Tag: Punjab Headlines
-

ਐਨ ਆਈ ਸੀ ਦਫਤਰ ਫਾਜਿਲ੍ਹਕਾ ਵੱਲੋਂ ਸਰਕਾਰੀ ਸਕੂਲ ਫਾਜਿਲਕਾ ਲੜਕੇ ਵਿਚ ਮਨਾਇਆ ਗਿਆ
ਫਾਜ਼ਿਲਕਾ 11 ਫਰਵਰੀ ਜਿਲ੍ਹਾਂ ਫਾਜ਼ਿਲਕਾ ਵਿਚ ਸੁਰਖਿਅਤ ਇੰਟਰਨੈੱਟ ਦਿਵਸ ਐਨ ਆਈ ਸੀ ਦਫਤਰ ਫਾਜਿਲ੍ਹਕਾ ਵੱਲੋਂ ਸਰਕਾਰੀ ਸਕੂਲ ਫਾਜਿਲਕਾ ਲੜਕੇ ਅਤੇ ਐਨ ਆਈ ਸੀ ਦਫਤਰ ਫਾਜ਼ਲਿਕਾ ਵਿਚ ਮਨਾਇਆ ਗਿਆ। ਇਸ ਸਾਰੇ ਪ੍ਰੋਗਰਾਮ ਨੂੰ ਅਯੋਜਿਤ ਜ਼ਿਲ੍ਹਾ ਸੂਚਨਾ ਤਕਨੀਕੀ ਅਧਿਕਾਰੀ ਫਾਜਿਲ੍ਹਕਾ ਰਜਤ ਦਹੀਆ ਵਲੋਂ ਕੀਤਾ ਗਿਆ। ਉਹਨਾਂ ਇੰਟਰਨੈਟ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨੇ ਸਾਨੂੰ ਇੱਕ ਕੋਨੇ ਤੋਂ ਦੂਜੇ…
-

ਪੀ.ਡੀ.ਏ ਨੇ ਪਿੰਡ ਦੌਲਤਪੁਰ ਵਿਖੇ ਅਣ ਅਧਿਕਾਰਤ ਕਲੋਨੀ ਖ਼ਿਲਾਫ਼ ਕੀਤੀ ਕਾਰਵਾਈ
ਪਟਿਆਲਾ, 11 ਫਰਵਰੀ: ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.) ਵੱਲੋਂ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਦੀ ਅਗਵਾਈ ਵਿੱਚ ਪਿੰਡ ਦੌਲਤਪੁਰ ਵਿਖੇ ਅਣ ਅਧਿਕਾਰਤ ਕਲੋਨੀ ਖ਼ਿਲਾਫ਼ ਕਾਰਵਾਈ ਕਰਦਿਆਂ ਗਰੀਨ ਬੈਲਟ ਵਿੱਚ ਬਿਨਾਂ ਮਨਜ਼ੂਰੀ ਵਿਕਸਤ ਕੀਤੀ ਜਾ ਰਹੀ ਅਣ ਅਧਿਕਾਰਤ ਕਲੋਨੀ ਨੂੰ ਢਾਹ ਦਿੱਤਾ ਗਿਆ ਹੈ। ਇਸ ਮੁਹਿੰਮ ਤਹਿਤ ਪੀ.ਡੀ.ਏ. ਦੇ ਅਧਿਕਾਰੀਆਂ ਵੱਲੋਂ ਇਹ…
-

ਸਰੋਜ ਗੁਪਤਾ ਨੇ ਰੈਡ ਕਰਾਸ ਦੇ ਵਿੰਗਸ ਪ੍ਰੋਜੈਕਟ ਨੂੰ ਦਿੱਤਾ ਇਕ ਲੱਖ ਰੁਪਏ ਦਾ ਯੋਗਦਾਨ
ਹੁਸ਼ਿਆਰਪੁਰ, 11 ਫਰਵਰੀ: ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਮਾਨਸਿਕ ਤੌਰ ’ਤੇ ਕਮਜ਼ੋਰ ਬੱਚਿਆਂ ਦੀ ਭਲਾਈ ਲਈ ਚਲਾਏ ਜਾ ਰਹੇ ਵਿੰਗਸ ਪ੍ਰੋਜੈਕਟ ਲਈ ਹੁਸ਼ਿਆਰਪੁਰ ਦੇ ਨਿਊ ਜਗਤਪੁਰਾ ਵਸਨੀਕ ਸਰੋਜ ਗੁਪਤਾ ਨੇ ਇਕ ਲੱਖ ਰੁਪਏ ਦਾ ਯੋਗਦਾਨ ਦਿੱਤਾ ਹੈ।ਉਨ੍ਹਾਂ ਆਪਣੇ ਸਵ: ਪਤੀ ਵਿਜੇ ਕੁਮਾਰ ਗੁਪਤਾ ਦੀ ਯਾਦ ਵਿਚ ਇਹ ਸਹਿਯੋਗ ਰੈਡ ਕਰਾਸ ਸੁਸਾਇਟੀ ਨੂੰ ਦਿੱਤਾ ਹੈ।ਸਕੱਤਰ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਵਿਸ਼ੇਸ਼ ਬੱਚਿਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਰੈਡ ਕਰਾਸ ਵਿੰਗਸ ਪ੍ਰੋਜੇਕਟ ਤਹਿਤ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿਚ ਕੰਟੀਨਾਂ ਖੋਲ੍ਹੀਆਂ ਗਈਆਂ ਹਨ।ਉਨ੍ਹਾਂ ਇਸ ਨੇਕ ਕੰਮ ਲਈ ਸਰੋਜ ਗੁਪਤਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ। ਇਸ ਮੌਕੇ ਇਸ਼ਾਂਕ ਗੋਇਲ, ਕਾਰਜਕਾਰੀ ਕਮੇਟੀ ਮੈਂਬਰ ਰਾਜੀਵ ਬਜਾਜ ਅਤੇ ਵਿਸ਼ੇਸ਼ ਬੱਚੇ ਭਾਵਿਕ, ਸਾਵਿਤਰੀ ਅਤੇ ਦਿਲਾਵਰ ਵੀ ਮੌਜੂਦ ਸਨ।
-

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਟਰੈਵਲ ਏਜੰਟਾਂ ਵਿਰੁੱਧ 8 ਐਫ.ਆਈ.ਆਰਜ਼ ਦਰਜ
ਚੰਡੀਗੜ੍ਹ, 10 ਫਰਵਰੀ: ਸੂਬੇ ਦੇ ਭੋਲੇ-ਭਾਲੇ ਵਿਅਕਤੀਆਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ‘ਤੇ ਨਕੇਲ ਕਸਦਿਆਂ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਇਸ ਖੇਤਰ ਵਿੱਚ ਚੱਲ ਰਹੇ ਬਹੁ-ਰਾਸ਼ਟਰੀ ਮਨੁੱਖੀ ਤਸਕਰੀ ਨੈਟਵਰਕ ਨੂੰ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਇਹ ਕਾਰਵਾਈ ਉਨ੍ਹਾਂ ਭਾਰਤੀ ਨਾਗਰਿਕਾਂ ਨਾਲ ਸਬੰਧਤ ਹੈ ਜਿਨ੍ਹਾਂ ਨੂੰ…
-

17800 ਰੁਪਏ ਰਿਸ਼ਵਤ ਲੈਣ ਕਾਰਨ ਹੌਲਦਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰੀ ਦਾ ਕੇਸ ਦਰਜ
ਚੰਡੀਗੜ 10 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਜ਼ਿਲਾ ਲੁਧਿਆਣਾ ਦੀ ਪੁਲਿਸ ਚੌਂਕੀ ਕੰਗਣਵਾਲ ਵਿਖੇ ਤਾਇਨਾਤ ਹੌਲਦਾਰ ਰਣਜੀਤ ਸਿੰਘ ਵਿਰੁੱਧ ਵੱਖ-ਵੱਖ ਸਮਿਆਂ ਤੇ ਗੂਗਲ ਪੇਅ ਰਾਹੀਂ ਅਤੇ ਨਕਦ 17800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਿ੍ਰਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ…
-

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ
ਚੰਡੀਗੜ੍ਹ, 10 ਫਰਵਰੀ: ਸੂਬੇ ਭਰ ਵਿੱਚ ਸੜਕਾਂ ‘ਤੇ ਆਉਣ-ਜਾਣ ਵਾਲੇ ਵਿਅਕਤੀਆਂ ਦੀ ਸੁਰੱਖਿਆ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ ਸੜਕ ਸੁਰੱਖਿਆ ਲਈ ਡੇਟਾ-ਅਧਾਰਿਤ ਪਹੁੰਚ ਲਾਗੂ ਕਰਨ ਵਾਸਤੇ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟ੍ਰੈਫਿਕ ਅਤੇ ਸੜਕ ਸੁਰੱਖਿਆ ਏ.ਐਸ.…
-

ਸੌਂਦ ਵੱਲੋਂ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 10 ਫਰਵਰੀ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਕੈਨੇਡਾ ਵਾਸੀ ਜਰਨੈਲ ਸਿੰਘ ਅੱਜ ਕੱਲ੍ਹ ਪੰਜਾਬ ਵਿੱਚ ਆਏ ਹੋਏ ਸਨ। ਇੱਥੋਂ ਜਾਰੀ ਸ਼ੋਕ ਸੰਦੇਸ਼ ਵਿੱਚ…
-

ਬੁੱਢਾ ਦਰਿਆ ਦੀ ਸਾਫ ਸਫਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ – ਡਾ. ਰਵਜੋਤ ਸਿੰਘ
ਚੰਡੀਗੜ੍ਹ, 10 ਫਰਵਰੀ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮਿਉਂਸੀਪਲ ਭਵਨ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਸਾਇੰਸ, ਤਕਨਾਲੋਜੀ ਐਂਡ ਵਾਤਾਵਰਣ ਵਿਭਾਗ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਬੁੱਢਾ ਦਰਿਆ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਤਤਕਾਲ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇੰਡਸਟਰੀ ਦੇ ਗੰਦੇ…
-

ਜਰਖੜ ਖੇਡਾਂ ਤੇ ਕੈਬਨਿਟ ਮੰਤਰੀ ਅਤੇ ਆਪ ਪ੍ਰਧਾਨ ਸ੍ਰੀ ਅਮਨ ਅਰੋੜਾ ਦਾ “ਪੰਜਾਬ ਦਾ ਮਾਣ ਐਵਾਰਡ” ਨਾਲ ਹੋਇਆ ਸਨਮਾਨ
ਲੁਧਿਆਣਾ 10 ਫਰਵਰੀ (. ) 37ਵੀਂਆ ਮਾਡਰਨ ਪੇਂਡੂ ਮਿੰਨੀ ਉਲੰਪਿਕ ਖੇਡਾਂ ਦੇ ਫਾਈਨਲ ਸਮਾਰੋਹ ਤੇ ਸ੍ਰੀ ਅਮਨ ਅਰੋੜਾ ਸਟੇਟ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਕੈਬਨਟ ਮੰਤਰੀ ਦਾ ਪੰਜਾਬ ਪ੍ਰਤੀ ਵਧੀਆ ਰਾਜਨੀਤਿਕ ਅਤੇ ਸਮਾਜਿਕ ਸੇਵਾਵਾਂ ਬਦਲੇ ਆਪ ਪਾਰਟੀ ਦੇ ਸਪੋਰਟਸ ਵਿੰਗ ਵੱਲੋਂ “ਪੰਜਾਬ ਦਾ ਮਾਣ ਐਵਾਰਡ ” ਦੇ ਕੇ ਸਨਮਾਨਿਤ ਕੀਤਾ ਗਿਆ। …
-

ਸੂਬੇ ‘ਚ ਬਰਨਾਲਾ ਜ਼ਿਲ੍ਹਾ ਦਿਵਿਆਂਗਜਨ ਲਈ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਪਹਿਲੇ ਸਥਾਨ ‘ਤੇ
ਚੰਡੀਗੜ੍ਹ, 10 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਕਾਰਜਸ਼ੀਲ ਹੈ। ਸੂਬੇ ਵਿੱਚ ਦਿਵਿਆਂਗਜਨ ਨੂੰ ਸਰਕਾਰੀ ਸੇਵਾਵਾਂ ਦੇਣ ਲਈ ਬਣਾਏ ਜਾਂਦੇ ਯੂ.ਡੀ.ਆਈ.ਡੀ. ਕਾਰਡ ਦੀ ਸਹੂਲਤ ਦੇਣ ਵਿੱਚ ਜ਼ਿਲ੍ਹਾ ਬਰਨਾਲਾ ਪਹਿਲੇ ਸਥਾਨ ‘ਤੇ ਹੈ। ਇਹ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.…
-

ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਸਹਾਇਕ ਪੁਲਿਸ ਕਮਿਸ਼ਨਰਾਂ ਤੇ ਸਟੇਸ਼ਨ ਹਾਊਸ ਅਫ਼ਸਰਾਂ ਨਾਲ ਮੀਟਿੰਗ
ਲੁਧਿਆਣਾ, 10 ਫਰਵਰੀ (000) – ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ, ਅਪਰਾਧ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਅਪਣਾਉਣ ਲਈ ਕਿਹਾ। ਆਪਣੇ ਦਫ਼ਤਰ ਵਿੱਚ ਸਹਾਇਕ ਪੁਲਿਸ ਕਮਿਸ਼ਨਰਾਂ (ਏ.ਸੀ.ਪੀਜ) ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸ.ਐਚ.ਓਜ) ਨਾਲ ਮੀਟਿੰਗ ਦੌਰਾਨ, ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜ਼ਮੀਨੀ ਪੱਧਰ ‘ਤੇ ਪੁਲਿਸ ਵਿਭਾਗ ਦੀ ਪ੍ਰਭਾਵਸ਼ਾਲੀ…
-

ਕਿਰਤ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਆਨ ਲਾਈਨ ਹੋਈਆਂ: ਸੌਂਦ
ਚੰਡੀਗੜ੍ਹ, 10 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਨੂੰ ਡਿਜ਼ੀਟਾਈਜ਼ ਕਰ ਦਿੱਤਾ ਹੈ। ਹੁਣ ਇੱਕ ਕਲਿੱਕ ਨਾਲ ਸਾਰੀਆਂ ਸੇਵਾਵਾਂ ਤੇ ਸਕੀਮਾਂ ਦਾ ਲਾਭ ਲਿਆ ਜਾ ਸਕਦਾ ਹੈ। ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਬਿਲਡਿੰਗ ਪਲਾਨ…
-

ਜ਼ਿਲ੍ਹਾ ਮਾਲੇਰਕੋਟਲਾ ਨਾਲ ਸਬੰਧਤ 50371 ਬਜ਼ੁਰਗ ਲਾਭਪਾਤਰੀਆਂ ਨੂੰ 07 ਕਰੋੜ 55 ਲੱਖ 56 ਹਜਾਰ 500 ਰੁਪਏ ਪੈਨਸ਼ਨ ਰਾਸ਼ੀ ਤਕਸ਼ੀਮ : ਡਾ ਜਮੀਲ ਉਰ ਰਹਿਮਾਨ
ਮਾਲੇਰਕੋਟਲਾ10 ਫਰਵਰੀ – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ 50371 ਬਜ਼ੁਰਗ ਲਾਭਪਾਤਰੀਆਂ ਨੂੰ ਪੈਨਸ਼ਨ ਰਾਸ਼ੀ ਵਜੋਂ 07 ਕਰੋੜ 55 ਲੱਖ 56 ਹਜਾਰ 500 ਰੁਪਏ ਵੰਡੇ ਜਾ ਚੁੱਕੇ ਹਨ। …
-

ਖੇਤੀਬਾੜੀ ਵਿਭਾਗ ਵੱਲੋਂ ਵਿਸ਼ਵ ਦਾਲਾਂ ਦਿਵਸ ਮੌਕੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਮੋਗਾ 10 ਫਰਵਰੀਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ, ਮੋਗਾ ਦੀ ਅਗਵਾਈ ਹੇਠ ਬਲਾਕ ਖੇਤੀਬਾੜੀ ਅਫਸਰ, ਮੋਗਾ-2 ਦੀ ਸਮੁੱਚੀ ਟੀਮ ਵੱਲੋਂ ਪਿੰਡ ਝੰਡੇਆਣਾ ਗਰਬੀ ਵਿਖੇ ਵਿਸ਼ਵ ਦਾਲਾਂ ਦਿਵਸ ਮੌਕੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਵਿਚ ਡਾ. ਸੁਖਰਾਜ ਕੌਰ ਖੇਤੀਬਾੜੀ ਅਫਸਰ (ਸਦਰ ਮੁਕਾਮ) ਮੋਗਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਕਿਸਾਨ…
-

ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਵੱਲੋਂ ਸਾਲ 2025-26 ਦੇ ਕਰਵਾਏ ਜਾਣ ਵਾਲੇ ਕੰਮਾਂ ਨੂੰ ਦਿੱਤੀ ਮਨਜ਼ੂਰੀ
ਫਰੀਦਕੋਟ 10 ਫਰਵਰੀ 2025 () ਅੱਜ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਸ਼੍ਰੀ ਵਿਨੀਤ ਕੁਮਾਰ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮਿਸ਼ਨ ਸਵੱਛ ਭਾਰਤ ਗ੍ਰਾਮੀਣ ਜਲ ਮਿਸ਼ਨ ਦੇ ਤਹਿਤ ਕਰਵਾਏ ਜਾਣ ਵਾਲੇ ਕੰਮਾਂ ਦੀ ਸਮੀਖਿਆ ਸੰਬੰਧੀ ਮਿੰਨੀ ਮੀਟਿੰਗ ਹਾਲ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਲਾਨਾ ਸਾਲ 2025-26 ਦੌਰਾਨ ਕਰਵਾਏ…
-

ਹੋਲਾ ਮਹੱਲਾ ਤਿਉਹਾਰ ਤੋ ਪਹਿਲਾ ਸਾਰੇ ਪ੍ਰਬੰਧ ਹੋਣ ਮੁਕੰਮਲ, ਸ਼ਰਧਾਲੂਆਂ ਨੂੰ ਮਿਲੇਗੀ ਵਿਸੇਸ਼ ਸਹੂਲਤ- ਡਿਪਟੀ ਕਮਿਸ਼ਨਰ
ਸ੍ਰੀ ਅਨੰਦਪੁਰ ਸਾਹਿਬ 10 ਫਰਵਰੀ () ਹੋਲਾ ਮਹੱਲਾ ਤਿਉਹਾਰ ਤੋ ਪਹਿਲਾ ਸਾਰੇ ਵਿਭਾਗ ਆਪਣੇ ਕੰਮ ਮੁਕੰਮਲ ਕਰ ਲੈਣ, ਸ਼ਰਧਾਲੂਆਂ ਦੀ ਸਹੂਲਤ ਲਈ ਕਿਸੇ ਤਰਾਂ ਦੀ ਕੋਈ ਕਮੀ ਨਾਂ ਰੱਖੀ ਜਾਵੇ। ਉੱਚੀ ਆਵਾਜ ਵਿਚ ਲਾਊਡ ਸਪੀਕਰ ਵਜਾਉਣ, ਸਲੈਸਰ ਖੋਲ ਕੇ ਵਾਹਲ ਚਲਾਉਣ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਮੇਲੇ ਦੇ ਅਗਾਓ ਪ੍ਰਬੰਧਾਂ ਦੀ ਮੀਟਿੰਗ ਮੌਕੇ ਚੱਲ ਰਹੇ ਕੰਮਾਂ ਦੀ ਸਮੀਖਿਆ…
-

ਫਾਜ਼ਿਲਕਾ ਪੁਲਿਸ ਨੇ ਕਰਵਾਇਆ ਜ਼ਿਲ੍ਹਾ ਪੱਧਰੀ ਓਪਨ ਖੇਡ ਟੂਰਨਾਮੈਂਟ
ਫਾਜ਼ਿਲਕਾ, 10 ਫਰਵਰੀ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ ਵੱਲੋਂ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਅੱਜ ਸ਼ਹੀਦ ਭਗਤ ਸਿੰਘ ਬਹੂਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਓਪਨ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਦਾ ਉਦੇਸ਼ ਨੌਜਵਾਨਾਂ ਦੀ ਸ਼ਕਤੀ ਨੂੰ ਖੇਡਾਂ ਨਾਲ ਜੋੜਨਾ ਹੈ ਤਾਂ ਜੋ ਉਹਨਾਂ ਨੂੰ…
-

ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਤਰਨ ਤਾਰਨ, 10 ਫਰਵਰੀ :ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਵੱਲੋਂ ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਮੌਕੇ ਡਾ. ਕਰਮਬੀਰ ਸਿੰਘ ਪੀ. ਸੀ. ਐੱਸ. ਐਕਸਟਰਾ ਅਸਿਸਟੈਂਟ ਕਮਿਸ਼ਨਰ (ਅੰਡਰ ਟਰੇਨਿੰਗ), ਜ਼ਿਲ੍ਹਾ ਵਿਕਾਸ ਤੇ…
-

ਆਤਮਾ ਸਕੀਮ ਅਧੀਨ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਤਲੇਵਾਲਾ ਵਿਖੇ ਵਿਸ਼ਵ ਦਾਲਾਂ ਦਿਵਸ ਮਨਾਇਆ ਗਿਆ
ਸ੍ਰੀ ਮੁਕਤਸਰ ਸਾਹਿਬ, 10 ਫਰਵਰੀ: ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਗੁਰਨਾਮ ਸਿੰਘ ਦੀ ਰਹਿਨੁਮਾਈ ਹੇਠ ਅੱਜ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਤਲੇਵਾਲਾ ਵਿਖੇ ਵਿਸ਼ਵ ਦਾਲ ਦਿਵਸ ਸਬੰਧੀ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਖੇਤੀਬਾੜੀ ਅਧਿਕਾਰੀਆਂ ਵੱਲੋਂ ਦਾਲਾਂ ਦੀ ਮਨੁੱਖੀ ਖੁਰਾਕ ਵਿੱਚ ਮਹੱਹਤਾ ਅਤੇ ਜਮੀਨ ਸੁਧਾਰ ਵਿੱਚ ਮਹੱਤਵ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ…
-

ਨਸ਼ਾ ਮੁਕਤ ਪੰਜਾਬ ਮਿਸ਼ਨ ਸਮਾਈਲ ਤਹਿਤ ਜਨਤਕ ਥਾਵਾਂ ’ਤੇ ਕਾਊਂਸਲਿੰਗ ਤੇ ਜਾਗਰੂਕਤਾ ਮੁਹਿੰਮ ਸ਼ੁਰੂ
ਹੁਸ਼ਿਆਰਪੁਰ, 10 ਫਰਵਰੀ: ਨਸ਼ਾ ਮੁਕਤ ਮਿਸ਼ਨ ਪੰਜਾਬ ਸਮਾਈਲ 2.0 ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਨਸ਼ਿਆਂ ਤੋਂ ਨਿਜਾਤ ਪਾਉਣ ਲਈ ਜਾਣਕਾਰੀ ਦੇਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਕ ਥਾਵਾਂ ’ਤੇ ਹੈਲਪ ਡੈਸਕਾਂ ਰਾਹੀਂ ਕਾਊਂਸਲਿੰਗ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਮੁਹਿੰਮ ਤਹਿਤ ਅੱਜ ਸਥਾਨਕ ਸੇਵਾ ਕੇਂਦਰ ਅਤੇ ਐਸ.ਡੀ.ਐਮ.…