Tag: Punjab Headlines
-

ਸਪੀਕਰ ਸ. ਸੰਧਵਾਂ ਨੇ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦੇ ਕੰਮ ਦਾ ਰੱਖਿਆ ਨੀਂਹ ਪੱਥਰ
ਫਰੀਦਕੋਟ 16 ਮਈ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦੀ ਸਾਹਮਣਾ ਨਹੀਂ ਕਰਨਾ ਪਵੇਗਾ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਨੇ ਕੋਟਕਪੂਰਾ ਸ਼ਹਿਰ ਵਿਖੇ ਨਵੀਆਂ…
-

ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢ ਕੇ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਵੱਲ ਲਿਜਾਣਾ: ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 16 ਮਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਤਹਿਤ ਅੱਜ ਹਲਕਾ ਸ਼ਾਮ ਚੁਰਾਸੀ ਦੇ ਅਧੀਨ ਆਉਂਦੇ ਪਿੰਡਾਂ ਬਰਿਆਣਾ, ਰਾਉਵਾਲ ਅਤੇ ਸ਼ਹਾਬੁਦੀਨ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦੀ ਅਗਵਾਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ…
-

ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਾਂਗੇ: ਅਰਵਿੰਦ ਕੇਜਰੀਵਾਲ
ਲਖਨਪਾਲ (ਜਲੰਧਰ), 16 ਮਈ:ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਖ਼ਤਰੇ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰੇਗੀ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ…
-

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ 97 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ
ਜਲੰਧਰ, 16 ਮਈ : ਜਲੰਧਰ ਪੱਛਮੀ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਲਗਾਤਾਰ ਯਤਨਸ਼ੀਲ ਹਨ। ਇਸੇ ਲੜੀ ਵਿਚ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਮੇਅਰ ਵਿਨੀਤ ਧੀਰ ਵੱਲੋਂ ਅੱਜ 97 ਲੱਖ ਰੁਪਏ ਦੀ ਲਾਗਤ ਨਾਲ ਗਾਖਲਾਂ ਪੁਲ ਤੋਂ ਲੈ ਕੇ ਬਾਬਾ ਬੁੱਢਾ ਜੀ ਪੁਲ…
-

ਉਡਦਾ ਪੰਜਾਬ’ ਤੋਂ ‘ਬਦਲਦਾ ਪੰਜਾਬ’: ‘ਆਪ’ ਨੇ ਨਸ਼ਿਆਂ ਦੇ ਕੇਂਦਰ ਬਿੰਦੂਆਂ ਨੂੰ ਨਸ਼ਾ ਮੁਕਤ ਜ਼ੋਨਾਂ ਵਿੱਚ ਬਦਲਿਆ: ਅਰਵਿੰਦ ਕੇਜਰੀਵਾਲ
ਚੰਡੀਗੜ੍ਹ, 16 ਮਈਛਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਦੇ ਸਰਗਰਮ ਸਮਰਥਨ ਨਾਲ ਨਸ਼ਿਆਂ ਵਿਰੁੱਧ ਜੰਗ ਨੂੰ ਪਿੰਡ ਅਤੇ ਗਲੀ ਪੱਧਰ `ਤੇ ਲੈ ਜਾਣ ਦਾ ਐਲਾਨ ਕੀਤਾ। ਕਸਬਾ ਲੰਗੜੋਆ (ਐਸ.ਬੀ.ਐਸ. ਨਗਰ) ਵਿਖੇ…
-

ਪੰਜਾਬ ਸਰਕਾਰ ਆਪਣੀ ਵਚਨਬੱਧਤਾ ’ਤੇ ਖ਼ਰੀ ਉੱਤਰੀ
ਚੰਡੀਗੜ੍ਹ, 16 ਮਈ: ਕਿਸਾਨਾਂ ਵੱਲੋਂ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਗਏ ਅਨਾਜ ਦੇ ਕੱਲੇ-ਕੱਲੇ ਦਾਣੇ ਦੀ ਖਰੀਦ ਕਰਨ ਦੇ ਆਪਣੇ ਵਾਅਦੇ ’ਤੇ ਖ਼ਰੇ ਉਤਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀਆਂ ਮੰਡੀਆਂ ਵਿੱਚ ਪਹੁੰਚੀ ਕਣਕ ਦੀ 100 ਫੀਸਦੀ ਖਰੀਦ ਕੀਤੀ ਹੈ। ਅੱਜ ਇੱਥੇ ਅਨਾਜ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ…
-

ਹਰਜੋਤ ਸਿੰਘ ਬੈਂਸ ਵੱਲੋਂ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ
ਚੰਡੀਗੜ੍ਹ, 16 ਮਈ: ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸਿਖ਼ਰਲੇ ਸਥਾਨ ਹਾਸਲੇ ਕਰਨ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ…
-

ਹਰਜੋਤ ਬੈਂਸ ਵੱਲੋਂ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਲਈ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਆਦੇਸ਼
ਚੰਡੀਗੜ੍ਹ, 16 ਮਈ: ਸ਼੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਯਤਨਾਂ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ, ਸ. ਹਰਜੋਤ ਸਿੰਘ ਬੈਂਸ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਲਈ ਲੋੜੀਂਦੀ ਜ਼ਮੀਨ ਐਕੁਆਇਰ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਹ ਵੀ ਫੈਸਲਾ ਲਿਆ…
-

ਜੇਲ੍ਹਾਂ ਚ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਅਤਿ-ਆਧੁਨਿਕ ਕੈਮਰਿਆਂ ਨਾਲ 24 ਘੰਟੇ ਹੋਵੇਗੀ ਨਿਗਰਾਨੀ
ਚੰਡੀਗੜ੍ਹ, 16 ਮਈ: ਪੰਜਾਬ ਦੀ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਪੰਜਾਬ ਦੀਆਂ ਜੇਲ੍ਹਾਂ ਦਾ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਬਣਾਉਣ ਲਈ, ਜੇਲ੍ਹਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਅਧਾਰਿਤ ਅਤਿ-ਆਧੁਨਿਕ ਕੈਮਰੇ ਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਨਾਲ ਸੂਬੇ ਦੀਆਂ ਜੇਲ੍ਹਾਂ ਵਿੱਚ ਨਸ਼ਾ ਅਤੇ ਮੋਬਾਈਲ ਫੋਨਾਂ ਦੀ ਗੈਰ-ਕਾਨੂੰਨੀ ਵਰਤੋਂ ਸਮੇਤ ਵਿਭਿੰਨ ਗਤੀਵਿਧੀਆਂ ‘ਤੇ 24×7 ਨਿਗਰਾਨੀ ਰੱਖੀ…
-

ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈ
ਲੰਗੜੋਆ (ਐਸ.ਬੀ.ਐਸ. ਨਗਰ), 16 ਮਈ: ਆਮ ਆਦਮੀ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵਸਨੀਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਯੋਧੇ ਬਣਨ ਦੀ ਸਹੁੰ ਚੁਕਾਈ। ਇੱਥੇ ਇਕ ਸਮਾਗਮ ਵਿੱਚ…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਵਿਚ ਸਮੂਲੀਅਤ ਕਰਨ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ
ਨੰਗਲ 16 ਮਈ () ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਆਰੰਭਤਾ ਕੀਤੀ ਗਈ ਹੈ। ਅੱਜ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਦੜੋਲੀ ਲੋਅਰ, ਜਿੰਦਵੜੀ ਤੇ ਗੰਭੀਰਪੁਰ ਵਿੱਚ ਇਹ ਮੁਹਿੰਮ ਚਲਾਈ ਗਈ ਹੈ। ਜਿਸ ਵਿੱਚ ਔਰਤਾਂ, ਨੌਜਵਾਨਾਂ, ਬਜੁਰਗਾਂ…
-

ਮਾਨ ਸਰਕਾਰ ਦੀ ਸੂਬੇ ਵਿੱਚ ਸਾਫ-ਸਫਾਈ ਮੁਹਿੰਮ ਜ਼ੋਰਾਂ
ਚੰਡੀਗੜ੍ਹ, 15 ਮਈ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਭਰ ‘ਚ ਸਫਾਈ ਪ੍ਰਬੰਧਾਂ ਦੀ ਚੈਕਿੰਗ ਜਾਰੀ ਰੱਖਦਿਆਂ ਅੱਜ ਸਵੇਰੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਸਮੇਤ ਹੁਸ਼ਿਆਰਪੁਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਅਚਨਚੇਤ ਨਿਰੀਖਣ ਕੀਤਾ। ਨਿਰੀਖਣ ਦੌਰਾਨ ਨਗਰ ਨਿਗਮ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਈ ਥਾਵਾਂ ‘ਤੇ ਸਫਾਈ ਵਿਚ ਲਾਪਰਵਾਹੀ ‘ਤੇ…
-

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : 30000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਦਾ ਸਹਾਇਕ ਨਗਰ ਯੋਜਨਾਕਾਰ ਗ੍ਰਿਫ਼ਤਾਰ
ਚੰਡੀਗੜ੍ਹ, 15 ਮਈ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕਾਰਵਾਈ ਕਰਦਿਆਂ ਨਗਰ ਨਿਗਮ, ਜਲੰਧਰ ਦੇ ਸਹਾਇਕ ਨਗਰ ਯੋਜਨਾਕਾਰ (ਏਟੀਪੀ) ਸੁਖਦੇਵ ਵਸ਼ਿਸ਼ਟ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ…
-

ਪੰਚਾਇਤ ਮੰਤਰੀ ਵੱਲੋਂ ਗਰਾਊਂਡ ਜ਼ੀਰੋ ‘ਤੇ ਮੁਆਇਨਾ : ਸੌਂਦ ਵੱਲੋਂ ਅਚਨਚੇਤ ਦੌਰਾ, ਪਿੰਡਾਂ ਦੀ ਨੁਹਾਰ ਬਦਲਣ ਲਈ ਬਜਟ ਵਿੱਚ ਐਲਾਨੇ ਕਾਰਜਾਂ ਦੀ ਪ੍ਰਗਤੀ ਦਾ ਕੀਤਾ ਨਿਰੀਖਣ
ਖਿਜਰਗੜ੍ਹ (ਬਨੂੜ)/ਚੰਡੀਗੜ੍ਹ, 15 ਮਈ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੀ ਨੁਹਾਰ ਤੇ ਮੂੰਹ ਮੁਹਾਂਦਰਾ ਸੰਵਾਰਨ ਵਿੱਚ ਇੱਕ ਨਵਾਂ ਅਧਿਆਏ ਲਿਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਲਈ ਕੀਤੇ ‘ਆਪ ਸਰਕਾਰ’ ਦੇ ਕੰਮਾਂ…
-

ਲੋਕਾਂ ਨੂੰ ਯੋਗਾ ਨਾਲ ਮਿਲ ਰਿਹਾ ਸਰੀਰਕ ਤੇ ਮਾਨਸਿਕ ਸਿਹਤ ਲਾਭ
ਮਾਹਿਲਪੁਰ ‘ਚ ਰੋਜ਼ਾਨਾ ਤੌਰ ‘ਤੇ ਲੱਗ ਰਹੀਆਂ ਹਨ ਯੋਗ ਕਲਾਸਾਂਹੁਸ਼ਿਆਰਪੁਰ, 15 ਮਈ: ‘ਸੀ.ਐਮ.ਦੀ ਯੋਗਸ਼ਾਲਾ’ ਤਹਿਤ’ ਮਾਹਿਲਪੁਰ ਬਲਾਕ ਵਿਚ ਦੋ ਯੋਗਾ ਇੰਸਟ੍ਰਕਟਰ ਸਵੇਰੇ 4:30 ਵਜੇ ਤੋਂ ਸ਼ਾਮ 7:30 ਵਜੇ ਤੱਕ ਯੋਗਾ ਕਲਾਸਾਂ ਦਾ ਆਯੋਜਨ ਕਰ ਰਹੇ ਹਨ, ਜਿਸ ਨਾਲ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਲਾਭ ਮਿਲ ਰਿਹਾ ਹੈ। ਜ਼ਿਲ੍ਹਾ ਕੋਆਰਡੀਨੇਟਰ ਮਾਧਵੀ ਸਿੰਘ ਨੇ ਦੱਸਿਆ ਕਿ ਵਾਰਡ…
-

ਮਾਹਿਲਪੁਰ ਵਿਖੇ ਡਿਪਟੀ ਸਪੀਕਰ ਰੋੜੀ ਵੱਲੋਂ ਵਾਟਰ ਟਰੀਟਮੈਂਟ ਤੇ ਸੀਵਰੇਜ ਪ੍ਰੋਜੈਕਟਾਂ ‘ਤੇ ਉੱਚ ਪੱਧਰੀ ਮੀਟਿੰਗ
ਮਾਹਿਲਪੁਰ, 15 ਮਈ 2025 — ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਅੱਜ ਮਾਹਿਲਪੁਰ ਜ਼ਿਲਾ ਹੁਸ਼ਿਆਰਪੁਰ ਦੇ ਰੈਸਟ ਹਾਊਸ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਦੀ ਅਗਵਾਈ ਕੀਤੀ ਗਈ, ਜਿਸ ਵਿੱਚ ਗੜਸ਼ੰਕਰ ਅਤੇ ਮਾਹਿਲਪੁਰ ਖੇਤਰਾਂ ਵਿੱਚ ਚੱਲ ਰਹੇ ਵਾਟਰ ਟਰੀਟਮੈਂਟ ਪਲਾਂਟਾਂ, ਵਾਟਰ ਸਪਲਾਈ ਲਾਈਨਾਂ ਅਤੇ ਸੀਵਰੇਜ ਪ੍ਰੋਜੈਕਟਾਂ ਦੀ ਤਾਜ਼ਾ ਤਰੀਨ ਸਥਿਤੀ ਬਾਰੇ…
-

ਪਟਿਆਲਾ ਜ਼ਿਲ੍ਹੇ ’ਚ ਅੱਜ ਤੋਂ (16 ਮਈ) ਸ਼ੁਰੂ ਹੋਵੇਗੀ ਨਸ਼ਾ ਮੁਕਤੀ ਯਾਤਰਾ
ਪਟਿਆਲਾ, 15 ਮਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਅਤੇ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਖ਼ਾਤਮੇ ਤੱਕ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ 16 ਮਈ ਤੋਂ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਲੜੀਵਾਰ ਸਭਾਵਾਂ ਬੁਲਾ ਕੇ ਜਾਗਰੂਕਤਾ ਸਮਾਗਮ ਕੀਤੇ…
-

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਭਵਿੱਖ ਨੂੰ ਰੋਸ਼ਨ ਕਰਨ ਵਿੱਚ ਨਹੀਂ ਛੱਡੇਗੀ ਕੋਈ ਕਸਰ- ਸੰਧਵਾਂ
ਕੋਟਕਪੂਰਾ 15 ਮਈ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕ੍ਰਾਂਤੀਕਾਰੀ ਕਦਮ ਪੁੱਟ ਰਹੀ ਹੈ। ਜਿਸ ਦਾ ਨਤੀਜਾ ਇਹ ਨਿਕਲ ਰਿਹਾ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਅੱਜ ਕਿਸੇ ਵੀ ਪੱਖੋਂ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ…
-

ਸਮੈਮ ਸਕੀਮ ਅਧੀਨ ਖੇਤੀਬਾੜੀ ਮਸ਼ੀਨਾਂ ਸਬਸਿਡੀ *ਤੇ ਦੇਣ ਲਈ ਅਰਜੀਆਂ ਦੀ ਮਿਆਦ ਵਿੱਚ 22 ਮਈ ਤੱਕ ਵਾਧਾ : ਮੁੱਖ ਖੇਤੀਬਾੜੀ ਅਫਸਰ
ਮਾਨਸਾ, 15 ਮਈ :ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਸਮੈਮ ਸਕੀਮ ਸਾਲ 2025—26 ਦੌਰਾਨ ਖੇਤੀਬਾੜੀ ਮਸ਼ੀਨਾਂ *ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ।ਇਸ ਸੰਬਧੀ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਕਿਸਾਨਾਂ ਪਾਸੋਂ ਪੋਰਟਲ ਰਾਹੀ ਦੁਬਾਰਾ…
-

ਵਿਧਾਇਕ ਅਮੋਲਕ ਸਿੰਘ ਵੱਲੋ ਹਲਕਾ ਜੈਤੋ ਦੇ ਵੱਖ-ਵੱਖ ਸਕੂਲਾਂ ਵਿੱਚ ਹੋਏ ਵਿਕਾਸ ਕੰਮਾਂ ਦਾ ਕੀਤਾ ਗਿਆ ਉਦਘਾਟਨ
ਜੈਤੋ 15 ਮਈ ( ) ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਦੇ ਨਾਲ-ਨਾਲ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ।ਇਹ ਪ੍ਰਗਟਾਵਾ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਅੱਜ ਹਲਕੇ ਦੇ ਵੱਖ ਵੱਖ ਸਕੂਲਾਂ…