Tag: Punjab Headlines
-

ਨਸ਼ਿਆਂ ਖਿਲਾਫ਼ ਜ਼ਮੀਨੀ ਜੰਗ: ਜ਼ਿਲ੍ਹੇ ਦੇ 21 ਪਿੰਡਾਂ ’ਚ ਕੱਢੀ ਗਈ ਨਸ਼ਾ ਮੁਕਤੀ ਯਾਤਰਾ
ਹੁਸ਼ਿਆਰਪੁਰ, 18 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਸੂਬਾ ਪੱਧਰੀ ਮੁਹਿੰਮ ਤਹਿਤ ਐਤਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਨਸ਼ਾ ਮੁਕਤੀ ਯਾਤਰਾਵਾਂ ਕੱਢੀਆਂ ਗਈਆਂ। ਇਹ ਯਾਤਰਾਵਾਂ ਜ਼ਿਲ੍ਹੇ ਦੇ 21 ਪਿੰਡਾਂ ਵਿਚ ਕੱਢੀਆਂ ਗਈਆ, ਜਿਨ੍ਹਾਂ ਵਿਚ ਸਥਾਨਕ ਵਿਧਾਇਕਾਂ,…
-

ਗ੍ਰਾਮ ਪੰਚਾਇਤਾਂ ਦੇ ਸਰਪੰਚਾਂ/ਪੰਚਾਂ ਦੀ ਜਿਮਨੀ ਚੋਣ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ
ਹੁਸ਼ਿਆਰਪੁਰ,18 ਮਈ : ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਜਿਲ੍ਹਾ ਹੁਸ਼ਿਆਰਪੁਰ ਅੰਦਰ ਜਿਹੜੀਆਂ ਗ੍ਰਾਮ ਪੰਚਾਇਤਾਂ ਤੇ ਸਰਪੰਚਾਂ/ਪੰਚਾਂ ਦੀ ਜ਼ਿਮਨੀ ਚੋਣ ਹੋਣੀ ਬਾਕੀ ਹੈ, ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ ਤਹਿਤ 23 ਮਈ ਤੱਕ ਸੁਧਾਈ ਦਾ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ…
-

ਕੈਬਨਿਟ ਮੰਤਰੀ ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ
ਜਲੰਧਰ, 18 ਮਈ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਸਿੰਘ ਨੇ ਅੱਜ ਸ਼ਹਿਰ ਦੇ ਵਾਰਡ ਨੰ. 42, 43 ਅਤੇ 44 ਵਿਖੇ ਵਾਰਡ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਅਤੇ ਨਸ਼ਾ ਮੁਕਤੀ…
-

ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 18 ਮਈ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੀਨੀਅਰ ਪੱਤਰਕਾਰ ਤਰਲੋਚਨ ਸਿੰਘ ਦੀ ਮਾਤਾ ਸੁਰਜੀਤ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਮਾਤਾ ਸੁਰਜੀਤ ਕੌਰ (90) ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਦੋ ਪੁੱਤਰ ਅਤੇ ਦੋ ਧੀਆਂ ਹਨ।ਆਪਣੇ ਸ਼ੋਕ ਸੰਦੇਸ਼…
-

ਆਪ੍ਰੇਸ਼ਨ ਸੀਲ-13: ਨਸ਼ਾ ਤਸਕਰਾਂ ਅਤੇ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ’ਤੇ ਤਿੱਖੀ ਨਜ਼ਰ ਰੱਖਣ ਲਈ 92 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ
ਚੰਡੀਗੜ੍ਹ, 18 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁੰਕਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 78ਵੇਂ ਦਿਨ , ਪੰਜਾਬ ਪੁਲਿਸ ਨੇ ਐਤਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ’ਆਪ੍ਰੇਸ਼ਨ ਸੀਲ-13’ ਚਲਾਇਆ, ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਬਰੀਕੀ…
-

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ: ‘ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ: ਮੁੱਖ ਮੰਤਰੀ ਮਾਨ*
ਚੰਡੀਗੜ੍ਹ, 18 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ, ਜਿਸ ਵਿੱਚ ਨੌਜਵਾਨ ਫੈਸਲਾਕੁੰਨ ਭੂਮਿਕਾ ਨਿਭਾ ਰਹੇ ਹਨ।ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ 10ਵੀਂ ਅਤੇ 12ਵੀਂ ਜਮਾਤ ਵਿੱਚ ਸਿਖਰਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ…
-

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 18 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰਾ ਝਟਕਾ ਦਿੰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦੇ ਤਿੰਨ ਕਾਰਕੁਨਾਂ ਨੂੰ 10.2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੀ ਨੌਜਵਾਨੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵੱਡਾ ਕਦਮ: ਵਿਧਾਇਕ ਗੁਰਲਾਲ ਘਨੌਰ
ਘਨੌਰ, 18 ਮਈ: ਪੰਜਾਬ ਦੀ ਮਾਨ ਸਰਕਾਰ ਨੇ ਨੌਜਵਾਨੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਅਤੇ ਰਾਜ ਦੀ ਸੱਭਿਆਚਾਰਕ ਹੋਂਦ ਨੂੰ ਕਾਇਮ ਰੱਖਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਨਵੇਂ ਦੌਰ ਦੀ ਸ਼ੁਰੂਆਤ ਕੀਤੀ ਹੈ। ਜਿਸ ਨਾਲ ਨਸ਼ਾ ਤਸਕਰਾਂ ਵਿਚ ਹੜਕੰਪ ਮੱਚਿਆ ਹੋਇਆ ਹੈ। ਇਹ ਪ੍ਰਗਟਾਵਾਂ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਧਾਇਕ ਗੁਰਲਾਲ ਘਨੌਰ ਨੇ…
-

ਨਸ਼ਾ ਮੁਕਤੀ ਯਾਤਰਾ ਵੱਲੋਂ ਸਮਾਣਾ ਦੇ ਪਿੰਡ ਫ਼ਤਹਿਗੜ੍ਹ ਛੰਨਾ, ਗਾਜੇਵਾਸ ਤੇ ਤਲਵੰਡੀ ਮਲਿਕ ਵਿਖੇ ਘਰ ਘਰ ਦਸਤਕ
ਸਮਾਣਾ , 18 ਮਈ: ਨਸ਼ਾ ਮੁਕਤੀ ਯਾਤਰਾ ਦੌਰਾਨ ਸਮਾਣਾ ਹਲਕੇ ਦੇ ਪਿੰਡਾਂ ਫ਼ਤਹਿਗੜ੍ਹ ਛੰਨਾ, ਗਾਜੇਵਾਸ ਤੇ ਤਲਵੰਡੀ ਮਲਿਕ ਵਿਖੇ ਨਸ਼ਿਆਂ ਵਿਰੁੱਧ ਹੋਕਾ ਦਿੱਤਾ ਗਿਆ। ਇਸ ਮੌਕੇ ਗਾਜੇਵਾਸ ਵਿੱਚ ਇੱਕ ਨਸ਼ਾ ਛੱਡਣ ਵਾਲੇ ਹੀਰੋ ਨੌਜਵਾਨ ਨੇ ਆਪਣੀ ਵਿਥਿਆ ਬਿਆਨੀ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਸਮਾਜ ਦੇ ਅਸਲ ਹੀਰੋ ਬਨਣ ਲਈ ਪ੍ਰੇਰਿਤ ਕੀਤਾ। ਇਸ ਮੌਕੇ…
-

ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਡੇਂਗੂ ਅਤੇ ਵਿਸ਼ਵ ਹਾਈਪਰਟੈਂਨਸਨ ਦਿਵਸ
ਬਰਨਾਲਾ , 18 ਮਈ ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਦੀ ਯੋਗ ਅਗਵਾਈ ਹੇਠ ਬਲਾਕ ਧਨੌਲਾ ਦੇ ਸਿਹਤ ਕੇਂਦਰਾਂ ‘ਚ ਜਾਗਰੂਕਤਾ ਕੈਂਪ ਲਗਾਏ ਗਏ। ਇਸੇ ਲੜੀ ਤਹਿਤ ਵਧੇਰੇ ਜਾਣਕਾਰੀ ਦਿੰਦਿਆਂ ਬਲਾਕ ਐਕਸਟੈਨਸ਼ਨ ਐਜੂਕੇਟਰ ਬਲਰਾਜ ਸਿੰਘ ਨੇ ਦੱਸਿਆ ਕਿ ਸਿਹਤ ਕੇਂਦਰ ਸੰਘੇੜਾ ਵੱਲੋਂ ਡੇਂਗੂ ਤੇ…
-

ਘੱਟ ਇਨਰੋਲਮੈਂਟ ਵਾਲੇ ਸਕੂਲ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਯਤਨ ਕਰਨ -ਜਗਿੰਦਰ ਸਿੰਘ ਲਹਿਰੀ
ਤਰਨ ਤਾਰਨ 18 ਮਈ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਘੱਟ ਰਹੀ ਗਿਣਤੀ ਵਾਲੇ ਸਕੂਲ ਮੁੱਖੀਆਂ ਨੂੰ ਵਿਸ਼ੇਸ਼ ਵਿਉਂਤਬੰਦੀ ਕਰਕੇ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਵਿਸ਼ੇਸ਼ ਯਤਨ ਕਰਨ ਦੀ ਲਈ ਸ਼ਨੀਵਾਰ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਲਹਿਰੀ ਵੱਲੋਂ ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਅਤੇ ਘੱਟ ਇਨਰੋਲਮੈਂਟ ਵਾਲੇ ਸਕੂਲ ਮੁਖੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ…
-

ਭਗਵੰਤ ਮਾਨ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਤੋਂ ਪ੍ਰਭਾਵਿੱਤ ਹੋ ਕੇ ਭਨੂੱਪਲੀ ਦੇ ਸਰਪੰਚ ਤੇ ਪੰਚਾਇਤ ਮੈਂਬਰਾਂ ਨੇ ਆਮ ਆਦਮੀ ਪਾਰਟੀ ਦਾ ਫੜਿਆ ਪੱਲਾ
ਨੰਗਲ 18 ਮਈਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਲੋਕ ਪੱਖੀ ਫੈਸਲਿਆ ਅਤੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿੱਤ ਹੋ ਕੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਭਨੂੱਪਲੀ ਪਿੰਡ ਦੀ ਪੰਚਾਇਤ ਦੇ ਸਰਪੰਚ ਮਮਤਾ ਦੇਵੀ, ਪੰਚ ਸੁਰਿੰਦਰ ਕੌਰ, ਪੰਚ ਭੋਲੀ ਦੇਵੀ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੁਲਿਅਤ ਕੀਤੀ ਹੈ। ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਦੀ…
-

ਸਿੱਖਿਆ ਕ੍ਰਾਂਤੀ ਤਹਿਤ ਸਕੂਲ ਬਣ ਰਹੇ ਵਿਸ਼ਵ ਪੱਧਰੀ – ਨਵਜੋਤ ਕੌਰ ਹੁੰਦਲ
ਤਰਨ ਤਾਰਨ 17 ਮਈ ਬਿਹਤਰੀਨ ਸਿੱਖਿਆ ਅਤੇ ਸਕੂਲਾਂ ਦੇ ਆਧੁਨੀਕਰਨ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਲਗਾਤਾਰ ਪਿਛਲੇ ਤਿੰਨ ਸਾਲਾਂ ਤੋਂ ਬਦਲ ਰਹੀ ਹੈ। ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਕੇ ਪੰਜਾਬ ਸਰਕਾਰ ਸਕੂਲਾਂ ਨੂੰ ਵਿਸ਼ਾ ਪੱਧਰੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ। ਇਸ ਮੰਤਵ ਲਈ ਸਕੂਲਾਂ ਵਿੱਚ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ।…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਬਰਨਾਲਾ ਵਿਚ ਨਸ਼ਾ ਮੁਕਤੀ ਯਾਤਰਾ ਪਿੰਡ ਉੱਪਲੀ ਅਤੇ ਦਾਨਗੜ੍ਹ ਪੁੱਜੀ
ਬਰਨਾਲਾ, 17 ਮਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਗਵਾਈ ਹੇਠ ਰਾਜ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜਿਥੇ ਰਾਜ ਵਿਚ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਕੇ ਨਸ਼ਿਆਂ ਦੀ ਸਪਲਾਈ ਨੂੰ ਠੱਲ੍ਹ ਪਾਈ ਗਈ, ਉਥੇ ਹੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਲਈ…
-

ਨਸ਼ਾ ਪੰਜਾਬ ਦਾ ਦੁਸ਼ਮਣ, ਹਰ ਪੰਜਾਬੀ ਬਣੇਗਾ ਯੋਧਾ : ਡਾ. ਰਵਜੋਤ ਸਿੰਘ
ਹੁਸ਼ਿਆਰਪੁਰ (ਟਾਂਡਾ)/ਹੁਸ਼ਿਆਰਪੁਰ, 17 ਮਈ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ, ਹੁਸ਼ਿਆਰਪੁਰ ਦੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਟਾਂਡਾ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਪੰਜਾਬ ਸਰਕਾਰ ਦੇ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਪ੍ਰਸੰਸਾ ਕੀਤੀ ਅਤੇ ਨਸ਼ੇ ਦੇ ਖ਼ਾਤਮੇ ਵਿਚ ਇਸ ਮੁਹਿੰਮ ਵਿਚ ਲੋਕਾਂ ਦੇ ਸਹਿਯੋਗ ਦੀ ਅਪੀਲ…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਜੈਤੋ ਵਿਚ ਨਸ਼ਾ ਮੁਕਤੀ ਯਾਤਰਾ ਤਹਿਤ ਹੋਏ ਸਮਾਗਮ
ਸੂਚਨਾ ਦੇਣ ਵਾਲੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ- ਅਮੋਲਕ ਸਿੰਘ ਜੈਤੋ 17 ਮਈ ( ) ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਗਵਾਈ ਹੇਠ ਰਾਜ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਹੋਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਿਥੇ ਰਾਜ ਵਿਚ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਕੇ ਨਸ਼ਿਆਂ ਦੀ ਸਪਲਾਈ ਨੂੰ ਠੱਲ…
-

ਕੈਬਨਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਵਾਰਡ ਨੰਬਰ 9 ‘ਚ ਹਾਈਪਰਟੈਂਸ਼ਨ ਤਾਰਾਂ ਦਾ ਮਸਲਾ ਹੱਲ ਕਰਨ ਲਈ 3.5 ਲੱਖ ਦੀ ਗ੍ਰਾਂਟ ਜਾਰੀ ਕਰਨ ਦਾ ਕੀਤਾ ਐਲਾਨ
ਮਲੋਟ, 17 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਵਾਰਡ ਨੰਬਰ 9 ਵਿੱਚ ਹਾਈ ਵੋਲਟੇਜ ਦੀਆਂ ਤਾਰਾਂ ਨੂੰ ਉੱਚਾ ਚੁੱਕਣ ਲਈ 3.5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਮੌਕੇ ਕੀਤਾ। ਇਸ ਮੌਕੇ…
-

ਚੇਅਰਮੈਨ ਰਮਨ ਬਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਔਜਲਾ, ਘੁਰਾਲਾ ਤੇ ਮਾਨ ਕੌਰ ਸਿੰਘ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕੀਤੀ
ਭਗਵੰਤ ਮਾਨ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਚਨਬੱਧ – ਬਹਿਲ ਗੁਰਦਾਸਪੁਰ, 17 ਮਈ 2025 ( ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਔਜਲਾ, ਘੁਰਾਲਾ ਤੇ ਮਾਨ ਕੌਰ ਸਿੰਘ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕੀਤੀ ਗਈ। ਨਸ਼ਾ…
-

ਲਕਾ ਰੂਪਨਗਰ ਦੇ ਵਿੱਚ ਨਸ਼ਿਆਂ ਨੂੰ ਕਰ ਦਿੱਤਾ ਜਾਵੇਗਾ ਜੜ ਤੋਂ ਖਤਮ- ਵਿਧਾਇਕ ਚੱਢਾ
ਨੂਰਪੁਰ ਬੇਦੀ 17 ਮਈ () ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਆਰੰਭਤਾ ਕੀਤੀ ਗਈ ਹੈ ਅੱਜ ਦੂਜੇ ਦਿਨ ਦੇ ਵਿੱਚ ਬਲਾਕ ਨੂਰਪੁਰ ਬੇਦੀ ਦੇ ਵੱਖ ਵੱਖ ਪਿੰਡਾਂ ਵਿੱਚ ਇਸ ਮੁਹਿਮ ਦਾ ਆਗਾਜ਼ ਕੀਤਾ ਗਿਆ। ਵਿਧਾਨ…
-

ਨਸ਼ਾ ਮੁਕਤੀ ਯਾਤਰਾ ਰਾਹੀਂ 15,000 ਤੋਂ ਵੱਧ ਪਿੰਡਾਂ ਤੇ ਵਾਰਡਾਂ ਤੱਕ ਲੋਕ ਸੰਪਰਕ ਤੇ ਜਨ ਜਾਗਰੂਕਤਾ ਦਾ ਸੁਨੇਹਾ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
ਜਲੰਧਰ, 17 ਮਈ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਨਸ਼ਿਆਂ ਖਿਲਾਫ ਸ਼ੁਰੂ ਕੀਤੀ ‘ਨਸ਼ਾ ਮੁਕਤੀ ਯਾਤਰਾ’ ਸੂਬੇ ਅਤੇ ਖ਼ਾਸ ਕਰ ਪਿੰਡਾਂ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ…