Tag: Punjab Headlines
-

‘ਯੁੱਧ ਨਸ਼ਿਆਂ ਵਿਰੁਧ’ ਦਾ 99ਵਾਂ ਦਿਨ: 144 ਨਸ਼ਾ ਤਸਕਰ 6.7 ਕਿਲੋ ਹੈਰੋਇਨ ਸਮੇਤ ਕਾਬੂ
ਚੰਡੀਗੜ੍ਹ, 8 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 99ਵੇਂ ਦਿਨ ਪੰਜਾਬ ਪੁਲਿਸ ਨੇ ਐਤਵਾਰ ਨੂੰ 144 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.7 ਕਿਲੋਗ੍ਰਾਮ ਹੈਰੋਇਨ ਅਤੇ 440 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ। ਇਸ ਦੇ ਨਾਲ,…
-

ਫ਼ਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਵੇਗਾ 9.50 ਕਰੋੜ ਰੁਪਏ ਦੀ ਲਾਗਤ ਵਾਲਾ ਚਿੱਲੀ ਪ੍ਰੋਸੈਸਿੰਗ ਪਲਾਂਟ
ਚੰਡੀਗੜ੍ਹ, 8 ਜੂਨ: ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਯਤਨਾਂ ਤਹਿਤ ਪੰਜਾਬ ਸਰਕਾਰ ਵੱਲੋਂ ਸਤੰਬਰ 2025 ਤੱਕ ਅਬੋਹਰ ਵਿੱਚ 9.50 ਕਰੋੜ ਰੁਪਏ ਦੀ ਲਾਗਤ ਵਾਲਾ ਚਿੱਲੀ ਪ੍ਰੋਸੈਸਿੰਗ ਪਲਾਂਟ ਤਿਆਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ…
-

ਬਾਬਾ ਸਾਹਿਬ ਦੇ ਬੁੱਤ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਕਰਨਗੇ 10 ਜੂਨ ਨੂੰ ਫਿਲੋਰ ਦਾ ਦੌਰਾ
ਚੰਡੀਗੜ੍ਹ, 8 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਵਲੋਂ 10 ਜੂਨ 2025 ਦਿਨ ਮੰਗਲਵਾਰ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਬੇਹੁਰਮਤੀ ਦੇ ਮਾਮਲੇ ਦੀ ਜਾਂਚ ਕਰਨ ਲਈ ਨੰਗਲ ਗੇਟ ਫਿਲੋਰ ਦਾ ਦੌਰਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ…
-

ਗੋਰਾ ਬਰਿਆਰ ਕਤਲ ਮਾਮਲੇ ਵਿੱਚ ਸ਼ਾਮਲ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਬਟਾਲਾ ਤੋਂ ਗ੍ਰਿਫ਼ਤਾਰ
ਚੰਡੀਗੜ੍ਹ, 8 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਬਟਾਲਾ ਦੇ ਘੁਮਾਣ ਵਿੱਚ ਹੋਈ ਸਨਸਨੀਖੇਜ਼ ਗੋਲੀਬਾਰੀ ਦੀ ਵਾਰਦਾਤ ਦੇ ਸਬੰਧ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਕਰੀਬੀ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ…
-

ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ ਐਸ.ਜੀ.ਪੀ.ਸੀ. ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ-ਮੁੱਖ ਮੰਤਰੀ
ਅੰਮ੍ਰਿਤਸਰ, 8 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਆਗੂਆਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਪੈਸੇ ਦੇ ਲਾਲਚ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ।ਅੱਜ ਇੱਥੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲਾਂ ਨੇ ਧਾਰਮਿਕ…
-

ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ; 174 ਗ੍ਰਾਮ ਹੈਰੋਇਨ, ਦੋ ਪਿਸਤੌਲਾਂ ਬਰਾਮਦ
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 8 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਪਰਾਧ ਮੁਕਤ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਤਿੰਨ ਕਥਿਤ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ…
-

ਮਿਹਨਤ ਨਾਲ ਹਰ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕਦੇ: ਸੰਧਵਾਂ
ਕੋਟਕਪੂਰਾ, 8 ਜੂਨ ( ) :- ਮਿਹਨਤ ਨਾਲ ਹਰ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕਦੇ ਤੇ ਜਿਹੜੇ ਬੱਚੇ ਮਿਹਨਤੀ ਤੇ ਪੜ੍ਹਾਈ ਵਿੱਚ ਹੁਸ਼ਿਆਰ ਹੁੰਦੇ ਹਨ, ਉਹ ਆਪਣੇ ਮਾਤਾ -ਪਿਤਾ ਦਾ ਸਤਿਕਾਰ ਵੀ ਜਰੂਰ ਕਰਦੇ ਹਨ ਅਤੇ ਉਨ੍ਹਾਂ ਦਾ ਜਿੰਦਗੀ ਵਿੱਚ ਕਾਮਯਾਬ ਹੋਣਾ ਤੇ ਚੰਗੇ ਇਨਸਾਨ ਬਣਨਾ ਸੁਭਾਵਿਕ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਸ. ਕੁਲਤਾਰ…
-

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾ ਪੁਸ਼ਪ ਅਰਪਿਤ
ਸੰਗਰੂਰ, 08 ਜੂਨ ਸਾਬਕਾ ਕੇਂਦਰੀ ਮੰਤਰੀ ਮਰਹੂਮ ਸ. ਸੁਖਦੇਵ ਸਿੰਘ ਢੀਂਡਸਾ ਨਮਿਤ ਅੰਤਿਮ ਅਰਦਾਸ ਤੇ ਭੋਗ ਸਮਾਗਮ ਇੱਥੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਹੋਇਆ, ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਮਰਹੂਮ ਸ. ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾ ਪੁਸ਼ਪ ਅਰਪਿਤ ਕਰਦਿਆਂ ਕਿਹਾ ਗਿਆ ਕਿ ਸ. ਢੀਂਡਸਾ ਵੱਲੋਂ ਕੀਤੀ ਲੋਕ ਸੇਵਾ ਲਈ…
-

ਅਕਾਲੀ-ਭਾਜਪਾ ਅਤੇ ਕਾਂਗਰਸੀ ਸਰਕਾਰਾਂ ਨੇ ਐਸ.ਸੀ. ਭਾਈਚਾਰੇ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਿਆ-ਮੁੱਖ ਮੰਤਰੀ ਨੇ ਰਵਾਇਤੀ ਪਾਰਟੀਆਂ ਦੀ ਘਟੀਆ ਸੋਚ ਦਾ ਪਰਦਾਫਾਸ਼ ਕੀਤਾ
ਅੰਮ੍ਰਿਤਸਰ, 8 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ ‘ਤੇ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਨੂੰ ਅਣਗੌਲਿਆ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ਸਵਾਰਥੀ ਆਗੂਆਂ ਨੇ ਅਨੁਸੂਚਿਤ ਜਾਤੀਆਂ (ਐਸ.ਸੀ) ਭਾਈਚਾਰੇ ਨੂੰ ਹਮੇਸ਼ਾ ਆਪਣੇ ਵੋਟ ਬੈਂਕ ਵਾਂਗ ਵਰਤਿਆ ਹੈ।ਅੱਜ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ…
-

67.84 ਕਰੋੜ ਰੁਪਏ ਦੀ ਰਾਹਤ ਮਹਿਜ਼ ਮੁਆਫੀ ਨਹੀਂ ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਸੰਘਰਸ਼ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ-ਮੁੱਖ ਮੰਤਰੀ
ਅੰਮ੍ਰਿਤਸਰ, 8 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਸੁਹਿਰਦਤਾ ਨਾਲ ਜੁਟੀ ਹੋਈ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।ਅੱਜ ਇੱਥੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ…
-

ਕ੍ਰਿਸ਼ੀ ਵਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਵੱਖ-ਵੱਖ ਪਿੰਡਾਂ ਵਿਖੇ ਲਗਾਏ ਜਾਗਰੂਕਤਾ ਕੈਂਪ
ਸ੍ਰੀ ਮੁਕਤਸਰ ਸਾਹਿਬ 8 ਜੂਨ ਕ੍ਰਿਸ਼ੀ ਵਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਆਤਮਾ ਦੇ ਸਹਿਯੋਗ ਨਾਲ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ 9 ਪਿੰਡਾਂ ਫੱਤਣਵਾਲਾ, ਅਕਾਲਗੜ੍ਹ, ਚੱਕ ਬਧਾਈ, ਕੋਠੇ ਅਮਨਗੜ, ਭਲਾਈਆਣਾ, ਚੋਟੀਆ, ਮਾਹਣੀਖੇੜਾ, ਗਿੱਦੜ੍ਹਬਾਹਾ ਅਤੇ ਛਾਪਿਆਵਾਲੀ ਵਿਖੇ ਵੱਖ-ਵੱਖ ਗਤੀਵਿਧੀਆ ਕੀਤੀਆ ਗਈਆ ਜਿੰਨ੍ਹਾਂ ਵਿੱਚ ਸੂਝਵਾਨ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਨੇ ਵੱਧ-ਚੜ ਕੇ ਭਾਗ ਲਿਆ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨੀਆਂ ਨੇ ਸਾਉਣੀ ਦੀਆਂ ਫਸਲਾਂ ਵਿੱਚ ਖਾਦ ਪ੍ਰਬੰਧਨ, ਨਰਮੇ ਦੀ…
-

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਕੱਢ ਕੇ ਚੰਗੇ ਨਾਗਰਿਕ ਬਣਾਉਣ ਦਾ ਚੁੱਕਿਆ ਬੀੜਾ ਸ਼ਲਾਘਾਯੋਗ ਕਦਮ-ਡਿਪਟੀ ਕਮਿਸ਼ਨਰ
ਮੋਗਾ, 08 ਜੂਨ: ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਅੱਜ ਸਰਕਾਰੀ ਨਸ਼ਾ ਮੁਕਤੀ ਕੇਂਦਰ, ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਨਸ਼ਿਆਂ ਦਾ ਤਿਆਗ ਕਰ ਰਹੇ ਵਿਅਕਤੀਆਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਨਸ਼ਿਆਂ ਦਾ ਮੁਕੰਮਲ ਤਿਆਗ ਕਰਕੇ ਚੰਗੇ ਨਾਗਰਿਕ ਵਜੋਂ ਸਮਾਜ ਵਿੱਚ ਵਿਚਰਨ ਸਬੰਧੀ…
-

ਜ਼ਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਕੀਤੇ ਬਿਨਾਂ ਬਿਹਤਰ ਸਮਾਜ ਦੀ ਸਿਰਜਣਾ ਨਹੀਂ ਕੀਤੀ ਜਾ ਸਕਦੀ-ਗੜ੍ਹੀ
ਮਾਨਸਾ, 08 ਜੂਨ: ਜਦੋਂ ਤੱਕ ਸਮਾਜ ਦੇ ਵਿੱਚੋਂ ਜਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਨਹੀਂ ਕੀਤਾ ਜਾਂਦਾ, ਓਦੋਂ ਤੱਕ ਅਸੀਂ ਬਿਹਤਰ ਸਮਾਜ ਦੀ ਕਲਪਨਾ ਨਹੀਂ ਕਰ ਸਕਦੇ। ਸਾਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੇ ‘ਪੜ੍ਹੋ – ਜੁੜੋ – ਸੰਘਰਸ਼ ਕਰੋ’ ਦਾ ਇੱਕ ਬਹੁਤ ਹੀ ਵਧੀਆ ਸੰਦੇਸ਼ ਦਿੱਤਾ ਹੈ, ਸਾਨੂੰ ਇਸ ਸੰਦੇਸ਼ ‘ਤੇ ਅਮਲ ਕਰਨ ਦੀ ਲੋੜ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦੇ ਚੇਅਰਮੈਨ ਸ੍ਰ. ਜਸਵੀਰ…
-

ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ
ਮਾਨਸਾ, 08 ਜੂਨ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ *ਤੇ ਬੈਠਣ *ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਅਤੇ…
-

ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਪੱਟੀ ਵਿਖੇ ਜੱਚਾ-ਬੱਚਾ ਕੇਂਦਰ ਦੀ ਬਣ ਰਹੀ ਇਮਾਰਤ ਦਾ ਲਿਆ ਜਾਇਜ਼ਾ
ਤਰਨ ਤਾਰਨ, 07 ਜੂਨ :ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਸਿਵਲ ਹਸਪਤਾਲ ਪੱਟੀ ਵਿਖੇ ਬਣ ਰਹੇ ਜੱਚਾ-ਬੱਚਾ ਕੇਂਦਰ ਦੀ ਇਮਾਰਤ ਦਾ ਜ਼ਾਇਜ਼ਾ ਲੈਣ ਲਈ ਸਿਵਲ ਹਸਪਤਾਲ ਤਰਨ ਤਾਰਨ ਦਾ ਦੌਰਾ ਕੀਤਾ। ਇਸ ਮੌਕੇ ਐੱਸ. ਐੱਮ. ਓ. ਪੱਟੀ ਸ੍ਰੀ ਆਸ਼ਿਸ ਗੁਪਤਾ ਅਤੇ ਸੈਕਟਰੀ ਰੈੱਡ ਕਰਾਸ ਸ੍ਰੀ ਸਰਬਜੀਤ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ…
-

ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਵੱਖ-ਵੱਖ ਪਿੰਡਾਂ ਵਿਖੇ ਲਗਾਏ ਜਾਗਰੂਕਤਾ ਕੈਂਪ
ਸ੍ਰੀ ਮੁਕਤਸਰ ਸਾਹਿਬ 7 ਜੂਨ ਕ੍ਰਿਸ਼ੀ ਵਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਆਤਮਾ ਅਤੇ ਹੋਰ ਖੇਤੀ ਨਾਲ ਸਬੰਧਿਤ ਮਹਿਕਮਿਆਂ ਦੇ ਸਹਿਯੋਗ ਨਾਲ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਪਿੰਡ ਜੱਸੇਆਣਾ, ਮੁਕੰਦ ਸਿੰਘ ਵਾਲਾ, ਲੰਡੇ ਰੋਡੇ, ਬਰਕੰਦੀ, ਰੁਪਾਣਾ, ਮਹਾਬੱਦਰ, ਦਿਉਣਖੇੜਾ, ਪਿਉਰੀ ਅਤੇ ਕੋਟਭਾਈ, ਵਿਖੇ ਵੱਖ-ਵੱਖ ਗਧੀਵਿਧੀਆਂ ਕੀਤੀਆ ਗਈਆ। ਜਿੰਨ੍ਹਾਂ ਵਿੱਚ ਸੂਝਵਾਨ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਨੇ ਵੱਧ-ਚੜ ਕੇ ਭਾਗ ਲਿਆ। ਕ੍ਰਿਸ਼ੀ ਵਿਗਿਆਨ ਕੇਂਦਰ…
-

ਡਿਪਟੀ ਕਮਿਸ਼ਨਰ ਨੇ ਸਮਾਣਾ ਹਾਦਸੇ ਦੇ ਪੀੜਤ ਮਾਪਿਆਂ ਨਾਲ ਬਿਤਾਏ ਭਾਵਨਾਤਮਕ ਪਲ,
ਸਮਾਣਾ, 7 ਜੂਨ:ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਦੁਪਹਿਰ ਤੋਂ ਸ਼ਾਮ ਤੱਕ ਦਾ ਸਮਾਂ ਸਮਾਣਾ ਸੜਕ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਭਾਵੁਕ ਸਾਂਝ ਪਾਉਂਦਿਆਂ ਬਿਤਾਇਆ ਅਤੇ ਮਾਪਿਆਂ, ਖਾਸ ਕਰਕੇ ਆਪਣੀ ਜਾਨ ਗੁਆਉਣ ਵਾਲੇ ਬੱਚਿਆਂ ਦੀਆਂ ਮਾਵਾਂ ਨਾਲ ਹਮਦਰਦੀ ਪ੍ਰਗਟਾਈ।ਇਸ ਦੌਰਾਨ ਮਾਪਿਆਂ ਨੇ ਆਪਣੇ ਬੱਚਿਆਂ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਬੱਚਿਆਂ ਵੱਲੋਂ ਸੰਜੋਏ ਸੁਪਨਿਆਂ…
-

ਲੁਧਿਆਣਾ ਪੱਛਮੀ ਤੋਂ ਸੰਜੀਵ ਅਰੋੜਾ ਦੀ ਜਿੱਤ ਲਈ ਯੂਥ ਪ੍ਰਧਾਨ ਪੰਜਾਬ ਮਨਜਿੰਦਰ ਸਿੰਘ ਲਾਲਪੁਰਾ ਚੋਣ ਪ੍ਰਚਾਰ ਦੌਰਨ ਮੈਦਾਨ ‘ਚ
ਤਰਨ ਤਾਰਨ, 07 ਜੂਨ ਪੰਜਾਬ ਯੂਥ ਪ੍ਰਧਾਨ ਅਤੇ ਮਾਝਾ ਜ਼ੋਨ ਦੇ ਇੰਚਾਰਜ ਅਤੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਲੁਧਿਆਣਾ ਪੱਛਮ ਹਲਕੇ ਵਿੱਚ ਹੋਣ ਵਾਲੀਆਂ ਚੋਣਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਪਾਰਟੀ ਵੱਲੋਂ ਉਮੀਦਵਾਰ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਤੋਂ ਮਜ਼ਬੂਤ ਸਹਿਯੋਗ ਮਿਲ ਰਿਹਾ ਹੈ ਅਤੇ ਉਨ੍ਹਾਂ ਦੀ…
-

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਹਿਨੁਮਾਈ ਹੇਠ ਕਿਰਤ ਵਿਭਾਗ 100 ਫ਼ੀਸਦੀ ਹੋਇਆ ਆਨਲਾਈਨ
ਪਟਿਆਲਾ, 7 ਜੂਨ; ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਹਿਨੁਮਾਈ ਹੇਠ ਕਿਰਤ ਵਿਭਾਗ ਜੋ ਮਾਮਲੇ ਲੰਬਿਤ ਸਨ ਉਨ੍ਹਾਂ ਤੇ ਪਿਛਲੇ ਸਮੇਂ ਦੌਰਾਨ ਫ਼ੈਸਲੇ ਲਏ ਗਏ। ਇਨ੍ਹਾਂ ਫ਼ੈਸਲਿਆਂ ਸਬੰਧੀ ਜਾਣਕਾਰੀ ਦੇਣ ਅਤੇ ਸਨਅਤਕਾਰਾਂ ਦੀਆਂ ਮੁਸ਼ਕਲਾਂ ਸੁਣਨ ਲਈ ਪਟਿਆਲਾ ਇੰਡਸਟਰੀਜ਼ ਐਸੋਸੀਏਸ਼ਨ (ਪੀ. ਆਈ. ਏ.) ਵੱਲੋਂ ਵਿਸ਼ੇਸ਼ ਸੈਮੀਨਾਰ ਦਾ…
-

ਪਟਿਆਲਾ ਪੁਲਿਸ ਦਾ ਬਦਮਾਸ਼ ਨਾਲ ਮੁਕਾਬਲਾ, ਸਨਸਨੀਖ਼ੇਜ਼ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ‘ਚ ਸੀ ਗੋਲਡੀ ਢਿੱਲੋਂ ਗੈਂਗ ਦਾ ਮੈਂਬਰ
ਪਟਿਆਲਾ, 7 ਜੂਨ :ਪਟਿਆਲਾ ਪੁਲਿਸ ਦੇ ਸੀਆਈਏ ਸਟਾਫ ਨੇ ਅੱਜ ਇੱਥੇ ਅਰਬਨ ਅਸਟੇਟ ਵਿਖੇ ਸਾਧੂ ਬੇਲਾ ਰੋਡ ‘ਤੇ ਦੁਵੱਲੀ ਗੋਲੀਬਾਰੀ ਮਗਰੋਂ ਗੋਲਡੀ ਢਿੱਲੋਂ ਗੈਂਗ ਨਾਲ ਜੁੜੇ ਇੱਕ ਬਦਨਾਮ ਗੈਂਗਸਟਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਮੌਕੇ ਮੁਕਾਬਲੇ ਵਾਲੀ ਜਗ੍ਹਾ ਦਾ ਜਾਇਜ਼ਾ ਲੈਂਦਿਆਂ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ…