Tag: Punjab Headlines
-

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ
ਚੰਡੀਗੜ੍ਹ/ਜਲੰਧਰ, 4 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਜਿਸ ਵਿੱਚ 15,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਦੇ ਪਹਿਲੇ ਤਿੰਨ ਮਹੀਨਿਆਂ ਵਿੱਚ ਮਿਲੀ ਸ਼ਾਨਦਾਰ ਸਫਲਤਾ ਤੋਂ ਬਾਅਦ ਪੰਜਾਬ ਪੁਲਿਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ…
-

ਰੂਪਨਗਰ-ਅਧਾਰਤ ਯੂਟਿਊਬ ਇਨਫਲੂਐਂਸਰ ਪਾਕਿਸਤਾਨ ਆਈਐਸਆਈ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ
ਚੰਡੀਗੜ੍ਹ, 4 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਰਾਸ਼ਟਰੀ ਸੁਰੱਖਿਆ ਨੂੰ ਵੱਡਾ ਖ਼ਤਰਾ ਪੈਦਾ ਕਰਨ ਵਾਲੇ ਜਾਸੂਸੀ ਨੈੱਟਵਰਕਾਂ ਵਿਰੁੱਧ ਮਹੱਤਵਪੂਰਨ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸ.ਏ.ਐਸ. ਨਗਰ, ਨੇ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਲਈ ਜਾਸੂਸੀ…
-

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਮਿਸਾਲੀ ਕਿਰਤ ਸੁਧਾਰ ਨੂੰ ਪ੍ਰਵਾਨਗੀ: 95 ਫੀਸਦੀ ਛੋਟੇ ਵਪਾਰੀਆਂ ਨੂੰ ਸ਼ਰਤਾਂ ਦੀ ਘੁੰਮਣਘੇਰੀ ਤੋਂ ਮਿਲੇਗੀ ਮੁਕਤੀ
ਚੰਡੀਗੜ੍ਹ, 4 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ 95 ਫੀਸਦੀ ਛੋਟੇ ਕਾਰੋਬਾਰਾਂ ਉਤੇ ਲਗਦੀਆਂ ਸ਼ਰਤਾਂ ਨੂੰ ਘਟਾਉਂਦਿਆਂ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਪੰਜਾਬ ਦੁਕਾਨ ਤੇ ਵਪਾਰਕ ਅਦਾਰੇ ਐਕਟ, 1958 ਵਿੱਚ ਸੋਧ ਦੀ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ…
-

ਸਰਕਾਰ ਦਾ ਇੱਕੋ-ਇੱਕ ਉਦੇਸ਼ ਹਰ ਪਿੰਡ ਤੇ ਘਰ ਨੂੰ ਕਰਨਾ ਹੈ ਨਸ਼ਾ ਮੁਕਤ
ਅਮਰਗੜ੍ਹ/ਮਾਲੇਰਕੋਟਲਾ, 4 ਜੂਨ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਚਲਾਈ ਗਈ ਨਸ਼ਾ ਮੁਕਤੀ ਯਾਤਰਾ ਦਾ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਨਸ਼ਾ ਮੁਕਤੀ ਯਾਤਰਾ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ…
-

ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਵੱਛਤਾ ਫੁਟੀਗ ਦੇ ਕੰਮ ਦੀ ਕੀਤੀ ਸ਼ਲਾਘਾ
ਅੱਜ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਮਾਨਯੋਗ ਸਕੱਤਰ ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ ਸ੍ਰੀ ਤੇਜਵੀਰ ਸਿੰਘ ਜੀ ਵੱਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਪ੍ਰਧਾਨ ਨਗਰ ਕੌਂਸਲ ਸ਼੍ਰੀ ਰਿੰਕੂ ਗਰੋਵਰ ਅਤੇ ਕਾਰਜ ਸਾਧਕ ਅਫਸਰ ਸ਼੍ਰੀਮਤੀ ਪੂਨਮ ਭਟਨਾਗਰ ਦੀ ਮੌਜੂਦਗੀ ਵਿੱਚ ਇੱਕ ਸਪੈਸ਼ਲ ਸਵੱਛਤਾ ਮੁਹਿੰਮ ਤਹਿਤ ਸਪੈਸ਼ਲ ਸਪਤਾਹਿਕ (ਹਰ…
-

ਨਸ਼ਾ ਮੁਕਤੀ ਯਾਤਰਾ ਦੌਰਾਨ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਕਰਵਾਏ ਗਏ ਵਿਸ਼ੇਸ ਸਮਾਗਮ
ਖਡੂਰ ਸਾਹਿਬ, (ਤਰਨ ਤਾਰਨ), 04 ਜੂਨ :“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਦੌਰਾਨ ਵਿਧਾਨ ਸਭਾ ਹਲਕਾ ਖਡੂਰ ਦੇ ਪਿੰਡ ਕੱਲ੍ਹਾ, ਜਹਾਂਗੀਰ, ਭੈਣੀ ਸੰਧਵਾਂ ਅਤੇ ਜਹਾਂਗੀਰ ਖੁਰਦ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਵਿਸ਼ੇਸ ਸਮਾਗਮ ਕਰਵਾਏ ਗਏ ।ਇਹਨਾਂ ਜਾਗਰੂਕਤਾ ਸਮਾਗਮਾਂ ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ…
-

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਖੇਤੀ ਸਹਾਇਕ ਧੰਦੇ ਅਪਣਾਉਣ ਲਈ ਕੀਤਾ ਪ੍ਰੇਰਿਤ
ਸ੍ਰੀ ਮੁਕਤਸਰ ਸਾਹਿਬ, 04 ਜੂਨ ਕ੍ਰਿਸ਼ੀ ਵਿਗਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਅੱਜ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ 9 ਪਿੰਡ ਬਾਜਾ ਮਰਾੜ, ਬਰੀਵਾਲਾ, ਹਰੀਕੇ ਕਲਾਂ, ਲੱਕੜਵਾਲਾ, ਅਸਪਾਲ, ਰਾਣੀਵਾਲਾ, ਤੱਪਾਖੇੜਾ, ਅਧਨੀਆ ਅਤੇ ਮਾਹੂਆਣਾ ਵਿਖੇ ਕਿਸਾਨ ਵੀਰਾਂ ਨੂੰ ਖੇਤੀ ਦੇ ਨਾਲ-ਨਾਲ ਖੇਤੀ ਸਹਾਇਕ ਧੰਦੇ ਜਿਵੇਂ ਕਿ ਪੋਲਟਰੀ, ਮੱਛੀ ਪਾਲਣ, ਡੇਅਰੀ, ਖੁੰਬਾਂ ਦੀ ਕਾਸ਼ਤ ਅਤੇ ਵਰਮੀਕੰਪੋਸਟਿੰਗ ਆਦਿ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ ਅਤੇ…
-

ਚੇਅਰਮੈਨ ਰਮਨ ਬਹਿਲ ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਜਾਰੀ
ਗੁਰਦਾਸਪੁਰ, 04 ਜੂਨ ( ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਤਹਿਤ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਅਧੀਨ ਆਉਂਦੇ ਪਿੰਡਾਂ ਪੀਰਾਂਬਾਗ, ਸਲੀਮਪੁਰ ਅਰਾਈਆਂ ਅਤੇ ਕੋਟਲੀ ਸ਼ਾਹਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਜਾਗਰੂਕਤਾ ਸਭਾਵਾਂ ਕੀਤੀਆਂ…
-

ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢ ਕੇ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਵੱਲ ਲਿਜਾਣਾ – ਦਿਨੇਸ਼ ਚੱਢਾ
ਨੂਰਪੁਰ ਬੇਦੀ 04 ਜੂਨ ()ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਪਿੰਡ ਝੰਡੀਆਂ ਕਲਾਂ, ਬਸਾਲੀ ਤੇ ਅਸਮਾਨਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਅਤੇ ਨਸ਼ਾ ਮੁਕਤੀ ਯਾਤਰਾ ਕੱਢੀ ਜਾ ਰਹੀ ਹੈ। ਇਹ ਪ੍ਰਗਟਾਵਾ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਡਾ…
-

ਜ਼ਿਲ੍ਹੇ ਦੇ ਬੈਂਕਾਂ ਨੇ ਕਰਜ਼ਾ ਸਕੀਮ ਸਾਲ 2024-25 ਤਹਿਤ 9278.90 ਕਰੋੜ ਰੁਪਏ ਦੇ ਦਿੱਤੇ ਕਰਜ਼ੇ : ਨਿਕਾਸ ਕੁਮਾਰ*
ਹੁਸ਼ਿਆਰਪੁਰ, 4 ਜੂਨ : ਜ਼ਿਲ੍ਹੇ ਦੇ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੇ ਲੀਡ ਬੈਂਕ, ਪੰਜਾਬ ਨੈਸ਼ਨਲ ਬੈਂਕ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਲਾਹਕਾਰ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿਚ ਜ਼ਿਲ੍ਹਾ ਲੀਡ ਬੈਂਕ ਦੇ ਮੁੱਖ ਪ੍ਰਬੰਧਕ ਚੇਤਨ ਜੋਸ਼ੀ, ਐਲ.ਡੀ.ਓ…
-

ਚੇਅਰਮੈਨ ਰਮਨ ਬਹਿਲ ਨੇ ਕਿਰਨ ਨਾਲੇ ਅਤੇ ਆਲੇਚੱਕ ਡਰੇਨ ਦੀ ਸਫ਼ਾਈ ਦਾ ਜਾਇਜ਼ਾ ਲਿਆ
ਗੁਰਦਾਸਪੁਰ, 04 ਜੂਨ ( ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਕਿਰਨ ਨਾਲੇ ਅਤੇ ਆਲੇਚੱਕ ਡਰੇਨ ਦੀ ਸਫ਼ਾਈ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਜਲ ਸਰੋਤ ਵਿਭਾਗ ਦੇ ਅਧਿਕਾਰੀ ਅਤੇ ਇਲਾਕੇ ਦੇ ਲੋਕ ਵੀ ਹਾਜ਼ਰ ਸਨ। ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਕਮਾਲਪੁਰ ਅਫ਼ਗ਼ਾਨਾਂ…
-

ਨਸ਼ਾ ਨੌਜਵਾਨੀ ਅਤੇ ਸਮਾਜ ਦਾ ਨਾਸ਼ ਕਰਦਾ ਹੈ-ਚੇਅਰਮੈਨ ਅੱਕਾਂਵਾਲੀ
ਮਾਨਸਾ, 4 ਜੂਨ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਬੀਤੇ ਦਿਨੀਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਸ੍ਰ. ਚਰਨਜੀਤ ਸਿੰਘ ਅੱਕਾਂਵਾਲੀ ਨੇ ਪਿੰਡ ਰਾਏਪੁਰ ਅਤੇ ਟਾਂਡੀਆਂ ਵਿਖੇ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਪਿੰਡ ਦੇ ਲੋਕਾਂ ਨੂੰ ਮੀਟਿੰਗ ਦੌਰਾਨ ਨਸ਼ਿਆਂ ਦੇ ਮਾੜੇ ਪ੍ਭਾਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ…
-

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੀ.ਆਰ.ਐਮ. ਸਕੀਮ ਅਧੀਨ ਖੇਤੀ ਮਸ਼ੀਨਰੀ/ਸੰਦਾਂ ਦਾ ਕੱਢਿਆ ਡਰਾਅ
ਫਾਜਿਲਕਾ 4 ਜੂਨ ਸੀ.ਆਰ.ਐਮ. (ਕਰਾਪ ਰੈਜ਼ਡਿਊ ਮੈਨੇਜ਼ਮੈਂਟ) ਸਕੀਮ ਸਾਲ 2025-26 ਅਧੀਨ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਵੱਲੋਂ ਖੇਤੀ ਮਸ਼ੀਨਰੀ ਸਬਸਿਡੀ ’ਤੇ ਲੈਣ ਲਈ ਆਨਲਾਈਨ ਦਰਖਾਸਤਾਂ ਅਪਲਾਈ ਕੀਤੀਆਂ ਗਈਆਂ ਸਨ। ਇਹਨਾਂ ਅਪਲਾਈ ਹੋਈਆਂ ਦਰਖਾਸਤਾਂ ਦਾ ਅੱਜ 3 ਵਾਰ ਕੰਪਿਊਟਰਾਈਜ਼ਡ ਰੈਡੇਮਾਈਜੇਸ਼ਨ ਸਿਸਟਮ ਰਾਂਹੀ ਵਧੀਕ ਡਿਪਟੀ ਕਮਿਸ਼ਨਰ (ਜ) ਡਾ ਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਸਮੂਹ ਕਮੇਟੀ ਮੈਬਰਾਂ ਦੀ ਮੌਜੂਦਗੀ…
-

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਵਿਭਾਗ ਦਾ ਸੁਪਰਡੈਂਟ ਕੀਤਾ ਕਾਬੂ
ਚੰਡੀਗੜ੍ਹ, 3 ਜੂਨ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਡੇਰਾਬੱਸੀ ਵਿਖੇ ਪੰਜਾਬ ਸਹਿਕਾਰੀ ਸਭਾਵਾਂ ਦੇ ਸਹਾਇਕ ਰਜਿਸਟਰਾਰ (ਏ.ਆਰ.) ਦੇ ਦਫ਼ਤਰ ਵਿੱਚ ਤਾਇਨਾਤ ਸੁਪਰਡੈਂਟ ਗੁਰਆਜ਼ਾਦ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, ਡੇਰਾਬੱਸੀ ਦੇ ਪਿੰਡ ਛਛਰੋਲੀ ਦੇ…
-

ਲਾਲ ਚੰਦ ਕਟਾਰੂਚੱਕ ਵੱਲੋਂ ਪੱਲਣਪੁਰ ਵਿਖੇ ਮੁੜ-ਸੁਰਜੀਤ ਕੀਤੀ ਇੰਸਪੈਕਸ਼ਨ ਹੱਟ ਦਾ ਉਦਘਾਟਨ
ਚੰਡੀਗੜ੍ਹ, 3 ਜੂਨ: ਇੱਕ ਵੱਡੀ ਪਹਿਲਕਦਮੀ ਤਹਿਤ ਜੰਗਲਾਤ ਅਤੇ ङਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡ ਪੱਲਣਪੁਰ (ਸਿਸਵਾਂ ਜੰਗਲਾਤ ਰੇਂਜ ਦਾ ਹਿੱਸਾ) ਵਿਖੇ ਨਵੀਂ ਮੁਰੰਮਤ ਕੀਤੀ ਗਈ ਇੰਸਪੈਕਸ਼ਨ ਹੱਟ ਦਾ ਉਦਘਾਟਨ ਕੀਤਾ। ਇਸ ਵਾਤਾਵਰਨ-ਪੱਖੀ ਉਪਰਾਲੇ ’ਤੇ ਲਗਭਗ 70 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਇਸ ਮੌਕੇ ਕਿਹਾ ਕਿ ਮਿਰਜ਼ਾਪੁਰ ਵਿੱਚ ਵੀ,…
-

ਪੰਜਾਬ ਦੇ ਪਾੜ੍ਹਿਆਂ ਨੇ ਸਿਰਜਿਆ ਇਤਿਹਾਸ: ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਪਾਸ
ਚੰਡੀਗੜ੍ਹ, 3 ਜੂਨ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇਈਈ) ਐਡਵਾਂਸਡ ਪਾਸ ਕਰਕੇ ਇੱਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਹੈ, ਜਿਸ ਨਾਲ ਹੁਣ ਉਨ੍ਹਾਂ ਲਈ ਦੇਸ਼ ਦੀਆਂ ਵੱਕਾਰੀ ਇੰਡੀਅਨ ਇੰਸਟੀਚਿਊਟ ਆਫ਼ ਟੈਕਨੋਲੌਜੀ (ਆਈਆਈਟੀ) ਵਿੱਚ ਦਾਖਲਾ ਲੈਣ…
-

ਚੋਣ ਕਮਿਸ਼ਨ ਵੋਟਿੰਗ ਪ੍ਰਤੀਸ਼ਤਤਾ ਰਿਪੋਰਟ ਸਾਂਝੀ ਕਰਨ ਦੀ ਪ੍ਰਕਿਰਿਆ ਨੂੰ ਕਰੇਗਾ ਅਪਗ੍ਰੇਡ – ਸਿਬਿਨ ਸੀ
ਚੰਡੀਗੜ੍ਹ, 3 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਹੁਣ ਵੋਟਿੰਗ ਪ੍ਰਤੀਸ਼ਤਤਾ ਦੇ ਅਨੁਮਾਨਿਤ ਰੁਝਾਨਾਂ ਬਾਰੇ ਸਮੇਂ ਸਿਰ ਅਪਡੇਟ ਪ੍ਰਦਾਨ ਕਰਨ ਲਈ ਇੱਕ ਸੁਚਾਰੂ, ਤਕਨਾਲੋਜੀ-ਅਧਾਰਤ ਪ੍ਰਣਾਲੀ ਸ਼ੁਰੂ ਕੀਤੀ ਜਾ ਰਹੀ ਹੈ। ਇਹ ਨਵੀਂ ਪ੍ਰਕਿਰਿਆ ਪਹਿਲਾਂ ਦੇ ਮੈਨੂਅਲ ਰਿਪੋਰਟਿੰਗ ਤਰੀਕਿਆਂ ਨਾਲ ਜੁੜੇ ਸਮੇਂ ਦੇ ਅੰਤਰ ਨੂੰ ਕਾਫ਼ੀ…
-

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ
ਚੰਡੀਗੜ੍ਹ, 3 ਜੂਨ: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64-ਲੁਧਿਆਣਾ ਪੱਛਮੀ ਸੀਟ ਲਈ 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ…
-

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ 3 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ…
-

ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ
ਚੰਡੀਗੜ੍ਹ / ਪਟਿਆਲਾ, 3 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ , ਪਟਿਆਲਾ ਪੁਲਿਸ ਲਾਈਨਜ਼ ਵਿਖੇ ਅਤਿ-ਆਧੁਨਿਕ ਐਂਟੀ ਨਾਰਕੋਟਿਕਸ ਟਾਸਕ ਫੋਰਸ(ਏਐਨਟੀਐਫ) ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਦੇ…