Tag: Punjab Headlines
-

ਬੁੱਲਾਵਾੜੀ ਚੌਕ ਨੂੰ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਦੇ ਨਾਮ ਕੀਤਾ ਸਮਰਪਿਤ
ਹੁਸ਼ਿਆਰਪੁਰ, 1 ਜੂਨ : ਭਾਰਤੀ ਖੱਤਰੀ ਘ੍ਰਿਤ ਬਾਹਤੀ ਚਾਹੰਗ ਮਹਾਸਭਾ ਦੇ ਸੰਸਥਾਪਕ ਅਤੇ ਪਹਿਲੇ ਪ੍ਰਧਾਨ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਦੀ 66ਵੀਂ ਬਰਸੀ ਦੇ ਮੌਕੇ ‘ਤੇ ਇਕ ਸਮਾਰੋਹ ਮੌਕੇ ਉਨ੍ਹਾਂ ਦੇ ਸਨਮਾਨ ਵਿਚ ਬੁੱਲਾਵਾੜੀ ਚੌਕ ਦਾ ਨਾਮ ‘ਰਾਏ ਸਾਹਿਬ ਚੌਧਰੀ ਗਿਆਨ ਸਿੰਘ ਚੌਕ’ ਰੱਖਿਆ ਗਿਆ। ਇਸ ਇਤਿਹਾਸਕ ਮੌਕੇ ‘ਤੇ ਲੋਕ ਸਭਾ ਮੈਂਬਰ…
-

ਲੋਕਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਪਿੰਡਾਂ ‘ਚ ਚੱਲੀ ਨਸ਼ਾ ਮੁਕਤੀ ਮੁਹਿੰਮ
ਹੁਸ਼ਿਆਰਪੁਰ, 1 ਜੂਨ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿਚ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਵਿਚ ਪਿੰਡ ਗੰਡੋਵਾਲ, ਲੰਗੇਰੀ, ਹਵੇਲੀ ਅਤੇ ਦੋਹਲਰੋ ਵਿਚ ਨਸ਼ਾ…
-

‘ਯੁੱਧ ਨਸ਼ਿਆਂ ਵਿਰੁੱਧ’ ਦਾ 92ਵਾਂ ਦਿਨ: 2 ਕਿਲੋ ਹੈਰੋਇਨ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 113 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 1 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 92ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.09 ਕਿਲੋ ਹੈਰੋਇਨ, 530 ਗ੍ਰਾਮ ਅਫੀਮ, 32679 ਨਸ਼ੀਲੀਆਂ ਗੋਲੀਆਂ ਅਤੇ 1.8…
-

ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
ਚੰਡੀਗੜ੍ਹ/ਦਿੜ੍ਹਬਾ, 1 ਜੂਨ: ਹਲਕਾ ਦਿੜ੍ਹਬਾ ਵਿੱਚ ਅੱਜ ਉਦੋਂ ਵਿਕਾਸ ਦੀ ਲਹਿਰ ਦੇਖਣ ਨੂੰ ਮਿਲੀ ਜਦੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ। ਇਸੇ ਤਰ੍ਹਾਂ ਉਨ੍ਹਾਂ ਹਲਕੇ ਦੇ ਪਿੰਡ ਜਨਾਲ ਵਿੱਚ ਵੀ…
-

ਪੰਜਾਬ ਵੱਲੋਂ ਮਈ 2025 ਦੌਰਾਨ ਜੀਐਸਟੀ ਪ੍ਰਾਪਤੀ ਵਿੱਚ 25.31% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਜੂਨ ਪੰਜਾਬ ਦੀ ਵਿੱਤੀ ਸਿਹਤ ਦੇ ਲਗਾਤਾਰ ਉੱਪਰ ਵੱਲ ਵੱਧਦੇ ਗ੍ਰਾਫ ਦੇ ਚੱਲਦਿਆਂ ਸੂਬੇ ਨੇ ਮਈ 2025 ਦੇ ਮਹੀਨੇ ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 25.31 ਫੀਸਦੀ ਦਾ ਮਹੱਤਵਪੂਰਨ ਸ਼ੁੱਧ ਵਾਧਾ ਦਰਜ ਕੀਤਾ ਹੈ। ਇਹ ਪੰਜਾਬ ਦੇ ਇਤਿਹਾਸ ਵਿੱਚ ਮਈ ਮਹੀਨੇ ਲਈ ਹੁਣ ਤੱਕ…
-

ਅੰਮ੍ਰਿਤਸਰ ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 1 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਦੇ ਆਈਐਸਆਈ-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਸੰਚਾਲਕ ਜੀਵਨ ਫੌਜੀ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਸ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਅਤੇ ਜਬਰੀ ਵਸੂਲੀ ਮਾਡਿਊਲ ਦੇ ਸਫਲਤਾਪੂਰਵਕ ਪਰਦਾਫਾਸ਼ ਕੀਤਾ…
-

ਸੂਬੇ ਦੀਆ ਸੜਕਾਂ ਦਾ ਕੀਤਾ ਜਾਵੇਗਾ ਕਾਇਆਕਲਪ: ਹਰਭਜਨ ਸਿੰਘ ਈ. ਟੀ. ਓ.
ਚੰਡੀਗੜ੍ਹ, 1 ਜੂਨ : ਸੂਬਾ ਵਾਸੀਆਂ ਨੂੰ ਬਿਹਤਰੀਨ ਸੜਕ ਸਹੂਲਤਾਂ ਮੁਹਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਲਈ ਲਗਾਤਾਰ ਯਤਨਸ਼ੀਲ ਹੈ। ਉਕਤ ਪ੍ਰਗਟਾਵਾ ਅੱਜ ਇਥੇ ਇਕ ਪ੍ਰੈਸ ਬਿਆਨ ਰਾਹੀਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ.ਹਰਭਜਨ ਸਿੰਘ ਈ. ਟੀ. ਓ. ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਮਿਤੀ 1…
-

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਏਗਾ ਪੰਜਾਬ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 1ਜੂਨ:ਪੰਜਾਬ ਵਿਧਾਨ ਸਭਾ ਦੇ ਮਾਨਯੋਗ ਸਪੀਕਰ, ਸ. ਕੁਲਤਾਰ ਸਿੰਘ ਸੰਧਵਾਂ, ਨੇ ਅੱਜ ਬੜੇ ਫਖ਼ਰ ਨਾਲ ਐਲਾਨ ਕੀਤਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ ਅਤੇ ਆਧੁਨਿਕ ਢੰਗ…
-

ਉਪ ਕੁਲਪਤੀ ਡਾ. ਜੇ.ਪੀ.ਐਸ.ਗਿੱਲ ਨੇ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਲਈ ਪ੍ਰੇਰਿਆ
ਬਰਨਾਲਾ, 31 ਮਈਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੇ ਤੀਜੇ ਦਿਨ ਕ੍ਰਿਸ਼ੀ ਵਿਗਿਆਨ ਕੇਂਦਰ ਬਰਨਾਲਾ ਵੱਲੋਂ ਪਿੰਡ ਠੀਕਰੀਵਾਲਾ ਵਿਖੇ ਕਿਸਾਨ ਜਾਗਰੂਕਤਾ ਪ੍ਰੋਗਰਾਮ ਦਾ ਕਰਾਇਆ ਗਿਆ। ਇਸ ਮੌਕੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਲੁਧਿਆਣਾ ਦੇ ਉਪ – ਕੁਲਪਤੀ ਡਾ. ਜੇ.ਪੀ.ਐਸ.ਗਿੱਲ, ਨਿਦੇਸ਼ਕ ਪਸਾਰ ਸਿੱਖਿਆ ਡਾ. ਆਰ. ਐਸ.ਗਰੇਵਾਲ ਅਤੇ ਡਾ. ਪਰਮਿੰਦਰ ਚਾਵਲਾ, ਏ. ਡੀ.ਈ., ਗੁਰੂ ਅੰਗਦ ਦੇਵ…
-

ਚੇਅਰਮੈਨ ਰਮਨ ਬਹਿਲ ਦੀ ਅਗਵਾਈ ਵਿੱਚ ਨਸ਼ਾ ਮੁਕਤੀ ਯਾਤਰਾ ਪਿੰਡ ਲੱਖੋਵਾਲ,ਖੋਖਰ ਰਾਜਪੂਤਾਂ ਅਤੇ ਭੁੱਲਾ ਵਿਖੇ ਪਹੁੰਚੀ
ਗੁਰਦਾਸਪੁਰ, 31 ਮਈ ( ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਤਹਿਤ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਅਧੀਨ ਆਉਂਦੇ ਪਿੰਡ ਲੱਖੋਵਾਲ,ਖੋਖਰ ਰਾਜਪੂਤਾਂ ਅਤੇ ਭੁੱਲਾ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਜਾਗਰੂਕਤਾ ਸਭਾਵਾਂ ਕੀਤੀਆਂ ਗਈਆਂ, ਜਿਨ੍ਹਾਂ ਦੀ ਅਗਵਾਈ ਪੰਜਾਬ ਹੈਲਥ ਸਿਸਟਮਜ਼…
-

ਨਸ਼ਿਆਂ ਤੇ ਨਸ਼ਾ ਤਸਕਰਾਂ ਨੂੰ ਜੜ੍ਹੋਂ ਖਤਮ ਕਰਨ ਲਈ ਸਰਕਾਰ ਵੱਲੋਂ ਮਿਸਾਲੀ ਕਾਰਵਾਈਆਂ ਜਾਰੀ-ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ
ਧਰਮਕੋਟ, 31 ਮਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪਿੰਡਾਂ ਤੇ ਸ਼ਹਿਰਾਂ ਦੇ ਲੋਕ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਣਾ ਯੋਗਦਾਨ ਦੇਣ ਲਈ ਅੱਗੇ ਆ ਰਹੇ ਹਨ। ਇਹਨਾਂ ਸ਼ਬਦਾਂ…
-

ਸਕੂਲ ਸਿੱਖਿਆ ਸੁਧਾਰ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜਾਬ ਸਰਕਾਰ ਕਰ ਰਹੀ ਹੈ ਜਿਕਰਯੋਗ ਉਪਰਾਲੇ
ਮਾਲੇਰਕੋਟਲਾ, 31 ਮਈ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ। ਪੰਜਾਬ ਦਾ ਸਿੱਖਿਆ ਢਾਚਾ ਤੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਵਿਕਾਸ ਕਰਵਾ ਕੇ ਹੁਣ ਸਰਕਾਰੀ ਸਕੂਲਾਂ ਨੂੰ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਮੁਕਾਬਲੇ ਵਾਲੇ ਸਕੂਲ ਬਣਾ ਕੇ ਵਿਦਿਆਰਥੀਆਂ ਨੂੰ ਮੁਕਾਬਲੇਬਾਜੀ ਦੇ ਦੌਰ ਵਿੱਚ ਸਮੇਂ ਦੇ ਹਾਣੀ ਬਣਾਉਣ…
-

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪੌਲਟਰੀ ਫਾਰਮ ਹਾਦਸੇ ਦੇ ਪੀੜਤ ਪਰਿਵਾਰ ਨੂੰ ਵਿੱਤੀ ਮਦਦ ਦਾ ਚੈੱਕ ਸੌਂਪਿਆ
ਭਵਾਨੀਗੜ੍ਹ, 31 ਮਈ ਤੇਜ਼ ਹਨੇਰੀ ਕਾਰਨ ਹਲਕੇ ਦੇ ਪਿੰਡ ਮਾਝਾ ਵਿਖੇ ਕਿਸਾਨ ਗੁਰਚਰਨ ਸਿੰਘ ਦਾ ਪੌਲਟਰੀ ਫਾਰਮ ਡਿੱਗ ਗਿਆ ਸੀ ਅਤੇ ਉਸ ਦੇ ਨਿੱਚੇ ਆਉਣ ਕਾਰਨ ਗੁਰਚਰਨ ਸਿੰਘ ਦੀ ਮੌਤ ਹੋ ਗਈ ਸੀ। ਆਪਣਾ ਫਰਜ਼ ਨਿਭਾਉਦੇ ਹੋਏ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਪਰਿਵਾਰ ਨੂੰ ਚਾਰ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ…
-

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਵਿਚ ਅਹਿਮ ਭੂਮਿਕਾ ਨਿਭਾ ਰਹੀ ਜਾਗਰੂਕਤਾ ਲਹਿਰ- ਢਿੱਲਵਾਂ
ਕੋਟਕਪੂਰਾ, 31 ਮਈ () ਲੋਕਾਂ ਨਾਲ ਸਿੱਧਾ ਰਾਬਤਾ ਰੱਖ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਸੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਅਧੀਨ ਅੱਜ ਹਲਕਾ ਕੋਟਕਪੂਰਾ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀ ਯੋਗ ਅਗਵਾਈ ਹੇਠ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿਲਵਾਂ ਨੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਸਹੁੰ ਚੁਕਵਾਈ।…
-

ਓਪਰੇਸ਼ਨ ਸ਼ੀਲਡ: ਪਟਿਆਲਾ ਦੇ ਪੋਲੋ ਗਰਾਊਂਡ ‘ਚ ਹੋਈ ਦੂਜੀ ਨਾਗਰਿਕ ਸੁਰੱਖਿਆ ਮੌਕ ਡਰਿਲ
ਪਟਿਆਲਾ, 31 ਮਈ ਓਪਰੇਸ਼ਨ ਸ਼ੀਲਡ ਤਹਿਤ ਪਟਿਆਲਾ ‘ਚ ਵੱਖ-ਵੱਖ ਬਚਾਅ ਏਜੰਸੀਆਂ ਅਤੇ ਸਿਵਲ ਪ੍ਰਸ਼ਾਸਨ ਵਿਚਕਾਰ ਤਾਲਮੇਲ ਦਾ ਅਭਿਆਸ ਕਰਨ ਲਈ ਇੱਥੇ ਪੋਲੋ ਗਰਾਊਂਡ ਵਿਖੇ ਦੂਸਰੀ ਨਾਗਰਿਕ ਸੁਰੱਖਿਆ ਮੌਕ ਡਰਿੱਲ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਕਰਵਾਈ ਗਈ ਇਸ ਮੌਕ ਡ੍ਰਿਲ ਦੌਰਾਨ ਪੰਜਾਬ ਹੋਮ ਗਾਰਡਜ ਦੇ ਜ਼ਿਲ੍ਹਾ ਕਮਾਂਡਰ ਤੇ ਸਿਵਲ ਡਿਫੈਂਸ ਦੇ…
-

ਜੇਕਰ ਹਰੇਕ ਵਾਰਡ ਜਾਂ ਪਿੰਡ ਦੇ ਲੋਕੀ ਨਸ਼ਾ ਮੁਕਤੀ ਦਾ ਪ੍ਰਣ ਲੈਣਗੇ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ- ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ
ਮੋਗਾ, 31 ਮਈ – ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਰਾਜ ਭਰ ਦੇ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ । ਇਸ ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ…
-

ਯੁੱਧ ਨਸ਼ਿਆਂ ਵਿਰੁੱਧ ; ਗੰਨਾ ਪਿੰਡ ’ਚ ਨਸ਼ਾ ਤਸਕਰ ਮਹਿਲਾ ਵਲੋਂ ਪੰਚਾਇਤੀ ਜ਼ਮੀਨ ‘ਤੇ ਉਸਾਰੇ ਕਮਰੇ ਵਿੱਚ ਬਣੇਗਾ ਜਿੰਮ
ਜਲੰਧਰ, 31 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵਲੋਂ ਅੱਜ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸਬ ਡਵੀਜ਼ਨ ਫਿਲੌਰ ਅਧੀਨ ਪੈਂਦੇ ਗੰਨਾ ਪਿੰਡ ਵਿਖੇ ਜਿੱਥੇ ਪੰਚਾਇਤੀ ਜ਼ਮੀਨ ‘ਤੇ ਉਸਾਰੇ ਕਮਰੇ ਨੂੰ ਛੁਡਵਾਇਆ ਗਿਆ, ਉੱਥੇ…
-

ਬਲੈਕ ਆਊਟ ਅਭਿਆਸ ਦੌਰਾਨ ਹੁਸ਼ਿਆਰਪੁਰ ‘ਚ ਪੂਰੀ ਤਰ੍ਹਾਂ ਰਿਹਾ ਹਨੇਰਾ
ਹੁਸ਼ਿਆਰਪੁਰ, 31 ਮਈ : ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸ਼ਨੀਵਾਰ ਰਾਤ 8 ਵਜੇ ਤੋਂ 8:15 ਵਜੇ ਤੱਕ ਸਿਵਲ ਡਿਫੈਂਸ ਉਪਾਵਾਂ ਦੇ ਹਿੱਸੇ ਵਜੋਂ ਬਲੈਕ ਆਊਟ ਅਭਿਆਸ ਹੋਇਆ। ਇਸ ਦੌਰਾਨ ਸਾਰੀਆਂ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ ਅਤੇ ਸਮੁੱਚੇ ਜ਼ਿਲ੍ਹੇ ਵਿਚ ਹਨੇਰਾ ਹੋ ਗਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਅਜਿਹੀ ਸਥਿਤੀ ਵਿਚ, ਸਾਰੀਆਂ ਲਾਈਟਾਂ, ਇਨਵਰਟਰ ਅਤੇ ਜਨਰੇਟਰ…
-

ਮੈਗਾ ਪੀ.ਟੀ.ਐਮ. ਰਹੀ ਸਫ਼ਲ: 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ
ਚੰਡੀਗੜ੍ਹ, 31 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਮਾਪਿਆਂ-ਅਧਿਆਪਕਾਂ ਦਰਮਿਆਨ ਤਾਲਮੇਲ ਨੂੰ ਮਜ਼ਬੂਤ ਕਰਕੇ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਹੋਰ ਸੁਧਾਰ ਕਰਨ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਸੂਬੇ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਤੋਂ ਪਹਿਲਾਂ ਮਾਪਿਆਂ…
-

ਆਨਲਾਈਨ ਐਨ.ਆਰ.ਆਈ. ਮਿਲਣੀਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਹੱਲ ਕੀਤੀਆਂ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ/ਅੰਮ੍ਰਿਤਸਰ, 31 ਮਈ 2025: ਛੇਵੀਂ ਔਨਲਾਈਨ ਐਨ.ਆਰ.ਆਈ ਮਿਲਣੀ ਦੌਰਾਨ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਨ੍ਹਾਂ ਆਨਲਾਈਨ ਮਿਲਣੀਆਂ ਵਿੱਚ ਹੁਣ ਤੱਕ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਛੇਵੀਂ ਮਹੀਨਾਵਾਰ ਔਨਲਾਈਨ ਐਨ.ਆਰ.ਆਈ ਮਿਲਣੀ ਅੱਜ ਅੰਮ੍ਰਿਤਸਰ ਵਿਖੇ ਕੀਤੀ ਗਈ।…