Tag: Punjab Headlines
-

ਨਸ਼ਾ ਪੀੜਤਾਂ ਦੇ ਇਲਾਜ ਲਈ ਜ਼ਿਲ੍ਹਾ ਫਰੀਦਕੋਟ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ- ਡੀਸੀ
ਫ਼ਰੀਦਕੋਟ 15 ਮਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿੱਥੇ ਨਸ਼ਿਆਂ ਦੇ ਖਾਤਮੇ ਲਈ ਵੱਡੇ ਕਦਮ ਪੁੱਟੇ ਜਾ ਰਹੇ ਹਨ ਉੱਥੇ ਹੀ ਨਸ਼ਿਆਂ ਤੋਂ ਪੀੜਿਤ ਲੋਕਾਂ ਦੇ ਇਲਾਜ, ਕੌਂਸਲਿੰਗ ਤੇ ਪੁਨਰਵਾਸ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਜਿਸ ਤਹਿਤ ਉਨ੍ਹਾਂ ਦਾ ਨਸ਼ਾ ਛੁਡਾਓ ਤੇ ਪੁਨਰਵਾਸ ਕੇਂਦਰਾਂ ਵਿੱਚ ਢੁੱਕਵਾ ਇਲਾਜ ਕੀਤਾ ਜਾ ਰਿਹਾ ਹੈ…
-

ਸੀ.ਐਮ. ਦੀ ਯੋਗਸ਼ਾਲਾ’ ਲੋਕਾਂ ਲਈ ਹੋ ਰਹੀ ਹੈ ਲਾਹੇਵੰਦ ਸਾਬਿਤ – ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ, 15 ਮਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਪ੍ਰਾਜੈਕਟ ਤਹਿਤ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਵੱਖ-ਵੱਖ ਥਾਵਾਂ ’ਤੇ 95 ਮੁਫ਼ਤ ਯੋਗ ਕਲਾਸਾਂ ਲੱਗਾਈਆਂ ਜਾ ਰਹੀਆਂ ਹਨ। ਇਨ੍ਹਾਂ ਮੁਫ਼ਤ ਯੋਗ ਕਲਾਸਾਂ ਵਿੱਚ ਮਾਹਿਰ ਯੋਗਾ ਟ੍ਰੇਨਰ ਲੋਕਾਂ ਨੂੰ ਯੋਗ ਕਰਵਾਉਂਦੇ ਹਨ। ਯੋਗ ਲੋਕਾਂ ਨੂੰ…
-

ਫ਼ਰੀਦਕੋਟ ਅਤੇ ਸਾਦਿਕ ਵਿਚਲੀਆਂ 10 ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦਾ ਕੰਮ ਜਲਦ ਹੋਵੇਗਾ ਸ਼ੁਰੂ-ਸੇਖੋਂ
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ। ਫ਼ਰੀਦਕੋਟ ਅਤੇ ਸਾਦਿਕ ਵਿਚਲੀਆਂ 10 ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦਾ ਕੰਮ ਜਲਦ ਹੋਵੇਗਾ ਸ਼ੁਰੂ-ਸੇਖੋਂ ਪ੍ਰੋਜੈਕਟ ਤੇ 334.35 ਲੱਖ ਰੁਪਏ ਆਵੇਗਾ ਖਰਚ ਫ਼ਰੀਦਕੋਟ 15 ਮਈ () ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਰਕੀਟ ਕਮੇਟੀ ਫ਼ਰੀਦਕੋਟ ਅਤੇ ਸਾਦਿਕ ਵਿਚਲੀਆਂ 10 ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ…
-

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ-ਚੇਅਰਮੈਨ ਮਾਰਕਿਟ ਕਮੇਟੀ
ਮਲੋਟ/ਸ੍ਰੀ ਮੁਕਤਸਰ ਸਾਹਿਬ, 15 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਕੀਤੇ ਜਾ ਰਹੇ ਇਤਿਹਾਸਿਕ ਯਤਨਾਂ ਸਦਕਾ ਅੱਜ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਲੋਟ ਵਿਧਾਨ ਸਭਾ ਹਲਕੇ ਦੇ…
-

ਐਨ.ਡੀ.ਆਰ.ਐਫ ਵੱਲੋਂ ਨਸਰਾਲਾ ਬੌਟਲਿੰਗ ਪਲਾਂਟ ‘ਚ ਕਰਵਾਇਆ ਗਿਆ ਮੌਕ ਅਭਿਆਸ
ਹੁਸ਼ਿਆਰਪੁਰ, 14 ਮਈ: ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ) ਵੱਲੋਂ ਅੱਜ ਨਸਰਾਲਾ ਬੌਟਲਿੰਗ ਪਲਾਂਟ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮੌਕ ਅਭਿਆਸ ਕਰਵਾਇਆ ਗਿਆ। ਇਸ ਮੌਕੇ ਐਨ.ਡੀ.ਆਰ.ਐਫ, ਪੁਲਿਸ, ਫਾਇਰ, ਸਿਹਤ ਸਮੇਤ ਸਾਰੇ ਸਹਾਇਕ ਵਿਭਾਗਾਂ ਦੀਆਂ ਟੀਮਾਂ ਤਾਇਨਾਤ ਸਨ। ਇਸ ਦੌਰਾਨ ਬੌਟਲਿੰਗ ਪਲਾਂਟ ਵਿਚ ਗੈਸ ਲੀਕੇਜ ਨਾਲ ਸਬੰਧਤ ਇਕ ਮੌਕ ਡ੍ਰਿਲ ਦਾ ਆਯੋਜਨ ਕੀਤਾ ਗਿਆ।…
-

ਵਣ ਵਿਭਾਗ ਨੇ ਨਾਰਦਨ ਬਾਈਪਾਸ ਤੇ ਹੋਏ ਨਜਾਇਜ਼ ਕਬਜ਼ੇ ਹਟਵਾਏ
ਪਟਿਆਲਾ, 14 ਮਈ: ਵਣ ਮੰਡਲ ਅਫ਼ਸਰ ਪਟਿਆਲਾ ਗੁਰਅਮਨਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਣ ਰੇਂਜ ਪਟਿਆਲਾ ਅਧੀਨ ਪੈਂਦੇ ਨਾਰਦਨ ਬਾਈਪਾਸ ਤੇ ਲੋਕਾਂ ਵੱਲੋਂ ਵਣ ਰਕਬੇ ਵਿੱਚ ਰੇਤਾ ਬਜਰੀ ਅਤੇ ਮਿੱਟੀ ਆਦਿ ਸੁੱਟ ਕੇ ਕੀਤੇ ਗਏ ਨਜਾਇਜ਼ ਕਬਜ਼ਿਆਂ ਨੂੰ ਵਣ ਰੇਂਜ ਅਫ਼ਸਰ ਸਵਰਨ ਸਿੰਘ, ਬਲਾਕ ਅਫ਼ਸਰ ਰਮਨਪ੍ਰੀਤ ਸਿੰਘ ਅਤੇ ਵਣ ਗਾਰਡ ਵਿਕਰਮਜੀਤ ਸਿੰਘ ਦੀ ਅਗਵਾਈ ਵਿੱਚ…
-

15 ਮਈ ਤੋਂ ਬਾਅਦ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ੍ਰੀਦ ਹੋਵੇਗੀ ਬੰਦ
ਮੋਗਾ, 14 ਮਈ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਵਿੱਚ ਕਣਕ ਦੀ ਖਰੀਦ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ। ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਸਮੂਹ ਖਰੀਦ ਏਜੰਸੀਆਂ ਦੇ ਨੁੰਮਾਇੰਦਿਆਂ ਅਤੇ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ 15 ਮਈ, 2025 ਤੱਕ ਮੰਡੀਆਂ ਵਿੱਚ ਆਈ ਸਾਰੀ ਕਣਕ ਦੀ ਖਰੀਦ ਸਰਕਾਰੀ ਹਦਾਇਤਾਂ/ਮਾਪਦੰਡਾਂ…
-

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਰੋਡ ਸੇਫ਼ਟੀ ਨੋਡਲ ਅਫ਼ਸਰ ਲਗਾਉਣ ਦੇ ਨਿਰਦੇਸ਼
ਪਟਿਆਲਾ, 14 ਮਈ:ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ’ਚ ਸੜਕੀ ਦੁਰਘਟਨਾਵਾਂ ਦਾ ਅੰਕੜਾ ਜ਼ੀਰੋ ’ਤੇ ਲਿਆਉਣ ਲਈ ਜ਼ਿਲ੍ਹੇ ਦਾ ਟਰੈਫ਼ਿਕ ਪਲਾਨ ਤਿਆਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਭਾਗ ਦੀ ਗਲਤੀ ਜਾਂ ਅਣਗਹਿਲੀ ਕਾਰਨ ਕੋਈ ਸੜਕ ਦੁਰਘਟਨਾ ਹੁੰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਵਿਭਾਗ ਦੀ ਹੋਵੇਗੀ। ਉਹ ਰਿਜਨਲ ਟਰਾਂਸਪੋਰਟ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੀਆਂ ਪੰਚਾਇਤਾਂ ਨਾਲ ਮੀਟਿੰਗ ਕਰਕੇ ਗਤੀਵਿਧੀਆਂ ਦੀ ਕੀਤੀ ਸਮੀਖਿਆ
ਮਲੋਟ, 14 ਮਈ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਮਲੋਟ ਹਲਕੇ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਅਤੇ ਹੋਰ ਗਤੀਵਿਧੀਆਂ ਦੀ ਸਮੀਖਿਆ ਕੀਤੀ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…
-

ਸਪੀਕਰ ਸ. ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਵੱਖ ਵੱਖ ਸਕੂਲਾਂ ਦੇ 96 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਕੋਟਕਪੂਰਾ 14 ਮਈ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਦੇ ਬੱਚਿਆਂ ਦੇ ਰੋਸ਼ਨ ਭਵਿੱਖ ਲਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਤੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ…
-

ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਦੇ ਸਰਵਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ -ਅਮੋਲਕ ਸਿੰਘ
ਜੈਤੋ 14 ਮਈ 2025( ) ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਦੇ ਨਾਲ-ਨਾਲ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ।ਇਹ ਪ੍ਰਗਟਾਵਾ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਅੱਜ ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ…
-

ਪਟਿਆਲਾ ਪੁਲਿਸ ਦਾ ਬਦਮਾਸ਼ ਨਾਲ ਮੁਕਾਬਲਾ
ਪਟਿਆਲਾ, 14 ਮਈ:ਪੰਜਾਬ ਨੂੰ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਤੋਂ ਮੁਕਤ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨਿਭਾਉਂਦਿਆਂ ਪਟਿਆਲਾ ਪੁਲਿਸ ਨੇ ਅੱਜ ਇਕ ਬਦਨਾਮ ਬਦਮਾਸ਼ ਨੂੰ ਦੁਵੱਲੀ ਗੋਲੀਬਾਰੀ ਮਗਰੋਂ ਗ੍ਰਿਫ਼ਤਾਰ ਕਰਨ ਦੀ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਇੱਥੇ ਪਟਿਆਲਾ-ਸਰਹਿੰਦ ਰੋਡ ‘ਤੇ ਪਿੰਡ ਫੱਗਣਮਾਜਰਾ ਨੇੜੇ ਏਸ਼ੀਅਨ ਕਾਲਜ ਰੋਡ ਵਿਖੇ ਸੀਆਈਏ ਸਟਾਫ ਪੁਲਿਸ ਘੇਰੇ ਵਿੱਚ ਆਏ ਅਪਰਾਧੀ…
-

ਸੰਸਦ ਮੈਂਬਰ ਮੀਤ ਹੇਅਰ ਨੇ ਹਰਸੀਰਤ ਕੌਰ ਦੇ ਸਕੂਲ ਪੁੱਜ ਕੇ ਦਿੱਤੀ ਮੁਬਾਰਕਬਾਦ
ਬਰਨਾਲਾ, 14 ਮਈ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰਵੀਂ ਜਮਾਤ ਦੇ ਆਏ ਨਤੀਜੇ ‘ਚ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਿਰ ਬਰਨਾਲਾ ਦੀ ਵਿਦਿਆਰਥਣ ਹਰਸੀਰਤ ਕੌਰ ਨੇ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਹਰਸੀਰਤ ਨੇ ਮੈਡੀਕਲ ਗਰੁੱਪ ਵਿਚੋਂ 100 ਫੀਸਦੀ ਅੰਕ ਹਾਸਲ ਕਰਕੇ ਸੂਬੇ ‘ਚੋਂ ਟੌਪ ਕਰਕੇ ਬਰਨਾਲੇ ਜ਼ਿਲ੍ਹੇ ਦਾ ਮਾਣ ਵਧਾਇਆ…
-

ਸਿੱਖਿਆ ਮੰਤਰੀ ਬੈਂਸ ਵੱਲੋਂ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ
ਚੰਡੀਗੜ੍ਹ, 14 ਮਈ:ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੀ ਬੋਰਡ ਦੀਆਂ ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬਿਹਤਰੀਨ ਵਿਦਿਅਕ ਕਾਰਗੁਜ਼ਾਰੀ ਪ੍ਰਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ। ਸਿੱਖਿਆ ਮੰਤਰੀ ਨੇ ਬਾਰ੍ਹਵੀਂ ਜਮਾਤ ਦੀਆਂ…
-

ਪੰਜਾਬ ਵੱਲੋਂ ਦੂਜੀ ਹਰੀ ਕ੍ਰਾਂਤੀ ਨੂੰ ਹੁਲਾਰਾ: 1500 ਰੁਪਏ ਪ੍ਰਤੀ ਏਕੜ ਦੇ ਵਿੱਤੀ ਪ੍ਰੋਤਸਾਹਨ ਨਾਲ ਝੋਨੇ ਦੀ ਸਿੱਧੀ ਬਿਜਾਈ ਹੇਠ 5 ਲੱਖ ਏਕੜ ਲਿਆਉਣ ਦਾ ਟੀਚਾ, ਮਾਨ ਸਰਕਾਰ ਨੇ 40 ਕਰੋੜ ਰੁਪਏ ਰਾਖਵੇਂ ਰੱਖੇ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 14 ਮਈ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਇਸ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਲਿਆਉਣ ਦਾ ਟੀਚਾ ਮਿੱਥਿਆ ਹੈ ਅਤੇ ਝੋਨੇ ਦੀ ਸਿੱਧੀ…
-

ਮਾਨ ਸਰਕਾਰ ਐਕਸ਼ਨ ਵਿੱਚ: ਮੰਤਰੀ ਰਵਜੋਤ ਸਿੰਘ ਨੇ ਲਾਪਰਵਾਹੀ ‘ਤੇ ਸ਼ਿਕੰਜਾ ਕੱਸਿਆ, ਡੇਰਾਬੱਸੀ ਵਿੱਚ ਤੇਜ਼ੀ ਨਾਲ ਸਫਾਈ ਦੇ ਦਿੱਤੇ ਆਦੇਸ਼
ਚੰਡੀਗੜ੍ਹ, 14 ਮਈ: ਮਾਨ ਸਰਕਾਰ ਦੀ ਸਫਾਈ ਵਿੱਚ ਢਿੱਲ-ਮੱਠ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਨੇ ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਵਿੱਚ ਰਹਿਣ ਵਾਲੇ ਵਸਨੀਕਾਂ ਦੀਆਂ ਬੁਨਿਆਦੀ ਚਿੰਤਾਵਾਂ ਦੇ ਸਮਾਂਬੱਧ ਹੱਲ ਲਈ ਲੋਕ-ਪੱਖੀ ਵਾਤਾਵਰਣ ਪ੍ਰਦਾਨ ਕਰਨ ਲਈ ਰਾਜ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ ਹੈ। ਡੇਰਾਬੱਸੀ ਸ਼ਹਿਰ ਦੇ ਆਪਣੇ ਤੜਕਸਾਰ…
-

ਪੰਜਾਬ ਵੱਲੋਂ ਨਾਗਰਿਕਾਂ ਦੀ ਅਗਵਾਈ ਹੇਠ ਵਿਕਾਸ ਨੂੰ ਮਜ਼ਬੂਤ ਬਣਾਉਣ ਲਈ ‘ਰੰਗਲਾ ਪੰਜਾਬ ਸੋਸਾਇਟੀ’ ਦੀ ਸ਼ੁਰੂਆਤ: ‘ਆਪ’ ਸਰਕਾਰ ਨੇ ਵਿਸ਼ਵਵਿਆਪੀ ਪੰਜਾਬੀ ਭਾਈਵਾਲੀ ਲਈ ਦਰਵਾਜ਼ੇ ਖੋਲ੍ਹੇ
ਚੰਡੀਗੜ੍ਹ, 14 ਮਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਕਦਮ ਪੁੱਟਦਿਆਂ “ਰੰਗਲਾ ਪੰਜਾਬ ਸੋਸਾਇਟੀ” ਦੀ ਸਥਾਪਨਾ ਕੀਤੀ ਹੈ, ਜੋ ਸੂਬੇ ਦੇ ਵਿਕਾਸ ਵਿੱਚ ਜਨਤਕ ਯੋਗਦਾਨ ਨੂੰ ਦਿਸ਼ਾ ਦੇਣ ਲਈ ਇੱਕ ਮੋਹਰੀ ਪਲੇਟਫਾਰਮ ਵਜੋਂ ਕੰਮ ਕਰੇਗਾ। ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨ ਦੌਰਾਨ ਇਹ ਐਲਾਨ ਕਰਦਿਆਂ ਵਿੱਤ ਮੰਤਰੀ…
-

ਵਿੱਤ ਮੰਤਰੀ ਚੀਮਾ ਨੇ ਉਠਾਈ ਹੂਚ ਦੁਖਾਂਤਾਂ ਬਾਰੇ ਆਵਾਜ਼ : ਮੀਥੇਨੌਲ ਦੀ ਦੁਰਵਰਤੋਂ ‘ਤੇ ਕੇਂਦਰ ਨੂੰ ਲਿਖਿਆ ਪੱਤਰ
ਚੰਡੀਗੜ੍ਹ, 14 ਮਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੂੰ ਪੱਤਰ ਲਿਖ ਕੇ ਕੇਂਦਰ ਸਰਕਾਰ ਨੂੰ ਉਦਯੋਗ (ਵਿਕਾਸ ਅਤੇ ਨਿਯਮ) ਐਕਟ, 1951 ਦੇ ਤਹਿਤ ਮਿਥਾਈਲ ਅਲਕੋਹਲ (ਮੀਥੇਨੌਲ) ਦੀ ਵਰਤੋਂ ਨੂੰ ਨਿਯਮਤ ਕਰਨ ਲਈ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਸ ਬਹੁਤ ਜ਼ਹਿਰੀਲੇ ਉਦਯੋਗਿਕ ਰਸਾਇਣ…
-

ਪੰਜਾਬ ਲਈ ਵੱਡੀ ਜਿੱਤ, ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ
ਚੰਡੀਗੜ੍ਹ, 14 ਮਈ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ 6 ਮਈ 2025 ਨੂੰ ਭਾਖੜਾ ਨੰਗਲ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਸਬੰਧੀ ਦਿੱਤੇ ਗਏ ਹੁਕਮ ਨੂੰ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਇਰ ਕੀਤੀ ਗਈ ਸੀ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੁਮੀਤ ਗੋਇਲ ਦੀ ਅਗਵਾਈ ਵਾਲੇ ਹਾਈ ਕੋਰਟ…
-

ਰਿਕਵਰੀ ਸਬੰਧੀ ਮਾਮਲਿਆਂ ‘ਚ ਗੰਭੀਰਤਾ ਦਿਖਾਉਣ ਮਾਲ ਅਧਿਕਾਰੀ: ਆਸ਼ਿਕਾ ਜੈਨ
ਹੁਸ਼ਿਆਰਪੁਰ, 14 ਮਈ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਸਿਕ ਮੀਟਿੰਗ ਦੌਰਾਨ ਮਾਲ ਅਧਿਕਾਰੀਆਂ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਰਿਕਵਰੀ ਸਬੰਧੀ ਮਾਮਲਿਆਂ ਵਿੱਚ ਗੰਭੀਰਤਾ ਦਿਖਾਈ ਜਾਵੇ ਅਤੇ ਡਿਫਾਲਟਰਾਂ ਦੀ ਸੂਚੀ ਤਿਆਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ…