Tag: Punjab Headlines
-

ਸਪੀਕਰ ਸੰਧਵਾਂ ਵਲੋਂ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਦਾ ਕੀਤਾ ਗਿਆ ਆਯੋਜਨ
ਕੋਟਕਪੂਰਾ 7 ਸਤੰਬਰ ( ): ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਲੋਕ ਮਿਲਣੀ ਪ੍ਰੋਗਰਾਮ ਲਗਾਤਾਰ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਜਾਣ ਅਤੇ ਉਨ੍ਹਾਂ ਦਾ ਮੌਕੇ ਤੇ ਹੱਲ ਕੀਤਾ ਜਾ ਸਕੇ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ…
-

ਲੋਕਾ ਲਈ ਖੜੀ ਹੈ ਪੰਜਾਬ ਸਰਕਾਰ, ਪਾਣੀ ਉਤਰਨ ਤੋਂ ਬਾਅਦ ਕੀਤੀ ਜਾਵੇਗੀ ਨੁਕਸਾਨ ਦੀ ਭਰਪਾਈ—ਜਗਦੀਪ ਕੰਬੋਜ਼ ਗੋਲਡੀ
ਜਲਾਲਾਬਾਦ 7 ਸਤੰਬਰਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਕਿਹਾ ਕਿ ਉਹ ਖੁਦ ਤੇ ਉਨ੍ਹਾਂ ਦੀ ਟੀਮ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪਹੁੰਚ ਕਰਕੇ ਲੋਕਾਂ ਲਈ ਰਾਸ਼ਨ ਸਮੱਗਰੀ ਤੇ ਪਸ਼ੂਆਂ ਲਈ ਫੀਡ ਦੀ ਵੰਡ ਕਰ ਰਹੇ ਹਨ, ਕਿਸੇ ਵੀ ਪਿੰਡ ਵਾਸੀ ਨੂੰ ਇਸ ਮੁਸ਼ਕਿਲ ਸਮੇਂ ਵਿਚ ਰਾਹਤ ਸਮੱਗਰੀ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾ ਰਿਹਾ ਹੈ। ਉਨ੍ਹਾਂ…
-

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਵੱਖ ਵੱਖ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਸਥਿਤੀ ਦਾ ਲਿਆ ਜਾਇਜਾ
ਫਿਰੋਜ਼ਪੁਰ 7 ਸਤੰਬਰ () ਜਿਲ੍ਹੇ ਵਿੱਚ ਹੜ ਪ੍ਰਭਾਵਿਤ ਖੇਤਰਾਂ ਵਿੱਚ ਸਥਿਤੀ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸਐਸਪੀ ਭੁਪਿੰਦਰ ਸਿੰਘ ਵੱਲੋਂ ਪਿੰਡ ਦੋਨਾਂ ਤੇਲੂਮਲ, ਹਬੀਬ ਵਾਲਾ, ਬਾਰੇ ਕੇ, ਗੱਟੀ ਰਾਜੋ ਕੇ, ਜਲੋ ਕੇ ਸਮੇਤ ਹੁਸੈਨੀ ਵਾਲਾ ਸ਼ਹੀਦੀ ਸਮਾਰਕ ਦਾ ਦੋਰਾ ਕੀਤਾ ਗਿਆ| ਇਸ ਦੌਰਾਨ ਜਿੱਥੇ ਉਹਨਾਂ ਵੱਲੋਂ ਪਿੰਡਾਂ ਵਿੱਚ ਪਹੁੰਚ ਕੇ ਪਾਣੀ ਦੇ…
-

ਹੜ ਪ੍ਰਭਾਵਿਤ ਇਲਾਕੇ ਵਿੱਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਵੰਡਿਆ ਪਸੂਆਂ ਵਾਸਤੇ ਚਾਰਾ ਤੇ ਲੋੜਵੰਦਾਂ ਵਾਸਤੇ ਰਾਸ਼ਨ
ਖਡੂਰ ਸਾਹਿਬ, 07 ਸਤੰਬਰਹਲਕਾ ਖਡੂਰ ਸਾਹਿਬ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਕਰਮੂਵਾਲਾ ਵਿਖੇ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਦੇ ਪਸੂਆਂ ਵਾਸਤੇ ਚਾਰਾ ਅਤੇ ਗਰੀਬ ਪਰਿਵਾਰਾਂ ਵਾਸਤੇ ਰਾਸ਼ਨ ਪਹੁੰਚਾ ਕੇ ਸਹਾਇਤਾ ਕੀਤੀ ਹੈ।ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਦੀਆਂ ਬਹੁਤ ਸਾਰੀਆਂ ਜਮੀਨਾਂ ਹੜ ਦੀ ਮਾਰ ਹੇਠ ਆ ਚੁੱਕੀਆਂ ਹਨ,…
-

ਐੱਸ.ਡੀ.ਐੱਮ. ਜਸਪਿੰਦਰ ਸਿੰਘ ਦੀ ਅਗਵਾਈ ਹੇਠ ਦੀਨਾਨਗਰ ਤਹਿਸੀਲ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜਾਰੀ
ਦੀਨਾਨਗਰ/ਗੁਰਦਾਸਪੁਰ, 07 ਸਤੰਬਰ ( ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ। ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਕਰਕੇ ਜਿੱਥੇ ਲੋਕਾਂ ਨੂੰ ਰਾਹਤ…
-

ਰਾਜ ਸਭਾ ਮੈਂਬਰ ਤੇ ਕੈਬਨਿਟ ਮੰਤਰੀਆਂ ਨੇ ਡੇਰਾ ਬਾਬਾ ਨਾਨਕ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ
ਚੰਡੀਗੜ੍ਹ/ਗੁਰਦਾਸਪੁਰ, 5 ਸਤੰਬਰਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ ਵੱਲੋਂ ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ…
-

ਹਰਜੋਤ ਬੈਂਸ ਨੇ ਨੰਗਲ ਵਿੱਚ ਪ੍ਰਾਚੀਨ ਮੰਦਰ ਨੂੰ ਹੜ੍ਹ ਤੋਂ ਬਚਾਉਣ ਲਈ ਨਿਭਾਈ ਮੋਹਰੀ ਭੂਮਿਕਾ
ਚੰਡੀਗੜ੍ਹ/ਨੰਗਲ, 5 ਸਤੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਵਿੱਚ ਇੱਕ ਇਤਿਹਾਸਕ ਅਸਥਾਨ ਪ੍ਰਾਚੀਨ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਨੂੰ ਸਤਲੁਜ ਦਰਿਆ ਦੇ ਤੇਜ਼ ਵਹਾਅ ਕਾਰਨ ਅੰਸ਼ਕ ਤੌਰ ‘ਤੇ ਨੁਕਸਾਨ ਪੁੱਜਣ ਉੱਤੇ ਇਸ ਨੂੰ ਬਚਾਉਣ ਲਈ ਤੁਰੰਤ ਤੇਜ਼ੀ ਨਾਲ ਕਾਰਵਾਈ ਆਰੰਭੀ। ਉਨ੍ਹਾਂ ਵੱਲੋਂ ਵਲੰਟੀਅਰਾਂ, ਸਥਾਨਕ ਨੌਜਵਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ…
-

ਕੈਬਨਿਟ ਮੰਤਰੀ ਹੜ੍ਹਾਂ ਦੌਰਾਨ ਬਣੇ ਜਾਨ-ਮਾਲ ਦੇ ਰਾਖੇ: ਸਤਲੁਜ ਦੇ ਕੰਢੇ ਪੱਕੇ ਕਰਨ ਲਈ ਮੋਹਰੀ ਹੋ ਕੇ ਸਾਂਭੀ ਕਮਾਂਡ
ਚੰਡੀਗੜ, 5 ਸਤੰਬਰ: ਹੜ੍ਹਾਂ ਦੀ ਮੌਜੂਦਾ ਸਥਿਤੀ ਨਾਲ ਨਿਰਣਾਇਕ ਅਤੇ ਸਰਗਰਮੀ ਨਾਲ ਨਜਿੱਠਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹਰਜੋਤ ਸਿੰਘ ਬੈਂਸ ਆਪੋ-ਆਪਣੇ ਜ਼ਿਲਿਆਂ ਵਿੱਚ ਖੁਦ ਮੂਹਰੇ ਹੋ ਕੇ ਧੁੱਸੀ ਬੰਨ੍ਹਾਂ ਨੂੰ ਮਜਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਅਗਵਾਈ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਹੜਾਂ ਦੇ ਖ਼ਤਰੇ ਤੋਂ…
-

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ
ਚੰਡੀਗੜ੍ਹ, 5 ਸਤੰਬਰ: ਅਧਿਆਪਕ ਦਿਵਸ ਮੌਕੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ ‘ਭਾਰਤ ਰਤਨ’ ਡਾ. ਸਰਵਪੱਲੀ ਰਾਧਾਕ੍ਰਿਸ਼ਨਨ, ਜੋ ਉੱਘੇ ਦਾਰਸ਼ਨਿਕ ਅਤੇ ਸਿੱਖਿਆ ਸ਼ਾਸਤਰੀ ਸਨ, ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਅਧਿਆਪਕ ਦਿਵਸ ਹਰ ਸਾਲ 5 ਸਤੰਬਰ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਮਨਾਇਆ ਜਾਂਦਾ ਹੈ। ਇਸ ਮੌਕੇ ਸਾਰੇ ਜ਼ਿਲ੍ਹਿਆਂ ਵਿੱਚ ਸ਼ਰਧਾਂਜਲੀ…
-

ਗਮਾਡਾ ਨੇ ਏਅਰੋਸਿਟੀ ਦੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ
ਚੰਡੀਗੜ੍ਹ/ਐਸ.ਏ.ਐਸ. ਨਗਰ, 14 ਅਗਸਤ:ਐਰੋਸਿਟੀ ਪ੍ਰਾਜੈਕਟ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੇ ਮਾਲਕਾਂ/ਰੀ-ਅਲਾਟੀਆਂ ਦੀ ਪੰਦਰਾਂ ਸਾਲਾਂ ਦੀ ਉਡੀਕ ਖ਼ਤਮ ਕਰਦਿਆਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਅੱਜ ਸਬੰਧਤ ਮਾਲਕਾਂ/ਰੀ-ਅਲਾਟੀਆਂ ਨੂੰ ਪਹਿਲਾਂ ਅਲਾਟ ਕੀਤੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ। ਇਹ ਡਰਾਅ ਸੈਕਟਰ 88, ਐਸ.ਏ.ਐਸ. ਨਗਰ ਦੇ ਪੂਰਬ ਪ੍ਰੀਮੀਅਮ ਅਪਾਰਟਮੈਂਟਸ ਦੇ ਕਮਿਊਨਿਟੀ ਸੈਂਟਰ ਵਿੱਚ…
-

ਆਰ.ਆਈ.ਐਮ.ਸੀ. ਜੂਨ 2025 ਦੀ ਪ੍ਰੀਖਿਆ ਦਾ ਨਤੀਜਾ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ
ਚੰਡੀਗੜ੍ਹ, 14 ਅਗਸਤ: ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਰ.ਆਈ.ਐਮ.ਸੀ. ਜੂਨ 2025 ਦੀ ਲਿਖਤੀ ਪ੍ਰੀਖਿਆ ਦਾ ਨਤੀਜਾ ਵਿਭਾਗ ਦੀ ਅਧਿਕਾਰਤ ਵੈੱਬਸਾਈਟ dsw.punjab.gov.in ‘ਤੇ ਅਪਲੋਡ ਕਰ ਦਿੱਤਾ ਗਿਆ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਏ ਸਾਰੇ ਉਮੀਦਵਾਰ ਇਸ ਲਿੰਕ ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਇੰਡੀਅਨ ਮਿਲਟਰੀ…
-

ਪੰਜਾਬ ਪੁਲਿਸ ਨੇ ਕਪੂਰਥਲਾ ਅਧਾਰਤ ਤਸਕਰ ਗੁਰਨਾਮ ਸਿੰਘ ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਨਿਵਾਰਕ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ
ਚੰਡੀਗੜ੍ਹ/ਕਪੂਰਥਲਾ, 14 ਅਗਸਤ:ਪੰਜਾਬ ਵਿੱਚ ਨਸ਼ਾ ਤਸਕਰੀ ਦੀ ਸਮੱਸਿਆ ਦੇ ਖ਼ਾਤਮੇ ਲਈ ਜਾਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਇੱਕ ਹੋਰ ਮਹੱਤਵਪੂਰਨ ਮੀਲਪੱਥਰ ਹਾਸਲ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਪੰਜਾਬ ਅਤੇ ਕਪੂਰਥਲਾ ਪੁਲਿਸ ਨੇ ਨਾਰਕੋਟਿਕਸ ਡਰੱਗਜ਼ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀਆਈਟੀ-ਐਨਡੀਪੀਐਸ) ਐਕਟ ਤਹਿਤ ਵਿਸ਼ੇਸ਼ ਉਪਬੰਧਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ, ਕਪੂਰਥਲਾ ਦੇ ਪਿੰਡ ਸੈਣਚਾਂ ਦੇ ਵਸਨੀਕ ਗੁਰਨਾਮ ਸਿੰਘ ਨਾਮੀ ਚੋਟੀ…
-

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ, 1961 ਵਿੱਚ ਸੋਧਾਂ ਨੂੰ ਮਨਜ਼ੂਰੀ
ਚੰਡੀਗੜ੍ਹ, 14 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ। ਕੈਬਨਿਟ ਨੇ ਪੰਜਾਬੀ…
-

ਡੀ. ਸੀ. ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਦੋਨਾ ਮੱਤੜ ਦਾ ਦੌਰਾ ਕਰਕੇ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ
ਗੁਰੂਹਰਸਹਾਏ/ਫਿਰੋਜ਼ਪੁਰ, 13 ਅਗਸਤ 2025: ਮਾਨਸੂਨ ਸੀਜ਼ਨ ਦੌਰਾਨ ਭਾਰੀ ਮੀਂਹ ਪੈਣ ਨਾਲ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਜ਼ਿਲ੍ਹੇ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਸਬ ਡਵੀਜ਼ਨ ਗੁਰੂਹਰਸਹਾਏ ਦੇ ਪਿੰਡ ਦੋਨਾ ਮੱਤੜ ਦਾ ਦੌਰਾ ਕੀਤਾ ਗਿਆ ਅਤੇ ਦਰਿਆ ਵਿੱਚ ਪਾਣੀ ਦੇ ਪੱਧਰ…
-

ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ-ਮੁੱਖ ਮੰਤਰੀ
ਢਢੋਗਲ (ਸੰਗਰੂਰ), 10 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਖਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਲਈ ਕਲਿਆਣਕਾਰੀ ਕਾਰਜਾਂ ਨੂੰ ਯਕੀਨੀ ਬਣਾ ਰਹੀ ਹੈ।ਅੱਜ ਇੱਥੇ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਸਮਾਗਮ ਦੌਰਾਨ…
-

ਪਿੰਡ ਮਾਨੂੰਪੁਰ ਦੇ ਸ਼ਹੀਦ ਪ੍ਰਿਤਪਾਲ ਸਿੰਘ ਦਾ ਸਰਕਾਰੀ ਸਨਮਾਨਾ ਨਾਲ ਕੀਤਾ ਸੰਸਕਾਰ
ਸਮਰਾਲਾ, ਖੰਨਾ, (ਲੁਧਿਆਣਾ) 10 ਅਗਸਤ : ਜੰਮੂ ਕਸ਼ਮੀਰ ਦੇ ਕੁਲਗਾਮ ਦੇ ਅਖਲ ਜੰਗਲ ਵਿੱਚ ਭਾਰਤ ਦੀ ਫੌਜ ਦਾ ਆਪਰੇਸ਼ਨ ਅਖਲ ਪਿਛਲੇ ਹਫਤੇ ਇੱਕ ਅਗਸਤ ਤੋਂ ਚੱਲ ਰਿਹਾ ਸੀ ਜਿਸ ਵਿੱਚ ਸਮਰਾਲਾ ਦੇ ਨੇੜਲੇ ਪਿੰਡ ਮਾਨੂੰਪੁਰ ਦਾ ਫੌਜੀ ਪ੍ਰਿਤਪਾਲ ਸਿੰਘ ਸ਼ਹੀਦ ਹੋ ਗਿਆ ਸੀ ਜਿਸ ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਮਾਨੂੰਪੁਰ ਵਿਖੇ ਫੌਜ…
-

ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਰੱਖੜੀ ਦਾ ਤਿਉਹਾਰ ਮਨਾਇਆ
ਚੰਡੀਗੜ੍ਹ, 10 ਅਗਸਤ: ਪੰਜਾਬ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸ ਵਿਦਿਆਰਥੀਆਂ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਰੱਖੜੀ ਦੇ ਤਿਉਹਾਰ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈਣ ਅਤੇ ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨਾਲ ਮਿਲਣ ਦਾ ਮੌਕਾ ਮਿਲਿਆ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ…
-

ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਰਿਵਿਊ ਮੀਟਿੰਗ
ਫ਼ਰੀਦਕੋਟ 10 ਅਗਸਤ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਚਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਸਮਾਗਮ…
-

ਜ਼ਿਲ੍ਹਾ ਪੱਧਰੀ ਕਲਾ ਉਤਸਵ ਦਾ ਹੋਇਆ ਆਯੋਜਨ, ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਹੁਨਰ ਦੇ ਵਖੇਰੇ ਰੰਗ
ਫਾਜ਼ਿਲਕਾ, 10 ਅਗਸਤ ਸਿਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਕਲਾ ਤੇ ਹੁਨਰ ਨੂੰ ਨਿਖਾਰਦਿਆਂ ਅਤੇ ਉਚ ਪੱਧਰੀ ਮੁਕਾਮਾਂ *ਤੇ ਪਹੁੰਚਾਉਣ ਦੇ ਉਦੇਸ਼ ਸਦਕਾ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵਿਦਿਆਰਥੀਆਂ ਵਿਚਕਾਰ ਕਲਾ ਉਤਸਵ ਮੁਕਾਬਲੇ ਕਰਵਾਏ ਗਏ ਜਿਸ ਅਧੀਨ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਿਆਂ ਦਾ ਆਯੋਜਨ ਸਕੂਲ ਆਫ ਐਮੀਨੈਂਸ ਫਾਜ਼ਿਲਕਾ ਦੇ ਔਡੀਟੋਰੀਅਮ ਵਿਚ ਕੀਤਾ ਗਿਆ। ਇਹ ਮੁਕਾਬਲੇ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਸ੍ਰੀ ਅਜੈ ਸ਼ਰਮਾ, ਜ਼ਿਲ੍ਹਾ ਸਿਖਿਆ ਅਫਸਰ (ਪ੍ਰਾਇਮਰੀ)…
-

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਪਿੰਡ ਬੂਲੇਵਾਲ, ਕੋਟਲਾ ਖੁਰਦ ਤੇ ਪੀਰਮਨਾ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 09 ਅਗਸਤ ( ) – ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਕੱਢ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਨਸ਼ਿਆਂ ਦੇ ਖਿਲਾਫ਼ ਇਹ ਆਰ-ਪਾਰ…