Tag: Punjab Headlines
-

ਵਧੀਕ ਡਿਪਟੀ ਕਮਿਸ਼ਨਰ ਨੇ ਪਲਾਸਟਿਕ ਬੈਗ ਦੀ ਵਰਤੋਂ ‘ਤੇ ਪੂਰਨ ਤੌਰ ‘ਤੇ ਰੋਕ ਲਾਉਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਿਰੋਜ਼ਪੁਰ 18 ਫ਼ਰਵਰੀ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬੰਬਾਹ ਨੇ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਲਾਸਟਿਕ ਵਾਲੇ ਬੈਗ ਅਤੇ ਅਵਾਰਾ ਕੁੱਤਿਆਂ ਦੀ ਗਿਣਤੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ| ਉਨ੍ਹਾਂ ਨੇ ਸਮੂਹ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਪਲਾਸਟਿਕ ਵਾਲੇ ਬੈਗਾਂ/ਲਿਫ਼ਾਫਿਆਂ…
-

ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਨੇ ਸਰਕਾਰੀ ਸਕੂਲਾਂ ’ਚ ਚੱਲ ਰਹੀ ਮਿਡ ਡੇ ਮੀਲ ਸਕੀਮ ਦਾ ਲਿਆ ਜਾਇਜ਼ਾ
ਸ੍ਰੀ ਮੁਕਤਸਰ ਸਾਹਿਬ, 18 ਫਰਵਰੀ: ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅੱਜ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ, ਹਰੀਕੇ ਕਲਾਂ ਅਤੇ ਆਸਾ ਬੁੱਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਾਏਨਾਗਾ ਅਤੇ ਆਂਗਣਵਾੜੀ ਸੈਂਟਰ ਆਸਾ ਬੁੱਟਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਨੇ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ।…
-

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੜਕ ਹਾਦਸੇ ਵਿੱਚ ਹੋਈਆਂ ਮੌਤਾਂ ਤੇ ਦੁੱਖ ਦਾ ਪ੍ਰਗਟਾਵਾ
ਫ਼ਰੀਦਕੋਟ 18 ਫ਼ਰਵਰੀ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਫਰੀਦਕੋਟ ਰੋਡ ਤੇ ਵਾਪਰੇ ਦਰਦਨਾਕ ਸੜਕ ਹਾਦਸੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਸੜਕ ਹਾਦਸੇ ਬਾਰੇ ਸੁਣਕੇ ਮਨ ਬੜਾ ਵਿਚਲਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਬੇਹੱਦ ਹਮਦਰਦੀ ਹੈ, ਉਹ ਜਖਮੀਆਂ ਦੇ ਬਿਹਤਰ ਇਲਾਜ਼ ਲਈ ਲਗਾਤਾਰ ਪ੍ਰਸਾਸ਼ਨ ਦੇ ਸੰਪਰਕ…
-

ਸਾਂਝੀ ਰਸੋਈ ’ਚ ਪਾਇਆ 5100 ਰੁਪਏ ਦਾ ਯੋਗਦਾਨ
ਹੁਸ਼ਿਆਰਪੁਰ, 18 ਜਨਵਰੀ: ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ ਵਿਖੇ ਚਲਾਇਆ ਜਾ ਰਿਹਾ ਸਾਂਝੀ ਰਸੋਈ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਰਹਿਣੁਮਈ ਅਤੇ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ। ਜਿਸਦਾ ਰੋਜਾਨਾ 400 ਤੋਂ 450 ਗਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ…
-

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਮਿਡ ਡੇ ਮੀਲ ਤੇ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ
ਮੋਗਾ 18 ਫ਼ਰਵਰੀਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਜ਼ਿਲ੍ਹਾ ਮੋਗਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਭਲੂਰ (ਬ੍ਰਾਂਚ), ਸਰਕਾਰੀ ਪ੍ਰਾਇਮਰੀ ਸਕੂਲ ਭਲੂਰ(ਮੇਨ) ਤੋਂ ਇਲਾਵਾ ਆਂਗਣਵਾੜੀ ਸੈਂਟਰ ਭਲੂਰ, ਰਾਸ਼ਨ…
-

ਸਰਕਾਰੀ ਸਕੂਲਾਂ ਦੇ ਕੁੱਕ/ ਹੈਲਪਰਾਂ ਦੇ ਖਾਣਾ ਬਣਾਉਣ ਦੇ ਮੁਕਾਬਲੇ ਕਰਵਾਏ
ਬਰਨਾਲਾ, 18 ਫਰਵਰੀਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸ਼੍ਰੀਮਤੀ ਇੰਦੂ ਸਿਮਕ ਦੇ ਦਿਸ਼ਾ – ਨਿਰਦੇਸ਼ ਅਤੇ ਡਿਪਟੀ ਡੀਈਓ ਮੈਡਮ ਨੀਰਜਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ, ਹੰਡਿਆਇਆ ਵਿਖੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਕੁੱਕ ਕਮ ਹੈਲਪਰਾਂ ਦੇ ਜ਼ਿਲ੍ਹਾ ਪੱਧਰੀ ਕੁਕਿੰਗ ਮੁਕਾਬਲੇ ਕਰਵਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ…
-

ਡਾ. ਹਰਿੰਦਰ ਹੁੰਦਲ ਦੇ ਗੀਤ ਪੰਜਾਬ ਦਾ ਪੋਸਟਰ ਸਰਸ ਮੇਲੇ ਦੌਰਾਨ ਅਨੁਪ੍ਰਿਤਾ ਜੌਹਲ ਨੇ ਕੀਤਾ ਰਿਲੀਜ਼
ਪਟਿਆਲਾ, 18 ਫਰਵਰੀ:ਸ਼ੀਸ਼ ਮਹਿਲ ਪਟਿਆਲਾ ਵਿਖੇ ਚੱਲ ਰਹੇ ਸਰਸ ਮੇਲੇ ਦੌਰਾਨ ਯੁਵਕ ਭਲਾਈ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਗਰਾਮ ਅਫ਼ਸਰ ਡਾ ਹਰਿੰਦਰ ਹੁੰਦਲ ਦੇ ਗੀਤ ਪੰਜਾਬ ਦੇ ਪੋਸਟਰ ਦੀ ਘੁੰਡ ਚੁਕਾਈ ਮੇਲਾ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਕੀਤੀ। ਇਸ ਮੌਕੇ ਸਭਿਆਚਾਰਕ ਪ੍ਰੋਗਰਾਮਾਂ ਦੇ ਇੰਚਾਰਜ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਹ ਗੀਤ…
-

ਸਰਕਾਰ ਵਲੋਂ ਹਾਦਸੇ ਦਾ ਸਿਕਾਰ ਹੋਏ ਜਖਮੀਆਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ
ਸ੍ਰੀ ਮੁਕਤਸਰ ਸਾਹਿਬ 18 ਫਰਵਰੀ ਸ੍ਰੀ ਮੁਕਤਸਰ ਸਾਹਿਬ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਜਾ ਰਹੀ ਬਸ ਦੇ ਮਹਿਰਾਜ ਪਿੰਡ ਨਜ਼ਦੀਕ ਹਾਦਸਾਗਰਸਤ ਹੋਣ ਤੇ ਡੂੰਘਾ ਦੁੱਖ ਵਿਅਕਤ ਕਰਦੇ ਹੋਏ ਦੱਸਿਆ ਕਿ ਇਸ ਮੰਦਭਾਗੀ ਘਟਨਾ…
-

ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟਰੇਟ ਨੇ ਕਿਸੇ ਵੀ ਕਿਸਮ ਦਾ ਲਾਇਸੰਸੀ ਹਥਿਆਰ ਨਾਲ ਲੈ ਕੇ ਚੱਲਣ ‘ਤੇ ਲਗਾਈ ਪਾਬੰਦੀ
ਤਰਨ ਤਾਰਨ, 18 ਫਰਵਰੀ : ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਨਗਰ ਕੌਸਲ ਤਰਨ ਤਾਰਨ ਦੀ ਆਮ ਚੋਣ ਮਿਤੀ 02 ਮਾਰਚ, 2025 ਨੂੰ ਕਰਵਾਈ ਜਾ ਰਹੀ ਹੈ। ਇਸ ਚੋਣ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਅਸਲਾ ਧਾਰਕਾਂ ਪਾਸੋਂ ਉਹਨਾਂ ਦੇ ਅਸਲੇ ਜਮ੍ਹਾਂ ਕਰਵਾਉਣਾ ਅਤਿ ਜਰੂਰੀ ਹੈ, ਤਾਂ ਜੋ ਕੋਈ ਵੀ ਕਿਸੇ ਤਰ੍ਹਾਂ ਦੀ ਅਣਸੁਖਾਵੀ…
-

ਮਗਨਰੇਗਾ ਸਕੀਮ ਅਧੀਨ ਕਰਵਾਇਆ ਜਾ ਸਕਦੈ ਪਿੰਡਾਂ
ਅਮਲੋਹ/ਫ਼ਤਹਿਗੜ੍ਹ ਸਾਹਿਬ, 17 ਫਰਵਰੀ:- ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਮਲੋਹ ਦੇ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਸੁਚੱਜੀ ਅਗਵਾਈ ਹੇਠ ਬਲਾਕ ਅਮਲੋਹ ਵਿਖੇ ਮਗਨਰੇਗਾ ਸਕੀਮ ਅਧੀਨ ਪਿੰਡਾਂ ਦੇ ਵਿਕਾਸ ਕਾਰਜ ਵੱਡੇ ਪੱਧਰ ਤੇ ਕਰਵਾਏ ਜਾ ਰਹੇ ਹਨ। ਮਗਨਰੇਗਾ ਸਕੀਮ ਦਾ ਮੁੱਖ ਮੰਤਵ ਪਿੰਡਾਂ ਦੇ ਗਰੀਬ ਪਰਿਵਾਰਾਂ ਨੂੰ ਰੋਜ਼ਗਾਰ ਦੇ…
-

ਕੋਟਕਪੂਰਾ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਵਾਧਾ ਕਰਨ ਲਈ 12 ਕਰੋੜ ਰੁਪਏ ਖਰਚੇ ਜਾਣਗੇ- ਸੰਧਵਾਂ
ਕੋਟਕਪੂਰਾ 17 ਫਰਵਰੀ ਕੋਟਕਪੂਰਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਵਾਧਾ ਕਰਨ ਲਈ 12 ਕਰੋੜ ਰੁਪਏ ਦੀ ਹੋਰ ਰਾਸ਼ੀ ਖਰਚ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਨਗਰ ਕੌਂਸਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਉਪਰੰਤ ਦਿੱਤੀ। ਇਸ ਮੀਟਿੰਗ…
-

ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਅਚਨਚੇਤ ਦੌਰਾ
ਸ੍ਰੀ ਮੁਕਤਸਰ ਸਾਹਿਬ, 17 ਫਰਵਰੀ: ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਅੱਜ ਜ਼ਿਲ੍ਹਾ ਮੁਕਤਸਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵੱਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਰਾਸ਼ਨ ਡਿਪੂ ਪਿੰਡ ਭਾਰੂ ਅਤੇ ਰਾਸ਼ਨ ਡਿਪੂ…
-

ਭ੍ਰਿਸ਼ਟਾਚਾਰ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਮੁਕਤਸਰ ਦਾ ਡੀ.ਸੀ. ਤਬਦੀਲ ਤੇ ਮੁਅੱਤਲ
ਚੰਡੀਗੜ੍ਹ, 17 ਫਰਵਰੀ ਪੰਜਾਬ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵੱਢੀਖੋਰੀ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਅਹੁਦੇ ਤੋਂ ਹਟਾ ਦਿੱਤਾ ਅਤੇ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਦੀ…
-

ਮੁੱਖ ਕਮਿਸ਼ਨਰ ਵੱਲੋਂ ‘ਪੰਜਾਬ ਪਾਰਦਰਸ਼ਤਾ ਤੇ ਜਵਾਬਦੇਹੀ ਐਕਟ’ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼
ਜਲੰਧਰ, 17 ਫਰਵਰੀ : ਪੰਜਾਬ ਰਾਜ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਵਿਜੇ ਕੁਮਾਰ ਜੰਜੂਆ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ‘ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ, 2018’ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਜੰਜੂਆ ਨੇ ਕਿਹਾ ਕਿ ਇਹ ਐਕਟ ਸਰਕਾਰੀ ਸੇਵਾਵਾਂ…
-

ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨ ਰੋਜਗਾਰ ਸਥਾਪਿਤ ਕਰਨ ਲਈ ਬੈਕਫਿੰਕੋ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀ
ਚੰਡੀਗੜ੍ਹ, 17 ਫਰਵਰੀਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ ਸੈਣੀ ਨੇ ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੈਕਫਿੰਕੋ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਧੀਨ ਘੱਟ ਵਿਆਜ ਦੀ ਦਰ ਤੇ ਕਰਜਾ ਪ੍ਰਾਪਤ ਕਰਕੇ ਆਪਣਾ ਰੋਜਗਾਰ ਸਥਾਪਿਤ ਕਰਨ। ਸ਼੍ਰੀ ਸੈਣੀ ਨੇ ਅਮਰੀਕਾ ਤੋਂ…
-

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਪਾਲਿਸੀ ‘ਤੇ ਏ.ਜੀ ਪੰਜਾਬ ਨਾਲ ਕੀਤੀ ਚਰਚਾ
ਚੰਡੀਗੜ੍ਹ, 17 ਫਰਵਰੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਸ. ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਕੱਚੇ (ਅਸਥਾਈ/ਠੇਕੇ ‘ਤੇ ਕੰਮ ਕਰ ਰਹੇ) ਕਰਮਚਾਰੀਆਂ ਨੂੰ ਨਿਯਮਤ ਕਰਨ ਸੰਬੰਧੀ ਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸ਼੍ਰੀ ਡੀ.ਕੇ ਤਿਵਾੜੀ ਅਤੇ…
-

ਪੰਜਾਬ ਸਰਕਾਰ ਵੱਲੋਂ ਜੀ. ਨਾਗੇਸ਼ਵਰ ਰਾਓ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਤਾਇਨਾਤ
ਚੰਡੀਗੜ੍ਹ, 17 ਫਰਵਰੀ ਪੰਜਾਬ ਸਰਕਾਰ ਨੇ 1995 ਬੈਚ ਦੇ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ.) ਅਧਿਕਾਰੀ ਸ੍ਰੀ ਜੀ. ਨਾਗੇਸ਼ਵਰ ਰਾਓ ਨੂੰ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਹੈ। ਸ੍ਰੀ ਰਾਓ ਇਸ ਸਮੇਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਪ੍ਰੋਵੀਜ਼ਨਿੰਗ, ਪੰਜਾਬ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ…
-

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਹਿਰ ’ਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ’ਤੇ ਦਿੱਤਾ ਜ਼ੋਰ
ਚੰਡੀਗੜ੍ਹ/ਜਲੰਧਰ, 17 ਫਰਵਰੀ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਹਿਰ ਵਿੱਚ ਸਾਫ਼-ਸਫਾਈ, ਸੁੰਦਰੀਕਰਨ, ਸੜਕਾਂ, ਰੌਸ਼ਨੀ, ਜਲ ਸਪਲਾਈ ਅਤੇ ਸੀਵਰੇਜ ਵਿਵਸਥਾ ਸਮੇਤ ਹੋਰ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ’ਤੇ ਜ਼ੋਰ ਦਿੰਦਿਆਂ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਕੇ ਵਾਰਡਾਂ ਦੇ ਪ੍ਰਮੁੱਖ ਕੰਮ 3 ਮਹੀਨਿਆਂ ਦੇ ਅੰਦਰ-ਅੰਦਰ ਕਰਵਾਉਣ ਦੇ…
-

ਪੰਜਾਬ ਵਿੱਚ ਕਰੀਬ 3 ਸਾਲਾਂ ਦੌਰਾਨ 94 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ
ਚੰਡੀਗੜ੍ਹ, 17 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਕਦਮੀ ਸਕਦਾ ਉਦਯੋਗਾਂ ਲਈ ਰਵਾਇਤੀ ਸਟੈਂਪ ਪੇਪਰ ਦੀ ਥਾਂ ਗ੍ਰੀਨ ਸਟੈਂਪ ਪੇਪਰ ਪੰਜਾਬ ਸਰਕਾਰ ਦੀ ਇੱਕ ਵਿਲੱਖਣ ਸ਼ੁਰੂਆਤ ਹੈ। ਇਹ ਇੱਕ ਆਨ ਲਾਈਨ ਪ੍ਰਕਿਰਿਆ ਹੈ, ਜਿਸ ਨਾਲ ਜ਼ਿਆਦਾ ਪਾਰਦਰਸ਼ਤਾ ਆਈ ਹੈ ਅਤੇ ਜ਼ਮੀਨ ਪ੍ਰਾਪਤੀ ਲਈ ਧੋਖੇਬਾਜ਼ੀ ਦੀ ਗੁੰਜਾਇਸ਼ ਖਤਮ ਹੋਈ ਹੈ। ਜ਼ਮੀਨ ਪ੍ਰਾਪਤੀ ਲਈ ਜ਼ਰੂਰੀ…
-

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਭਵਿੱਖੀ ਸਮੱਸਿਆ ਦੇ ਟਾਕਰੇ ਲਈ ਅਨਾਜ ਦੇ ਸਟਾਕ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ
ਚੰਡੀਗੜ੍ਹ, 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿਸੂਬੇ ਵਿੱਚ ਅਨਾਜ ਦੇ ਸਟਾਕ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਕਿ ਭਵਿੱਖ ਵਿੱਚ ਅਨਾਜ ਦੇ ਭੰਡਾਰਨ ਵਿੱਚ ਕੋਈ ਸਮੱਸਿਆ ਨਾ ਆਵੇ ਅਤੇ ਖ਼ਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ। ਇੱਥੇ ਆਪਣੀ…