Tag: Punjab Headlines
-

100 ਦਿਨਾਂ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਪ੍ਰਣ
ਮਾਨਸਾ, 31 ਜਨਵਰੀ :ਸੈਂਟਰਲ ਟੀ.ਬੀ. ਡਿਵੀਜ਼ਨ ਨਵੀਂ ਦਿਲੀ ਅਤੇ ਸਿਹਤ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲਾ ਮਾਨਸਾ ਵਿਖੇ 100 ਦਿਨ ਟੀ.ਬੀ. ਮੁਕਤ ਭਾਰਤ ਮੁਹਿੰਮ ਦੇ ਤਹਿਤ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪ੍ਰਣ ਲਿਆ।ਇਸ ਮੌਕੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਤਪਦਿਕ ਰੋਗ ਮੁਕਤ ਭਾਰਤ ਸਾਡੀ…
-

ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਸਕੂਲੀ ਬੱਚਿਆਂ ਦੇ ਖੂਨ ਦੀ ਕੀਤੀ ਜਾਵੇਗੀ ਜਾਂਚ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 31 ਜਨਵਰੀ : ਜਿਲੇ ਦੇ ਡਿਪਟੀ ਕਮਿਸ਼ਨਰ ਮਾਨਯੋਗ ਸ਼੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਅਤੇ ਜਿਲਾ ਟੀਕਾਕਰਨ ਆਫਸਰ ਕਮ ਨੋਡਲ ਅਫਸਰ,ਰਾਸ਼ਟਰੀ ਬਾਲ ਸਵਾਸਥ ਕਰਿਆਕਰਮ (ਆਰ.ਬੀ.ਐਸ.ਕੇ ), ਡਾਕਟਰ ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਸ਼ੁਕਰਵਾਰ ਨੂੰ…
-

ਬੱਚੇ ਦੀ ਚੰਗੀ ਮਾਨਸਿਕ ਅਤੇ ਸਰੀਰਿਕ ਤੰਦਰੁਸਤੀ ਲਈ ਟੀਕਾਕਰਨ ਲਾਜ਼ਮੀ : ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 31 ਜਨਵਰੀ: ਜਿਲਾ ਤਰਨ ਤਾਰਨ ਤੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਜਿਲਾ ਟੀਕਾਕਰਨ ਅਫ਼ਸਰ, ਡਾਕਟਰ ਵਰਿੰਦਰਪਾਲ ਕੌਰ ਦੀ ਅਗਵਾਈ ਹੇਠ ਸ਼ੁਕਰਵਾਰ ਨੂੰ ਬਲਾਕ ਨਾਲ ਸੰਬੰਧਿਤ ਮਲਟੀਪਰਪਜ ਹੈਲਥ ਸੁਪਰਵਾਈਜ਼ਰ (ਫੀਮੇਲ) ਅਤੇ ਮਲਟੀਪਰਪਜ ਹੈਲਥ ਵਰਕਰ (ਫੀਮੇਲ) ਦੀ ਚਾਇਲਡ ਡੈਥ ਰਿਵਿਊ (ਸੀ.ਡੀ.ਆਰ) ਸਬੰਧੀ ਅਹਿਮ ਮੀਟਿੰਗ ਹੋਈ।…
-

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਕਰਵਾਏ ਗਏ ਡੀ.ਡੀ.ਬੀ.ਡੀ.ਏ.ਵੀ.ਸੈਨਟਰੀ ਪਬਲਿਕ ਸਕੂਲ ਵਿੱਚ ਸੁੰਦਰ ਲਿਖਾਈ ਦੇ ਮੁਕਾਬਲੇ
ਫ਼ਿਰੋਜ਼ਪੁਰ, 31 ਜਨਵਰੀ 2025: ਵਿਦਿਆਰਥੀਆਂ ਅੰਦਰ ਕਲਾਤਮਿਕ ਰੁਚੀਆਂ ਪੈਦਾ ਕਰਨ ਹਿੱਤ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਡੀ.ਡੀ.ਬੀ.ਡੀ.ਏ.ਵੀ. ਸੈਨਟਰੀ ਪਬਲਿਕ ਸਕੂਲ ਫਿਰੋਜ਼ਪੁਰ ਛਾਉਣੀ ਵਿਖੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਦੇ ਵਿੱਚ ਸੱਤਵੀਂ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ ਹੈ। ਇਹਨਾਂ ਮੁਕਾਬਲਿਆਂ ਦੇ ਕਰਵਾਉਣ ਦੇ ਮਨੋਰਥ ਹਿਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ…
-

ਰੋਡ ਸੇਫਟੀ ਜਾਗਰੂਕਤਾ ਸਬੰਧੀ ਟੈਕਸੀ, ਈ-ਰਿਕਸ਼ਾ ਅਤੇ ਆਟੋ ਰਿਕਸ਼ਾ ਡਰਾਈਵਰਾਂ ਨਾਲ ਨੁੱਕੜ ਮੀਟਿੰਗ ਕੀਤੀ ਗਈ
ਫ਼ਰੀਦਕੋਟ 31 ਜਨਵਰੀ,2025 ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਮਹੀਨਾ ਤਹਿਤ ਜ਼ਿਲ੍ਹਾ ਟਰਾਸਪੋਰਟ ਵਿਭਾਗ ਅਤੇ ਪੁਲਿਸ ਵਿਭਾਗ ਵੱਲੋ ਸੁਖਦੇਵ ਸਿੰਘ ਪ੍ਰਧਾਨ ਬਾਬਾ ਫਰੀਦ ਟੈਕਸੀ ਡਰਾਈਵਰ ਯੂਨੀਅਨ ਅਤੇ ਬਖਸ਼ੀਸ਼ ਸਿੰਘ ਪ੍ਰਧਾਨ ਆਟੋ ਰਿਕਸ਼ਾ ਦੇ ਸਹਿਯੋਗ ਨਾਲ ਬਾਬਾ ਫਰੀਦ ਟੈਕਸੀ ਡਰਾਈਵਰ ਯੂਨੀਅਨ ਫਰੀਦਕੋਟ ਵਿਖੇ ਰੋਡ ਸੇਫਟੀ ਜਾਗਰੂਕਤਾ ਸਬੰਧੀ ਟੈਕਸੀ, ਈ-ਰਿਕਸ਼ਾ ਅਤੇ ਆਟੋ ਰਿਕਸ਼ਾ ਡਰਾਈਵਰਾਂ ਨਾਲ…
-

ਐਸ.ਡੀ.ਐਮ. ਨੇ ਨਸ਼ਾ ਖਾਤਮਾ ਮੁਹਿੰਮ ਲਈ ਯੂਥ ਕਲੱਬਾਂ ਤੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ, 31 ਜਨਵਰੀ: ਉਪ ਮੰਡਲ ਹੁਸ਼ਿਆਰਪੁਰ ਨੇ ਨਸ਼ੇ ਦੇ ਖਾਤਮੇ ਲਈ ਵਿਸ਼ੇਸ਼ ਯਤਨ ਕਰਦੇ ਹੋਏ ਸ਼ੁੱਕਰਵਾਰ ਨੂੰ ਐਸ.ਡੀ.ਐਮ. ਹੁਸ਼ਿਆਰਪੁਰ ਸੰਜੀਵ ਸ਼ਰਮਾ ਨੇ ਵੱਖ-ਵੱਖ ਯੂਥ ਕਲੱਬਾਂ ਅਤੇ ਵਿਭਾਗੀ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ।ਇਸ ਦੌਰਾਨ ਉਨ੍ਹਾਂ ਨਾਲ ਐਸ.ਪੀ (ਹੈਡਕੁਆਰਟਰ) ਮਨੋਜ ਠਾਕੁਰ ਵੀ ਮੌਜੂਦ ਸਨ। ਇਸ ਮੀਟਿੰਗ ਵਿਚ ਨਸ਼ੇ ਦੇ ਖਿਲਾਫ਼ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਗ੍ਰਾਮ…
-

ਤੇਲ ਬੀਜ ਉਤਪਾਦਨ ਵਿੱਚ ਸੁਧਾਰ ਲਈ ਅਪਣਾਏ ਜਾਣ ਵਾਲੇ ਉੱਨਤ ਤਰੀਕਿਆਂ ਬਾਰੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ
ਫਾਜ਼ਿਲਕਾ, 31 ਜਨਵਰੀ ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਵੱਲੋਂ ਤੇਲ ਬੀਜ ਉਤਪਾਦਨ ਵਿੱਚ ਸੁਧਾਰ ਲਈ ਅਪਣਾਏ ਗਏ ਉੱਨਤ ਤਰੀਕਿਆਂ ਬਾਰੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਦੇ ਇੰਚਾਰਜ ਡਾ: ਅਰਵਿੰਦ ਕੁਮਾਰ ਅਹਲਾਵਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਪਤ ਹੋਇਆ। ਇਸ ਪ੍ਰੋਗਰਾਮ ਵਿੱਚ ਡਾ: ਪ੍ਰਕਾਸ਼ ਚੰਦ ਗੁਰਜਰ, ਸ੍ਰੀ ਰਾਜੇਸ਼ ਕੁਮਾਰ, ਸ੍ਰੀ ਹਰਿੰਦਰ ਸਿੰਘ ਦਹੀਆ, ਡਾ: ਰਮੇਸ਼ ਚੰਦ ਕਾਂਤਵਾ, ਡਾ: ਰੁਪਿੰਦਰ…
-

ਵੱਖ-ਵੱਖ ਸਕੀਮਾਂ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ ਜ਼ਿਲਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ
ਫ਼ਰੀਦਕੋਟ 31 ਜਨਵਰੀ,2025 ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ (ਵੱਖ-ਵੱਖ ਸਕੀਮਾਂ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ) ਮੀਟਿੰਗ ਸ. ਗੁਰਮੀਤ ਸਿੰਘ ਬਰਾੜ, ਜਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ, ਫਰੀਦਕੋਟ ਕਮ-ਚੇਅਰਮੈਨ ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਪ੍ਰਧਾਨਗੀ ਹੇਠ ਡਾ.ਬੀ.ਆਰ.ਅੰਬੇਦਕਰ ਭਵਨ ਫਰੀਦਕੋਟ ਵਿਖੇ ਹੋਈ। ਮੀਟਿੰਗ ਵਿੱਚ ਸ੍ਰੀਮਤੀ,ਦਲਜੀਤ ਕੌਰ ਸਿੱਧੂ ਜਿਲ੍ਹਾ ਮੈਨੇਜਰ ਪੰਜਾਬ ਐਸ.ਸੀ.ਐਫ.ਸੀ, ਫਰੀਦਕੋਟ ਵੱਲੋਂ ਮੀਟਿੰਗ ਦਾ ਏਜੰਡਾ ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਵਿੱਚ ਰੱਖਿਆ ਗਿਆ। ਮੀਟਿੰਗ ਵਿੱਚ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਲਈ ਪੰਜਾਬ ਸਰਕਾਰ ਦੇ ਐਸ.ਸੀ.ਐਫ.ਸੀ…
-

ਨਿਵੇਕਲਾ ਉਪਰਾਲਾ ਕਰਦਿਆਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਖੇਤਰੀ ਟਰਾਂਸਪੋਰਟ ਅਫ਼ਸਰ ਵਲੋਂ ਗੁਲਾਬ ਦਾ ਫੁੱਲ ਦੇ ਕੇ ਕੀਤਾ ਸਨਮਾਨਿਤ
ਮਾਲੇਰਕੋਟਲਾ 31 ਜਨਵਰੀ : ਜ਼ਿਲ੍ਹਾ ਟਰਾਂਸਪੋਰਟ ਵਿਭਾਗ ਮਾਲੇਰਕੋਟਲਾ ਵਲੋਂ ਡਿਪਟੀ ਕਮਿਸ਼ਨਰ ਡਾ.ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੋਡ ਸੇਫਟੀ ਜਾਗਰੂਕਤਾ ਮਹੀਨੇ ਤਹਿਤ ਉਲੀਕੇ ਗਏ ਵੱਖ ਵੱਖ ਪ੍ਰੋਗਰਾਮਾਂ ਤਹਿਤ ਸਥਾਨਕ ਸਮਾਜ ਸੇਵੀ ਸੰਸਥਾ ਮੋਲਾਨਾ ਆਜ਼ਾਦ ਐਜੂਕੇਸ਼ਨ ਫਾਊਡੇਸ਼ਨ ਅਤੇ ਪਰਾਈਮ ਕਾਲਜ ਆਫ਼ ਵੂਕੇਸ਼ਨਲ ਟਰੇਨਿੰਗ ਦੇ ਸਹਿਯੋਗ ਨਾਲ ਖੇਤਰੀ ਟਰਾਂਸਪੋਰਟ ਅਫ਼ਸਰ ਗੁਰਮੀਤ ਕੁਮਾਰ ਬਾਂਸਲ ਵੱਲੋਂ ਸੜਕ ਉਪਰ ਚੱਲ ਰਹੇ ਵਾਹਨ ਚਾਲਕਾਂ ਨੂੰ…
-

ਸਰਹੰਦ ਫੀਡਰ 28 ਦਿਨ ਬੰਦ ਰਹੇਗਾ
ਚੰਡੀਗੜ੍ਹ, 30 ਜਨਵਰੀ: ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੱਤੀ ਹੈ ਕਿ ਨਾਰਦਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ 1873 (8 ਆਫ਼ 1873) ਦੇ ਅਧੀਨ ਜਾਰੀ ਰੂਲਾਂ ਦੇ ਰੂਲ 63 ਅਧੀਨ ਮੌਸਮ ਅਤੇ ਫਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਸਰਹੰਦ ਫੀਡਰ ਦੀ ਰੀਲਾਈਨਿੰਗ ਦਾ ਕੰਮ ਕਰਵਾਉਣ ਲਈ ਮਿਤੀ 01-02-2025 ਤੋਂ 28-02-2025 ਤੱਕ (ਦੋਵੇਂ ਦਿਨ ਸ਼ਾਮਲ)…
-

ਸੜ੍ਹਕਾਂ ਕਿਨਾਰੇ ਕੂੜਾ ਸੁੱਟਣ ਵਾਲਿਆਂ ਤੇ ਕੂੜਾ ਮੈਨੇਜਮੈਂਟ ਨਿਯਮ ਅਧੀਨ ਹੋਵੇਗੀ ਕਾਰਵਾਈ-ਕਾਰਜ ਸਾਧਕ ਅਫਸਰ
ਫ਼ਤਹਿਗੜ੍ਹ ਸਾਹਿਬ, 30 ਜਨਵਰੀ: ਨਗਰ ਕੌਂਸਲ ਵੱਲੋਂ ਸ਼ਹਿਰ ਵਿੱਚ ਗਿੱਲਾ ਅਤੇ ਸੁੱਕਾ ਕੂੜਾ ਇਕੱਤਰ ਕਰਨ ਲਈ ਆਪਣੇ ਵਹੀਕਲਾਂ ਰਾਹੀਂ ਰੋਜਾਨਾ ਡੋਰ ਟੂ ਡੋਰ ਕੁਲੈਕਸ਼ਨ ਕੀਤੀ ਜਾ ਰਹੀ ਹੈ ਅਤੇ ਨਗਰ ਕੌਂਸਲ ਵੱਲੋਂ ਲੋਕਾ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖ ਵੱਖ ਦੇਣ ਲਈ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਸਾਫ ਸਫਾਈ ਲਈ ਜਾਗਰੂਕ ਕੀਤਾ…
-

ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਲਾਲਾਬਾਦ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਕੈਰੀਅਰ ਕਾਨਫਰੰਸ ਪ੍ਰੋਗਰਾਮ ਦਾ ਆਯੋਜਨ
ਜਲਾਲਾਬਾਦ, ਫਾਜ਼ਿਲਕਾ 30 ਜਨਵਰੀ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਲਾਲਾਬਾਦ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਕੈਰੀਅਰ ਕਾਨਫਰੰਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ, ਬੈਂਕ, ਐਸ.ਸੀ. ਕਾਰਪੋਰੇਸ਼ਨ, ਬੈਂਕਫਿੰਕੋ ਅਤੇ ਪੰਜਾਬ ਸਕਿੱਲ ਡਿਵੈਲਪਮਮੈਂਟ ਮਿਸ਼ਨ ਵੱਲੋਂ ਸਟਾਲ ਤੇ ਫਲੈਕਸ ਲਗਾ ਕੇ ਪ੍ਰਾਰਥੀਆਂ ਨੂੰ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਜਾਣਕਾਰੀ…
-

ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਦਿੱਤੀ ਗਈ ਸ਼ਰਧਾਂਜਲੀ
ਪਠਾਨਕੋਟ: 30 ਜਨਵਰੀ 2025 ( ) ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀ ਜਾਨਾਂ ਵਾਰਨ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦਿਆਂ ਜਿਲ੍ਹਾ ਪ੍ਰਸਾਸਨ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਬਲਿਦਾਨ ਦਿਵਸ ਮਨਾਇਆ ਗਿਆ, ਜਿਸ ਦੋਰਾਨ ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਵੱਲੋਂ ਦੋ ਮਿੰਟ ਦਾ ਮੌਨ ਧਾਰ ਕੇ ਦੇਸ ਦੇ ਸਮੂਹ ਸਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।ਵਧੀਕ…
-

ਡੀ.ਬੀ.ਈ.ਈ. ਵੱਲੋਂ ਐਨ.ਡੀ.ਏ. ਤੇ ਸੀ.ਡੀ.ਐਸ. ਪ੍ਰੀਖਿਆ ਬਾਰੇ ਜਾਗਰੂਕਤਾ ਸੈਮੀਨਾਰ
ਪਟਿਆਲਾ, 30 ਜਨਵਰੀ: ਜ਼ਿਲ੍ਹੇ ਦੇ ਨੌਜਵਾਨਾਂ ਨੂੰ ਭਾਰਤੀ ਰੱਖਿਆਂ ਸੇਵਾਵਾਂ ਵਿੱਚ ਆਫ਼ੀਸਰ ਲੈਵਲ ਦੀ ਪ੍ਰੀਖਿਆ ਦੀ ਤਿਆਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ -ਕਮ- ਚੇਅਰਮੈਨ ਡੀ.ਬੀ.ਈ.ਈ. ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) -ਕਮ- ਸੀ.ਈ.ਓ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵਿਖੇ ਐਕਸਪਰਟ ਟਾਕ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਕਰੀਅਰ…
-

ਜਮੀਨੀ ਪੱਧਰ ਤੇ ਨਵਾਚਾਰ ਨੂੰ ਮਜਬੂਤ ਕਰਨ ਲਈ ਪੰਜਾਬ ਸਰਕਾਰ ਦੀ ਪਹਿਲ, 20 ਫਰਵਰੀ ਤੱਕ ਕੀਤਾ ਜਾ ਸਕਦਾ ਹੈ ਅਪਲਾਈ-ਵਧੀਕ ਡਿਪਟੀ ਕਮਿਸ਼ਨਰ
ਫਾਜ਼ਿਲਕਾ 30 ਜਨਵਰੀਪੰਜਾਬ ਸਰਕਾਰ ਦੇ ਅਦਾਰੇ ਪੰਜਾਬ ਰਾਜ ਵਿਗਿਆਨ ਅਤੇ ਟੈਕਨੋਲਜੀ ਪਰਿਸ਼ਦ ਵੱਲੋਂ ਗ੍ਰਾਸ ਰੂਟ ਇਨੋਵੇਟਰਸ (ਜਮੀਨੀ ਪੱਧਰ ਤੇ ਨਵਾਚਾਰ) ਨੂੰ ਸਸ਼ਕਤ ਬਣਾਉਣ ਲਈ ਇੱਕ ਨਵੀਂ ਪਹਿਲ ਕਦਮੀ ਕੀਤੀ ਗਈ ਹੈ। ਜਿਸ ਤਹਿਤ ਨਵੇਂ ਉਤਪਾਦਾਂ ਤੇ ਪ੍ਰਕਿਰਿਆਵਾਂ ਨਾਲ ਸੰਬੰਧਿਤ ਜਮੀਨੀ ਪੱਧਰ ਤੇ ਨਵੀਂਆਂ ਖੋਜਾਂ ਕਰਨ ਵਾਲਿਆਂ ਤੋਂ ਅਰਜੀਆਂ ਮੰਗੀਆਂ ਹਨ। ਇਸ ਸਬੰਧੀ ਪਰਿਸ਼ਦ ਵੱਲੋਂ ਜ਼ਿਲ੍ਹਾ…
-

ਪ੍ਰੈਜ਼ੀਡੈਂਸੀ ਹੋਟਲ ਤੋਂ ਰੌਸ਼ਨ ਗਰਾਊਂਡ ਤੱਕ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਵੇ-ਮੇਅਰ
ਹੁਸ਼ਿਆਰਪੁਰ, 30 ਜਨਵਰੀ: ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਲੋਕਾਂ ਵਲੋਂ ਨਗਰ ਨਿਗਮ ਦੇ ਧਿਆਨ ਵਿਚ ਇਹ ਮਾਮਲਾ ਲਿਆਂਦਾ ਗਿਆ ਹੈ ਕਿ ਪ੍ਰੈਜ਼ੀਡੈਂਸੀ ਹੋਟਲ ਤੋਂ ਰੌਸ਼ਨ ਗਰਾਊਂਡ ਤੱਕ ਦੀ ਸੜਕ, ਜਿਸ ਨੂੰ ਚੌੜਾ ਤੇ ਸੁੰਦਰ ਬਣਾਇਆ ਜਾ ਰਿਹਾ ਹੈ ਉਥੇ ਕੁਝ ਲੋਕਾਂ ਵਲੋਂ ਬਿਨ੍ਹਾਂ ਮਨਜੂਰੀ ਰੇਹੜੀਆਂ ਅਤੇ ਠੇਲੇ ਲਗਾ…
-

ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲੇ ਵਿਅਕਤੀਆਂ ਦੀਆਂ ਦੁਕਾਨਾਂ ਸੀਲ
ਹੁਸ਼ਿਆਰਪੁਰ, 30 ਜਨਵਰੀ: ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਵਲੋਂ ਪਿੱਛਲੇ ਕਈ ਸਾਲਾਂ ਤੋਂ ਬਣਦਾ ਪ੍ਰਾਪਰਟੀ ਟੈਕਸ ਨਗਰ ਨਿਗਮ ਵਿਖੇ ਜਮ੍ਹਾਂ ਨਹੀਂ ਕਰਵਾਇਆ ਜਾ ਰਿਹਾ ਹੈ, ਅਜਿਹੇ ਡਿਫਾਲਟਰਾਂ ਵਿਰੁੱਧ ਸਖਤ ਰਵੱਈਆਂ ਅਪਣਾਉਂਦੇ ਹੋਏ ਨਗਰ ਨਿਗਮ ਵਲੋਂ ਦੁਕਾਨਾਂ ਸੀਲ ਕਰਨ ਦੇ ਨੋਟਿਸ ਜਾਰੀ ਕੀਤੇ ਗਏ ਸਨ। ਜਿਨ੍ਹਾਂ ਦੁਕਾਨਦਾਰਾਂ/ਮਾਲਕਾਂ ਵਲੋਂ…
-

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ
ਚੰਡੀਗੜ੍ਹ, 30 ਜਨਵਰੀ: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰ ਦੇ ਬਰਾਬਰ ਕਰਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਚੋਣ ਪ੍ਰਕਿਰਿਆ ਬਾਰੇ…
-

36 ਪਟਵਾਰੀਆਂ ਦੀ ਸਿਖਲਾਈ ਮੁਕੰਮਲ, ਜਲਦ ਫੀਲਡ ਵਿੱਚ ਹੋਣਗੇ ਤਾਇਨਾਤ
ਮੋਗਾ, 30 ਜਨਵਰੀ (000) – ਜ਼ਿਲ੍ਹਾ ਮੋਗਾ ਅਤੇ ਬਰਨਾਲਾ ਦੇ 36 ਪਟਵਾਰੀਆਂ ਦੀ ਸਿਖਲਾਈ ਮੁਕੰਮਲ ਹੋ ਗਈ ਹੈ ਅਤੇ ਇਹ ਜਲਦ ਹੀ ਫੀਲਡ ਵਿੱਚ ਤਾਇਨਾਤ ਕੀਤੇ ਜਾਣਗੇ। ਇਹ ਸਿਖਲਾਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸਟੇਟ ਪਟਵਾਰ ਟ੍ਰੇਨਿੰਗ ਸਕੂਲ ਵਿਖੇ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਇਹਨਾਂ ਨਵ ਨਿਯੁਕਤ ਪਟਵਾਰੀਆਂ ਨਾਲ ਮੁਲਾਕਾਤ…
-

ਪੰਜਾਬ ਦੇ ਕਿਰਤ ਵਿਭਾਗ ਦੇ 100 ਫੀਸਦ ਕੰਪਿਊਟਰੀਕਰਨ ਦੀ ਕੌਮੀ ਪੱਧਰ ‘ਤੇ ਭਰਵੀਂ ਸ਼ਲਾਘਾ
ਚੰਡੀਗੜ੍ਹ, 30 ਜਨਵਰੀ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੀ ਦੋ-ਰੋਜ਼ਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਸਤਾਵ ਰੱਖਿਆ ਕਿ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਸਿਹਤ ਬੀਮਾ, ਉਨ੍ਹਾਂ ਦੇ ਬੱਚਿਆਂ ਲਈ ਵਜ਼ੀਫਾ ਅਤੇ ਰਿਟਾਇਰਮੈਂਟ ਤੋਂ ਬਾਅਦ ਪੈਨਸ਼ਨ ਲਾਭ ਪ੍ਰਦਾਨ ਕੀਤੇ ਜਾਣ। ਕਾਨਫਰੰਸ ਦੌਰਾਨ ਸੌਂਦ ਨੇ…