Tag: Punjab Headlines

  • ਮੁੱਖ ਮੰਤਰੀ ਵੱਲੋਂ ਉਦਯੋਗਿਕ ਕ੍ਰਾਂਤੀ ਦੀ ਦਿਸ਼ਾ ‘ਚ ਚੁੱਕੇ ਗਏ ਇਤਿਹਾਸਕ ਕਦਮ: ਕਰਮਜੀਤ ਕੌਰ

    ਮੁੱਖ ਮੰਤਰੀ ਵੱਲੋਂ ਉਦਯੋਗਿਕ ਕ੍ਰਾਂਤੀ ਦੀ ਦਿਸ਼ਾ ‘ਚ ਚੁੱਕੇ ਗਏ ਇਤਿਹਾਸਕ ਕਦਮ: ਕਰਮਜੀਤ ਕੌਰ

    ਹੁਸ਼ਿਆਰਪੁਰ, 10 ਜੂਨ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਉਦਯੋਗਿਕ ਤੌਰ ‘ਤੇ ਮੋਹਰੀ ਸੂਬਾ ਬਣਾਉਣ ਲਈ ਚੁੱਕੇ ਗਏ ਇਤਿਹਾਸਕ ਕਦਮ ਚੁੱਕੇ ਗਏ ਹਨ, ਜਿਸ ਨਾਲ ਉਦਯੋਗਾਂ ਨੂੰ ਕਾਫੀ ਹੁਲਾਰਾ ਮਿਲ ਰਿਹਾ ਹੈ। ਇਨ੍ਹਾਂ ਨੀਤੀਗਤ ਫੈਸਲਿਆਂ ਦਾ ਸਵਾਗਤ ਕਰਦੇ ਹੋਏ…

  • ’ਯੁੱਧ ਨਸ਼ਿਆਂ ਵਿਰੁੱਧ’ ਦੇ 101 ਵੇਂ ਦਿਨ ਪੰਜਾਬ ਪੁਲਿਸ ਵੱਲੋਂ 152 ਨਸ਼ਾ ਤਸਕਰ ਗ੍ਰਿਫ਼ਤਾਰ; 1.6 ਕਿਲੋ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

    ’ਯੁੱਧ ਨਸ਼ਿਆਂ ਵਿਰੁੱਧ’ ਦੇ 101 ਵੇਂ ਦਿਨ ਪੰਜਾਬ ਪੁਲਿਸ ਵੱਲੋਂ 152 ਨਸ਼ਾ ਤਸਕਰ ਗ੍ਰਿਫ਼ਤਾਰ; 1.6 ਕਿਲੋ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

    ਚੰਡੀਗੜ੍ਹ, 10 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 101ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 152 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 3.56 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ…

  • ਪੰਜਾਬ ਸਰਕਾਰ ਨੇ  ਬਿਨਾਂ ਕਿਸੇ ਕੱਟ ਦੇ ਬਿਜਲੀ ਦੀ ਸਿਖਰਲੀ  ਮੰਗ ਪੂਰੀ ਕੀਤੀ: ਹਰਭਜਨ ਸਿੰਘ ਈ.ਟੀ.ਓ.

    ਪੰਜਾਬ ਸਰਕਾਰ ਨੇ  ਬਿਨਾਂ ਕਿਸੇ ਕੱਟ ਦੇ ਬਿਜਲੀ ਦੀ ਸਿਖਰਲੀ  ਮੰਗ ਪੂਰੀ ਕੀਤੀ: ਹਰਭਜਨ ਸਿੰਘ ਈ.ਟੀ.ਓ.

    ਚੰਡੀਗੜ੍ਹ, 10 ਜੂਨ: ਪੰਜਾਬ ਸਰਕਾਰ ਨੇ ਸੂਬੇ ਵਿਚ  ਬਿਜਲੀ ਖੇਤਰ ਨਾਲ ਜੁੜੀ ਇਕ ਅਹਿਮ ਤੇ ਇਤਿਹਾਸਕ ਪ੍ਰਾਪਤੀ ਨੂੰ ਆਪਣੇ ਨਾਮ ਕਰਦਿਆਂ ਅੱਜ ਮਿਤੀ 10 ਜੂਨ 2025 ਨੂੰ ਬਿਜਲੀ ਦੀ ਸਭ ਤੋਂ ਵੱਧ ਮੰਗ 16,192 ਮੈਗਾਵਾਟ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੇ ਕੱਟ ਲਗਾਏ ਸਫਲਤਾਪੂਰਵਕ ਪੂਰਾ ਕੀਤਾ, ਜਿਸ ਨਾਲ ਸੂਬਾ 29 ਜੂਨ, 2024 ਨੂੰ 16,058 ਮੈਗਾਵਾਟ ਬਿਜਲੀ…

  • ਪੰਜਾਬ ਪੁਲਿਸ ਵੱਲੋਂ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਮਝੌਤਾ ਸਹੀਬੱਧ

    ਪੰਜਾਬ ਪੁਲਿਸ ਵੱਲੋਂ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਮਝੌਤਾ ਸਹੀਬੱਧ

    ਚੰਡੀਗੜ੍ਹ, 10 ਜੂਨ: ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਲੋਕ ਪੱਖੀ ਪੁਲਿਸਿੰਗ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਹਾਰਟੇਕ ਫਾਊਂਡੇਸ਼ਨ ਨੇ ਹੁਨਰ ਵਿਕਾਸ, ਕਾਊਂਸਲਿੰਗ, ਜਾਗਰੂਕਤਾ, ਸਮਰੱਥਾ-ਨਿਰਮਾਣ ਅਤੇ ਭਾਈਚਾਰਕ ਸ਼ਮੂਲੀਅਤ ਸਬੰਧੀ ਪ੍ਰੋਗਰਾਮਾਂ ਰਾਹੀਂ ਸੂਬੇ ਭਰ ਦੇ ਸੰਵਦੇਨਸ਼ੀਲ ਅਤੇ ਭਟਕ ਰਹੇ ਨੌਜਵਾਨਾਂ ਨੂੰ ਸ਼ਾਮਲ ਕਰਨ ਲਈ ਇੱਕ ਸਮਝੌਤਾ ਸਹੀਬੱਧ ਕੀਤਾ ਹੈ।ਇਸ…

  • ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

    ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

    ਚੰਡੀਗੜ੍ਹ/ਅੰਮ੍ਰਿਤਸਰ, 10 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅਰਸ਼ਦੀਪ ਸਿੰਘ ਜੋ ਮੌਜੂਦਾ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ, ਵੱਲੋਂ ਚਲਾਏ ਜਾ ਰਹੇ ਸੰਗਠਿਤ ਨਾਰਕੋ-ਹਵਾਲਾ ਕਾਰਟੇਲ ਦੇ 6 ਕਾਰਕੁਨਾਂ ਨੂੰ 4.526 ਕਿਲੋਗ੍ਰਾਮ ਹੈਰੋਇਨ ਅਤੇ 8.7…

  • ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਨਤਕ ਖੇਤਰ ਦੇ ਪਹਿਲੇ ਬੋਨ ਮੈਰੋ ਟ੍ਰਾਂਸਪਲਾਂਟ ਢਾਂਚੇ ਨੂੰ ਸਥਾਪਿਤ ਕਰਨ ਲਈ ਸੀ.ਐਮ.ਸੀ. ਲੁਧਿਆਣਾ ਨਾਲ ਸਮਝੌਤਾ ਸਹੀਬੱਧ

    ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਨਤਕ ਖੇਤਰ ਦੇ ਪਹਿਲੇ ਬੋਨ ਮੈਰੋ ਟ੍ਰਾਂਸਪਲਾਂਟ ਢਾਂਚੇ ਨੂੰ ਸਥਾਪਿਤ ਕਰਨ ਲਈ ਸੀ.ਐਮ.ਸੀ. ਲੁਧਿਆਣਾ ਨਾਲ ਸਮਝੌਤਾ ਸਹੀਬੱਧ

    ਚੰਡੀਗੜ੍ਹ, 10 ਜੂਨ— ਸੂਬੇ ਵਿੱਚ ਤੀਜੇ ਦਰਜੇ ਦੀਆਂ ਦੇਖਭਾਲ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਇੱਕ ਮੋਹਰੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀਐਮਸੀ), ਲੁਧਿਆਣਾ ਨਾਲ ਪੰਜਾਬ ਦੀ ਪਹਿਲੀ ਬੋਨ ਮੈਰੋ ਟ੍ਰਾਂਸਪਲਾਂਟ (ਬੀਐਮਟੀ) ਢਾਂਚਾ ਸਥਾਪਿਤ ਕਰਨ ਲਈ ਇੱਕ ਸਮਝੌਤਾ ਪੱਤਰ (ਐਮਓਯੂ) ‘ਤੇ ਹਸਤਾਖਰ ਕੀਤੇ। ਇਸ ਪਹਿਲ ਦਾ ਉਦੇਸ਼ ਥੈਲੇਸੀਮੀਆ ਤੋਂ ਪੀੜਤ ਬੱਚਿਆਂ…

  • ‘ਆਪ’ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਉਦਯੋਗਿਕ ਵਿਕਾਸ ਲਈ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ: ਹਰਪਾਲ ਸਿੰਘ ਚੀਮਾ

    ‘ਆਪ’ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਉਦਯੋਗਿਕ ਵਿਕਾਸ ਲਈ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ: ਹਰਪਾਲ ਸਿੰਘ ਚੀਮਾ

    ਚੰਡੀਗੜ੍ਹ, 10 ਜੂਨ ਉਦਯੋਗਿਕ ਪੁਨਰ ਸੁਰਜੀਤੀ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਦੇ ਇੱਕ ਸ਼ਕਤੀਸ਼ਾਲੀ ਪ੍ਰਮਾਣ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਸੂਬੇ ਦੇ ਸਨਅਤੀ ਵਿਕਾਸ ਵਾਸਤੇ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ ਕੀਤੀ ਹੈ। ਇਹ ਐਲਾਨ ਅੱਜ ਇੱਥੇ ਪੰਜਾਬ ਦੇ ਵਿੱਤ…

  • ਉਦਯੋਗਪਤੀਆਂ ਨੇ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਦੀ ਕੀਤੀ ਸ਼ਲਾਘਾ, ਵਿਕਾਸ ਸਬੰਧੀ ਸੂਬੇ ਦੀ ਅਥਾਹ ਸੰਭਾਵਨਾ ‘ਤੇ ਭਰੋਸਾ ਪ੍ਰਗਟਾਇਆ

    ਉਦਯੋਗਪਤੀਆਂ ਨੇ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਦੀ ਕੀਤੀ ਸ਼ਲਾਘਾ, ਵਿਕਾਸ ਸਬੰਧੀ ਸੂਬੇ ਦੀ ਅਥਾਹ ਸੰਭਾਵਨਾ ‘ਤੇ ਭਰੋਸਾ ਪ੍ਰਗਟਾਇਆ

    ਚੰਡੀਗੜ੍ਹ, 10 ਜੂਨ:ਪ੍ਰਮੁੱਖ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਹੈ, ਜਿਸ ਵਿੱਚ ਸੂਬੇ ਦੀ ਅਥਾਹ ਸੰਭਾਵਨਾ ਰਾਹੀਂ ਇਸ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉਜਾਗਰ ਕੀਤਾ ਗਿਆ ਹੈ। ਇੱਥੇ ਮੋਹਾਲੀ ਵਿਖੇ ਅੱਜ ਹੋਏ ਵਿਚਾਰ-ਵਟਾਂਦਰੇ ਦੌਰਾਨ ਪ੍ਰਮੁੱਖ ਕੰਪਨੀਆਂ ਦੇ ਉੱਚ ਕਾਰਜਕਾਰੀ ਅਧਿਕਾਰੀਆਂ ਨੇ ਪ੍ਰਵਾਨਗੀਆਂ…

  • ਕੇਜਰੀਵਾਲ ਅਤੇ ਮੁੱਖ ਮੰਤਰੀ ਵੱਲੋਂ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਸ਼ੁਰੂ

    ਕੇਜਰੀਵਾਲ ਅਤੇ ਮੁੱਖ ਮੰਤਰੀ ਵੱਲੋਂ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਸ਼ੁਰੂ

    ਐਸ.ਏ.ਐਸ. ਨਗਰ (ਮੋਹਾਲੀ), 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਮਹਿਮਾਨ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ, ਜਿਸ ਨਾਲ ਪੰਜਾਬ ਉਦਯੋਗਿਕ ਕ੍ਰਾਂਤੀ ਤਹਿਤ ਪੰਜਾਬ ਵਿੱਚ ਸਨਅਤੀ ਵਿਕਾਸ ਅਤੇ ਖੁਸ਼ਹਾਲੀ ਦਾ ਨਵਾਂ ਯੁੱਗ ਸ਼ੁਰੂ ਹੋਇਆ। ਹੋਰ ਜਾਣਕਾਰੀ ਦਿੰਦਿਆਂ ਮੁੱਖ ਮਹਿਮਾਨ…

  • “ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ

    “ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ

    ਐਸ.ਏ.ਐਸ. ਨਗਰ (ਮੋਹਾਲੀ), 10 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ। ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਾਸਟਟ੍ਰੈਕ ਪੰਜਾਬ ਪੋਰਟਲ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ…

  • ਡਰੋਨਾਂ ਨਾਲ ਛੋਟੇ ਅਤੇ ਵੱਡੇ ਕਿਸਾਨਾਂ ਨੂੰ ਲਾਭ ਦੇ ਨਾਲ ਡਰੋਨ ਦੀਦੀਆਂ ਨੂੰ ਹੋਵੇਗਾ ਰੋਜ਼ਗਾਰ ਪ੍ਰਾਪਤ-ਏਡੀਸੀ

    ਡਰੋਨਾਂ ਨਾਲ ਛੋਟੇ ਅਤੇ ਵੱਡੇ ਕਿਸਾਨਾਂ ਨੂੰ ਲਾਭ ਦੇ ਨਾਲ ਡਰੋਨ ਦੀਦੀਆਂ ਨੂੰ ਹੋਵੇਗਾ ਰੋਜ਼ਗਾਰ ਪ੍ਰਾਪਤ-ਏਡੀਸੀ

    ਮਾਨਸਾ, 10 ਜੂਨ :             ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਮਾਨਸਾ ਵੱਲੋਂ 4 ਡਰੋਨ ਦੀਦੀਆਂ ਨੂੰ ਖੇਤੀਬਾੜੀ ਡਰੋਨ ਜਾਰੀ ਕੀਤੇ ਗਏ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸ਼੍ਰੀ ਆਕਾਸ਼ ਬਾਂਸਲ ਆਈ.ਏ.ਐਸ. ਵੱਲੋਂ ਡਰੋਨ ਦੀਦੀਆਂ ਨੂੰ ਕੰਮ ਕਰਨ ਸਬੰਧੀ ਉਤਸ਼ਾਹਿਤ ਕੀਤਾ ਗਿਆ।             ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜੀਵਿਕਾ…

  • ਆਯੂਸ਼ਮਾਨ ਆਰੋਗਿਆ ਕੇਂਦਰ ਵਰਿਆਮ ਖੇੜਾ ਲਈ ਮੈਡੀਕਲ ਅਫ਼ਸਰ ਨੂੰ ਦਿੱਤੇ ਨਿਯੁਕਤੀ ਪੱਤਰ

    ਆਯੂਸ਼ਮਾਨ ਆਰੋਗਿਆ ਕੇਂਦਰ ਵਰਿਆਮ ਖੇੜਾ ਲਈ ਮੈਡੀਕਲ ਅਫ਼ਸਰ ਨੂੰ ਦਿੱਤੇ ਨਿਯੁਕਤੀ ਪੱਤਰ

    ਫਾਜ਼ਿਲਕਾ 10 ਜੂਨਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਘਰ ਦੇ ਨੇੜੇ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਆਯੂਸ਼ਮਾਨ ਆਰੋਗਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਜਿਸ ਵਿੱਚ ਵੱਖ ਵੱਖ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲੀਨਿਕਾਂ ਵਿੱਚ ਇੱਕ ਡਾਕਟਰ, ਫਾਰਮੇਸੀ…

  • ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ ਤਹਿਤ ਜ਼ਿਲ੍ਹੇ ‘ਚ 229  ਲਾਭਪਾਤਰੀਆਂ ਨੂੰ ਮਿਲੇਗੀ ਪੱਕੀ ਛੱਤ-ਵਿਰਾਜ ਐਸ.ਤਿੜਕੇ

    ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ ਤਹਿਤ ਜ਼ਿਲ੍ਹੇ ‘ਚ 229  ਲਾਭਪਾਤਰੀਆਂ ਨੂੰ ਮਿਲੇਗੀ ਪੱਕੀ ਛੱਤ-ਵਿਰਾਜ ਐਸ.ਤਿੜਕੇ

    ਮਾਲੇਰਕੋਟਲਾ 10 ਜੂਨ :                  ਜ਼ਿਲ੍ਹੇ ‘ਚ ਹਰੇਕ ਵਿਅਕਤੀ ਦੇ ਸਿਰ ‘ਤੇ ਪੱਕੀ ਛੱਤ ਦੇ ਟੀਚੇ ਨੂੰ ਪੂਰਾ ਕਰਨ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਚੱਲ ਰਹੀ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਦੀਪ ਕੌਰ ਨੇ ਅਵਗਤ ਕਰਵਾਇਆ ਕਿ ਇਸ ਸਕੀਮ ਤਹਿਤ ਜ਼ਿਲ੍ਹੇ…

  • ਗੰਬੁਸ਼ੀਆ ਮੱਛੀ ਮਲੇਰੀਆ ਤੋਂ ਬਚਾਅ ਦਾ ਕੁਦਰਤੀ ਤਰੀਕਾ- ਡਾ.ਜੰਗਜੀਤ ਸਿੰਘ

    ਗੰਬੁਸ਼ੀਆ ਮੱਛੀ ਮਲੇਰੀਆ ਤੋਂ ਬਚਾਅ ਦਾ ਕੁਦਰਤੀ ਤਰੀਕਾ- ਡਾ.ਜੰਗਜੀਤ ਸਿੰਘ

    ਕੀਰਤਪੁਰ ਸਾਹਿਬ 10 ਜੂਨ () ਸਿਹਤ ਵਿਭਾਗ ਦੀ ਟੀਮ ਨੇ ਮਲੇਰੀਆ ਦੀ ਰੋਕਥਾਮ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਤਲਾਅ ਵਿੱਚ ਗੰਬੁਸ਼ੀਆ ਮੱਛੀਆਂ ਛੱਡਣ ਦਾ ਉਪਰਾਲਾ ਕੀਤਾ ਹੈ।      ਡਾਕਟਰ ਜੰਗਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਕੀਰਤਪੁਰ ਸਾਹਿਬ ਨੇ ਦੱਸਿਆ ਕਿ ਡਾ.ਸਵਪਨਜੀਤ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਬਲਾਕ ਅਧੀਨ ਆਉਂਦੇ ਵੱਖ ਵੱਖ ਖੇਤਰਾਂ ਵਿਚ ਬਣੇ ਤਲਾਅ ਅਤੇ…

  • ਡਿਪਟੀ ਕਮਿਸ਼ਨਰ ਵੱਲੋਂ ਦਿਹਾਤੀ ਖੇਤਰਾਂ ‘ਚ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ

    ਡਿਪਟੀ ਕਮਿਸ਼ਨਰ ਵੱਲੋਂ ਦਿਹਾਤੀ ਖੇਤਰਾਂ ‘ਚ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ

    ਮਾਲੇਰਕੋਟਲਾ 10 ਜੂਨ :                 ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਪੰਚਾਇਤੀ ਜ਼ਮੀਨਾਂ ਤੋਂ ਜਲਦ ਤੋਂ ਜਲਦ ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਨਿਰਦੇਸ਼ ਦਿੱਤੇ।                 ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਵਧੀਕ ਡਿਪਟੀ ਕਮਿਸ਼ਨਰ ਸਮੇਤ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਬੀ.ਡੀ.ਪੀ.ਓਜ਼ ਨੂੰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਉਣ ਲਈ ਕਿਹਾ।                 ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਰਾਹੀਂ ਕਰਵਾਏ ਜਾਣ ਵਾਲੇ ਕਾਰਜਾਂ, ਸਵੱਛ ਭਾਰਤ ਮਿਸ਼ਨ, ਸਾਂਝੇ ਪਖਾਨਿਆਂ ਦੀ ਉਸਾਰੀ,ਠੋਸ ਤੇ ਤਰਲ ਕੂੜਾ ਪ੍ਰਬੰਧਨ ਪ੍ਰਾਜੈਕਟਾਂ, ਲਿੰਕ ਰੋਡਾਂ ਦੀ ਉਸਾਰੀ, ਮਗਨਰੇਗਾ, ਪੇਂਡੂ ਲਾਇਬ੍ਰੇਰੀਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਹਰੇਕ ਅਧਿਕਾਰੀ ਪ੍ਰਗਤੀ ਦਿਖਾਵੇ ਤੇ ਕਿਸੇ ਵੀ ਕੰਮ ਵਿੱਚ ਢਿੱਲ ਮੱਠ ਨਾ ਕੀਤੀ ਜਾਵੇ । ਉਨ੍ਹਾਂ ਵਿਕਾਸ ਕਾਰਜਾਂ ਦਾ ਜਾਇਜਾ ਲੈਦਿਆਂ ਸਮੂਹ ਵਿਕਾਸ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਦੇ ਕੰਮਾਂ ਦੀ ਗੁਣਵੰਤਾ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ ਅਤੇ ਕੰਮ ਤਹਿ ਸਮਾਂ ਸੀਮਾਂ ਤਹਿਤ ਮੁਕਮੰਲ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇ ।                 ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿੱਚ ਮਾਡਲ ਖੇਡ ਮੈਦਾਨ ਬਣਾਉਣ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਵਿਰਾਜ ਐਸ.ਤਿੜਕੇ ਨੇ ਖੇਡ ਮੈਦਾਨਾਂ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਮੋੜਿਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਪਿੰਡਾਂ ਵਿੱਚ ਬਣਨ ਵਾਲੇ ਪਾਰਕਾਂ ਦੇ ਨਿਰਮਾਣ ਅਤੇ ਛੱਪੜਾਂ ਦੀ ਡੀਵਾਟਰਿੰਗ ਅਤੇ ਡੀਸਿਲਟਿੰਗ ਜਲਦ ਤੋਂ ਜਲਦ ਕਰਵਾਉਣ ਦੀ ਹਦਾਇਤ ਕੀਤੀ ।                 ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੰਜਾਬ ਨਿਰਮਾਣ,ਐਮ.ਪੀ. ਲੈਡ  ਦੇ ਚੱਲ ਰਹੇ ਕੰਮਾਂ ਨੂੰ ਜਲਦ ਮੁਕੰਮਲ ਕਰਵਾਉਣ ਅਤੇ ਪਿਛਲੀਆਂ ਗ੍ਰਾਂਟਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਕੇ ਏ.ਸੀ./ਡੀ.ਸੀ. ਬਿਲਾਂ ਦਾ ਬਕਾਇਆ ਜ਼ੀਰੋ ਕਰਨ ਲਈ ਵੀ ਕਿਹਾ ।               ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਦੀਪ ਕੌਰ,  ਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰ ਰਿੰਪੀ ਗਰਗ, ਐਕਸ਼ੀਅਨ ਪੀ.ਡਬਲਿਊ.ਡੀ ਪਰਨੀਤ ਕੌਰ ਟਿਵਾਣਾ, ਐਕਸੀਅਨ ਪੰਚਾਇਤੀ ਰਾਜ ਇੰਜ. ਰਣਜੀਤ ਸਿੰਘ , ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਜ. ਗੁਰਵਿੰਦਰ ਸਿੰਘ ਢੀਂਡਸਾ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬਬਲਜੀਤ ਕੌਰ ,ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜਗਰਾਜ ਸਿੰਘ ,ਸਹਾਇਕ ਅੰਕੜਾ ਸਲਾਹਕਾਰ ਅਫ਼ਸਰ ਗੁਰਵਿੰਦਰ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

  • ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜ਼ਰੂਰੀ :ਡਿਪਟੀ ਕਮਿਸ਼ਨਰ

    ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜ਼ਰੂਰੀ :ਡਿਪਟੀ ਕਮਿਸ਼ਨਰ

    ਮਾਨਸਾ, 10 ਜੂਨ :           ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਦੇ ਮੰਤਵ ਨਾਲ ਸੂਬੇ ਅੰਦਰ ਸ਼ੁਰੂ ਕੀਤੀ ਗਈ ਸੀ.ਐਮ. ਦੀ ਯੋਗਸ਼ਾਲਾ ਤਹਿਤ ਮਾਨਸਾ ਜ਼ਿਲ੍ਹੇ ਅੰਦਰ ਰੋਜ਼ਾਨਾ ਮੁਫਤ ਯੋਗਾ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਜਿਸ ਦਾ ਆਮ ਲੋਕਾਂ ਦੀ ਸਿਹਤ ਤੇ ਬਹੁਤ ਵਧੀਆ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ ਅਤੇ ਜ਼ਿਲ੍ਹੇ ਦੇ ਵੱਡੀ ਗਿਣਤੀ ਲੋਕ ਇਨ੍ਹਾਂ ਯੋਗ…

  • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ 8000 ਪੌਦੇ ਲਾਉਣ ਦਾ ਟੀਚਾ

    ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ 8000 ਪੌਦੇ ਲਾਉਣ ਦਾ ਟੀਚਾ

    ਬਰਨਾਲਾ, 10 ਜੂਨਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀ ਬੀ.ਬੀ.ਐਸ. ਤੇਜੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੀ ਅਗਵਾਈ ਹੇਠ ਸ੍ਰੀ ਮਦਨ ਲਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਪੌਦੇ ਲਾਉਣ ਦੀ ਮੁਹਿੰਮ ਤਹਿਤ ਜੰਗਲਾਤ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਪੌਦੇ…

  • ਨੇ ਦੀਆਂ ਪਾਬੰਦੀਸੁਦਾ ਹਾਈਬ੍ਰਿਡ ਕਿਸਮਾਂ ਅਤੇ ਪੂਸਾ 44 ਨਾ ਕੀਤੀ ਜਾਵੇ ਕਾਸ਼ਤ-ਪੰਨੂ

    ਨੇ ਦੀਆਂ ਪਾਬੰਦੀਸੁਦਾ ਹਾਈਬ੍ਰਿਡ ਕਿਸਮਾਂ ਅਤੇ ਪੂਸਾ 44 ਨਾ ਕੀਤੀ ਜਾਵੇ ਕਾਸ਼ਤ-ਪੰਨੂ

    ਖਡੂਰ ਸਾਹਿਬ, 10 ਜੂਨ ਪੰਜਾਬ ਸਰਕਾਰ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸਿਫਾਰਸ਼ ਤੇ ਝੋਨੇ ਦੀਆਂ ਲੰਮਾ ਸਮਾਂ ਲੈਣ ਵਾਲੀ ਕਿਸਮ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਵਿਕਰੀ, ਭੰਡਾਰਨ ਅਤੇ ਲਵਾਈ ਕਰਨ ਤੇ ਲਗਾਈ ਪਾਬੰਦੀ ਨੂੰ ਲਾਗੂ ਕਰਵਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਵਿਸ਼ੇਸ ਟੀਮਾਂ ਦਾ ਗਠਨ ਕੀਤਾ ਗਿਆ ਹੈ, ਤਾਂ ਜੋ ਕਿਸਾਨਾਂ ਨੂੰ ਮੰਡੀਕਰਨ ਸਮੇਂ ਕਿਸੇ ਕਿਸਮ…

  • ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

    ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

    ਸ੍ਰੀ ਮੁਕਤਸਰ ਸਾਹਿਬ, 10 ਜੂਨ              ਸੀ—ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਨੌਜਵਾਨ ਫੌਜ ਵਿੱਚ ਅਗਨੀਵੀਰ ਦੀ ਜੂਨ 2025 ਮਹੀਨੇ ਵਿੱਚ ਹੋਣ ਵਾਲੀ ਲਿਖਤੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ, ਉਨ੍ਹਾਂ ਦਾ ਫਿਜ਼ੀਕਲ ਟੈਸਟ ਅਗਸਤ 2025 ਮਹੀਨੇ ਦੇ ਪਹਿਲੇ ਜਾਂ ਦੂਸਰੇ ਹਫ਼ਤੇ ਹੋਣ ਦੀ ਸੰਭਾਵਨਾ ਹੈ…

  • ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ

    ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ

    ਫਾਜ਼ਿਲਕਾ  10 ਜੂਨਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ  ਡਾਕਟਰ ਪੰਕਜ਼ ਚੌਹਾਨ ਦੀ ਯੋਗ ਅਗਵਾਈ ਹੇਠ ਅਤੇ ਵਿਜੇ ਕੁਮਾਰ‌ ਮਲਟੀਪਰਪਜ ਹੈਲਥ ਸੁਪਰਵਾਈਜਰ ਦੀ ਨਿਗਰਾਨੀ ਹੇਠ ਆਯੁਸ਼ਮਨ ਅਰੋਗਤਾ  ਕੇਂਦਰ  ਘੁੜਿਆਣਾ ਵਿਖੇ  ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ…