Tag: Punjab Headlines
-

ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ
ਚੰਡੀਗੜ੍ਹ, 24 ਮਈ: ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ. ਪ੍ਰਸਾਦ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫਤਰ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਕੇਰਲ ਦੇ ਖੇਤੀਬਾੜੀ ਮੰਤਰੀ ਦੇ ਦੋਰੇ ਦੌਰਾਨ ਹੋਈਚਰਚਾ ਦਾ ਮੁੱਖ ਮੁੱਦਾ ਦੋਵਾਂ…
-

ਚੋਣ ਕਮਿਸ਼ਨ ਵੱਲੋਂ ਆਪਣੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਅਤੇ ਪੁਨਰਗਠਿਤ ਕਰਨ ਲਈ ਕਾਨੂੰਨੀ ਮਾਹਿਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਦੀ ਕੌਮੀ ਕਾਨਫਰੰਸ
ਚੰਡੀਗੜ੍ਹ, 24 ਮਈ: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਚੋਣ ਕਮਿਸ਼ਨਰਾਂ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੀ ਮੌਜੂਦਗੀ ਵਿੱਚ ਆਈ.ਆਈ.ਆਈ.ਡੀ.ਈ.ਐਮ., ਨਵੀਂ ਦਿੱਲੀ ਵਿਖੇ ਭਾਰਤੀ ਚੋਣ ਕਮਿਸ਼ਨ ਦੀ ਨੁਮਾਇੰਦਗੀ ਕਰਨ ਵਾਲੇ ਕਾਨੂੰਨੀ ਮਾਹਿਰਾਂ ਦੀ ਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਕੀਤਾ। ਭਾਰਤ ਦੀ ਸੁਪਰੀਮ ਕੋਰਟ ਅਤੇ ਦੇਸ਼ ਭਰ ਦੀਆਂ 28 ਹਾਈ ਕੋਰਟਾਂ ਦੇ ਸੀਨੀਅਰ ਵਕੀਲਾਂ…
-

ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ
ਨਵੀਂ ਦਿੱਲੀ, 24 ਮਈ:ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨਾਲ ਸਬੰਧਤ ਮੁੱਦਿਆਂ ਨੂੰ ਉਭਾਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਨਾਲ ਇਸ ਤਰ੍ਹਾਂ ਦਾ ਪੱਖਪਾਤੀ ਅਤੇ ਵਿਤਕਰੇ ਵਾਲਾ ਸਲੂਕ ਗੈਰ-ਵਾਜਬ ਹੈ।ਇੱਥੇ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ…
-

ਕੌਮੀ ਲੋਕ ਅਦਾਲਤਾਂ ਦੌਰਾਨ ਪੰਜਾਬ ਵਿੱਚ 481324 ਕੇਸਾਂ ਦਾ ਨਿਪਟਾਰਾ
ਚੰਡੀਗੜ੍ਹ,24 ਮਈਮਾਨਯੋਗ ਜਸਟਿਸ ਦੀਪਕ ਸਿੱਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈੱਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਯੋਗ ਅਗਵਾਈ ਹੇਠ ਸਟੇਟ ਅਥਾਰਟੀ ਵੱਲੋਂ 24.05.2025 ਨੂੰ ਰਾਜ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿਇਸ ਲੋਕ ਅਦਾਲਤ…
-

ਪੰਜਾਬ ਸਰਕਾਰ ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼
ਚੰਡੀਗੜ੍ਹ, 24 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਵਿਅਕਤੀਗਤ ਵਿਕਾਸ ਅਤੇ ਉਨ੍ਹਾਂ ਨੂੰ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਈਕੋਸਿਸਟਮ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਅਕਾਦਮਿਕ ਸੈਸ਼ਨ 2025-26 ਲਈ ਸਕੂਲਜ਼ ਆਫ਼ ਐਮੀਨੈਂਸ ਵਿੱਚ 9ਵੀਂ ਜਮਾਤ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਵਾਸਤੇ ਆਪਣੀ ਕਿਸਮ ਦਾ ਪਹਿਲਾ ਤਿੰਨ-ਰੋਜ਼ਾ…
-

‘ਯੁੱਧ ਨਸ਼ਿਆਂ ਵਿਰੁਧ’ ਦਾ 84ਵਾਂ ਦਿਨ: 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 183 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 24 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ਦੇ 84ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 183 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ ਅਤੇ 1.92 ਲੱਖ ਰੁਪਏ ਦੀ ਡਰੱਗ ਮਨੀ…
-

ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹੈ ਲੋਕਾਂ ਦਾ ਸਮਰਥਨ
ਹੁਸ਼ਿਆਰਪੁਰ, 24 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੇ ਨਸ਼ਾ ਮੁਕਤੀ ਮੁਹਿੰਮ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਭਾਰੀ ਲੋਕ ਸਮਰਥਨ ਮਿਲ ਰਿਹਾ ਹੈ। ਜ਼ਿਲ੍ਹੇ ਭਰ ਵਿਚ ਕਰਵਾਈਆਂ ਜਾ ਰਹੀਆਂ ਨਸ਼ਾ ਵਿਰੋਧੀ ਯਾਤਰਾਵਾਂ ਵਿਚ ਸਥਾਨਕ ਵਿਧਾਇਕਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਸਮਾਜਿਕ ਸੰਗਠਨਾਂ, ਨੌਜ਼ਵਾਨਾਂ ਅਤੇ…
-

ਡਿਪਟੀ ਕਮਿਸ਼ਨਰ ਸਾਗਰ ਸੇਤੀਆਂ ਨੇ ਪਿੰਡ ਬੁੱਧ ਸਿੰਘ ਵਾਲਾ ਦੇ ਕਿਸਾਨ ਦੇ ਖੇਤਾਂ ’ਚ ਖੁਦ ਟੈ੍ਰਕਟਰ ਚਲਾ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਕੀਤਾ ਜਾਗਰੂਕ
ਮੋਗਾ, 24 ਮਈ:ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਕੁਦਰਤ ਦੇ ਵੱਡਮੁੱਲੇ ਸਰੋਤ ਪਾਣੀ ਦੀ ਬੱਚਤ ਹੋਵੇਗੀ, ਉਥੇ ਕਿਸਾਨਾਂ ਨੂੰ ਪਨੀਰੀ ਬੀਜ ਕੇ ਲਵਾਈ ਮੌਕੇ ਆਉਣ ਵਾਲੀ ਲੇਬਰ ਦੀ ਸਮੱਸਿਆ ਤੋਂ ਨਿਜ਼ਾਤ ਮਿਲੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆਂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਤੋਂ ਪਹਿਲਾ ਖੁਦ…
-

ਵਿਧਾਇਕ ਕਾਕਾ ਬਰਾੜ ਅਤੇ ਵਿਧਾਇਕ ਡਿੰਪੀ ਢਿੱਲੋਂ ਵੱਲੋਂ ‘ਨਸ਼ਾ ਮੁਕਤੀ ਯਾਤਰਾ’ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡਾਂ ‘ਚ ਮੀਟਿੰਗਾਂ
ਮਲੋਟ,ਗਿੱਦੜਬਾਹਾ,ਸ੍ਰੀ ਮੁਕਤਸਰ ਸਾਹਿਬ 24 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਪਿੰਡਾਂ ਵਿੱਚ ਲਗਾਤਾਰ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ ਅਤੇ ਜਾਗਰੂਕਤਾ ਸਭਾਵਾਂ ਕਰਕੇ ਲੋਕਾਂ ਨੂੰ…
-

ਸਿੱਖਿਆ ਹੀ ਮਨੁੱਖ ਦੇ ਮਾਨਸਿਕ ਤੇ ਆਰਥਿਕ ਵਿਕਾਸ ਦਾ ਆਧਾਰ ਹੈ-ਵਿਧਾਇਕ ਵਿਜੈ ਸਿੰਗਲਾ
ਮਾਨਸਾ, 24 ਮਈ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਹਲਕਾ ਮਾਨਸਾ ਦੇ ਵਿਧਾਇਕ ਡਾ ਵਿਜੈ ਸਿੰਗਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਕਲਾਂ ਵਿਖੇ 08 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਚਾਰਦੀਵਾਰੀ 01 ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਟਰੈਕ,…
-

ਸਰਕਾਰੀ ਸਕੂਲਾਂ ਵਿੱਚ ਵਿੱਦਿਆ ਦੇ ਪੱਧਰ ਵਿੱਚ ਹੋਇਆ ਵੱਡਾ ਸੁਧਾਰ – ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ
ਸ੍ਰੀ ਮੁਕਤਸਰ ਸਾਹਿਬ 24 ਮਈ : ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਚੱਕ ਅਟਾਰੀ ਸਦਰ ਵਾਲਾ, ਸਰਕਾਰੀ ਮਿਡਲ ਸਕੂਲ ਸੰਗਰਾਣਾ, ਸਰਕਾਰੀ ਪ੍ਰਾਇਮਰੀ ਸਕੂਲ ਡੋਡਾਂਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਮਾਨ ਸਿੰਘ ਵਾਲਾ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਸਰਕਾਰੀ ਪ੍ਰਾਇਮਰੀ ਸਕੂਲ ਡੋਡਾਂਵਾਲੀ ਦਾ ਉਦਘਾਟਨ ਕਰਨ ਮੌਕੇ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ…
-

ਬਰਿੰਦਰ ਕੁਮਾਰ ਮਧੇਕੇ ਨੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਵੱਜੋਂ ਸੰਭਾਲਿਆ ਅਹੁੱਦਾ
ਮੋਗਾ, ਨਿਹਾਲ ਸਿੰਘ ਵਾਲਾ, 24 ਮਈ:ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਵੱਲੋਂ ਅਹੁੱਦਾ ਸੰਭਾਲਣ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਖੇਤੀਬਾੜੀ ਮੰਤਰੀ (ਪੰਜਾਬ) ਗੁਰਮੀਤ ਸਿੰਘ ਖੁੱਡੀਆ ਨੇ ਵਿਸ਼ੇਸ ਤੌਰ ਤੇ ਪਹੁੰਚ ਕੇ ਮੁਬਾਰਕਬਾਦ ਦਿੱਤੀ।ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ…
-

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਹੇਠ ਮਿਸ਼ਨ ਸੰਪਰਕ ਦੇ ਤਹਿਤ ਪਿੰਡ ਪੰਜਾਵਾਂ ਵਿਖ਼ੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਫਾਜ਼ਿਲਕਾ 24 ਮਈ 2025 ਫਾਜ਼ਿਲਕਾ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਪੰਜਾਵਾ, ਥਾਣਾ ਖੂਈਆਂ ਸਰਵਰ ਵਿਖੇ ਅੱਜ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਤੇ ਮਿਸ਼ਨ ਸੰਪਰਕ ਦੇ ਤਹਿਤ ਇੱਕ ਵਿਸ਼ੇਸ਼ ਜਾਗਰੂਕਤਾ ਕਾਰਜਕ੍ਰਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੀ ਅਗਵਾਈ ਐਸ.ਐਸ.ਪੀ ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਵੱਲੋਂ ਕੀਤੀ ਗਈ, ਜੋ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਉਦੇਸ਼ ਨਾਲ ਆਯੋਜਿਤ…
-

ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ 212 ਸਰਕਾਰੀ ਸਕੂਲਾਂ ਦੀ ਲਗਭਗ 100 ਕਰੋੜ ਰੁਪਏ ਨਾਲ ਬਦਲ ਰਹੀ ਹੈ ਨੁਹਾਰ- ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 24 ਮਈ () ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਲਈ 18 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਸਿੱਖਿਆ ਖੇਤਰ ਨੂੰ ਤਰਜੀਹ ਦੇਣ ਲਈ ਬਹੁਤ ਗੰਭੀਰ ਹੈ। ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ 212 ਸਰਕਾਰੀ ਸਕੂਲਾਂ ਦੀ ਲਗਭਗ 100 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨਾਲ ਨੁਹਾਰ ਬਦਲ ਰਹੀ ਹੈ। ਸਾਡੇ ਸਰਕਾਰੀ ਸਕੂਲ ਮਾਡਲ ਤੇ ਕਾਨਵੈਂਟ ਸਕੂਲਾਂ ਦਾ…
-

ਸੁਨੀਤਇੰਦਰ ਸਿੰਘ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਅਹੁਦਾ
ਬਰਨਾਲਾ, 24 ਮਈ ਸਿੱਖਿਆ ਵਿਭਾਗ ਦੇ ਪੀਈਐੱਸ ਗਰੁੱਪ ਏ ਕੇਡਰ ਦੀਆਂ ਹੋਈਆਂ ਤਰੱਕੀਆਂ ਅਤੇ ਬਦਲੀਆਂ ਤਹਿਤ ਸ. ਸੁਨੀਤਇੰਦਰ ਸਿੰਘ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਬਰਨਾਲਾ ਵਿਖੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਇੰਦੂ ਸਿਮਕ ਦੀ ਅਗਵਾਈ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਨੀਰਜਾ, ਉੱਪ ਜ਼ਿਲ੍ਹਾ…
-

ਹਰਜੋਤ ਬੈਂਸ ਦੇ ਯਤਨਾਂ ਨੂੰ ਪਿਆ ਬੂਰ: ਕੇਂਦਰ ਨੇ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਲਈ ਜ਼ਮੀਨ ਗ੍ਰਹਿਣ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ
ਨੰਗਲ 24 ਮਈ ()ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਅਜ਼ ਮੰਤਰਾਲੇ (ਐਮ.ਓ.ਆਰ.ਟੀ.ਐਚ.) ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਸਬੰਧੀ ਪ੍ਰੋਜੈਕਟ ਲਈ ਜ਼ਮੀਨ ਗ੍ਰਹਿਣ ਕਰਨ ਵਾਸਤੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਕਦਮ ਦਾ ਸਵਾਗਤ ਕਰਦਿਆਂ, ਸ. ਹਰਜੋਤ ਸਿੰਘ…
-

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਤੇ ਉਦਘਾਟਨ ਦੌਰਾਨ ਵਿਦਿਆਰਥੀਆਂ ਨੂੰ ਮਿਲਣਾ ਮੇਰੀ ਤਰਜੀਹ- ਐਡਵੋਕੇਟ ਦਿਨੇਸ਼ ਕੁਮਾਰ ਚੱਢਾ
ਨੂਰਪੁਰ ਬੇਦੀ 24 ਮਈ () ਸਰਕਾਰੀ ਸਕੂਲਾਂ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਦਾ ਮਨੋਰਥ ਸਰਕਾਰੀ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਮਿਲਣਾ ਅਤੇ ਉਨ੍ਹਾਂ ਦੇ ਵਿਚਾਰ ਜਾਨਣਾ ਹੈ। ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ ਪ੍ਰੰਤੂ ਸਰਕਾਰੀ ਸਕੂਲਾਂ ਵਿੱਚ ਆਏ ਕ੍ਰਾਤੀਕਾਰੀ ਬਦਲਾਅ ਪਿੱਛੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ…
-

ਪਿੰਡ ਭੂਰੇ, ਹਰੀਗੜ੍ਹ, ਉਪਲੀ, ਬਡਬਰ ਮਗਰੋਂ ਹੁਣ ਕੋਠਾ ਗੁਰੂ ਕੇ ਲੱਗਿਆ ਨਵਾਂ ਮੋਘਾ: ਮੀਤ ਹੇਅਰ
ਧਨੌਲਾ, 24 ਮਈ ਹਲਕਾ ਬਰਨਾਲਾ ਦੇ ਪਿੰਡ ਭੂਰੇ, ਹਰੀਗੜ੍ਹ, ਉੱਪਲੀ, ਬਡਬਰ ਮਗਰੋਂ ਹੁਣ ਕੋਠਾ ਗੁਰੂ ਕੇ ਦੇ ਖੇਤ ਵੀ ਨਹਿਰੀ ਪਾਣੀ ਨਾਲ ਸਿੰਜੇ ਜਾਣਗੇ। ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਉਪਲੀ ਰਜਵਾਹੇ ਸਿਸਟਮ ਅਧੀਨ ਪਿੰਡ ਕੋਠਾ ਗੁਰੂ ਕੇ ਮੋਘੇ ਦਾ ਉਦਘਾਟਨ ਕੀਤਾ ਜਿਸ ਨਾਲ…
-

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲ ਰਿਹੈ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ: ਮੋਹਿੰਦਰ ਭਗਤ
ਜਲੰਧਰ, 23 ਮਈ : ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸੂਬਾ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ਲੋਕ ਇਸ ਮੁਹਿੰਮ ਨਾਲ ਜੁੜ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ…
-

ਸੰਤ ਸੀਚੇਵਾਲ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਦੀ ਕੀਤੀ ਖਿਚਾਈ
ਜਲੰਧਰ, 23 ਮਈ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੌਮੀ ਮਾਰਗਾਂ ‘ਤੇ ਪਾਣੀ ਦੀ ਨਿਕਾਸੀ ਲਈ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਬਣਾਏ ਜਾ ਰਹੇ ਛੋਟੇ ਪੁਲਾਂ ਦੇ ਗਲਤ ਡਿਜ਼ਾਈਨ ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਕੇਂਦਰੀ ਮੰਤਰੀ ਨਿਿਤਨ ਗਡਕਰੀ ਨੂੰ ਇੱਕ ਪੱਤਰ ਲਿਖ ਕੇ ਇਹ ਮਸਲਾ ਉਠਾਇਆ ਹੈ ਅਤੇ ਨੈਸ਼ਨਲ…