Tag: Punjab Headlines
-

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼
ਚੰਡੀਗੜ੍ਹ: 14 ਮਈ 2025:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਨਾਲ ਕੰਮ ਕਰ ਰਹੀ ਹੈ। ਇਸੇ ਸਬੰਧ ਵਿੱਚ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਿਭਾਗ ਵਿੱਚ ਚਲ ਰਹੇ ਵੱਖ ਵੱਖ ਕੰਮਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਸਕੀਮਾਂ ਦੀ ਪ੍ਰਗਤੀ…
-

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ
ਲੁਧਿਆਣਾ, 14 ਮਈ:ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਨਕਾਰਿਆ ਹੋਇਆ ਆਗੂ ਆਪਣੇ ਸਿਆਸੀ ਆਕਾਵਾਂ ਨੂੰ ਖ਼ੁਸ਼ ਕਰਨ ਲਈ ਸਾਡੇ ਵਿਰੁੱਧ ਜ਼ਹਿਰ ਉਗਲਦਾ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਬਿੱਟੂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਭਾਵੇਂ ਕੇਂਦਰੀ…
-

ਪਾਣੀਆਂ ਦੇ ਮਸਲੇ ’ਤੇ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ-ਮੁੱਖ ਮੰਤਰੀ
ਲੁਧਿਆਣਾ, 14 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵੱਲੋਂ ਪਾਣੀ ਜਾਰੀ ਕਰਨ ਦੇ ਚੱਲ ਰਹੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ ਹੈ।ਅੱਜ ਇੱਥੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਦਾਲਤ ਨੇ 20 ਮਈ ਨੂੰ ਸਾਰੇ ਭਾਈਵਾਲਾਂ ਪਾਸੋਂ…
-

ਮਿਆਰੀ ਸਿੱਖਿਆ ਦੀ ਅਲਖ ਜਗਾ ਰਹੀ ਹੈ ‘ਪੰਜਾਬ ਸਿੱਖਿਆ ਕ੍ਰਾਂਤੀ’ : ਡਾ. ਰਾਜ ਕੁਮਾਰ ਚੱਬੇਵਾਲ
ਹੁਸ਼ਿਆਰਪੁਰ, 14 ਮਈ : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਪਿੰਡ ਜੱਟਪੁਰ ਅਤੇ ਚੱਗਰਾਂ ਦੇ ਸਰਕਾਰੀ ਸਕੂਲਾਂ ਵਿਚ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ 26.34 ਲੱਖ ਰੁਪਏ ਦੀ ਲਾਗਤ ਨਾਲ ਬਣੇ ਤਿੰਨ ਆਧੁਨਿਕ ਕਲਾਸ ਰੂਮਾਂ ਅਤੇ ਚਾਰਦੀਵਾਰੀ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਤਰਜੀਹ ਦੇ…
-

ਮੰਤਰੀ ਡਾ. ਰਵਜੋਤ ਨੇ ਕੀਤੀ ਪਹਿਲ: ਡਾ. ਰਵਜੋਤ ਸਿੰਘ ਦੇ ਸਵੇਰੇ-ਸਵੇਰੇ ਨਿਰੀਖਣ ਨੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ
ਚੰਡੀਗੜ੍ਹ / ਫਗਵਾੜਾ, 13 ਮਈ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਫਗਵਾੜਾ ਸ਼ਹਿਰ ਦੀ ਨੁਹਾਰ ਬਦਲਣ ਲਈ ਪਹਿਲ ਦੇ ਆਧਾਰ ’ਤੇ ਸਾਫ ਸਫਾਈ, ਕੂੜੇ ਦੇ ਯੋਗ ਨਿਪਟਾਰੇ ਤੇ ਰਹਿੰਦੇ ਇਲਾਕਿਆਂ ਵਿਚ ਸੀਵਰੇਜ਼ ਪਾਉਣ ਦਾ ਕੰਮ ਜਲਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਗਵਾੜਾ ਵਿਖੇ ਕੂੜੇ ਦੀ ਲਿਫਟਿੰਗ ਦਾ ਪੱਕਾ…
-

ਨਕਲੀ ਸ਼ਰਾਬ ਵਿਰੁੱਧ ਪੰਜਾਬ ਦੀ ਲੜਾਈ ਨੂੰ ਮਿਲੀ ਵੱਡੀ ਸਫਲਤਾ, ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ
ਚੰਡੀਗੜ੍ਹ/ਤੇਪਲਾ, (ਸ਼ੰਭੂ, ਰਾਜਪੁਰਾ, ਪਟਿਆਲਾ), 13 ਮਈ: ਨਕਲੀ ਤੇ ਜ਼ਹਿਰੀਲੀ ਸ਼ਰਾਬ ਵਿਰੁੱਧ ਪੰਜਾਬ ਦੀ ਲੜਾਈ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਇਸ ਲੜਾਈ ਤਹਿਤ ਮਹੱਤਵਪੂਰਨ ਕਦਮ ਚੁੱਕਦਿਆਂ ਪਟਿਆਲਾ ਜ਼ਿਲ੍ਹਾ ਪੁਲਿਸ ਨੇ ਆਬਕਾਰੀ ਵਿਭਾਗ ਨਾਲ ਮਿਲ ਕੇ 600 ਲੀਟਰ ਮੀਥਾਨੌਲ ਕੈਮੀਨਲ ਦੀ ਵੱਡੀ ਖੇਪ ਜ਼ਬਤ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ, ਇਸ ਫੜੇ ਗਏ ਮੀਥਾਨੌਲ ਕੈਮੀਕਲ…
-

ਚੋਣ ਕਮਿਸ਼ਨ ਵੱਲੋਂ ਇੱਕ ਹੋਰ ਸਿਆਸੀ ਪਾਰਟੀ ਦੇ ਵਫ਼ਦ ਨਾਲ ਵਿਚਾਰ ਵਟਾਂਦਰਾ
ਚੰਡੀਗੜ੍ਹ, 13 ਮਈ: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਮੰਗਲਵਾਰ ਨੂੰ ਨਿਰਵਾਚਨ ਸਦਨ, ਦਿੱਲੀ ਵਿਖੇ ਨੈਸ਼ਨਲ ਪੀਪਲਜ਼ ਪਾਰਟੀ ਦੇ ਪ੍ਰਧਾਨ ਕੋਂਰਾਡ ਸੰਗਮਾ ਨਾਲ ਆਏ ਪਾਰਟੀ ਵਫ਼ਦ ਨਾਲ ਵਿਚਾਰ ਵਟਾਂਦਰਾ ਕੀਤਾ। ਇਹ ਗੱਲਬਾਤ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਨਾਲ ਕੀਤੇ…
-

ਪੰਜਾਬ ਦੀ ਮਾਨ ਸਰਕਾਰ ਪਿੰਡਾਂ ਦੇ ਸਿਹਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਚਨਬੱਧ: 12977 ਵਿਲੇਜ਼ ਹੈਲਥ ਕਮੇਟੀਆਂ, ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੇਣਗੀਆਂ ਸਹਿਯੋਗ
ਚੰਡੀਗੜ੍ਹ, 13 ਮਈ:ਸਿਹਤ ਸੰਭਾਲ ਸੇਵਾਵਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਦੀ ਦਿਸ਼ਾ ‘ਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਵਿੱਚ ਮੁੜ-ਗਠਿਤ ਕੀਤੀਆਂ ਗਈਆਂ ਗ੍ਰਾਮ ਸਿਹਤ ਸੈਨੀਟੇਸ਼ਨ ਅਤੇ ਪੋਸ਼ਣ ਕਮੇਟੀਆਂ(ਵੀਐਚਐਸਐਨਸੀਜ਼) ਦਾ ਉਦਘਾਟਨ ਕੀਤਾ ਅਤੇ ਇਨ੍ਹਾਂ ਕਮੇਟੀਆਂ ਨੂੰ ਵੈਕਟਰ ਬੋਰਨ ਅਤੇ…
-

ਮਜੀਠਾ ਨਕਲੀ ਸ਼ਰਾਬ ਮਾਮਲਾ: ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, ਡੀਐਸਪੀ ਅਤੇ ਐਸਐਚਓ ਨੂੰ ਕੁਤਾਹੀ ਵਰਤਣ ਲਈ ਕੀਤਾ ਮੁਅੱਤਲ
ਚੰਡੀਗੜ੍ਹ/ਅੰਮ੍ਰਿਤਸਰ, 13 ਮਈ: ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਕਾਰਨ ਹੋਏ ਜਾਨੀ ਨੁਕਸਾਨ ਉਪਰੰਤ ਤੇਜ਼ੀ ਨਾਲ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਦੇ ਵਪਾਰ ਦੇ ਸਰਗਨਾ ਸਮੇਤ ਕਈ ਸਥਾਨਕ ਵਿਤਰਕਾਂ ਅਤੇ ਉਦਯੋਗਿਕ ਉਤਪਾਦਾਂ ਵਿੱਚ ਵਰਤੇ ਜਾਣ ਵਾਲੇ ਘਾਤਕ ਰਸਾਇਣ ਮੀਥੇਨੌਲ ਦੇ ਮੁੱਖ ਸਪਲਾਇਰ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ…
-

ਸਿਵਲ ਡਿਫੈਂਸ ਤਹਿਤ ਜ਼ਿਲ੍ਹੇ ‘ਚ ਵੱਡੇ ਪੱਧਰ ‘ਤੇ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ: ਆਸ਼ਿਕਾ ਜੈਨ
ਹੁਸ਼ਿਆਰਪੁਰ, 13 ਮਈ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਿਵਲ ਡਿਫੈਂਸ ਸਬੰਧੀ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਅਤੇ ਕਸਬੇ ਤੱਕ ਪਹੁੰਚ ਕੀਤੀ ਜਾਵੇਗੀ। ਇਸ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਇਸ ਬਾਰੇ ਮਹੀਨਾਵਾਰ ਪਲਾਨ ਤਿਆਰ ਕਰਕੇ ਵਲੰਟੀਅਰਾਂ ਦੀਆਂ…
-

21 ਮਈ ਤੋ ਪਹਿਲਾ ਹਰਿਆਣਾ ਨੂੰ ਵਾਧੂ ਪਾਣੀ ਨਹੀ ਮਿਲੇਗਾ- ਬਰਿੰਦਰ ਗੋਇਲ
ਨੰਗਲ 13 ਮਈ () ਪੰਜਾਬ ਦੇ ਪਾਣੀ ਨੂੰ ਭਾਜਪਾ ਦੀਆਂ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਨਜਾਇਜ ਢੰਗ ਨਾਲ ਹਥਿਆਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਦੋਂ ਕਿ ਪੰਜਾਬ ਕੋਲ ਹੋਰ ਸੂਬਿਆਂ ਨੂੰ ਦੇਣ ਲਈ ਵਾਧੂ ਪਾਣੀ ਨਹੀ ਹੈ। ਪੰਜਾਬ ਦੇ ਕਿਸਾਨਾਂ ਨੇ ਨਹਿਰਾਂ, ਦਰਿਆਵਾ ਲਈ ਆਪਣੀਆਂ ਜਮੀਨਾ ਦਿੱਤੀਆਂ ਹਨ, ਪ੍ਰੰਤੂ ਕੁਦਰਤੀ ਸ੍ਰੋਤਾਂ ਦਾ ਲਾਭ ਹਮੇਸ਼ਾ…
-

ਹੁਣ ਟਰਾਂਸਪੋਰਟ ਵਿਭਾਗ ਨਾਲ ਸਬੰਧਤ 29 ਤਰ੍ਹਾਂ ਦੀਆਂ ਸੇਵਾਵਾਂ, ਸੇਵਾ ਕੇਂਦਰਾਂ ਰਾਹੀਂ ਲੈ ਸਕਣਗੇ ਜ਼ਿਲ੍ਹਾ ਵਾਸੀ-ਡਿਪਟੀ ਕਮਿਸ਼ਨਰ
ਤਰਨ ਤਾਰਨ, 13 ਮਈ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਲਈ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਹੁਣ ਜਿਲ੍ਹੇ ਦੇ ਨਾਗਰਿਕ ਟਰਾਂਸਪੋਰਟ ਵਿਭਾਗ ਨਾਲ ਸਬੰਧਿਤ 29 ਤਰ੍ਹਾਂ ਦੀਆਂ ਸੇਵਾਵਾਂ ਸਿੱਧੇ ਤੌਰ ‘ਤੇ ਆਪਣੇ ਨੇੜਲੇ ਸੇਵਾ ਕੇਂਦਰਾਂ ਤੋਂ ਹਾਸਲ ਕਰ ਸਕਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਾਹੁੁਲ ਨੇ ਦੱਸਿਆ ਕਿ ਇਹ ਕਦਮ ਪੰਜਾਬ…
-

ਹੁਣ 80 ਲੱਖ ਦੀ ਲਾਗਤ ਨਾਲ ਸ਼ਹਿਰ ਦਾ ਦੂਜਾ ਕੂੜਾ ਡੰਪ ਵੀ ਹੋਵੇਗਾ ਖਤਮ: ਮੀਤ ਹੇਅਰ
ਬਰਨਾਲਾ, 13 ਮਈ ਬਰਨਾਲਾ ਸ਼ਹਿਰ ਦੇ ਸੁੰਦਰੀਕਰਨ ਕਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ, ਜਿਸ ਤਹਿਤ ਸ਼ਹਿਰ ਦੇ ਦਹਾਕਿਆਂ ਪੁਰਾਣੇ 2 ਵੱਡੇ ਕੂੜਾ ਡੰਪਾਂ ਨੂੰ ਕਰੀਬ 2 ਕਰੋੜ ਦੀ ਲਾਗਤ ਨਾਲ ਖਤਮ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਮੋਗਾ ਰੋਡ ਫਲਾਈਓਵਰ ਨੇੜਲੇ ਦਹਾਕਿਆਂ ਪੁਰਾਣੇ…
-

ਓ ਪੀ ਡੀ ਦੀਆਂ ਲੰਮੀਆਂ ਲਾਈਨਾਂ ਤੋਂ ਬੱਚਣ ਲਈ ਤੁਰੰਤ ਬਣਾਓ ਆਭਾ ਆਈ.ਡੀ
ਫ਼ਿਰੋਜ਼ਪੁਰ,13 ਮਈ ( ) ਸਰਕਾਰੀ ਹਸਪਤਾਲ ਵਿੱਚ ਓ.ਪੀ.ਡੀ. ਦੀਆਂ ਲੰਮੀਆਂ ਲਾਈਨਾਂ ਤੋਂ ਬੱਚਣ ਲਈ ਸਾਰਿਆਂ ਨੂੰ ਤੂਰੰਤ ਆਭਾ ਆਈ.ਡੀ. ਬਣਾਉਣੀ ਚਾਹੀਦੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਸਮੂਹ ਸਿਵਲ ਹਸਪਤਾਲਾਂ ਵਿਚ ਜਿਥੇ ਮਾਹਿਰ ਡਾਕਟਰਾਂ ਵੱਲੋਂ ਵਧੀਆ ਇਲਾਜ ਕੀਤਾ ਜਾ ਰਿਹਾ ਹੈ,…
-

ਸਿਵਲ ਡਿਫੈਂਸ ਵਿਚ ਦਾਖਲੇ ਲਈ ਸਾਬਕਾ ਸੈਨਿਕਾ, ਹੋਮਗਾਰਡ, ਐਨ.ਸੀ.ਸੀ ਕੈਡਿਟਾਂ ਤੇ ਨੌਜਵਾਨਾਂ ਭਾਰੀ ਉਤਸ਼ਾਹ ਬੇਹੱਦ ਸ਼ਲਾਘਾਯੋਗ- ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 12 ਮਈ () ਸਿਵਲ ਡਿਫੈਂਸ ਵਲੰਟੀਅਰ ਦਾਖਲਾ ਮੁਹਿੰਮ ਤਹਿਤ ਵਿਰਾਸਤ ਏ ਖਾਲਸਾ ਦੇ ਆਡੋਟੋਰੀਅਮ ਵਿੱਚ ਜਿਲ੍ਹਾ ਪ੍ਰਸਾਸ਼ਨ ਵੱਲੋਂ ਰੱਖੇ ਪਲੇਠੇ ਪ੍ਰੋਗਰਾਮ ਵਿੱਚ ਪਹੁੰਚੇ ਸਾਬਕਾ ਸੈਨਿਕਾਂ, ਐਨ.ਸੀ.ਸੀ ਕੈਡਿਟ, ਐਨ.ਐਸ.ਐਸ ਵਲੰਟੀਅਰ, ਨੋਜਵਾਨ, ਰਿਟ. ਕਰਮਚਾਰੀ, ਪੰਚ, ਸਰਪੰਚ ਤੇ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਤੋ ਇਹ ਪ੍ਰਤੀਤ ਹੋ ਰਿਹਾ ਹੈ ਕਿ ਸਾਡੀਆਂ ਸੁਰੱਖਿਆਂ ਫੋਰਸਾਂ…
-

ਰੈੱਡ ਕਰਾਸ ਭਵਨ ਵਿਖੇ ਫਸਟ ਏਡ ਟ੍ਰੇਨਿੰਗ ਸਬੰਧੀ ਕੈਂਪ ਦਾ ਆਯੋਜਨ
ਫਰੀਦਕੋਟ 12 ਮਈ () ਰੈੱਡ ਕਰਾਸ ਸੁਸਾਇਟੀ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ -ਕਮ- ਪ੍ਰਧਾਨ ਇੰਡੀਅਨ ਰੈੱਡ ਕਰਾਸ ਸੁਸਾਇਟੀ ਫਰੀਦਕੋਟ ਮੈਡਮ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਰੈੱਡ ਕਰਾਸ ਭਵਨ ਵਿਖੇ ਫਸਟ ਏਡ ਟ੍ਰੇਨਿੰਗ ਸਬੰਧੀ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਰੈੱਡ ਕਰਾਸ ਮਨਦੀਪ ਸਿੰਘ ਨੇ ਦੱਸਿਆ ਕਿ ਇਸ ਟ੍ਰੇਨਿੰਗ ਕੈਂਪ ਵਿੱਚ 30 ਸਿਖਿਆਰਥੀਆਂ…
-

ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ 24×7 ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ – ਏ.ਡੀ.ਸੀ ਰੋਹਿਤ ਗੁਪਤਾ
ਲੁਧਿਆਣਾ, 12 ਮਈ, 2025 : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ ਨੇ ਜੂਨ ਦੇ ਅੱਧ ਤੋਂ ਬਾਅਦ ਲੁਧਿਆਣਾ ਵਿੱਚ ਸੰਭਾਵੀ ਹੜ੍ਹ ਵਰਗੀਆਂ ਸਥਿਤੀਆਂ ਦੀ ਚੌਕਸੀ ਨਾਲ ਨਿਗਰਾਨੀ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਸਬ-ਡਵੀਜ਼ਨ ਪੱਧਰ ‘ਤੇ 24×7 ਹੜ੍ਹ ਕੰਟਰੋਲ ਰੂਮ ਸਥਾਪਤ ਕਰਨ ਦਾ ਐਲਾਨ ਕੀਤਾ। ਸਬੰਧਿਤ ਵਿਭਾਗਾਂ ਨਾਲ ਮੀਟਿੰਗ ਦੌਰਾਨ ਰੋਹਿਤ ਗੁਪਤਾ ਨੇ ਏ.ਡੀ.ਸੀ ਜਗਰਾਉਂ…
-

‘ਯੁੱਧ ਨਸ਼ਿਆਂ ਵਿਰੁੱਧ ਤਹਿਤ ਮਾਲੇਰਕੋਟਲਾ ’ਚ ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ 03 ਜਾਇਦਾਦਾਂ ਦੇ ਨਜਾਇਜ ਕਬਜਿਆਂ ਤੇ ਚੱਲਿਆ ਬੁਲਡੋਜਰ
ਮਾਲੇਰਕੋਟਲਾ 12 ਮਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਸਥਾਨਕ ਬੇਰੀਆਂ ਵਾਲੇ ਮੁਹੱਲਾ, ਧੋਬਘਾਟ ਅਤੇ ਭੂਮਸੀ ਵਿਖੇ ਤਿੰਨ ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ ਗਈਆਂ ਇਮਾਰਤਾਂ ਦੇ ਬਹਾਰ ਕੀਤੇ ਗਏ ਨਜਾਇਜ ਕਬਜਿਆਂ ਨੂੰ ਢਾਇਆ ਗਿਆ। ਐਸ.ਐਸ.ਪੀ ਗਗਨ ਅਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ ਤਹਿਤ ਨਗਰ ਕੌਸਲ ਵੱਲੋਂ ਪੁਲਿਸ ਪ੍ਰਸਾਸ਼ਨ ਨਾਲ ਮਿਲ ਕੇ ਸੋਮਵਾਰ ਨੂੰ ਬਦਨਾਮ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ਢਾਈਆਂ ਗਈਆਂ । ਜਿਸ ਵਿੱਚ ਮੁਹੰਮਦ ਸਮਸ਼ਾਦ ਉਰਫ ਸਾਦੂ ਸਪੁਤਰ ਨਜ਼ੀਰ ਅਹਿਮਦ ਮੁਹੱਲਾ ਬੇਰੀਆ, ਮੁਹੰਮਦ ਸਹਿਜ਼ਾਦ ਉਰਫ ਸਾਜ਼ਾ ਸਪੁੱਤਰ ਨਿਜ਼ਾਮਦੀਨ ਵਾਸੀ ਧੋਬਘਾਟ ਅਤੇ ਮੁਹੰਮਦ ਜ਼ਾਹਿਦ ਪੁੱਤਰ ਮੁਹੰਮਦ ਅਰਸ਼ਦ ਵਾਸੀ ਮੁਹੱਲਾ ਭੂਮਸੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਇਮਾਰਤਾਂ ਦੇ ਬਹਾਰ ਨਜਾਇਜ ਕਬਜਾ ਕੀਤਾ ਹੋਇਆ ਸੀ। ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਇਹਨਾਂ ਇਮਾਰਤਾਂ ਤੇ ਪੀਲਾ ਪੰਜਾ ਚਲਾਇਆ ਗਿਆ…
-

ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ 17 ਮਈ ਨੂੰ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਕਰਨਗੇ ਉਦਘਾਟਨ
ਬਟਾਲਾ, 12 ਮਈ ( ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵਲੋਂ 17 ਮਈ ਨੂੰ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ। ਇਹ ਜਾਣਕਾਰੀ ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ, ਦਲਵਿੰਦਰਜੀਤ ਸਿੰਘ ਵਲੋਂ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ ਗਈ। ਇਸ ਮੌਕੇ ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ), ਵਿਕਰਮਜੀਤ ਸਿੰਘ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਮੇਨ ਬਾਜ਼ਾਰ ‘ਚ ਪਹੁੰਚ ਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ
ਮਲੋਟ, 12 ਮਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਦੇ ਸਥਾਨਕ ਮੇਨ ਬਾਜ਼ਾਰ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੁਸ਼ਕਿਲਾਂ ਦਾ ਹੱਲ ਕਰਨ ਲਈ ਲੋਕ ਮਿਲਣੀ ਕੀਤੀ। ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਾਹਮਣੇ ਆਏ ਮਸਲਿਆਂ ਦਾ ਮੌਕੇ ਉੱਤੇ ਨਿਪਟਾਰਾ…