Tag: Punjab Headlines
-

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
ਚੰਡੀਗੜ੍ਹ 22 ਮਈ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ…
-

1,05,000 ਰੁਪਏ ਰਿਸ਼ਵਤ ਲੈਂਦਾ ਏ.ਐਨ.ਟੀ.ਐਫ. ਦਾ ਏ.ਐਸ.ਆਈ. ਅਤੇ ਉਸਦਾ ਡਰਾਈਵਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 22 ਮਈ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਠਿੰਡਾ ਰੇਂਜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ 1,05,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ…
-

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨਾਲ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਨੇ ਸਾਂਝੇ ਕੀਤੇ ਪਿਤਾ ਦੀ ਬਹਾਦਰੀ ਦੇ ਕਿੱਸੇ
ਚੰਡੀਗੜ੍ਹ, 22 ਮਈ: ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਆਪਣੇ ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਪੁਰਸਕਾਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਸ਼੍ਰੀਮਤੀ ਅਮਰਜੀਤ ਕੌਰ ਨਾਲ ਇੱਕ ਪ੍ਰੇਰਣਾਦਾਇਕ ਵਿਚਾਰ-ਵਟਾਂਦਰਾ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦਾ ਉਦੇਸ਼ ਕੈਡਿਟਾਂ ਨੂੰ ਜਮਾਦਾਰ ਨੰਦ ਸਿੰਘ…
-

*ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਨੇ ਪਨਬਸ ਸੁਪਰਡੈਂਟ ਨੂੰ 20,000 ਰੁਪਏ ਰਿਸ਼ਵਤ ਲੈਂਦੇ ਕੀਤਾ ਕਾਬੂ *
ਚੰਡੀਗੜ੍ਹ, 22 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਸੈਕਟਰ 17, ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ…
-

ਭਾਰਤੀ ਚੋਣ ਕਮਿਸ਼ਨ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ : ਸਿਬਿਨ ਸੀ
ਚੰਡੀਗੜ੍ਹ, 22 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ. ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਗਤੀਸ਼ੀਲ ਤੇ ਯੋਗ ਅਗਵਾਈ ਹੇਠ ਭਾਰਤੀ ਚੋਣ ਕਮਿਸ਼ਨ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਗਿਆਨੇਸ਼ ਕੁਮਾਰ ਨੂੰ 19 ਫਰਵਰੀ 2025 ਨੂੰ ਭਾਰਤ ਦਾ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ…
-

ਆਪ ਸਰਕਾਰ ਵੱਲੋਂ ਮਿਸਾਲੀ ‘ਪੰਜਾਬ ਸੜਕ ਸਫਾਈ ਮਿਸ਼ਨ’ ਦੀ ਸ਼ੁਰੂਆਤ
ਚੰਡੀਗੜ੍ਹ, 22 ਮਈ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਲਈ ਅਧਿਕਾਰੀਆਂ ਦੀ ਜਵਾਬਦੇਹੀ ਨਿਰਧਾਰਤ ਕਰਨ ਸਬੰਧੀ ਮਹੱਤਵਪੂਰਨ ਪਹਿਲਕਦਮੀ ਦਾ ਐਲਾਨ ਕੀਤਾ। ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਡਾ. ਰਵਜੋਤ ਸਿੰਘ ਨੇ ਵਿਆਪਕ…
-

400% ਵਾਪਸੀ, ਧੱਕੇਸ਼ਾਹੀ ਤੋਂ ਮੁਕਤ; ਪੰਜਾਬ ਦੀ ਲੈਂਡ ਪੂਲਿੰਗ ਭਾਰਤ ਦੀ ਸਭ ਤੋਂ ਦਲੇਰਾਨਾ ਕਿਸਾਨ-ਪੱਖੀ ਨੀਤੀ: ਹਰਪਾਲ ਚੀਮਾ
Information and Public Relations Department, Punjab 400% Return, Zero Coercion; Punjab’s Land Pooling is India’s Boldest Pro-Farmer Policy : Harpal Cheema No More Force, Only Fairness — Bhagwant Mann Govt Empowers Farmers with Choice and Profit : Harpal Cheema Akali – BJP & Congress are rattled: Land Pooling to Uproot Builder Mafia and Enrich Farmers…
-

ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀ
ਸੰਗਰੂਰ, 22 ਮਈ:ਪੰਜਾਬ ਨੂੰ ਉਜਾੜਨ ਦੇ ਰਾਹ ਪਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਕੋਝੀਆਂ ਸਾਜ਼ਿਸ਼ਾਂ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਕੇਂਦਰੀ ਬਲਾਂ ਦੀ ਤਾਇਨਾਤੀ…
-

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਡਾਲੇਚੱਕ, ਅਕਰਪੁਰਾ ਕਲਾਂ ਅਤੇ ਚੰਦੂਮੰਜ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਸਮਾਗਮ
ਫਤਿਹਗੜ੍ਹ ਚੂੜੀਆਂ, 22 ਮਈ ( ) ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਵੱਲੋਂ ਪਿੰਡ ਡਾਲੇਚੱਕ, ਅਕਰਪੁਰਾ ਕਲਾਂ ਅਤੇ ਚੰਦੂਮੰਜ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਜਨਵਰੀ ਸਭਾਵਾਂ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਹਾਜਰੀਨ ਨੂੰ ਨਸ਼ਿਆਂ ਖਿਲਾਫ਼ ਇੱਕਜੁਟ ਹੋ ਕੇ ਲੜਨ ਦੀ ਸਹੁੰ ਚੁਕਾਈ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕੀ ਨਸ਼ਿਆਂ ਵਿਰੁੱਧ ਚੱਲ…
-

ਵਿਧਾਇਕ ਰਣਬੀਰ ਭੁੱਲਰ ਨੇ ਨਸ਼ੇ ਦੇ ਖਾਤਮੇ ਲਈ ਇਕਜੁੱਟ ਹੋਣ ਦਾ ਦਿੱਤਾ ਸੱਦਾ
ਫਿਰੋਜ਼ਪੁਰ, 22 ਮਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਨਸ਼ਾ ਮੁਕਤੀ ਯਾਤਰਾਵਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਯਾਤਰਾਵਾਂ ਵਿਚ ਸਥਾਨਕ ਵਿਧਾਇਕਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਸਮਾਜਿਕ…
-

ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਵਚਨਬਧ- ਸੇਖੋਂ
ਫ਼ਰੀਦਕੋਟ, 22 ਮਈ () ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਕਰਵਾਏ ਜਾ ਰਹੇ ਵਿਕਾਸ ਕਾਰਜ ਮੁਕੰਮਲ ਹੋਣ ਉਪਰੰਤ ਲੋਕ ਅਰਪਣ ਕਰਨ ਦਾ ਸਿਲਸਿਲਾ ਜਾਰੀ ਹੈ। ਵਿਕਾਸ ਕਾਰਜਾਂ ਦੀ ਇਸ ਲੜੀ ਵਿੱਚ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਜ਼ਿਲ੍ਹਾ ਜੇਲ੍ਹ…
-

ਨਰਮੇਂ ਹੇਠ ਰਕਬਾ ਵਧਾਉਣ ਸਬੰਧੀ ਪਿੰਡਾਂ ਵਿੱਚ ਲਗਾਏ ਗਏ ਕਿਸਾਨ ਸਿਖਲਾਈ ਕੈਂਪ
ਮਾਨਸਾ, 22 ਮਈ :ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮਾਨਸਾ ਦੀ ਟੀਮ ਵੱਲੋਂ ਪਿੰਡ ਮਾਨਬੀਬੜੀਆਂ ਬਲਾਕ ਮਾਨਸਾ ਵਿਖੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤਪਾਲ ਕੌਰ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਡਾ.ਹਰਬੰਸ ਸਿੰਘ ਸਿੱਧੂ ਜਿ਼ਲ੍ਹਾ ਸਿਖਲਾਈ ਅਫਸਰ ਮਾਨਸਾ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਕੈਂਪ ਵਿੱਚ ਡਾ. ਹਰਬੰਸ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਫਸਲੀ ਵਿਭਿੰਨਤਾ ਸਕੀਮ ਅਧੀਨ ਨਰਮੇਂ…
-

ਰੋਜ਼ਗਾਰ ਬਿਊਰੋ ਸਿਖਿਆਰਥੀਆਂ ਨੂੰ ਰੋਜ਼ਗਾਰ ਨਾਲ ਸਬੰਧਤ ਸੇਵਾਵਾਂ ਦੇਣ ਦੇ ਨਾਲ ਨਾਲ ਨਸ਼ਿਆਂ ਤੋਂ ਦੂਰ ਰਹਿਣ ਲਈ ਕਰ ਰਿਹੈ ਪ੍ਰੇਰਿਤ
ਮੋਗਾ, 22 ਮਈ, ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਗਈ ਹੈ ਜਿਸ ਰਾਹੀਂ ਸਿਖਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਅਧਿਕਾਰੀਆਂ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ…
-

ਆਪਣੇ ਬਲੱਡ ਪ੍ਰੈਸਰ ਨੂੰ ਸਹੀ ਤਰੀਕੇ ਨਾਲ ਮਾਪੋ – ਡਾ ਅਭਿਸ਼ੇਕ ਸ਼ਰਮਾ
ਫਾਜ਼ਿਲਕਾ 22 ਮਈਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਿਵਿਲ ਸਰਜਨ ਡਾਕਟਰ ਰਾਜ ਕੁਮਾਰ ਦੀ ਉਚੇਰੀ ਨਿਗਰਾਨੀ ਅਤੇ ਕਾਰਜਕਾਰੀ ਐੱਸ ਐੱਸ ਓ ਡਾਕਟਰ ਪੰਕਜ ਚੌਹਾਨ ਦੀ ਅਗਵਾਈ ਵਿੱਚ ਰਾਮਪੁਰਾ ਵਿਖੇ ਬੀ ਐਸ ਐਫ ਜਵਾਨਾ ਨੂੰ ਇਸ ਸਬੰਧੀ ਜਾਗਰੂਕਤ ਕੀਤਾ ਜਾ ਸਕੇ ਕਿ ਕਿਵੇਂ ਅਸੀਂ ਆਪਣੇ ਬਲੱਡ ਪ੍ਰੈਸ਼ਰ…
-

ਸਿਹਤ ਵਿਭਾਗ 17 ਜੂਨ 2025 ਤੱਕ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾ ਰਿਹਾ ਹੈ
ਫਾਜ਼ਿਲਕਾ, 22 ਮਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਅਤੇ ਡਾ. ਕਵਿਤਾ ਸਿੰਘ ਦੀ ਸਾਂਝੀ ਅਗਵਾਈ ਹੇਠ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਦੀ ਨਿਗਰਾਨੀ ਹੇਠ ਵਿਸ਼ਵ ਹਾਈਪਰਟੈਨਸ਼ਨ ਦਿਵਸ ਦੇ ਮੌਕੇ ‘ਤੇ, ਇਸ ਸਾਲ ਦੇ ਥੀਮ: “ਆਪਣੇ…
-

ਮਮਤਾ ਦਿਵਸ ਸਿਹਤਮੰਦ ਭਵਿੱਖ ਦੀ ਬੁਨਿਆਦ- ਡਾ. ਜੰਗਜੀਤ ਸਿੰਘ
ਕੀਰਤਪੁਰ ਸਾਹਿਬ 22 ਮਈ () ਸਿਹਤ ਵਿਭਾਗ ਵੱਲੋਂ ਪੇਂਡੂ ਇਲਾਕਿਆਂ ਵਿਚ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਮਹਿਜ਼ ਇੱਕ ਪ੍ਰੋਗਰਾਮ ਨਹੀਂ ਸਗੋਂ ਮਾਪਿਆਂ ਲਈ ਇੱਕ ਆਸ ਬਣ ਕੇ ਉੱਭਰੀ ਹੈ। ਹਰ ਬੁੱਧਵਾਰ ਮਨਾਇਆ ਜਾਂਦਾ “ਮਮਤਾ ਦਿਵਸ” ਇਸ ਮੁਹਿੰਮ ਦੀ ਮਜ਼ਬੂਤ ਕੜੀ ਬਣ ਗਿਆ ਹੈ, ਜਿੱਥੇ ਆਪਣੇ ਬੱਚਿਆਂ ਦੇ ਭਵਿੱਖ ਲਈ ਚਿੰਤਤ ਮਾਪੇ ਖੁੱਦ ਬੱਚਿਆਂ ਨੂੰ ਟੀਕੇ ਲਗਵਾਉਣ ਲਈ ਸਿਹਤ ਕੇਂਦਰਾਂ ‘ਤੇ ਲੈ ਕੇ…
-

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਟਾਲਾ ਪੁਲਿਸ ਨੇ ਪਿੰਡ ਹਰਪੁਰਾ ਵਿੱਚ ਫੁੱਟਬਾਲ ਟੂਰਨਾਮੈਂਟ ਕਰਵਾਇਆ
ਹਰਪੁਰਾ (ਗੁਰਦਾਸਪੁਰ), 22 ਮਈ ( ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਜਿੱਥੇ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਓਥੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ…
-

ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਵੱਖ-ਵੱਖ ਪਿੰਡਾਂ ਤੋਂ ਹੁੰਦੀ ਹੋਈ ਪਿੰਡ ਦੌਲਤਪੁਰ, ਲੀਲ ਖੁਰਦ ਤੇ ਥਿੰਦ ਧਾਰੀਵਾਲ ਵਿਖੇ ਪਹੁੰਚੀ
ਬਟਾਲਾ, 22 ਮਈ ( ) ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਰਾਜ ਭਰ ਵਿੱਚ ਲੜੀ ਜਾ ਰਹੀ ਲੜਾਈ ਲਈ, ਘਰ ਘਰ ਦਾ ਸਾਥ ਲੈਣ ਵਾਸਤੇ, ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤੀ ਯਾਤਰਾ’ ਦਾ ਹਲਕੇ ਦੇ ਪਿੰਡ ਦੌਲਤਪੁਰ, ਲੀਲ ਖੁਰਦ ਅਤੇ ਥਿੰਦ ਧਾਰੀਵਾਲ ਵਿਖੇ ਪਹੁੰਚਣ ਤੇ ਸਰਪੰਚ ਮਿੱਤਰਪਾਲ ਸਿੰਘ, ਗੁਰਪਿੰਦਰ ਸਿੰਘ, ਤਰਸੇਮ ਸਿੰਘ ਅਤੇ ਉਨਾਂ ਦੀ ਸਮੁੱਚੀ ਟੀਮਾਂ ਵੱਲੋਂ ਭਰਵਾਂ ਸਵਾਗਤ…
-

ਵਿਧਾਇਕ ਫਾਜਿਲਕਾ ਨੇ ਵੱਖ-ਵੱਖ ਦਫਤਰਾਂ ਦੀ ਕੀਤੀ ਅਚਨਚੇਤ ਚੈਕਿੰਗ
ਫਾਜ਼ਿਲਕਾ, 21 ਮਈ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਵੱਖ-ਵੱਖ ਦਫਤਰਾਂ ਵਿਖੇ ਪਹੁੰਚ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਗੈਰ ਹਾਜਰ ਪਾਏ ਗਏ ਕਰਮਚਾਰੀਆਂ ਖਿਲਾਫ ਕਾਰਵਾਈ ਕਰਨ ਲਈ ਉਨ੍ਹਾਂ ਉਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਹੈ। ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ…
-

ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਆਪਣੀ ਦਿਲਚਸਪੀ ਵਧਾਉਣ-ਵਿਧਾਇਕ ਪ੍ਰਿੰਸੀਪਲ ਬੁੱਧ ਰਾਮ
ਬੁਢਲਾਡਾ/ਮਾਨਸਾ, 21 ਮਈ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਵੱਲੋਂ ਧਰਮਪੁਰਾ, ਟੋਡਰਪੁਰ ਅਤੇ ਸਸਪਾਲੀ ਪਿੰਡਾਂ ਵਿੱਚ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਜਾਂ…