Tag: Punjab Headlines
-

ਪੀਐਮ ਸ੍ਰੀ ਸਰਕਾਰੀ ਹਾਈ ਸਕੂਲ ਅਸਲਾਮ ਵਾਲਾ ਫਾਜ਼ਿਲਕਾ ਵਿਖੇ ਕਰਵਾਇਆ ਗਿਆ ਸਲਾਨਾ ਸਮਾਗਮ
ਫਾਜ਼ਿਲਕਾ 26 ਫਰਵਰੀ 2025 ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੀਐਮ ਸ੍ਰੀ ਸਰਕਾਰੀ ਹਾਈ ਸਕੂਲ ਇਸਲਾਮ ਵਾਲਾ ਫਾਜ਼ਿਲਕਾ ਵਿਖੇ ਸਕੂਲ ਹੈਡ ਮਾਸਟਰ ਸ੍ਰੀ ਸਤਿੰਦਰ ਬਤਰਾ ਦੀ ਅਗਵਾਈ ਹੇਠ ਸਲਾਨਾ ਸਮਾਗਮ ਕਰਵਾਇਆ ਗਿਆ! ਇਸ ਸਮਾਗਮ ਦੇ ਮੁੱਖ ਮਹਿਮਾਨ ਹਲਕਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਤੇ ਅਰਨੀਵਾਲਾ ਜੋਨ ਇੰਚਾਰਜ ਸ੍ਰੀ ਮਨਜਿੰਦਰ ਸਿੰਘ ਸਾਜਨ ਖੇੜਾ…
-

ਜ਼ਿਲ੍ਹੇ ਦੇ ਸਮੂਹ ਸਰਪੰਚ,ਨੰਬਰਦਾਰ ਅਤੇ ਨਗਰ ਕੌਂਸਲਰ ਦੇ ਨੁਮਾਇੰਦਿਆਂ ਨੂੰ ਬਿਹਤਰ ਨਾਗਰਿਕ
ਮਾਲੇਰਕੋਟਲਾ 24 ਦਸੰਬਰ : ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ,ਨੰਬਰਦਾਰਾਂ ਅਤੇ ਮਿਊਂਸੀਪਲ ਕੌਸਲਰਾਂ ਨੂੰ ਗੁੱਡ ਗਵਰਨੈਂਸ ਤਹਿਤ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਵੱਲੋਂ ਈ-ਗਵਰਨੈਂਸ ਪ੍ਰਣਾਲੀ ਨਾਲ ਜੋੜ੍ਹਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਇਸ ਪ੍ਰਣਾਲੀ ਨਾਲ ਜੁੜ ਕੇ ਆਮ ਲੋਕਾਂ ਦੇ ਦਸਤਾਵੇਜ ਆਨਲਾਈਨ ਤਸਦੀਕ ਕਰ ਸਕਣ । ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਮੂਹ ਤਹਿਸੀਲ ਕੰਪਲੈਕਸਾਂ(ਅਮਰਗੜ੍ਹ,ਅਹਿਮਦਗੜ ਅਤੇ ਮਾਲੇਰਕੋਟਲਾ) ਵਿਖੇ ਨਵ ਨਿਯੁਕਤ ਸਰਪੰਚਾਂ,ਨੰਬਰਦਾਰਾਂ ਅਤੇ ਨਗਰ ਕੌਂਸਲਰਾਂ ਦੀ ਈ-ਸੇਵਾ ਪੋਟਰਲ ਤੇ ਆਈ.ਡੀਜ਼. ਬਣਾਉਣ ਲਈ ਵਿਸ਼ੇਸ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਹ ਟਰੇਨਿੰਗ ਅਤੇ ਆਨ ਬੋਰਡ (ਈ-ਸੇਵਾ ਪੋਟਰਲ ਤੇ ਆਈ.ਡੀਜ਼. ਬਣਾਉਣ) ਦਾ ਪ੍ਰੋਗਰਾਮ ਪੰਜਾਬ ਸਰਕਾਰ ਵਲੋਂ ਨਵੇਕਲੀ ਪਹਿਲਕਦਮੀ ਕਰਦਿਆਂ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਅਵਾਮ ਨੂੰ ਸਰਕਾਰੀ ਸੇਵਾਵਾਂ ਦੀਡਿਜੀਟਾਈਜ਼ੇਸ਼ਨ ਅਤੇ ਨਾਗਰਿਕਾਂ ਦੇ ਅਨੁਭਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ ਤਾਂ ਜੋ ਲੋਕਾਂ ਦੇ ਨੁਮਾਇੰਦੇ ਸਰਪੰਚ,ਕੌਸਲਰ ਈ-ਗਵਰਨੈਂਸ ਪ੍ਰਣਾਲੀ ਨਾਲ ਦਸਤਾਵੇਜ਼ ਆਨਲਾਈਨ ਤਸਦੀਕ ਕਰ ਸਕਣ । ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਨੇ ਜ਼ਿਲ੍ਹੇ ਦੇ ਸਰਪੰਚਾਂ,ਨੰਬਰਦਾਰਾਂ ਅਤੇ ਕੌਸਲਰਾਂ ਜਿਨ੍ਹਾਂ ਨੇ ਈ.ਸੇਵਾ ਆਈ.ਡੀ.ਨਹੀ ਬਣਵਾਈ ਨੂੰ ਕਿਹਾ ਕਿ ਉਹ ਆਪਣੀ ਆਈ.ਡੀ.ਬਣਾਉਣ ਨੂੰ ਤਰਜੀਹ ਦੇਣ ਅਤੇ ਆਪਣੀ ਆਈ.ਡੀਜ਼ ਬਣਾਉਣ ਲਈ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ…
-

ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕ ਦਾ ਦੌਰਾ
ਬਰਨਾਲਾ, 26 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵਲੋਂ ਅੱਜ ਸਿਵਲ ਹਸਪਤਾਲ ਬਰਨਾਲਾ ਦੇ ਨਸ਼ਾ ਛੂਡਾਉ ਕੇਂਦਰ ਅਤੇ ਓਟ ਕਲੀਨਿਕ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਸ਼ਾ ਛੂਡਾਉ ਕੇਂਦਰ ਅਤੇ ਓਟ…
-

ਭਾਰਤ ਦੀ ਸੰਸਕ੍ਰਿਤੀ ਨੇ ਸਮੁੱਚੇ ਵਿਸ਼ਵ ਨੂੰ ਮਾਨਵਤਾ ਦੇ ਕਲਿਆਣ ਦਾ ਮਾਰਗ ਦਿਖਾਇਆ
ਸ੍ਰੀ ਅਨੰਦਪੁਰ ਸਾਹਿਬ 26 ਫਰਵਰੀ () ਮਹਾਂ ਸ਼ਿਵਰਾਤਰੀ ਦੇ ਪਵਿੱਤਰ ਦਿਹਾੜੇ ਮੌਕੇ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਚੇਰੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਖਮੇੜਾ, ਗੰਭੀਰਪੁਰ ਲੋਅਰ ਤੇ ਅੱਪਰ ਵਿਖੇ ਨਤਮਸਤਕ ਹੋਏ। ਇਸ ਮੋਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਡਾ ਧਾਰਮਿਕ ਵਿਰਸਾ ਹੀ ਸਾਡੀ ਧਰੋਹਰ ਹੈ ਅਤੇ ਸਾਡੇ ਪ੍ਰਚੀਨ ਗ੍ਰੰਥਾਂ ਵਿੱਚ ਗਿਆਨ ਦਾ…
-

ਵਿਧਾਇਕ ਸ਼ੈਰੀ ਕਲਸੀ ਨੇ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਮੁਬਾਰਕਬਾਦ
ਬਟਾਲਾ, 26 ਫਰਵਰੀ ( ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ, ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਮੁੱਚੀ ਲੋਕਾਈ ਨੂੰ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਹੈ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਾਡੇ ਧਾਰਮਿਕ ਸਮਾਗਮਾਂ ਵਿੱਚ ਹਰ ਵਰਗ ਦੀ ਸ਼ਮੂਲੀਅਤ ਤੋ ਇਹ ਪ੍ਰਤੀਤ ਹੁੰਦਾ ਹੈ ਕਿ ਸਾਡੇ ਪੰਜਾਬ…
-

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਐਨਸੀਡੀਸੀ ਦੀ ਰਾਜ ਸ਼ਾਖਾ ਦੀ ਸਥਾਪਨਾ ਲਈ ਮਾਨਾਵਾਲਾ ਦੀ ਚੋਣ ‘ਤੇ ਸਿਹਤ ਮੰਤਰੀ ਦਾ ਧੰਨਵਾਦ
ਚੰਡੀਗੜ੍ਹ, 25 ਫਰਵਰੀਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣੇ ਵਿਧਾਨ ਸਭਾ ਹਲਕੇ ਜੰਡਿਆਲਾ ਗੁਰੂ ਦੇ ਪਿੰਡ ਮਾਨਾਵਾਲਾ ਨੂੰ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ (ਐਨਸੀਡੀਸੀ) ਦੀ ਸਟੇਟ ਬ੍ਰਾਂਚ ਲਈ ਸਥਾਨ ਵਜੋਂ ਚੁਣਨ ਲਈ ਸੂਬੇ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ…
-

ਪੰਜਾਬ ਸਰਕਾਰ ਨੇ ਸ਼ਹੀਦਾਂ ਅਤੇ ਦਿਵਿਆਂਗ ਸੈਨਿਕਾਂ ਦੇ ਆਸ਼ਰਿਤਾਂ ਨੂੰ 10.97 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਵੰਡੀ: ਮੋਹਿੰਦਰ ਭਗਤ
ਚੰਡੀਗੜ੍ਹ, 25 ਫਰਵਰੀ: ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਮਹਾਨ ਕੁਰਬਾਨੀਆਂ ਦੇਣ ਵਾਲੇ 21 ਸੈਨਿਕਾਂ, ਜਿਨ੍ਹਾਂ ਵਿੱਚ 12 ਸ਼ਹੀਦ ਸੈਨਿਕ ਅਤੇ 9 ਦਿਵਿਆਂਗ ਸੈਨਿਕ ਸ਼ਾਮਲ ਹਨ, ਦੇ ਆਸ਼ਰਿਤਾਂ ਨੂੰ ਐਕਸ-ਗ੍ਰੇਸ਼ੀਆ ਵਜੋਂ 10,97,50,000 ਰੁਪਏ…
-

30,000 ਰੁਪਏ ਰਿਸ਼ਵਤ ਲੈਂਦਾ ਸਿਵਲ ਹਸਪਤਾਲ ਦਾ ਵਾਰਡ ਅਟੈਂਡੈਂਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 25 ਫਰਵਰੀ, 2025: ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਵਲ ਸਰਜਨ, ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਵਾਰਡ ਅਟੈਂਡੈਂਟ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੀ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਬਟਾਲਾ ਦੇ…
-

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦਾ ਖਰੜਾ ਰੱਦ
ਚੰਡੀਗੜ੍ਹ, 25 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਕਿਸਾਨ ਵਿਰੋਧੀ ਦੱਸਦਿਆਂ ਰੱਦ ਕਰ ਦਿੱਤਾ ਹੈ। ਇਸ ਖਰੜੇ ਨੂੰ ਰੱਦ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਮਤੇ ਉਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ…
-

ਪੰਜਾਬ ਵਿਧਾਨ ਸਭਾ ਵੱਲੋਂ ‘ਪੰਜਾਬ ਵਾਟਰ ਰਿਸੋਰਸਿਸ (ਮੈਨੇਜਮੈਂਟ ਐਂਡ ਰੈਗੂਲੇਸ਼ਨ) ਸੋਧ ਬਿੱਲ, 2025’ ਪਾਸ
ਚੰਡੀਗੜ੍ਹ, 25 ਫਰਵਰੀ:ਪੰਜਾਬ ਵਿਧਾਨ ਸਭਾ ਵੱਲੋਂ ਅੱਜ ‘ਪੰਜਾਬ ਵਾਟਰ ਰਿਸੋਰਸਿਸ (ਮੈਨੇਜਮੈਂਟ ਐਂਡ ਰੈਗੂਲੇਸ਼ਨ) ਸੋਧ ਬਿੱਲ, 2025’ ਪਾਸ ਕਰ ਦਿੱਤਾ ਗਿਆ ਹੈ। ਇਹ ਬਿੱਲ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਪੇਸ਼ ਕੀਤਾ। ਇਹ ਬਿੱਲ ਪੰਜਾਬ ਵਾਟਰ ਰਿਸੋਰਸਿਸ (ਮੈਨੇਜਮੈਂਟ ਐਂਡ ਰੈਗੂਲੇਸ਼ਨ) ਐਕਟ, 2020 ਵਿੱਚ ਸੋਧ ਕਰਨ ਲਈ ਪੇਸ਼ ਕੀਤਾ ਗਿਆ ਅਤੇ ਇਸ ਰਾਹੀਂ 2020 ਐਕਟ…
-

ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਮੋਦੀ ਸਰਕਾਰ ’ਤੇ ਵਰ੍ਹੇ ਮੁੱਖ ਮੰਤਰੀ
ਚੰਡੀਗੜ੍ਹ, 25 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਅਤੇ ਪੰਜਾਬ ਦੇ ਵਿਕਾਸ ਅਤੇ ਤਰੱਕੀ ਵਿੱਚ ਰੁਕਾਵਟਾਂ ਪਾਉਣ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਹਿੱਸਾ ਲੈਣ ਮੌਕੇਆਰ.ਡੀ.ਐਫ.…
-

ਵੱਖ-ਵੱਖ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਦੇ ਵਫ਼ਦ ਵੱਲੋਂ ਮੁੱਖ ਮੰਤਰੀ ਨੂੰ ਅਪੀਲ, ਸ਼ੰਭੂ ਸਰਹੱਦ ਤੋਂ ਆਵਾਜਾਈ ਖੋਲ੍ਹਣ ਲਈ ਦਖਲ ਦੇਣ ਦੀ ਮੰਗ ਕੀਤੀ
ਚੰਡੀਗੜ੍ਹ, 25 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦੇਣ ਵਾਸਤੇ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।ਉਦਯੋਗਪਤੀਆਂ ਅਤੇ ਵਪਾਰੀਆਂ ਦੇ ਇਕ ਵਫ਼ਦ ਨੇ ਅੱਜ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।ਇਸ ਮੌਕੇ ਵਿਚਾਰ-ਚਰਚਾ ਦੌਰਾਨ…
-

ਅਮਨ ਅਰੋੜਾ ਨੇ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਵਿਰੋਧੀ ਧਿਰ ਦੇ ਨੇਤਾ ਨੂੰ ਕਰੜੇ ਹੱਥੀਂ ਲਿਆ: ਬੇਬੁਨਿਆਦ ਦੋਸ਼ਾਂ ਨਾਲ ਲੋਕਾਂ ਦਾ ਭਰੋਸਾ ਟੁੱਟਦਾ
ਚੰਡੀਗੜ੍ਹ, 25 ਫਰਵਰੀ: ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਕਾਂਗਰਸ ‘ਤੇ ਵਰ੍ਹਦਿਆਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ.) ਪ੍ਰਤਾਪ ਸਿੰਘ ਬਾਜਵਾ ਨੂੰ ਸਲਾਹ ਦਿੱਤੀ ਕਿ ਉਹ ਦੂਜਿਆਂ ‘ਤੇ ਉਂਗਲੀਆਂ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਥੱਲੇ ਸੋਟਾ ਫੇਰ ਲੈਣ। ਕੈਬਨਿਟ ਮੰਤਰੀ ਅੱਜ ਇੱਕ ਪ੍ਰਮੁੱਖ ਅੰਗਰੇਜ਼ੀ…
-

ਐਸ.ਡੀ.ਐਮ ਅਮਨਪਾਲ ਸਿੰਘ ਵਲੋਂ ਗੋਰਾਇਆਂ ਦੇ ਸਬ ਰਜਿਸਟਰਾਰ ਦਫਤਰ ਦੀ ਅਚਨਚੇਤ ਚੈਕਿੰਗ
ਜਲੰਧਰ, 25 ਫਰਵਰੀ : ਐਸ.ਡੀ.ਐਮ ਫਿਲੌਰ ਅਮਨਪਾਲ ਸਿੰਘ ਵਲੋਂ ਸਬ ਰਜਿਸਟਰਾਰ ਦਫ਼ਤਰ ਗੋਰਾਇਆਂ ਦੇ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਕਮਲਜੀਤ ਸਿੰਘ ਨਾਇਬ ਤਹਿਸੀਲਦਾਰ ਗੋਰਾਇਆਂ ਵੱਲੋਂ ਰਜਿਸਟਰੇਸ਼ਨ ਦਾ ਕੰਮ ਕੀਤਾ ਜਾ ਰਿਹਾ ਸੀ। ਗੁਰਮੁੱਖ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਸ਼ਹਿਰ ਗੋਰਾਇਆਂ (98148-14225) ਇਸ ਦਫਤਰ ਵਿਖੇ ਰਜਿਸਟਰੀ ਕਰਵਾਉਣ ਆਇਆ ਸੀ। ਜਗਜੀਤ ਸਿੰਘ ਕੰਗ ਵਗੈਰਾ…
-

ਹੁਸ਼ਿਆਰਪੁਰ ਨੇਚਰ ਫੈਸਟ-2025: ਕੁਦਰਤ, ਸਾਹਸ ਅਤੇ ਸੱਭਿਆਚਾਰ ਦਾ ਇੱਕ ਸ਼ਾਨਦਾਰ ਸਮਾਪਨ
ਹੁਸ਼ਿਆਰਪੁਰ, 25 ਫਰਵਰੀ: ਪੰਜ ਰੋਜ਼ਾ ਹੁਸ਼ਿਆਰਪੁਰ ਨੇਚਰ ਫੈਸਟ-2025 ਇੱਕ ਅਭੁੱਲ ਤਜਰਬੇ ਨਾਲ ਸਮਾਪਤ ਹੋਇਆ ਜਿਸ ਵਿੱਚ ਕੁਦਰਤ ਪ੍ਰੇਮੀਆਂ, ਸੈਲਾਨੀਆਂ ਅਤੇ ਸਥਾਨਕ ਲੋਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਹ ਫੈਸਟ ਨਾ ਸਿਰਫ਼ ਮਨੋਰੰਜਨ ਦਾ ਮਾਧਿਅਮ ਬਣ ਗਿਆ, ਸਗੋਂ ਕੁਦਰਤ ਦੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਇੱਕ ਮਜਬੂਤ ਪਲੇਟਫਾਰਮ ਵੀ ਸਾਬਤ ਹੋਇਆ।ਫੈਸਟ…
-

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੇਗੀ ਮੁਹਿੰਮ
ਚੰਡੀਗੜ੍ਹ, 24 ਫਰਵਰੀ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ਵਿੱਢਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਮੁੱਖ…
-

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ; ਡਿਪਟੀ ਕਮਿਸ਼ਨਰ ਨੇ ਸਬ ਰਜਿਸਟਰਾਰ ਦਫ਼ਤਰ ਦੀ ਕੀਤੀ ਅਚਨਚੇਤ ਚੈਕਿੰਗ
ਜਲੰਧਰ, 24 ਫਰਵਰੀ : ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਜ਼ਮੀਨ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਣ ਅਤੇ ਨਿਰਵਿਘਨ ਪ੍ਰਾਪਰਟੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸਬ ਰਜਿਸਟਰਾਰ ਦਫ਼ਤਰ ਜਲੰਧਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਤੋਂ ਇਲਾਵਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਐਸ.ਡੀ.ਐਮਜ਼. ਵਲੋਂ ਵੀ…
-

ਸੀਆਈਏ ਸਟਾਫ ਜਲੰਧਰ ਦਿਹਾਤੀ ਵਲੋਂ 150 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
ਜਲੰਧਰ 24 ਫਰਵਰੀ : ਸੀਆਈਏ ਸਟਾਫ ਜਲੰਧਰ ਦਿਹਾਤੀ ਨੇ 150 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਵਿਅਕਤੀ ਦੀ ਪਛਾਣ ਸੂਰਜ ਸ਼ਰਮਾ ਪੁੱਤਰ ਅਸ਼ਵਨੀ ਸ਼ਰਮਾ ਵਾਸੀ ਪਿੰਡ ਅਲਾਚੌਰ ਵਜੋਂ ਹੋਈ ਹੈ, ਜੋ ਗੁਪਤ ਤੌਰ ‘ਤੇ ਨਸ਼ੀਲੇ ਪਦਾਰਥਾਂ ਦੀ ਵੰਡ ਦਾ ਨੈੱਟਵਰਕ ਚਲਾਉਂਦਾ ਹੋਇਆ ਇੱਕ ਵਿਆਹ ਦੇ ਬੈਂਡ ਸਮੂਹ ਨਾਲ ਕੰਮ…
-

ਡਿਪਟੀ ਕਮਿਸ਼ਨਰ ਵੱਲੋਂ ਆਨਲਾਈਨ ਇਲੈਕਸ਼ਨ ਕੁਇੱਜ਼ ’ਚ ਜ਼ਿਲ੍ਹੇ ֹ’ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਦਾ ਸਨਮਾਨ
ਜਲੰਧਰ, 24 ਫਰਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਪੰਜਾਬ ਇਲੈਕਸ਼ਨ ਕੁਇੱਜ਼-2025 ਸਬੰਧੀ ਕਰਵਾਏ ਗਏ ਆਨਲਾਈਨ ਮੁਕਾਬਲੇ ਵਿੱਚ ਜ਼ਿਲ੍ਹਾ ਜਲੰਧਰ ’ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਦਾ ਸਨਮਾਨ ਕੀਤਾ ਗਿਆ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਏ.ਪੀ.ਜੇ. ਕਾਲਜ ਆਫ਼ ਫ਼ਾਈਨ ਆਰਟਸ ਦੀ ਵਿਦਿਆਰਥਣ ਪ੍ਰਗਤੀ ਨੂੰ ਮੁੱਖ ਚੋਣ ਦਫ਼ਤਰ,…
-

ਪੁਲਿਸ ਮੁਲਾਜ਼ਮਾਂ ਲਈ 10,000 ਰੁਪਏ ਰਿਸ਼ਵਤ ਲੈਣ ਵਾਲਾ ਇੱਕ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 24 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਝਾੜੋਂ ਦੇ ਵਸਨੀਕ ਇੱਕ ਆਮ ਵਿਅਕਤੀ ਹਰਪ੍ਰੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਖਾਤਰ 10000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ…