Tag: Punjab Headlines
-

ਹਲਕਾ ਬੱਸੀ ਪਠਾਣਾਂ ਦੇ ਪਿੰਡਾਂ ਦੀ ਨੁਹਾਰ ਬਦਲਣ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਵਿਧਾਇਕ ਰੁਪਿੰਦਰ ਸਿੰਘ ਹੈਪੀ
ਬੱਸੀ ਪਠਾਣਾਂ/ਫ਼ਤਹਿਗੜ੍ਹ ਸਾਹਿਬ, 21 ਫ਼ਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਹਲਕਾ ਬੱਸੀ ਪਠਾਣਾਂ ਦੇ ਪਿੰਡਾਂ ਵਿੱਚ ਵੀ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬੱਸੀ ਪਠਾਣਾਂ ਦੇ…
-

ਕੁਸ਼ਟ ਰੋਗ ਬਾਰੇ ਜਾਗਰੂਕਤਾ ਰੈਲੀ ਰਾਹੀਂ ਕੀਤਾ ਜਾਗਰੂਕ
ਫਰੀਦਕੋਟ 21 ਫਰਵਰੀ ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲਾ ਲੈਪਰੋਸੀ ਅਫਸਰ ਡਾ. ਗਗਨਜੋਤ ਕੌਰ ਦੀ ਅਗਵਾਈ ਵਿੱਚ ਜਿਲਾ ਫਰੀਦਕੋਟ ਵਿੱਚ ਲੈਪਰੋਸੀ ਪ੍ਰੋਗਰਾਮ ਅਧੀਨ ਵਿਸ਼ੇਸ ਜਾਗਰੂਕਤਾ ਪ੍ਰੋਗਰਾਮ ਅਧੀਨ ਵਿਸ਼ੇਸ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ । ਇਸ ਲੜੀ ਤਹਿਤ ਅੱਜ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਨਰਸਿੰਗ ਕਾਲਜ…
-

ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਲੋਕਾਂ ਨੇ ਕੱਢਿਆ ਪੰਜਾਬੀ ਜਾਗ੍ਰਿਤੀ ਮਾਰਚ
ਜਲੰਧਰ, 21 ਫਰਵਰੀ* ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹਿਰ ਵਿੱਚ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਪੰਜਾਬੀ ਜਾਗ੍ਰਿਤੀ ਮੰਚ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਸ਼ੁੱਕਰਵਾਰ ਨੂੰ ਪੰਜਾਬੀ ਜਾਗ੍ਰਿਤੀ ਮਾਰਚ ਕੱਢਿਆ ਗਿਆ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮਾਰਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਮਾਰਚ ਨਕੋਦਰ ਰੋਡ ‘ਤੇ…
-

ਹਰਜੋਤ ਬੈਂਸ ਦੇ ਯਤਨਾਂ ਨੂੰ ਪਿਆ ਬੂਰ; ਸਵਾਂ ਨਦੀ ‘ਤੇ ਅਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ
ਚੰਡੀਗੜ੍ਹ, 21 ਫਰਵਰੀ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਨੇ ਸਵਾਂ ਨਦੀ ਉੱਤੇ ਐਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ ਕੀਤਾ ਹੈ। ਇਹ ਪੁਲ ਰੋਪੜ ਜ਼ਿਲ੍ਹੇ ਦੇ 100 ਤੋਂ ਵੱਧ ਪਿੰਡਾਂ ਨੂੰ ਜੋੜਨ ਦੇ ਨਾਲ ਨਾਲ ਪੰਜਾਬ ਤੇ ਹਿਮਾਚਲ…
-

ਪੰਜਾਬ ਵਿੱਚ 2000 ਕਰੋੜ ਰੁਪਏ ਦੇ 250 ਇਮਾਰਤੀ ਪ੍ਰੋਜੈਕਟ ਪ੍ਰਗਤੀ ਹੇਠ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 21 ਫਰਵਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਇਮਾਰਤਾਂ ਅਤੇ ਸੜਕਾਂ) ਇਸ ਸਮੇਂ 15 ਵਿਭਾਗਾਂ ਲਈ ਲਗਭਗ 2000 ਕਰੋੜ ਰੁਪਏ ਦੇ 250 ਇਮਾਰਤੀ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹਾ ਹੈ। ਲੋਕ ਨਿਰਮਾਣ ਵਿਭਾਗ ਵੱਲੋਂ ਚਲਾਏ ਜਾ ਰਹੇ ਅਤੇ ਸਬੰਧਤ ਵਿਭਾਗਾਂ ਦੁਆਰਾ ਫੰਡ ਕੀਤੇ ਗਏ ਇਹ…
-

ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਚਲਾਏ ਜਾ ਰਹੇ ਮਿੱਥ ਕੇ ਹੱਤਿਆ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ ; 5 ਪਿਸਤੌਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਪਟਿਆਲਾ, 21 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਵਿਦੇਸ਼ੀ ਗੈਂਗਸਟਰ ਗੋਲਡੀ ਢਿੱਲੋਂ ਦੁਆਰਾ ਚਲਾਏ ਜਾ ਰਹੇ ਟਾਰਗੈਟ ਕਿਲਿੰਗ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਰਾਜਪੁਰਾ ਤੋਂ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਭਰਤੀ ਹੋਏ 8 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 21 ਫਰਵਰੀਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਬਕਾਰੀ ਤੇ ਕਰ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਨਿਯੁਕਤ ਕੀਤੇ ਗਏ 7 ਕਲਰਕਾਂ ਅਤੇ 1 ਸੇਵਾਦਾਰ ਨੂੰ ਨਿਯੁਕਤੀ ਪੱਤਰ ਸੌਂਪੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਨਵੀਆਂ ਭੂਮਿਕਾਵਾਂ ਵਿੱਚ ਸਮਰਪਣ ਅਤੇ…
-

ਜ਼ਿਲ੍ਹਾ ਪ੍ਰਸ਼ਾਸ਼ਨ ਤੇ ਅਲਿਮਕੋ ਵੱਲੋਂ ਦਿਵਿਆਂਗਜਨਾਂ ਲਈ ਸਹਾਇਕ ਸਮੱਗਰੀ ਵੰਡ ਕੈਂਪ ਦਾ ਆਯੋਜਨ
· ਸਮੱਗਰ ਸਿੱਖਿਆ ਅਭਿਆਨ ਤਹਿਤ 16 ਲੋੜਵੰਦ ਬੱਚਿਆਂ ਨੂੰ 22 ਮੁਫ਼ਤ ਸਹਾਇਤਾ ਉਪਕਰਨ ਤਕਸ਼ੀਮ ਮਾਲੇਰਕੋਟਲਾ 21 ਫਰਵਰੀ : ਸਮੱਗਰ ਸਿੱਖਿਆ ਅਭਿਆਨ ਵੱਲੋਂ ਚਲਾਏ ਜਾ ਰਹੇ ਆਈ. ਈ. ਡੀ./ ਆਈ. ਈ. ਡੀ. ਐਸ. ਐਸ ਕੰਪੋਨੈਟ ਅਧੀਨ ਦਿਵਿਆਂਗ ਬੱਚਿਆਂ ਲਈ ਮੁਫਤ ਸਹਾਇਤਾ ਉਪਕਰਨ ਕੈਂਪ ਤਕਸ਼ੀਮ ਕਰਨ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਰਕਾਰੀ ਪ੍ਰਾਇਮਰੀ…
-

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਕੀਤੇ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 21 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.06 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ…
-

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ 28 ਫਰਵਰੀ ਤੱਕ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ
ਜਲੰਧਰ, 21 ਫਰਵਰੀ : ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਲਈ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੇਜਰ ਡਾ. ਅਮਿਤ ਮਹਾਜਨ ਵੱਲੋਂ ਅੱਜ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ…
-

5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 21 ਫਰਵਰੀ, 2025: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਜੂਨੀਅਰ ਇੰਜੀਨੀਅਰ (ਜੇ.ਈ.) ਮਨੋਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਸ਼ਿਕਾਇਤਕਰਤਾ ਨਿਊ ਅਮਰ…
-

ਵਾਤਾਵਰਣ ਪ੍ਰੇਮੀਆਂ ਨੇ ਪੌਂਗ ਡੈਮ ’ਚ ਬਰਡ ਵਾਚਿੰਗ ਦਾ ਆਨੰਦ ਮਾਣਿਆ
ਹੁਸ਼ਿਆਰਪੁਰ, 21 ਫਰਵਰੀ : ਨੇਚਰ ਫੈਸਟ ਹੁਸ਼ਿਆਰਪੁਰ ਦੀ ਸ਼ੁਰੂਆਤ ਪਹਿਲੇ ਦਿਨ ਸਵੇਰੇ ਪੌਂਗ ਡੈਮ ’ਤੇ ਇਕ ਵਿਸ਼ੇਸ਼ ਬਰਡ ਵਾਚਿੰਗ ਪ੍ਰੋਗਰਾਮ ਨਾਲ ਸ਼ੁਰੂ ਹੋਈ ਜਿਸ ਵਿਚ ਵਾਤਾਵਰਣ ਪ੍ਰੇਮੀਆਂ ਦੇ ਨਾਲ-ਨਾਲ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਵਿਚ ਲਾਜਵੰਤੀ ਸਟੇਡੀਅਮ, ਵਿਦਿਆ ਮੰਦਰ ਸਕੂਲ, ਸਕੂਲ ਆਫ਼ ਐਮੀਨੈਂਸ ਬਾਗਪੁਰ, ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਦੇ ਵਿਦਿਆਰਥੀਆਂ…
-

ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਅਪਣਾਉਣ ਦੀ ਅਪੀਲ
ਚੰਡੀਗੜ੍ਹ, 21 ਫਰਵਰੀ: ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਲੋਕਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਅਪਣਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਂ ਬੋਲੀ ਪਛਾਣ, ਸਿੱਖਿਆ, ਸੱਭਿਆਚਾਰ ਅਤੇ ਟਿਕਾਊ ਵਿਕਾਸ ਲਈ ਬੇਹੱਦ ਅਹਿਮ ਹੈ…
-

ਨਗਰ ਕੌਂਸਲ ਤਰਨ ਤਾਰਨ ਲਈ ਚੋਣ ਅਬਜ਼ਰਵਰ ਸ਼੍ਰੀਮਤੀ ਬਲਦੀਪ ਕੌਰ ਦੀ ਹਾਜ਼ਰੀ ਵਿੱਚ ਹੋਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ
ਤਰਨ ਤਾਰਨ, 21 ਫਰਵਰੀ :ਨਗਰ ਕੌਂਸਲ ਤਰਨ ਤਾਰਨ ਦੀਆਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖ਼ਲ ਕਰਵਾਏ ਗਏ ਨਾਮਜ਼ਦਗੀ ਪੇਪਰਾਂ ਦੀ ਪੜਤਾਲ ਰਿਟਰਨਿੰਗ ਅਫ਼ਸਰ ਕਮ- ਜ਼ਿਲਾ ਵਿਕਾਸ ਤੇੇ ਪੰਚਾਇਤ ਅਫਸਰ (ਵਾਰਡ ਨੰਬਰ 1 ਤੋਂ 13) ਸ੍ਰੀ ਹਰਜਿੰਦਰ ਸਿੰਘ ਸੰਧੂ ਅਤੇ ਰਿਟਰਨਿੰਗ ਅਫਸਰ-ਕਮ-ਤਹਿਸੀਲਦਾਰ ਤਰਨ ਤਾਰਨ (ਵਾਰਡ ਨੰਬਰ 14 ਤੋਂ 25) ਸੀ੍ਮਤੀ ਰੋਬਿਨਜੀਤ ਕੌਰ ਵੱਲੋਂ ਅੱਜ ਪੇਂਡੂ ਵਿਕਾਸ ਭਵਨ…
-

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ 2025 ਮਨਾਇਆ
ਚੰਡੀਗੜ੍ਹ, 21 ਫਰਵਰੀ: ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ -2025 ਮਨਾਉਣ ਲਈ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ। ਇਸ ਮੌਕੇ ਮੁੱਖ ਰਾਜ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਸਮਰਪਿਤ ਇੱਕ ਦਸਤਾਵੇਜ਼ੀ ਫਿਲਮ ਅਤੇ ਇੱਕ ਤਸਵੀਰੀ ਕਿਤਾਬਚਾ ਜਾਰੀ ਕੀਤਾ। ਚਿੱਤਰਕਾਰੀ ਦਾ ਕੰਮ ਰਾਜ ਸੂਚਨਾ ਕਮਿਸ਼ਨਰ…
-

ਡਿਪਟੀ ਕਮਿਸ਼ਨਰ ਨੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੀਤਾ ਦੌਰਾ
ਸ੍ਰੀ ਮੁਕਤਸਰ ਸਾਹਿਬ, 20 ਫਰਵਰੀ: ਸ਼ਹਿਰ ਵਾਸੀਆਂ ਨੂੰ ਸੀਵਰੇਜ ਸਬੰਧੀ ਆ ਰਹੀਆਂ ਸਮੱਸਿਆਵਾਂ ਦੇ ਪੁਖ਼ਤਾ ਹੱਲ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਬੱਲ੍ਹਮਗੜ੍ਹ ਰੋਡ ’ਤੇ ਬਣੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ। ਇਸ ਮੌਕੇ ਕਾਰਜ ਸਾਧਕ ਅਫ਼ਸਰ ਸ੍ਰੀ ਰਜਨੀਸ਼ ਕੁਮਾਰ, ਐਸ.ਡੀ.ਓ ਪਬਲਿਕ ਹੈਲਥ ਸ੍ਰੀ ਜਗਮੋਹਣ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ…
-

ਸਲੱਮ ਏਰੀਏ ਵਿਚ ਲਗਾਇਆ ਜਾਗਰੂਕਤਾ ਕੈਂਪ
ਬਰਨਾਲਾ, 20 ਫਰਵਰੀਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਦੀ ਰਹਿਨੁਮਾਈ ਹੇਠ ਅਨਾਜ ਮੰਡੀ ਵਿਖੇ ਮੌਜੂਦ ਸਲੱਮ ਏਰੀਏ ਦੇ ਉਨ੍ਹਾਂ ਬੱਚਿਆ ਨੂੰ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ ਜੋ ਕਿ ਵੱਖ ਵੱਖ ਸਕੂਲਾਂ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਹਨ ਅਤੇ ਸ਼ਾਮ ਦੇ…
-

ਭਾਸ਼ਾ ਵਿਭਾਗ ਪੰਜਾਬ ਵੱਲੋਂ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਸਬੰਧੀ ਸਮਾਗਮਾਂ ਦਾ ਦੂਸਰਾ ਦਿਨ
ਪਟਿਆਲਾ 20 ਫਰਵਰੀ ਭਾਸ਼ਾ ਵਿਭਾਗ ਪੰਜਾਬ ਵੱਲੋਂ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ’ਚ ਅੱਜ ਦੂਸਰੇ ਦਿਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੂਫ਼ੀ ਗਾਇਕ ਬੀਰ ਸਿੰਘ ਦੀ ਸੱਭਿਅਕ ਗਾਇਕੀ ਦਾ ਆਯੋਜਨ ਕੀਤਾ ਗਿਆ। ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਕਰਵਾਏ ਗਏ ਇਸ ਸਮਾਗਮ ਦੌਰਾਨ ਬੀਰ ਸਿੰਘ ਨੇ ਵੱਡੀ ਗਿਣਤੀ…
-

ਸਰਸ ਮੇਲੇ ’ਚ ਲੰਮੀ ਹੇਕ ਤੇ ਸਿੱਠਣੀਆਂ ਦੇ ਕਰਵਾਏ ਮੁਕਾਬਲੇ
ਪਟਿਆਲਾ, 20 ਫਰਵਰੀ:ਸਾਰਸ ਮੇਲੇ ਦੌਰਾਨ ਕਰਵਾਏ ਜਾ ਰਹੇ ਵੱਖ ਵੱਖ ਮੁਕਾਬਲਿਆਂ ਤਹਿਤ ਅੱਜ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੁਰਜੀਤ ਕਰਨ ਦੇ ਯਤਨ ਵੱਜੋ ਲੰਮੀ ਹੇਕ ਅਤੇ ਸਿੱਠਣੀਆਂ ਦੇ ਮੁਕਾਬਲੇ ਕਰਵਾਏ ਗਏ। ਮੇਲੇ ਵਿਚ ਸਭਿਆਚਾਰਕ ਪ੍ਰੋਗਰਾਮਾਂ ਦੇ ਮੇਜ਼ਬਾਨ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਅੱਜ ਸਿੱਠਣੀਆਂ…
-

ਜਨਵਰੀ-ਮਾਰਚ ਦੀ ਤਿਮਾਹੀ ਲਈ ਵੰਡੀ ਜਾ ਰਹੀ ਕਣਕ 28 ਫਰਵਰੀ ਤੱਕ ਰਾਸ਼ਨ ਡਿਪੂਆਂ ਉੱਤੇ ਪਹੁੰਚਾਈ ਜਾਵੇ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, ਫਰਵਰੀ 20: ਵਿਭਾਗੀ ਕੰਮ ਕਾਰ ਵਿੱਚ ਹੋਰ ਪਾਰਦਰਸ਼ਿਤਾ ਅਤੇ ਤੇਜ਼ੀ ਲਿਆਉਣ ਲਈ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ, ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਵਿਭਾਗ ਦੇ ਮੁੱਖ ਦਫਤਰ, ਅਨਾਜ ਭਵਨ ਵਿਖੇ ਅਧਿਕਾਰੀਆਂ ਸਮੇਤ ਸਮੂਹ ਡਿਪਟੀ ਡਾਇਰੈਕਟਰ (ਫੀਲਡ) ਅਤੇ ਜਿਲਾ ਕੰਟਰੋਲਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਸਾਰੇ ਫੀਲਡ ਅਧਿਕਾਰੀਆਂ ਨੂੰ ਸਮੇਂ…