Tag: Punjab Headlines
-

ਨਗਰ ਨਿਗਮ ਸ਼ਹਿਰ ਦੀ ਸੁੰਦਰਤਾ ਤੇ ਹਰਿਆਲੀ ਵਿੱਚ ਵਾਧਾ ਕਰਨ ਲਈ ਯਤਨਸ਼ੀਲ-ਜਾਇੰਟ ਕਮਿਸ਼ਨਰ ਰਮਨ
ਮੋਗਾ, 6 ਮਈ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਨਿਗਮ ਮੋਗਾ ਸ਼ਹਿਰ ਦੀ ਸੁੰਦਰਤਾ ਤੇ ਹਰਿਆਲੀ ਵਿੱਚ ਵਾਧਾ ਕਰਨ ਲਈ ਯਤਨਸ਼ੀਲ ਹੈ। ਸ਼ਹਿਰ ਵਾਸੀਆਂ ਨੂੰ ਨਗਰ ਨਿਗਮ ਮੋਗਾ ਤਹਿਤ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਦਾ ਲਾਭ ਪਾਰਦਸ਼ਤੀ ਢੰਗ ਨਾਲ ਦਿੱਤਾ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਨਗਰ ਨਿਗਮ ਮੋਗਾ ਦੇ ਜਾਇੰਟ ਕਮਿਸ਼ਨਰ ਸ਼੍ਰੀ ਰਮਨ ਨੇ ਦੱਸਿਆ ਕਿ…
-

ਨਸ਼ੇ ਦੇ ਖਾਤਮੇ ਲਈ ਵਾਰਡ ਪੱਧਰ ‘ਤੇ ਬਣਨਗੀਆਂ ਕਮੇਟੀਆਂ : ਮੋਹਿੰਦਰ ਭਗਤ
ਜਲੰਧਰ, 6 ਮਈ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਹਲਕਾ ਜਲੰਧਰ ਪੱਛਮੀ ਦੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਬਸਤੀ ਨੌ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ…
-

7 ਮਈ ਸ਼ਾਮ 8 ਵਜੇ ਬਰਨਾਲਾ ਸ਼ਹਿਰ ‘ਚ ਹੋਵੇਗਾ ਬਲੈਕ ਆਊਟ: ਡਿਪਟੀ ਕਮਿਸ਼ਨਰ
ਬਰਨਾਲਾ, 6 ਮਈ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਦੇ ਤੌਰ ‘ਤੇ ਕੱਲ ਸ਼ਾਮ 8 ਵਜੇ ਸਾਇਰਨ ਵੱਜੇਗਾ ਅਤੇ ਸ਼ਹਿਰ’ ਚ ਬਲੈਕ ਆਊਟ ਹੋਵੇਗਾ। ਉਨ੍ਹਾਂ ਕਿਹਾ ਕਿ ਕੱਲ ਜਾਂ ਉਸ ਤੋਂ ਬਾਅਦ ਜਦੋਂ ਵੀ ਅਜਿਹਾ ਸਾਇਰਨ…
-

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 6 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਘਰਿੰਡਾ ਅਧੀਨ ਪੈਂਦੀ ਖਾਸਾ ਪੁਲਿਸ ਚੌਕੀ ਦੇ ਇੰਚਾਰਜ, ਸਹਾਇਕ ਸਬ-ਇੰਸਪੈਕਟਰ (ਏਐਸਆਈ) ਅਜਾਇਬ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ…
-

ਯੁੱਧ ਨਸ਼ਿਆਂ ਵਿਰੁੱਧ’: ਮੰਡੀ ਗੋਬਿੰਦਗੜ੍ਹ ਵਿੱਚ ਮਹਿਲਾ ਨਸ਼ਾ ਤਸਕਰਾਂ ਦੀ ਨਾਜਾਇਜ਼ ਉਸਾਰੀ ਢਾਹੀ
ਚੰਡੀਗੜ੍ਹ /ਮੰਡੀ ਗੋਬਿੰਦਗੜ੍ਹ, 6 ਮਈ –ਪੰਜਾਬ ਸਰਕਾਰ ਵੱਲੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਨੇ ਜ਼ਿਲ੍ਹਾ ਪੁਲਿਸ ਮੁਖੀ…
-

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 10,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 6 ਮਈ, 2025:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਥਾਣਾ ਸਮਾਲਪੁਰ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਹਰਬਿੰਦਰ ਸਿੰਘ (ਨੰਬਰ 115/ਮੋਗਾ) ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ…
-

ਸਪੀਕਰ ਸੰਧਵਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਨਿਰਦੇਸ਼: ‘ਮਹਾਨ ਕੋਸ਼’ ਬਾਰੇ ਮਾਹਿਰ ਕਮੇਟੀ ਦੀ ਰਿਪੋਰਟ ਦੋ ਹਫ਼ਤਿਆਂ ਵਿੱਚ ਸੌਂਪੇ
ਚੰਡੀਗੜ੍ਹ 6 ਮਈ 2025 ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਭਾਈ ਕਾਨ ਸਿੰਘ ਨਾਭਾ ਵੱਲੋਂ ਰਚਿਤ ਮਹਾਨ ਕੋਸ਼ ਦੀ ਸੁਧਾਈ ਲਈ ਅੱਜ ਆਪਣੇ ਦਫਤਰ ਪੰਜਾਬ ਵਿਧਾਨ ਸਭਾ ਸਕੱਤਰੇਤ ਵਿੱਚ ਪੰਜਾਬੀ ਯੂਨੀਵਰਸਿਟੀ ਅਤੇ ਭਾਸ਼ਾ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਉਨਾਂ ਨੇ ਪੰਜਾਬੀ ਯੂਨੀਵਰਸਿਟੀ ਤੋਂ ਆਏ ਡੀਨ ਨਾਲ ਗਹਿਨ ਚਰਚਾ…
-

ਖੇਤੀਬਾੜੀ ਅਧਿਕਾਰੀਆਂ ਨੂੰ ਚਿੱਟੇ ਸੋਨੇ ਹੇਠ ਰਕਬਾ ਵਧਾਉਣ ਦੇ ਹੁਕਮ; ਮਾਲਵੇ ਦੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਬਾਰੇ ਦਿੱਤੀ ਜਾਵੇਗੀ ਸਿਖਲਾਈ
ਚੰਡੀਗੜ੍ਹ, 6 ਮਈ: ਸੂਬੇ ‘ਚ ਨਰਮੇ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮਾਲਵਾ ਖੇਤਰ ਦੇ ਅੱਠ ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਕਿਸਾਨਾਂ ਨੂੰ ਨਰਮੇ ਦੀ ਖੇਤੀ ਦੀਆਂ ਆਧੁਨਿਕ ਤਕਨੀਕਾਂ ਬਾਰੇ ਸਿਖਲਾਈ ਅਤੇ ਸੇਧ ਦੇਣ ਦੇ ਹੁਕਮ ਦਿੱਤੇ ਹਨ। ਇਸ…
-

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲਿਆ, ਐਸ.ਬੀ.ਐਸ. ਨਗਰ ਤੋਂ ਪਾਕਿ—ਆਈ.ਐਸ.ਆਈ. ਨਾਲ ਸਬੰਧਤ ਅੱਤਵਾਦੀ ਹਾਰਡਵੇਅਰ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 6 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈਐਸਆਈ—ਸਮਰਥਿਤ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਅਤੇ ਕੇਂਦਰੀ ਏਜੰਸੀ ਨੇ ਖੁਫੀਆ ਆਪ੍ਰੇਸ਼ਨ ਤਹਿਤ ਐਸਬੀਐਸ ਨਗਰ ਦੇ ਟਿੱਬਾ ਨੰਗਲ—ਕੁਲਾਰ ਰੋਡ ਨੇੜਲੇ…
-

ਮਾਨ ਸਰਕਾਰ ਦਾ ਵੱਡਾ ਫੈਸਲਾ, ਤਹਿਸੀਲ ਦਫ਼ਤਰਾਂ ਵਿੱਚ ਅਫ਼ਸਰਸ਼ਾਹੀ ਉੱਤੇ ਸਖ਼ਤੀ, ਹੁਣ ਨਹੀਂ ਚੱਲੇਗਾ ਮਨਮਰਜ਼ੀ ਦਾ ਰਵੱਈਆ
ਚੰਡੀਗੜ੍ਹ, 6 ਮਈ ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਗੈਰ ਹਾਜ਼ਰੀ ਰੋਕਣ ਅਤੇ ਆਮ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸਰਕਾਰੀ ਦਫਤਰਾਂ ਵਿੱਚ ਸਵੇਰ 9 ਵਜੇ ਤੋਂ ਸ਼ਾਮ ਤੱਕ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਹਾਜ਼ਰ ਰਹਿਣ ਦੇ ਸਖਤ ਨਿਰਦੇਸ਼ ਦਿੱਤੇ…
-

ਪੰਜਾਬ ਦੀ ਨਵੀਂ ਮਾਈਨਿੰਗ ਨੀਤੀ: ਭ੍ਰਿਸ਼ਟਾਚਾਰ ‘ਤੇ ਲਗਾਮ, ਰੇਤ-ਬਜਰੀ ਦੇ ਅਧਿਕਾਰ ਹੁਣ ਸਿੱਧੇ ਆਮ ਲੋਕਾਂ ਦੇ ਹੱਥ
ਚੰਡੀਗੜ੍ਹ, 6 ਮਈ: ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਨਵੀਂ ਮਾਈਨਿੰਗ ਨੀਤੀ ਰੇਤ ਅਤੇ ਬਜਰੀ ਸਰੋਤਾਂ ਦਾ ਕੰਟਰੋਲ ਸਿੱਧੇ ਤੌਰ ‘ਤੇ ਲੋਕਾਂ ਦੇ ਹੱਥਾਂ ਵਿੱਚ ਦੇ ਕੇ ਭ੍ਰਿਸ਼ਟਾਚਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ਅਤੇ ਸੂਬੇ ਦੇ ਮਾਲੀਏ ਵਿੱਚ ਚੋਖਾ ਵਾਧਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਵਿੱਤ…
-

ਚੋਣ ਕਮਿਸ਼ਨ ਨੇ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ-ਵਟਾਂਦਰਾ ਸ਼ੁਰੂ ਕੀਤਾ: ਸਿਬਿਨ ਸੀ
ਚੰਡੀਗੜ੍ਹ, 6 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਚੋਣ ਕਮਿਸ਼ਨ ਨੇ ਵੱਖ-ਵੱਖ ਭਾਈਵਾਲਾਂ ਨਾਲ ਵਧੇਰੇ ਅਤੇ ਨਿਯਮਤ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਰਾਸ਼ਟਰੀ ਅਤੇ ਸੂਬਾ ਪੱਧਰ ਦੀਆਂ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ ਵਟਾਂਦਰੇ ਦਾ ਸਿਲਸਿਲਾ ਸ਼ੁਰੂ ਕੀਤਾ ਹੈ। ਇਸ ਗੱਲ ਦੀ ਲੋੜ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ…
-

ਸੁਧਾਰਾਂ ਦੀ ਸ਼ੁਰੂਆਤ: ਖੇਤੀਬਾੜੀ ਲਈ ਕਰਜ਼ਾ ਦੇਣ ਨੂੰ ਤਰਜੀਹ ਦੇਣਗੇ ਸਹਿਕਾਰੀ ਬੈਂਕ
ਚੰਡੀਗੜ੍ਹ, 6 ਮਈ: ਸਹਿਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਵਿੱਚ ਵੱਡੇ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਬੈਂਕਾਂ ਦੇ ਡਿਫਾਲਟਰ ਖਾਤਾਧਾਰਕਾਂ ਤੋਂ ਵਸੂਲੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ ਦਿੱਤੇ ਤਾਂ ਕਿ ਖੇਤੀ ਤੇ ਸਹਾਇਕ ਧੰਦਿਆਂ ਵਿੱਚ ਕਰਜ਼ਾ ਦੇਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼…
-

ਬੀ.ਬੀ.ਐਮ.ਬੀ. ਦਾ ਗਠਨ ਪਿਛਲੀਆਂ ਸਰਕਾਰਾਂ ਦੀ ਇਤਿਹਾਸਕ ਗਲਤੀ -ਹਰਜੋਤ ਬੈਂਸ
ਚੰਡੀਗੜ੍ਹ, 5 ਮਈ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ 8500 ਕਿਊਸਿਕ ਪਾਣੀ ਛੱਡਣ ਦੇ ਨਿਰਦੇਸ਼ਾਂ ਵਿਰੁੱਧ ਦ੍ਰਿੜ੍ਹਤਾ ਨਾਲ ਡੱਟਣ ਤੋਂ ਬਾਅਦ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਧਾਨ ਸਭਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਆਪਣੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਮੌਜੂਦ ਭਾਖੜਾ ਡੈਮ…
-

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਦਰਿਆਈ ਪਾਣੀਆਂ ’ਤੇ ਬੀ.ਬੀ.ਐਮ.ਬੀ. ਦੇ ਕਿਸੇ ਵੀ ਹੁਕਮ ਨੂੰ ਨਾ ਮੰਨਣ ਦਾ ਇਤਿਹਾਸਕ ਮਤਾ ਪਾਸ
ਚੰਡੀਗੜ੍ਹ, 5 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਮਤਾ ਪਾਸ ਕੀਤਾ ਕਿ ਪੰਜਾਬ ਦਰਿਆਈ ਪਾਣੀਆਂ ਦੀ ਵੰਡ ਬਾਰੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਕਿਸੇ ਵੀ ਫੈਸਲੇ ਨੂੰ ਨਹੀਂ ਮੰਨੇਗਾ।ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੇਸ਼ ਕੀਤੇ ਮਤੇ ’ਤੇ ਹੋਈ ਬਹਿਸ ਵਿੱਚ ਹਿੱਸਾ…
-

50 ਸਾਲਾਂ ਦੇ ਅਰਸੇ ਬਾਅਦ ਮਲੋਟ ਦੀਆਂ ਟੇਲਾਂ ਤੱਕ ਪਹੂੰਚਿਆ ਨਹਿਰੀ ਪਾਣੀ; ਪੰਜਾਬ ਦੀ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਕੀਤਾ ਸੱਚ :- ਡਾ ਬਲਜੀਤ ਕੌਰ
ਚੰਡੀਗੜ੍ਹ, 5 ਮਈ : ਬੀ.ਬੀ.ਐਮ.ਬੀ ਵੱਲੋਂ ਵਾਧੂ ਪਾਣੀ ਛੱਡਣ ਦੇ ਮੁੱਦੇ ‘ਤੇ ਪੰਜਾਬ ਸਰਕਾਰ ਵੱਲੋਂ ਬੁਲਾਏ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕੇਵਲ ਇਕ ਪ੍ਰਸ਼ਾਸਨਿਕ ਫੈਸਲਾ ਨਹੀਂ, ਸਗੋਂ ਪੰਜਾਬ…
-

ਪੰਜਾਬ ਨੇ ਖਿੱਚੀ ਲਕੀਰ: ਜਲ ਸਰੋਤ ਮੰਤਰੀ ਨੇ ਬੀ.ਬੀ.ਐਮ.ਬੀ. ‘ਤੇ ਸਾਧਿਆ ਨਿਸ਼ਾਨਾ, ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਕੋਰੀ ਨਾਂਹ
ਚੰਡੀਗੜ੍ਹ, 5 ਮਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਬੀ.ਬੀ.ਐਮ.ਬੀ. ਸਿਰਫ਼ ਕੇਂਦਰ ਸਰਕਾਰ ਦੀ ਕਠਪੁਤਲੀ ਬਣ ਕੇ ਰਹਿ ਗਿਆ ਹੈ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਇਸ ਦਾ ਪੁਨਰਗਠਨ ਕੀਤਾ ਜਾਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਹਿੱਸੇ ਦੇ ਪਾਣੀ ਵਿੱਚੋਂ ਇੱਕ ਵੀ…
-

’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਘਰ ਤੱਕ ਪਹੁੰਚਾਏਗੀ ਨਸ਼ਾ ਮੁਕਤੀ ਯਾਤਰਾ : ਆਸ਼ਿਕਾ ਜੈਨ
ਹੁਸ਼ਿਆਰਪੁਰ, 5 ਮਈ : ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਦੀ ਪ੍ਰਧਾਨਗੀ ਵਿਚ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੇ ਭਾਗ ਲਿਆ। ਮੀਟਿੰਗ ਵਿਚ ਏ.ਡੀ.ਸੀ. ਨਿਕਾਸ ਕੁਮਾਰ, ਸਾਰੇ ਐਸ.ਡੀ.ਐਮਜ਼, ਪੁਲਿਸ ਅਧਿਕਾਰੀ, ਐਸ.ਐਮ.ਓਜ਼ ਵੀ ਮੌਜੂਦ ਸਨ। …
-

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਈ, ਅਪਰਾਧ ’ਚ ਸ਼ਾਮਲ ਮੁਲਜ਼ਮ ਗ੍ਰਿਫ਼ਤਾਰ
ਜਲੰਧਰ, 5 ਮਈ: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸਥਾਨਕ ਮੋਤਾ ਸਿੰਘ ਨਗਰ ਵਿੱਚ ਹੋਏ ਇੱਕ ਬਜ਼ੁਰਗ ਔਰਤ ਦੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਇਸ ਅਪਰਾਧ ਵਿੱਚ ਸ਼ਾਮਲ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੀਮ ਸੈਨ ਦੁੱਗਲ ਪੁੱਤਰ ਸਵਰਗੀ ਸੰਤ ਪ੍ਰਕਾਸ਼ ਵਾਸੀ ਐਚ.ਨੰਬਰ 325, ਮੋਤਾ…
-

ਪੰਜਾਬ ਸਿੱਖਿਆ ਕ੍ਰਾਂਤੀ : 37.99 ਲੱਖ ਦੇ ਵਿਕਾਸ ਕਾਰਜਾਂ ਨਾਲ ਜ਼ਿਲ੍ਹੇ ਦੇ 5 ਹੋਰ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ
ਜਲੰਧਰ, 5 ਮਈ: ਸਕੂਲ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਜ਼ਿਲ੍ਹੇ ਦੇ 5 ਹੋਰ ਸਰਕਾਰੀ ਸਕੂਲਾਂ ਦੀ 37.99 ਲੱਖ ਦੇ ਵਿਕਾਸ ਕਾਰਜਾਂ ਨਾਲ ਨੁਹਾਰ ਬਦਲੀ ਗਈ ਹੈ। ਇਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚਲੇ 4.41 ਲੱਖ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿਚਲੇ 33.58 ਲੱਖ ਰੁਪਏ ਦੇ…