Tag: Punjab Headlines
-

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਅੱਤਵਾਦੀ ਲਖਬੀਰ ਲੰਡਾ ਦਾ ਸਹਿਯੋਗੀ ਗ੍ਰਿਫ਼ਤਾਰ ; ਇੱਕ ਪਿਸਤੌਲ ਬਰਾਮਦ
ਚੰਡੀਗੜ੍ਹ, 20 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਵੀਰਵਾਰ ਨੂੰ ਕਿ ਵਿਦੇਸ਼ੀ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ…
-

ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 20 ਫਰਵਰੀ:ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਆਮ ਵਿਅਕਤੀਜਗਤ ਰਾਮ, ਵਾਸੀ ਮੁੱਲਾਪੁਰ ਦਾਖਾ, ਜ਼ਿਲ੍ਹਾ ਲੁਧਿਆਣਾ ਨੂੰ ਸਰਕਾਰੀ ਅਧਿਕਾਰੀ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇਹ ਖੁਲਾਸਾ ਕਰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਸ਼ਿਕਾਇਤਕਰਤਾ ਰਾਕੇਸ਼ ਸਚਦੇਵਾ,…
-

ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਚੁੱਕੇ ਫੈਸਲਾਕੁੰਨ ਕਦਮ
ਚੰਡੀਗੜ੍ਹ, 20 ਫਰਵਰੀ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੂਲ ਸਿੱਖਿਆ ਵਿਭਾਗ ਨੂੰ 27 ਫਰਵਰੀ ਨੂੰ ਹੋਣ ਵਾਲੀ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਭਾਗ ਵੱਲੋਂ ਬਣਾਈ ਅਫ਼ਸਰ ਕਮੇਟੀ ਦੇ ਮੈਂਬਰਾਂ ਨੂੰ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ…
-

12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ
ਚੰਡੀਗੜ੍ਹ, 20 ਫਰਵਰੀ: ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਤੱਕ ਪਹੁੰਚ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਤਹਿਤ ਉਨ੍ਹਾਂ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਪਤਾ ਕਰਨ, ਉਨ੍ਹਾਂ…
-

30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ ਸਹਾਇਕ ਕਿਰਤ ਕਮਿਸ਼ਨਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 20 ਫਰਵਰੀ:ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪਿਛਲੇ ਤਿੰਨ ਮਹੀਨਿਆਂ ਤੋਂ ਭਗੌੜੇ ਹਰਪ੍ਰੀਤ ਸਿੰਘ, ਪੀਸੀਐਸ, ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਉਸਦੇ ਦਫਤਰ ਵਿੱਚ ਤਾਇਨਾਤ ਮਹਿਲਾ ਕੰਪਿਊਟਰ ਆਪਰੇਟਰ ਅਲਕਾ ਸ਼ਰਮਾ ਨੂੰ ਪਹਿਲਾਂ ਹੀ ਸਹਾਇਕ ਕਿਰਤ ਕਮਿਸ਼ਨਰ ਦੇ ਨਾਂ ਤੇ…
-

10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 20 ਫਰਵਰੀ: ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਬਰਾਮਦੀ 13 ਕਿਲੋਗ੍ਰਾਮ ਹੋ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ…
-

ਉਦਯੋਗ ਮੰਤਰੀ ਸੌਂਦ ਵੱਲੋਂ ਪੰਜਾਬ ਦੇ ਵਪਾਰ ਨੂੰ ਕੌਮਾਂਤਰੀ ਨਕਸ਼ੇ ‘ਤੇ ਲਿਆਉਣ ਲਈ ਸੂਬੇ ਦੇ ਨਾਮੀਂ ਸਨਅਤਕਾਰਾਂ ਅਤੇ ਉੱਦਮੀਆਂ ਨਾਲ ਮੀਟਿੰਗ
ਚੰਡੀਗੜ੍ਹ, 20 ਫਰਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਪੂੰਜੀ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਿਵੇਕਲੀ ਪਹਿਲ ਕਰਦਿਆਂ ਵੱਖ-ਵੱਖ ਖੇਤਰਾਂ ਦੇ ਉਦਯੋਗਪਤੀਆਂ ਅਤੇ ਉੱਦਮੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਦਯੋਗਪਤੀਆਂ ਅਤੇ ਉੱਦਮੀਆਂ ਨਾਲ ਇਸ ਗੱਲ ਉੱਤੇ ਸਲਾਹ ਮਸ਼ਵਰਾ ਕੀਤਾ ਗਿਆ ਕਿ ਪੰਜਾਬ ਦੇ ਵਪਾਰ ਅਤੇ ਪੰਜਾਬ ਵਿੱਚ ਬਣਨ ਵਾਲੇ ਖਾਸ ਉਤਪਾਦਾਂ…
-

ਨਗਰ ਕੌਂਸਲ ਤਰਨ ਤਾਰਨ ਦੀਆਂ ਚੋਣਾਂ ਲਈ ਨਿਯੁਕਤ ਚੋਣ ਆਬਜ਼ਰਵਰ ਸ਼੍ਰੀਮਤੀ ਬਲਦੀਪ ਕੌਰ ਨੇ ਚੋਣਾਂ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
ਤਰਨ ਤਾਰਨ, 20 ਫਰਵਰੀ :ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲ ਤਰਨ ਤਾਰਨ ਦੀਆਂ ਚੋਣਾਂ ਲਈ ਨਿਯੁਕਤ ਕੀਤੇ ਗਏ ਚੋਣ ਅਬਜ਼ਰਵਰ ਸ਼੍ਰੀਮਤੀ ਬਲਦੀਪ ਕੌਰ (ਆਈ. ਏ. ਐਸ.) ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਉਪਰੰਤ ਉਹਨਾਂ ਨਾਮਜ਼ਦਗੀ ਕੇਂਦਰਾਂ ਦਾ ਦੌਰਾ…
-

ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ—ਵਿਧਾਇਕ ਪ੍ਰਿੰਸੀਪਲ ਬੁੱਧ ਰਾਮ
ਮਾਨਸਾ, 20 ਫਰਵਰੀ :ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਜੀ ਦੀ ਗਤੀਸ਼ੀਲ ਅਗਵਾਈ ਹੇਠ ਸੂਬਾ ਵਾਸੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਅੱਜ ਬਰੇਟਾ ਵਿਖੇ ਕਰੀਬ 5.83 ਕਰੋੜ ਦੀ ਲਾਗਤ ਵਾਲੇ ਵਾਟਰ ਸਪਲਾਈ ਅਤੇ ਸੀਵਰੇਜ਼ ਦੀ ਪਾਇਪ ਲਾਈਨ,…
-

ਸਭਿਆਚਾਰ ਤੇ ਸੈਰ ਸਪਾਟਾ ਮੰਤਰੀ ਤਰੁਣ ਪ੍ਰੀਤ ਸੌਂਦ ਕਰਨਗੇ ਫੈਸਟ ਦਾ ਉਦਘਾਟਨ
ਹੁਸ਼ਿਆਰਪੁਰ, 20 ਫਰਵਰੀ: ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਲਾਜਵੰਤੀ ਸਟੇਡੀਅਮ ਵਿਖੇ 21 ਤੋਂ 25 ਫਰਵਰੀ ਤੱਕ ਕਰਵਾਏ ਜਾ ਰਹੇ ਨੇਚਰ ਫੈਸਟ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 21 ਫਰਵਰੀ ਨੂੰ ਸ਼ਾਮ 4 ਵਜੇ ਸਭਿਆਚਾਰ ਅਤੇ ਸੈਰ ਸਪਾਟਾ ਮੰਤਰੀ ਤਰੁਣ ਪ੍ਰੀਤ ਸਿੰਘ ਸੌਂਦ…
-

ਜਲੰਧਰ ਦਿਹਾਤੀ ਪੁਲਿਸ ਨੇ 24 ਘੰਟਿਆਂ ਦੇ ਅੰਦਰ ਸੁਲਝਾਇਆ ਕਤਲ ਕੇਸ, ਇਕ ਗ੍ਰਿਫ਼ਤਾਰ
ਜਲੰਧਰ, 19 ਫਰਵਰੀ : ਇਕ ਵੱਡੀ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਥਾਣਾ ਸ਼ਾਹਕੋਟ ਅਧੀਨ ਪੈਂਦੇ ਪਿੰਡ ਸ਼ੇਖੇਵਾਲ ਵਿੱਚ ਦਰਜ ਇੱਕ ਕਤਲ ਕੇਸ ਵਿੱਚ ਸ਼ਾਮਲ ਇਕ ਵਿਅਕਤੀ ਨੂੰ ਅਪਰਾਧ ਦੇ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਹੈ। ਐਸ.ਐਸ.ਪੀ. ਜਲੰਧਰ ਦਿਹਾਤੀ ਹਰਕਮਲਪ੍ਰੀਤ ਸਿੰਘ ਖੱਖ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ…
-

ਜਲੰਧਰ ਦਿਹਾਤੀ ਪੁਲਿਸ ਵਲੋਂ ਬੰਬੀਹਾ ਗਰੁੱਪ ਦਾ ਸ਼ੂਟਰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ
ਜਲੰਧਰ, 20 ਫਰਵਰੀ : ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਬਦਨਾਮ ਬੰਬੀਹਾ ਗੈਂਗ ਦੇ ਇੱਕ ਸ਼ੂਟਰ ਨੂੰ ਗ੍ਰਿਫ਼ਤਾਰ ਕਰਕੇ ਅਤਿ-ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਹ ਗ੍ਰਿਫ਼ਤਾਰੀ ਥਾਣਾ ਮਕਸੂਦਾਂ ਅਧੀਨ ਪਿੰਡ ਲਿੱਧੜਾਂ ਵਿੱਚ ਇੱਕ ਰਣਨੀਤਕ ਕਾਰਵਾਈ ਦੌਰਾਨ ਕੀਤੀ ਗਈ ਹੈ। ਫੜੇ ਗਏ ਵਿਅਕਤੀ ਦੀ ਪਛਾਣ ਅਮਨ ਕੁਮਾਰ ਉਰਫ ਗੋਲਡਨ ਪੁੱਤਰ ਗੁਲਾਬ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲਗਾਇਆ ਕਾਨੂੰਨੀ ਜਾਗਰੂਕਤਾ ਕੈਂਪ
ਮਾਨਸਾ, 20 ਫਰਵਰੀ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਐਚ.ਐਸ. ਗਰੇਵਾਲ ਦੀਆਂ ਹਦਾਇਤਾਂ ਅਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬਢਲਾਡਾ (ਕੰਨਿਆ) ਵਿਖੇ ਨਵ-ਨਿਯੁਕਤ ਸਿਵਲ ਜੱਜ (ਜੂਨੀਅਰ ਡਵੀਜ਼ਨ) ਨਵਕਿਰਨ ਕੌਰ ਅਤੇ ਗੁਰਮੀਤ ਕੌਰ ਦੀ ਟਰੇਨਿੰਗ ਦੇ ਹਿੱਸੇ ਵਜੋਂ ਕਾਨੂੰਨੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।…
-

ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚੋਂ 52 ਪੁਲਿਸ ਕਰਮੀਆਂ ਨੂੰ ਕੀਤਾ ਬਰਖ਼ਾਸਤ
ਚੰਡੀਗੜ੍ਹ, 19 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਨਤਕ ਸੇਵਾ ਪ੍ਰਦਾਨ ਕਰਨ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ’ਤੇ ਜ਼ੋਰ ਦਿੰਦੇ ਹੋਏ, ਸਾਰੇ ਜ਼ਿਲਿ੍ਹਆਂ ਦੇ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਸੀਪੀਜ਼/ਐਸਐਸਪੀਜ਼) ਨੇ ਭ੍ਰਿਸ਼ਟ ਗਤੀਵਿਧੀਆਂ, ਦੁਰਵਿਵਹਾਰ, ਅਪਰਾਧਿਕ ਗਤੀਵਿਧੀਆਂ ਜਾਂ ਲੰਬੇ ਸਮੇਂ ਤੋਂ ਗੈਰਹਾਜ਼ਰ ਰਹਿਣ ਵਾਲੇ 52…
-

ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਜਲਦ ਹੱਲ ਲਈ ਕਰਵਾਈ ਤੀਜੀ ਮਾਸਿਕ ਆਨਲਾਈਨ ਐਨ.ਆਰ.ਆਈ. ਮਿਲਨੀ
ਚੰਡੀਗੜ੍ਹ 19 ਫਰਵਰੀ 2025: ਪ੍ਰਸ਼ਾਸਕੀ ਸੁਧਾਰਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਚਿੰਤਾਵਾਂ ਦੇ ਹੱਲ ਲਈ ਤੀਜੀ ਆਨਲਾਈਨ ਐਨ.ਆਰ.ਆਈ. ਮਿਲਨੀ ਕੀਤੀ ਅਤੇ ਆਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਨਿੱਜੀ ਤੌਰ ‘ਤੇ ਸੁਣਿਆ। ਉਨ੍ਹਾਂ ਕਿਹਾ ਕਿ ਇਹ ਇੱਕ ਵਿਲੱਖਣ ਪਹਿਲਕਦਮੀ…
-

ਭਾਰਤ ਸਰਕਾਰ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ ਪੰਜਾਬ ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰੇ: ਮੁੰਡੀਆ
ਚੰਡੀਗੜ੍ਹ/ਉਦੇਪੁਰ, 19 ਫਰਵਰੀ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ ਹਰਦੀਪ ਸਿੰਘ ਮੁੰਡੀਆ ਨੇ ਭਾਰਤ ਸਰਕਾਰ ਅੱਗੇ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ ਪੰਜਾਬ ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਪਾਣੀ ਦੀ ਗੁਣਵੱਤਾ ਪ੍ਰਭਾਵਿਤ ਪਿੰਡਾਂ ਲਈ ਨਹਿਰੀ ਪਾਣੀ ਮੁਹੱਈਆ ਕਰਨ ਦੇ ਸ਼ੁਰੂ ਕੀਤੇ ਵੱਕਾਰੀ…
-

ਕੈਬਿਨਟ ਸਬ-ਕਮੇਟੀ ਵੱਲੋਂ ਵੱਖ-ਵੱਖ ਜਥੇਬੰਦੀਆਂ ਨਾਲ ਕੀਤੀ ਮੀਟਿੰਗ ਦੌਰਾਨ ਜਾਇਜ ਮੰਗਾਂ ਦੇ ਜਲਦੀ ਹੱਲ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ, 19 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਇਹ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇਥੇ ਆਪਣੇ…
-

1550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਾਟਰ ਟਰੀਟਮੈਂਟ ਪਲਾਂਟ ਨਾਲ ਲੁਧਿਆਣਾ ਦੇ ਲੱਖਾਂ ਨਿਵਾਸੀਆਂ ਨੂੰ ਮਿਲੇਗਾ ਸਾਫ ਨਹਿਰੀ ਪਾਣੀ : ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ
ਚੰਡੀਗੜ੍ਹ, ਫ਼ਰਵਰੀ 19 ਲੁਧਿਆਣਾ ਨਿਵਾਸੀਆਂ ਨੂੰ ਨਹਿਰੀ ਸਾਫ ਪਾਣੀ ਦੀ ਸਪਲਾਈ ਦੇਣ ਲਈ ਵਰਲਡ ਬੈਂਕ, ਏਸ਼ੀਅਨ ਇਨਫਰਾਸਟਰਕਚਰ ਇਨਵੈਸਟਮੈਂਟ ਬੈਂਕ (ਏਆਈਆਈਬੀ) ਅਤੇ ਪੰਜਾਬ ਸਰਕਾਰ ਦੇ ਸਾਂਝੇ ਸਹਿਯੋਗ ਦੇ ਨਾਲ ਸ਼ੁਰੂ ਕੀਤੇ ਗਏ ਵਾਟਰ ਟਰੀਟਮੈਂਟ ਪਲਾਂਟ ਪ੍ਰੋਜੈਕਟ ਦੀ ਸਮੀਖਿਆ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਅੱਜ ਮਿਊਨਸੀਪਲ ਭਵਨ ਵਿਖੇ ਪ੍ਰੋਜੈਕਟ ਨਾਲ ਸੰਬੰਧਿਤ ਕੰਪਨੀ ਅਤੇ…
-

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਪਿਛਲੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ
ਚੰਡੀਗੜ੍ਹ, 19 ਫਰਵਰੀ: ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 497 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਮੁੱਖ ਮੰਤਰੀ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਿਛਲੇ ਲਗਪਗ ਤਿੰਨ ਸਾਲਾਂ ਵਿੱਚ 50,892 ਪਰਿਵਾਰਾਂ ਦੇ ਜੀਵਨ ਨੂੰ ਰੌਸ਼ਨ ਕਰ ਕੇ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ।…
-

ਪੰਜਾਬ ਸਰਕਾਰ ਵੱਲੋਂ ਨਵੇਂ ਟਰਾਂਸਪੋਰਟ ਪਰਮਿਟ ਜਾਰੀ ਕਰਨ ਨਾਲ ਸੂਬੇ ਵਿੱਚ ਰੋਜ਼ਗਾਰ ਨੂੰ ਮਿਲਿਆ ਹੁਲਾਰਾ : ਟਰਾਂਸਪੋਰਟ ਮੰਤਰੀ
ਚੰਡੀਗੜ੍ਹ, 19 ਫਰਵਰੀਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2025 ਦੌਰਾਨ ਪੇਂਡੂ ਲਿੰਕ ਸੜਕਾਂ ਅਤੇ ਹੋਰ ਜ਼ਿਲ੍ਹਾ ਸੜਕਾਂ ‘ਤੇ…