Tag: Punjab Headlines
-

ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਵੱਲੋਂ ਪਤੰਗ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ
ਪਾਤੜਾਂ/ਪਟਿਆਲਾ, 28 ਜਨਵਰੀ: ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਨੇ ਅੱਜ ਪਾਤੜਾਂ ਸ਼ਹਿਰ ਵਿੱਚ ਪਤੰਗ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ। ਪੁਲੀਸ ਅਤੇ ਨਗਰ ਕੌਂਸਲ ਪਾਤੜਾਂ ਦੀ ਟੀਮ ਨੂੰ ਨਾਲ ਲੈ ਕੇ ਐਸ.ਡੀ.ਐਮ. ਪਾਤੜਾਂ ਨੇ ਸ਼ਹਿਰ ਦੀਆਂ ਪੰਜ ਦੁਕਾਨਾਂ ਦੀ ਚੈਕਿੰਗ ਕਰਕੇ ਚਾਈਨਾ ਡੋਰ ਦੀ ਜਾਂਚ ਕੀਤੀ, ਪਰ ਕਿਸੇ ਵੀ ਦੁਕਾਨ ‘ਤੇ ਚਾਈਨਾ ਡੋਰ ਨਹੀਂ ਮਿਲੀ। ਐਸ.ਡੀ.ਐਮ.…
-

ਐਸਡੀਐਮ ਦੂਧਨ ਸਾਧਾਂ ਵੱਲੋਂ ਸੁਰੱਖਿਅਤ ਵਾਹਨ ਨੀਤੀ ਤੇ ਸੜਕ ਸੁਰੱਖਿਆ ਤਹਿਤ ਦੇਵੀਗੜ੍ਹ ‘ਚ 5 ਚਲਾਨ ਕੱਟੇ
ਦੇਵੀਗੜ੍ਹ, 28 ਜਨਵਰੀ:ਸਕੂਲ ਜਾਣ ਵਾਲੇ ਨਾਬਾਲਗ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ, ਸਬ-ਡਵੀਜ਼ਨਲ ਮੈਜਿਸਟਰੇਟ ਦੁੱਧਨ ਸਾਧਾਂ , ਕਿਰਪਾਲਵੀਰ ਸਿੰਘ ਨੇ ਦੇਵੀਗੜ੍ਹ ਵਿਖੇ ਸੁਰੱਖਿਅਤ ਵਾਹਨ ਨੀਤੀ ਦੇ ਤਹਿਤ ਇੱਕ ਚੈਕਿੰਗ ਮੁਹਿੰਮ ਚਲਾਈ। ਮੁਹਿੰਮ ਦੌਰਾਨ, ਉਲੰਘਣਾ ਕਰਨ ਵਾਲਿਆਂ ਦੇ ਪੰਜ ਚਲਾਨ ਕੱਟੇ ਗਏ। ਐਸਡੀਐਮ ਕਿਰਪਾਲਵੀਰ ਸਿੰਘ ਨੇ…
-

ਗੁਮਟਾਲਾ ਪੁਲਿਸ ਚੌਕੀ ‘ਤੇ ਹਮਲਾ: ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 28 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੇ ਐਸਐਸਓਸੀ ਅੰਮ੍ਰਿਤਸਰ ਨੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਅਨ ਅਤੇ ਅਮਰੀਕਾ ਅਧਾਰਤ ਬਦਨਾਮ ਨਸ਼ਾ ਤਸਕਰ ਸਰਵਣ ਭੋਲਾ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ…
-

ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 28 ਜਨਵਰੀ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਐਲਾਨ ਕੀਤਾ ਹੈ ਕਿ ਅਪ੍ਰੈਲ 2022 ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦੁਆਰਾ ਕੁੱਲ 6,586 ਭਰਤੀਆਂ ਕੀਤੀਆਂ ਗਈਆਂ ਹਨ। ਬਿਜਲੀ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਸਾਲ 2025-26 ਦੌਰਾਨ ਪੀ.ਐਸ.ਪੀ.ਸੀ.ਐਲ ਵਿੱਚ…
-

ਜਿਲ੍ਹਾ ਪਠਾਨਕੋਟ ਦੇ ਪਿੰਡਾਂ ਅੰਦਰ ਨਿਕਾਸੀ ਪਾਣੀ ਦੇ ਲਈ ਛੱਪੜਾਂ ਦੀ ਨੁਹਾਰ ਬਦਲਣ ਲਈ ਜਿਲ੍ਹਾ ਪ੍ਰਸਾਸਨ ਪਠਾਨਕੋਟ ਹੋਇਆ ਪੱਬਾਭਾਰ
ਪਠਾਨਕੋਟ, 28 ਜਨਵਰੀ 2025:-( ) ਸਹਿਰਾਂ ਅੰਦਰ ਜਿੱਥੇ ਨਿਕਾਸੀ ਪਾਣੀ ਦੇ ਲਈ ਸੀਵਰੇਜ ਦੀ ਵਿਵਸਥਾ ਕੀਤੀ ਗਈਆਂ ਹਨ ਜੋ ਨਿਕਾਸੀ ਪਾਣੀ ਨੂੰ ਟ੍ਰੀਟਮੈਂਟ ਪਲਾਂਟ ਤੱਕ ਲੈ ਕੇ ਜਾਂਦਾ ਹੈ ਅਤੇ ਪਾਣੀ ਨੂੰ ਟ੍ਰੀਟ ਕਰਕੇ ਫਿਰ ਖੇਤੀ ਯੋਗ ਬਣਾਇਆ ਜਾਂਦਾ ਹੈ ਅਤੇ ਹੁਣ ਜਿਲ੍ਹਾ ਪਠਾਨਕੋਟ ਦੇ ਪ੍ਰਸਾਸਨ ਨੇ ਪਿੰਡਾਂ ਦੇ ਅੰਦਰ ਨਿਕਾਸੀ ਪਾਣੀ ਵਿਵਸਥਾ…
-

ਡੀ.ਸੀ. ਵਿਸ਼ੇਸ਼ ਸਾਰੰਗਲ ਵੱਲੋਂ ਖੇਤੀਬਾੜੀ ਵਿਭਾਗ ਦਾ ਕਿਸਾਨਾਂ ਨੂੰ ਖੇਤੀਬਾੜੀ ਪ੍ਰਤੀ ਜਾਗਰੂਕ ਕਰਨ ਲਈ “ਕਿਸਾਨੀ ਸੂਚਨਾਵਾਂ” ਚੈਨਲ ਦਾ ਆਗਾਜ
ਮੋਗਾ, 28 ਜਨਵਰੀ: ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਦਾ ਖੇਤੀ ਗਤੀਵਿਧੀਆਂ ਸਬੰਧੀ ਯੂ-ਟਿਊਬ ਚੈਨਲ “ਕਿਸਾਨੀ ਸੂਚਨਾਵਾਂ” ਦਾ ਆਗਾਜ ਮੰਗਲਵਾਰ ਨੂੰ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨੀ ਹਿੱਤ ਵਿੱਚ ਖੇਤੀਬਾੜੀ…
-

ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਪੁਖਤਾ ਇੰਤਜਾਮ- ਹਿਮਾਸ਼ੂ ਜੈਨ ਡਿਪਟੀ ਕਮਿਸ਼ਨਰ
ਸ੍ਰੀ ਅਨੰਦਪੁਰ ਸਾਹਿਬ 28 ਜਨਵਰੀ () ਸ੍ਰੀ ਹਿਮਾਂਸ਼ੂ ਜੈਨ ਆਈ.ਏ.ਐਸ ਡਿਪਟੀ ਕਮਿਸ਼ਨਰ ਅਤੇ ਗੁਲਨੀਤ ਖੁਰਾਨਾ ਐਸ.ਐਸ.ਪੀ ਰੂਪਨਗਰ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਲਾ ਮਹੱਲਾ ਤਿਉਹਾਰ ਦੇ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਵੱਖ ਵੱਖ ਵਿਭਾਗਾ ਦੇ ਅਧਿਕਾਰੀਆਂ ਨੂੰ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਅਗਾਓ ਪ੍ਰਬੰਧਾਂ ਬਾਰੇ ਦਿਸ਼ਾ ਨਿਰਦੇਸ਼ ਜਾਰੀ…
-

ਹੋਲਾ ਮਹੱਲਾ ਮੌਕੇ ਅਧਿਕਾਰੀਆਂ ਨੇ ਲਿਆ ਵਾਹਨ ਪਾਰਕਿੰਗ ਪ੍ਰਬੰਧਾ ਦਾ ਜਾਇਜਾ
ਚੰਦਰ ਜਯੌਤੀ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਵਿ) ਤੇ ਜਸਪ੍ਰੀਤ ਸਿੰਘ ਐਸ.ਡੀ.ਐਮ ਨੇ ਕੀਤਾ ਦੌਰਾ ਸ੍ਰੀ ਅਨੰਦਪੁਰ ਸਾਹਿਬ 28 ਜਨਵਰੀ () ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਲਈ ਵਾਹਨ ਪਾਰਕਿੰਗ ਦੇ ਸੁਚਾਰੂ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਪਾਰਕਿੰਗ ਸਥਾਨਾ ਵਿੱਚ ਪੀਣ ਵਾਲਾ ਪਾਣੀ, ਰੋਸ਼ਨੀ, ਟਾਇਲਟ ਅਤੇ ਸਫਾਈ ਦੀ ਢੁਕਵੀ ਵਿਵਸਥਾ ਕੀਤੀ ਗਈ ਹੈ। ਬਾਹਰਲੇ ਰਾਜਾਂ ਤੇ ਹੋਰ ਸ਼ਹਿਰਾ ਤੋਂ ਆਉਣ ਵਾਲੇ ਵਾਹਨਾਂ ਨੂੰ ਮੇਲਾ ਖੇਤਰ ਵਿੱਚ ਦਾਖਲੇ…
-

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਬੱਚਿਆਂ ਲਈ ਬਣੇ ਕਰੈੱਚ ਦਾ ਨਿਰੀਖਣ
ਪਟਿਆਲਾ, 27 ਜਨਵਰੀ:ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸੀ ਅਤੇ ਡੀ ਬਲਾਕ ਦੇ ਪਿਛਲੇ ਪਾਸੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੇ ਦਫ਼ਤਰ ਨੇੜੇ ਬਣੇ ਕਿਲਕਾਰੀਆਂ ਕਰੈੱਚ ਦਾ ਅੱਜ ਨਿਰੀਖਣ ਕੀਤਾ। ਉਨ੍ਹਾਂ ਇਸ ਦੌਰੇ ਦੌਰਾਨ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ਵਾਚਿਆਂ ਅਤੇ ਸਟਾਫ਼ ਪਾਸੋਂ ਫੀਡਬੈਕ ਪ੍ਰਾਪਤ ਕੀਤੀ। ਡਾ. ਪ੍ਰੀਤੀ ਯਾਦਵ ਨੇ ਕਰੈੱਚ…
-

ਕਿਸ਼ੋਰ ਤੰਦਰੁਸਤੀ ਦਿਵਸ ਮੌਕੇ ਬੱਚਿਆਂ ਨੂੰ ਕੀਤਾ ਜਾਗਰੂਕ
ਬਰਨਾਲਾ, 27 ਜਨਵਰੀ ਸਿਹਤ ਵਿਭਾਗ ਬਰਨਾਲਾ ਵਲੋਂ ਸਿਵਲ ਸਰਜਨ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਦੀ ਅਗਵਾਈ ਵਿੱਚ ਬਰਨਾਲਾ ਜ਼ਿਲ੍ਹੇ ਦੇ ਚੋਣਵੇਂ 72 ਪਿੰਡਾਂ ਵਿੱਚ ਕਿਸ਼ੋਰ ਸਿਹਤ ਦਿਵਸ ਮਨਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਪਿੰਡ ਮਾਂਗੇਵਾਲ ਵਿੱਚ ਅੱਜ 10-19 ਸਾਲ ਦੇ ਬੱਚਿਆਂ ਤੇ ਮਾਪਿਆਂ ਨਾਲ ਇਹ ਦਿਵਸ ਮਨਾਇਆ ਗਿਆ।ਇਸ ਮੌਕੇ ਹਾਜ਼ਰ ਬੱਚਿਆਂ,…
-

ਟਰੈਫਿਕ ਪੁਲਿਸ ਨੇ ਸੜਕਾਂ ਦੇ ਆਲੇ ਦੁਆਲੇ ਗਲਤ ਢੰਗ ਨਾਲ ਖੜਾਏ ਵਾਹਨਾਂ ਦੇ 100 ਦੇ ਕਰੀਬ ਚਲਾਨ ਕੱਟੇ – ਇੰਚਾਰਜ ਜ਼ਿਲ੍ਹਾ ਟਰੈਫਿਕ ਪੁਲਿਸ
ਸੰਗਰੂਰ, 27 ਜਨਵਰੀ – ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ਜਾਰੀ ਸਖਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਸੰਗਰੂਰ ਸ਼ਹਿਰ ਵਿੱਚ ਆਵਾਜਾਈ ਦੀ ਸਮੱਸਿਆ ਨਾਲ ਨਜਿੱਠਣ ਲਈ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਟਰੈਫਿਕ ਪੁਲਿਸ ਦੇ ਇੰਚਾਰਜ ਪਵਨ ਕੁਮਾਰ ਸ਼ਰਮਾ ਨੇ ਕਰਦਿਆਂ ਦੱਸਿਆ ਕਿ ਪੰਜਾਬ ਪੁਲਿਸ…
-

ਸੰਸਦ ਮੈਂਬਰ ਮੀਤ ਹੇਅਰ ਵਲੋਂ 20.30 ਲੱਖ ਰੁਪਏ ਦੀ ਲਾਗਤ ਤਿਆਰ ਸੀਨੀਅਰ ਸਿਟੀਜ਼ਨ ਇਮਾਰਤ ਦਾ ਉਦਘਾਟਨ
ਬਰਨਾਲਾ, 27 ਜਨਵਰੀ ਸੰਸਦ ਮੈਂਬਰ ਸੰਗਰੂਰ ਅਤੇ ਸਾਬਕਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਗਣਤੰਤਰ ਦਿਵਸ ਮੌਕੇ ਸੀਨੀਅਰ ਸਿਟੀਜ਼ਨਾਂ ਨੂੰ ਤੋਹਫ਼ਾ ਦਿੰਦਿਆਂ ਇੱਥੇ ਚਿੰਟੂ ਪਾਰਕ ਵਿਖੇ ਕਰੀਬ 20.30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਸੀਨੀਅਰ ਸਿਟੀਜ਼ਨ ਇਮਾਰਤ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ…
-

ਜਲੰਧਰ ਦਿਹਾਤੀ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਜਲੰਧਰ, 27 ਜਨਵਰੀ : ਨਸ਼ਿਆਂ ਵਿਰੁੱਧ ਵਿੱਢੀ ਜੰਗ ਵਿੱਚ ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਆਦਮਪੁਰ ਦੀ ਦਾਣਾ ਮੰਡੀ ਨੇੜੇ 5 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 140 ਗ੍ਰਾਮ ਹੈਰੋਇਨ ਦੇ ਨਾਲ ਇੱਕ ਹੁੰਡਈ ਕਰੇਟਾ ਕਾਰ ਵੀ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਜਸਥਾਨ ਦੇ ਰਹਿਣ ਵਾਲੇ ਰਵੀ, ਹੁਸ਼ਿਆਰਪੁਰ ਦੇ…
-

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਜਲੀ ਅਤੇ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਕਰਵਾਉਣ ਦੇ ਹੁਕਮ
ਚੰਡੀਗੜ੍ਹ, 27 ਜਨਵਰੀ: ਸਰਕਾਰੀ ਸਿਹਤ ਸਹੂਲਤਾਂ ਵਿਖੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਦੇ ਸਾਰੇ ਮੈਡੀਕਲ ਕਾਲਜਾਂ, ਸਿਵਲ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਬਲਾਕ ਪੱਧਰ ਦੇ…
-

ਕੈਬਨਿਟ ਮੰਤਰੀ ਵਲੋਂ ਅਧਿਕਾਰੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼
ਜਲੰਧਰ, 27 ਜਨਵਰੀ : ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਅਧਿਕਾਰੀਆਂ/ਕਰਮਚਾਰੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਮੇਅਰ ਵਿਨੀਤ ਧੀਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਕੈਬਨਿਟ…
-

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਤ ਹੀ ਮੌਕੇ ਉੱਤੇ ਜਾ ਕੇ ਲਿਆ ਘਟਨਾ ਦਾ ਜਾਇਜ਼ਾ
ਅੰਮ੍ਰਿਤਸਰ, 27 ਜਨਵਰੀ 2025— ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਨਿੰਦਾ ਕਰਦੇ ਕਿਹਾ ਕਿ ਸਰਕਾਰ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਬਰਦਾਸ਼ਤ ਨਹੀਂ ਕਰੇਗੀ। ਉਹ ਕੱਲ ਦੇਰ ਸ਼ਾਮ ਮੌਕੇ ਉੱਤੇ ਪੁੱਜੇ ਅਤੇ ਪੁਲਿਸ ਅਧਿਕਾਰੀਆਂ ਨੂੰ ਨਾਲ ਲੈ ਕੇ ਘਟਨਾ ਸਥਾਨ ਦਾ ਜਾਇਜ਼ਾ…
-

ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ
ਅੰਮ੍ਰਿਤਸਰ, 27 ਜਨਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ…
-

ਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 27 ਜਨਵਰੀ: ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਸੰਭਾਵਿਤ ਵਾਰਦਾਤਾਂ ਨੂੰ ਨਾਕਾਮ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਹਨਾਂ ਵਿੱਚ ਦੋ ਮੁੱਖ ਸ਼ੂਟਰ ਪੁਨੀਤ ਲਖਨਪਾਲ ਅਤੇ ਨਰਿੰਦਰ ਕੁਮਾਰ ਉਰਫ਼ ਲਾਲੀ ਵੀ ਸ਼ਾਮਲ ਹਨ ਜੋ ਕਬੱਡੀ…
-

ਆਈਟੀਆਈ ਨੰਗਲ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ
ਨੰਗਲ 27 ਜਨਵਰੀ ()ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਤਕਨੀਕੀ ਸਿੱਖਿਆਂ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਂ ਲੜਕੇ ਅਤੇ ਇਸਤਰੀਆਂ ਨੰਗਲ ਵਿਖੇ ਗਣਤੰਤਰ ਦਿਵਸ਼ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾਂ ਦੇ ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ…
-

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ, 27 ਜਨਵਰੀ: ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਨੇ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਨਾਲਸਾ ਨਾਲ ਸਬੰਧਤ ਸਕੀਮਾਂ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਥਾਰਟੀ ਵਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਲੋਕਾਂ…