Tag: Punjab Headlines
-

ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਮੋਗਾ ਦੀਆਂ 31 ਕਿਸ਼ੋਰੀਆਂ ਨੂੰ ਦਿੱਤੀ ਜਾ ਰਹੀ ਡ੍ਰੋਨ ਅਸੈਂਬਲ ਦੀ ਮੁਫ਼ਤ ਟ੍ਰੇਨਿੰਗ
ਕਿਹਾ!ਪੜਾਈ ਦੇ ਨਾਲ ਨਾਲ ਕਿੱਤਾਮੁਖੀ ਸਿਖਲਾਈ ਵੀ ਜਰੂਰੀਮੋਗਾ 21 ਜਨਵਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਤੇ ਜਿਲਾ ਪ੍ਰਸ਼ਾਸਨ ਮੋਗਾ ਦੀ ਅਗਵਾਈ ਹੇਠ ਐਸਪੀਰੇਸ਼ਨਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੋਗਾ ਦੀਆਂ ਕਿਸ਼ੋਰੀਆਂ ਲਈ ਅੱਜ ਨਵੇਂ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ਤਹਿਤ ਆਈ…
-

ਗਣਤੰਤਰ ਦਿਵਸ: ਬਰਨਾਲਾ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਲਹਿਰਾਉਣਗੇ ਕੌਮੀ ਝੰਡਾ
ਬਰਨਾਲਾ, 21 ਜਨਵਰੀ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸਤਵੰਤ ਸਿੰਘ ਅਤੇ ਐੱਸ ਡੀ ਐਮ ਬਰਨਾਲਾ ਗੁਰਬੀਰ ਸਿੰਘ ਕੋਹਲੀ ਨੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ…
-

ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ
ਚੰਡੀਗੜ੍ਹ, 21 ਜਨਵਰੀ: ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਠੋਸ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਇੱਕ ਰੋਜ਼ਾ ਸਿਖਲਾਈ ਅਤੇ ਵਿਚਾਰ-ਵਟਾਂਦਰਾ ਪ੍ਰੋਗਰਾਮ…
-

ਆਈ.ਜੀ. (ਇੰਟੈਲੀਜੈਂਸ) ਬਾਬੂ ਲਾਲ ਮੀਨਾ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
ਹੁਸ਼ਿਆਰਪੁਰ, 21 ਜਨਵਰੀ: ਪੰਜਾਬ ਦੇ ਆਈ.ਜੀ (ਇੰਟੈਲੀਜੈਂਸ) ਬਾਬੂ ਲਾਲ ਮੀਨਾ ਨੇ ਅੱਜ ਇਥੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਅਧਿਕਾਰੀਆਂ ਨੂੰ ਡਿਊਟੀ ਦੌਰਾਨ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪੁਲਿਸ ਨਾਕਿਆਂ ’ਤੇ ਚੈਕਿੰਗ ਤੇਜ਼ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਸਰਗਰਮੀ ਪਾਏ ਜਾਣ ’ਤੇ…
-

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲਾ ਬਾਮਾ ਵਿਖੇ ਸਕੂਲ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ
ਫਤਹਿਗੜ੍ਹ ਚੂੜੀਆਂ (ਬਟਾਲਾ), 20 ਜਨਵਰੀ ( ) ਪਨਸਪ ਪੰਜਾਬ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲਾ ਬਾਮਾ ਵਿਖੇ 3.20 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਨਵੀਨੀਕਰਨ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ…
-

ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਪ੍ਰਾਇਮਰੀ ਸਕੂਲ, ਭੰਗਵਾਂ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਗੁਰਦਾਸਪੁਰ, 20 ਜਨਵਰੀ ( ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਭੰਗਵਾਂ, ਬਲਾਕ ਗੁਰਦਾਸਪੁਰ-1 ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਲਾਸ ਰੂਮ, ਕੰਪਿਊਟਰ ਲੈਬ, ਹੈੱਡ ਰੂਮ, ਡਾਇਨਿੰਗ ਏਰੀਆ, ਮੁੱਖ ਪ੍ਰਵੇਸ਼ ਦੁਵਾਰ, ਖੇਡ ਮੈਦਾਨ, ਪ੍ਰੀ ਪ੍ਰਾਇਮਰੀ ਟਾਇਲਟ ਯੂਨਿਟ ਅਤੇ ਇੰਟਰਲਾਕ…
-

ਨਵੇਂ ਬੱਸ ਅੱਡੇ ਨੇੜੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਇੱਕ ਹੋਰ ਨਵੀਂ ਸੜਕ ਬਣੇਗੀ : ਡਿਪਟੀ ਕਮਿਸ਼ਨਰ
ਪਟਿਆਲਾ, 20 ਜਨਵਰੀਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸ਼ਾਮ ਨਵੇਂ ਬੱਸ ਅੱਡੇ ਦਾ ਦੌਰਾ ਕੀਤਾ ਅਤੇ ਬੱਸ ਅੱਡੇ ਸਾਹਮਣੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਲੋਕ ਨਿਰਮਾਣ ਵਿਭਾਗ, ਐਨਐਚ ਡਵੀਜ਼ਨ ਦੇ ਅਧਿਕਾਰੀਆਂ ਨੂੰ 126 ਮੀਟਰ ਦੇ ਕਰੀਬ ਪੱਕੀ ਸੜਕ ਬਣਾਉਣ ਦੀ ਹਦਾਇਤ ਕੀਤੀ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਬੱਸ ਅੱਡੇ ਦੇ ਬਾਹਰ…
-

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈ
ਚੰਡੀਗੜ੍ਹ, 20 ਜਨਵਰੀ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ‘ਤੇ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਭਵਿੱਖ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਯੋਜਨਾ ਬਣਾਉਣ ਵਾਸਤੇ 21 ਜਨਵਰੀ, 2025 ਨੂੰ ਚੰਡੀਗੜ੍ਹ ਵਿਖੇ ਇੱਕ…
-

ਕੈਬਿਨਿਟ ਮੰਤਰੀ ਨੇ 4 ਕਰੋੜ 39 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਫੂਲੇਵਾਲਾ, ਭੰਗਚੜੀ, ਮੌੜ,ਸੰਮੇਵਾਲੀ ਪਿੰਡਾਂ ਦੇ ਦੌਰਾ ਦੌਰਾਨ ਕੀਤਾ ਅਤੇ ਇਹਨਾਂ ਪਿੰਡਾਂ ਦੇ ਸਮੁੱਚੇ ਵਿਕਾਸ ਲਈ 4 ਕਰੋੜ 39 ਲੱਖ ਰੁਪਏ ਦੀ ਲਾਗਤ…
-

ਤਿੰਨ ਹਜ਼ਾਰ ਐੱਨ ਸੀ ਸੀ ਕੈਡਿਟਾਂ ਨੇ ‘ਏ’ ਸਰਟੀਫਿਕੇਟ ਪ੍ਰੀਖਿਆ ਦਿੱਤੀ
ਐੱਨਸੀਸੀ ਗਰੁੱਪ ਜਲੰਧਰ ਦੀਆਂ ਛੇ ਬਟਾਲੀਅਨਾਂ ਵਿੱਚ ‘ਏ’ ਸਰਟੀਫਿਕੇਟ ਪ੍ਰੀਖਿਆਵਾਂ ਲਈਆਂ ਗਈਆਂ ਜਿਸ ਵਿੱਚ ਤਿੰਨ ਹਜ਼ਾਰ ਤੋਂ ਵੱਧ ਸਕੂਲ ਕੈਡਿਟਾਂ ਨੇ ਭਾਗ ਲਿਆ। ਇਸ ਬਾਰੇ ਵਿਸਥਾਰ ਪੂਰਵਕ ਦੱਸਦਿਆਂ ਕਰਨਲ ਵਿਨੋਦ ਜੋਸ਼ੀ, 2 ਪੰਜਾਬ ਐੱਨਸੀਸੀ ਬਟਾਲੀਅਨ, ਕਮਾਂਡਿੰਗ ਅਫ਼ਸਰ ਨੇ ਦੱਸਿਆ ਇਹ ਪ੍ਰੀਖਿਆਵਾਂ ਜਲੰਧਰ, ਫਗਵਾੜਾ, ਹੁਸ਼ਿਆਰਪੁਰ ਅਤੇ ਕਪੂਰਥਲਾ ਦੇ 15 ਪ੍ਰੀਖਿਆ ਕੇਂਦਰਾਂ ਵਿੱਚ ਲਈਆਂ ਗਈਆਂ ਜਿਸ ਵਿੱਚ…
-

ਪੀ.ਐਸ.ਪੀ.ਸੀ.ਐਲ ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 20 ਜਨਵਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵੱਲੋਂ 19 ਜਨਵਰੀ, 2025 ਤੱਕ 66914 ਮਿਲੀਅਨ ਯੂਨਿਟਾਂ ਦੀ ਰਿਕਾਰਡ ਬਿਜਲੀ ਸਪਲਾਈ ਕੀਤੀ ਹੈ, ਜੋ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 13% ਵੱਧ ਹੈ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਪ੍ਰਾਪਤੀ ਬਿਜਲੀ ਦੇ ਬੁਨਿਆਦੀ…
-

ਪਿੰਡਾਂ ਤੇ ਸ਼ਹਿਰਾਂ ਦਾ ਹੋਵੇਗਾ ਸਰਬਪੱਖੀ ਵਿਕਾਸ : ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 20 ਜਨਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹਲਕਾ ਸ਼ਾਮਚੁਰਾਸੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਪਿੰਡ ਡੱਲੇਵਾਲ ਵਿਖੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਨੇ ਪਿੰਡ ਖਲਵਾਣਾ ਵਿਖੇ ਨਵੇਂ ਟਿਊਬਵੈਲ ਦਾ ਉਦਘਾਟਨ ਕਰਨ ਦੇ ਨਾਲ-ਨਾਲ ਸੀਵਰੇਜ਼ ਪ੍ਰੋਜੈਕਟ ਦੀ ਵੀ ਸ਼ੁਰੂਆਤ…
-

ਆਮ ਆਦਮੀ ਪਾਰਟੀ ਦੀ ਇੰਦਰਜੀਤ ਕੌਰ ਬਣੀ ਲੁਧਿਆਣਾ ਦੀ ਮੇਅਰ
ਲੁਧਿਆਣਾ/ਚੰਡੀਗੜ੍ਹ, 20 ਜਨਵਰੀ ਲੰਬੇ ਇੰਤਜ਼ਾਰ ਤੋਂ ਬਾਅਦ ਆਖਿਰਕਾਰ ਲੁਧਿਆਣਾ ਸ਼ਹਿਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ (ਆਪ) ਦੀ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਲੁਧਿਆਣਾ ਦਾ ਮੇਅਰ ਚੁਣਿਆ ਗਿਆ ਹੈ। ਰਾਕੇਸ਼ ਪਰਾਸ਼ਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ…
-

ਗਣਤੰਤਰ ਦਿਵਸ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਸੂਬੇ ਭਰ ’ਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਰਾਤ ਸਮੇਂ ਪੁਲਿਸ ਦੀ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਹੁਕਮ
ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ, 20 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮ ਅਨੁਸਾਰ ਆਉਣ ਵਾਲੇ ਗਣਤੰਤਰ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਸੂਬੇ ਭਰ ਵਿੱਚ ਸੁਰੱਖਿਆ ਵਧਾਉਣ,ਪੁਲਿਸ ਦੀ ਮੌਜੂਦਗੀ ਦਰਸਾਉਣ, ਰਾਤ ਦੇ ਸਮੇਂ ਪੁਲਿਸ ਦੀ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ…
-

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ
ਪਟਿਆਲਾ/ਚੰਡੀਗੜ੍ਹ, 19 ਜਨਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ , ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਤੇ ਵਿਸ਼ੇਸ਼ ਸਹਿਯੋਗ ਅਤੇ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੇ ਸੁਹਿਰਦ ਯਤਨਾਂ ਸਦਕਾ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਵਿਭਾਗ ਵਿੱਚ ਇੱਕ ਸਾਲ ਤੋਂ ਵੱਧ ਸਮੇਂ ਤੋਂ ਲਗਾਤਾਰ ਕੰਮ ਕਰਨ ਵਾਲੇ 1148 ਮੁਲਾਜਮਾਂ ਦੀ ਤਨਖਾਹ ਵਿੱਚ 2500…
-

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ
ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਕਦਿਆਨਾ ਵਿੱਚ ਇੱਕ ਹਿੰਸਕ ਜ਼ਮੀਨੀ ਵਿਵਾਦ ਦੇ ਮਾਮਲੇ ਨੂੰ ਰਿਕਾਰਡ ਸਮੇਂ ਵਿੱਚ ਹੱਲ ਕੀਤਾ ਹੈ। ਡਰਾਉਣ-ਧਮਕਾਉਣ, ਜਾਇਦਾਦ ‘ਤੇ ਨਾਜਾਇਜ਼ ਕਬਜ਼ਾ ਕਰਨ ਅਤੇ ਜਾਅਲਸਾਜ਼ੀ ਵਿੱਚ ਸ਼ਾਮਲ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ…
-

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ
ਜਲੰਧਰ/ਮਹਿਤਪੁਰ, 19 ਜਨਵਰੀ : ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ 18 ਜਨਵਰੀ ਦੀ ਰਾਤ ਨੂੰ ਮਹਿਤਪੁਰ ਦੀ ਹਵੇਲੀ ਟਾਵਰ ਕਲੋਨੀ ਵਿੱਚ ਇੱਕ ਅਸਥਾਈ ਗੈਰ-ਕਾਨੂੰਨੀ ਉਤਪਾਦਨ ਯੂਨਿਟ ਤੋਂ 4030 ਲੀਟਰ ਜ਼ਹਿਰੀਲੀ ਰਸਾਇਣਕ-ਅਧਾਰਤ ਸ਼ਰਾਬ ਬਰਾਮਦ ਕੀਤੀ ਹੈ। ਇਹ ਕਾਰਵਾਈ ਐਸਪੀ ਇਨਵੈਸਟੀਗੇਸ਼ਨ ਜਸਰੂਪ ਕੌਰ ਬਾਠ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਸਮਾਜ ਵਿਰੋਧੀ ਅਨਸਰਾਂ ਅਤੇ…
-

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ
ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ ਗੁਜਾਨ ਨੇ ਭਾਰਤ ਵਿਕਾਸ ਪ੍ਰੀਸ਼ਦ ਜਲੰਧਰ ਦੱਖਣੀ ਅਤੇ ਸਵਰਗੀ ਮਨਰਾਜ ਸਿੰਘ ਜੀ ਦੇ ਪਰਿਵਾਰ ਦੇ ਸਹਿਯੋਗ ਨਾਲ 19 ਜਨਵਰੀ, 2025 ਐਤਵਾਰ ਨੂੰ ਗਊਸ਼ਾਲਾ ਦੇ ਕ੍ਰਿਸ਼ਨਾ ਹਾਲ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਕੈਂਪ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕੀਤਾ। ਇਸ ਕੈਂਪ…
-

ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਚੂੜੀਵਾਲਾ ਧੰਨਾ ਵਿਖੇ ਸਾਹੀਵਾਲ ਕਾਫ ਰੈਲੀ ਕੱਢੀ ਗਈ
ਫਾਜ਼ਿਲਕਾ 19 ਜਨਵਰੀ ਪਸ਼ੂ ਪਾਲਣ ਵਿਭਾਗ ਵੱਲੋਂ ਡਾਕਟਰ ਰਾਜੀਵ ਛਾਬੜਾ ਡਿਪਟੀ ਡਾਕਟਰ ਫਾਜ਼ਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਚੂੜੀਵਾਲਾ ਧੰਨਾ ਵਿਖੇ ਕਾਮਧੇਨੂ ਗਊਸ਼ਾਲਾ ਵੈਲਫੇਅਰ ਸੋਸਾਇਟੀ ਚੂਹੜੀ ਵਾਲਾ ਧੰਨਾ ਦੇ ਸਹਿਯੋਗ ਨਾਲ ਸਾਹੀਵਾਲ ਕਾਫ ਰੈਲੀ ਕਰਵਾਈ ਗਈ ਜਿਸ ਵਿੱਚ 53 ਗਾਵਾਂ ਆਈਆਂ ਅਤੇ 95 ਪਸ਼ੂ ਪਾਲਕਾਂ ਨੇ ਭਾਗ ਲਿਆ! ਸੀਨੀਅਰ ਵੈਟਰਨਰੀ ਅਫਸਰ ਫਾਜ਼ਿਲਕਾ ਡਾਕਟਰ ਵਿਜੇ ਕੁਮਾਰ…
-

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਾਲਾ ਹੈਡ ਅਤੇ ਨਾਲ ਲਗਦੇ ਪਿੰਡਾਂ ਦਾ ਦੌਰਾ
ਘਨੌਰ/ਰਾਜਪੁਰਾ/ਪਟਿਆਲਾ, 19 ਜਨਵਰੀ:ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਅਚਨਚੇਤ ਰਾਜਪੁਰਾ ਸਬ ਡਵੀਜ਼ਨ ਦੇ ਪਿੰਡ ਸਰਾਲਾ ਕਲਾਂ ਅਤੇ ਨਾਲ ਲੱਗਦੇ ਹੋਰਨਾਂ ਪਿੰਡਾਂ ਦਾ ਦੌਰਾ ਕੀਤਾ ਤੇ ਭਾਰੀ ਟਰੈਫ਼ਿਕ ਕਾਰਨ ਟੁੱਟੀਆਂ ਸੜਕਾਂ ਦਾ ਪੈਦਲ ਚੱਲਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪੀ.ਡਬਲਿਊ.ਡੀ, ਪੰਜਾਬ ਮੰਡੀ ਬੋਰਡ, ਪੰਚਾਇਤੀ ਰਾਜ ਤੇ ਬੀ.ਐਮ.ਐਲ ਦੇ ਅਧਿਕਾਰੀਆਂ ਨੂੰ ਆਪਣੇ ਅਧੀਨ…