Tag: Punjab Headlines

  • ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

    ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

    ਸ੍ਰੀ ਮੁਕਤਸਰ ਸਾਹਿਬ 3 ਫਰਵਰੀ                       ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਆਸਾ ਬੁੱਟਰ ਵਿਖੇ ਸਰ੍ਹੋਂਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਿੰਡ ਦੇ ਲਗਭਗ 70ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ।                   …

  • ਯੁਵਕ ਸੇਵਾਵਾਂ ਵਿਭਾਗ ਨੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ

    ਯੁਵਕ ਸੇਵਾਵਾਂ ਵਿਭਾਗ ਨੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ

    ਪਟਿਆਲਾ, 3 ਫਰਵਰੀ:ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਪੰਜਾਬ ਰਾਜ ਨੂੰ ਨਸ਼ਾ ਮੁਕਤ ਬਣਾਉਣ ਅਤੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਮੁੜ ਰੰਗਲਾ ਪੰਜਾਬ ਸਿਰਜਣ ਲਈ ਜ਼ਿਲ੍ਹਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਭਿਆਨ ਪਿੰਡਾਂ ਵਿੱਚ ਕੰਮ ਕਰ ਰਹੇ ਸਰਗਰਮ…

  • ਮ੍ਰਿਤਕ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਰਾਸ਼ੀ ਦਾ ਅਵਾਰਡ ਪਾਸ

    ਮ੍ਰਿਤਕ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਰਾਸ਼ੀ ਦਾ ਅਵਾਰਡ ਪਾਸ

     ਬਰਨਾਲਾ, 3 ਫਰਵਰੀ   ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਿਖੇ ਬਣੀ ਵਿਕਟਿਮ ਕੰਪਨਸੇਸ਼ਨ ਕਮੇਟੀ ਜਿਸ ਦੇ ਚੇਅਰਮੈਨ ਸ੍ਰੀ ਬੀ.ਬੀ.ਐੱਸ. ਤੇਜੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਹਨ, ਵੱਲੋਂ ਮ੍ਰਿਤਕ ਜਸਵੀਰ ਸਿੰਘ ਅਤੇ ਅਮਰਜੀਤ ਸਿੰਘ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਧਨ ਰਾਸ਼ੀ ਦਾ ਅਵਾਰਡ ਪਾਸ ਕੀਤਾ। ਦੱਸਣਯੋਗ ਹੈ ਕਿ ਦਰਖਾਸਤ ਕਰਤਾ ਭੋਲੋ…

  • ਨਸ਼ਾ ਕਰਨ ਵਾਲੇ ਹਰੇਕ ਰੋਗੀ ਦੇ ਘਰ ਤੱਕ ਦਸਤਕ ਦੇਵੇਗਾ ਪ੍ਰਸ਼ਾਸਨ- ਡਿਪਟੀ ਕਮਿਸ਼ਨਰ

    ਨਸ਼ਾ ਕਰਨ ਵਾਲੇ ਹਰੇਕ ਰੋਗੀ ਦੇ ਘਰ ਤੱਕ ਦਸਤਕ ਦੇਵੇਗਾ ਪ੍ਰਸ਼ਾਸਨ- ਡਿਪਟੀ ਕਮਿਸ਼ਨਰ

    ਅੰਮ੍ਰਿਤਸਰ 3 ਫਰਵਰੀ 2025– ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਬਣਾਈ ਰਣਨੀਤੀ ਤਹਿਤ ਨਸ਼ਾ ਕਰਨ ਵਾਲੇ ਹਰੇਕ ਰੋਗੀ ਦੇ ਘਰ ਤੱਕ ਪਹੁੰਚ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਅੱਜ ਇਸ ਸਬੰਧੀ ਜਿਲਾ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਵਿੱਚ ਉਹਨਾਂ ਕਿਹਾ ਕਿ ਸਾਡੇ ਕੋਲ 43 ਓਟ ਸੈਂਟਰ ਚੱਲ ਰਹੇ ਹਨ, ਜਿੰਨਾ ਵਿੱਚ 22484 ਮਰੀਜ਼ ਰਜਿਸਟਰਡ ਹਨ, ਜਦ ਕਿ ਰੋਜ਼ਾਨਾ 15 ਤੋਂ 16 ਹਜਾਰ…

  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

    ਚੰਡੀਗੜ੍ਹ, 3 ਫਰਵਰੀ:  ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 88,014 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ। ਬਹੁਤ ਸਾਰੇ ਵੱਡੇ ਉਦਯੋਗ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ ਰਹੇ ਹਨ ਅਤੇ ਕਈ…

  • ਵਧੀਕ ਮੁੱਖ ਸਕੱਤਰ ਵਲੋ ਲੁਧਿਆਣਾ ਪੂਰਬੀ ਤਹਿਸੀਲ ਦਾ ਅਚਨਚੇਤ ਦੌਰਾ, ਸੀ.ਸੀ.ਟੀ.ਵੀ. ਦੀ ਵੀ ਕੀਤੀ ਜਾਂਚ 

    ਵਧੀਕ ਮੁੱਖ ਸਕੱਤਰ ਵਲੋ ਲੁਧਿਆਣਾ ਪੂਰਬੀ ਤਹਿਸੀਲ ਦਾ ਅਚਨਚੇਤ ਦੌਰਾ, ਸੀ.ਸੀ.ਟੀ.ਵੀ. ਦੀ ਵੀ ਕੀਤੀ ਜਾਂਚ 

    ਲੁਧਿਆਣਾ, 3 ਫਰਵਰੀ (000) – ਪੰਜਾਬ ਦੇ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵਲੋ ਟਰਾਂਸਪੋਰਟ ਨਗਰ ਸਥਿਤ ਲੁਧਿਆਣਾ ਪੂਰਬੀ ਤਹਿਸੀਲ ਕੰਪਲੈਕਸ ਦਾ ਅਚਾਨਕ ਦੌਰਾ ਕੀਤਾ, ਤਾਂ ਜੋ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕੀਤਾ ਜਾ ਸਕੇ। ਉਨ੍ਹਾਂ  ਸਬ-ਰਜਿਸਟਰਾਰ ਦਫ਼ਤਰ ਦਾ ਦੌਰਾ ਕੀਤਾ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੇ ਕੰਮਕਾਜ ਤੋਂ ਇਲਾਵਾ…

  • ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ-ਪੰਨੂ

    ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ-ਪੰਨੂ

    ਖਡੂਰ ਸਾਹਿਬ, 03 ਫਰਵਰੀ :ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਸਹਾਇਕ ਧੰਦਿਆਂ ਸਬੰਧੀ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਜ਼ਿਲਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾਕਟਰ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾਕਟਰੀ ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਖਡੂਰ ਸਾਹਿਬ ਵੱਲੋਂ ਹਲਦੀ ਪ੍ਰੋਸੈਸਿੰਗ ਪਲਾਂਟ ਨਾਗੋਕੇ ਦਾ ਦੌਰਾ…

  • ਜਲੰਧਰ ਦਿਹਾਤੀ ਪੁਲਿਸ ਨੇ ਬਿਹਾਰ ਤੋਂ ਪੰਜਾਬ ਤੱਕ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੀ ਸਪਲਾਈ ਚੇਨ ਤੋੜੀ

    ਜਲੰਧਰ ਦਿਹਾਤੀ ਪੁਲਿਸ ਨੇ ਬਿਹਾਰ ਤੋਂ ਪੰਜਾਬ ਤੱਕ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੀ ਸਪਲਾਈ ਚੇਨ ਤੋੜੀ

    ਜਲੰਧਰ, 3 ਫਰਵਰੀ :  ਅੰਤਰਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਬਿਹਾਰ ਅਤੇ ਪੰਜਾਬ ਵਿਚਕਾਰ ਚੱਲ ਰਹੀ ਇੱਕ ਅਤਿ-ਆਧੁਨਿਕ ਨਸ਼ੀਲੇ ਪਦਾਰਥਾਂ ਦੀ ਸਪਲਾਈ ਚੇਨ ਨੂੰ ਸਫਲਤਾਪੂਰਵਕ ਤੋੜ ਦਿੱਤਾ ਹੈ। ਸੁਚੱਜੇ ਢੰਗ ਨਾਲ ਕੀਤੇ ਗਏ ਇਨ੍ਹਾਂ ਆਪ੍ਰੇਸ਼ਨਾਂ ਦੇ ਨਤੀਜੇ ਵਜੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ…

  • ਪੰਜਾਬ ਪੁਲਿਸ ਵੱਲੋਂ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ 703 ਰਣਨੀਤਕ ਥਾਵਾਂ ‘ਤੇ ਲਗਾਏ ਜਾਣਗੇ 2300 ਸੀਸੀਟੀਵੀ ਕੈਮਰੇ

    ਪੰਜਾਬ ਪੁਲਿਸ ਵੱਲੋਂ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ 703 ਰਣਨੀਤਕ ਥਾਵਾਂ ‘ਤੇ ਲਗਾਏ ਜਾਣਗੇ 2300 ਸੀਸੀਟੀਵੀ ਕੈਮਰੇ

    ਚੰਡੀਗੜ੍ਹ/ਪਠਾਨਕੋਟ, 3 ਫਰਵਰੀ: ਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨਿਗਰਾਨੀ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ, ਪੰਜਾਬ ਪੁਲਿਸ ਪਠਾਨਕੋਟ ਤੋਂ ਫਾਜ਼ਿਲਕਾ ਤੱਕ ਫੈਲੇ ਸਰਹੱਦੀ ਖੇਤਰਾਂ ਵਿੱਚ 703 ਰਣਨੀਤਕ ਸਥਾਨਾਂ ‘ਤੇ 2300 ਕਲੋਜ਼ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਲਗਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ)…

  • ਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਪਟਿਆਲਾ ਰੇਂਜ ਦੇ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀ ਦਿੱਤੀ

    ਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਪਟਿਆਲਾ ਰੇਂਜ ਦੇ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀ ਦਿੱਤੀ

    ਬਰਨਾਲਾ, 2 ਫ਼ਰਵਰੀ ਪਟਿਆਲਾ ਰੇਂਜ, ਪਟਿਆਲਾ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਸ. ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ. ਨੇ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪਟਿਆਲਾ ਰੇਂਜ ਦੇ ਜ਼ਿਲ੍ਹਾ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਵਿਖੇ ਤਾਇਨਾਤ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀਯਾਬ ਕੀਤਾ ਹੈ। ਇਨ੍ਹਾਂ ਤਰੱਕੀਆਂ ਦੇ ਅੱਜ ਬਸੰਤ ਪੰਚਮੀ ਦੇ ਮੌਕੇ ‘ਤੇ ਹੁਕਮ ਜਾਰੀ ਕਰਦਿਆਂ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਅਤੇ ਅਮਨ ਸ਼ਾਂਤੀ ਲਈ ਕੰਮ ਕਰ ਰਹੀ ਹੈ, ਜਿਸ ਦੇ ਮੱਦੇਨਜ਼ਰ ਸਮੇਂ-ਸਮੇਂ ‘ਤੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਜਾਂਦੀ ਹੈ ਪਰੰਤੂ ਜਦੋਂ ਕਿਸੇ ਤਿੱਥ ਤਿਉਹਾਰ ਮੌਕੇ ਕਿਸੇ ਵੀ ਮੁਲਾਜ਼ਮ ਨੂੰ ਤਰੱਕੀ ਮਿਲਦੀ ਹੈ ਤਾਂ ਉਸ ਦੀ ਖੁਸ਼ੀ ਵੱਖਰੀ ਹੀ ਹੁੰਦੀ ਹੈ। ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਜਿਹੜੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਗਈ ਹੈ ਉਨ੍ਹਾਂ ਵਿੱਚ ਸਹਾਇਕ ਥਾਣੇਦਾਰ ਤੋਂ ਸਬ–ਇੰਸਪੈਕਟਰ 23, ਹੌਲਦਾਰ ਤੋਂ ਸਹਾਇਕ ਥਾਣੇਦਾਰ 132, ਸਿਪਾਹੀ ਤੋਂ ਹੌਲਦਾਰ 572 ਸ਼ਾਮਲ ਹਨ। ਉਨ੍ਹਾਂ ਤਰੱਕੀਯਾਬ ਹੋਏ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਬਾਰਕਬਾਦ ਦਿੱਤੀ। ਇਨ੍ਹਾਂ ਕਰਮਚਾਰੀਆਂ ਨੂੰ ਸ਼ੁਭ ਇੱਛਾਵਾਂ ਦਿੰਦੇ ਹੋਏ ਸ. ਸਿੱਧੂ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਇਹ ਤਰੱਕੀਯਾਬ ਕਰਮਚਾਰੀ ਤਨਦੇਹੀ ਨਾਲ ਸਥਾਪਤ ਕਾਨੂੰਨਾਂ ਦੀ ਪਾਲਣਾ ਕਰਦੇ ਹੋਏ ਲੋਕ ਹਿੱਤ ਵਿੱਚ ਕੰਮ ਕਰਨਗੇ। ਜਿਕਰਯੋਗ ਹੈ ਕਿ ਡੀ.ਆਈ.ਜੀ. ਸਿੱਧੂ ਨੇ ਨਵੀਆਂ ਪੈੜਾਂ ਪਾਈਆਂ ਹਨ, ਨਵੇਂ ਸਾਲ ਦੇ ਮੌਕੇ ‘ਤੇ ਵੀ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਤਰੱਕੀਆਂ ਦਿੱਤੀਆਂ ਸਨ।ਉਨ੍ਹਾਂ ਨੇ ਪਟਿਆਲਾ ਰੇਂਜ ਦੇ ਜ਼ਿਲ੍ਹਾ ਪਟਿਆਲਾ ਦੇ 73, ਸੰਗਰੂਰ ਦੇ 18, ਬਰਨਾਲਾ ਦੇ 10, ਮਾਲੇਰਕੋਟਲਾ ਦੇ 6 ਅਤੇ ਜੀ.ਆਰ.ਪੀ. ਦੇ 19 ਕੁੱਲ 126 ਸਿਪਾਹੀਆਂ ਨੂੰ ਹੌਲਦਾਰ ਤਰੱਕੀਯਾਬ ਕੀਤਾ ਸੀ।

  • ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

    ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

    ਚੰਡੀਗੜ੍ਹ, 2 ਫਰਵਰੀ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ  ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ…

  • ਹੋਲਾ ਮਹੱਲਾ ਤੋ ਪਹਿਲਾ ਮੇਲਾ ਖੇਤਰ ਦੀ ਸਫਾਈ ਲਈ ਵਿਆਪਕ ਮੁਹਿੰਮ ਸੁਰੂ

    ਹੋਲਾ ਮਹੱਲਾ ਤੋ ਪਹਿਲਾ ਮੇਲਾ ਖੇਤਰ ਦੀ ਸਫਾਈ ਲਈ ਵਿਆਪਕ ਮੁਹਿੰਮ ਸੁਰੂ

    ਸ੍ਰੀ ਅਨੰਦਪੁਰ ਸਾਹਿਬ 02 ਫਰਵਰੀ () ਹੋਲਾ ਮਹੱਲਾਂ ਦੀਆਂ ਅਗਾਓ ਤਿਆਰੀਆਂ ਸੁਰੂ ਹੋ ਗਈਆਂ ਹਨ। ਕੀਰਤਪੁਰ ਸਾਹਿਬ ਵਿਚ 10 ਤੋ 12 ਮਾਰਚ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ 13 ਤੋ 15 ਮਾਰਚ ਤੱਕ ਹੋਲਾ ਮਹੱਲਾ ਤਿਉਹਾਰ ਮਨਾਇਆ ਜਾ ਰਿਹਾ ਹੈ, ਜਿੱਥੇ ਲੱਖਾਂ ਸੰਗਤਾਂ ਪਹੁੰਚਦੀਆਂ ਹਨ, ਇਸ ਲਈ ਮੇਲਾ ਖੇਤਰ ਦੀ ਵਿਆਪਕ ਸਫਾਈ ਦੀ ਮੁਹਿੰਮ ਸੁਰੂ ਹੋ ਗਈ ਹੈ।…

  • ਫੋਰਲੇਨ ਦੀ ਮਨਜ਼ੂਰੀ ਤੋਂ ਬਾਅਦ ਹੁਣ ਮੰਤਰੀ ਹਰਜੋਤ ਬੈਂਸ ਦੀ ਹੋਰ ਇੱਕ ਸਫਲ ਕੋਸ਼ਿਸ਼: ਰਾਸ਼ਟਰੀ ਮਾਰਗ-503 ਦੀ ਸੰਭਾਲ ਲਈ ਕਰੋੜਾਂ ਰੁਪਏ ਦਾ ਟੈਂਡਰ ਜਾਰੀ

    ਫੋਰਲੇਨ ਦੀ ਮਨਜ਼ੂਰੀ ਤੋਂ ਬਾਅਦ ਹੁਣ ਮੰਤਰੀ ਹਰਜੋਤ ਬੈਂਸ ਦੀ ਹੋਰ ਇੱਕ ਸਫਲ ਕੋਸ਼ਿਸ਼: ਰਾਸ਼ਟਰੀ ਮਾਰਗ-503 ਦੀ ਸੰਭਾਲ ਲਈ ਕਰੋੜਾਂ ਰੁਪਏ ਦਾ ਟੈਂਡਰ ਜਾਰੀ

    ਸ੍ਰੀ ਅਨੰਦਪੁਰ ਸਾਹਿਬ (ਕੀਰਤਪੁਰ ਸਾਹਿਬ, ਨੰਗਲ) 02 ਫਰਵਰੀ () ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਪੱਧਰ ‘ਤੇ ਆਪਣੀ ਮਜ਼ਬੂਤ ਪਕੜ ਦਾ ਇੱਕ ਹੋਰ ਵਧੀਆ ਉਦਾਹਰਣ ਪੇਸ਼ ਕੀਤੀ ਹੈ। ਉਨ੍ਹਾਂ ਦੀ ਅਥਕ ਮਿਹਨਤ ਦਾ ਇੱਕ ਹੋਰ ਸਕਾਰਾਤਮਕ ਨਤੀਜਾ ਸਾਹਮਣੇ ਆਇਆ ਹੈ। ਉਨ੍ਹਾਂ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਗਿਆ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ…

  • ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਪੰਜ-ਰੋਜ਼ਾ ਟਰੇਨਿੰਗ ਲਈ ਭੇਜਿਆ ਜਾਵੇਗਾ ਸਿੰਗਾਪੁਰ

    ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਪੰਜ-ਰੋਜ਼ਾ ਟਰੇਨਿੰਗ ਲਈ ਭੇਜਿਆ ਜਾਵੇਗਾ ਸਿੰਗਾਪੁਰ

    ਚੰਡੀਗੜ੍ਹ, 2 ਫਰਵਰੀ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਨੂੰ ਪੰਜ-ਰੋਜ਼ਾ ਸਿਖਲਾਈ ਲਈ ਸਿੰਗਾਪੁਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੀਡਰਸ਼ਿਪ ਡਿਵੈੱਲਪਮੈਂਟ ਪ੍ਰੋਗਰਾਮ ਤਹਿਤ ਹੁਣ ਤੱਕ ਪੰਜਾਬ ਦੇ…

  • ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ

    ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ

    ਚੰਡੀਗੜ੍ਹ, 2 ਫਰਵਰੀ: ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਬੀਤੇ ਕੱਲ੍ਹ ਨਵੀਂ ਦਿੱਲੀ ਵਿੱਚ ਵਾਪਰੀ ਸ਼ਰਮਨਾਕ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ, ਜਿੱਥੇ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਵਰੇਜ ਕਰ ਰਹੇ ਪੰਜਾਬ ਦੇ ਪੱਤਰਕਾਰਾਂ ਨੂੰ ਦਿੱਲੀ ਪੁਲਿਸ ਵੱਲੋਂ ਤੁਗਲਕ ਰੋਡ ਪੁਲਿਸ ਥਾਣੇ ਵਿੱਚ ਗੈਰ-ਕਾਨੂੰਨੀ ਤੌਰ ’ਤੇ 8 ਘੰਟੇ ਲਈ ਰੱਖਿਆ ਗਿਆ । ਇਸ…

  • ਵਿੱਤੀ ਸਾਲ 2024-25; ਪੰਜਾਬ ਨੇ ਜੀਐਸਟੀ ਵਿੱਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦ ਵਾਧਾ ਪ੍ਰਾਪਤ ਕੀਤਾ: ਹਰਪਾਲ ਸਿੰਘ ਚੀਮਾ

    ਵਿੱਤੀ ਸਾਲ 2024-25; ਪੰਜਾਬ ਨੇ ਜੀਐਸਟੀ ਵਿੱਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦ ਵਾਧਾ ਪ੍ਰਾਪਤ ਕੀਤਾ: ਹਰਪਾਲ ਸਿੰਘ ਚੀਮਾ

    ਚੰਡੀਗੜ੍ਹ, 2 ਫਰਵਰੀ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2023-24 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਜਨਵਰੀ ਤੱਕ ਨੈੱਟ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਵਿੱਚ ਪ੍ਰਭਾਵਸ਼ਾਲੀ 11.87 ਫ਼ੀਸਦੀ ਵਾਧਾ ਪ੍ਰਾਪਤ ਕਰਦਿਆਂ 10 ਫ਼ੀਸਦੀ ਦੀ ਕੌਮੀ ਔਸਤ ਨੂੰ ਪਾਰ ਕੀਤਾ…

  • ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆ

    ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆ

    ਚੰਡੀਗੜ੍ਹ, 2 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ। ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਹੀ ਤੀਜਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮਕਾਨ…

  • ਪੰਜਾਬ ਸਰਕਾਰ ਵੱਲੋ ਸਤਿਗੁਰੂ ਰਾਮ ਸਿੰਘ ਜੀ ਦੇ 209ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ

    ਪੰਜਾਬ ਸਰਕਾਰ ਵੱਲੋ ਸਤਿਗੁਰੂ ਰਾਮ ਸਿੰਘ ਜੀ ਦੇ 209ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ

    ਭੈਣੀ ਸਾਹਿਬ (ਲੁਧਿਆਣਾ), 2 ਫਰਵਰੀ (000) – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਞਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਨਾਮਧਾਰੀ ਸੰਪਰਦਾ ਦੇ ਸੰਸਥਾਪਕ ਸਤਿਗੁਰੂ ਰਾਮ ਸਿੰਘ ਜੀ ਨੇ ਆਜ਼ਾਦੀ ਸੰਗਰਾਮ ਵਿੱਚ ਮੁੱਖ ਭੂਮਿਕਾ ਨਿਭਾਈ ਅਤੇ ਬ੍ਰਿਟਿਸ਼ ਸ਼ਾਸਨ ਵਿਰੁੱਧ ਨਾ ਮਿਲਵਰਤਣ ਅੰਦੋਲਨ ਨੂੰ ਹਥਿਆਰ ਵਜੋਂ ਵਰਤਿਆ ਸੀ, ਇਸ ਤੋਂ ਇਲਾਵਾ ਉਨ੍ਹਾਂ ਦੇ ਜੀਵਨ ਅਤੇ ਦਰਸ਼ਨ ਨੇ ਸਮਾਜ…

  • ਜਲੰਧਰ ਦਿਹਾਤੀ ਪੁਲਿਸ ਵਲੋਂ ਅੰਤਰ-ਜ਼ਿਲ੍ਹਾ ਵਾਹਨ ਚੋਰੀ ਗਿਰੋਹ ਦਾ ਪਰਦਾਫਾਸ਼

    ਜਲੰਧਰ ਦਿਹਾਤੀ ਪੁਲਿਸ ਵਲੋਂ ਅੰਤਰ-ਜ਼ਿਲ੍ਹਾ ਵਾਹਨ ਚੋਰੀ ਗਿਰੋਹ ਦਾ ਪਰਦਾਫਾਸ਼

    ਜਲੰਧਰ, 2 ਫਰਵਰੀ : ਸੰਗਠਿਤ ਵਾਹਨ ਚੋਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਦੇ ਸਿਟੀ ਨਕੋਦਰ ਪੁਲਿਸ ਸਟੇਸ਼ਨ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਲਗਭਗ 4 ਲੱਖ ਰੁਪਏ ਦੀ ਕੀਮਤ ਵਾਲੇ ਚਾਰ ਚੋਰੀ ਹੋਏ ਦੋ-ਪਹੀਆ ਵਾਹਨਾਂ ਸਮੇਤ ਇੱਕ ਅੰਤਰ-ਜ਼ਿਲ੍ਹਾ ਵਾਹਨ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗਿਰੋਹ ਪੰਜਾਬ ਦੇ…

  • ਜਲੰਧਰ ਦਿਹਾਤੀ ਪੁਲਿਸ ਵਲੋਂ ਬਸੰਤ ‘ਤੇ ਚਾਈਨਾ ਡੋਰ  ਖਿਲਾਫ ਸਖ਼ਤ ਚੇਤਾਵਨੀ

    ਜਲੰਧਰ ਦਿਹਾਤੀ ਪੁਲਿਸ ਵਲੋਂ ਬਸੰਤ ‘ਤੇ ਚਾਈਨਾ ਡੋਰ  ਖਿਲਾਫ ਸਖ਼ਤ ਚੇਤਾਵਨੀ

    ਜਲੰਧਰ, 1 ਫਰਵਰੀ : ਬਸੰਤ ਪੰਚਮੀ ਤੋਂ ਪਹਿਲਾਂ ਜਲੰਧਰ ਦਿਹਾਤੀ ਪੁਲਿਸ ਨੇ ਚੀਨੀ ਡੋਰ (ਸਿੰਥੈਟਿਕ ਮਾਂਝਾ) ਦੀ ਵਰਤੋਂ ਕਰਨ ਜਾਂ ਵੇਚਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਜਲੰਧਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਅੱਜ ਐਲਾਨ ਕੀਤਾ ਹੈ ਕਿ ਇਸ ਘਾਤਕ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ…