Tag: Punjab Headlines
-

ਜੋਗਾ ਸਿੰਘ ਦੀ ਗ੍ਰਿਫ਼ਤਾਰੀ ਨਾਲ 2015 ਦੇ ਡਰੱਗ ਰੈਕੇਟ ਵਿੱਚ ਹੋਰ ਦੋਸ਼ੀਆਂ ਦਾ ਪਰਦਾਫਾਸ਼ ਹੋਣ ਦੀ ਉਮੀਦ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 9 ਅਗਸਤ ਪੰਜਾਬ ਦੇ ਵਿੱਤ ਮੰਤਰੀ ਅਤੇ ‘ਯੁੱਧ ਨਸ਼ਿਆ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਸਾਬਕਾ ਸੁਰੱਖਿਆ ਅਧਿਕਾਰੀ ਜੋਗਾ ਸਿੰਘ ਦੀ ਗ੍ਰਿਫ਼ਤਾਰੀ, 2015 ਦੇ ਗੁਰਦੇਵ ਸਿੰਘ ਦੇਬੀ ਡਰੱਗ ਰੈਕੇਟ ਦੇ ਪੀੜਤਾਂ ਲਈ ਇਨਸਾਫ਼ ਵੱਲ ਇੱਕ ਮਹੱਤਵਪੂਰਨ ਕਦਮ ਹੈ। ਵਿੱਤ ਮੰਤਰੀ…
-

ਅਮਰੀਕਾ ਵਰਗੇ ਤਾਕਤਵਾਰ ਮੁਲਕ ਨੂੰ ਗਰੀਬ ਮੁਲਕਾਂ ਦਾ ਸ਼ੋਸ਼ਣ ਕਰਨਾ ਸ਼ੋਭਾ ਨਹੀ ਦਿੰਦਾ
ਨਵੀਂ ਦਿੱਲੀ/ਚੰਡੀਗੜ੍ਹ, 09 ਅਗਸਤ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ 25 ਫੀਸਦੀ ਟੈਰਿਫ ਵਾਲੇ ਬਿਆਨ ‘ਤੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਗਰੀਬ ਮੁਲਕਾਂ ਨੂੰ ਡਰਾਵੇ ਦੇਣੇ ਅਤੇ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਕਰਨਾ ਅਮਰੀਕਾ ਵਰਗੇ ਤਾਕਤਵਾਰ ਮੁਲਕ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਟੈਰਿਫ ਨਾਲ ਭਾਰਤ ਨੂੰ…
-

ਡਰੋਨ ਵਿਰੋਧੀ ਪ੍ਰਣਾਲੀ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
ਤਰਨ ਤਰਨ, 9 ਅਗਸਤ:ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਂਟੀ-ਡਰੋਨ ਪ੍ਰਣਾਲੀ (ਏ.ਡੀ.ਐਸ.) ‘ਬਾਜ਼ ਅੱਖ’ ਨੂੰ ਹਰੀ ਝੰਡੀ ਦਿਖਾਈ, ਜਿਸ ਤੋਂ ਬਾਅਦ ਪੰਜਾਬ ਅੰਤਰਰਾਸ਼ਟਰੀ ਸਰਹੱਦ ‘ਤੇ ਇਸ ਪ੍ਰਣਾਲੀ ਨੂੰ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ…
-

ਸਾਉਣੀ ਦੀ ਰੁੱਤ ਦੀ ਮੱਕੀ ਦੀ ਵੈਰੀਫਿਕੇਸ਼ਨ 10 ਅਗਸਤ ਤੱਕ ਮੁਕੰਮਲ ਕੀਤੀ ਜਾਵੇ : ਮੁੱਖ ਖੇਤੀਬਾੜੀ ਅਫ਼ਸਰ
ਕਲਾਨੌਰ/ਗੁਰਦਾਸਪੁਰ, 08 ਅਗਸਤ ( ) – ਪੰਜਾਬ ਸਰਕਾਰ ਵੱਲੋਂ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚ ਵਿਭਿੰਨਤਾ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਚ ਕਿਸਾਨਾਂ ਵੱਲੋਂ ਕਾਸ਼ਤ ਕੀਤੀ ਗਈ ਸਾਉਣੀ ਰੁੱਤ ਦੀ ਮੱਕੀ ਦੀ ਪਹਿਲੀ ਵੈਰੀਫਿਕੇਸ਼ਨ ਦਾ ਕੰਮ 10 ਅਗਸਤ ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ।…
-

ਮੋਹਿੰਦਰ ਭਗਤ ਨੇ ਸ਼ਹੀਦ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਮਨਕੋਟੀਆ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ/ਪਠਾਨਕੋਟ, 8 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹੀਦ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਮਨਕੋਟੀਆ, ਜਿਨ੍ਹਾਂ ਨੇ ਦੇਸ਼ ਦੀ ਸੇਵਾ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ, ਦੇ ਅਬਰੋਲ ਨਗਰ ਸਥਿਤ ਨਿਵਾਸ ਸਥਾਨ ਦਾ ਦੌਰਾ ਕੀਤਾ ਅਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਔਖੀ ਘੜੀ ਵਿੱਚ ਪਰਿਵਾਰ ਨੂੰ ਸਰਕਾਰ ਵੱਲੋਂ ਪੂਰੀ ਸਹਾਇਤਾ ਦਾ ਭਰੋਸਾ…
-

ਚੋਣ ਕਮਿਸ਼ਨ ਵੱਲੋਂ ਪ੍ਰੀਜ਼ਾਈਡਿੰਗ ਅਫ਼ਸਰਾਂ, ਪੋਲਿੰਗ ਅਫ਼ਸਰਾਂ, ਗਿਣਤੀ ਕਰਨ ਵਾਲੇ ਅਮਲੇ, ਮਾਈਕ੍ਰੋ ਅਬਜ਼ਰਵਰਾਂ ਅਤੇ ਹੋਰ ਅਧਿਕਾਰੀਆਂ ਦੇ ਮਿਹਨਤਾਨੇ ਵਿੱਚ ਵਾਧਾ : ਸਿਬਿਨ ਸੀ
ਚੰਡੀਗੜ੍ਹ, 8 ਅਗਸਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਦੇ ਸੰਚਾਲਨ ਵਿੱਚ ਕੇਂਦਰ ਸਰਕਾਰ, ਰਾਜ ਸਰਕਾਰਾਂ, ਜਨਤਕ ਖੇਤਰ ਦੇ ਅਦਾਰਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਸਥਾਨਕ ਅਧਿਕਾਰੀਆਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਹ ਅਧਿਕਾਰੀ ਤੇ ਕਰਮਚਾਰੀ ਚੋਣਾਂ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ, ਗਰਾਊਂਡ ਜ਼ੀਰੋ…
-

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ — ਪੱਛੜੀਆਂ ਸ਼੍ਰੇਣੀਆਂ ਲਈ ਪਹਿਲੀ ਵਾਰ 2 ਆਧੁਨਿਕ ਹੋਸਟਲ, 1.12 ਕਰੋੜ ਦੀ ਪਹਿਲੀ ਕਿਸ਼ਤ ਜਾਰੀ: ਡਾ ਬਲਜੀਤ ਕੌਰ
ਚੰਡੀਗੜ੍ਹ, 8 ਅਗਸਤ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਪਹਿਲੀ ਵਾਰ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 2 ਆਧੁਨਿਕ ਹੋਸਟਲ ਬਣਾਏ ਜਾ ਰਹੇ ਹਨ। ਇਨ੍ਹਾਂ ਦੋਵੇਂ ਹੋਸਟਲਾਂ ਦੀ ਪਹਿਲੀ ਕਿਸ਼ਤ 1.12 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ, ਜੋ ਜਲਦੀ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ…
-

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ
ਚੰਡੀਗੜ੍ਹ, 8 ਅਗਸਤ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸਨਅਤੀ ਵਿਕਾਸ ਲਈ ਵੱਖ-ਵੱਖ ਸੈਕਟਰਾਂ ’ਤੇ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਕਮੇਟੀਆਂ ਪੰਜਾਬ ਨੂੰ ਉਦਯੋਗ ਤੇ ਵਪਾਰ ਦਾ ਧੁਰਾ ਬਣਾਉਣ ਲਈ ਇਨਕਲਾਬੀ ਕਦਮ ਸਾਬਤ ਹੋਣਗੀਆਂ।ਅੱਜ ਇੱਥੇ ਦੇਸ਼ ਭਰ ਵਿੱਚ ਆਪਣੀ ਕਿਸਮ…
-

ਯੁੱਧ ਨਸ਼ਿਆਂ ਵਿਰੁੱਧ ਦਾ 134ਵਾਂ ਦਿਨ: 4.2 ਕਿਲੋਗ੍ਰਾਮ ਹੈਰੋਇਨ ਸਮੇਤ 113 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 13 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 134ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 500 ਗ੍ਰਾਮ ਗਾਂਜਾ, 120 ਕਿਲੋ ਭੁੱਕੀ ਅਤੇ 24,210…
-

ਪੰਜਾਬ ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ; ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ: ਮੁੱਖ ਮੰਤਰੀ*
ਚੰਡੀਗੜ੍ਹ, 13 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦੀ ਪੰਜਾਬ ਭਰ ਵਿੱਚ 13,000 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰੇਗੀ, ਜਿਸ ਦੇ ਪਹਿਲੇ ਪੜਾਅ ਅਧੀਨ 3,083 ਅਜਿਹੇ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ। ਆਪਣੀ ਸਰਕਾਰੀ ਰਿਹਾਇਸ਼ ‘ਤੇ ਮੀਡੀਆ ਕਰਮੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਸਰਕਾਰ ਵੱਲੋਂ ਕੀਤੀ ਕਰਜਾ ਮਾਫੀ ਦੇ ਸਰਟੀਫਿਕੇਟ ਵੰਡੇ
ਨੰਗਲ 13 ਜੁਲਾਈ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਪਰਿਵਾਰਾਂ ਦਾ ਕਰਜਾ ਮਾਫ ਕਰਕੇ ਉਨ੍ਹਾਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਜਿਲ੍ਹਾ ਰੂਪਨਗਰ ਦੇ 103 ਪਰਿਵਾਰਾ ਦਾ 1,80,96000 ਰੁਪਏ ਦਾ ਕਰਜਾ ਮਾਫ ਹੋਇਆ ਹੈ। ਉਨ੍ਹਾਂ ਦੇ ਕਰਜ਼ੇ ਦੀ ਮੂਲ ਰਕਮ ਤੇ ਵਿਆਜ ਤੇ ਲਕੀਰ ਮਾਰ ਦਿੱਤੀ ਹੈ, ਭਵਿੱਖ ਵਿਚ…
-

ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਅਬੋਹਰ ਪਹੁੰਚ ਕੇ ਕੱਪੜਾ ਵਪਾਰੀ ਸੰਜੇ ਵਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ
ਅਬੋਹਰ (ਫਾਜ਼ਿਲਕਾ ) 13 ਜੁਲਾਈਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇੱਥੇ ਸ਼ਹਿਰ ਦੇ ਪ੍ਰਸਿੱਧ ਵਪਾਰੀ ਸੰਜੇ ਵਰਮਾ ਦੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਉਹਨਾਂ ਨੂੰ ਆਪਣੇ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸ ਮੌਕੇ ਉਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ…
-

ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 13 ਜੁਲਾਈ ( ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ ਇਲਾਜ ਨਕਦੀ ਰਹਿਤ ਕਰਵਾ ਸਕਦੇ ਹਨ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ…
-

ਮਿਊਸੀਪਲ ਪਾਰਕ ਵਿਖੇ ਆਯੋਜਿਤ ਭੰਗੜਾ ਕਲਾਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ
ਕੋਟਕਪੂਰਾ 13 ਜੁਲਾਈ ਗੁੱਡ ਮੋਰਨਿੰਗ ਵੈਲਫੇਅਰ ਕਲੱਬ ਅਤੇ ਆਪਣਾ ਪੰਜਾਬ ਭੰਗੜਾ ਅਕੈਡਮੀ ਕੋਟਕਪੂਰਾ ਦੇ ਸਾਂਝੇ ਉਪਰਾਲੇ ਨਾਲ ਸਥਾਨਕ ਲਾਲਾ ਲਾਜਪਤ ਰਾਏ ਮਿਊਸੀਪਲ ਪਾਰਕ ਵਿਖੇ ਭੰਗੜਾ ਸਿਖਲਾਈ ਕਲਾਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੋਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ…
-

ਸੇਵਾਮੁਕਤ ਅਧਿਆਪਕ, ਔਸ਼ਧੀ ਪੌਦਿਆਂ ਰਾਹੀਂ ਫਸ਼ਲੀ ਵਿਭਿੰਨਤਾ ਅਪਣਾਉਣ ਦਾ ਦੇ ਰਹੇ ਨੇ ਸੰਦੇਸ਼
ਮਾਲੇਰਕੋਟਲਾ, 13 ਜੁਲਾਈ: ਸਿੱਖਿਆ ਅਤੇ ਕੁਦਰਤ ਨਾਲ ਪਿਆਰ ਰੱਖਣ ਵਾਲੇ ਇੱਕ ਵਿਅਕਤੀ ਨੇ ਸਾਬਤ ਕੀਤਾ ਹੈ ਕਿ ਉਮਰ ਜਾਂ ਨੌਕਰੀ ਦੀ ਰਿਟਾਇਰਮੈਂਟ ਮਨੁੱਖ ਦਾ ਉਤਸਾਹ, ਸੇਵਾ ਅਤੇ ਸਮਰਪਣ ਦੇ ਰਸਤੇ ਵਿੱਚ ਰੁਕਾਵਟ ਨਹੀਂ ਬਣ ਸਕਦੀ। 66 ਸਾਲਾਂ ਦੇ ਸਟੇਟ ਅਵਾਰਡੀ ਜੋਗਾ ਸਿੰਘ (ਬੀ.ਐਸ.ਸੀ ਐਗਰੀਕਲਚਰ ਆਨਰਜ਼), ਜੋ ਕਿ ਇੱਕ ਸੇਵਾਮੁਕਤ ਹੈਂਡਮਾਸਟਰ ਹਨ । ਪੰਜਾਬ ਦੇ ਮਲੇਰਕੋਟਲਾ ਦੇ ਸੰਗਾਲਾ ਪਿੰਡ ਵਿਖੇ ਉਹ ਔਸ਼ਧੀ ਪਰਿਵਰਤਨ ਦਾ ਇੱਕ ਬਾਗ਼ ਉਗਾ ਰਹੇ ਹਨ ਜੋ ਔਸ਼ਧੀ ਪੌਦਿਆਂ ਅਤੇ ਕੁਦਰਤੀ ਇਲਾਜਾਂ ਰਾਹੀਂ ਨਵੀਂ ਲਹਿਰ ਲੈ ਕੇ ਆਏ ਹਨ। ਜੋ ਕਿ ਅਗਾਂਹਵਧੂ ਸੋਚ ਵਾਲੇ ਨੌਜਵਾਨ ਕਿਸਾਨਾਂ ਨੂੰ ਫਸ਼ਲੀ ਵਿਭਿੰਨਤਾ ਅਪਣਾਉਣਾ ਦੇ ਸੰਦੇਸ਼ ਦੇਣ ਦਾ ਉਪਰਾਲਾ ਸਾਦ ਕੇ ਦੋ ਏਕੜ ’ਚ “ਨੇਚਰ ਵਿਊ ਨਰਸਰੀ” ਚਲਾ ਰਹੇ ਹਨ । ਸੇਵਾਮੁਕਤ ਖੇਤੀਬਾੜੀ ਅਧਿਆਪਕ ਜਿਥੇ ਪੌਦਿਆਂ ਰਾਹੀਂ ਕੁਦਰਤੀ ਇਲਾਜ ਦਾ ਸੰਦੇਸ ਦਿੰਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਅਪਣਾ ਕੇ ਆਪਣਾ ਆਰਥਿਕ ਪੱਧਰ ਉੱਚਾ ਕਰ ਰਹੇ , ਉਥੇ ਹੀ ਉਹ ਇੱਕ ਸਿੱਖਿਅਕ ਵਜੋਂ ਆਪਣੀਆਂ ਜੜ੍ਹਾਂ (ਕਿਸਾਨਾਂ ਅਤੇ ਨੌਜਵਾਨਾਂ )ਨਾਲ ਸੱਚਾ ਗਿਆਨ ਯੂਟਿਊਬ ਚੈਨਲ ਰਾਹੀਂ ਸਾਂਝਾ ਕਰ ਰਹੇ । ਉਹ ਜੜੀ-ਬੂਟੀਆਂ ਦੇ ਇਲਾਜ ਅਤੇ ਟਿਕਾਊ ਖੇਤੀ ਬਾਰੇ ਜਾਗਰੂਕਤਾ ਵੀ ਪੈਦਾ ਕਰ ਰਹੇ ਹਨ । ਜੋਗਾ ਸਿੰਘ ਨੇ ਆਪਣੀ ਨਰਸਰੀ ’ਚ ਇਕ ਵਿਅਕਤੀਗਤ ਬਾਗ਼ ਤਿਆਰ ਕੀਤਾ ਹੈ ਜੋ ਨਾ ਸਿਰਫ਼ ਸੋਹਣਾ ਹੈ ਸਗੋਂ ਇਲਾਜ ਅਤੇ ਰਸੋਈ ਲਈ ਲਾਜਵਾਬ ਪੌਦਿਆਂ ਦੀ ਵਿਅਪਕ ਕਾਸ਼ਤ ਦਾ ਕੇਂਦਰ ਵੀ ਬਣ ਗਿਆ ਹੈ। ਉਨ੍ਹਾਂ ਵੱਲੋਂ ਉਗਾਏ ਜਾਂਦੇ ਪੌਦੇ- ਜਿਵੇਂ ਕਿ ਛੋਟੀ ਅਤੇ ਵੱਡੀ ਇਲਾਇਚੀ, ਦਾਲਚੀਨੀ, ਹਿੰਗ, ਕਰੀ ਪੱਤਾ, ਅਜਵਾਇਨ, ਤੇਜ ਪੱਤਾ, ਧਨੀਆ, ਤੁਲਸੀ, ਸੌਂਫ ਅਤੇ ਆਲਸਪਾਈਸ – ਪੰਜਾਬੀ ਖੇਤਾਂ ਵਿੱਚ ਅਕਸਰ ਨਾ ਉਗਾਏ ਜਾਣ ਵਾਲੇ ਮਸਾਲੇ ਅਤੇ ਔਸ਼ਧੀ ਪੌਦੇ ਹਨ। ਇਹ ਪੌਦੇ ਸਿਰਫ਼ ਘਰੇਲੂ ਰਸੋਈ ਲਈ ਹੀ ਨਹੀਂ, ਸਗੋਂ ਆਯੁਰਵੈਦਿਕ ਇਲਾਜ ਲਈ ਵੀ ਬਹੁਤ ਮਹੱਤਵਪੂਰਣ ਹਨ।…
-

ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 12 ਜੁਲਾਈ: ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਨਵੀਂ ਦਿੱਲੀ ਵਿਖੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸੁਨਾਮ ਵਿਖੇ ਸ. ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ…
-

ਯੁੱਧ ਨਸ਼ਿਆਂ ਵਿਰੁੱਧ ਦਾ 133ਵਾਂ ਦਿਨ: 707 ਗ੍ਰਾਮ ਹੈਰੋਇਨ ਸਮੇਤ 120 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 12 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 133ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 120 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 707 ਗ੍ਰਾਮ ਹੈਰੋਇਨ ਅਤੇ 16,300 ਰੁਪਏ ਦੀ ਡਰੱਗ ਮਨੀ ਬਰਾਮਦ…
-

378 ਸੜਕਾਂ ਮੁਰੰਮਤ ਅਧੀਨ; 325 ਕਿਲੋਮੀਟਰ ਹਿੱਸੇ ਨੂੰ ਕੀਤਾ ਅਪਗ੍ਰੇਡ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 12 ਜੁਲਾਈ:ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕਾਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਐਸ.ਏ.ਐਸ. ਨਗਰ ਵਿਖੇ ਲੋਕ ਨਿਰਮਾਣ ਵਿਭਾਗ ਦੇ ਕਾਰਜਾਂ ਦੀ ਵਿਆਪਕ ਸਮੀਖਿਆ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਦੀ ਪਹਿਲਕਦਮੀ…
-

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨਿਵੇਕਲੀ ਪਹਿਲ
ਚੰਡੀਗੜ੍ਹ/ਮਲੋਟ, 12 ਜੁਲਾਈ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਤੋਂ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਇਸ ਨਿਵੇਕਲੀ ਪਹਿਲ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ…
-

ਗੁਰਦਾਸਪੁਰ ਸਟੇਟ ਯੂਨੀਵਰਸਿਟੀ ਵੱਲੋਂ ਆਪਣੇ ਗ੍ਰੈਜੂਏਟਾਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਆਧੁਨਿਕ ਕੋਰਸ ਸ਼ੁਰੂ ਕੀਤੇ ਜਾਣਗੇ: ਹਰਜੋਤ ਬੈਂਸ
ਚੰਡੀਗੜ੍ਹ, 12 ਜੁਲਾਈ:ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਨੂੰ ਸੂਬੇ ਵਿੱਚ ਉਚੇਰੀ ਸਿੱਖਿਆ ਲਈ ਇੱਕ ਪਸੰਦੀਦਾ ਕੇਂਦਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਇਸ ਅਕਾਦਮਿਕ ਸੈਸ਼ਨ ਤੋਂ ਇਸ ਯੂਨੀਵਰਸਿਟੀ ਵਿੱਚ ਆਧੁਨਿਕ ਅਤੇ ਉੱਦਮਤਾ ‘ਤੇ ਕੇਂਦਰਤ ਕੋਰਸ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ…