Tag: Punjab Headlines
-

‘ਯੁੱਧ ਨਸ਼ਿਆਂ ਵਿਰੁੱਧ’ ਨੇ ਪੰਜਾਬ ਵਿੱਚ ਡਰੱਗ ਸਿੰਡੀਕੇਟਸ ਨੂੰ ਦਿੱਤਾ ਕਰਾਰਾ ਵਿੱਤੀ ਝਟਕਾ
ਚੰਡੀਗੜ੍ਹ, 9 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੇ ਡਰੱਗ ਸਿੰਡੀਕੇਟਾਂ ਨੂੰ ਕਰਾਰਾ ਵਿੱਤੀ ਝਟਕਾ ਦਿੱਤਾ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ ਇਸ ਮੁਹਿੰਮ ਦੇ ਪਹਿਲੇ 100 ਦਿਨਾਂ ਦੌਰਾਨ 157 ਨਸ਼ਾ ਤਸਕਰਾਂ ਦੀਆਂ 78.52 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ…
-

ਚੰਡੀਗੜ੍ਹ, ਜੂਨ 9 ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਵਾਂ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸ਼ੀਅਤਾਂ ਤੋਂ ਸੁਝਾਅ ਪ੍ਰਾਪਤ ਕਰਨ ਅਤੇ ਵਿਚਾਰ ਵਿਟਾਂਦਰਾ ਕਰਨ ਲਈ ਸ਼ੁਰੂ ਕੀਤੀ ਗਈ ਮੁਹਿਮ ਤਹਿਤ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਡਾਕਟਰ ਤੇਜਿੰਦਰ ਪਾਲ ਸਿੰਘ ਚੇਅਰਮੈਨ ਕੌਂਸਲ ਆਫ ਹੋਮਿਓਪੈਥਿਕ ਸਿਸਟਮ ਆਫ…
-

ਪੰਜਾਬ ਵਿੱਚ ਨਰਮੇ ਦੀ ਕਾਸ਼ਤ ਹੇਠ ਰਕਬੇ ‘ਚ 20 ਫੀਸਦੀ ਵਾਧਾ, 2.98 ਲੱਖ ਏਕੜ ‘ਚ ਹੋਈ ਬਿਜਾਈ: ਖੁੱਡੀਆਂ
ਚੰਡੀਗੜ੍ਹ, 9 ਜੂਨ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਫ਼ਸਲੀ ਵਿਭਿੰਨਤਾ ਸਬੰਧੀ ਯਤਨਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਤਕਰੀਬਨ 20 ਫੀਸਦੀ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਨਰਮੇ ਹੇਠਲਾ ਰਕਬਾ ਪਿਛਲੇ ਸਾਲ ਦੇ 2.49 ਲੱਖ ਏਕੜ ਤੋਂ ਵੱਧ…
-

ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 9 ਜੂਨ: ਝੋਨੇ ਦੀ ਬਿਜਾਈ ਦੇ ਮੌਜੂਦਾ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਤਾਂ ਜੋ ਸੂਬੇ ਭਰ ਦੇ ਕਿਸਾਨਾਂ ਲਈ ਬਿਜਲੀ ਸਪਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ…
-

ਉਦਯੋਗਪਤੀਆਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ 10 ਜੂਨ ਨੂੰ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਕਰਨਗੇ ਸ਼ੁਰੂਆਤ
ਚੰਡੀਗੜ੍ਹ, 9 ਜੂਨ*:ਵਿਸ਼ਵਾਸ, ਪਾਰਦਰਸ਼ੀ ਪਹੁੰਚ ਅਤੇ ਤਬਦੀਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ (10 ਜੂਨ ਨੂੰ) ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਨਗੇ, ਜੋ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ ਸਾਰੀਆਂ ਪ੍ਰਵਾਨਗੀਆਂ ਯਕੀਨੀ ਬਣਾਏਗਾ।ਮੁੱਖ ਮੰਤਰੀ…
-

ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵੱਲ ਵਧ ਰਿਹਾ ਹੈ ਪੰਜਾਬ: ਮੁੱਖ ਮੰਤਰੀ
ਦੂਧਨ ਸਾਧਾਂ (ਪਟਿਆਲਾ), 9 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸ ਭ੍ਰਿਸ਼ਟਾਚਾਰ ਮੁਕਤ ਹੋਣ ਵੱਲ ਵਧ ਰਹੇ ਹਨ।ਇੱਥੇ ਨਵੇਂ ਬਣੇ ਤਹਿਸੀਲ ਕੰਪਲੈਕਸ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ…
-

ਮੁੱਖ ਮੰਤਰੀ ਭਗਵੰਤ ਮਾਨ ਨੇ 10.80 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ
ਦੂਧਨ ਸਾਧਾਂ (ਪਟਿਆਲਾ), 9 ਜੂਨ: ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 10.80 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਨੂੰ ਲੋਕਾਈ ਨੂੰ ਸਮਰਪਿਤ ਕੀਤਾ। ਐਸ.ਡੀ.ਐਮ., ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਹੋਰ ਅਫ਼ਸਰਾਂ ਦੇ ਦਫ਼ਤਰਾਂ ਵਾਲੀ ਇਮਾਰਤ ਨੂੰ ਲੋਕਾਂ ਨੂੰ…
-

ਮਾਨ ਸਰਕਾਰ ਬੱਚਿਆਂ ਲਈ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ
ਚੰਡੀਗੜ੍ਹ, 9 ਜੂਨ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਗੋਦ ਲੈਣ ਦੀ ਪ੍ਰਕਿਰਿਆ ਜੁਵੇਨਾਇਲ ਜਸਟਿਸ…
-

‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ 200 ਕੌਂਸਲਰਾਂ ਦੀ ਨਿਯੁਕਤੀ ਅਤੇ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕਰਨ ਦੀ ਮਨਜ਼ੂਰੀ
ਚੰਡੀਗੜ੍ਹ, 9 ਜੂਨ, ‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਮੀਟਿੰਗ ਦੌਰਾਨ ਨੂੰ ਨਸ਼ੇ ਦੇ ਆਦੀ ਲੋਕਾਂ ਦੇ ਇਲਾਜ ਲਈ ਮਜ਼ਬੂਤ ਪ੍ਰਣਾਲੀ ਸਥਾਪਤ ਕਰਨ ਲਈ ਮਹੱਤਵਪੂਰਨ ਫੈਸਲੇ ਲਏ। ਇਹ ਮਹੱਤਵਪੂਰਨ ਕਦਮ ਇਸ ਲਈ ਚੁੱਕਿਆ ਗਿਆ ਹੈ ਕਿਉਂਕਿ ਚੱਲ ਰਹੀ ਮੁਹਿੰਮ ਦੀ ਸਫਲਤਾ ਨੇ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜ ਦਿੱਤਾ ਹੈ, ਜਿਸ ਨਾਲ…
-

ਲੂਅ (ਗਰਮੀ) ਤੋਂ ਬਚਣ ਲਈ ਸਵੇਰ 11 ਤੋਂ ਸ਼ਾਮ 04 ਵਜੇ ਤੱਕ ਘਰ ਨਿਕਲਣ ਤੋਂ ਕਰੋ ਪ੍ਰਹੇਜ਼ ਕੀਤਾ ਜਾਵੇ-ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 09 ਜੂਨ : ਪਿਛਲੇ ਤਿੰਨ ਦਿਨਾਂ ਤੋਂ ਤਾਪਮਾਨ ਵਿੱਚ ਵਾਧਾ ਦਰਜ ਹੋਇਆ ਹੈ, ਵੱਧ ਰਹੀ ਗਰਮੀ ਦੇ ਮੱਦੇਨਜ਼ਰ ਡਾ. ਗੁਰਪ੍ਰੀਤ ਸਿੰਘ ਰਾਏ ਸਿਵਲ ਸਰਜਨ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਲੂਅ ਤੋਂ ਬਚਣ ਲਈ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਬਜ਼ੁਰਗ ਅਤੇ ਬੱਚੇ ਦੁਪਹਿਰ 11 ਵਜੇ ਤੋਂ 04 ਵਜੇ ਤੱਕ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ ਅਤੇ ਕੋਈ…
-

ਪੂਸਾ-44 ਅਤੇ ਹਾਈਬ੍ਰਿਡ ਕਿਸਮਾਂ ਦੀ ਲਵਾਈ ਨਾ ਕੀਤੀ ਜਾਵੇ-ਮੁੱਖ ਖੇਤੀਬਾੜੀ ਅਫਸਰ
ਮੋਗਾ, 9 ਜੂਨ, ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਜ਼ਿਲ੍ਹਾ ਮੋਗਾ ਵਿਚ ਇਸ ਸਾਲ ਝੋਨੇ ਦੀ ਲਵਾਈ 9 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ। ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਮੋਗਾ ਨੇ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਅਤੇ ਪੂਸਾ-44 ਦੀ ਵਿਕਰੀ ਅਤੇ ਬਿਜਾਈ/ਲਵਾਈ ਤੇ ਪੂਰਨ ਪਾਬੰਦੀ ਲਗਾਈ ਹੈ ਕਿਉਂਕਿ ਇਹ ਕਿਸਮਾਂ ਸਰਕਾਰੀ…
-

ਜਿੰਦਗੀ ਦੇ ਜਰੂਰੀ ਰੁਝੇਵਿਆਂ ਵਿੱਚੋਂ ਧਾਰਮਿਕ ਸਮਾਗਮਾਂ ਵਿੱਚ ਸ਼ਾਮਿਲ ਹੋ ਕੇ ਜੀਵਨ ਹੋਇਆ ਸਫਲ- ਹਰਜੋਤ ਬੈਂਸ
ਨੰਗਲ 09 ਜੂਨ () ਪਿੰਡ ਸਹਿਜੋਵਾਲ ਦੇ ਸਿੱਧ ਬਾਬਾ ਬਗੀਚੀ ਵਾਲੇ ਵਿਖੇ ਸਲਾਨਾ ਧਾਰਮਿਕ ਸਮਾਗਮ ਬਹੁਤ ਧੂਮ-ਧਾਮ ਨਾਲ ਕਰਵਾਇਆ ਗਿਆ ਇਸ ਮੌਕੇ ਤੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਸ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਸ ਮੌਕੇ ਤੇ ਹਾਜਰ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਬਹੁਤ ਮਾਣ ਮਹਿਸੂਸ ਕਰ ਰਹੇ ਹਨ ਕਿਉਂਕਿ ਇਹ ਇਲਾਕੇ ਦਾ…
-

ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਅਤੇ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਪਾਬੰਦੀ
ਮਾਨਸਾ, 09 ਜੂਨ : ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਅਮਨ ਕਾਨੂੰਨ ਕਾਇਮ ਰੱਖਣ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ ਹਥਿਆਰ/ਅਸਲਾ ਲੈ ਕੇ ਚੱਲਣ ’ਤੇ ਪੂਰਨ ਪਾਬੰਦੀ ਲਗਾਈ ਹੈ ਹੁਕਮ ਵਿਚ ਕਿਹਾ ਗਿਆ ਹੈ ਕਿ ਵੇਖਣ…
-

ਪੀਏਯੂ – ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਅਧੀਨ ਆਧੁਨਿਕ ਖੇਤੀਬਾੜੀ ਤਕਨੀਕਾਂ ਬਾਰੇ
ਫਿਰੋਜ਼ਪੁਰ 9 ਜੂਨ ( )ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨਅਧੀਨ 29 ਮਈ 2025 ਤੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਹੋਰ ਖੇਤੀ ਸਬੰਧੀ ਅਦਾਰਿਆਂ ਨਾਲ ਮਿਲ ਕੇ ਲਗਾਤਾਰ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ|ਇਹ ਪ੍ਰੋਗਰਾਮ ਪੀਏਯੂ, ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਹੇਠਅਤੇ ਕੇਂਦਰ ਅਤੇ ਪੰਜਾਬ…
-

ਸਲਾਨਾ ਕਰਜ਼ਾ ਯੋਜਨਾ ਦੇ ਟੀਚੇ ਹਰ ਹਾਲ ਪੂਰੇ ਕੀਤੇ ਜਾਣ – ਡਿਪਟੀ ਕਮਿਸ਼ਨਰ
ਸੰਗਰੂਰ, 9 ਜੂਨ (000) – ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਕਿਹਾ ਹੈ ਕਿ ਜੋ ਸਾਲਾਨਾ ਕਰਜ਼ਾ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ, ਉਹ ਕਿਸੇ ਵੀ ਜ਼ਿਲ੍ਹੇ ਦੇ ਆਰਥਿਕ ਅਤੇ ਹੋਰ ਪੱਖਾਂ ਦੇ ਸੰਦਰਭ ਵਿੱਚ ਹੀ ਬਣਾਈਆਂ ਜਾਂਦੀਆਂ ਹਨ। ਇਸ ਲਈ ਉਹਨਾਂ ਜ਼ਿਲ੍ਹਾ ਸੰਗਰੂਰ ਵਿੱਚ ਕੰਮ ਕਰ ਰਹੀਆਂ ਬੈਂਕਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਇਸ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਮਲੋਟ, 09 ਜੂਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਸਥਾਨਕ ਸ਼ਹਿਰ ਵਿਖੇ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋਕ ਮਿਲਣੀ ਕੀਤੀ। ਇਸ ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ…
-

ਅਨੁਸੂਚਿਤ ਜਾਤੀਆਂ ਤੇ ਅੱਤਿਆਚਾਰ ਰੋਕਥਾਮ ਐਕਟ ਤਹਿਤ ਜਿਲਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਬੈਠਕ ਹੋਈ
ਫਾਦਿਲਕਾ 9 ਜੂਨਅਨੁਸੂਚਿਤ ਜਾਤੀਆਂ ਤੇ ਅੱਤਿਆਚਾਰ ਰੋਕਥਾਮ ਐਕਟ 1989 ਤੇ ਰੂਲ 1995 ਅਧੀਨ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਬੈਠਕ ਅੱਜ ਇੱਥੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈ ਏ ਐਸ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਦੌਰਾਨ ਉਹਨਾਂ ਨੇ ਹਦਾਇਤ ਕੀਤੀ ਕਿ ਅਨੁਸੂਚਿਤ ਜਾਤੀਆਂ ਦੇ ਹੱਕਾਂ ਦੀ ਰਾਖੀ ਲਈ ਕਾਨੂੰਨ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਰੇ ਵਿਭਾਗ…
-

ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲ ਚੁੱਕੇ ਵਿਅਕਤੀਆਂ ਵਿੱਚ ਹੁਨਰ ਪੈਦਾ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਇਆ ਜਾਵੇਗਾ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 9 ਜੂਨ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਆ ਰਹੇ ਲੋਕਾਂ ਦੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਇੱਕ ਵਿਸ਼ੇਸ਼ ਹੁਨਰ…
-

ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ
ਗੁਰਦਾਸਪੁਰ, 09 ਜੂਨ ( ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾ ਦੇ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ…
-

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤਾ ਮੁੜ ਵਸੇਬਾ ਕੇਂਦਰ ਦਾ ਦੌਰਾ
ਹੁਸ਼ਿਆਰਪੁਰ, 8 ਜੂਨ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਆਪਣੇ ਹੁਸ਼ਿਆਰਪੁਰ ਦੌਰੇ ਦੌਰਾਨ ਫਤਿਹਗੜ੍ਹ ਵਿਖੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਰਾਜਪਾਲ ਨੇ ਕੇਂਦਰ ਵਿਚ ਇਲਾਜ ਅਧੀਨ ਮਰੀਜ਼ਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ…