Tag: Punjab Headlines
-

ਨਸ਼ਾ ਮੁਕਤੀ ਯਾਤਰਾ ਮੁਹਿੰਮ ਨਸ਼ੇ ਨੂੰ ਕਰੇਗੀ ਜੜ੍ਹੋਂ ਖਤਮ-ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ
ਬਾਘਾਪੁਰਾਣਾ, 19 ਮਈ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦੇ ਹਰ ਇੱਕ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਹੋ ਰਹੀ ਹੈ। ਇਹ ਪ੍ਰਗਟਾਵਾ ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ…
-

ਸਰਕਾਰੀ ਦਫ਼ਤਰਾਂ ‘ਚ ਆਮ ਜਨਤਾ ਨੂੰ ਪਰੇਸ਼ਾਨ ਨਹੀਂ ਹੋਣ ਦਿਆਂਗੇ: ਮੋਹਿੰਦਰ ਭਗਤ
ਜਲੰਧਰ, 19 ਮਈ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਜਲੰਧਰ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮ ਕਰਵਾਉਣ ਲਈ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਨਿਯਮਾਂ ਦੀ ਉਲੰਘਣਾ ਕਰਦਾ ਹੈ…
-

ਵਿਧਾਇਕਾਂ ਦੀ ਅਗਵਾਈ ਹੇਠ “ਨਸ਼ਾ ਮੁਕਤੀ ਯਾਤਰਾਵਾਂ” ਦੌਰਾਨ ਲੋਕਾਂ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਿਆ ਸੰਕਲਪ
ਤਰਨ ਤਾਰਨ, 19 ਮਈ :ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ “ਨਸ਼ਾ ਮੁਕਤੀ ਯਾਤਰਾਵਾਂ” ਕੱਢੀਆਂ ਗਈਆਂ, ਜਿੰਨ੍ਹਾਂ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ।ਇਸ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ…
-

ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਸਾਂਝਾ ਹੰਭਲਾ ਮਾਰਨ ਦੀ ਜ਼ਰੂਰਤ ਹੈ-ਵਿਧਾਇਕ ਪ੍ਰਿੰਸੀਪਲ ਬੁੱਧ ਰਾਮ
ਮਾਨਸਾ, 19 ਮਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਬੁਢਲਾਡਾ ਹਲਕੇ ਨਾਲ ਸਬੰਧਤ ਪਿੰਡਾਂ ਗੁਰਨੇ ਕਲਾਂ, ਗੁਰਨੇ ਖੁਰਦ ਅਤੇ ਹਸਨਪੁਰ ਵਿਖੇ ਨਸ਼ਿਆਂ ਦੇ ਖਾਤਮੇ ਲਈ ਬਣਾਈਆਂ ਰੱਖਿਆ ਕਮੇਟੀਆਂ ਨਾਲ ਮੀਟਿੰਗ…
-

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਚੱਕ ਸ਼ਰੀਫ਼ ਤੇ ਗੁਨੋਪੁਰ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਕੀਤੀ ਸ਼ਮੂਲੀਅਤ
ਗੁਰਦਾਸਪੁਰ, 19 ਮਈ ( ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ, ਨਸ਼ਿਆਂ ਦੇ ਖ਼ਾਤਮੇ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ ਤੇ ਲੋਕ ਆਪ…
-

’ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ 79 ਦਿਨਾਂ ਵਿੱਚ 500 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ
ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਪੁਲਿਸ ਨੇ ਸਿਰਫ 79 ਦਿਨਾਂ ਵਿੱਚ 515 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੱਸਣਯੋਗ ਹੈ ਕਿ 1 ਮਾਰਚ, 2025 ਨੂੰ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਨੇ ਹੁਣ ਤੱਕ 7128 ਐਫਆਈਆਰ ਦਰਜ ਕੀਤੀਆਂ ਹਨ ਅਤੇ 11954…
-

ਯੁੱਧ ਨਸ਼ਿਆਂ ਵਿਰੁੱਧ’ : ਕੈਬਨਿਟ ਮੰਤਰੀ ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਲੋਕ ਲਹਿਰ ਉਸਾਰਣ ‘ਚ ਸਰਗਰਮ ਸਹਿਯੋਗ ਦੇਣ ਦਾ ਸੱਦਾ
ਜਲੰਧਰ, 19 ਮਈ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹਿਰ ਦੇ ਵਾਰਡ ਨੰ. 45, 46 ਅਤੇ 47 ਵਿਖੇ ਵਾਰਡ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਨੂੰ ਨਸ਼ਿਆਂ ਖਿਲਾਫ਼ ਲੋਕ ਲਹਿਰ ਉਸਾਰਣ ਵਿੱਚ ਸਰਗਰਮ ਸਹਿਯੋਗ ਦੇਣ…
-

ਸਪੀਕਰ ਵੱਲੋਂ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ
ਚੰਡੀਗੜ੍ਹ, 19 ਮਈ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਗਏ ਹਨ।ਹੇਠ ਲਿਖੇ ਮੈਂਬਰਾਂ ਨੂੰ ਕਮੇਟੀਆਂ ਦੇ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ: 1. ਡਾ. ਇੰਦਰਬੀਰ ਸਿੰਘ ਨਿੱਜਰ ਲੋਕ ਲੇਖਾ ਕਮੇਟੀ2. ਸ. ਜਗਰੂਪ ਸਿੰਘ…
-

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਸਕੀਮਾਂ ਦਾ ਬਾਰੀਕੀ ਨਾਲ ਨਿਰੀਖਣ – ਕਿਸਾਨਾਂ ਦੀ ਆਮਦਨ ਵਧਾਉਣ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ, 19 ਮਈ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਵਾਸਤੇ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਵਿਸਥਾਰਪੂਰਕ ਨਿਰੀਖਣ ਕੀਤਾ। ਕੈਬਨਿਟ ਮੰਤਰੀ ਅੱਜ ਬਾਗ਼ਬਾਨੀ ਅਧਿਕਾਰੀਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਦੌਰਾਨ ਕਿਸਾਨ ਦੀ ਭਲਾਈ ਸਬੰਧੀ ਸਕੀਮਾਂ ਨੂੰ ਲਾਗੂ…
-

ਭ੍ਰਿਸ਼ਟਾਚਾਰ ’ਤੇ ਕੱਸਿਆ ਸ਼ਿਕੰਜਾ : ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦੇ ਕਾਨੂੰਗੋ ਨੂੰ ਕੀਤਾ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 19 ਮਈ – ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਲਗਾਤਾਰਤਾ ਬਰਕਰਾਰ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਸਬ-ਤਹਿਸੀਲ ਸ਼ੇਰਪੁਰ ਵਿਖੇ ਤਾਇਨਾਤ ਖੇਤਰ ਕਾਨੂੰਗੋ ਅਵਤਾਰ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਾਨੂੰਗੋ ਨੂੰ ਜ਼ਿਲ੍ਹਾ ਸੰਗਰੂਰ ਦੀ…
-

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ, 19 ਮਈ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਕਾਰਵਾਈ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ 7,200 ਰੁਪਏ ਬਰਾਮਦ ਕੀਤੇ ਅਤੇ ਉਸ…
-

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਦਿੱਤੀ ਪ੍ਰਵਾਨਗੀ
ਚੰਡੀਗੜ੍ਹ, 19 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ…
-

ਆਪ ਸਰਕਾਰ ਦਾ ਵੱਡਾ ਕਦਮ: ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀ ਫੜ੍ਹੀ ਬਾਂਹ
ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਪੰਜਾਬ ਸਰਕਾਰ ਨੇ ਤਕਰੀਬਨ 20 ਸਾਲਾਂ ਬਾਅਦ ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਕੁੱਲ 804 ਮੁਲਾਜ਼ਮਾਂ ਦੀ ਬਾਂਹ ਫੜ੍ਹੀ ਹੈ। ਜ਼ਿਲ੍ਹਾ ਪ੍ਰੀਸ਼ਦਾਂ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ 441 ਰੂਰਲ ਹੈਲਥ ਫਾਰਮੇਸੀ ਅਫ਼ਸਰ/ਪੈਰਾ ਮੈਡੀਕਲ ਸਟਾਫ਼ ਅਤੇ 363 ਅਟੈਂਡੈਂਟ-ਕਮ-ਦਰਜਾ ਚਾਰ ਮੁਲਾਜ਼ਮਾਂ…
-

ਮਾਨ ਸਰਕਾਰ ਦੀ ਪਹਿਲੀ ਤਰਜੀਹ ਸਾਡੇ ਬਜੁਰਗ ਸਾਡਾ ਮਾਣ: ਡਾ ਬਲਜੀਤ ਕੌਰ ਵੱਲੋਂ ਉੱਚ ਪੱਧਰੀ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਬਜੁਰਗਾਂ ਦੇ ਮਸਲਿਆਂ ਦਾ ਹੋਵੇ ਤੁਰੰਤ ਹੱਲ
ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਹੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਅਤੇ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਬਜੁਰਗਾਂ ਦੀ ਭਲਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਸਮਾਜਿਕ ਸੁਰੱਖਿਆ…
-

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਕੀਤੀਆਂ ਤਿਆਰੀਆਂ ਮੁਕੰਮਲ
ਚੰਡੀਗੜ੍ਹ, 19 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਜਾਣਕਾਰੀ ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਦਿੱਤੀ ਗਈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਹਰ ਬਾਸ਼ਿੰਦਾ ਦੇਵੇ ਸਹਿਯੋਗ: ਵਿਧਾਇਕ ਉੱਗੋਕੇ
ਭਦੌੜ, 18 ਮਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸੇ ਉਪਰਾਲੇ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਨਸ਼ਾ ਮੁਕਤੀ ਸਭਾਵਾਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ…
-

ਵਾਰਡ ਡਿਫੈਂਸ ਕਮੇਟੀਆਂ ਦੀ ਨਸ਼ਿਆਂ ਦੇ ਖ਼ਾਤਮੇ ‘ਚ ਹੋਵੇਗੀ ਅਹਿਮ ਭੂਮਿਕਾ : ਅਜੀਤ ਪਾਲ ਸਿੰਘ ਕੋਹਲੀ
ਪਟਿਆਲਾ, 18 ਮਈ: ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁਨ ਲੜਾਈ ਦੇ ਅਗਲੇ ਪੜਾਅ ਦੀ ਸ਼ੁਰੂਆਤ ਅੱਜ ਵਾਰਡ ਪੱਧਰ ਦੀਆਂ ਰੱਖਿਆ ਕਮੇਟੀਆਂ ਨਾਲ ਜਾਗਰੂਕਤਾ ਪ੍ਰੋਗਰਾਮ ਦੀ ਸ਼ੁਰੂਆਤ ਕਰਕੇ ਕੀਤੀ। ਅੱਜ ਉਨ੍ਹਾਂ ਨੇ ਮੇਅਰ ਕੁੰਦਨ ਗੋਗੀਆ, ਤੇਜਿੰਦਰ ਮਹਿਤਾ ਤੇ ਰਣਜੀਤ ਸਿੰਘ ਚੰਡੋਕ…
-

ਨਸ਼ਾ ਮੁਕਤੀ ਯਾਤਰਾ ਬਣੀ ਲੋਕ ਲਹਿਰ, ਹੁਣ ਜਲਦੀ ਹੋਵੇਗਾ ਨਸ਼ਿਆਂ ਦਾ ਸਫਾਇਆ- ਵਿਧਾਇਕ ਅਮਨਦੀਪ ਕੌਰ ਅਰੋੜਾ
ਮੋਗਾ, 18 ਮਈ – ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰਕੇ ਬਹੁਤ ਹੱਦ ਤੱਕ ਨਸ਼ਾ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਹੈ। ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਅਤੇ ਜਾਂ ਫਿਰ ਹੁਣ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ…
-

ਸਪੀਕਰ ਸ. ਸੰਧਵਾਂ ਨੇ ਪਿੰਡ ਮਿਸ਼ਰੀਵਾਲਾ, ਮੋਰਾਂਵਾਲੀ ਅਤੇ ਕਲੇਰ ਵਿਖੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਕੀਤਾ ਜਾਗਰੂਕ
ਕੋਟਕਪੂਰਾ ,18 ਮਈ () ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ, ਪੁਲਿਸ ਵਿਭਾਗ ਸਹਿਕਾਰਤਾ ਵਿਭਾਗ ਦੇ ਸਹਿਯੋਗ ਨਾਲ ਪਿੰਡਾਂ ਵਿਚ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਚਲਾਈ ਜਾਗਰੂਕਤਾ ਲਹਿਰ ਦੇ ਅੱਜ ਤੀਸਰੇ ਦਿਨ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਮਿਸ਼ਰੀਵਾਲਾ, ਮੋਰਾਂਵਾਲੀ ਅਤੇ ਕਲੇਰ ਵਿਖੇ ਵਿਸ਼ੇਸ਼ ਤੌਰ…
-

ਜਲੰਧਰ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 150 ਗ੍ਰਾਮ ਹੈਰੋਇਨ ਅਤੇ ਚਾਰ ਗੈਰ-ਕਾਨੂੰਨੀ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ
“ਯੁੱਧ ਨਸ਼ਿਆਂ ਵਿਰੁੱਧ” ਚੱਲ ਰਹੀ ਪਹਿਲਕਦਮੀ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਵਿੱਚ, ਕਮਿਸ਼ਨਰੇਟ ਜਲੰਧਰ ਦੇ ਸੀਆਈਏ ਸਟਾਫ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਚਾਰ ਗੈਰ-ਕਾਨੂੰਨੀ ਪਿਸਤੌਲ (.32 ਬੋਰ), ਅੱਠ ਜ਼ਿੰਦਾ ਕਾਰਤੂਸ ਅਤੇ 150 ਗ੍ਰਾਮ ਹੈਰੋਇਨ ਜ਼ਬਤ ਕੀਤੀ। ਵੇਰਵਾ ਸਾਂਝਾ ਕਰਦਿਆਂ, ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ ਕਿਹਾ ਕਿ 17 ਮਈ, 2025 ਨੂੰ, ਸੀਆਈਏ ਟੀਮ ਮਕਸੂਦਾਂ…