੰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਹਿੱਸੇ…