Tag: Punjab Headlines
-

ਆਰਕੀਟੈਕਚਰ ਵਿਭਾਗ ਆਧੁਨਿਕ ਤੇ ਲੋਕ-ਪੱਖੀ ਬੁਨਿਆਦੀ ਢਾਂਚਾ ਵਿਕਸਤ ਕਰੇਗਾ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 9 ਜੁਲਾਈ, 2025: ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਚੰਡੀਗੜ੍ਹ ਵਿਖੇ ਆਰਕੀਟੈਕਚਰ ਵਿਭਾਗ ਦੀ ਇੱਕ ਸਮੀਖਿਆ ਮੀਟਿੰਗ ਕੀਤੀ। ਇਸ ਸਮੀਖਿਆ ਮੀਟਿੰਗ ਵਿੱਚ ਵਿਭਾਗ ਦੀਆਂ ਮੁੱਖ ਪਹਿਲਕਦਮੀਆਂ, ਪ੍ਰਸਤਾਵਿਤ ਬੁਨਿਆਦੀ ਢਾਂਚੇ ਵਿੱਚ ਸੁਧਾਰਾਂ ਅਤੇ ਸਥਾਈ ਇਮਾਰਤਾਂ ਦੇ ਡਿਜ਼ਾਈਨ ਤੇ ਸ਼ਹਿਰੀ ਯੋਜਨਾਬੰਦੀ ‘ਤੇ ਪੀ.ਡਬਲਯੂ.ਡੀ. ਅਤੇ ਹੋਰ ਸਰਕਾਰੀ ਵਿਭਾਗਾਂ ਨਾਲ ਸਹਿਯੋਗ ਬਾਰੇ ਇੱਕ…
-

ਪੰਜਾਬ ਸਰਕਾਰ ਗੋਲਡਨ-ਆਵਰ ਐਮਰਜੈਂਸੀ ਲਈ ਮੈਡੀਕਲ ਅਫਸਰਾਂ ਨੂੰ ਐਡਵਾਂਸਡ ਕ੍ਰਿਟੀਕਲ ਕੇਅਰ ਸਿਖਲਾਈ ਦੇਵੇਗੀ
ਚੰਡੀਗੜ੍ਹ, 9 ਜੁਲਾਈ: ਐਮਰਜੈਂਸੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਮਹੱਤਵਪੂਰਨ ਯੋਜਨਾ ਦਾ ਐਲਾਨ ਕੀਤਾ ਜਿਸ ਵਿੱਚ ਹਰੇਕ ਜ਼ਿਲ੍ਹੇ ਦੇ ਘੱਟੋ-ਘੱਟ ਦੋ ਮੈਡੀਕਲ ਅਫਸਰਾਂ ਨੂੰ ਪ੍ਰਮੁੱਖ ਸੰਸਥਾਵਾਂ ਵਿੱਚ ਐਡਵਾਂਸਡ ਕ੍ਰਿਟੀਕਲ ਕੇਅਰ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਡਾਕਟਰਾਂ ਨੂੰ…
-

ਪਾਕ-ਆਈ.ਐਸ.ਆਈ. ਹਮਾਇਤ ਪ੍ਰਾਪਤ ਬੀ.ਕੇ.ਆਈ. ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ
ਚੰਡੀਗੜ੍ਹ/ਗੁਰਦਾਸਪੁਰ, 9 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਪਾਕਿਸਤਾਨ ਦੀ ਆਈਐਸਆਈ ਵੱਲੋਂ ਸਮਰਥਿਤ ਅਤੇ ਪਾਕਿਸਤਾਨ ਵਿੱਚ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਸੰਚਾਲਕ ਹਰਵਿੰਦਰ ਰਿੰਦਾ ਦੁਆਰਾ ਰਚੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ…
-

ਚੋਣ ਕਮਿਸ਼ਨ ਵੱਲੋਂ 8 ਰਜਿਸਟਰਡ ਗੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਨੋਟਿਸ ਜਾਰੀ: ਸਿਬਿਨ ਸੀ
ਚੰਡੀਗੜ੍ਹ, 9 ਜੁਲਾਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਚੋਣ ਕਮਿਸ਼ਨ ਵੱਲੋਂ 8 ਅਜਿਹੀਆਂ ਰਜਿਸਟਰਡ ਗੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸ਼ੋ-ਕਾਜ਼ ਨੋਟਿਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੇ 2019 ਤੋਂ ਲੈ ਕੇ ਹੁਣ ਤੱਕ ਕਿਸੇ ਵੀ ਲੋਕ ਸਭਾ ਜਾਂ ਵਿਧਾਨ ਸਭਾ ਦੀ ਚੋਣ ਜਾਂ ਜ਼ਿਮਨੀ ਚੋਣ ਵਿੱਚ ਹਿੱਸਾ ਨਹੀਂ…
-

ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਰੀਬ 01 ਕਰੋੜ 33 ਲੱਖ ਦੀ ਲਾਗਤ ਵਾਲੀ ਜਲ ਸਪਲਾਈ ਸਕੀਮ ਦਾ ਪਿੰਡ ਰਾਮਪੁਰਾ ਵਿਖੇ ਰੱਖਿਆ ਨੀਂਹ ਪੱਥਰ
ਭਵਾਨੀਗੜ੍ਹ, 09 ਜੁਲਾਈ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਰਾਮਪੁਰਾ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਪਿੰਡ ਰਾਮਪੁਰਾ ਵਿਖੇ ਕਰੀਬ 01 ਕਰੋੜ 33 ਲੱਖ ਦੀ ਲਾਗਤ ਵਾਲੀ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਰੱਖਿਆ। ਇਸ ਸਕੀਮ ਤਹਿਤ ਪਿੰਡ ਵਿੱਚ ਟਿਊਬਵੈੱਲ, ਟੈਂਕੀ, ਵਾਟਰ ਸਪਲਾਈ ਕੁਨੈਕਸ਼ਨ, ਸੋਲਰ…
-

ਵਿਧਾਇਕ ਬੁਧਰਾਮ ਨੇ 6.03 ਕਰੋੜ ਦੀ ਲਾਗਤ ਨਾਲ ਪਿੰਡ ਖੱਤਰੀਵਾਲਾ ਅਤੇ ਕਾਹਨਗੜ੍ਹ ‘ਚ ਵਾਟਰ ਵਰਕਸ ਦਾ ਨੀਂਹ ਪੱਥਰ ਰੱਖਿਆ
ਬੁਢਲਾਡਾ/ਮਾਨਸਾ, 09 ਜੁਲਾਈ:ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੌਰਾਨ ਹਲਕੇ ਦੇ ਦੋ ਪਿੰਡ ਕਾਹਨਗੜ੍ਹ ਅਤੇ ਖੱਤਰੀਵਾਲਾ ਵਿਖੇ ਵਾਟਰ ਵਰਕਸ ਉਸਾਰਨ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਪੂਰਾ ਕਰਦਿਆਂ ਇੰਨ੍ਹਾਂ ਦੋਨਾਂ ਪਿੰਡਾਂ ਵਿੱਚ ਵਾਟਰ ਵਰਕਸ ਦਾ ਨੀਹ ਪੱਥਰ ਰੱਖਿਆ ਗਿਆ ਹੈ।ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਪਿੰਡ ਕਾਹਨਗੜ੍ਹ…
-

ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ – ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ
ਗੁਰਦਾਸਪੁਰ, 09 ਜੁਲਾਈ ( ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਦੇ ਸਕੱਤਰ ਸ. ਹਰਪ੍ਰੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਝਗੜਿਆਂ ਨੂੰ ਲੋਕ ਅਦਾਲਤਾਂ ਰਾਹੀਂ ਹੱਲ ਕਰਵਾਉਣ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ ਹੈ…
-

ਹਰਿਆਣਾ ‘ਚ ਲੱਗੇ ਫਲ਼ਾਂ ਦੇ ਮੇਲੇ ‘ਚ ਪਟਿਆਲਾ ਦੀਆਂ ਫਲ਼ਾਂ ਤੋਂ ਤਿਆਰ ਵਸਤਾਂ ਰਹੀਆਂ ਖਿੱਚ ਦਾ ਕੇਂਦਰ
ਪਟਿਆਲਾ, 9 ਜੁਲਾਈ: ਬਾਗ਼ਬਾਨੀ ਤੇ ਸੈਰ ਸਪਾਟਾ ਵਿਭਾਗ ਹਰਿਆਣਾ ਵੱਲੋਂ ਪਿੰਜੌਰ ਵਿਖੇ ਲਗਾਏ ਗਏ ਤਿੰਨ ਰੋਜ਼ਾ ਮੈਂਗੋ ਮੇਲੇ ‘ਚ ਬਾਗ਼ਬਾਨੀ ਵਿਭਾਗ ਪਟਿਆਲਾ ਵੱਲੋਂ ਭਾਗ ਲੈ ਕੇ ਵਿਭਾਗ ਵੱਲੋਂ ਪੈਦਾ ਕੀਤੇ ਜਾ ਰਹੇ ਵੱਖ-ਵੱਖ ਕਿਸਮਾਂ ਦੇ ਅੰਬਾਂ ਅਤੇ ਅੰਬਾਂ ਤੋਂ ਤਿਆਰ ਕੀਤੇ ਗਏ ਹੋਰ ਸਾਮਾਨ ਦੀ ਪ੍ਰਦਰਸ਼ਨੀ ਲਗਾਈ ਗਈ, ਜੋ ਮੇਲੇ ‘ਚ ਪੁੱਜੇ ਹਜ਼ਾਰਾਂ ਦੀ ਗਿਣਤੀ…
-

“ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ ” ਦੀ ਮਹੀਨੇਵਾਰ ਮੀਟਿੰਗ ਦਾ ਆਯੌਜਨ
ਮਾਲੇਰਕੋਟਲਾ 09 ਜੁਲਾਈ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਅੱਜ ਇਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਦੀ ਰੋਕਥਾਮ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ,ਨਸ਼ਿਆਂ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਠੋਸ ਉਪਰਾਲਿਆਂ ਤੋਂ ਇਲਾਵਾ ਨਸ਼ਿਆਂ ਵਿਰੁੱਧ ਜਨਤਕ ਮੁਹਿੰਮ ਨੂੰ ਅਮਲ…
-

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ‘ਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 9 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ‘ਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਦੀ ਰਸਮ ਅਦਾ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਖੁੱਡੀਆਂ ਪਿੰਡ ਭਾਈ ਕੇ ਕੇਰਾ ਵਿਖੇ ਹੈਲਥ ਵੈਲਨੈਸ ਸੈਂਟਰ, ਪਿੰਡ ਖੇਮਾਖੇੜਾ ਵਿਖੇ ਆਂਗਨਵਾੜੀ ਸੈਂਟਰ ਅਤੇ ਢਾਣੀ ਤੇਲੀਆਂ ‘ਚ ਨਿਕਾਸੀ ਪਾਇਪਲਾਈਨ ਦੇ ਪ੍ਰੋਜੈਕਟ ਲੋਕ ਅਰਪਿਤ ਕੀਤੇ ਗਏ। ਮੰਤਰੀ…
-

ਪ੍ਰਸਾਸ਼ਨਿਕ ਅਧਿਕਾਰੀ ਸੇਵਾ ਕੇਦਰਾਂ ਵਿੱਚ ਆਮ ਲੋਕਾਂ ਨੂੰ ਮਿਲ ਰਹੀਆਂ ਸੇਵਾਵਾਂ ਤੇ ਨਿਗਰਾਨੀ ਰੱਖਣ- ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 09 ਜੁਲਾਈ () ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ 450 ਸਰਕਾਰੀ ਸੇਵਾਵਾਂ ਸੋਖੇ ਢੰਗ ਨਾਲ ਸਮੇਂ ਸਿਰ ਉਪਲੱਬਧ ਕਰਵਾਉਣ ਲਈ ਜਿਕਰਯੋਗ ਉਪਰਾਲੇ ਕੀਤੇ ਗਏ ਹਨ। 1076 ਸੇਵਾ ਨਾਲ ਲੋਕ ਘਰ ਬੈਠੇ 449 ਸੇਵਾਵਾਂ ਦਾ ਲਾਭ ਹਾਸਲ ਕਰ ਰਹੇ ਹਨ, ਜਦੋਂ ਕਿ ਸੇਵਾ ਕੇਂਦਰਾਂ ਵਿਚ 450 ਸੇਵਾਵਾ ਉਪਲੱਬਧ ਹਨ। ਸੇਵਾਂ ਕੇਂਦਰਾਂ ਦੀ ਕਾਰਗੁਜਾਰੀ ਦੀ ਸਮੀਖਿਆ ਕਰਨ…
-

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਘਨੌਰ ਖੁਰਦ ‘ਚ ਆਂਗਣਵਾੜੀ ਸੈਂਟਰ ਦੀ ਨਵੀਂ ਇਮਾਰਤ ਦਾ ਉਦਘਾਟਨ
ਧੂਰੀ, 08 ਜੁਲਾਈ: ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਘਨੌਰ ਖੁਰਦ ਵਿਖੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਨਵੀਨਤਮ ਢੰਗ ਨਾਲ ਬਣੀ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਸ. ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ…
-

ਰਾਜ-ਪੱਧਰੀ ਬਿਜਨਸ ਬਲਾਸਟਰ ਐਕਸਪੋ-2025 ਵਿੱਚ ਮੋਗਾ ਦੀਆਂ ਦੋ ਟੀਮਾਂ ਨੇ ਵਧਾਇਆ ਜਿਲ੍ਹੇ ਦਾ ਮਾਣ
ਮੋਗਾ 9 ਜੁਲਾਈ ਸੂਬੇ ਦੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨੌਕਰੀ ਲੱਭਣ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਾਉਣ ਦੀ ਮੰਤਵ ਦੇ ਨਾਲ ਸ਼ੁਰੂ ਕੀਤੀ ਬਿਜਨਸ ਬਲਾਸਟਰ ਸਕੀਮ-ਅਧੀਨ ਰਾਜ ਪੱਧਰੀ ਐਕਸਪੋ -2025 ਆਈ.ਆਈ.ਟੀ. ਰੋਪੜ ਵਿਖੇ 5 ਜੁਲਾਈ ਨੂੰ ਹੋਇਆ। ਜ਼ਿਲ੍ਹਾ ਸਿੱਖਿਆ ਅਫਸਰ (ਸ.ਸ.)ਮੋਗਾ ਸ੍ਰੀ ਆਸ਼ੀਸ਼ ਸ਼ਰਮਾ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ…
-

ਸਰਕਾਰ ਵਲੋਂ 91,446 ਲਾਭਪਾਤਰੀਆਂ ਨੂੰ 13.71 ਕਰੋੜ ਰੁਪਏ ਪੈਨਸ਼ਨ ਵਜੋਂ ਜਾਰੀ: ਡਿਪਟੀ ਕਮਿਸ਼ਨਰ
ਬਰਨਾਲਾ, 9 ਜੁਲਾਈ ਸਰਕਾਰ ਵਲੋਂ ਬਜ਼ੁਰਗਾਂ, ਵਿਧਵਾ ਔਰਤਾਂ, ਦਿਵਿਆਂਗਜਨਾਂ ਤੇ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਵਜੋਂ ਪ੍ਰਤੀ ਮਹੀਨਾ 1500 ਰੁਪਏ ਰਾਸ਼ੀ ਸਿੱਧੀ ਬੈਂਕ ਖਾਤਿਆਂ ‘ਚ ਪਾਉਣ ਦਾ ਪ੍ਰਬੰਧ ਹੈ, ਜਿਸ ਤਹਿਤ ਹਰ ਮਹੀਨੇ ਕਰੋੜਾਂ ਰੁਪਏ ਦੀ ਰਾਸ਼ੀ ਪੈਨਸ਼ਨਾਂ ਵਜੋਂ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਸਕੇ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ…
-

ਬਠਿੰਡਾ ਵਿੱਚ ਪਾਕਿਸਤਾਨ ਦੀ ਹਮਾਇਤ ਵਾਲੇ ਡਰੱਗ ਤਸਕਰੀ ਕਾਰਟਲ ਦਾ ਪਰਦਾਫਾਸ਼; 40 ਕਿਲੋ ਹੈਰੋਇਨ ਸਮੇਤ ਛੇ ਗ੍ਰਿਫ਼ਤਾਰ
ਚੰਡੀਗੜ੍ਹ/ਬਠਿੰਡਾ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ-ਤਸਕਰੀ ਦੀ ਸਮੱਸਿਆ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਬਠਿੰਡਾ ਪੁਲਿਸ ਨੇ ਛੇ ਮੁੱਖ ਨਸ਼ਾ ਤਸਕਰਾਂ ਨੂੰ 40 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਵਿਦੇਸ਼ੀ ਤਸਕਰਾਂ ਦੁਆਰਾ ਚਲਾਏ ਜਾ ਰਹੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟਲ ਦਾ ਪਰਦਾਫਾਸ਼ ਕੀਤਾ…
-

ਹਰਜੋਤ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਹਲਫ਼ਨਾਮੇ ਬਾਰੇ ਫੈਸਲਾ ਤਾਨਾਸ਼ਾਹੀ ਤੇ ਆਪਹੁਦਰਾ ਕਰਾਰ, ਮੁੜ ਵਿਚਾਰਨ ਦੀ ਮੰਗ
ਚੰਡੀਗੜ੍ਹ, 8 ਜੁਲਾਈ: ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 2025-26 ਸੈਸ਼ਨ ਵਿੱਚ ਨਵੇਂ ਦਾਖਲਿਆਂ ਲਈ ਲਾਜ਼ਮੀ ਤੌਰ ’ਤੇ ਹਲਫ਼ਨਾਮਾ/ਅੰਡਰਟੇਕਿੰਗ ਲੈਣ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਫੈਸਲੇ ਨੂੰ ‘‘ਤਾਨਾਸ਼ਾਹੀ ਅਤੇ ਆਪਹੁਦਰਾ’’ ਕਰਾਰ ਦਿੱਤਾ ਹੈ। ਉਨ੍ਹਾਂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪੱਤਰ ਲਿਖ ਕੇ ਇਸ ਬਾਰੇ ਸਪੱਸ਼ਟੀਕਰਨ ਮੰਗਿਆ ਹੈ। ਸ. ਹਰਜੋਤ ਸਿੰਘ…
-

ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੇ ਨਵ ਨਿਯੁਕਤ 2 ਡਾਇਰੈਕਟਰਜ ਨੇ ਅਹੁਦਾ ਸੰਭਾਲਿਆ
ਚੰਡੀਗੜ੍ਹ, 8 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਬੋਰਡ ਆਫ ਡਾਇਰੈਕਟਰਜ ਦੇ ਨਿਯੁਕਤ ਕੀਤੇ ਗਏ ਨਾਨ-ਆਫਿਸ਼ੀਅਲ ਡਾਇਰੈਕਟਰ ਸ਼੍ਰੀ ਦਿਨੇਸ਼ ਕੁਮਾਰ ਅਤੇ ਸ਼੍ਰੀ ਜਸਵੀਰ ਸਿੰਘ ਵੱਲੋਂ ਅੱਜ ਚੰਡੀਗੜ੍ਹ ਵਿਖੇ ਸਥਿਤ ਬੈਕਫਿੰਕੋ ਮੁੱਖ ਦਫਤਰ ਵਿਖੇ ਚੇਅਰਮੈਨ, ਬੈਕਫਿੰਕੋ ਸ਼੍ਰੀ ਸੰਦੀਪ ਸੈਣੀ ਦੀ ਹਾਜ਼ਰੀ…
-

ਮਾਨ ਸਰਕਾਰ ਦੇ ਯਤਨਾਂ ਸਦਕਾ ਸੁਲਤਾਨਪੁਰ ਲੋਧੀ ਸ਼ਹਿਰ ਦੀ ਬਦਲੇਗੀ ਨੁਹਾਰ: ਡਾ. ਰਵਜੋਤ ਸਿੰਘ
ਚੰਡੀਗੜ੍ਹ, 8 ਜੁਲਾਈ:ਪੰਜਾਬ ਦੀ ਮਾਨ ਸਰਕਾਰ ਦੇ ਯਤਨਾਂ ਨਾਲ ਸੁਲਤਾਨਪੁਰ ਲੋਧੀ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ ਅਤੇ ਸ਼ਹਿਰ ਵਿਖੇ ਅਤੀ ਆਧੁਨਿਕ ਸਹੂਲਤਾਂ ਉਪਲੱਬਧ ਹੋਣਗੀਆਂ। ਇਹ ਐਲਾਨ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ 240 ਕਰੋੜ ਰੁਪਏ ਦੇ 23 ਪ੍ਰਾਜੈਕਟ ਸ਼ਹਿਰ ਦੇ ਜੀਵਨ ਪੱਧਰ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣਗੇ, ਸ਼ਹਿਰੀ ਚੁਣੌਤੀਆਂ…
-

ਪੰਜਾਬ ਪੁਲਿਸ ਨੇ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਜਲੰਧਰ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਕਾਰਕੁੰਨ ਕਾਬੂ
ਚੰਡੀਗੜ੍ਹ/ਜਲੰਧਰ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਆਪਰੇਟਿਵ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਗਿਰੋਹ ਵੱਲੋਂ ਪੰਜਾਬ ਅਤੇ ਮੱਧ ਪ੍ਰਦੇਸ਼…
-

ਲਾਲਜੀਤ ਸਿੰਘ ਭੁੱਲਰ ਨੇ 12 ਨਵ-ਨਿਯੁਕਤ ਜੇਲ੍ਹ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 8 ਜੁਲਾਈ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਇੱਕ ਰਸਮੀ ਸਮਾਰੋਹ ਦੌਰਾਨ ਨਵੇਂ ਭਰਤੀ ਹੋਏ 12 ਜੇਲ੍ਹ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਾਲ ਆਤਮ ਨਗਰ ਲੁਧਿਆਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ ਅਤੇ ਏਡੀਜੀਪੀ ਜੇਲ੍ਹਾਂ ਸ੍ਰੀ ਅਰੁਣ…