Tag: Punjab Headlines
-

ਰੋਜਗਾਰ ਬਿਊਰੋ ਵੱਲੋਂ ਸਰਕਾਰੀ ਸਕੂਲਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਲਗਾਏ ਜਾ ਰਹੇ ਹਨ ਸੈਮੀਨਾਰ
ਮੋਗਾ, 7 ਮਈ, ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਗਈ ਹੈ ਜਿਸ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਨੌਜਵਾਨਾਂ ਨੂੰ…
-

ਡਾਕਟਰ ਜੰਗਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ
ਕੀਰਤਪੁਰ ਸਾਹਿਬ 07 ਮਈ () ਪੰਜਾਬ ਮੈਡੀਕਲ ਸੇਵਾ ਦੇ ਅਧਿਕਾਰੀ ਡਾਕਟਰ ਜੰਗਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਸਟਾਫ ਤੋਂ ਵਿਭਾਗ ਵੱਲੋਂ ਸਮੇਂ ਸਮੇਂ ‘ਤੇ ਦਿੱਤੇ ਜਾਂਦੇ ਟੀਚਿਆਂ ਨੂੰ ਬਾਖੂਬੀ ਪੂਰਾ ਕਰਨ ‘ਚ ਸਹਿਯੋਗ ਦੀ ਆਸ ਪ੍ਰਗਟਾਈ। ਇਸ ਮੌਕੇ ਉਨ੍ਹਾਂ ਪੀ.ਐੱਚ.ਸੀ ਵਿਖੇ ਮਰੀਜ਼ਾਂ ਨੂੰ ਬਿਹਤਰ ਇਲਾਜ ਅਤੇ ਸਿਹਤ ਸਹੂਲਤਾਂ ਮੁਹੱਇਆ ਕਰਵਾਉਣ…
-

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਸਿੰਗਲਾ ਪਹੁੰਚੇ ਕੈਟਲ ਪਾਉਂਡ ਦੁਬਲੀ
ਤਰਨ ਤਾਰਨ 07 ਮਈ ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਕੈਟਲ ਪਾਉਂਡ ਦੁਬਲੀ ਦਾ ਦੌਰਾ ਕੀਤਾ ਗਿਆ, ਜਿਸ ਵਿੱਚ ਉਹਨਾਂ ਵੱਲੋਂ ਗਊ ਧੰਨ ਦੀ ਸਾਂਭ-ਸੰਭਾਲ ਦੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਚੇਅਰਮੈਨ ਸ੍ਰੀ ਅਸ਼ੋਕ ਸਿੰਗਲਾ ਦੇ ਸਵਾਗਤ ਲਈ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਮਨੀਸ਼ ਕੁਮਾਰ…
-

ਸ਼ਿਵ ਕੁਮਾਰ ਬਟਾਲਵੀ ਜੀ ਦੀ 52ਵੀਂ ਬਰਸੀ ਨੂੰ ਸਮਰਪਿਤ ਰਾਜ ਪੱਧਰੀ ਕਵੀ ਦਰਬਾਰ
ਬਟਾਲਾ, 7 ਮਈ ( ) ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸੱਭਿਆਚਾਰ ਸੁਸਾਇਟੀ ਵੱਲੋਂ ਪੰਜਾਬੀ ਦੇ ਮਹਾਨ ਸ਼ਾਇਰ, ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਦੀ 52 ਵੀਂ ਬਰਸੀ ਦੇ ਮੌਕੇ ਉੱਤੇ ਇਕ ਰਾਜ ਪੱਧਰੀ ਕਵੀ ਦਰਬਾਰ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਅਰਜਨ ਸਿੰਘ ਗਰੇਵਾਲ ਤਹਿਸੀਲਦਾਰ, ਵਿਧਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਅਤੇ ਹੋਰ ਪਤਵੰਤਿਆਂ ਵਲੋਂ ਸ਼ਿਵ ਕੁਮਾਰ ਦੇ ਬੁੱਤ ਨੂੰ ਫੁੱਲ…
-

ਬਲੈਕ ਆਊਟ ਮੌਕ ਡਰਿੱਲ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ
ਜਲੰਧਰ, 7 ਮਈ : ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਅੱਜ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿੱਚ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਵਿਭਾਗ, ਐਨ.ਡੀ.ਆਰ.ਐਫ.ਅਤੇ ਐਸ.ਡੀ.ਆਰ.ਐਫ. ਤੋਂ ਇਲਾਵਾ ਫੌਜ, ਬੀ.ਐਸ.ਐਫ., ਰੇਲਵੇ, ਏਅਰ ਫੋਰਸ ਅਤੇ ਆਈ.ਟੀ.ਬੀ.ਪੀ. ਦੇ ਉਚ ਅਧਿਕਾਰੀਆਂ ਵਲੋਂ ਹਿੱਸਾ ਲਿਆ ਗਿਆ। ਇਸ ਮੌਕੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਬ੍ਰਿਗੇਡੀਅਰ ਸੁਨੀਲ ਕੁਮਾਰ, ਕਰਨਲ ਅਜੈ ਪਾਲ ਸਿੰਘ,…
-

ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ
ਚੰਡੀਗੜ੍ਹ, 7 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਮਾਣਾ-ਪਟਿਆਲਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਪੰਜ ਸਕੂਲੀ ਵਿਦਿਆਰਥੀਆਂ ਅਤੇ ਡਰਾਈਵਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਸਾਂਝੀ ਕੀਤੀ ਅਤੇ ਅਕਾਲ ਪੁਰਖ…
-

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ
ਚੰਡੀਗੜ੍ਹ/ਫਿਰੋਜ਼ਪੁਰ, 7 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਦੋ ਵੱਖ -ਵੱਖ ਕਾਰਵਾਈਆਂ ਵਿੱਚ 5.4 ਕਿਲੋ ਹੈਰੋਇਨ, ਦੋ 7.65 ਐਮਐਮ ਚੀਨ ਦੀਆਂ ਬਣੀਆਂ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ ਇੱਕ ਪਿਸਤੌਲ ਸਲਾਈਡ ਸਮੇਤ…
-

ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ ‘ਤੇ ਪੂਰੇ ਦੇਸ਼ ਨੂੰ ਮਾਣ: ਮੋਹਿੰਦਰ ਭਗਤ
ਚੰਡੀਗੜ੍ਹ 07 ਮਈ:22 ਅਪ੍ਰੈਲ 2025 ਨੂੰ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿੱਚ ਇੱਕ ਕਾਇਰਾਨਾ ਅੱਤਵਾਦੀ ਹਮਲੇ ਵਿੱਚ 26 ਬੇਦੋਸ਼ੇ ਭਾਰਤੀ ਨਾਗਰਿਕਾਂ ਦੀ ਜਾਨ ਚਲੀ ਗਈ ਸੀ । ਇਸ ਬਰਬਰਤਾਪੂਰਨ ਘਟਨਾ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ, ਭਾਰਤੀ ਫੌਜ ਨੇ 6—7 ਮਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ (ਪੀਓਕੇ) ਵਿੱਚ ਸਥਿਤ ਨੌਂ ਅੱਤਵਾਦੀ ਟਿਕਾਣਿਆਂ…
-

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ
ਚੰਡੀਗੜ੍ਹ, 7 ਮਈ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨਵ-ਨਿਯੁਕਤ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਨਵੇਂ ਪੀ.ਪੀ.ਐਸ.ਸੀ.…
-

ਇੰਦਰਪਾਲ ਸਿੰਘ ਧੰਨਾ ਨੇ ਪੰਜਾਬ ਸੂਚਨਾ ਕਮਿਸ਼ਨ ਵਿੱਚ ਨਵੀਂ ਲਾਇਬ੍ਰੇਰੀ ਦਾ ਕੀਤਾ ਉਦਘਾਟਨ
ਚੰਡੀਗੜ੍ਹ, 7 ਮਈ:ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ ਨੇ ਅੱਜ ਪੰਜਾਬ ਸੂਚਨਾ ਕਮਿਸ਼ਨ ਵਿੱਚ ਨਵੀਂ ਸਥਾਪਿਤ ਕੀਤੀ ਗਈ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਸੂਚਨਾ ਕਮਿਸ਼ਨਰ ਸ੍ਰੀ ਸੰਦੀਪ ਸਿੰਘ ਧਾਲੀਵਾਲ, ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਸਿੰਘ ਬਾਥ, ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਵੀ ਮੌਜੂਦ ਸਨ। ਉਹਨਾਂ ਕਿਹਾ ਕਿ ਲਾਇਬ੍ਰੇਰੀ ਵਿੱਚ…
-

ਫ਼ਸਲੀ ਵਿਭਿੰਨਤਾ ਵੱਲ ਪੁਲਾਂਘ: ਸਾਉਣੀ-ਮੱਕੀ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ
ਚੰਡੀਗੜ੍ਹ, 7 ਮਈ: ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਥਾਂ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਸਤੇ ਉਤਸ਼ਾਹਿਤ ਕਰਨ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ। ਇਹ ਐਲਾਨ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸੀਜ਼ਨ…
-

ਡਿਪਟੀ ਕਮਿਸ਼ਨਰ-ਕਮ-ਡੀ.ਈ.ਓ. ਨੇ ਵੋਟਰ ਸੂਚੀ ਤੋਂ ਅਸੰਤੁਸ਼ਟ ਵਿਅਕਤੀਆਂ ਨੂੰ ਅਪੀਲ ਦਾਇਰ ਕਰਨ ਲਈ 15 ਦਿਨ ਦਾ ਸਮਾਂ ਦਿੱਤਾ
ਚੰਡੀਗੜ੍ਹ/ਲੁਧਿਆਣਾ, 7 ਮਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ (ਡੀਸੀ-ਕਮ-ਡੀਈਓ), ਲੁਧਿਆਣਾ ਹਿਮਾਂਸ਼ੂ ਜੈਨ ਨੇ ਦੱਸਿਆ ਹੈ ਕਿ ਵਿਧਾਨ ਸਭਾ ਹਲਕਾ 64-ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀਆਂ 5 ਮਈ, 2025 ਨੂੰ ਈਆਰਓ ਦੁਆਰਾ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ। ਭਾਰਤ ਦੇ ਚੋਣ ਕਮਿਸ਼ਨ ਦੁਆਰਾ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਦਾ ਖਰੜਾ 9 ਅਪ੍ਰੈਲ, 2025 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ,…
-

ਪੰਜਾਬ ਵਿੱਚ 33 ਫੀਸਦੀ ਸਰਕਾਰੀ ਨੌਕਰੀਆਂ ਔਰਤਾਂ ਲਈ ਰਾਖਵੀਆਂ – ਲਿੰਗ ਸਮਾਨਤਾ ਲਈ ਮਾਨ ਸਰਕਾਰ ਦਾ ਇਤਿਹਾਸਕ ਕਦਮ: ਡਾ. ਬਲਜੀਤ ਕੌਰ
ਚੰਡੀਗੜ੍ਹ, 7 ਮਈ: ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਰਕਾਰੀ ਨੌਕਰੀਆਂ ‘ਚ ਹੋਰ ਵਧੇਰੇ ਮੌਕੇ ਦੇਣ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਵੱਲ ਇਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਅਸਾਮੀਆਂ ‘ਚ ਰਿਜ਼ਰਵੇਸ਼ਨ) ਨਿਯਮ ਤਿਆਰ ਕਰਕੇ ਲਾਗੂ ਕਰ ਦਿੱਤੇ ਗਏ ਹਨ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਇਹ ਨਿਯਮ ਲਾਗੂ…
-

ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲ ਰਹੀਆਂ ਨੇ ਵਿਸ਼ਵ ਪੱਧਰੀ ਸਹੂਲਤਾਂ- ਨਵਜੋਤ ਕੌਰ ਹੁੰਦਲ
ਤਰਨ ਤਾਰਨ 06 ਮਈ ਆਪਣੇ ਪਿਛਲੇ ਤਿੰਨ ਸਾਲਾਂ ਦੇ ਕਾਰਜ ਕਾਲ ਦੌਰਾਨ ਪੰਜਾਬ ਸਰਕਾਰ ਹਰੇਕ ਖੇਤਰ ਵਿੱਚ ਨਵੀਆਂ ਪੁਲਾਂਘਾਂ ਪੁੱਟਦੀ ਹੋਈ ਅੱਗੇ ਵਧ ਰਹੀ ਹੈ । ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਹਰੇਕ ਚੁਣੌਤੀ ਨੂੰ ਸਵੀਕਾਰ ਕਰਦੇ ਹੋਏ ਨਵੇਂ ਮੁਕਾਮ ਹਾਸਲ ਕਰ ਰਹੀ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰੇਕ ਖੇਤਰ ਵਿੱਚ ਅੱਗੇ…
-

ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਸਪੈਸ਼ਲ ਸਪਤਾਹਿਕ ਕਲੀਨਲੀਨੈਸ ਡਰਾਈਵ ਦੀ ਸ਼ੁਰੂਆਤ
ਫਿਰੋਜ਼ਪੁਰ 6 ਮਈ ( ) ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਮਾਨਯੋਗ ਸਥਾਨਕ ਸਰਕਾਰ ਮੰਤਰੀ ਡਾ: ਰਵਜੋਤ ਸਿੰਘ ਅਤੇ ਸਕੱਤਰ ਸਥਾਨਕ ਸਰਕਾਰ ਪੰਜਾਬ ਵਿਭਾਗ ਚੰਡੀਗੜ੍ਹ ਜੀ ਵੱਲੋਂ ਅਤੇ ਫਿਰੋਜ਼ਪੁਰ ਦੇ ਹਲਕਾ ਵਿਧਾਇਕ ਸ਼੍ਰੀ ਰਣਬੀਰ ਸਿੰਘ ਭੁੱਲਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਸ਼ਹਿਰ ਦੀ ਸਫਾਈ ਸਬੰਧੀ ਇੱਕ ਅਹਿਮ…
-

ਭਲਕੇ, ਪੰਜਾਬ ਹੱਜ ਕਮੇਟੀ ਵੱਲੋਂ ਹੱਜ ‘ਤੇ ਜਾਣ ਵਾਲੇ ਹਾਜੀਆਂ ਦੀ ਸਹੂਲਤ ਲਈ ਟੀਕਾਕਰਨ ਕੈਂਪ ਸਥਾਨਕ ਸਾਗਰ ਪੈਲੇਸ ਵਿਖੇ – ਵਿਧਾਇਕ ਮਾਲੇਰਕੋਟਲਾ
ਮਾਲੇਰਕੋਟਲਾ 06 ਮਈ : ਭਲਕੇ 07 ਮਈ ਨੂੰ ਪੰਜਾਬ ਹੱਜ ਕਮੇਟੀ ਵੱਲੋਂ ਹੱਜ 2025 ਲਈ ਰਵਾਨਾ ਹੋਣ ਵਾਲੇ ਹਾਜੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਂਣ ਲਈ ਸਥਾਨਕ ਸਾਗਰ ਪੈਲੇਸ ਵਿਖੇ ਟੀਕਾਕਰਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਇਹ ਕੈੱਪ ਯਾਤਰੀਆਂ ਦੀ ਸਹੂਲਤ ਲਈ ਸਵੇਰੇ 10 ਵਜੇ ਸ਼ੁਰੂ ਹੋ ਕੇ ਦੁਪਿਹਰ 3 ਵਜੇ ਤੱਕ ਚੱਲੇਗਾ। ਕੈਂਪ ਦੌਰਾਨ ਹਾਜੀ ਉਮੀਦਵਾਰਾਂ ਨੂੰ ਹੱਜ ਯਾਤਰਾ ਤੋਂ ਪਹਿਲਾਂ ਜ਼ਰੂਰੀ ਟੀਕੇ ਲਗਾਏ ਜਾਣਗੇ, ਜੋ ਕਿ ਯਾਤਰਾ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਾਜ਼ਮੀ ਹਨ। ਵਿਧਾਇਕ ਮਾਲੇਰਕੋਟਲਾ ਨੇ ਦੱਸਿਆ ਕਿ ਕੈਂਪ ਦਾ ਉਦੇਸ਼ ਧਾਰਮਿਕ ਯਾਤਾਰਾ ਤੇ ਜਾਣ ਵਾਲੇ ਸਰਧਾਲੂਆਂ ਨੂੰ ਤੰਦਰੁਸਤ, ਜਾਣਕਾਰੀ ਯੁਕਤ ਅਤੇ ਸੁਰੱਖਿਅਤ ਯਾਤਰਾ ਲਈ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ “ਸਾਨੂੰ ਯਕੀਨ ਹੈ ਕਿ ਇਸ ਵਿਸ਼ੇਸ ਸਿਹਤ ਕੈਂਪ ਰਾਹੀਂ ਭਾਈਚਾਰੇ ਨੂੰ ਸਿਹਤ ਸੰਬੰਧੀ ਆਵਸ਼ਕ ਸਹੂਲਤਾਂ ਮਿਲਣਗੀਆਂ ਜੋ ਉਨ੍ਹਾਂ ਦੀ ਯਾਤਰਾ ਨੂੰ ਸਹਿਜ ਅਤੇ ਸੁਰੱਖਿਅਤ ਬਣਾਉਣਗੀਆਂ।” ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ “ਇਹ ਕੈਂਪ ਯਾਤਰੀਆਂ ਦੀ ਸਿਹਤ ਦੀ ਰੱਖਿਆ ਲਈ ਇੱਕ ਵਧੀਆ ਉਪਰਾਲਾ ਹੈ। ਮਾਲੇਰਕੋਟਲਾ ਲਈ ਇਹ ਮਾਣ ਦੀ ਗੱਲ ਹੈ ਕਿ ਇੱਥੇ ਇਸ ਤਰ੍ਹਾਂ ਦੀ ਸੇਵਾ ਪ੍ਰਦਾਨ ਕੀਤੀ ਜਾ ਰਹੀ ਹੈ। ਹੱਜ ਸਿਰਫ ਧਾਰਮਿਕ ਯਾਤਰਾ ਨਹੀਂ, ਸਗੋਂ ਇਹ ਸਿਹਤਮੰਦ ਰਹਿਣ ਦੇ ਉਦੇਸ਼ ਨਾਲ ਵੀ ਜੁੜੀ ਹੋਈ ਹੈ।”ਕੈਂਪ ਵਿੱਚ ਤਜਰਬੇਕਾਰ ਡਾਕਟਰਾਂ ਅਤੇ ਸਿਹਤ ਵਿਭਾਗ ਦੀ ਟੀਮ ਹਾਜ਼ਰ ਰਹੇਗੀ ਜੋ ਹਰ ਸ਼ਰਧਾਲੂ ਦੀ ਸਿਹਤ ਜਾਂਚ ਕਰਕੇ ਉਨ੍ਹਾਂ ਨੂੰ ਯੋਗ ਟੀਕਾਕਰਨ ਕਰੇਗਾ ਅਤੇ ਨਾਲ ਹੀ ਉਨ੍ਹਾਂ ਨੂੰ ਯਾਤਰਾ ਦੌਰਾਨ ਰੱਖਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਸਿਹਤ ਕੈਂਪ ਦੌਰਾਨ ਸਰਧਾਲੂਆਂ ਨੂੰ ਆਪਣਾ ਆਧਾਰ ਕਾਰਡ, ਪਾਸਪੋਰਟ, ਹੱਜ ਰਜਿਸਟਰੇਸ਼ਨ ਪੱਤਰ ਅਤੇ ਪਿਛਲੇ ਟੀਕਾਕਰਨ ਦੇ ਦਸਤਾਵੇਜ਼ (ਜੇਕਰ ਉਪਲਬਧ ਹੋਣ) ਨਾਲ ਲਿਆਉਣ ਦੀ ਅਪੀਲ ਕੀਤੀ ।ਪੰਜਾਬ ਹੱਜ ਕਮੇਟੀ ਨੇ ਸਾਰੇ ਹਾਜੀ ਸਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਕੈਂਪ ਵਿੱਚ ਸਮੇਂ ਸਿਰ ਪਹੁੰਚਣ ਦੀ ਯਕੀਨੀ ਬਣਾਉਣ, ਤਾਂ ਜੋ ਉਹਨਾਂ ਦੀ ਯਾਤਰਾ ਲਈ ਸਿਹਤ ਸੰਬੰਧੀ ਜ਼ਰੂਰੀ ਚੈਕਅੱਪ…
-

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਆਦਰਸ਼ ਸਕੂਲ ਵਿਚ ਕਰਵਾਏ ਪੇਟਿੰਗ ਮੁਕਾਬਲੇ
ਸ੍ਰੀ ਅਨੰਦਪੁਰ ਸਾਹਿਬ 06 ਮਈ () ਯੁੱਧ ਨਸ਼ਿਆ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਦੀ ਇਸ ਮੁਹਿੰਮ ਦਾ ਅਸਰ ਜਮੀਨੀ ਪੱਧਰ ਤੇ ਨਜ਼ਰ ਆ ਰਿਹਾ ਹੈ। ਨਗਰ ਕੋਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਸਰਕਾਰੀ ਆਦਰਸ਼ ਸੀਨੀ.ਸੈਕੰਡਰੀ ਲੋਦੀਪੁਰ ਵਿੱਚ ਵਿਦਿਆਰਥੀਆਂ ਦੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਪੇਟਿੰਗ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਇਨਾਂ ਮੁਕਾਬਲਿਆਂ ਵਿਚ ਵੱਧ ਚੜ੍ਹ ਕੇ…
-

ਨੰਗਲ ਡੈਮ ਤੇ ਪਾਣੀ ਦੀ ਪਹਿਰੇਦਾਰੀ ਲਗਾਤਾਰ ਜਾਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਨੰਗਲ ਇਲਾਕੇ ਦਾ ਦਰਦ ਪਹਿਚਾਣੀਆਂ
ਨੰਗਲ 06 ਮਈ () ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਇਲਾਕੇ ਦਾ ਦਰਦ ਪੰਜਾਬ ਦੀ ਵਿਧਾਨ ਸਭਾ ਵਿੱਚ ਬਿਆਨ ਕਰਕੇ ਇਸ ਖੇਤਰ ਦੇ ਲੋਕਾਂ ਦਾ ਉਤਸ਼ਾਹ ਹੋਰ ਵਧਾ ਦਿੱਤਾ ਹੈ। ਵਾਧੂ ਪਾਣੀ ਦੀ ਹੁਣ ਇੱਕ ਹੋਰ ਬੂੰਦ ਵੀ ਸੂਬੇ ਤੋ ਬਾਹਰ ਨਹੀ ਜਾਣ ਦਿੱਤੀ ਜਾਵੇਗੀ। ਬੀਬੀਐਮਬੀ ਲਈ ਪਿਛਲੀਆਂ ਸਰਕਾਰਾਂ ਦੇ ਗਲਤ…
-

ਜ਼ਿਲ੍ਹੇ ‘ਚ 257908 ਮੀਟ੍ਰਿਕ ਟਨ ਕਣਕ ਦੀ ਖਰੀਦ, ਕਿਸਾਨਾਂ ਦੇ ਖਾਤਿਆਂ ‘ਚ 607.92 ਕਰੋੜ ਰੁਪਏ ਦੀ ਅਦਾਇਗੀ: ਡਿਪਟੀ ਕਮਿਸ਼ਨਰ
ਸ਼ਹੀਦ ਭਗਤ ਸਿੰਘ ਨਗਰ, 6 ਮਈ : ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ, ਅਦਾਇਗੀ ਅਤੇ ਲਿਫਟਿੰਗ ਬਾਰੇ ਦੱਸਿਆ ਕਿ ਮੰਡੀਆਂ ਵਿੱਚ ਹੁਣ ਤੱਕ 257908 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜੋ ਕਿ ਖਰੀਦ ਏਜੰਸੀਆਂ ਵਲੋਂ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਨਿਰਧਾਰਤ ਸਮੇਂ ਅੰਦਰ ਸਿੱਧੀ…
-

ਵਿਧਾਇਕ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਸੁੰਦਰ ਨਗਰ ਵਿੱਚ 92 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 6 ਮਈ:ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਪੰਜਾਬ ਦੀ ਸਿੱਖਿਆ ਕਰਾਂਤੀ ਦੇ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਸੁੰਦਰ ਨਗਰ ਵਿੱਚ 92 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਰਸਮੀ ਤੌਰ ‘ਤੇ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਪਹਿਲ ਦੇ…