Tag: Punjab Headlines

  • ਪਾਕਿਸਤਾਨ ਹਾਈ ਕਮਿਸ਼ਨ ‘ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰ

    ਪਾਕਿਸਤਾਨ ਹਾਈ ਕਮਿਸ਼ਨ ‘ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰ

    ਚੰਡੀਗੜ੍ਹ/ਮਾਲੇਰਕੋਟਲਾ, 11 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਮਲੇਰਕੋਟਲਾ ਪੁਲਿਸ ਨੇ ਨਵੀਂ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ‘ਚ ਤਾਇਨਾਤ ਅਧਿਕਾਰੀ ਨੂੰ ਖੁਫ਼ੀਆ ਜਾਣਕਾਰੀ ਲੀਕ ਕਰਨ ਵਿੱਚ ਕਥਿਤ ਸ਼ਮੂਲੀਅਤ ਦੇ ਦੋਸ਼ ਹੇਠ 31 ਸਾਲਾ ਔਰਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ…

  • ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਭਾਜਪਾ ਦੇ ਘਟੀਆ ਮਨਸੂਬੇ ਸਿਰੇ ਨਹੀਂ ਚੜ੍ਹਨ ਦੇਵਾਂਗੇ-ਮੁੱਖ ਮੰਤਰੀ ਨੇ ਅਹਿਦ ਦੁਹਰਾਇਆ

    ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਭਾਜਪਾ ਦੇ ਘਟੀਆ ਮਨਸੂਬੇ ਸਿਰੇ ਨਹੀਂ ਚੜ੍ਹਨ ਦੇਵਾਂਗੇ-ਮੁੱਖ ਮੰਤਰੀ ਨੇ ਅਹਿਦ ਦੁਹਰਾਇਆ

    ਨੰਗਲ (ਰੂਪਨਗਰ), 11 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਰਾਹੀਂ ਸੂਬੇ ਦੇ ਪਾਣੀਆਂ ਨੂੰ ਖੋਹ ਕੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਦਾ ਅਹਿਦ ਲਿਆ। ਮੁੱਖ ਮੰਤਰੀ ਅੱਜ ਨੰਗਲ ਵਿਖੇ ਬੀ.ਬੀ.ਐਮ.ਬੀ. ਵੱਲੋਂ…

  • ਚੋਣ ਕਮਿਸ਼ਨ ਵੱਲੋਂ ਸੀਪੀਆਈ (ਐਮ) ਦੇ ਵਫ਼ਦ ਨਾਲ ਵਿਚਾਰ ਵਟਾਂਦਰਾ: ਸਿਬਿਨ ਸੀ

    ਚੋਣ ਕਮਿਸ਼ਨ ਵੱਲੋਂ ਸੀਪੀਆਈ (ਐਮ) ਦੇ ਵਫ਼ਦ ਨਾਲ ਵਿਚਾਰ ਵਟਾਂਦਰਾ: ਸਿਬਿਨ ਸੀ

    ਚੰਡੀਗੜ੍ਹ, 10 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਸ਼ਨੀਵਾਰ ਨੂੰ ਨਿਰਵਾਚਨ ਸਦਨ, ਦਿੱਲੀ ਵਿਖੇ ਸੀਪੀਆਈ (ਐਮ) ਦੇ ਜਨਰਲ ਸਕੱਤਰ ਐਮ.ਏ. ਬੇਬੀ ਨਾਲ ਆਏ ਪਾਰਟੀ ਵਫ਼ਦ ਨਾਲ ਵਿਚਾਰ ਵਟਾਂਦਰਾ ਕੀਤਾ। ਇਹ ਗੱਲਬਾਤ ਚੋਣ…

  • ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਪਾਕਿਸਤਾਨ ਵੱਲੋਂ ਕੀਤੇ ਗਏ ਨਿੰਦਣਯੋਗ ਹਮਲੇ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ

    ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਪਾਕਿਸਤਾਨ ਵੱਲੋਂ ਕੀਤੇ ਗਏ ਨਿੰਦਣਯੋਗ ਹਮਲੇ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ

    ਚੰਡੀਗੜ੍ਹ/ਲੁਧਿਆਣਾ, 10 ਮਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨਾਲ ਅੱਜ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪਾਕਿਸਤਾਨ ਵੱਲੋਂ ਕੀਤੇ ਗਏ ਨਿੰਦਣਯੋਗ ਹਮਲੇ ਵਿੱਚ ਜ਼ਖਮੀ ਹੋਏ ਨਾਗਰਿਕਾਂ ਦੀ ਸਿਹਤ ਬਾਰੇ ਜਾਨਣ ਲਈ ਦਯਾਨੰਦ ਮੈਡੀਕਲ ਕਾਲਜ (ਡੀਐਮਸੀ) ਦਾ ਦੌਰਾ ਕੀਤਾ। ਇਹਨਾਂ ਆਗੂਆਂ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ…

  • ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਉੱਪਰ: ਹਰਜੋਤ ਬੈਂਸ ਵੱਲੋਂ ਸਿੱਖਿਆ ਸੰਸਥਾਵਾਂ ਨੂੰ ਨਿਰਦੇਸ਼ ਜਾਰੀ

    ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਉੱਪਰ: ਹਰਜੋਤ ਬੈਂਸ ਵੱਲੋਂ ਸਿੱਖਿਆ ਸੰਸਥਾਵਾਂ ਨੂੰ ਨਿਰਦੇਸ਼ ਜਾਰੀ

    ਚੰਡੀਗੜ੍ਹ, 10 ਮਈ: ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਹਰ ਪੱਖ ਤੋਂ ਵਿਦਿਆਰਥੀਆਂ ਦੀ ਸੁਰੱਖਿਆ ਤੇ ਭਲਾਈ ਨੂੰ ਮੁੱਖ ਰੱਖਦਿਆਂ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ। ਅੱਜ ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਸ. ਹਰਜੋਤ ਸਿੰਘ…

  • ਪੰਜਾਬ ਵਿੱਚ ਪਹਿਲੀ ਵਾਰ ਲੋਕ ਹਿਤੈਸ਼ੀ ਟੈਂਡਰ ਨੀਤੀ ਲਾਗੂ: ਮੰਤਰੀ ਹਰਭਜਨ ਸਿੰਘ ਈ ਟੀ ਓ ਦਾ ਵੱਡਾ ਐਲਾਨ

    ਪੰਜਾਬ ਵਿੱਚ ਪਹਿਲੀ ਵਾਰ ਲੋਕ ਹਿਤੈਸ਼ੀ ਟੈਂਡਰ ਨੀਤੀ ਲਾਗੂ: ਮੰਤਰੀ ਹਰਭਜਨ ਸਿੰਘ ਈ ਟੀ ਓ ਦਾ ਵੱਡਾ ਐਲਾਨ

    ਚੰਡੀਗੜ੍ਹ, 10 ਮਈ: ਸੂਬੇ ਦੀਆਂ ਸੜਕਾਂ ਨੂੰ ਬਿਹਤਰ ਬਨਾਉਣ ਅਤੇ ਉਨ੍ਹਾਂ ਦੇ ਰੱਖ ਰਖਾਵ ਨੂੰ ਬਿਹਤਰ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਵੀਂ ਟੈਂਡਰ ਨੀਤੀ ਲਾਗੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ…

  • ਮੁਸ਼ਕਿਲ ਵੇਲੇ ‘ਚ ਪੰਜਾਬ ਦੀ ਮਾਨ ਸਰਕਾਰ ਬਣੀ ਲੋਕਾਂ ਦੀ ਢਾਲ; ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ

    ਮੁਸ਼ਕਿਲ ਵੇਲੇ ‘ਚ ਪੰਜਾਬ ਦੀ ਮਾਨ ਸਰਕਾਰ ਬਣੀ ਲੋਕਾਂ ਦੀ ਢਾਲ; ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ

    ਚੰਡੀਗੜ੍ਹ/ਫ਼ਾਜ਼ਿਲਕਾ 10 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਜਾਰੀ ਕੀਤੇ ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਬੈਠਕ ਕਰਨ ਦੇ ਨਾਲ ਨਾਲ ਸਿਵਲ ਹਸਪਤਾਲ ਵਿਖੇ ਤਿਆਰੀਆਂ ਦਾ ਜਾਇਜ਼ਾ ਲਿਆ। ਦੋਵਾਂ ਮੰਤਰੀਆਂ ਨੇ ਸ਼ਹਿਰ ਦੇ ਬਾਜ਼ਾਰਾਂ…

  • ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

    ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

    ਚੰਡੀਗੜ੍ਹ/ਫ਼ਿਰੋਜ਼ਪੁਰ, 10 ਮਈ :ਭਾਰਤ-ਪਾਕਿਸਤਾਨ ਸਰਹੱਦ ਉੱਤੇ ਬਣੀ ਸੰਵੇਦਨਸ਼ੀਲ ਸਥਿਤੀ ਮੌਕੇ ਸਰਹੱਦੀ ਜ਼ਿਲ੍ਹਿਆਂ ਦੇ ਲੋਕਾਂ ਨਾਲ ਖੜ੍ਹਨ ਦੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ ਤੇ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜ਼ਿਲ੍ਹਾ ਫਿਰੋਜ਼ਪੁਰ ਦਾ ਦੌਰਾ ਕਰਕੇ ਸਰਹੱਦੀ ਖੇਤਰਾਂ ਵਿੱਚ ਹਾਲਾਤਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀਆਂ ਵੱਲੋਂ…

  • ਮੁੱਖ ਮੰਤਰੀ ਵੱਲੋਂ ਜਮ੍ਹਾਂਖੋਰੀ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ: ਜਾਣਬੁੱਝ ਕੇ ਜ਼ਰੂਰੀ ਵਸਤਾਂ ਦੀ ਘਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸਖ਼ਤ ਕਾਰਵਾਈ ਲਈ ਤਿਆਰ ਰਹੋ

    ਮੁੱਖ ਮੰਤਰੀ ਵੱਲੋਂ ਜਮ੍ਹਾਂਖੋਰੀ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ: ਜਾਣਬੁੱਝ ਕੇ ਜ਼ਰੂਰੀ ਵਸਤਾਂ ਦੀ ਘਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸਖ਼ਤ ਕਾਰਵਾਈ ਲਈ ਤਿਆਰ ਰਹੋ

    ਚੰਡੀਗੜ੍ਹ, 10 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬੇ ਵਿੱਚ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਹੀਂ ਹੈ ਅਤੇ ਲੋਕ ਸੰਕਟ ਦੀ ਇਸ ਘੜੀ ਵਿੱਚ ਘਬਰਾਹਟ ‘ਚ ਆ ਕੇ ਲੋੜ ਤੋਂ ਵੱਧ ਖਰੀਦਦਾਰੀ ਤੋਂ ਗੁਰੇਜ਼ ਕਰਨ। ਇਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ…

  • ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

    ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

    ਚੰਡੀਗੜ੍ਹ, 10 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮਿਜ਼ਾਈਲ ਜਾਂ ਡਰੋਨ ਹਮਲੇ ਵਾਲੀ ਥਾਂ ‘ਤੇ ਜਲਦੀ ਨਾ ਜਾਣ ਅਤੇ ਅਣਪਛਾਤੇ ਮਲਬੇ ਨੂੰ ਛੂਹਣ ਤੋਂ ਗੁਰੇਜ਼ ਕਰਨ, ਜਦੋਂ ਤੱਕ ਫੌਜ ਦੇ ਅਧਿਕਾਰੀਆਂ ਦੁਆਰਾ ਇਸ ਨੂੰ ਨਕਾਰਾ ਨਹੀਂ ਕਰ ਲਿਆ ਜਾਂਦਾ। ਲੋਕਾਂ ਨੂੰ ਭਾਵੁਕ…

  • ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ

    ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ

    ਚੰਡੀਗੜ੍ਹ, 10 ਮਈ:ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਹੱਦੀ ਖੇਤਰਾਂ ਵਿੱਚ ਹੰਗਾਮੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 47 ਕਰੋੜ ਰੁਪਏ ਦੀ ਲਾਗਤ ਵਾਲੇ ਅੱਗ ਬੁਝਾਊ ਯੰਤਰ/ਉਪਕਰਨ ਸੂਬੇ ਦੇ ਲੋਕਾਂ ਨੂੰ ਸਮਰਪਿਤ…

  • ਜ਼ਿਲ੍ਹਾ ਫਾਜ਼ਿਲਕਾ ਵਿਚ ਪ੍ਰਸ਼ਾਸਨ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ, ਲੋਕ ਘਬਰਾਉਣ ਨਾ- ਮਨਵੇਸ਼ ਸਿੰਘ ਸਿੱਧੂ

    ਜ਼ਿਲ੍ਹਾ ਫਾਜ਼ਿਲਕਾ ਵਿਚ ਪ੍ਰਸ਼ਾਸਨ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ, ਲੋਕ ਘਬਰਾਉਣ ਨਾ- ਮਨਵੇਸ਼ ਸਿੰਘ ਸਿੱਧੂ

    ਫਾਜ਼ਿਲਕਾ 10 ਮਈ          ਭਾਰਤ ਪਾਕਿਸਤਾਨ ਸਰਹੱਦ ਉੱਤੇ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸੇ ਸੰਦਰਭ ਵਿਚ ਅੱਜ ਸੀਨਿਅਰ ਆਈਏਐਸ ਅਫ਼ਸਰ ਸ੍ਰੀ ਮਨਵੇਸ਼ ਸਿੰਘ ਸਿੱਧੂ ਨੇ ਜ਼ਿਲ੍ਹੇ ਦਾ ਦੌਰਾ ਕਰਕੇ ਇੱਥੇ…

  • ਪਿਛਲੀਆਂ ਸਰਕਾਰਾਂ ਦੀਆਂ ਨਲਾਇਕੀਆਂ, ਨਕਾਮਿਆਂ ਕਾਰਨ ਪੰਜਾਬੀਆਂ ਨੂੰ ਹੱਕਾਂ ਹਿੱਤਾਂ ਲਈ ਸੰਘਰਸ਼ ਕਰਨਾ ਪਿਆ- ਆਗੂ

    ਪਿਛਲੀਆਂ ਸਰਕਾਰਾਂ ਦੀਆਂ ਨਲਾਇਕੀਆਂ, ਨਕਾਮਿਆਂ ਕਾਰਨ ਪੰਜਾਬੀਆਂ ਨੂੰ ਹੱਕਾਂ ਹਿੱਤਾਂ ਲਈ ਸੰਘਰਸ਼ ਕਰਨਾ ਪਿਆ- ਆਗੂ

    ਨੰਗਲ 10 ਮਈ () ਪੰਜਾਬ ਤੋ ਵਾਧੂ ਪਾਣੀ ਹਰਿਆਣਾ ਨੂੰ ਦੇਣ ਦੇ ਫੈਸਲੇ ਦੇ ਵਿਰੋਧ ਵਿੱਚ ਨੰਗਲ ਡੈਮ ਵਿਚ ਲੱਗੇ ਧਰਨੇ ਵਿੱਚ ਸਮੂਲੀਅਤ ਕਰਨ ਲਈ ਪਹੁੰਚੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿਧਾਇਕ ਪ੍ਰੋ.ਬੁੱਧ ਰਾਮ ਬੁਡਲਾਡਾ, ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਮੁਕਤਸਰ ਸਾਹਿਬ, ਵਿਧਾਇਕ ਅਮ੍ਰਿਤਪਾਲ ਸਿੰਘ ਸੁੱਖਾ ਨੰਦ ਬਾਘਾ ਪੁਰਾਣਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨਿਹਾਲ ਸਿੰਘ ਵਾਲਾ,…

  • ਹੁਸ਼ਿਆਰਪੁਰ ਜ਼ਿਲ੍ਹੇ ’ਚ ਜਨਤਾ ਦੀ ਸਹੂਲਤ ਲਈ 11 ਕੰਟਰੋਲ ਰੂਮ ਸਥਾਪਿਤ : ਡੀ.ਸੀ

    ਹੁਸ਼ਿਆਰਪੁਰ ਜ਼ਿਲ੍ਹੇ ’ਚ ਜਨਤਾ ਦੀ ਸਹੂਲਤ ਲਈ 11 ਕੰਟਰੋਲ ਰੂਮ ਸਥਾਪਿਤ : ਡੀ.ਸੀ

    ਹੁਸ਼ਿਆਰਪੁਰ, 10 ਮਈ :                                 ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਹੱਦ ’ਤੇ ਬਣੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਜਾਂਦੀਆਂ ਸਾਵਧਾਨੀਆਂ ਨੂੰ ਅਪਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੇਵਲ ਸਾਵਧਾਨੀ ਅਪਣਾ ਕੇ ਹੀ ਸੁਰੱਖਿਅਤ ਰਿਹਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਜਨਤਾ ਦੀ ਸਹੂਲਤ ਲਈ 11 ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ਜੋ ਕਿ 24 ਘੰਟੇ ਕਾਰਜਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰੇਸ਼ਾਨੀ ਮੌਕੇ ਜਾਂ ਕੋਈ ਵੀ ਜਾਣਕਾਰੀ ਹਾਸਲ ਕਰਨ ਲਈ ਇਨ੍ਹਾਂ ਕੰਟਰੋਲ ਰੂਮਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।                                 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਦਾ ਕੰਟਰੋਲ ਰੂਮ ਦਫ਼ਤਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਫੋਨ ਨੰਬਰ 01882-220412 ਹੈ। ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਹੁਸ਼ਿਆਰਪੁਰ ਵਿਖੇ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01882-220307 ਹੈ। ਐਸ.ਡੀ.ਐਮ. ਦਫ਼ਤਰ ਹੁਸ਼ਿਆਰਪੁਰ ਵਿਖੇ ਕੰਟਰੋਲ ਰੂਮ ਦਾ ਨੰਬਰ 01882-220310, ਐਸ.ਡੀ.ਐਮ ਦਫ਼ਤਰ ਟਾਂਡਾ 01886-512952, ਐਸ.ਡੀ.ਐਮ. ਦਫ਼ਤਰ ਗੜ੍ਹਸ਼ੰਕਰ 01884-282022, ਐਸ.ਡੀ.ਐਮ. ਦਫ਼ਤਰ ਦਸੂਹਾ 01883-285022, ਐਸ.ਡੀ.ਐਮ. ਦਫ਼ਤਰ ਮੁਕੇਰੀਆਂ 01883-244310 ’ਤੇ ਸੰਪਰਕ ਕੀਤਾ ਜਾ ਸਕਦਾ ਹੈ।                                 ਉਨ੍ਹਾਂ ਦੱਸਿਆ ਕਿ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤੇ ਗਏ ਕੰਟਰੋਲ ਰੂਮ ਦਾ ਨੰਬਰ 01882-220322, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਹੁਸ਼ਿਆਰਪੁਰ ਵਿਖੇ ਕੰਟਰੋਲ ਰੂਮ ਦਾ ਨੰਬਰ 96461-16731, ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ 01882-252170 ਅਤੇ ਉੱਚੀ ਬੱਸੀ ਦਸੂਹਾ ਦੇ ਕੰਟਰੋਲ ਰੂਮ ਦਾ ਨੰਬਰ 01883-253335 ਹੈ।

  • ਮੁਸ਼ਕਿਲ ਵੇਲੇ ‘ਚ ਪੰਜਾਬ ਦੀ ਮਾਨ ਸਰਕਾਰ ਬਣੀ ਲੋਕਾਂ ਦੀ ਢਾਲ; ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ

    ਮੁਸ਼ਕਿਲ ਵੇਲੇ ‘ਚ ਪੰਜਾਬ ਦੀ ਮਾਨ ਸਰਕਾਰ ਬਣੀ ਲੋਕਾਂ ਦੀ ਢਾਲ; ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ

    ਮੁਸ਼ਕਿਲ ਵੇਲੇ ‘ਚ ਪੰਜਾਬ ਦੀ ਮਾਨ ਸਰਕਾਰ ਬਣੀ ਲੋਕਾਂ ਦੀ ਢਾਲ; ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ – ਸਿਵਲ ਤਿਆਰੀਆਂ ਦਾ ਲਿਆ ਜਾਇਜ਼ਾ, ਲੋਕਾਂ ਨਾਲ ਰੁਬਰੂ ਹੋ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਫ਼ਾਜ਼ਿਲਕਾ 10 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਜਾਰੀ ਕੀਤੇ ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀ ਤਰੁਨਪ੍ਰੀਤ…

  • ਸੰਕਟ ਦੀ ਇਸ ਘੜੀ ’ਚ ਸਾਰੇ ਧਰਮ ਅਤੇ ਭਾਈਚਾਰੇ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ : ਬ੍ਰਮ ਸ਼ੰਕਰ ਜਿੰਪਾ

    ਸੰਕਟ ਦੀ ਇਸ ਘੜੀ ’ਚ ਸਾਰੇ ਧਰਮ ਅਤੇ ਭਾਈਚਾਰੇ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ : ਬ੍ਰਮ ਸ਼ੰਕਰ ਜਿੰਪਾ

    ਹੁਸ਼ਿਆਰਪੁਰ, 10 ਮਈ :           ਦੇਸ਼ ਵਿੱਚ ਜੰਗ ਦੀ ਸਥਿਤੀ ਦੇ ਮੱਦੇਨਜ਼ਰ, ਸਰਵਧਰਮ ਸਦਭਾਵਨਾ ਕਮੇਟੀ ਵੱਲੋਂ ਫਿਊਚਰ ਰੈਡੀ ਇੰਸਟੀਚਿਊਟ ਵਿਦਿਆ ਮੰਦਿਰ ਸ਼ਿਮਲਾ ਪਹਾੜੀ ਹੁਸ਼ਿਆਰਪੁਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਵਿਧਾਇਕ ਹੁਸ਼ਿਆਰਪੁਰ ਬ੍ਰਮ ਸ਼ੰਕਰ ਜਿੰਪਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਧਰਮਾਂ, ਭਾਈਚਾਰਿਆਂ ਅਤੇ ਸਮਾਜ ਦੇ ਸਾਰੇ ਵਰਗਾਂ ਦੇ ਮੈਂਬਰ ਇਸ ਸੰਕਟ ਦੀ ਘੜੀ ਵਿੱਚ ਦੇਸ਼ ਅਤੇ ਸਰਹੱਦਾਂ ‘ਤੇ ਲੜ ਰਹੀਆਂ ਫੌਜਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਨਾਗਰਿਕਾਂ ਨੂੰ ਸਿਵਲ ਡਿਫੈਂਸ ਸਿਖਲਾਈ ਵੀ ਲੈਣੀ ਚਾਹੀਦੀ ਹੈ ਤਾਂ ਜੋ ਕਿਸੇ ਆਫ਼ਤ ਦੀ ਸਥਿਤੀ ਵਿੱਚ ਜ਼ਖਮੀ ਲੋਕਾਂ ਦੀ ਜਾਨ ਬਚਾਉਣ ਲਈ ਤੁਰੰਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਸਾਨੂੰ ਪ੍ਰਸ਼ਾਸਨ ਦੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਅਫਵਾਹਾਂ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਪਾਕਿਸਤਾਨ ਵੱਲੋਂ ਸਪਾਂਸਰ ਕੀਤੀਆਂ ਜਾ ਰਹੀਆਂ ਅੱਤਵਾਦੀ ਗਤੀਵਿਧੀਆਂ ਦਾ ਦ੍ਰਿੜ ਅਤੇ ਢੁਕਵਾਂ ਜਵਾਬ ਦੇਣਾ ਬਹੁਤ ਜ਼ਰੂਰੀ ਹੈ। ਜਿਸ ਵਿੱਚ ਸਾਡੀਆਂ ਹਥਿਆਰਬੰਦ ਫੌਜਾਂ ਸਮਰੱਥ ਹਨ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਸਰਵਧਰਮ ਸਦਭਾਵਨਾ ਕਮੇਟੀ ਦੇ ਕਨਵੀਨਰ ਅਨੁਰਾਗ ਸੂਦ, ਕ੍ਰਿਸ਼ਚੀਅਨ ਨੈਸ਼ਨਲ ਫਰੰਟ ਦੇ ਰਾਸ਼ਟਰੀ ਚੇਅਰਮੈਨ ਲਾਰੈਂਸ ਚੌਧਰੀ, ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਦੇ ਉਪ ਪ੍ਰਧਾਨ ਅਵਤਾਰ ਸਿੰਘ ਲਾਇਲ, ਗੁਰਨਾਮ ਸਿੰਘ ਘੁੰਮਣ, ਅਹਿਮਦੀਆ ਮੁਸਲਿਮ ਜਮਾਤ ਤੋਂ ਮੌਲਵੀ ਸ਼ਾਹਬਾਜ਼ ਮੰਨਨ, ਸੂਦ ਸਭਾ ਹੁਸ਼ਿਆਰਪੁਰ ਦੇ ਪ੍ਰਧਾਨ ਅਰਵਿੰਦ ਸੂਦ ਐਡਵੋਕੇਟ, ਸੇਵਾਮੁਕਤ ਡੀਐਫਐਸਓ ਇੰਦਰ ਮੋਹਨ ਸ਼ਰਮਾ ਅਤੇ ਸਮਾਜ ਸੇਵਕ ਮਨੀ ਗੋਗੀਆ ਨੇ ਵੀ ਦੇਸ਼ ਨੂੰ ਸੰਬੋਧਨ ਕੀਤਾ ਅਤੇ ਸਾਰੇ ਦੇਸ਼ ਵਾਸੀਆਂ ਨੂੰ ਅਜਿਹੇ ਸਮੇਂ ਵਿੱਚ ਇੱਕਜੁੱਟ ਹੋਣ ਦਾ ਸੱਦਾ ਦਿੱਤਾ।         ਇਸ ਮੌਕੇ ਬਾਬਾ ਬਾਲਕ ਨਾਥ ਟਰੱਸਟ ਦੇ ਸੰਸਥਾਪਕ ਹਰਸ਼ਵਿੰਦਰ ਸਿੰਘ ਪਠਾਨੀਆ, ਸੂਦ ਸਭਾ ਦੇ ਸਕੱਤਰ ਅਨਿਲ ਸੂਦ, ਮਹਾਰਿਸ਼ੀ ਭ੍ਰਿਗੂ ਵੇਦ ਵਿਦਿਆਲਿਆ ਦੇ ਸੰਸਥਾਪਕ ਪੰਕਜ ਸੂਦ, ਪ੍ਰੋ: ਨਜਮ ਰਿਆਦ, ਪ੍ਰੋ: ਟਰੇਸੀ ਕੋਹਲੀ, ਸ਼੍ਰੀ ਰਵਿਦਾਸ ਸਭਾ ਦੇ ਪ੍ਰਧਾਨ ਰਾਕੇਸ਼ ਕੁਮਾਰ, ਮਨਦੀਪ ਚੇਚੀ, ਪਿ੍ੰਸੀਪਲ ਸ਼ੋਭਾ ਰਾਣੀ, ਵਿਜੇ ਕੰਵਰ, ਮਨੀਸ਼ਾ ਜੋਸ਼ੀ, ਚਾਹਤ ਪਠਾਨੀਆ, ਚੇਤਨਾ ਅਤੇ ਹੋਰ ਪਤਵੰਤੇ ਹਾਜ਼ਰ ਸਨ | ਇਸ ਮੌਕੇ ‘ਤੇ ਮੌਜੂਦ ਲੋਕਾਂ ਨੇ ਪ੍ਰਸ਼ਾਸਨ ਵੱਲੋਂ ਸਪਾਂਸਰ ਕੀਤੀ ਗਈ ਸਿਵਲ ਡਿਫੈਂਸ ਸਿਖਲਾਈ ਲਈ ਫਾਰਮ ਵੀ ਭਰੇ।

  • ਖੇਤੀਬਾੜੀ ਵਿਭਾਗ ਨੇ ਡੀਲਰਾਂ ਨੂੰ ਝੋਨੇ ਦੇ ਹਾਈਬ੍ਰਿਡ ਬੀਜਾਂ ਦੀ ਵਿਕਰੀ ਨਾ ਕਰਨ ਲਈ ਪ੍ਰੇਰਿਆ

    ਖੇਤੀਬਾੜੀ ਵਿਭਾਗ ਨੇ ਡੀਲਰਾਂ ਨੂੰ ਝੋਨੇ ਦੇ ਹਾਈਬ੍ਰਿਡ ਬੀਜਾਂ ਦੀ ਵਿਕਰੀ ਨਾ ਕਰਨ ਲਈ ਪ੍ਰੇਰਿਆ

    ਸ੍ਰੀ ਮੁਕਤਸਰ ਸਾਹਿਬ, 10 ਮਈ ਸਾਉਣੀ-2025 ਦੌਰਾਨ ਬੀਜੀਆਂ ਜਾਣ ਵਾਲੀਆਂ ਫਸਲਾਂ, ਖਾਸ ਕਰਕੇ ਨਰਮੇ ਅਤੇ ਝੋਨੇ ਦੀ ਫ਼ਸਲ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਸਬੰਧੀ, ਮੁੱਖ ਖੇਤਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਡਾ: ਕਰਨਜੀਤ ਸਿੰਘ ਗਿੱਲ ਵੱਲੋਂ ਮੰਡੀ ਬਰੀਵਾਲਾ ਦੇ ਸਮੂਹ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਉਣ ਵਾਲੇ ਸਾਉਣੀ ਦੇ ਸੀਜ਼ਨ ਦੌਰਾਨ…

  • ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਨਵੇਂ ਚੇਅਰਮੈਨ ਬਣੇ ਜਸਪਾਲ ਸਿੰਘ ਚੇਚੀ

    ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਨਵੇਂ ਚੇਅਰਮੈਨ ਬਣੇ ਜਸਪਾਲ ਸਿੰਘ ਚੇਚੀ

    ਹੁਸ਼ਿਆਰਪੁਰ, 10 ਮਈ:ਦਾਣਾ ਮੰਡੀ ਵਿਖੇ ਹੋਏ ਇੱਕ ਸਾਦੇ ਸਮਾਰੋਹ ਦੌਰਾਨ ਅੱਜ ਜਸਪਾਲ ਸਿੰਘ ਚੇਚੀ ਨੇ ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਸਭ ਤੋਂ ਪਹਿਲਾਂ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰ ਰਹੇ ਵੀਰ ਸੈਨਿਕਾਂ ਨੂੰ ਨਮਨ ਕੀਤਾ ਤੇ ਉਨ੍ਹਾਂ ਨੂੰ ਸਨਮਾਨ ਭੇਟ ਕੀਤਾ। ਚੇਚੀ ਨੇ ਕਿਹਾ ਕਿ ਅੱਜ ਦੇਸ਼ ਪਾਕਿਸਤਾਨ ਵੱਲੋਂ…

  • ਚੇਅਰਮੈਨ ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਹੱਦੀ ਪਿੰਡ ਹਰਦੋਛੰਨੀ ਤੇ ਕਮਾਲਪੁਰ ਦਾ ਦੌਰਾ

    ਚੇਅਰਮੈਨ ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਹੱਦੀ ਪਿੰਡ ਹਰਦੋਛੰਨੀ ਤੇ ਕਮਾਲਪੁਰ ਦਾ ਦੌਰਾ

    ਗੁਰਦਾਸਪੁਰ, 10 ਮਈ ( ) – ਭਾਰਤ-ਪਾਕਿ ਸਰਹੱਦ ‘ਤੇ ਬਣੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਹੱਦ ਨਾਲ ਲੱਗਦੇ ਪਿੰਡਾਂ ਹਰਦੋਛੰਨੀ ਤੇ ਕਮਾਲਪੁਰ ਦਾ ਦੌਰਾ ਕੀਤਾ ਗਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਸਰਹੱਦੀ ਪਿੰਡਾਂ ਦੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ…

  • ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਸਰਕਾਰੀ ਹਸਪਤਾਲ ਕਲਾਨੌਰ ਅਤੇ ਫ਼ਾਇਰ ਬ੍ਰਿਗੇਡ ਦਫ਼ਤਰ ਗੁਰਦਾਸਪੁਰ ਦਾ ਦੌਰਾ

    ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਸਰਕਾਰੀ ਹਸਪਤਾਲ ਕਲਾਨੌਰ ਅਤੇ ਫ਼ਾਇਰ ਬ੍ਰਿਗੇਡ ਦਫ਼ਤਰ ਗੁਰਦਾਸਪੁਰ ਦਾ ਦੌਰਾ

    ਚੰਡੀਗੜ੍ਹ, ਕਲਾਨੌਰ/ਗੁਰਦਾਸਪੁਰ, 9 ਮਈ  – ਭਾਰਤ-ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਸਰਹੱਦੀ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਤੇ ਹੋਰ ਸਹੂਲਤਾਂ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਸਥਾਨਿਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅੱਜ ਸਰਕਾਰੀ ਹਸਪਤਾਲ…