Tag: Punjab Headlines
-

ਡੀ.ਸੀ. ਦੀ ਪ੍ਰਧਾਨਗੀ ਹੇਠ ਗਠਿਤ ਕਮੇਟੀ ਦੀ ਹਾਜਰੀ ‘ਚ ਕਰਾਪ ਰੈਜੀਡਿਊ ਮੈਨਜਮੈਂਟ ਸਕੀਮ ਅਧੀਨ ਖੇਤੀ ਮਸ਼ੀਨਾਂ ਲਈ ਡਰਾਅ ਕੱਢਿਆ
ਮਾਲੇਰਕੋਟਲਾ 30 ਮਈ : ਪੰਜਾਬ ਸਰਕਾਰ ਵੱਲੋਂ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਅਧੀਨ ਸਾਲ 2025-26 ਦੌਰਾਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਵਾਲੀਆਂ ਮਸ਼ੀਨਾਂ ਸਬਸਿਡੀ ਉੱਤੇ ਦੇਣ ਲਈ www.agrimachinerypb.com ਪੋਰਟਲ ਉੱਪਰ ਅਰਜੀਆਂ ਦੀ ਮੰਗ ਕੀਤੀ ਗਈ ਸੀ। ਇਨ੍ਹਾਂ ਮਸ਼ੀਨਾਂ ਦੀ ਡਰਾਅ ਨਿਰਪੱਖ ਤਰੀਕੇ ਨਾਲ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਪ੍ਰਧਾਨਗੀ ਆਧੀਨ ਗਠਿਤ ਕੀਤੀ ਕਮੇਟੀ ਦੀ ਹਾਜਰੀ ਵਿੱਚ ਡਰਾਅ ਕੱਢਿਆ ਗਿਆ । ਉਨ੍ਹਾਂ ਦੱਸਿਆ ਕਿ ਇਸ ਸਕੀਮ ਵਿੱਚ ਕਸਟਮ ਹਾਇਰਿੰਗ ਸੈਂਟਰਾਂ ਦੀਆਂ 55 ਅਰਜੀਆਂ ਅਤੇ ਨਿੱਜੀ ਕਿਸਾਨਾਂ ਦੀਆਂ 206 ਅਰਜੀਆਂ ਪ੍ਰਾਪਤ ਹੋਈਆਂ ਸਨ। ਇਸ ਸਕੀਮ ਵਿੱਚ ਝੋਨੇ ਦੀ ਪਰਾਲੀ ਦੀ ਸੰਭਾਲ ਕਰਨ ਵਾਲੀਆਂ ਵੱਖ-ਵੱਖ ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ਉੱਪਰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਪਰਾਲੀ ਦਾ ਬਿਨਾਂ ਅੱਗ ਲਗਾਏ ਯੋਗ ਪ੍ਰਬੰਧਨ ਹੋ ਸਕੇ । ਜ਼ਿਲ੍ਹੇ ਵਿੱਚ 07 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ 24 ਕਸਟਮ ਹਾਇਰਿੰਗ ਸੈਂਟਰ ਸਥਾਪਿਤ ਕੀਤੇ ਜਾਣਗੇ। ਸਰਕਾਰ ਵਲੋਂ ਪ੍ਰਤੀ ਕਸਟਮ ਹਾਇਰਿੰਗ ਸੈਂਟਰ 80 ਫੀਂਸਦੀ ਸਬਡਿਸੀ ਦਿੱਤੀ ਜਾਵੇਗੀ ਭਾਵ 24 ਲੱਖ ਬਤੌਰ ਪ੍ਰਤੀ ਸੈਂਟਰ ਦਿੱਤੀ ਜਾ…
-

ਨੈਸ਼ਲੇ ਦੇ ਨਜ਼ਦੀਕੀ ਇਲਾਕੇ ਵਿੱਚ 31 ਮਈ ਸ਼ਾਮ 6 ਵਜ੍ਹੇ ਹੋਵੇਗੀ ਬਲੈਕਆਊਟ ਡਰਿੱਲ
ਮੋਗਾ, 30 ਮਈ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਕਿਸੇ ਵੀ ਅਗਾਊਂ ਸਥਿਤੀ ਨਾਲ ਨਜਿੱਠਣ ਅਤੇ ਜ਼ਿਲ੍ਹਾ ਵਾਸੀਆਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਸ਼ਾਸਨ ਵੱਲੋਂ ਨੈਸ਼ਲੇ ਦੇ ਨਜ਼ਦੀਕੀ ਇਲਾਕੇ ਵਿੱਚ 31 ਮਈ ਸ਼ਾਮ 6 ਵਜ੍ਹੇ ਮੋਕ ਡਰਿੱਲ ਕੀਤੀ ਜਾਣੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ…
-

ਕਿਸਾਨਾਂ ਨੂੰ ਝੋਨੇ ਦੀਆਂ ਕਿਸਮਾਂ ਤੇ ਖਾਦ ਪ੍ਰਬੰਧਨ ਸਬੰਧੀ ਦਿੱਤੀ ਜਾਣਕਾਰੀ
ਪਟਿਆਲਾ, 30 ਮਈ:ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੀ ਤਕਨੀਕੀ ਸਹਾਇਤਾ ਨਾਲ ਕ੍ਰਿਸ਼ੀ ਵਿਗਿਆਨ ਕੇਂਦਰਾਂ ਵੱਲੋਂ ਪੂਰੇ ਭਾਰਤ ਵਿੱਚ 29 ਮਈ ਤੋਂ 12 ਜੂਨ ਤੱਕ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਿੰਡ ਦੌਣ ਕਲਾਂ, ਰਸੂਲਪੁਰ…
-

ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ
ਮਾਨਸਾ, 30 ਮਈ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟੇ੍ਰਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ…
-

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ.2 ਵਲੋ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਪਿੰਡ ਕੱਲਾ ਬਲਾਕ ਖਾਡੂਰ ਸਾਹਿਬ ਵਿਖੇ ਕੀਤਾ ਗਿਆ ਦੌਰਾ
ਤਰਨ ਤਾਰਨ, 30 ਮਈ ਵਿਸ਼ਵ ਵਾਤਾਵਰਣ ਦਿਵਸ 2025 ਦੀਆ ਪ੍ਰੀ -ਗਤੀਵਿਧੀਆ ਦੋਰਾਨ ਕਾਰਜਕਾਰੀ ਇੰਜੀਂਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ.2 ਤਰਨ ਤਾਰਨ ਵਲੋ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਪਿੰਡ ਕੱਲਾ ਬਲਾਕ ਖਾਡੂਰ ਸਾਹਿਬ ਵਿਖੇ ਦੌਰਾ ਕੀਤਾ ਗਿਆ। ਜਿਸ ਤਹਿਤ ਸਰਪੰਚ ਅਤੇ ਗ੍ਰਾਮ ਪੰਚਾਇਤ ਨਾਲ ਮੀਟਿੰਗ ਕੀਤੀ ਗਈ। ਜਿਸ ਤਹਿਤ ਸਿੰਗਲ ਜੂਜ ਪਲਾਸਟਿਕ ਨੂੰ ਪਿੰਡ ਵਿੱਚ ਬੈਂਨ ਕਰਨ ਲਈ ਮਤਾ…
-

*ਹਲਕਾ ਦਿੜ੍ਹਬਾ ਦੇ ਵੱਖੋ-ਵੱਖ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ*
ਦਿੜ੍ਹਬਾ, 28 ਮਈ ਨਸ਼ਾ ਮੁਕਤੀ ਯਾਤਰਾ ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ ਤੇ ਲੋਕ ਵੱਧ ਚੜ੍ਹ ਕੇ ਇਸ ਮੁਹਿੰਮ ਦਾ ਹਿੱਸਾ ਬਣ ਰਹੇ ਹਨ। ਇਹ ਸੂਬਾ ਸਰਕਾਰ ਦੀ ਇੱਕ ਅਜਿਹੀ ਪਹਿਲ ਕਦਮੀ ਹੈ, ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ…
-

ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਮੁਕੰਮਲ ਤੌਰ ‘ਤੇ ਹੋ ਜਾਵੇਗਾ ਨਸ਼ਾ ਮੁਕਤ-ਸ. ਲਾਲਜੀਤ ਸਿੰਘ ਭੁੱਲਰ
ਤਾਰਨ, 28 ਮਈ :ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ, ਪਿੰਡ ਤੇ ਵਾਰਡ ਪੱਧਰੀ ਰੱਖਿਆ ਕਮੇਟੀਆਂ ਅਤੇ ਆਮ ਲੋਕ ਪੂਰਨ ਸਹਿਯੋਗ ਦੇ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ…
-

ਯੁੱਧ ਨਸ਼ਿਆਂ ਵਿਰੁੱਧ ਦਾ 88ਵਾਂ ਦਿਨ: ਸੂਬੇ ਭਰ ਵਿੱਚ 126 ਰੇਲਵੇ ਸਟੇਸ਼ਨਾਂ ਦੀ ਕੀਤੀ ਚੈਕਿੰਗ; 141 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 28 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ੀਆਂ ਵਿਰੁੱਧ” ਨੂੰ ਲਗਾਤਾਰ 88ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 126 ਰੇਲਵੇ ਸਟੇਸ਼ਨਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ…
-

10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲੈਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 28 ਮਈ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ, ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਟਾਊਨ ਪਲੈਨਰ (ਏ.ਟੀ.ਪੀ.) ਚਰਨਜੀਤ ਸਿੰਘ ਨੂੰ ਇੱਕ ਸਥਾਨਕ ਆਰਕੀਟੈਕਟ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਦੀਨਾਨਗਰ ਦੇ…
-

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 28 ਮਈ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ, ਹਰਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕੁਲਦੀਪ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ…
-

ਅੰਮ੍ਰਿਤਸਰ ਤੋਂ 521 ਗ੍ਰਾਮ ਹੈਰੋਇਨ, ਚਾਰ ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 28 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕਾਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਅੰਮ੍ਰਿਤਸਰ ਨੇ ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 521…
-

ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ: ਮੁੱਖ ਮੰਤਰੀ ਮਾਨ
ਚੰਡੀਗੜ੍ਹ, 28 ਮਈਛਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ਆਪਣੇ ‘ਆਪ ਸਰਕਾਰ, ਆਪ ਕੇ ਦੁਆਰ’ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਵਿਆਪਕ ਗੱਲਬਾਤ ਦੌਰਾਨ ਸੂਬੇ ਦੀ ਲੈਂਡ ਪੂਲਿੰਗ ਨੀਤੀ ਨਾਲ ਸਬੰਧਿਤ ਚਿੰਤਾਵਾਂ ਅਤੇ ਗਲਤ ਧਾਰਨਾਵਾਂ ਨੂੰ ਦੂਰ ਕੀਤਾ। ਪਾਰਦਰਸ਼ਤਾ, ਸਮਾਵੇਸ਼ੀ ਅਤੇ ਲੋਕਾਂ ਦੀ ਭਲਾਈ ‘ਤੇ ਜ਼ੋਰ ਦਿੰਦੇ ਹੋਏ, ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਭਰੋਸਾ…
-

ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਅੱਪਗ੍ਰੇਡ ਕੀਤੇ ਕਰੈਚ ਦਾ ਉਦਘਾਟਨ
ਚੰਡੀਗੜ੍ਹ, 28 ਮਈ:ਪੰਜਾਬ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਸਹਾਇਤਾ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦ੍ਰਿਸ਼ਟੀਕੋਣ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਨਵੇਂ ਅਪਗ੍ਰੇਡ ਕੀਤੇ ਕਰੈਚ ਦਾ ਉਦਘਾਟਨ ਕੀਤਾ। ਡੀਜੀਪੀ ਨੇ ਆਪਣੇ ਐਕਸ (ਟਵਿੱਟਰ) ਹੈਂਡਲ ‘ਤੇ ਪੋਸਟ ਕੀਤਾ, “ਅੱਜ, ਪੰਜਾਬ ਪੁਲਿਸ ਹੈੱਡਕੁਆਰਟਰ,…
-

ਰਵਿੰਦਰ ਹੰਸ ਨੇ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਮੈਂਬਰ ਡਾਇਰੈਕਟਰ ਵੱਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 28 ਮਈ: ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ, ਪੰਜਾਬ ਦੇ ਨਵੇਂ ਮੈਂਬਰ ਡਾਇਰੈਕਟਰ ਰਵਿੰਦਰ ਹੰਸ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਦੀਪ ਸਿੰਘ ਲੱਖਣਾ, ਪੰਜਾਬ ਰਾਜ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ ਅਤੇ ਹੋਰ ਕਈ…
-

ਪਵਨ ਕੁਮਾਰ ਟੀਨੂੰ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 28 ਮਈ ਦੋ ਵਾਰ ਦੇ ਵਿਧਾਇਕ, ਪਵਨ ਕੁਮਾਰ ਟੀਨੂੰ ਨੇ ਅੱਜ ਇਥੇ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ। ਇਸ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਕੁਮਾਰ ਗੋਇਲ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼ਿਰਕਤ ਕੀਤੀ। ਕੈਬਨਿਟ ਮੰਤਰੀਆਂ…
-

ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਵੱਲੋਂ ਹਰਿਆਣਾ ਦੇ ਨਵ-ਨਿਯੁਕਤ ਮੁੱਖ ਸੂਚਨਾ ਕਮਿਸ਼ਨਰ ਨੂੰ ਸ਼ੁਭਕਾਮਨਾਵਾਂ
ਚੰਡੀਗੜ੍ਹ, 28 ਮਈ: ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਇੰਦਰਪਾਲ ਸਿੰਘ ਧੰਨਾ ਨੇ ਅੱਜ ਹਰਿਆਣਾ ਦੇ ਨਵ-ਨਿਯੁਕਤ ਮੁੱਖ ਸੂਚਨਾ ਕਮਿਸ਼ਨਰ ਟੀ.ਵੀ.ਐਸ.ਐਨ. ਪ੍ਰਸਾਦ, ਆਈ.ਏ.ਐਸ. (ਸੇਵਾਮੁਕਤ), ਸਾਬਕਾ ਮੁੱਖ ਸਕੱਤਰ, ਹਰਿਆਣਾ ਨਾਲ ਚੰਡੀਗੜ੍ਹ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ। ਸੀ.ਆਈ.ਸੀ. ਇੰਦਰਪਾਲ ਸਿੰਘ ਧੰਨਾ, ਜਿਨ੍ਹਾਂ ਦੇ ਨਾਲ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ, ਵਰਿੰਦਰਜੀਤ ਸਿੰਘ ਬਿਲਿੰਗ, ਹਰਪ੍ਰੀਤ…
-

ਪ੍ਰਭਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 28 ਮਈ: ਪੰਜਾਬ ਰਾਜ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਨੂੰ ਅੱਜ ਪ੍ਰਭਬੀਰ ਸਿੰਘ ਬਰਾੜ ਦੇ ਰੂਪ ਵਿੱਚ ਨਵਾਂ ਚੇਅਰਮੈਨ ਮਿਲਿਆ ਹੈ ,ਜਿਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਨਵੇਂ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਇਹ ਜ਼ਿੰਮੇਵਾਰੀ ਸੌਂਪਣ…
-

ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 1 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
ਚੰਡੀਗੜ੍ਹ 28 ਮਈ : ਪੰਜਾਬ ਵਿਧਾਨ ਸਭਾ ਦੀ 64- ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 1 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਇਕ ਆਜ਼ਾਦ ਉਮੀਦਵਾਰ ਇੰਜੀ. ਬਲਦੇਵ ਰਾਜ ਕਤਨਾ (ਦੇਬੀ) ਵੱਲੋਂ ਨਾਮਜ਼ਦਗੀ ਦਾਖਲ ਕੀਤੀ ਗਈ…
-

ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਹੋਇਆ “ ਮੈਮੋਰੰਡਮ ਆਫ ਐਗਰੀਮੈਂਟ
ਚੰਡੀਗੜ੍ਹ / ਕਪੂਰਥਲਾ, 27 ਮਈ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਕਾਰੀ ਸੰਸਥਾ ਸੈਨਿਕ ਸਕੂਲ ਦੀ ਹੋਰ ਬਿਹਤਰੀ ਤੇ ਨਵੀਨੀਕਰਨ ਲਈ ਵਚਨਬੱਧ ਹੈ, ਜਿਸ ਤਹਿਤ ਸਕੂਲ ਦੀ 19 ਸਾਲ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ “ ਮੈਮੋਰੰਡਮ…
-

ਹਵਾਈ ਸਫ਼ਰ ਰਾਹੀਂ ਵਿੱਦਿਅਕ ਟੂਰ ਲਾਉਣਗੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ: ਮੁੱਖ ਮੰਤਰੀ ਨੇ ਕੀਤਾ ਐਲਾਨ
ਚੰਡੀਗੜ੍ਹ, 27 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਲਈ ਹਵਾਈ ਸਫ਼ਰ ਰਾਹੀਂ ਦੇਸ਼ ਦੀਆਂ ਪ੍ਰਮੁੱਖ ਵਿੱਦਿਅਕ ਸੰਸਥਾਵਾਂ ਵਿੱਚ ਭੇਜਣ ਦਾ ਐਲਾਨ ਕੀਤਾ ਤਾਂ ਜੋ ਵਿਦਿਆਰਥੀਆਂ ਦੇ ਗਿਆਨ ਦੇ ਘੇਰੇ ਨੂੰ ਵਿਸ਼ਾਲ ਕੀਤਾ ਜਾ ਸਕੇ। ਵਿਲੱਖਣ ਪ੍ਰਾਪਤੀ ਲਈ ਵਿਦਿਆਰਥੀਆਂ ਦੀ ਪਿੱਠ…